Canada Visa - Sach Kahoon Punjabi
Canada News: ਕੈਨੇਡਾ ਜਾਣ ਲਈ ਕੋਸ਼ਿਸ਼ ਕਰ ਰਹੇ ਪੰਜਾਬੀਆਂ ਲਈ ਖੁਸ਼ਖਬਰੀ
Canada News: ਕੈਨੇਡਾ ’ਚ ਸਥਾਈ ਨਿਵਾਸ (ਪੀਆਰ) ਪ੍ਰਾਪਤ ਕਰਨ ਦਾ ਸੁਪਨਾ ਹੁਣ ਪੰਜਾਬ ਦੇ ਨੌਜਵਾਨਾਂ ਤੇ ਪੇਸ਼ੇਵਰਾਂ ਲਈ ਆਸਾਨ ਹੋ ਸਕਦਾ ਹੈ। ਖਾਸ ਕਰਕੇ ਪੰਜਾਬ ’ਚ, ਵੱਡੀ ਗਿਣਤੀ ’ਚ ਲੋਕ ਵਿਦੇਸ਼ਾਂ ’ਚ ਵਸਣਾ ਚਾਹੁੰਦੇ ਹਨ, ਜਿਨ੍ਹਾਂ ’ਚੋਂ ਕੈਨੇਡਾ ਸਭ ਤੋਂ ਪਸੰਦੀਦਾ ਦੇਸ਼ ਹੈ। ਅਜਿਹੀ ਸਥਿਤੀ ’ਚ, ਕੈਨੇਡੀਅਨ ਸਰਕਾਰ ਦਾ ਨਵਾਂ ਫੈਸਲਾ ਉਨ੍ਹਾਂ ਨੂੰ ਰਾਹਤ ਤੇ ਉਮੀਦ ਦੋਵੇਂ ਦੇ ਸਕਦਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਜੋਸਫ ਕਾਰਨੀ ਦੀ ਸਰਕਾਰ ਐਕਸਪ੍ਰੈਸ ਐਂਟਰੀ ਸਿਸਟਮ ’ਚ ਤਿੰਨ ਨਵੀਆਂ ਸ਼੍ਰੇਣੀਆਂ ਜੋੜਨ ਦੀ ਤਿਆਰੀ ਕਰ ਰਹੀ ਹੈ, ਜਿਸ ਦਾ ਸਿੱਧਾ ਲਾਭ ਸੀਨੀਅਰ ਮੈਨੇਜਰਾਂ, ਖੋਜਕਰਤਾਵਾਂ, ਵਿਗਿਆਨੀਆਂ ਤੇ ਹੁਨਰਮੰਦ ਫੌਜੀ ਕਰਮਚਾਰੀਆਂ ਵਰਗੇ ਪੇਸ਼ੇਵਰਾਂ ਨੂੰ ਹੋਵੇਗਾ। ਇਮੀਗ੍ਰੇਸ਼ਨ, ਸ਼ਰਨਾਰਥੀ ਤੇ ਨਾਗਰਿਕਤਾ ਕੈਨੇਡਾ ਨੇ ਇਨ੍ਹਾਂ ਪ੍ਰਸਤਾਵਿਤ ਸ਼੍ਰੇਣੀਆਂ ’ਤੇ ਜਨਤਕ ਫੀਡਬੈਕ ਮੰਗਿਆ ਹੈ ਤੇ ਯੋਜਨਾ 2026 ਤੋਂ ਲਾਗੂ ਹੋਣ ਦੀ ਸੰਭਾਵਨਾ ਹੈ। Canada Visa News
ਇਹ ਖਬਰ ਵੀ ਪੜ੍ਹੋ : Supreme Court: ਆਵਾਰਾ ਕੁੱਤਿਆਂ ਦਾ ਮਾਮਲਾ, ਸੁਪਰੀਮ ਕੋਰਟ ’ਚ ਸੁਣਵਾਈ ਪੂਰੀ, ਜਾਣੋ ਕੀ ਕਿਹਾ
ਨਵੀਂ ਸ਼੍ਰੇਣੀ ਦੇ ਫਾਇਦੇ | Canada News
ਲੀਡਰਸ਼ਿਪ ਸ਼੍ਰੇਣੀ : ਸੀਨੀਅਰ ਮੈਨੇਜਰਾਂ ਨੂੰ ਆਕਰਸ਼ਿਤ ਕਰਕੇ ਡਿਜੀਟਲ ਪਰਿਵਰਤਨ, ਉਤਪਾਦਕਤਾ ਅਤੇ ਮੁਕਾਬਲੇ ਨੂੰ ਉਤਸ਼ਾਹਿਤ ਕਰਨਾ।
ਖੋਜ ਤੇ ਨਵੀਨਤਾ : ਖੋਜਕਰਤਾਵਾਂ ਤੇ ਵਿਗਿਆਨੀਆਂ ਨੂੰ ਤਰਜੀਹ ਦੇ ਕੇ ਨਵੀਨਤਾ ਤੇ ਵਿਗਿਆਨਕ ਵਿਕਾਸ ਨਾਲ ਅਰਥਵਿਵਸਥਾ ਨੂੰ ਮਜ਼ਬੂਤ ਕਰਨਾ।
ਹੁਨਰਮੰਦ ਫੌਜੀ ਕਰਮਚਾਰੀ : ਕੈਨੇਡਾ ਦੇ ਵਿਭਿੰਨ ਤੇ ਮਜ਼ਬੂਤ ਕਾਰਜਬਲ ’ਚ ਵਿਸ਼ੇਸ਼ ਹੁਨਰ ਤੇ ਸੁਰੱਖਿਆ ਮੁਹਾਰਤ ਵਾਲੇ ਫੌਜੀ ਪੇਸ਼ੇਵਰਾਂ ਨੂੰ ਸ਼ਾਮਲ ਕਰਨਾ।
ਐਕਸਪ੍ਰੈਸ ਐਂਟਰੀ ਕੈਨੇਡਾ ਦਾ ਮੁੱਖ ਇਮੀਗ੍ਰੇਸ਼ਨ ਪ੍ਰਬੰਧਨ ਸਿਸਟਮ ਹੈ ਜੋ ਇਹ ਨਿਰਧਾਰਤ ਕਰਦਾ ਹੈ ਕਿ ਕਿਹੜੇ ਵਿਦੇਸ਼ੀ ਨਾਗਰਿਕਾਂ ਨੂੰ ਪੀਆਰ ਲਈ ਅਰਜ਼ੀ ਦੇਣ ਦਾ ਮੌਕਾ ਮਿਲੇਗਾ। ਆਈਆਰਸੀਸੀ ਦਾ ਮੰਨਣਾ ਹੈ ਕਿ ਇਹ ਨਵੀਆਂ ਸ਼੍ਰੇਣੀਆਂ ਕੈਨੇਡਾ ਦੀ ਆਰਥਿਕ ਖੁਸ਼ਹਾਲੀ, ਵਿਸ਼ਵਵਿਆਪੀ ਮੁਕਾਬਲੇਬਾਜ਼ੀ ਤੇ ਨਵੀਨਤਾ ਸਮਰੱਥਾ ਨੂੰ ਵਧਾਉਣਗੀਆਂ। ਜਨਤਕ ਸਲਾਹ-ਮਸ਼ਵਰਾ ਵਿੰਡੋ 3 ਸਤੰਬਰ, 2025 ਤੱਕ ਖੁੱਲ੍ਹੀ ਹੈ, ਜਿਸ ਤੋਂ ਬਾਅਦ ਕੈਨੇਡੀਅਨ ਸਰਕਾਰ ਇਹ ਫੈਸਲਾ ਕਰੇਗੀ ਕਿ ਨਵੀਆਂ ਸ਼੍ਰੇਣੀਆਂ ਨੂੰ ਕਦੋਂ ਅਤੇ ਕਿਵੇਂ ਲਾਗੂ ਕਰਨਾ ਹੈ। Canada News
Canada News: ਪੰਜਾਬੀਆਂ ਲਈ ਖੁਸ਼ਖਬਰੀ, ਕੈਨੇਡਾ ਸਰਕਾਰ ਨੇ ਲਿਆ ਵੱਡਾ ਫੈਸਲਾ
Canada News: ਕੈਨੇਡਾ ਜਾਣ ਦੇ ਚਾਹਵਾਨ ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਰਾਹਤ ਤੇ ਖੁਸ਼ਖਬਰੀ ਹੈ। ਕੈਨੇਡੀਅਨ ਸਰਕਾਰ ਨੇ ਇੱਕ ਵਾਰ ਫਿਰ ਮਾਪਿਆਂ ਤੇ ਦਾਦਾ-ਦਾਦੀ ਸਪਾਂਸਰਸ਼ਿਪ ਪ੍ਰੋਗਰਾਮ (ਪੀਜੀਪੀ) ਸ਼ੁਰੂ ਕੀਤਾ ਹੈ, ਜਿਸ ਨੂੰ ਕੁਝ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਵਾਰ ਸਰਕਾਰ 17,860 ਸਪਾਂਸਰਸ਼ਿਪ ਅਰਜ਼ੀਆਂ ਸਵੀਕਾਰ ਕਰ ਰਹੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਦੁਬਾਰਾ ਇਕੱਠੇ ਹੋਣ ਦਾ ਮੌਕਾ ਮਿਲੇਗਾ।
28 ਜੁਲਾਈ ਤੋਂ ਭੇਜੇ ਜਾ ਰਹੇ ਹਨ ਸੱਦੇ | Canada News
ਇਮੀਗ੍ਰੇਸ਼ਨ, ਸ਼ਰਨਾਰਥੀ ਤੇ ਨਾਗਰਿਕਤਾ ਕੈਨੇਡਾ (ਆਈਆਰਸੀਸੀ) ਨੇ 28 ਜੁਲਾਈ, 2025 ਤੋਂ ਸੰਭਾਵੀ ਸਪਾਂਸਰਾਂ ਨੂੰ ਸੱਦਾ ਭੇਜਣਾ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਨੇ 2020 ’ਚ ‘ਦਿਲਚਸਪੀ ਦਾ ਪ੍ਰਗਟਾਵਾ’ ਦਾਇਰ ਕੀਤਾ ਸੀ। ਇਹ ਪ੍ਰਕਿਰਿਆ ਅਗਲੇ ਦੋ ਹਫ਼ਤਿਆਂ ਤੱਕ ਜਾਰੀ ਰਹੇਗੀ ਤੇ ਸਾਰੇ ਸੱਦੇ ਪੁਰਾਣੇ ਬੈਕਲਾਗ ਨੂੰ ਸਾਫ਼ ਕਰਨ ਲਈ ਹਨ। ਪੀਜੀਪੀ ਪ੍ਰੋਗਰਾਮ ਕੈਨੇਡੀਅਨ ਨਾਗਰਿਕਾਂ ਤੇ ਸਥਾਈ ਨਿਵਾਸੀਆਂ ਨੂੰ ਆਪਣੇ ਮਾਪਿਆਂ ਤੇ ਦਾਦਾ-ਦਾਦੀ ਨੂੰ ਸਥਾਈ ਨਿਵਾਸ ਪ੍ਰਾਪਤ ਕਰਨ ਲਈ ਸਪਾਂਸਰ ਕਰਨ ਦੀ ਆਗਿਆ ਦਿੰਦਾ ਹੈ। ਇਹ ਪ੍ਰੋਗਰਾਮ ਪਰਿਵਾਰਕ ਪੁਨਰ-ਏਕੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜਿਸ ਰਾਹੀਂ ਲੋਕ ਆਪਣੇ ਬਜ਼ੁਰਗ ਰਿਸ਼ਤੇਦਾਰਾਂ ਨੂੰ ਸਥਾਈ ਤੌਰ ’ਤੇ ਆਪਣੇ ਕੋਲ ਲਿਆ ਸਕਦੇ ਹਨ।
ਸੁਪਰ ਵੀਜ਼ਾ ਹੀ ਇੱਕੋ ਇੱਕ ਵਿਕਲਪ | Canada News
ਪੀਜੀਪੀ ਰੱਦ ਹੋਣ ਤੋਂ ਬਾਅਦ, ਲੋਕ ਸੁਪਰ ਵੀਜ਼ਾ ਤਹਿਤ ਆਪਣੇ ਮਾਪਿਆਂ ਨੂੰ ਕੈਨੇਡਾ ਬੁਲਾ ਰਹੇ ਸਨ, ਜੋ ਉਨ੍ਹਾਂ ਨੂੰ 5 ਸਾਲਾਂ ਲਈ ਇੱਕ ਵਾਰ ਐਂਟਰੀ ਅਤੇ 10 ਸਾਲਾਂ ਲਈ ਮਲਟੀਪਲ ਐਂਟਰੀ ਦੀ ਸਹੂਲਤ ਦਿੰਦਾ ਹੈ। ਹਾਲਾਂਕਿ, ਇਸ ਨਾਲ ਪੀਆਰ ਹਾਸਲ ਕਰਨ ਦਾ ਰਸਤਾ ਬੰਦ ਹੋ ਗਿਆ, ਜਿਸ ਕਾਰਨ ਲੋਕ ਪਰੇਸ਼ਾਨ ਸਨ।
2025 ਲਈ ਅਰਜ਼ੀਆਂ ਬੰਦ ਕਰ, ਕਟੌਤੀ ਵੀ ਕੀਤੀ ਗਈ
ਹਾਲਾਂਕਿ, ਇਸ ਸਾਲ ਨਵੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਸਰਕਾਰ ਨੇ 2025 ਲਈ ਇਮੀਗ੍ਰੇਸ਼ਨ ਟੀਚਿਆਂ ’ਚ 20 ਫੀਸਦੀ ਦੀ ਕਟੌਤੀ ਕੀਤੀ ਹੈ ਤੇ ਪੀਜੀਪੀ ਕੋਟਾ ਵੀ ਘਟਾ ਦਿੱਤਾ ਗਿਆ ਹੈ। ਜਦੋਂ ਕਿ 2023 ’ਚ 34,000 ਲੋਕਾਂ ਨੂੰ ਪੀਆਰ ਦੇਣ ਦਾ ਟੀਚਾ ਸੀ, ਹੁਣ ਇਸ ਨੂੰ ਘਟਾ ਕੇ 24,500 ਕਰ ਦਿੱਤਾ ਗਿਆ ਹੈ।
ਪੰਜਾਬੀਆਂ ’ਚ ਖੁਸ਼ੀ ਦੀ ਲਹਿਰ | Canada News
ਪੀਜੀਪੀ ਮੁੜ ਸ਼ੁਰੂ ਹੋਣ ਦੀ ਖ਼ਬਰ ਨੇ ਪੰਜਾਬ ’ਚ ਖੁਸ਼ੀ ਦੀ ਲਹਿਰ ਲਿਆਂਦੀ ਹੈ। ਜਿਨ੍ਹਾਂ ਲੋਕਾਂ ਨੇ 2020 ’ਚ ਅਰਜ਼ੀ ਦਿੱਤੀ ਸੀ, ਉਨ੍ਹਾਂ ਨੂੰ ਹੁਣ ਆਪਣੇ ਮਾਪਿਆਂ ਤੇ ਦਾਦਾ-ਦਾਦੀ ਨੂੰ ਸਥਾਈ ਤੌਰ ’ਤੇ ਆਪਣੇ ਨਾਲ ਲਿਆਉਣ ਦਾ ਮੌਕਾ ਮਿਲ ਸਕਦਾ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਨਾਲ ਨਾ ਸਿਰਫ਼ ਹਜ਼ਾਰਾਂ ਪਰਿਵਾਰਾਂ ਨੂੰ ਇੱਕਜੁੱਟ ਕੀਤਾ ਜਾਵੇਗਾ, ਸਗੋਂ ਪੰਜਾਬ ਵਰਗੇ ਸੂਬਿਆਂ ਤੋਂ ਕੈਨੇਡਾ ’ਚ ਵਸੇ ਪ੍ਰਵਾਸੀ ਭਾਰਤੀਆਂ ਦਾ ਆਪਣੇ ਰਿਸ਼ਤੇਦਾਰਾਂ ਨੂੰ ਸਥਾਈ ਤੌਰ ’ਤੇ ਆਪਣੇ ਨਾਲ ਰੱਖਣ ਦਾ ਸੁਪਨਾ ਵੀ ਸਾਕਾਰ ਹੋ ਰਿਹਾ ਹੈ।
Canada News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪਿੰਡ ਚਵਿੰਡਾ ਕਲਾਂ ਦੇ ਇੱਕ ਨੌਜਵਾਨ, ਜੋ ਕਿ 2 ਸਾਲ ਪਹਿਲਾਂ ਉੱਚ ਸਿੱਖਿਆ ਲਈ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ, ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਦੀਦਾਰਜੀਤ ਸਿੰਘ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਤੇ ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ’ਤੇ ਸੀ। 14 ਫਰਵਰੀ ਨੂੰ, ਸਵੇਰੇ 6 ਵਜੇ ਕਰੀਬ, ਜਦੋਂ ਉਹ ਆਪਣੇ 2 ਦੋਸਤਾਂ ਨਾਲ ਇੱਕ ਕਾਰ ’ਚ ਕੰਮ ’ਤੇ ਜਾ ਰਿਹਾ ਸੀ, ਤਾਂ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਇਸ ਕਾਰਨ 3 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੀਦਾਰਜੀਤ ਸਿੰਘ ਦੀ ਮੌਤ ਨਾਲ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। Canada News
ਇਹ ਖਬਰ ਵੀ ਪੜ੍ਹੋ : IPL Schedule 2025: ਆਈਐੱਲ ਦੇ 18ਵੇਂ ਸੀਜ਼ਨ ਦਾ ਸ਼ਡਿਊਲ ਜਾਰੀ, ਪਹਿਲੇ ਮੁਕਾਬਲੇ ’ਚ ਇਹ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
Canada News: ਮਾਨਸਾ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼
ਪਰਿਵਾਰ ਨੇ ਲਾਸ਼ ਨੂੰ ਪੰਜਾਬ ਲਿਆਉਣ ਦੀ ਕੀਤੀ ਮੰਗ
ਮਾਨਸਾ (ਸੱਚ ਕਹੂੰ ਨਿਊਜ਼)। ਮਾਨਸਾ ਦੇ ਪਿੰਡ ਜ਼ੋਇਆ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਨੌਜਵਾਨ ਦੀ ਪਛਾਣ ਜਸਕਰਨ ਸਿੰਘ (22) ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਨੂੰ ਪੁੱਤਰ ਦੀ ਲਾਸ਼ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ। ਨਾਲ ਹੀ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਮਾਨਸਾ ਦੇ ਪਿੰਡ ਜ਼ੋਇਆ ਦੇ ਕਿਸਾਨ ਬਲਕਾਰ ਸਿੰਘ ਨੇ ਆਪਣੀ ਡੇਢ ਏਕੜ ਜ਼ਮੀਨ ਵੇਚ ਕੇ ਦੋ ਸਾਲ ਪਹਿਲਾਂ ਆਪਣੇ ਲੜਕੇ ਜਸਕਰਨ ਸਿੰਘ (22) ਨੂੰ ਕੈਨੇਡਾ ਪੜ੍ਹਨ ਲਈ ਭੇਜਿਆ ਸੀ। ਤਾਂ ਜੋ ਉਸ ਦੇ ਪੁੱਤਰ ਨੂੰ ਪੜ੍ਹਾਈ ਦੇ ਨਾਲ-ਨਾਲ ਉੱਥੇ ਕੋਈ ਰੁਜ਼ਗਾਰ ਮਿਲ ਸਕੇ। ਪਰ ਹੁਣ ਪਰਿਵਾਰ ਨੂੰ ਆਪਣੇ ਬੇਟੇ ਦੀ ਮੌਤ ਦੀ ਖਬਰ ਮਿਲੀ ਹੈ, ਜਿਸ ਤੋਂ ਬਾਅਦ ਪਰਿਵਾਰ ਸਦਮੇ ’ਚ ਹੈ। ਦੱਸ ਦੇਈਏ ਕਿ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਪੰਜਾਬ ਲਿਆ ਕੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇ।
ਇਹ ਖਬਰ ਵੀ ਪੜ੍ਹੋ : Fazilka Police: ਫਾਜ਼ਿਲਕਾ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਦੋ ਨੌਜਵਾਨ, ਤਲਾਸ਼ੀ ਦੌਰਾਨ ਮਿਲੀ ਹੈਰੋਇਨ
Canada News: ਕੈਨੇਡਾ ਸਰਕਾਰ ਨੇ ਫਿਰ ਕੀਤੇ ਵਿਦਿਆਰਥੀਆਂ ਲਈ ਹੋਰ ਨਵੇਂ ਐਲਾਨ
Canada News: ਕੈਨੇਡਾ ਸਰਕਾਰ ਨੇ ਫਿਰ ਤੋਂ ਵਿਦਿਆਰਥੀਆਂ ਲਈ ਹੋਰ ਨਵੇਂ ਅਪਡੇਟ ਜਾਰੀ ਕੀਤੇ ਹਨ। ਕੈਨੇਡਾ ਦੇ ਇਮਿਗ੍ਰੇਸ਼ਨ ਮੰਤਰੀ ਨੇ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਹਫਤੇ ’ਚ 20 ਘੰਟੇ ਕੰਮ ਕਰਦੇ ਸਨ, ਉਹ ਹੁਣ ਹਫਤੇ ’ਚ 24 ਘੰਟੇ ਕੰਮ ਕਰ ਸਕਣਗੇ। ਉਨ੍ਹਾਂ ਨੂੰ ਕੰਮ ਕਰਨ ਦੀ ਚਾਰ ਘੰਟਿਆਂ ਦੀ ਛੋਟ ਹੋਰ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਹ ਵੀ ਕਿਹਾ ਕਿ ਜੇਕਰ ਉਹ ਵਿਦਿਆਰਥੀ ਕਾਲਜ਼ ਬਦਲਣਾ ਚਾਹੁਣਗੇ ਤਾਂ ਉਨ੍ਹਾਂ ਨੂੰ ਸਟੱਡੀ ਵੀਜੇ ਨੂੰ ਨਵੇਂ ਸਿਰੇ ਤੋਂ ਲੈਣਾ ਪਵੇਗਾ।
ਇਹ ਖਬਰ ਵੀ ਪੜ੍ਹੋ : Women Punjab: ਪੰਜਾਬ ਦੀਆਂ ਔਰਤਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ, ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਿੱਤੀ ਖੁਸ਼ਖ…
ਇਸ ਨੂੰ ਹੁਣ ਕੈਨੇਡਾ ਦੀ ਸਰਕਾਰ ਨੇ ਨਵਾਂ ਨਿਯਮ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੇਂ ਨਿਯਮਾਂ ਨੂੰ 15 ਨਵੰਬਰ ਤੋਂ ਲਾਗੂ ਮੰਨਿਆ ਜਾਵੇਗਾ। ਬਾਕੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਇਨ੍ਹਾਂ ਨਵੇਂ ਬਣੇ ਨਿਯਮਾਂ ਨੂੰ ਤੋੜੇਗਾ ਤਾਂ ਉਨ੍ਹਾਂ ਨੂੰ ਸਖਤ ਸਜਾ ਮਿਲੇਗੀ ਤੇ ਸਜਾ ਇਹ ਹੋਵੇਗੀ ਕਿ ਉਨ੍ਹਾਂ ਨੂੰ ਘੱਟੋ ਘੱਟ ਇੱਕ ਸਾਲ ਤੱਕ ਕੈਨੇਡਾ ਦੇ ਕੋਈ ਵੀ ਕਾਲਜ਼ ਜਾਂ ਯੂਨੀਵਰਸਿਟੀ ’ਚ ਦਾਖਲਾ ਨਹੀਂ ਮਿਲੇਗਾ। Canada News
ਹੁਣ ਪੂਰੇ 24 ਘੰਟੇ ਕਰ ਸਕਣਗੇ ਹਫਤੇ ’ਚ ਕੰਮ | Canada News
ਜਿਹੜੇ ਵਿਦਿਆਰਥੀ ਕੈਨੇਡਾ ’ਚ ਸਟੱਡੀ ਵੀਜੇ ’ਤੇ ਗਏ ਹੋਏ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਹਫਤੇ ’ਚ ਸਿਰਫ 20 ਘੰਟੇ ਕੰਮ ਕਰਨ ਦੀ ਇਜ਼ਾਜਤ ਹੀ ਸੀ, ਪਰ ਹੁਣ ਇਸ ਨੂੰ ਬਦਲ ਦਿੱਤਾ ਗਿਆ ਹੈ ਤੇ ਹੁਣ ਵਿਦਿਆਰਥੀ ਹਫਤੇ ’ਚ 24 ਘੰਟੇ ਕੰਮ ਕਰ ਸਕਣਗੇ। ਪਰ ਪਹਿਲਾਂ ਇਹ ਸੀ ਕਿ ਜਦੋਂ ਕਾਲਜ਼ ਜਾਂ ਯੂਨੀਵਰਸਿਟੀ ’ਚ ਛੁੱਟੀ ਹੋਵੇਗੀ ਤਾਂ ਉਹ ਜਿਨ੍ਹਾਂ ਮਰਜ਼ੀ ਸਮਾਂ ਕੰਮ ਕਰ ਸਕਦੇ ਹਨ ਇਸ ਬਾਰੇ ਕੋਈ ਬੰਦਿਸ਼ ਲਾਗੂ ਨਹੀਂ ਹੈ। ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲੇ ’ਚ ਇਹ ਸਹੂਲਤ ਇਸ ਲਈ ਦਿੱਤੀ ਗਈ ਹੈ ਕਿ ਵਿਦਿਆਰਥੀ ਆਪਣੀਆਂ ਜ਼ਰੂਰਤਾਂ ਪੂਰੀਆਂ ਕਰ ਸਕਣ ਤੇ ਨਾਲ ਹੀ ਇਹ ਵੀ ਯਕੀਨੀ ਬਣਾਉਣਾ ਹੈ ਕਿ ਕੌਮਾਂਤਰੀ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ-ਲਿਖਾਈ ਨਾਲ ਸਮਝੌਤਾ ਨਾ ਕਰਨਾ ਪਵੇ, ਇਸ ਲਈ ਇਹ ਸਹੂਲਤ ਦਿੱਤੀ ਗਈ ਹੈ।
Canada News: ਭਾਰਤ ਤੇ ਕੈਨੇਡਾ ਵਿਚਕਾਰ ਤਣਾਅ ਘੱਟ ਹੋਣ ਦੇ ਸੰਕੇਤ ਨਹੀਂ ਦੇ ਰਿਹਾ ਹੈ। ਇਸ ਦੌਰਾਨ ਟਰੂਡੋ ਸਰਕਾਰ ਵਿਜ਼ਟਰ ਵੀਜ਼ਾ ਨਿਯਮਾਂ ’ਚ ਵੱਡੇ ਬਦਲਾਅ ਕਰ ਰਹੀ ਹੈ। ਪਹਿਲਾਂ ਸਟੂਡੈਂਟ ਵੀਜ਼ਾ ਤੇ ਹੁਣ ਵਿਜ਼ਟਰ ਵੀਜ਼ਾ ਦੇ ਨਿਯਮ ਬਦਲ ਗਏ ਹਨ। ਇਸ ਦਾ ਪੰਜਾਬ ਦੇ ਲੋਕਾਂ ’ਤੇ ਅਸਰ ਹੋਣਾ ਯਕੀਨੀ ਹੈ। ਅਜਿਹੇ ’ਚ ਪੰਜਾਬੀਆਂ ਦਾ ਕੈਨੇਡਾ ’ਚ ਪੱਕੇ ਤੌਰ ’ਤੇ ਵੱਸਣ ਦਾ ਸੁਪਨਾ ਅਧੂਰਾ ਹੀ ਰਹਿ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਵਿਜ਼ਟਰ ਵੀਜ਼ਾ ’ਚ ਬਦਲਾਅ ਕੀਤਾ ਹੈ। Canada News
ਇਹ ਖਬਰ ਵੀ ਪੜ੍ਹੋ : Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ਵਿਖੇ 11 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਚੈਕ…
ਹੁਣ ਸਿਰਫ਼ ਇੱਕ ਮਹੀਨੇ ਦਾ ਵਿਜ਼ਟਰ ਵੀਜ਼ਾ ਮਿਲੇਗਾ ਤੇ ਇੱਕ ਮਹੀਨੇ ਬਾਅਦ ਕੈਨੇਡਾ ਤੋਂ ਵਾਪਸ ਆਉਣਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਵਿਜ਼ਟਰ ਵੀਜ਼ਾ ’ਚ ਬਦਲਾਅ ਕੀਤਾ ਹੈ। ਪਹਿਲਾਂ ਵਿਜ਼ਟਰ ਵੀਜ਼ਾ 10 ਸਾਲ ਲਈ ਦਿੱਤਾ ਜਾਂਦਾ ਸੀ। ਪਹਿਲਾਂ ਲੋਕ 10 ਸਾਲ ਲਈ ਵੀਜ਼ਾ ਲੈਂਦੇ ਸਨ ਤੇ ਕਈ ਵਾਰ ਘੁੰਮਣ ਲਈ ਬਾਹਰ ਜਾਂਦੇ ਸਨ। ਵਿਜ਼ਟਰ ਵੀਜ਼ਾ ’ਚ ਬਦਲਾਅ ਦਾ ਸਭ ਤੋਂ ਜ਼ਿਆਦਾ ਪੰਜਾਬੀ ਲੋਕਾਂ ’ਤੇ ਪਵੇਗਾ। ਜੇਕਰ 2023 ਦੀ ਗੱਲ ਕਰੀਏ ਤਾਂ 12 ਲੱਖ ਵੀਜੇ ਹਾਸਲ ਹੋਏ, ਜਿਨ੍ਹਾਂ ’ਚੋਂ 55 ਫੀਸਦੀ ਪੰਜਾਬੀਆਂ ਦੇ ਸਨ।
ਕੈਨੇਡਾ ਦਾ ਵੀਜ਼ਾ ਲਗਵਾ ਰੱਖ ਲੈਂਦੇ ਪੰਜਾਬੀ | Canada News
ਜ਼ਿਕਰਯੋਗ ਹੈ ਕਿ ਪੰਜਾਬੀਆਂ ਨੂੰ ਕੈਨੇਡਾ ਦਾ ਵੀਜ਼ਾ ਮਿਲਦਾ ਸੀ ਤੇ ਫਿਰ ਅਮਰੀਕਾ ਲਈ ਵੀਜ਼ਾ ਅਪਲਾਈ ਕੀਤਾ ਜਾਂਦਾ ਸੀ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਹਾਡੇ ਕੋਲ ਕੈਨੇਡਾ ਦਾ ਵੀਜ਼ਾ ਹੈ ਤਾਂ ਤੁਹਾਨੂੰ ਜਲਦ ਹੀ ਅਮਰੀਕਾ ਦਾ ਵੀਜ਼ਾ ਮਿਲਣ ਦੀ ਸੰਭਾਵਨਾ ਹੈ। ਬਹੁਤ ਸਾਰੇ ਲੋਕਾਂ ਨੇ ਕੈਨੇਡਾ ਤੋਂ ਅਮਰੀਕਾ ਦੇ ਵੀਜ਼ਿਆਂ ਲਈ ਅਪਲਾਈ ਕਰਨ ਲਈ ਅਪਾਇੰਟਮੈਂਟ ਵੀ ਲਈਆਂ। ਅਮਰੀਕਾ ਦਾ ਵੀਜ਼ਾ ਮਿਲਣ ਤੋਂ ਬਾਅਦ ਬਹੁਤ ਸਾਰੇ ਪੰਜਾਬੀਆਂ ਨੇ ਵਾਪਸ ਆਉਣ ਦੀ ਬਜਾਏ ਅਮਰੀਕਾ ’ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਪੰਜਾਬੀ ਵਰਕ ਪਰਮਿਟ ਤੇ ਵਿਜ਼ਟਰ ਵੀਜ਼ੇ ’ਤੇ ਕੈਨੇਡਾ ਗਏ ਸਨ।
ਅਮਰੀਕਾ ਦੇ ਵੀਜ਼ੇ ’ਤੇ ਕੰਮ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਸਰਕਾਰ 10 ਸਾਲ ਦਾ ਵਿਜ਼ਟਰ ਵੀਜ਼ਾ ਦਿੰਦੀ ਸੀ। ਜੇਕਰ ਕੋਈ ਵਿਅਕਤੀ ਵਿਜ਼ਟਰ ਵੀਜ਼ੇ ’ਤੇ ਕੈਨੇਡਾ ਗਿਆ ਹੈ ਤਾਂ ਉਸ ਨੂੰ 6 ਮਹੀਨਿਆਂ ਦੇ ਅੰਦਰ ਭਾਰਤ ਵਾਪਸ ਆਉਣਾ ਪਵੇਗਾ। ਇਸ ਤੋਂ ਬਾਅਦ, 2-3 ਮਹੀਨੇ ਰਹਿਣ ਤੋਂ ਬਾਅਦ, ਤੁਸੀਂ ਦੁਬਾਰਾ ਨਾਡਾ ਦੀਆਂ ਟਿਕਟਾਂ ਖਰੀਦ ਸਕਦੇ ਹੋ। ਵਿਜ਼ਟਰ ਵੀਜ਼ਾ ਹਾਸਲ ਕਰਨ ਲਈ, ਅਰਜ਼ੀ ਦੇਣ ਵਾਲੇ ਵਿਅਕਤੀ ਨੂੰ ਕਾਰਨ ਦੇਣਾ ਪੈਂਦਾ ਸੀ। ਕੈਨੇਡਾ ’ਚ ਵਸਦੇ ਪੰਜਾਬੀਆਂ ਦਾ ਕਹਿਣਾ ਹੈ ਕਿ ਇਹ ਸਾਰੀਆਂ ਤਬਦੀਲੀਆਂ ਚੋਣਾਂ ਦੇ ਮੱਦੇਨਜ਼ਰ ਕੀਤੀਆਂ ਜਾ ਰਹੀਆਂ ਹਨ। ਨਵੇਂ ਨਿਯਮ ਬਣਾਏ ਜਾ ਰਹੇ ਹਨ। Canada News
ਨਵੀਂ ਦਿੱਲੀ (ਏਜੰਸੀ)। Canada News: ਭਾਰਤ ਨਾਲ ਕੈਨੇਡਾ ਦੇ ਜਾਰੀ ਤਣਾਅ ਵਿਚਕਾਰ ਹੁਣ ਕੈਨੇਡਾ ਦੀ ਸਰਕਾਰ ਨੇ ਵਿਦੇਸ਼ ਤੋਂ ਪੜ੍ਹਨ ਆਏ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਨੇ ਹੁਣ ਪ੍ਰਸਿੱਧ ਸਟੂਡੈਂਟ ਡਾਇਰੈਕਟ ਸਟ੍ਰੀਮ (ਐੱਸਡੀਐੱਸ) ਪ੍ਰੋਗਰਾਮ ਨੂੰ ਸ਼ੁੱਕਰਵਾਰ ਭਾਵ (8 ਨਵੰਬਰ 2024) ਤੋਂ ਪ੍ਰਭਾਵੀ ਤੌਰ ’ਤੇ ਬੰਦ ਕਰ ਦਿੱਤਾ ਹੈ। ਇਸ ਨਾਲ ਭਾਰਤ ਦੇ ਨਾਲ-ਨਾਲ 14 ਦੇਸ਼ਾਂ ਨੂੰ ਝਟਕਾ ਲੱਗਿਆ ਹੈ। ਫਾਸਟ ਟਰੈਕ ਸਟੱਡੀ ਪਰਮਿਟ ਪ੍ਰਕਿਰਿਆ ਨੂੰ ਕੈਨੇਡਾ ਦੀ ਸਰਕਾਰ ਨੇ ਖਤਮ ਕਰ ਦਿੱਤਾ ਹੈ।
ਇਹ ਖਬਰ ਵੀ ਪੜ੍ਹੋ : ਵੱਡੀ ਖਬਰ, ਰੇਲਵੇ ਸਟੇਸ਼ਨ ’ਤੇ ਧਮਾਕਾ, ਕਈ ਮੌਤਾਂ, ਅਣਗਿਣਤ ਜਖਮੀ
ਇਹਦੇ ਨਾਲ ਕੌਮਾਂਤਰੀ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਲੈਣ ’ਚ ਮੱਦਦ ਮਿਲਦੀ ਸੀ, ਪਰ ਹੁਣ ਇਸ ਨੂੰ ਟਰੂਡੋ ਦੀ ਸਰਕਾਰ ਨੇ ਬੰਦ ਕਰ ਦਿੱਤਾ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਹੁਣ ਵੀਜ਼ਾ ਲੈਣ ’ਚ ਪਰੇਸ਼ਾਨੀ ਆ ਸਕਦੀ ਹੈ। ਇਹ ਕੈਟੇਗਰੀ ਕੈਨੇਡੀ ਸਰਕਾਰ ਨੇ 2018 ’ਚ ਲਾਂਚ ਕੀਤੀ ਸੀ। ਇਹ ਕੈਟੇਗਰੀ ਦਾ ਉਦੇਸ਼ ਭਾਰਤ ਸਮੇਤ ਹੋਰ 14 ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀਜ਼ੇ ਲਈ ਅਰਜ਼ੀ ਪ੍ਰਕਿਰਿਆ ਨੂੰ ਸੌਖਾ ਬਣਾਉਣਾ ਸੀ। ਪਰ ਇਹ ਪ੍ਰਕਿਰਿਆ ਬੰਦ ਕਰ ਦਿੱਤੀ ਹੈ ਤੇ ਹੁਣ ਵਿਦਿਆਰਥੀਆਂ ਨੂੰ ਵੀਜ਼ਾ ਲੈਣ ’ਚ ਜ਼ਿਆਦਾ ਸਮਾਂ ਲੱਗੇਗਾ। ਇਸ ਦੇ ਨਾਲ-ਨਾਲ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜਾ ਵੀ ਨਹੀਂ ਮਿਲੇਗਾ। Canada News
ਹੁਣ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜੇ ਦੀ ਮਿਆਦ 1 ਮਹੀਨੇ ਦੀ ਰਹਿ ਗਈ ਹੈ। ਇਸ ਤੋਂ ਇਲਾਵਾ ਕੈਨੇਡੀ ਦੀ ਸਰਕਾਰ ਨੇ ਵਿਜ਼ਟਰ ਵੀਜੇ ਨੂੰ ਵਰਕ ਵੀਜ਼ੇ ’ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ’ਚ ਸਖਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਕੈਨੇਡਾ ਸਰਕਾਰ ਦੀ ਇਹ ਪ੍ਰਣਾਲੀ ਉਨ੍ਹਾਂ ਲਈ ਮੁਸ਼ਕਲ ਸਾਬਤ ਹੋਵੇਗੀ, ਜਿਹੜੇ ਆਪਣੇ ਪਰਿਵਾਰ ਜਾਂ ਆਪਣੇ ਦੋਸਤ ਨੂੰ ਮਿਲਣ ਲਈ ਕੈਨੇਡਾ ਜਾਂਦੇ ਸਨ ਜਾਂ ਕੋਈ ਹੋਰ ਕੰਮ ਲਈ ਲੰਬੇ ਸਮੇਂ ਤੱਕ ਕੈਨੇਡਾ ’ਚ ਰਹਿਣ ਚਾਹੁੰਦੇ ਸਨ। Canada News
ਦੁਖਦਾਈ ਖਬਰ : Canada ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ
ਕੈਨੇਡਾ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ, ਝੀਲ ਵਿੱਚੋਂ ਮਿਲੀ ਲਾਸ਼ | Canada News
2022 ’ਚ ਗਿਆ ਸੀ ਵਿਦੇਸ਼ | Canada News
ਕੈਨੇਡਾ ਦੇ ਬਰੈਂਪਟਨ ਸ਼ਹਿਰ ’ਚ ਭਰਾ ਨਾਲ ਰਹਿੰਦਾ ਸੀ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। Canada News: ਗੁਰਦਾਸਪੁਰ ਦੇ ਕਲਾਨੌਰ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਕੈਨੇਡਾ ਦੀ ਇੱਕ ਝੀਲ ’ਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਜ਼ੋਰਾਵਰ ਸਿੰਘ (23) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜ਼ੋਰਾਵਰ ਸਿੰਘ ਜਨਵਰੀ 2022 ’ਚ ਸਟੱਡੀ ਵੀਜ਼ੇ ’ਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ ਸੀ। ਜ਼ੋਰਾਵਰ ਸਿੰਘ ਆਪਣੇ ਵੱਡੇ ਭਰਾ ਜੋਗਰਾਜ ਸਿੰਘ ਕੋਲ ਕੈਨੇਡਾ ਰਹਿ ਰਿਹਾ ਸੀ। Canada News
Read This : By-Election Date Punjab: ਜ਼ਿਮਨੀ ਚੋਣਾਂ ਦੀ ਤਰੀਕ ਬਦਲੀ, ਹੁਣ ਇਸ ਦਿਨ ਪੈਣਗੀਆਂ ਵੋਟਾਂ, ਵੇਖੋ
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਫ਼ੋਨ ਰਾਹੀਂ ਪਤਾ ਲੱਗਿਆ ਕਿ ਜ਼ੋਰਾਵਰ ਸਿੰਘ ਕਾਰ ’ਚ ਖਾਣਾ ਪੈਕ ਕਰਕੇ ਕੰਮ ’ਤੇ ਚਲਾ ਗਿਆ ਹੈ, ਇਸ ਲਈ ਉਹ ਉੱਥੇ ਨਹੀਂ ਪਹੁੰਚਿਆ। ਇਸ ਸਬੰਧੀ ਜਦੋਂ ਕੰਪਨੀ ਨੇ 6 ਘੰਟੇ ਬਾਅਦ ਜ਼ੋਰਾਵਰ ਸਿੰਘ ਦੀ ਭਾਲ ਕੀਤੀ ਤਾਂ ਉਸ ਦੀ ਲਾਸ਼ ਝੀਲ ’ਚੋਂ ਬਰਾਮਦ ਹੋਈ। ਪਰਿਵਾਰਕ ਮੈਂਬਰਾਂ ਨੇ ਰੋਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਬੇਵਕਤੀ ਮੌਤ ਕਾਰਨ ਉਨ੍ਹਾਂ ’ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਇਸ ਮੌਕੇ ਪਰਿਵਾਰ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਨੂੰ ਘਰ ਲਿਆਉਣ ’ਚ ਮੱਦਦ ਕੀਤੀ ਜਾਵੇ। Canada News
Canada News: ਕੈਨੇਡਾ ਜਾਣ ਦਾ ਸੁਪਨਾ ਵੇਖਣ ਵਾਲਿਆਂ ਲਈ ਵੱਡਾ ਝਟਕਾ, ਕੈਨੇਡਾ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Canada News: ਕੈਨੇਡਾ ਜਾਣ ਦਾ ਸੁਪਨਾ ਵੇਖਣ ਵਾਲਿਆਂ ਲਈ ਵੱਡੀ ਖ਼ਬਰ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਇਮੀਗ੍ਰੇਸ਼ਨ ਨੀਤੀ ’ਚ ਵੱਡੀ ਤਬਦੀਲੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਪੰਜਾਬ ਤੋਂ ਵਰਕ ਵੀਜ਼ੇ ’ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਤੇ ਵਿਦਿਆਰਥੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਟਰੂਡੋ ਦੀ ਸਰਕਾਰ ਨੇ ਇਹ ਫੈਸਲਾ ਰਿਹਾਇਸ਼ੀ ਤੇ ਸਮਾਜਿਕ ਬੁਨਿਆਦੀ ਢਾਂਚੇ ਦੀ ਘਾਟ ਤੇ ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਲੋਕਾਂ ਦੇ ਇੱਕ ਵੱਡੇ ਵਰਗ ਦੇ ਅਸੰਤੁਸ਼ਟੀ ਕਾਰਨ ਲਿਆ ਹੈ। ਤਾਂ ਜੋ ਆਉਣ ਵਾਲੇ ਸਮੇਂ ’ਚ ਅਗਲੇ ਤਿੰਨ ਸਾਲਾਂ ਦੌਰਾਨ ਕੈਨੇਡਾ ’ਚ ਪੱਕੇ ਤੇ ਅਸਥਾਈ ਨਿਵਾਸੀਆਂ ਦੀ ਗਿਣਤੀ ’ਚ ਕਾਫੀ ਕਮੀ ਆਵੇਗੀ। Canada News
Read This : Punjab Railway News: ਖੁਸ਼ਖਬਰੀ, ਪੰਜਾਬ ’ਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਕਿਸਾਨ ਹੋਣਗੇ ਅਮੀਰ, ਜ਼ਮੀਨਾਂ ਦੇ ਵਧਣਗੇ ਭਾਅ
ਦੱਸ ਦਈਏ ਕਿ ਇਸ ਨੀਤੀ ਨਾਲ ਜਿੱਥੇ ਪੂਰੇ ਦੇਸ਼ ਦੇ ਲੋਕ ਪ੍ਰਭਾਵਿਤ ਹੋਣਗੇ, ਉੱਥੇ ਹੀ ਕੈਨੇਡਾ ’ਚ ਰਹਿਣ ਵਾਲੇ ਜ਼ਿਆਦਾਤਰ ਲੋਕ ਪੰਜਾਬੀਆਂ ਦੀ ਹਨ, ਜਿਸ ਦੇ ਮੱਦੇਨਜ਼ਰ ਕੈਨੇਡਾ ਦੀ ਇਸ ਨਵੀਂ ਨੀਤੀ ਨਾਲ ਪੰਜਾਬੀ ਜ਼ਿਆਦਾ ਪ੍ਰਭਾਵਿਤ ਹੋਣਗੇ। ਕੈਨੇਡਾ ’ਚ ਵੀ ਪੰਜਾਬ ਦੀ ਵੱਡੀ ਵਿਦਿਆਰਥੀ ਆਬਾਦੀ ਹੈ, ਜੋ ਇਸ ਨੀਤੀ ਨਾਲ ਪ੍ਰਭਾਵਿਤ ਹੋਵੇਗੀ। ਇਸ ਦੇ ਨਾਲ ਹੀ ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ ’ਚ ਬਦਲਾਅ ਕਾਰਨ ਕਾਰੋਬਾਰੀਆਂ ’ਚ ਆਪਣੇ ਕਾਮਿਆਂ ਨੂੰ ਗੁਆਉਣ ਦੀ ਚਿੰਤਾ ਵੀ ਵਧ ਰਹੀ ਹੈ। ਇਸ ਦੇ ਨਾਲ ਹੀ ਇਸ ਨੀਤੀ ਕਾਰਨ ਕੈਨੇਡਾ ’ਚ ਵਰਕ ਪਰਮਿਟਾਂ ’ਚ ਭਾਰੀ ਕਮੀ ਆਉਣ ਦੀ ਸੰਭਾਵਨਾ ਹੈ। Canada News
Canada News: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਇੱਕ ਟਵੀਟ ਨੇ ਪੰਜਾਬ ਦੇ ਨੌਜਵਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਹਾਲ ਹੀ ’ਚ ਟਰੂਡੋ ਨੇ ਟਵੀਟ ਕੀਤਾ ਹੈ ਕਿ ਅਸੀਂ 2024 ਵਿੱਚ 35 ਫੀਸਦੀ ਘੱਟ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇ ਰਹੇ ਹਾਂ। ਅਗਲੇ ਸਾਲ ਇਹ ਗਿਣਤੀ 10 ਫੀਸਦੀ ਹੋਰ ਘਟ ਜਾਵੇਗੀ। ਇਸ ਦਾ ਸਭ ਤੋਂ ਜ਼ਿਆਦਾ ਅਸਰ ਪੰਜਾਬ ਦੇ ਨੌਜਵਾਨਾਂ ’ਤੇ ਪਵੇਗਾ। ਕਿਉਂਕਿ ਹਰ ਸਾਲ ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਕੈਨੇਡਾ ਜਾਂਦੇ ਹਨ। ਪੰਜਾਬ ਦੇ ਬਹੁਤੇ ਨੌਜਵਾਨ ਸਟੱਡੀ ਵੀਜੇ ’ਤੇ ਕੈਨੇਡਾ ਜਾਂਦੇ ਹਨ ਤੇ ਫਿਰ ਉੱਥੇ ਕੰਮ ਕਰਕੇ ਸੈਟਲ ਹੋ ਜਾਂਦੇ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਇਮੀਗ੍ਰੇਸ਼ਨ ਸਾਡੀ ਆਰਥਿਕਤਾ ਲਈ ਚੰਗਾ ਹੈ, ਪਰ ਜਦੋਂ ‘ਬੁਰੇ ਕਲਾਕਾਰ’ ਸਿਸਟਮ ਦੀ ਦੁਰਵਰਤੋਂ ਕਰਦੇ ਹਨ। Canada News
Read This : Punjab Government News: ਖੁਸ਼ਖਬਰੀ! ਪੰਜਾਬ ਦੇ 22 ਲੱਖ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਸ਼ੁਰੂ ਕੀਤੀ ਇਹ ਯੋਜਨ…
ਵਿਦਿਆਰਥੀਆਂ ਦਾ ਫਾਇਦਾ ਉਠਾਉਂਦੇ ਹਨ, ਤਾਂ ਅਸੀਂ ਕਾਰਵਾਈ ਕਰਾਂਗੇ। ਅਜਿਹੇ ’ਚ ਕੈਨੇਡਾ ਵੱਲੋਂ ਜਾਰੀ ਵੀਜ਼ਿਆਂ ਦੀ ਗਿਣਤੀ ’ਚ 10 ਫੀਸਦੀ ਦੀ ਕਟੌਤੀ ਦਾ ਸਿੱਧਾ ਅਸਰ ਪੰਜਾਬ ਦੇ ਲੋਕਾਂ ’ਤੇ ਪਵੇਗਾ।ਕੈਨੇਡੀਅਨ ਸਰਕਾਰ ਨੇ ਕਿਹਾ ਕਿ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾਉਣ ਦੀ ਕੋਸ਼ਿਸ਼ ’ਚ ਵਿਦੇਸ਼ੀ ਕਰਮਚਾਰੀਆਂ ਦੇ ਨਿਯਮਾਂ ਨੂੰ ਵੀ ਸਖਤ ਕੀਤਾ ਜਾਵੇਗਾ। ਟਰੂਡੋ ਨੇ ਇੱਕ ਟਵੀਟ ’ਚ ਕਿਹਾ, ‘ਅਸੀਂ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ ਹਾਂ ਅਤੇ ਉਨ੍ਹਾਂ ਦੇ ਘੰਟੇ ਘਟਾ ਰਹੇ ਹਾਂ। ਟਰੂਡੋ ਦੇ ਇਸ ਬਿਆਨ ਨੂੰ ਆਮ ਚੋਣਾਂ ਨੂੰ ਲੈ ਕੇ ਅਹਿਮ ਮੰਨਿਆ ਜਾ ਰਿਹਾ ਹੈ। ਉਹ ਇਮੀਗ੍ਰੇਸ਼ਨ ਤੇ ਨੌਕਰੀਆਂ ਦੇ ਮੁੱਦੇ ’ਤੇ ਕੈਨੇਡਾ ’ਚ ਲਗਾਤਾਰ ਘੇਰਾਬੰਦੀ ’ਚ ਹੈ। Canada News
Read This : Google News: ਸਾਵਧਾਨ, ਗੂਗਲ ਬੰਦ ਕਰ ਦੇਵੇਗਾ ਇਨ੍ਹਾਂ ਲੱਖਾਂ ਉਪਭੋਗਤਾਵਾਂ ਦੇ ਜੀਮੇਲ ਖਾਤੇ! ਤੁਰੰਤ ਕਰ ਲਵੋ ਇਹ ਕੰਮ
2025 ’ਚ 48,000 ਘੱਟ ਵੀਜੇ ਜਾਰੀ ਕੀਤੇ ਜਾਣਗੇ | Canada News
ਇਮੀਗ੍ਰੇਸ਼ਨ ਮਾਹਿਰ ਸ਼ੁਕਾਂਤ ਦਾ ਕਹਿਣਾ ਹੈ ਕਿ ਸਰਕਾਰ ਮੁਤਾਬਕ ਕੈਨੇਡਾ ਨੇ 2025 ’ਚ 4,37,000 ਸਟੱਡੀ ਪਰਮਿਟ ਜਾਰੀ ਕਰਨ ਦੀ ਯੋਜਨਾ ਬਣਾਈ ਹੈ। 2024 ’ਚ ਇਹ 4,85,000 ਹੈ। ਸਾਲ 2026 ’ਚ ਵੀ ਪਰਮਿਟਾਂ ਦੀ ਗਿਣਤੀ 437,000 ਰਹੇਗੀ। ਇਸ ਤੋਂ ਪਹਿਲਾਂ 2023 ’ਚ ਕੈਨੇਡਾ ਨੇ 5,09,390 ਵਿਦਿਆਰਥੀਆਂ ਨੂੰ ਪਰਮਿਟ ਦਿੱਤੇ ਸਨ। ਸੁਕਾਂਤ ਦਾ ਕਹਿਣਾ ਹੈ ਕਿ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਇਹ ਬਿਆਨ ਕਿ ਕੈਨੇਡਾ ਆਉਣਾ ਸਨਮਾਨ ਹੈ, ਅਧਿਕਾਰ ਨਹੀਂ। ਇਸ ਦੇ ਬਹੁਤ ਡੂੰਘੇ ਅਰਥ ਹਨ।
ਕੈਨੇਡਾ ਨੇ ਭਾਰਤੀ ਵੀਜਾ ਸਬੰਧੀ ਦਿੱਤਾ ਵੱਡਾ ਅਪਡੇਟ, ਦਸੰਬਰ ਤੱਕ ਕਈ ਲੋਕਾਂ ਨੂੰ ਮਿਲੇਗਾ ਵੀਜਾ
ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਹੁਣ ਹੌਲੀ-ਹੌਲੀ ਖਤਮ ਹੁੰਦਾ ਜਾ ਰਿਹਾ ਹੈ। ਹੁਣ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਖਬਰਾਂ ਆ ਰਹੀਆਂ ਹਨ ਕਿ ਕੈਨੇਡਾ ਨੇ ਕਿਹਾ ਹੈ ਕਿ ਸਟਾਫ ਦੀ ਘਾਟ ਕਾਰਨ ਭਾਰਤੀਆਂ ਦੇ 38 ਹਜ਼ਾਰ ਵੀਜਿਆਂ ਵਿੱਚੋਂ ਇਸ ਸਾਲ ਦਸੰਬਰ ਦੇ ਅੰਤ ਤੱਕ ਸਿਰਫ 20 ਹਜਾਰ ਅਰਜੀਆਂ ’ਤੇ ਹੀ ਕਾਰਵਾਈ ਕੀਤੀ ਜਾ ਸਕੇਗੀ। ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਇਸ ਸਮੇਂ ਭਾਰਤ ਵਿੱਚ ਵੀਜਾ ਦਾ ਕੰਮ ਦੇਖਣ ਲਈ ਸਿਰਫ 5 ਲੋਕ ਹਨ। ਵੀਜਾ ਅਰਜੀਆਂ ਦੀ ਪ੍ਰਕਿਰਿਆ ਕਰਨ ਵਾਲੇ ਇਮੀਗ੍ਰੇਸਨ, ਰਫਿਊਜੀਜ ਅਤੇ ਸਿਟੀਜਨਸ਼ਿਪ ਕੈਨੇਡਾ ਨੇ ਇਸ ਮਹੀਨੇ ਆਪਣੀ ਹੈੱਡਕਾਊਂਟ 27 ਤੋਂ ਘਟਾ ਕੇ ਪੰਜ ਕਰ ਦਿੱਤੀ ਹੈ। (Canada Visa)
ਭਾਰਤ ਨੇ ਵੀਜਾ ਸੇਵਾ ਸ਼ੁਰੂ ਕੀਤੀ | Canada Visa
ਇਸ ਦੇ ਨਾਲ ਹੀ ਭਾਰਤ ਨੇ ਵੀਜਾ ਸੇਵਾ ਦੁਬਾਰਾ ਸ਼ੁਰੂ ਕਰ ਦਿੱਤੀ ਹੈ। ਕੂਟਨੀਤਕ ਸਬੰਧਾਂ ’ਚ ਵਿਗੜਨ ਕਾਰਨ ਇਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਭਾਰਤੀ ਹਾਈ ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਵਪਾਰਕ, ਮੈਡੀਕਲ ਤੇ ਇਵੈਂਟ ਵੀਜਾ ਲਈ ਸੇਵਾਵਾਂ ਮੁੜ ਸ਼ੁਰੂ ਹੋ ਜਾਣਗੀਆਂ। ਸਥਿਤੀ ਦੇ ਮੁਲਾਂਕਣ ਦੇ ਅਧਾਰ ’ਤੇ ਅਗਲੇ ਫੈਸਲੇ ਲਏ ਜਾਣਗੇ।
ਕੈਨੇਡਾ ਨੇ ਸਵਾਗਤ ਕੀਤਾ
ਕੈਨੇਡਾ ਨੇ ਵੀਰਵਾਰ ਨੂੰ ਕੁਝ ਵੀਜਾ-ਸਬੰਧਤ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਦੇ ਭਾਰਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਕਦਮ ਕੈਨੇਡੀਅਨਾਂ ਲਈ “ਚਿੰਤਾ ਭਰੇ ਸਮੇਂ ਤੋਂ ਬਾਅਦ ਇੱਕ ਚੰਗਾ ਸੰਕੇਤ’’ ਹੈ। ਇਮੀਗ੍ਰੇਸਨ ਮੰਤਰੀ ਮਾਰਕ ਮਿਲਰ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਵੀਜਾ ਸੇਵਾਵਾਂ ਨੂੰ ਮੁਅੱਤਲ ਕਰਨਾ “ਕਦੇ ਵੀ ਨਹੀਂ ਹੋਣਾ ਚਾਹੀਦਾ ਸੀ।’’ ਇਹ ਉਸ ਦਿਨ ਆਇਆ ਹੈ ਜਦੋਂ ਕੈਨੇਡਾ ਨੇ ਭਾਰਤੀ ਅਧਿਕਾਰੀਆਂ ’ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦੀ ਸਾਜਿਸ਼ ਰਚਣ ਦਾ ਦੋਸ਼ ਲਗਾਇਆ ਸੀ ਅਤੇ ਭਾਰਤ ਨੇ ਵੀਜਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ।
Also Read : ਹਿਸਾਰ ਪੁੱਜਿਆ 400 ਟਾਇਰਾਂ ਵਾਲਾ ਟਰੱਕ, ਆਖਰ ਕਿੱਥੇ ਜਾ ਰਿਹੈ ਇਹ ਵਿਸ਼ਾਲ ਵਾਹਨ
“ਸਾਡੀ ਭਾਵਨਾ ਇਹ ਹੈ ਕਿ ਮੁਅੱਤਲੀ ਪਹਿਲਾਂ ਕਦੇ ਨਹੀਂ ਹੋਣੀ ਚਾਹੀਦੀ ਸੀ, “ਕੈਨੇਡੀਅਨ ਮੰਤਰੀ ਦੇ ਹਵਾਲੇ ਨਾਲ ਕਿਹਾ ਗਿਆ, ‘ਅਸਲ ਵਿੱਚ ਚਿੰਤਾਜਨਕ ਕੂਟਨੀਤਕ ਸਥਿਤੀ’ ਨੇ ਬਹੁਤ ਸਾਰੇ ਭਾਈਚਾਰਿਆਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਕੈਨੇਡੀਅਨ ਮੰਤਰੀ ਹਰਜੀਤ ਸੱਜਣ ਨੇ ਇਸ ਕਦਮ ਦਾ ਸਵਾਗਤ ਕੀਤਾ ਪਰ ਕਿਹਾ ਕਿ ਉਹ ਇਸ ਗੱਲ ਦਾ ਅੰਦਾਜ਼ਾ ਨਹੀਂ ਲਗਾਉਣਗੇ ਕਿ ਭਾਰਤ ਇਨ੍ਹਾਂ ਸੇਵਾਵਾਂ ਨੂੰ ਮੁੜ ਸ਼ੁਰੂ ਕਰਕੇ ਕੀ ਸੰਦੇਸ਼ ਭੇਜ ਰਿਹਾ ਹੈ। ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਕੈਨੇਡੀਅਨਾਂ ਲਈ ਕੁਝ ਕਿਸਮ ਦੀਆਂ ਵੀਜਾ ਅਰਜੀਆਂ ’ਤੇ ਭਾਰਤੀ ਅਧਿਕਾਰੀਆਂ ਦੁਆਰਾ ਕਾਰਵਾਈ ਕੀਤੀ ਜਾਵੇਗੀ।
ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ
ਗੈਰ ਆਈਲੈਟਸ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ (Canada Visa)
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਆਈਲੈਟਸ ਕੀਤੇ ਬਗੈਰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੋਹਾਲੀ ਦੇ ਵਸਨੀਕ ਪਤੀ-ਪਤਨੀ ਜੋੜੇ ਖਿਲਾਫ ਮਾਲੇਰਕੋਟਲਾ ਥਾਣਾ ਸਿਟੀ-1 ਦੀ ਪੁਲਿਸ ਨੇ ਠੱਗੀ ਮਾਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਕਰਵਾਏ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਲੇਰਕੋਟਲਾ ਦੇ ਨਾਮਵਰ ਵੀਜ਼ਾ ਐਕਸਪਰਟ ਅਚਿੰਤ ਗੋਇਲ ਪੁੱਤਰ ਸੱਤਪਾਲ ਗੋਇਲ ਵਾਸੀ ਸਾਜਦਾ ਕਾਲੋਨੀ ਮਾਲੇਰਕਟਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਮਨ ਕੌਰ ਪਤਨੀ ਮੁਕਲ ਕੁਮਾਰ ਅਤੇ ਮੁਕਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀਆਨ ਫਲੈਟ ਨੰਬਰ 10 ਹੋਮਲੈਂਡ ਮੋਹਾਲੀ ਇਕ ਦਿਨ ਮਾਲੇਰਕੋਟਲਾ ਵਿਖੇ ਮੇਰੇ ਦਫਤਰ ‘ਚ ਆਏ ਸੀ।
ਇਹ ਵੀ ਪੜ੍ਹੋ : ਇਸਲਾਮੀਆ ਕੰਬੋਜ ਦੀ ਜਾਵੇਦ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਲਈ ਹੋਈ ਚੋਣ
ਜਿਨ੍ਹਾਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਸਟੱਡੀ ਵੀਜ਼ਾ ਲਾਉਣ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਅੰਬੈਸੀ ਵਾਲਿਆਂ ਨਾਲ ਵੀ ਵਧੀਆ ਬਣਦੀ ਹੈ। ਇਸ ਲਈ ਉਨ੍ਹਾਂ ਨੇ ਬਹੁਤ ਸਾਰੇ (Canada Visa) ਵਿਦਿਆਰਥੀਆਂ ਨੂੰ ਬਿਨਾਂ ਆਈਲੈਟਸ ਕੀਤਿਆਂ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਹੈ। ਅਚਿੰਤ ਗੋਇਲ ਨੇ ਦੱਸਿਆ ਕਿ ਮੁਕਲ ਫੈਮਿਲੀਆਂ ਦੀਆਂ ਉਪਰੋਕਤ ਗੱਲਾਂ ‘ਤੇ ਵਿਸ਼ਵਾਸ ਕਰ ਕੇ ਮੈਂ ਅਜਿਹੇ 25 ਕੇਸ ਤਿਆਰ ਕਰਨ ਉਪਰੰਤ ਕੈਨੇਡਾ ਦਾ ਵੀਜ਼ਾ ਲਗਵਾਉਣ ਲਈ ਉਨ੍ਹਾਂ ਨੂੰ ਦਿੱਤੇ ਸਨ, ਜਿਨ੍ਹਾਂ ਦੇ ਖਰਚੇ ਸਬੰਧੀ ਤੈਅ ਹੋਏ ਪੈਸਿਆਂ ‘ਚ 35 ਲੱਖ ਰੁਪਏ ਵੀ ਉਕਤ ਮੁਕਲ ਫੈਮਲੀ ਨੂੰ ਦੇ ਦਿੱਤੇ ਸਨ।
ਜਿਨ੍ਹਾਂ ‘ਚੋਂ ਕਈਆਂ ਦੇ ਵੀਜ਼ੇ ਅੰਬੈਸੀ ਨੇ ਰੱਦ ਕਰਦਿਆਂ ਪੰਜ ਸਾਲ ਲਈ ਬੈਨ ਕਰ ਦਿੱਤੇ ਹਨ। ਜਦੋਂ ਸਾਨੂੰ ਇਸ ਸਬੰਧੀ ਪੂਰਾ ਪਤਾ ਲੱਗਾ ਤਾਂ ਮੈਂ ਮੁਕਲ ਫੈਮਿਲੀ ਨੂੰ ਦਿੱਤੇ ਹੋਏ ਪੈਸੇ ਵਾਪਸ ਕਰਨ ਲਈ ਕਿਹਾ। ਮੁਕਲ ਫੈਮਿਲੀ ਨੇ ਸਾਡੇ ਵੱਲੋਂ ਦਬਾਅ ਬਣਾਉਣ ‘ਤੇ 35 ਲੱਖ ਰੁਪਏ ‘ਚੋਂ ਸਿਰਫ 15 ਲੱਖ 5 ਹਜ਼ਾਰ ਰੁਪਏ ਹੀ ਵਾਪਸ ਦਿੱਤੇ, ਜਦੋਂਕਿ ਬਾਕੀ ਰਹਿੰਦੇ ਪੈਸੇ ਵਾਪਸ ਕਰਨ ਤੋਂ ਟਾਲ-ਮਟੋਲ ਕਰਨ ਲੱਗੇ।ਜਿਸ ਕਾਰਨ ਮਜਬੂਰ ਹੋ ਕੇ ਮੈਂ ਐੱਸ.ਐੱਸ.ਪੀ. ਮਾਲੇਰਕੋਟਲਾ ਕੋਲ ਦਰਖਾਸਤ ਦੇ ਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਅਚਿੰਤ ਗੋਇਲ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ‘ਤੇ ਸੁਖਮਨ ਕੌਰ ਪਤਨੀ ਮੁਕਲ ਕੁਮਾਰ ਅਤੇ ਮੁਕਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀਆਨ ਹੋਮਲੈਂਡ ਮੋਹਾਲੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।