Chairman Jassi Sohianwala - Sach Kahoon Punjabi

Tirath Yatra Punjab: ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਨੂੰ ਕੀਤਾ ਰਵਾਨਾ
Tirath Yatra Punjab: (ਸੁਸ਼ੀਲ ਕੁਮਾਰ) ਭਾਦਸੋਂ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਹਲਕੇ ਦੇ ਪਿੰਡ ਫਰੀਦਪੁਰ ਤੋਂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿੰਡ ਦੁਰਗਾਪੁਰ ਤੋਂ ਵੀ ਮੁੱਖ ਮੰਤਰੀ ਯਾਤਰਾ ਬੱਸ ਨੂੰ ਰਵਾਨਾ ਕੀਤਾ ਸੀ।

ਇਹ ਵੀ ਪੜ੍ਹੋ: Ayurvedic Datun: ਆਯੁਰਵੈਦਿਕ ਦਾਤਣ, ਮੌਸਮ ਅਨੁਸਾਰ ਕਰੋ ਸਹੀ ਚੋਣ

ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਤੀਰਥ ਯਾਤਰਾ ਰਾਹੀਂ ਗੁਰੂਧਾਮਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਉਹ ਬਜ਼ੁਰਗ ਇਸ ਯਾਤਰਾ ਦਾ ਲਾਹਾ ਲੈ ਰਹੇ ਹਨ ਜੋ ਅੱਜ ਤੱਕ ਕਦੇ ਵੀ ਕਿਸੇ ਨਾ ਕਿਸੇ ਮਜ਼ਬੂਰੀ ਕਾਰਨ ਆਪਣੇ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਨਹੀਂ ਜਾ ਸਕੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਯਾਤਰਾ ਕਰਨ ਵਾਲੇ ਬਜ਼ੁਰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਸੀਸਾਂ ਦੇ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਕੱਲਰਮਾਜਰੀ, ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਸੋਹਣ ਸਿੰਘ ਨੰਬਰਦਾਰ ਫਰੀਦਪੁਰ, ਗੁਰਜੀਤ ਸਿੰਘ ਦੁਰਗਾਪੁਰ, ਜਸਬੀਰ ਕੌਰ ਦੁਰਗਾਪੁਰ, ਜਸਕਰਨਵੀਰ ਸਿੰਘ ਤੇਜੇ, ਜਤਿੰਦਰ ਸਿੰਘ ਕਕਰਾਲਾ ਆਦਿ ਵੀ ਮੌਜ਼ੂਦ ਸਨ।

Pilgrimage Bus: ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Pilgrimage Bus: (ਸੁਸ਼ੀਲ ਕੁਮਾਰ) ਭਾਦਸੋਂ। ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਨਾਭਾ ਹਲਕੇ ਦੇ ਪਿੰਡ ਕਾਲਸਨਾ ਤੋਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਚਲਾਈ ਗਈ ਤੀਰਥ ਯਾਤਰਾ ਬੱਸ ਨੂੰ ਆਮ ਆਦਮੀ ਪਾਰਟੀ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਹਲਕਾ ਵਿਧਾਇਕ ਦੇਵ ਮਾਨ ਦੇ ਭਰਾ ਸੁਖਦੇਵ ਸਿੰਘ ਨੇ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਹ ਵੀ ਪੜ੍ਹੋ: PSPCL Legal Case: ਪੰਜਾਬ ‘ਚ ਵੱਡਾ ਕਾਨੂੰਨੀ ਮੋੜ, ਹਾਈ ਕੋਰਟ ਨੇ ਪੀਐੱਸਪੀਸੀਐੱਲ ਦੀ ਵਿਕਰੀ ਰੋਕੀ

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ-ਦੀਦਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਕੱਲਰਮਾਜਰੀ, ਕੰਪਨੀ ਮੈਨੇਜਰ ਤੇਜਿੰਦਰ ਸਿੰਘ, ਸੁਖਜੀਤ ਸਿੰਘ ਹਾਂਸ, ਜਸਕਰਨਵੀਰ ਸਿੰਘ ਤੇਜੇ, ਬਲਕਾਰ ਸਿੰਘ ਗੋਨੀ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਮੌਜ਼ੂਦ ਸਨ। Pilgrimage Bus

Punjab Sports Ground: ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਲੀਵਾਲ ਖੇਡ ਗਰਾਊਂਡ ਲਈ ਗਰਾਂਟ ਕੀਤੀ ਜਾਰੀ
Punjab Sports Ground: (ਸੁਸ਼ੀਲ ਕੁਮਾਰ) ਭਾਦਸੋਂ। ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਫਤਿਹਪੁਰ ਵਿਖੇ ਯੂਥ ਆਗੂ ਲਾਲੀ ਫਤਿਹਪੁਰ ਦੀ ਅਗਵਾਈ ਹੇਠ ਸਟਾਰ ਸਪੋਰਟਸ ਕਲੱਬ ਦੀ ਮੰਗ ਤੇ ਪਿੰਡ ਦੇ ਵਾਲੀਵਾਲ ਖੇਡ ਗਰਾਊਂਡ ਲਈ 3 ਲੱਖ ਰੁਪਏ ਦੀ ਗਰਾਂਟ ਦੇਣ ਸਮੇਂ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ: Vidhan Sabha Punjab: ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਗੂੰਜ, ਅੰਕੜੇ ਪੇਸ਼ ਕਰਕੇ ਦੱਸਿਆ ਅਤੀਤ ’ਚ ਪੰਜਾਬ ਨਾਲ ਕੀ ਕੁ…

ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਪਿੰਡਾਂ ਵਿੱਚ ਯੂਥ ਕਲੱਬ ਬਣਾਕੇ ਨੌਜਵਾਨ ਵਰਗ ਨੂੰ ਵੱਡੀ ਸੇਧ ਦਿੱਤੀ ਜਾਵੇਗੀ ਅਤੇ ਨੌਜ਼ਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ, ਸਮਾਜ ਸੇਵੀ ਕੰਮਾਂ, ਬਿਜਨੈਸ ਅਤੇ ਹੋਰ ਗਤੀਵਿਧੀਆਂ ਨਾਲ ਜੋੜਕੇ ਉਨਾਂ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ। ਇਸ ਮੌਕੇ ਯੂਥ ਆਗੂ ਲਾਲੀ ਫਤਿਹਪੁਰ ਨੇ ਪਿੰਡ ਫਤਿਹਪੁਰ ਦੇ ਵਾਲੀਵਾਲ ਦੇ ਖੇਡ ਗਰਾਉਂਡ ਲਈ 3 ਲੱਖ ਰੁਪਏ ਦੀ ਗਰਾਂਟ ਦੇਣ ’ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਲੱਬ ਨਾਲ ਖੇਡ ਗਰਾਊਂਡ ਬਣਾਉਣ ਦਾ ਆਪਣਾ ਕੀਤਾ ਵਾਅਦਾ ਪੂਰਾ ਕੀਤਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਲਾਲ ਸਿੰਘ ਰਣਜੀਤਗੜ੍ਹ, ਆਪ ਆਗੂ ਹੈਪੀ ਬੁੱਗਾ, ਦਲਜੀਤ ਸਿੰਘ ਬਾਜਵਾ, ਜਸਕਰਨਵੀਰ ਸਿੰਘ ਤੇਜੇ, ਸੁਰਿੰਦਰ ਸਿੰਘ ਕਲੱਬ ਪ੍ਰਧਾਨ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਮੁੱਖ ਸਿੰਘ, ਨਰਿੰਦਰ ਸਿੰਘ, ਮਨਜਿੰਦਰ ਸਿੰਘ, ਬੇਅੰਤ ਸਿੰਘ ਸਾਹੀਏਵਾਲ ਆਦਿ ਵੀ ਮੌਜ਼ੂਦ ਸਨ। Punjab Sports Ground

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਆਪ ਸੰਸਦ ਮੈਂਬਰ ਸੁਸੀਲ ਰਿੰਕੂ ਨਾਲ ਮੁਲਾਕਾਤ
ਦੋਵੇਂ ਆਪ ਆਗੂਆਂ ਵਿਚਾਲੇ ਅਹਿਮ ਵਿਚਾਰਾਂ ਹੋਈਆਂ

(ਤਰੁਣ ਕੁਮਾਰ ਸ਼ਰਮਾ) ਨਾਭਾ। ਲੋਕ ਸਭਾ ਹਲਕਾ ਜਲੰਧਰ ਤੋਂ ਆਪ ਦੇ ਜੇਤੂ ਪਾਰਲੀਮੈਂਟ ਮੈਂਬਰ ਸੁਸੀਲ ਕੁਮਾਰ ਰਿੰਕੂ ਨਾਲ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਜੱਸੀ ਸੋਹੀਆਂ ਵਾਲਾ ਵੱਲੋਂ ਮੁਲਾਕਾਤ ਕਰ ਉਨ੍ਹਾਂ ਨੂੰ ਸੰਸਦ ਮੈਂਬਰ ਬਣਨ ’ਤੇ ਵਧਾਈ ਦਿੱਤੀ ਗਈ। (MP Susil Kumar) ਦੋਨੋਂ ਸੀਨੀਅਰ ਆਪ ਆਗੂਆਂ ਵਿਚਾਲੇ ਸੂਬੇ ਦੇ ਸਿਆਸੀ ਅਤੇ ਆਰਥਿਕ ਮੁੱਦਿਆਂ ਸੰਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੁਸੀਲ ਕੁਮਾਰ ਰਿੰਕੂ ਨੂੰ ਸੰਸਦ ਮੈਂਬਰ ਬਣਾਉਣ ਲਈ ਜਲੰਧਰ ਵਾਸੀਆਂ ਨੇ ਜੋ ਭਰਪੂਰ ਸਹਿਯੋਗ ਦਿੱਤਾ ਹੈ, ਉਸ ਪਿਆਰ ਸਤਿਕਾਰ ਦਾ ਕੋਈ ਵੀ ਮੁੱਲ ਨਹੀਂ ਉਤਾਰ ਸਕਦਾ ਪਰੰਤੂ ਭਗਵੰਤ ਮਾਨ ਸਰਕਾਰ ਜਲੰਧਰ ਵਾਸੀਆਂ ਦੀਆਂ ਸਹੂਲਤਾਂ ਅਤੇ ਵਿਕਾਸ ਕਿਸੇ ਪੱਖੋਂ ਢਿੱਲ ਨਹੀਂ ਵਰਤੇਗੀ।

ਇਹ ਵੀ ਪੜ੍ਹੋ : ਬਿਪਰਜੋਏ ਤੋਂ ਬਾਅਦ ਗੁਜਰਾਤ ’ਚ ਭਾਰੀ ਮੀਂਹ

ਜਲੰਧਰ ਵਾਸੀਆਂ ਦੇ ਜਤਾਏ ਭਰੋਸੇ ਨਾਲ ਜਿਥੇ 16ਵੀਂ ਲੋਕ ਸਭਾ ’ਚ ਆਪ ਦੇ ਇਕਲੌਤੇ ਸੰਸਦ ਮੈਬਰ ਸੁਸੀਲ ਰਿੰਕੂ ਹਲਕੇ ਦੀਆਂ ਸਮੱਸਿਆਵਾਂ ਜੋਰਦਾਰ ਤਰੀਕੇ ਨਾਲ ਸੰਸਦ ਵਿੱਚ ਉਠਾਉਣਗੇ ਉਥੇ ਹੀ ਉਹ ਪੰਜਾਬ ਦੇ ਹੱਕਾਂ ਲਈ ਵੀ ਆਪਣੀ ਆਜ਼ਾਦ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਇਕ ਹੋਣਹਾਰ, ਜੂਝਾਰੂ ਤੇ ਸੂਝਵਾਨ ਆਗੂ ਵਜੋਂ ਉਭਰੇ ਸੁਸੀਲ ਰਿੰਕੂ (MP Susil Kumar) ’ਤੇ ਆਮ ਆਦਮੀ ਪਾਰਟੀ ਨੂੰ ਪੂਰਾ ਮਾਣ ਹੈ। ਇਸ ਮੌਕੇ ਸੰਸਦ ਮੈਬਰ ਜਲੰਧਰ ਸੁਸੀਲ ਰਿੰਕੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋ ਲਏ ਜਾ ਰਹੇ ਵਿਲੱਖਣ ਅਤੇ ਸਖਤ ਫੈਸਲਿਆ ਬਦੋਲਤ ਪੰਜਾਬੀ ਕਾਫ਼ੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਵਰਤਾਰੇ ਅਤੇ ਨਿੱਘੇ ਪਿਆਰ ਤੋਂ ਸਪੱਸ਼ਟ ਨਜਰ ਆ ਰਿਹਾ ਹੈ ਕਿ ਆਉਦੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ।