Asia Cup 2023 - Sach Kahoon Punjabi
ਭਾਰਤ ਬਣਿਆ ਏਸ਼ੀਆ ਕੱਪ 2023 ਦਾ ਚੈਂਪੀਅਨ
ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ
ਮੁਹੰਮਦ ਸਿਰਾਜ਼ ਨੇ ਹਾਸਲ ਕੀਤੀਆਂ 6 ਵਿਕਟਾਂ
ਕੋਲੰਬੋ (ਏਜੰਸੀ)। ਏਸ਼ੀਆ ਕੱਪ 2023 ਦਾ ਫਾਈਨਲ ਮੈਚ ਕੋਲੰਬੋ ਦੇ ਪੇ੍ਰਮਦਾਸਾ ਸਟੇਡੀਅਮ ’ਚ ਖੇਡਿਆ ਗਿਆ ਜਿੱਥੇ ਭਾਰਤ ਨੇ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ 2023 ਦਾ ਖਿਤਾਬ ਆਪਣੇ ਨਾਂਅ ਕਰ ਲਿਆ ਹੈ। ਭਾਰਤ ਵੱਲੋਂ ਸ਼ੁਭਮਨ ਗਿੱਲ ਅਤੇ ਈਸ਼ਨ ਕਿਸ਼ਨ ਓਪਨਿੰਗ ਕਰਨ ਆਏ ਅਤੇ ਉਨ੍ਹਾ ਨੇ ਟੀਮ ਨੂੰ ਤੂਫਾਨੀ ਸ਼ੁਰੂਆਤ ਦਿੱਤੀ। ਮੈਚ ਦੀ ਗੱਲ ਕਰੀਏ ਤਾਂ ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿੱਥੇ ਸ੍ਰੀਲੰਕਾ ਦੀ ਸ਼ੁਰੂਆਤ ਬਹੁਤ ਹੀ ਖਰਾਬ ਰਹੀ। ਸ੍ਰੀਲੰਕਾ ਦੀ ਪੂਰੀ ਟੀਮ 50 ਦੌੜਾ ’ਤੇ ਆਲਆਊਟ ਹੋ ਗਈ। ਭਾਰਤ ਵੱਲੋਂ ਮੁਹੰਮਦ ਸਿਰਾਜ ਨੇ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ। ਮੁਹੰਮਦ ਸਿਰਾਜ਼ ਨੇ 6 ਸ੍ਰੀਲੰਕਾਈ ਬੱਲੇਬਾਜ਼ਾਂ ਨੂੰ ਪਵੇਲਿਅਨ ਭੇਜਿਆ। ਜਸਪ੍ਰੀਤ ਬੁਮਰਾਹ ਨੂੰ ਇੱਕ ਵਿਕਟ ਅਤੇ ਹਾਰਦਿਕ ਪਾਂਡਿਆ ਨੂੰ 3 ਵਿਕਟਾਂ ਮਿਲੀਆਂ। ਸ੍ਰੀਲੰਕਾ ਦੀ ਪੂਰੀ ਟੀਮ 15.2 ਓਵਰਾਂ ’ਚ ਹੀ ਆਲਆਊਟ ਹੋ ਗਈ। ਇਹ ਭਾਰਤ ਖਿਲਾਫ ਕਿਸੇ ਵੀ ਟੀਮ ਦਾ ਸਭ ਤੋਂ ਘੱਟ ਸਕੋਰ ਹੈ।
ਸ੍ਰੀਲੰਕਾ ਨੇ ਬੰਗਲਾਦੇਸ਼ ਦਾ ਰਿਕਾਰਡ ਤੋੜਿਆ
ਇਹ ਭਾਰਤ ਖਿਲਾਫ ਕਿਸੇ ਵੀ ਟੀਮ ਦਾ ਸਭ ਤੋਂ ਘੱਟ ਇੱਕਰੋਜਾ ਸਕੋਰ ਹੈ। ਇਸ ਤੋਂ ਪਹਿਲਾਂ ਇੱਕਰੋਜ਼ਾ ’ਚ ਭਾਰਤ ਖਿਲਾਫ ਸਭ ਤੋਂ ਘੱਟ ਸਕੋਰ ਬੰਗਲਾਦੇਸ਼ ਦੇ ਨਾਂਅ ਸੀ। ਬੰਗਲਾਦੇਸ਼ ਦੀ ਟੀਮ 2014 ’ਚ 58 ਦੌੜਾਂ ’ਤੇ ਆਲਆਉਟ ਹੋ ਗਈ ਸੀ। ਇੱਕਰੋਜ਼ਾ ’ਚ ਹੁਣ ਤੱਕ ਸਭ ਤੋਂ ਘੱਟ ਸਕੋਰ ਜਿੰਮਬਾਬੇ ਦੇ ਨਾਂਅ ਹੈ। ਉਹ ਟੀਮ ਸ੍ਰੀਲੰਕਾ ਖਿਲਾਫ 35 ਦੌੜਾਂ ’ਤੇ ਆਲਆਉਟ ਹੋ ਗਈ ਸੀ।
India Vs Sri Lanka Final : ਸ਼੍ਰੀਲੰਕਾ ਨੇ ਭਾਰਤ ਨੂੰ ਦਿੱਤਾ 51 ਦੌੜਾਂ ਦਾ ਟੀਚਾ, ਸਿਰਾਜ ਨੇ ਲਈਆਂ 6 ਵਿਕਟਾਂ
Muhammad Siraj ਨੇ 6 ਬੱਲੇਬਾਜ਼ਾਂ ਨੂੰ ਕੀਤਾ ਆਊਟ
ਕੋਲੰਬੋ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਏਸ਼ੀਆ ਕੱਪ ਦਾ ਫਾਈਨਲ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਜੋ ਗਲਤ ਸਾਬਿਤ ਹੋਇਆ। ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ (Muhammad Siraj) ਦੀਆਂ ਵਲ ਖਾਂਦੀਆਂ ਗੇਂਦਾਂ ’ਤੇ ਸ੍ਰੀਲੰਕਾ ਦੇ ਬੱਲੇਬਾਜ਼ ਪਾਣੀ ਮੰਗਦੇ ਨਜ਼ਰ ਆਏ। ਮੁਹੰਮਦ ਸਿਰਾਜ ਨੇ  7 ਓਵਰਾਂ ‘ਚ 21 ਦੌੜਾਂ ਦੇ ਕੇ 6 ਵਿਕਟਾਂ ਲਈਆਂ। ਸ੍ਰੀਲੰਕਾ ਨੇ 15.2 ਓਵਰਾਂ ’ਚ 50 ਦੌੜਾਂ ’ਤੇ ਸਿਮਟ ਗਈ। ਭਾਰਤ ਵੱਲੋਂ ਜਸਪ੍ਰੀਤ ਬੁਮਰਾਹ 1 ਅਤੇ ਹਾਰਦਿਕ ਪਾਂਡਿਆ ਨੇ 3 ਵਿਕਟਾਂ ਲਈਆਂ।
ਕੋਲੰਬੋ ’ਚ ਅੱਜ 90 ਫੀਸਦੀ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੋਲੰਬੋ ’ਚ ਅੱਜ 90 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹ ਏਸ਼ੀਆ ਕੱਪ ਫਾਈਨਲ ਦਾ ਮੁਕਾਬਲਾ ਰੱਦ ਹੋ ਜਾਂਦਾ ਹੈ ਤਾਂ ਇਸ ਲਈ ਏਸ਼ੀਅਨ ਕ੍ਰਿਕਟ ਕਾਂਉਸਲ ਨੇ ਇਸ ਲਈ ਰਿਜਰਵ ਦਿਨ ਰੱਖਿਆ ਹੈ। ( India Vs Sri Lanka Final)
ਫਿਰ ਇਹ ਮੁਕਾਬਲਾ (ਸੋਮਵਾਰ 18 ਸਤੰਬਰ) ਨੂੰ ਖੇਡਿਆ ਜਾਵੇਗਾ। ਜੇਕਰ ਰਿਜਰਵ ਦਿਨ ਵਾਲੇ ਮੈਚ ’ਚ ਵੀ ਮੀਂਹ ਆ ਜਾਂਦਾ ਹੈ ਤਾਂ ਭਾਰਤ ਅਤੇ ਸ੍ਰੀਲੰਕਾ ਦੋਵਾਂ ਨੂੰ ਸੰਯੁਕਤ ਜੇਤੂ ਐਲਾਨ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਕੋਲ 5 ਸਾਲਾਂ ਬਾਅਦ ਖਿਤਾਬ ਜਿੱਤਣ ਦਾ ਮੌਕਾ ਹੈ, ਜਦਕਿ ਪਿਛਲਾ ਚੈਂਪੀਅਨ ਸ੍ਰੀਲੰਕਾ ਆਪਣੇ ਖਿਤਾਬ ਦਾ ਬਚਾਅ ਕਰਨਾ ਚਾਹੇਗੀ। ਦੋਵੇਂ ਟੀਮਾਂ ਏਸ਼ੀਆ ਕੱਪ ਦੇ ਇੱਕਰੋਜਾ ਫਾਰਮੈਟ ਦੇ ਫਾਈਨਲ ’ਚ 8ਵੀਂ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵਾਂ ਟੀਮਾਂ ’ਚ 7 ਵਾਰ ਫਾਈਨਲ ਖੇਡਿਆ ਗਿਆ ਜਿਸ ਵਿੱਚੋਂ ਭਾਰਤ ਨੇ 4 ਜਿੱਤੇ ਅਤੇ ਸ੍ਰੀਲੰਕਾ ਨੂੰ 3 ’ਚ ਜਿੱਤ ਹਾਸਲ ਹੋਈ। (Muhammad Siraj)
ਸ਼ੁਭਮਨ ਗਿੱਲ ’ਤੇ ਫਿਰ ਹੋਣਗੀਆਂ ਨਜ਼ਰਾਂ | India Vs Sri Lanka Final
ਭਾਰਤ ਵੱਲੋਂ ਓਪਨਰ ਸ਼ੁਭਮਨ ਗਿੱਲ ਇਸ ਟੂਰਨਾਮੈਂਟ ’ਤੇ ਟਾਪ ਸਕੋਰਰ ਬੱਲੇਬਾਜ਼ ਹਨ। ਪਿਛਲੇ ਮੈਚ ’ਚ ਸ਼ੁਭਮਨ ਗਿੱਲ ਨੇ ਬੰਗਲਾਦੇਸ਼ ਖਿਲਾਫ ਸੈਂਕੜੇ ਵਾਲੀ ਪਾਰੀ ਖੇਡੀ ਸੀ। ਅੱਜ ਫਿਰ ਉਨ੍ਹਾਂ ’ਤੇ ਨਿਗ੍ਹਾ ਹੋਵੇਗੀ। ਗੇਂਦਬਾਜ਼ੀ ਵੱਲ ਵਾਸ਼ਿੰਗਟਨ ਸੰੁਦਰ ਨੂੰ ਅੱਜ ਫਾਈਨਲ ਲਈ ਕੋਲੰਬੋ ਬੁਲਾਇਆ ਗਿਆ ਹੈ। ਹਾਲਾਂਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਲਈ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ। ਜੇਕਰ ਅੱਜ ਸੁੰਦਰ ਨੂੰ ਮੌਕਾ ਮਿਲਦਾ ਹੈ ਤਾਂ ਫਿਰ ਅਕਸ਼ਰ ਪਟੇਲ ਨੂੰ ਬਾਹਰ ਬੈਠਣਾ ਪੈ ਸਕਦਾ ਹੈ। ਕੁਲਦੀਪ ਯਾਦਵ ਨੇ ਵੀ ਇਸ ਟੂਰਨਾਮੈਂਟ ’ਚ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਹਨ। (Asia Cup 2023)
ਦੋਵੇਂ ਟੀਮਾਂ ਇਸ ਪ੍ਰਕਾਰ ਹਨ
ਸ਼੍ਰੀਲੰਕਾ: ਦਾਸੁਨ ਸ਼ਨਾਕਾ (ਕਪਤਾਨ), ਪਥੁਮ ਨਿਸਾਂਕਾ, ਕੁਸਲ ਪਰੇਰਾ, ਕੁਸਲ ਮੈਂਡਿਸ (ਵਿਕੇਟੀਆ), ਸਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦੁਨੀਥ ਵੇਲਾਲਾਘੇ, ਦੁਸ਼ਨ ਹੇਮੰਥ, ਮੈਥਿਸ਼ ਪਥੀਰਾਨਾ ਅਤੇ ਕਸੁਨ ਰਜਿਥਾ।
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ।
ਭਾਰਤ-ਸ਼੍ਰੀਲੰਕਾ ਫਾਈਨਲ ਤੋਂ ਪਹਿਲਾਂ ਮੀਂਹ ਪੈਣਾ ਸ਼ੁਰੂ, ਫੀਲਡ ਕਵਰ, ਸ੍ਰੀਲੰਕਾ ਨੇ ਟਾਸ ਜਿੱਤ ਕੇ ਕੀਤਾ ਬੱਲੇਬਾਜ਼ੀ ਕਰਨ ਦਾ ਫੈਸਲਾ
ਕੋਲੰਬੋ। ਏਸ਼ੀਆ ਕੱਪ-2023 ਦਾ ਫਾਈਨਲ ਮੈਚ ਜਲਦ ਹੀ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਸ਼੍ਰੀਲੰਕਾ ਦੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਫਿਲਹਾਲ ਜ਼ਮੀਨ ‘ਤੇ ਬੂੰਦਾਬਾਂਦੀ ਸ਼ੁਰੂ ਹੋ ਗਈ ਹੈ ਅਤੇ ਜ਼ਮੀਨ ਨੂੰ ਢੱਕ ਦਿੱਤਾ ਗਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੋਲੰਬੋ ’ਚ ਅੱਜ 90 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹ ਏਸ਼ੀਆ ਕੱਪ ਫਾਈਨਲ ਦਾ ਮੁਕਾਬਲਾ ਰੱਦ ਹੋ ਜਾਂਦਾ ਹੈ ਤਾਂ ਇਸ ਲਈ ਏਸ਼ੀਅਨ ਕ੍ਰਿਕਟ ਕਾਂਉਸਲ ਨੇ ਇਸ ਲਈ ਰਿਜਰਵ ਦਿਨ ਰੱਖਿਆ ਹੈ। ( India Vs Sri Lanka Final)
ਫਿਰ ਇਹ ਮੁਕਾਬਲਾ (ਸੋਮਵਾਰ 18 ਸਤੰਬਰ) ਨੂੰ ਖੇਡਿਆ ਜਾਵੇਗਾ। ਜੇਕਰ ਰਿਜਰਵ ਦਿਨ ਵਾਲੇ ਮੈਚ ’ਚ ਵੀ ਮੀਂਹ ਆ ਜਾਂਦਾ ਹੈ ਤਾਂ ਭਾਰਤ ਅਤੇ ਸ੍ਰੀਲੰਕਾ ਦੋਵਾਂ ਨੂੰ ਸੰਯੁਕਤ ਜੇਤੂ ਐਲਾਨ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਕੋਲ 5 ਸਾਲਾਂ ਬਾਅਦ ਖਿਤਾਬ ਜਿੱਤਣ ਦਾ ਮੌਕਾ ਹੈ, ਜਦਕਿ ਪਿਛਲਾ ਚੈਂਪੀਅਨ ਸ੍ਰੀਲੰਕਾ ਆਪਣੇ ਖਿਤਾਬ ਦਾ ਬਚਾਅ ਕਰਨਾ ਚਾਹੇਗੀ। ਦੋਵੇਂ ਟੀਮਾਂ ਏਸ਼ੀਆ ਕੱਪ ਦੇ ਇੱਕਰੋਜਾ ਫਾਰਮੈਟ ਦੇ ਫਾਈਨਲ ’ਚ 8ਵੀਂ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵਾਂ ਟੀਮਾਂ ’ਚ 7 ਵਾਰ ਫਾਈਨਲ ਖੇਡਿਆ ਗਿਆ ਜਿਸ ਵਿੱਚੋਂ ਭਾਰਤ ਨੇ 4 ਜਿੱਤੇ ਅਤੇ ਸ੍ਰੀਲੰਕਾ ਨੂੰ 3 ’ਚ ਜਿੱਤ ਹਾਸਲ ਹੋਈ। (Asia Cup 2023)
ਸ਼ੁਭਮਨ ਗਿੱਲ ’ਤੇ ਫਿਰ ਹੋਣਗੀਆਂ ਨਜ਼ਰਾਂ | India Vs Sri Lanka Final
ਭਾਰਤ ਵੱਲੋਂ ਓਪਨਰ ਸ਼ੁਭਮਨ ਗਿੱਲ ਇਸ ਟੂਰਨਾਮੈਂਟ ’ਤੇ ਟਾਪ ਸਕੋਰਰ ਬੱਲੇਬਾਜ਼ ਹਨ। ਪਿਛਲੇ ਮੈਚ ’ਚ ਸ਼ੁਭਮਨ ਗਿੱਲ ਨੇ ਬੰਗਲਾਦੇਸ਼ ਖਿਲਾਫ ਸੈਂਕੜੇ ਵਾਲੀ ਪਾਰੀ ਖੇਡੀ ਸੀ। ਅੱਜ ਫਿਰ ਉਨ੍ਹਾਂ ’ਤੇ ਨਿਗ੍ਹਾ ਹੋਵੇਗੀ। ਗੇਂਦਬਾਜ਼ੀ ਵੱਲ ਵਾਸ਼ਿੰਗਟਨ ਸੰੁਦਰ ਨੂੰ ਅੱਜ ਫਾਈਨਲ ਲਈ ਕੋਲੰਬੋ ਬੁਲਾਇਆ ਗਿਆ ਹੈ। ਹਾਲਾਂਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਲਈ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ। ਜੇਕਰ ਅੱਜ ਸੁੰਦਰ ਨੂੰ ਮੌਕਾ ਮਿਲਦਾ ਹੈ ਤਾਂ ਫਿਰ ਅਕਸ਼ਰ ਪਟੇਲ ਨੂੰ ਬਾਹਰ ਬੈਠਣਾ ਪੈ ਸਕਦਾ ਹੈ। ਕੁਲਦੀਪ ਯਾਦਵ ਨੇ ਵੀ ਇਸ ਟੂਰਨਾਮੈਂਟ ’ਚ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਹਨ। (Asia Cup 2023)
ਦੋਵੇਂ ਟੀਮਾਂ ਇਸ ਪ੍ਰਕਾਰ ਹਨ
ਸ਼੍ਰੀਲੰਕਾ: ਦਾਸੁਨ ਸ਼ਨਾਕਾ (ਕਪਤਾਨ), ਪਥੁਮ ਨਿਸਾਂਕਾ, ਕੁਸਲ ਪਰੇਰਾ, ਕੁਸਲ ਮੈਂਡਿਸ (ਵਿਕੇਟੀਆ), ਸਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦੁਨੀਥ ਵੇਲਾਲਾਘੇ, ਦੁਸ਼ਨ ਹੇਮੰਥ, ਮੈਥਿਸ਼ ਪਥੀਰਾਨਾ ਅਤੇ ਕਸੁਨ ਰਜਿਥਾ।
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ।
Asia Cup Final 2023 : ਸ੍ਰੀਲੰਕਾ ਨੇ ਟਾਸ ਜਿੱਤਿਆ, ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ
ਅਕਸ਼ਰ ਪਟੇਲ ਦੀ ਜਗ੍ਹਾ ਸੁੰਦਰ ਨੂੰ ਮੌਕਾ | Asia Cup 2023
ਕੋਲੰਬੋ (ਏਜੰਸੀ)। ਏਸ਼ੀਆ ਕੱਪ-2023 ਦਾ ਫਾਈਨਲ ਮੈਚ ਅੱਜ ਭਾਰਤ ਅਤੇ ਸ੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਜਿੱਥੇ ਸ੍ਰੀਲੰਕਾ ਨੇ ਟਾਸ ਜਿੱਤ ਲਿਆ ਹੈ ਅਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ’ਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਫਿਲਹਾਲ ਕੋਲੰਬੋ ’ਚ ਮੌਸਮ ਸਾਫ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੋਲੰਬੋ ’ਚ ਅੱਜ 90 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹ ਏਸ਼ੀਆ ਕੱਪ ਫਾਈਨਲ ਦਾ ਮੁਕਾਬਲਾ ਰੱਦ ਹੋ ਜਾਂਦਾ ਹੈ ਤਾਂ ਇਸ ਲਈ ਏਸ਼ੀਅਨ ਕ੍ਰਿਕਟ ਕਾਂਉਸਲ ਨੇ ਇਸ ਲਈ ਰਿਜਰਵ ਦਿਨ ਰੱਖਿਆ ਹੈ। (Asia Cup 2023)
ਇਹ ਵੀ ਪੜ੍ਹੋ : ਮਰੀਜ਼ਾਂ ਦੀ ਦੇਖਭਾਲ ਤੇ ਸੁਰੱਖਿਆ ਫ਼ਰਜ਼ ਬਣੇ
ਫਿਰ ਇਹ ਮੁਕਾਬਲਾ (ਸੋਮਵਾਰ 18 ਸਤੰਬਰ) ਨੂੰ ਖੇਡਿਆ ਜਾਵੇਗਾ। ਜੇਕਰ ਰਿਜਰਵ ਦਿਨ ਵਾਲੇ ਮੈਚ ’ਚ ਵੀ ਮੀਂਹ ਆ ਜਾਂਦਾ ਹੈ ਤਾਂ ਭਾਰਤ ਅਤੇ ਸ੍ਰੀਲੰਕਾ ਦੋਵਾਂ ਨੂੰ ਸੰਯੁਕਤ ਜੇਤੂ ਐਲਾਨ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਕੋਲ 5 ਸਾਲਾਂ ਬਾਅਦ ਖਿਤਾਬ ਜਿੱਤਣ ਦਾ ਮੌਕਾ ਹੈ, ਜਦਕਿ ਪਿਛਲਾ ਚੈਂਪੀਅਨ ਸ੍ਰੀਲੰਕਾ ਆਪਣੇ ਖਿਤਾਬ ਦਾ ਬਚਾਅ ਕਰਨਾ ਚਾਹੇਗੀ। ਦੋਵੇਂ ਟੀਮਾਂ ਏਸ਼ੀਆ ਕੱਪ ਦੇ ਇੱਕਰੋਜਾ ਫਾਰਮੈਟ ਦੇ ਫਾਈਨਲ ’ਚ 8ਵੀਂ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵਾਂ ਟੀਮਾਂ ’ਚ 7 ਵਾਰ ਫਾਈਨਲ ਖੇਡਿਆ ਗਿਆ ਜਿਸ ਵਿੱਚੋਂ ਭਾਰਤ ਨੇ 4 ਜਿੱਤੇ ਅਤੇ ਸ੍ਰੀਲੰਕਾ ਨੂੰ 3 ’ਚ ਜਿੱਤ ਹਾਸਲ ਹੋਈ। (Asia Cup 2023)
ਸ਼ੁਭਮਨ ਗਿੱਲ ’ਤੇ ਫਿਰ ਹੋਣਗੀਆਂ ਨਜ਼ਰਾਂ | Asia Cup 2023
ਭਾਰਤ ਵੱਲੋਂ ਓਪਨਰ ਸ਼ੁਭਮਨ ਗਿੱਲ ਇਸ ਟੂਰਨਾਮੈਂਟ ’ਤੇ ਟਾਪ ਸਕੋਰਰ ਬੱਲੇਬਾਜ਼ ਹਨ। ਪਿਛਲੇ ਮੈਚ ’ਚ ਸ਼ੁਭਮਨ ਗਿੱਲ ਨੇ ਬੰਗਲਾਦੇਸ਼ ਖਿਲਾਫ ਸੈਂਕੜੇ ਵਾਲੀ ਪਾਰੀ ਖੇਡੀ ਸੀ। ਅੱਜ ਫਿਰ ਉਨ੍ਹਾਂ ’ਤੇ ਨਿਗ੍ਹਾ ਹੋਵੇਗੀ। ਗੇਂਦਬਾਜ਼ੀ ਵੱਲ ਵਾਸ਼ਿੰਗਟਨ ਸੰੁਦਰ ਨੂੰ ਅੱਜ ਫਾਈਨਲ ਲਈ ਕੋਲੰਬੋ ਬੁਲਾਇਆ ਗਿਆ ਹੈ। ਹਾਲਾਂਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਲਈ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ। ਜੇਕਰ ਅੱਜ ਸੁੰਦਰ ਨੂੰ ਮੌਕਾ ਮਿਲਦਾ ਹੈ ਤਾਂ ਫਿਰ ਅਕਸ਼ਰ ਪਟੇਲ ਨੂੰ ਬਾਹਰ ਬੈਠਣਾ ਪੈ ਸਕਦਾ ਹੈ। ਕੁਲਦੀਪ ਯਾਦਵ ਨੇ ਵੀ ਇਸ ਟੂਰਨਾਮੈਂਟ ’ਚ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਹਨ। (Asia Cup 2023)
ਏਸ਼ੀਆ ਕੱਪ ਫਾਈਨਲ 2023 : ਭਾਰਤ ਕੋਲ 5 ਸਾਲਾਂ ਬਾਅਦ ਖਿਤਾਬ ਜਿੱਤਣ ਦਾ ਮੌਕਾ
ਕੋਲੰਬੋ ’ਚ ਮੀਂਹ ਦੀ 90 ਫੀਸਦੀ ਸੰਭਾਵਨਾ | Asia Cup 2023
ਅਕਸ਼ਰ ਪਟੇਲ ਦੀ ਜਗ੍ਹਾ ਵਾਸ਼ਿੰਗਟਨ ਸੁੰਦਰ ਨੂੰ ਮਿਲ ਸਕਦਾ ਹੈ ਮੌਕਾ | Asia Cup 2023
ਕੋਲੰਬੋ (ਏਜੰਸੀ)। ਏਸ਼ੀਆ ਕੱਪ 2023 (Asia Cup 2023) ਆਪਣੇ ਆਖਿਰੀ ਪੜਾਅ ’ਤੇ ਹੈ। ਜਿਸ ਵਿੱਚ ਫਾਈਨਨ ਮੁਕਾਬਲਾ ਅੱਜ ਭਾਰਤ ਅਤੇ ਸ੍ਰੀਲੰਕਾ ਵਿਚਕਾਰ ਖੇਡਾ ਜਾਵੇਗਾ। ਏਸ਼ੀਆ ਕੱਪ ਫਾਈਨਲ ਦੀ ਸ਼ੁਰੂਆਤ ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ’ਚ ਭਾਰਤੀ ਸਮੇਂ ਮੁਤਾਬਿਕ ਦੁਪਹਿਰ 3:00 ਵਜੇ ਤੋਂ ਹੋਵੇਗੀ। ਟਾਸ ਦੁਪਹਿਰ 2:30 ਵਜੇ ਹੋਵੇਗਾ। ਭਾਰਤ ਸ੍ਰੀਲੰਕਾ ਏਸ਼ੀਆ ਕੱਪ ਦੇ ਫਾਈਨਲ ਮੈਚ ’ਚ ਅੱਜ ਮੀਂਹ ਦੀ 90 ਫੀਸਦੀ ਸੰਭਾਵਨਾ ਹੈ। ਜੇਕਰ ਇਹ ਏਸ਼ੀਆ ਕੱਪ ਫਾਈਨਲ ਦਾ ਮੁਕਾਬਲਾ ਰੱਦ ਹੋ ਜਾਂਦਾ ਹੈ ਤਾਂ ਇਸ ਲਈ ਏਸ਼ੀਅਨ ਕ੍ਰਿਕਟ ਕਾਂਉਸਲ ਨੇ ਇਸ ਲਈ ਰਿਜਰਵ ਦਿਨ ਰੱਖਿਆ ਹੈ।
ਫਿਰ ਇਹ ਮੁਕਾਬਲਾ (ਸੋਮਵਾਰ 18 ਸਤੰਬਰ) ਨੂੰ ਖੇਡਿਆ ਜਾਵੇਗਾ। ਜੇਕਰ ਰਿਜਰਵ ਦਿਨ ਵਾਲੇ ਮੈਚ ’ਚ ਵੀ ਮੀਂਹ ਆ ਜਾਂਦਾ ਹੈ ਤਾਂ ਭਾਰਤ ਅਤੇ ਸ੍ਰੀਲੰਕਾ ਦੋਵਾਂ ਨੂੰ ਸੰਯੁਕਤ ਜੇਤੂ ਐਲਾਨ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਕੋਲ 5 ਸਾਲਾਂ ਬਾਅਦ ਖਿਤਾਬ ਜਿੱਤਣ ਦਾ ਮੌਕਾ ਹੈ, ਜਦਕਿ ਪਿਛਲਾ ਚੈਂਪੀਅਨ ਸ੍ਰੀਲੰਕਾ ਆਪਣੇ ਖਿਤਾਬ ਦਾ ਬਚਾਅ ਕਰਨਾ ਚਾਹੇਗੀ। ਦੋਵੇਂ ਟੀਮਾਂ ਏਸ਼ੀਆ ਕੱਪ ਦੇ ਇੱਕਰੋਜਾ ਫਾਰਮੈਟ ਦੇ ਫਾਈਨਲ ’ਚ 8ਵੀਂ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵਾਂ ਟੀਮਾਂ ’ਚ 7 ਵਾਰ ਫਾਈਨਲ ਖੇਡਿਆ ਗਿਆ ਜਿਸ ਵਿੱਚੋਂ ਭਾਰਤ ਨੇ 4 ਜਿੱਤੇ ਅਤੇ ਸ੍ਰੀਲੰਕਾ ਨੂੰ 3 ’ਚ ਜਿੱਤ ਹਾਸਲ ਹੋਈ।
ਸ਼ੁਭਮਨ ਗਿੱਲ ’ਤੇ ਫਿਰ ਹੋਣਗੀਆਂ ਨਜ਼ਰਾਂ | Asia Cup 2023
ਭਾਰਤ ਵੱਲੋਂ ਓਪਨਰ ਸ਼ੁਭਮਨ ਗਿੱਲ ਇਸ ਟੂਰਨਾਮੈਂਟ ’ਤੇ ਟਾਪ ਸਕੋਰਰ ਬੱਲੇਬਾਜ਼ ਹਨ। ਪਿਛਲੇ ਮੈਚ ’ਚ ਸ਼ੁਭਮਨ ਗਿੱਲ ਨੇ ਬੰਗਲਾਦੇਸ਼ ਖਿਲਾਫ ਸੈਂਕੜੇ ਵਾਲੀ ਪਾਰੀ ਖੇਡੀ ਸੀ। ਅੱਜ ਫਿਰ ਉਨ੍ਹਾਂ ’ਤੇ ਨਿਗ੍ਹਾ ਹੋਵੇਗੀ। ਗੇਂਦਬਾਜ਼ੀ ਵੱਲ ਵਾਸ਼ਿੰਗਟਨ ਸੰੁਦਰ ਨੂੰ ਅੱਜ ਫਾਈਨਲ ਲਈ ਕੋਲੰਬੋ ਬੁਲਾਇਆ ਗਿਆ ਹੈ। ਹਾਲਾਂਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਲਈ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ। ਜੇਕਰ ਅੱਜ ਸੁੰਦਰ ਨੂੰ ਮੌਕਾ ਮਿਲਦਾ ਹੈ ਤਾਂ ਫਿਰ ਅਕਸ਼ਰ ਪਟੇਲ ਨੂੰ ਬਾਹਰ ਬੈਠਣਾ ਪੈ ਸਕਦਾ ਹੈ। ਕੁਲਦੀਪ ਯਾਦਵ ਨੇ ਵੀ ਇਸ ਟੂਰਨਾਮੈਂਟ ’ਚ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਹਨ।
ਇਹ ਵੀ ਪੜ੍ਹੋ : ਖੇਤੀ ਮੇਲਿਆਂ ਦਾ ਅਸਲ ਮਕਸਦ
ਇੱਕ ਵਾਰ ਫੇਰ ਤੋਂ ਕੁਲਦੀਪ ਯਾਦਵ ਸ੍ਰੀਲੰਕਾ ਦੇ ਬੱਲੇਬਾਜ਼ਾਂ ਲਈ ਖਤਰਾ ਬਣ ਸਕਦੇ ਹਨ। ਜੇਕਰ ਫਿਰ ਤੋਂ ਬੱਲੇਬਾਜ਼ੀ ਦੀ ਗੱਲ ਕਰੀਏ ਤਾਂ ਭਾਰਤੀ ਦੀ ਬੱਲੇਬਾਜ਼ੀ ਸ੍ਰੀਲੰਕਾ ਦੇ ਮੁਕਾਬਲੇ ਜ਼ਿਆਦਾ ਚੰਗੀ ਮੰਨੀ ਜਾ ਰਹੀ ਹੈ ਕਿਉਂਕਿ ਭਾਰਤ ਵੱਲੋਂ ਰੋਹਿਤ, ਸ਼ੁਭਮਨ ਗਿੱਲ, ਵਿਰਾਟ ਕੋਹਲੀ ਅਤੇ ਲੋਕੇਸ਼ ਰਾਹੁਲ ਸਾਰਿਆਂ ਵੱਲੋਂ ਚੰਗੀਆਂ ਪਾਰੀਆਂ ਵੇਖਣ ਨੂੰ ਮਿਲੀਆਂ ਹਨ ਅਤੇ ਸ੍ਰੀਲੰਕਾ ਵੱਲੋਂ ਅਜੇ ਤੱਕ ਕੋਈ ਵੀ ਬੱਲੇਬਾਜ਼ ਸੈਂਕੜਾ ਨਹੀਂ ਲਾ ਸਕਿਆ ਹੈ ਤਾਂ ਭਾਰਤ ਦਾ ਪਲੜਾ ਫਿਰ ਤੋਂ ਭਾਰੀ ਮੰਨਿਆਂ ਜਾ ਰਿਹਾ ਹੈ।
ਭਾਰਤ-ਬੰਗਲਾਦੇਸ਼ ਮੈਚ: ਭਾਰਤ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ
ਤਿਲਕ ਵਰਮਾ ਨੇ ਕੀਤਾ ਡੈਬਿਊ
ਕੋਲੰਬੋ। ਏਸ਼ੀਆ ਕੱਪ-2023 ਦੇ ਸੁਪਰ-4 ਪੜਾਅ ਦਾ ਆਖਰੀ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾ ਰਿਹਾ ਹੈ। (India Vs Bangladesh Match ) ਭਾਰਤੀ ਟੀਮ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਜੋ ਸਹੀ ਸਾਬਿਤ ਹੋਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 7 ਓਵਰਾਂ ‘ਚ ਤਿੰਨ ਵਿਕਟਾਂ ‘ਤੇ 29 ਦੌੜਾਂ ਬਣਾ ਲਈਆਂ ਹਨ।  ਤੌਹੀਦ ਹਿਰਦੈ ਅਤੇ ਸ਼ਾਕਿਬ ਅਲ ਹਸਨ ਕਰੀਜ਼ ‘ਤੇ ਹਨ।
ਇਹ ਵੀ ਪੜ੍ਹੋ : ਪੌਲੀਨੈੱਟ ਹਾਊਸ ਵਿੱਚ ਹਾਈਬਿ੍ਰਡ ਖੀਰੇ ਦੀ ਕਾਸ਼ਤ
ਤਨਜੀਦ ਹਸਨ ਤਮੀਮ 13 ਦੌੜਾਂ ਅਤੇ ਅਨਾਮੁਲ ਹੱਕ 4 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਪਹਿਲਾਂ ਮੁਹੰਮਦ ਸ਼ਮੀ ਨੇ ਵਿਕਟਕੀਪਰ ਲਿਟਨ ਦਾਸ (0 ਦੌੜਾਂ) ਨੂੰ ਬੋਲਡ ਕੀਤਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟੀਮ ’ਚ 5 ਬਦਲਾਅ ਕੀਤੇ ਹਨ। ਵਿਰਾਟ, ਹਾਰਦਿਕ ਪਾਂਡਿਆ, ਜਸਪ੍ਰੀਤ ਬੁਮਰਹਾ, ਸਿਰਾਜ ਅਤੇ ਕੁਲਦੀਪ ਨੂੰ ਆਰਾਮ ਦਿੱਤਾ ਗਿਆ ਹੈ, ਜਦਕਿ ਤਿਲਕ ਵਰਮਾ, ਪ੍ਰਸੀਦ ਕ੍ਰਿਸ਼ਨ, ਸੂਰਿਆਕੁਮਾਰ ਯਾਦਵ, ਮੁਹੰਮਦ ਸ਼ਮੀ ਅਤੇ ਸ਼ਾਰਦੁਲ ਨੂੰ ਮੌਕਾ ਦਿੱਤਾ ਗਿਆ ਹੈ।
ਸ੍ਰੀਲੰਕਾ ਨੇ ਪਾਕਿਸਤਾਨ ਨੂੰ ਹਰਾਇਆ, ਹੁਣ ਭਾਰਤ-ਸ੍ਰੀਲੰਕਾ ’ਚ ਹੋਵੇਗਾ ਫਾਈਨਲ ਮੁਕਾਬਲਾ
ਏਸ਼ੀਆ ਕੱਪ ’ਚ ਪਾਕਿਸਤਾਨ ਨੂੰ 2 ਵਿਕਟਾਂ ਨਾਲ ਹਰਾਇਆ | Asia Cup 2023
17 ਨੂੰ ਭਾਰਤ ਨਾਲ ਹੋਵੇਗਾ ਮੈਚ | Asia Cup 2023
ਕੋਲੰਬੋ, (ਏਜੰਸੀ)। ਮੌਜੂਦਾ ਚੈਂਪੀਅਨ ਸ੍ਰੀਲੰਕਾ ਨੇ ਏਸ਼ੀਆ ਕੱਪ-2023 ਦੇ ਫਾਈਨਲ ’ਚ ਦਾਖਲ ਕਰ ਲਿਆ ਹੈ। ਟੀਮ ਨੇ ਵੀਰਵਾਰ ਰਾਤ ਨੂੰ ਸੁਪਰ-4 ਦੇ ਰੋਮਾਂਚਕ ਮੈਚ ’ਚ ਪਾਕਿਸਤਾਨ ਨੂੰ 2 ਵਿਕਟਾਂ ਨਾਲ ਹਰਾਇਆ। ਸ੍ਰੀਲੰਕਾ ਨੂੰ ਆਖਰੀ 2 ਗੇਂਦਾਂ ’ਤੇ 6 ਦੌੜਾਂ ਦੀ ਲੋੜ ਸੀ। ਚਰਿਥ ਅਸਾਲੰਕਾ ਨੇ ਅਗਲੀ ਗੇਂਦ ’ਤੇ ਚੌਕਾ ਜੜਿਆ ਅਤੇ ਆਖਰੀ ਗੇਂਦ ’ਤੇ 2 ਦੌੜਾਂ ਲੈ ਕੇ ਟੀਮ ਨੂੰ ਰੋਮਾਂਚਕ ਜਿੱਤ ਹਾਸਲ ਕਰਵਾ ਦਿੱਤੀ। ਟੀਮ 11ਵੀਂ ਵਾਰ ਇੱਕਰੋਜ਼ਾ ਏਸ਼ੀਆ ਕੱਪ ਦੇ ਫਾਈਨਲ ’ਚ ਪਹੁੰਚੀ ਹੈ। ਕੋਲੰਬੋ ’ਚ 17 ਸਤੰਬਰ ਨੂੰ ਹੋਣ ਵਾਲੇ ਖਿਤਾਬੀ ਮੁਕਾਬਲੇ ’ਚ ਸ੍ਰੀਲੰਕਾ ਦਾ ਸਾਹਮਣਾ ਭਾਰਤ ਨਾਲ ਹੋਵੇਗਾ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ’ਚ ਟਾਸ ਜਿੱਤ ਕੇ ਬੱਲੇਬਾਜੀ ਕਰਦੇ ਹੋਏ ਪਾਕਿਸਤਾਨ ਨੇ 42 ਓਵਰਾਂ ’ਚ 7 ਵਿਕਟਾਂ ’ਤੇ 252 ਦੌੜਾਂ ਬਣਾਈਆਂ। ਡੀਐਲਐਸ ਵਿਧੀ ਤਹਿਤ ਸ੍ਰੀਲੰਕਾ ਨੂੰ ਸਿਰਫ 252 ਦੌੜਾਂ ਦਾ ਟੀਚਾ ਮਿਲਿਆ। ਸ੍ਰੀਲੰਕਾ ਨੇ 42 ਓਵਰਾਂ ’ਚ 8 ਵਿਕਟਾਂ ਗੁਆ ਕੇ ਜਿੱਤ ਦਰਜ ਕੀਤੀ।
ਆਖਰੀ 2 ਓਵਰਾਂ ’ਚ ਹੋਇਆ ਮੈਚ ਰੋਮਾਂਚਕ | Asia Cup 2023
ਸ੍ਰੀਲੰਕਾ ਨੂੰ ਆਖਰੀ 12 ਗੇਂਦਾਂ ’ਤੇ 12 ਦੌੜਾਂ ਦੀ ਲੋੜ ਸੀ। ਸਾਹੀਨ ਅਫਰੀਦੀ ਇੱਥੇ ਗੇਂਦਬਾਜੀ ਕਰਨ ਆਏ ਸਨ। ਸ੍ਰੀਲੰਕਾ ਦਾ ਸਕੋਰ 5 ਵਿਕਟਾਂ ’ਤੇ 240 ਦੌੜਾਂ ਸੀ। ਪਹਿਲੀਆਂ 2 ਗੇਂਦਾਂ ’ਤੇ 3 ਦੌੜਾਂ ਬਣਾਈਆਂ। ਤੀਜੀ ਗੇਂਦ ਡਾਟ ਸੀ। ਧਨੰਜੈ ਡੀ ਸਿਲਵਾ ਚੌਥੀ ਗੇਂਦ ’ਤੇ ਲਾਂਗ ਆਨ ’ਤੇ ਕੈਚ ਦੇ ਬੈਠੇ। ਦੁਨਿਥਾ ਵੇਲਾਲੇਜ ਵੀ ਪੰਜਵੀਂ ਗੇਂਦ ’ਤੇ ਕੈਚ ਆਊਟ ਹੋ ਗਏ। ਆਖਰੀ ਗੇਂਦ ’ਤੇ ਇਕ ਦੌੜ ਬਣੀ। ਹੁਣ ਆਖਰੀ 6 ਗੇਂਦਾਂ ’ਤੇ 8 ਦੌੜਾਂ ਦੀ ਲੋੜ ਸੀ। ਲੈਗ ਬਾਈ ਦੀ ਪਹਿਲੀ ਗੇਂਦ ’ਤੇ ਇਕ ਦੌੜ ਬਣੀ। ਅਗਲੀ ਗੇਂਦ ਡਾਟ ਹੋ ਗਈ ਅਤੇ ਤੀਜੀ ਗੇਂਦ ’ਤੇ ਇਕ ਦੌੜ ਆਈ। ਮਦੁਸਨ ਚੌਥੀ ਗੇਂਦ ’ਤੇ ਰਨ ਆਊਟ ਹੋ ਗਏ। 2 ਗੇਂਦਾਂ ’ਤੇ 6 ਦੌੜਾਂ ਚਾਹੀਦੀਆਂ ਹਨ। ਜਮਾਨ ਨੇ ਗੇਂਦ ਨੂੰ ਆਫ ਸਟੰਪ ਦੇ ਬਾਹਰ ਸੁੱਟਿਆ, ਅਸਾਲੰਕਾ ਨੇ ਬੱਲੇ ਨੂੰ ਤੇਜੀ ਨਾਲ ਸਵਿੰਗ ਕੀਤਾ ਅਤੇ ਗੇਂਦ 4 ਦੌੜਾਂ ’ਤੇ ਥਰਡ ਮੈਨ ਵੱਲ ਗਈ।
ਇਹ ਵੀ ਪੜ੍ਹੋ : ਮੀਡੀਆ ਟਰਾਇਲ ਨੂੰ ਨਕੇਲ
ਆਖਰੀ ਗੇਂਦ ’ਤੇ 2 ਦੌੜਾਂ ਦੀ ਲੋੜ ਸੀ। ਜਮਾਨ ਨੇ ਮਿਡਲ ਸਟੰਪ ’ਤੇ ਫੁੱਲ ਲੈਂਥ ਦੀ ਹੌਲੀ ਗੇਂਦ ਸੁੱਟੀ। ਅਸਾਲੰਕਾ ਨੇ ਇਸ ਨੂੰ ਸਕਵੇਅਰ ਲੇਗ ਵੱਲ ਵਧਾਇਆ ਅਤੇ 2 ਦੌੜਾਂ ਲੈ ਕੇ ਆਪਣੀ ਟੀਮ ਨੂੰ ਰੋਮਾਂਚਕ ਮੈਚ ’ਚ ਜਿੱਤ ਦਿਵਾਈ। ਅਸਾਲੰਕਾ 49 ਦੌੜਾਂ ਬਣਾ ਕੇ ਨਾਟ ਆਊਟ ਰਹੀ ਅਤੇ ਟੀਮ ਨੂੰ ਲਗਾਤਾਰ ਦੂਜੀ ਵਾਰ ਏਸ਼ੀਆ ਕੱਪ ਦੇ ਫਾਈਨਲ ’ਚ ਆਪਣੀ ਜਗ੍ਹਾ ਬਣਾਈ।
ਇਹ ਵੀ ਪੜ੍ਹੋ : ਪਰਲਜ਼ ਗਰੁੱਪ ਘੁਟਾਲੇ ’ਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਏਸ਼ੀਆ ਕੱਪ 2023 : ਸ੍ਰੀਲੰਕਾ ਅਤੇ ਪਾਕਿਸਤਾਨ ’ਚ ਸੈਮੀਫਾਈਨਲ ਮੁਕਾਬਲਾ ਅੱਜ
ਜੇਕਰ ਸ੍ਰੀਲੰਕਾ ਹਾਰਿਆ ਤਾਂ ਪਹਿਲੀ ਵਾਰ ਭਾਰਤ-ਪਾਕਿਸਤਾਨ ’ਚ ਹੋਵੇਗਾ ਫਾਈਨਲ | Asia Cup 2023
ਕੋਲੰਬੋ (ਏਜੰਸੀ)। ਏਸ਼ੀਆ ਕੱਪ 2023 ਦਾ 5ਵਾਂ ਸੁਪਰ-4 ਮੁਕਾਬਲਾ ਅੱਜ ਸ੍ਰੀਲੰਕਾ ਅਤੇ ਪਾਕਿਸਤਾਨ ਵਿਚਕਾਰ ਕੋਲੰਬੋ ’ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਿਕ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ। ਅੱਜ ਜਿੱਤਣ ਵਾਲੀ ਟੀਮ ਫਾਈਨਲ ’ਚ ਜਾਵੇਗੀ, ਜਦਕਿ ਦੂਜੀ ਨੂੰ ਬਾਹਰ ਦਾ ਰਾਹ ਦੇਖਣਾ ਪਵੇਗਾ, ਜੇਕਰ ਸ੍ਰੀਲੰਕਾ ਹਾਰ ਜਾਂਦਾ ਹੈ ਤਾਂ ਏਸ਼ੀਆ ਕੱਪ ਇਤਿਹਾਸ ’ਚ ਪਹਿਲੀ ਵਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਫਾਈਨਲ ਖੇਡਿਆ ਜਾਵੇਗਾ। ਸ੍ਰੀਲੰਕਾ ਅਤੇ ਪਾਕਿਸਤਾਨ ਦੇ 2-2 ਪੁਆਇੰਟਸ ਹਨ ਅਤੇ ਮੈਚ ਜਿੱਤਣ ਵਾਲੀ ਟੀਮ ਕੋਲ 4 ਪੁਆਇੰਟਸ ਹੋਣਗੇ। ਭਾਰਤ ਪਹਿਲਾਂ ਹੀ 4 ਪੁਆਇੰਟਸ ਲੈ ਕੇ ਫਾਈਨਲ ’ਚ ਪਹੁੰਚ ਚੁੱਕਿਆ ਹੈ। ਜੇਕਰ ਮੁਕਾਬਲਾ ਮੀਂਹ ਦੀ ਵਜ੍ਹਾ ਨਾਲ ਰੱਦ ਹੁੰਦਾ ਹੈ ਤਾਂ ਸ੍ਰੀਲੰਕਾ ਟੀਮ ਫਾਈਨਲ ’ਚ ਪਹੁੰਚੇਗੀ। ਕਿਉਂਕਿ ਉਸ ਦਾ ਰਨ ਰੇਟ ਪਾਕਿਸਤਾਨ ਤੋਂ ਜ਼ਿਆਦਾ ਹੈ। (Asia Cup 2023)
ਸੁਪਰ-4 ’ਚ ਦੋਵੇਂ ਟੀਮਾਂ ਦਾ ਆਖਿਰੀ ਮੁਕਾਬਲਾ | Asia Cup 2023
ਇਹ ਦੋਵੇਂ ਹੀ ਟੀਮਾਂ ਦਾ ਤੀਜਾ ਅਤੇ ਆਖਿਰੀ ਸੁਪਰ-4 ਮੁਕਾਬਲਾ ਹੈ। ਪਿਛਲੀ ਚੈਂਪੀਅਨ ਸ੍ਰੀਲੰਕਾ ਨੇ ਪਹਿਲੇ ਮੈਚ ’ਚ ਬੰਗਲਾਦੇਸ਼ ਨੂੰ 21 ਦੌੜਾਂ ਨਾਲ ਹਰਾਇਆ ਸੀ ਅਤੇ ਦੂਜੇ ਮੈਚ ’ਚ ਭਾਰਤ ਤੋਂ 41 ਦੌੜਾਂ ਨਾਲ ਹਾਰ ਗਈ ਸੀ। ਦੂਜੇ ਪਾਸੇ ਪਾਕਿਸਤਾਨ ਨੇ ਪਹਿਲੇ ਸੁਪਰ-4 ਮੈਚ ’ਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ ਅਤੇ ਦੂਜੇ ਮੈਚ ’ਚ ਭਾਰਤ ਤੋਂ 228 ਦੌੜਾਂ ਨਾਲ ਹਾਰ ਗਈ।
ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੇ ਰੇਟਾਂ ’ਤੇ ਆਈ ਅਪਡੇਟ, ਵੇਖੋ ਤਾਜ਼ਾ ਰੇਟ
Asia Cup 2023 Super-4: ਬਦਲ ਗਿਆ ਏਸ਼ੀਆ ਕੱਪ 2023 ਦੇ ਸੁਪਰ-4 ਦਾ ਪ੍ਰੋਗਰਾਮ
ਏਸ਼ੀਆ ਕੱਪ 2023 ਸੁਪਰ-4: ਮੰਗਲਵਾਰ ਨੂੰ ਅਫਗਾਨਿਸਤਾਨ ‘ਤੇ ਸ਼੍ਰੀਲੰਕਾ ਦੀ ਦੋ ਦੌੜਾਂ ਦੀ ਰੋਮਾਂਚਕ ਜਿੱਤ ਦੇ ਨਾਲ, ਇਸ ਸਾਲ ਦੇ ਏਸ਼ੀਆ ਕੱਪ ਦੇ ਅਗਲੇ ਪੜਾਅ ਲਈ ਚਾਰ ਟੀਮਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਸ਼੍ਰੀਲੰਕਾ, ਪਾਕਿਸਤਾਨ, ਭਾਰਤ ਅਤੇ ਬੰਗਲਾਦੇਸ਼ ਹੁਣ ਸੁਪਰ 4 ਪੜਾਅ ਦੇ ਦੌਰਾਨ ਤਿੰਨ ਹੋਰ ਮੈਚ ਖੇਡਣਗੇ ਤਾਂ ਜੋ ਇਹ ਤੈਅ ਕੀਤਾ ਜਾ ਸਕੇ ਕਿ 17 ਸਤੰਬਰ ਨੂੰ ਕੋਲੰਬੋ ਵਿੱਚ ਫਾਈਨਲ ਵਿੱਚ ਕੌਣ ਖੇਡੇਗਾ।
ਆਈਸੀਸੀ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਬੁੱਧਵਾਰ, 6 ਸਤੰਬਰ ਨੂੰ ਸੁਪਰ 4 ਪੜਾਅ ਦੀ ਸ਼ੁਰੂਆਤ ਲਈ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਬੰਗਲਾਦੇਸ਼ ਦੀ ਮੇਜ਼ਬਾਨੀ ਕਰੇਗਾ, ਜਦੋਂ ਕਿ ਸ਼ਾਕਿਬ ਅਲ ਹਸਨ ਦੀ ਟੀਮ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ 9 ਸਤੰਬਰ ਨੂੰ ਸ਼੍ਰੀਲੰਕਾ ਨਾਲ ਭਿੜੇਗੀ। (Asia Cup 2023 Super-4)
ਇਹ ਵੀ ਪੜ੍ਹੋ : Chandrayaan 3: ਨਾਸਾ ਨੇ ਸ਼ੇਅਰ ਕੀਤੀ ਵਿਕਰਮ ਲੈਂਡਰ ਦੀ ਤਸਵੀਰ, ਵੇਖ ਕੇ ਮਜ਼ਾ ਆਵੇਗਾ!
ਪੁਰਾਣੇ ਵਿਰੋਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਟੂਰਨਾਮੈਂਟ ਦਾ ਦੂਜਾ ਮੈਚ 10 ਸਤੰਬਰ ਨੂੰ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤ ਦੋ ਦਿਨ ਬਾਅਦ ਇਸੇ ਮੈਦਾਨ ‘ਤੇ ਸ੍ਰੀਲੰਕਾ ਦਾ ਸਾਹਮਣਾ ਕਰੇਗਾ।  ਕੋਲੰਬੋ ‘ਚ 13 ਸਤੰਬਰ ਨੂੰ ਸ਼੍ਰੀਲੰਕਾ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ, ਜਦਕਿ ਬੰਗਲਾਦੇਸ਼ 15 ਸਤੰਬਰ ਨੂੰ ਭਾਰਤ ਨਾਲ ਭਿੜੇਗਾ। ਸੁਪਰ 4 ਪੜਾਅ ਦੀਆਂ ਦੋ ਪ੍ਰਮੁੱਖ ਟੀਮਾਂ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਐਤਵਾਰ, 17 ਸਤੰਬਰ ਨੂੰ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੀਆਂ।
ਸੁਪਰ 4 ਸੂਚੀ: ਏਸ਼ੀਆ ਕੱਪ 2023 ਸੁਪਰ-4
6 ਸਤੰਬਰ: ਪਾਕਿਸਤਾਨ ਬਨਾਮ ਬੰਗਲਾਦੇਸ਼, ਗੱਦਾਫੀ ਸਟੇਡੀਅਮ, ਲਾਹੌਰ, ਸਥਾਨਕਦੁਪਹਿਰ 2:30 ਵਜੇ
9 ਸਤੰਬਰ: ਸ਼੍ਰੀਲੰਕਾ ਬਨਾਮ ਬੰਗਲਾਦੇਸ਼, ਆਰ ਪ੍ਰੇਮਦਾਸਾ ਸਟੇਡੀਅਮ, ਕੋਲੰਬੋ, ਸਥਾਨਕ 3 ਵਜੇ
10 ਸਤੰਬਰ: ਪਾਕਿਸਤਾਨ ਬਨਾਮ ਭਾਰਤ, ਆਰ ਪ੍ਰੇਮਦਾਸਾ ਸਟੇਡੀਅਮ, ਕੋਲੰਬੋ, ਸਥਾਨਕ 3 ਵਜੇ
12 ਸਤੰਬਰ: ਭਾਰਤ ਬਨਾਮ ਸ਼੍ਰੀਲੰਕਾ, ਆਰ ਪ੍ਰੇਮਦਾਸਾ ਸਟੇਡੀਅਮ, ਕੋਲੰਬੋ, ਸਥਾਨਕ 3 ਵਜੇ
14 ਸਤੰਬਰ: ਪਾਕਿਸਤਾਨ ਬਨਾਮ ਸ੍ਰੀਲੰਕਾ, ਆਰ ਪ੍ਰੇਮਦਾਸਾ ਸਟੇਡੀਅਮ, ਕੋਲੰਬੋ, ਸਥਾਨਕ 3 ਵਜੇ
15 ਸਤੰਬਰ: ਭਾਰਤ ਬਨਾਮ ਬੰਗਲਾਦੇਸ਼, ਆਰ ਪ੍ਰੇਮਦਾਸਾ ਸਟੇਡੀਅਮ, ਕੋਲੰਬੋ, ਦੁਪਹਿਰ ਸਥਾਨਕ 3 ਵਜੇ
17 ਸਤੰਬਰ: ਟੀਬੀਸੀ ਬਨਾਮ ਟੀਬੀਸੀ, ਆਰ ਪ੍ਰੇਮਦਾਸਾ ਸਟੇਡੀਅਮ, ਕੋਲੰਬੋ, ਦੁਪਹਿਰ ਸਥਾਨਕ 3 ਵਜੇ ।
India Vs Nepal in Asia Cup:: ਭਾਰਤ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ
ਬੁਮਰਾਹ ਦੀ ਥਾਂ ਮੁਹੰਮਦ ਸ਼ਮੀ ਟੀਮ ’ਚ ਸ਼ਾਮਲ
ਕੈਂਡੀ। ਏਸ਼ੀਆ ਕੱਪ ਦਾ ਪੰਜਵਾਂ ਮੈਚ ਭਾਰਤ ਅਤੇ ਨੇਪਾਲ ਦਰਮਿਆਨ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ‘ਚ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸ਼ਮੀ ਨੂੰ ਮੌਕਾ ਮਿਲਿਆ ਹੈ। ਬੁਮਰਾਹ ਆਪਣੇ ਪਹਿਲੇ ਬੱਚੇ ਦੇ ਜਨਮ ਲਈ ਐਤਵਾਰ ਨੂੰ ਮੁੰਬਈ ਪਰਤੇ ਸਨ। ਭਾਰਤ ਅਤੇ ਨੇਪਾਲ ਕ੍ਰਿਕਟ ਇਤਿਹਾਸ ਵਿੱਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ। ਦੋਵੇਂ ਟੀਮਾਂ ਦਾ ਕ੍ਰਿਕਟ ਦੇ ਕਿਸੇ ਵੀ ਫਾਰਮੈਟ ਵਿੱਚ ਹਾਲੇ ਤੱਕ ਸਾਹਮਣਾ ਨਹੀਂ ਹੋਇਆ ਹੈ। ਇਸ ਮੈਦਾਨ ‘ਤੇ 2 ਸਤੰਬਰ ਨੂੰ ਖੇਡਿਆ ਗਿਆ ਭਾਰਤ-ਪਾਕਿਸਤਾਨ ਮੈਚ ਮੀਂਹ ਕਾਰਨ ਰੱਦ ਕਰਨਾ ਪਿਆ ਸੀ। ਉਸ ਮੈਚ ਵਿੱਚ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਇੱਕ-ਇੱਕ ਅੰਕ ਮਿਲਿਆ। ਫਿਲਹਾਲ ਪੱਲੇਕੇਲੇ ਵਿੱਚ ਮੌਸਮ ਸਾਫ਼ ਹੈ। ਕੁਝ ਸਮਾਂ ਪਹਿਲਾਂ ਤੱਕ ਇੱਥੇ ਬਦਲਾਅ ਹੁੰਦੇ ਸਨ। ਮੈਚ ਦੇ ਸਮੇਂ ਮੀਂਹ ਦੀ ਸੰਭਾਵਨਾ 89 ਪ੍ਰਤੀਸ਼ਤ ਹੈ।
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ ਅਤੇ ਕੁਲਦੀਪ ਯਾਦਵ।
ਨੇਪਾਲ: ਰੋਹਿਤ ਪੌਡੇਲ (ਕਪਤਾਨ), ਕੁਸ਼ਲ ਭੁਰਤੇਲ, ਆਸਿਫ਼ ਸ਼ੇਖ (ਵਿਕਟਕੀਪਰ), ਭੀਮ ਸ਼ਾਰਕੀ, ਸੋਮਪਾਲ ਕਾਮੀ, ਗੁਲਸ਼ਨ ਝਾਅ, ਦੀਪੇਂਦਰ ਸਿੰਘ ਐਰੀ, ਕੁਸ਼ਲ ਮੱਲਾ, ਸੰਦੀਪ ਲਾਮਿਛਨੇ, ਕਰਨ ਕੇਸੀ ਅਤੇ ਲਲਿਤ ਰਾਜਬੰਸ਼ੀ।
Asia Cup ’ਚ IND-PAK : ਇਸ਼ਾਨ ਕਿਸ਼ਨ ਤੇ ਹਾਰਦਿਕ ਪਾਂਡਿਆ ਨੇ ਭਾਰਤ ਨੂੰ ਸ਼ੁਰੂਆਤੀ ਝਟਕਿਆਂ ਤੋਂ ਉਭਾਰਿਆ
ਈਸ਼ਾਨ ਕਿਸ਼ਨ 48 ਅਤੇ ਹਾਰਦਿਕ ਪਾਂਡਿਆ 32 ਦੌੜਾਂ ਬਣਾ ਕੇ ਕ੍ਰੀਜ਼ ‘ਤੇ
ਕੈਂਡੀ।  ਏਸ਼ੀਆ ਕੱਪ-2023 ’ਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਮੈਚ ਚੱਲ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ। ਜੋ ਕਿ ਗਲਤ ਸਾਬਿਤ ਹੋਇਆ। ਭਾਰਤੀ ਟੀਮ ਨੇ 26 ਓਵਰਾਂ ‘ਚ ਚਾਰ ਵਿਕਟਾਂ ‘ਤੇ 134 ਦੌੜਾਂ ਬਣਾ ਲਈਆਂ ਹਨ। ਈਸ਼ਾਨ ਕਿਸ਼ਨ 49 ਗੇਂਦਾਂ ’ਤੇ (42) ਅਤੇ ਹਾਰਦਿਕ ਪਾਂਡਿਆ 37 ਗੇਂਦਾਂ ’ਤੇ (32) ਦੌੜਾਂ ਬਣਾ ਕੇ ਕ੍ਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਸ਼ਾਹੀਨ ਅਫਰੀਦੀ ਨੇ ਵਿਰਾਟ ਕੋਹਲੀ (7 ਗੇਂਦਾਂ ‘ਤੇ 4 ਦੌੜਾਂ) ਅਤੇ ਕਪਤਾਨ ਰੋਹਿਤ ਸ਼ਰਮਾ (22 ਗੇਂਦਾਂ ‘ਤੇ 11 ਦੌੜਾਂ) ਨੂੰ ਬੋਲਡ ਕੀਤਾ।
ਸ਼ੁਭਮਨ ਗਿੱਲ 32 ਗੇਂਦਾਂ ‘ਤੇ 10 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਹੈਰਿਸ ਰਾਊਫ ਨੇ ਬੋਲਡ ਕੀਤਾ। ਹੈਰਿਸ ਨੇ ਸ਼੍ਰੇਅਸ ਅਈਅਰ (14 ਦੌੜਾਂ) ਨੂੰ ਫਖਰ ਜ਼ਮਾਨ ਹੱਥੋਂ ਕੈਚ ਕਰਵਾਇਆ।
ਸ਼ਮੀ ਦੀ ਜਗ੍ਹਾ ਸ਼ਾਰਦੁਲ ਨੂੰ ਮਿਲਿਆ ਮੌਕਾ (IND Vs PAK Asia Cup)
ਭਾਰਤ ਅਤੇ ਪਾਕਿਸਤਾਨ ਵਿਚਾਲੇ ਵਨਡੇ ਏਸ਼ੀਆ ਕੱਪ-2023 ਦਾ ਤੀਜਾ ਮੈਚ ਪੱਲੇਕੇਲੇ ਕ੍ਰਿਕਟ ਸਟੇਡੀਅਮ, ਕੈਂਡੀ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ‘ਚ ਮੁਹੰਮਦ ਸ਼ਮੀ ਦੀ ਜਗ੍ਹਾ ਸ਼ਾਰਦੁਲ ਠਾਕੁਰ ਨੂੰ ਮੌਕਾ ਮਿਲਿਆ ਹੈ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਕੁੱਲ 132 ਵਨਡੇ ਖੇਡੇ ਗਏ ਹਨ। ਭਾਰਤ ਨੇ 55 ਮੈਚ ਜਿੱਤੇ ਹਨ ਅਤੇ ਪਾਕਿਸਤਾਨ ਨੇ 73 ਮੈਚ ਜਿੱਤੇ ਹਨ। 4 ਮੈਚ ਨਿਰਣਾਇਕ ਰਹੇ। ਦੋਵੇਂ ਟੀਮਾਂ ਆਖਰੀ ਵਾਰ 2018 ‘ਚ ਵਨਡੇ ਏਸ਼ੀਆ ਕੱਪ ‘ਚ ਆਈਆਂ ਸਨ। ਫਿਰ ਦੋਵਾਂ ਵਿਚਾਲੇ 2 ਮੈਚ ਖੇਡੇ ਗਏ ਅਤੇ ਦੋਵੇਂ ਵਾਰ ਭਾਰਤ ਜਿੱਤਿਆ।
ਦੋਵੇਂ ਟੀਮਾਂ ਇਸ ਪ੍ਰਕਾਰ ਹਨ :
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ ਅਤੇ ਕੁਲਦੀਪ ਯਾਦਵ।
ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਫਖਰ ਜ਼ਮਾਨ, ਇਮਾਮ-ਉਲ-ਹੱਕ, ਸਲਮਾਨ ਅਲੀ ਆਗਾ, ਇਫਤਿਖਾਰ ਅਹਿਮਦ, ਮੁਹੰਮਦ ਰਿਜ਼ਵਾਨ (ਵਕੀਕ), ਸ਼ਾਦਾਬ ਖਾਨ, ਮੁਹੰਮਦ ਨਵਾਜ਼, ਨਸੀਮ ਸ਼ਾਹ, ਸ਼ਾਹੀਨ ਸ਼ਾਹ ਅਫਰੀਦੀ ਅਤੇ ਹੈਰਿਸ ਰਾਊਫ।
Asia Cup 2023 : ਸ੍ਰੀਲੰਕਾ ਖਿਲਾਫ ਬੰਗਲਾਦੇਸ਼ ਨੇ ਟਾਸ ਜਿੱਤ ਕੇ ਕੀਤਾ ਬੱਲੇਬਾਜ਼ੀ ਦਾ ਫੈਸਲਾ
ਕੈਂਡੀ। ਬੰਗਲਾਦੇਸ਼ ਅਤੇ ਸ਼੍ਰੀਲੰਕਾ ਦਰਮਿਆਨ ਏਸ਼ੀਆ ਕੱਪ-2023 (Asia Cup 2023) ਦਾ ਦੂਜਾ ਮੈਚ ਕੈਂਡੀ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ‘ਚ ਖੇ਼ਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਦਰਮਿਆਨ ਟਾਸ ਹੋ ਚੁੱਕਿਆ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੀਲੰਕਾ ਦੀ ਟੀਮ ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਨਾਲ ਗਰੁੱਪ-ਬੀ ਵਿੱਚ ਹੈ। ਬੰਗਲਾਦੇਸ਼ ਖਿਲਾਫ ਹੋਣ ਵਾਲਾ ਮੈਚ ਸ਼੍ਰੀਲੰਕਾ ਲਈ ਚੁਣੌਤੀਪੂਰਨ ਹੋਵੇਗਾ। ਟੀਮ ਦੇ ਸਰਵੋਤਮ ਸਪਿਨਰ ਵਨਿੰਦੂ ਹਸਾਰੰਗਾ ਸੱਟ ਕਾਰਨ ਟੀਮ ਦਾ ਹਿੱਸਾ ਨਹੀਂ ਹਨ। ਉਸ ਦੇ ਨਾਲ ਦੁਸ਼ਮੰਥਾ ਚਮੀਰਾ, ਲਾਹਿਰੂ ਕੁਮਾਰਾ, ਦਿਲਸ਼ਾਨ ਮਦੁਸ਼ੰਕਾ ਅਤੇ ਅਵਿਸ਼ਕਾ ਫਰਨਾਂਡੋ ਵੀ ਜ਼ਖਮੀ ਹਨ। ਕੋਰੋਨਾ ਸੰਕਰਮਿਤ ਕੁਸਲ ਪਰੇਰਾ ਟੀਮ ਦਾ ਹਿੱਸਾ ਹਨ, ਪਰ ਉਹ ਵੀ ਪਹਿਲਾ ਮੈਚ ਨਹੀਂ ਖੇਡਣਗੇ।
ਦੂਜੇ ਪਾਸੇ ਤਮੀਮ ਇਕਬਾਲ ਦੇ ਵਨਡੇ ਕਪਤਾਨੀ ਤੋਂ ਹਟਣ ਤੋਂ ਬਾਅਦ ਬੰਗਲਾਦੇਸ਼ ਦੀ ਟੀਮ ਦੀ ਕਮਾਨ ਸ਼ਾਕਿਬ ਅਲ ਹਸਨ ਕੋਲ ਹੈ। ਬੰਗਲਾਦੇਸ਼ ਦੇ ਲਿਟਨ ਦਾਸ ਅਤੇ ਇਬਾਦਤ ਹੁਸੈਨ ਵਰਗੇ ਤਜਰਬੇਕਾਰ ਖਿਡਾਰੀ ਵੀ ਟੂਰਨਾਮੈਂਟ ਨਹੀਂ ਖੇਡ ਰਹੇ ਹਨ। ਹਾਲਾਂਕਿ ਸ਼ਾਕਿਬ ਦੇ ਨਾਲ-ਨਾਲ ਟੀਮ ਕੋਲ ਮੁਸਤਫਿਜ਼ੁਰ ਰਹਿਮਾਨ, ਤਸਕੀਨ ਅਹਿਮਦ ਅਤੇ ਮੇਹਦੀ ਹਸਨ ਮਿਰਾਜ ਦੇ ਰੂਪ ‘ਚ 4 ਵਿਸ਼ਵ ਪੱਧਰੀ ਗੇਂਦਬਾਜ਼ ਹਨ।
ਦੋਵਾਂ ਟੀਮਾਂ ਇਸ ਪ੍ਰਕਾਰ ਹਨ: (Asia Cup 2023)
ਸ੍ਰੀਲੰਕਾ: ਦਾਸੁਨ ਸ਼ਨਾਕਾ (ਕਪਤਾਨ), ਪਥੁਮ ਨਿਸਾਂਕਾ, ਦਿਮੁਥ ਕਰੁਣਾਰਤਨੇ, ਕੁਸਲ ਮੈਂਡਿਸ (ਵਿਕਟਕੀਪਰ), ਸਦਾਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦੁਨਿਥ ਵੇਲਾਲਗੇ, ਮਹਿਸ਼ ਤੀਕਸ਼ਨਾ, ਮੈਥਿਸ਼ ਪਥੀਰਾਨਾ ਅਤੇ ਕਾਸੁਨ ਰਜਿਥਾ।
ਬੰਗਲਾਦੇਸ਼: ਸ਼ਾਕਿਬ ਅਲ ਹਸਨ (ਕਪਤਾਨ), ਮੁਹੰਮਦ ਨਈਮ, ਨਜਮੁਲ ਹੁਸੈਨ ਸ਼ਾਂਤੋ, ਤੰਜੀਦ ਹਸਨ, ਮੁਸ਼ਫਿਕੁਰ ਰਹੀਮ (ਵਿਕਟਕੀਪਰ), ਮੇਹਿਦੀ ਹਸਨ ਮਿਰਾਜ, ਮੇਹਿਦੀ ਹਸਨ ਸ਼ੇਖ, ਤਸਕੀਨ ਅਹਿਮਦ, ਮੁਸਤਫਿਜ਼ੁਰ ਰਹਿਮਾਨ ਅਤੇ ਸ਼ੋਰੀਫੁਲ ਇਸਲਾਮ ਅਤੇ ਤੌਹੀਦ ਹਰਦੋਏ।