AAP Party - Sach Kahoon Punjabi

ਵਿਜੈ ਸਾਂਪਲਾ ਦੇ ਕਰੀਬੀ ਰੌਬਿਨ ਸਾਂਪਲਾ ਆਪ ’ਚ ਸ਼ਾਮਲ
(ਸੱਚ ਕਹੂੰ ਨਿਊਜ) ਜਲੰਧਰ। ਸਾਬਕਾ ਐਸ.ਸੀ. ਕਮਿਸ਼ਨਰ ਦੇ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਦੇ ਕਰੀਬੀ ਰੌਬਿਨ ਸਾਂਪਲਾ ਆਪ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਪਹੁੰਚ ਕੇ ਮੁੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ ’ਚ ਆਮ ਆਦਮੀ ਪਾਰਟੀ ਜੁਆਇਨ ਕੀਤੀ। ਆਪ ਪਾਰਟੀ ’ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਮਾਨ ਨੇ ਰੌਬਿਨ ਸਾਂਪਲਾ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: Salman Khan Firing Case: ਮੁੰਬਈ ਪੁਲਿਸ ਦੇ ਹੱਥ ਲੱਗੇ ਵੱਡੇ ਸਬੂਤ!

12 ਪਰਿਵਾਰ ਹੋਏ ਆਪ ’ਚ ਸ਼ਾਮਲ, ਵਿਧਾਇਕ ਗੁਰਿੰਦਰ ਸਿੰਘ ਗੈਰੀ ਨੇ ਕੀਤਾ ਸਵਾਗਤ
ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਨੇ ਕਿਹਾ ਕਿ ਸਭ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ

(ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਆਮ ਆਦਮੀ ਪਾਰਟੀ (AAP Party) ਦੀ ਸਰਕਾਰ ਵੱਲੋਂ ਰੋਜ਼ਾਨਾ ਦਿੱਤੇ ਜਾ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਨਿਰਮਾਣ ਦੀਆਂ ਨੀਤੀਆਂ ਦੇ ਚੱਲਦੇ ਹਰ ਰੋਜ਼ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸੇ ਤਰਾਂ ਫ਼ਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਇਲਾਕਾ ਸੁਭਾਸ਼ ਨਗਰ ਵਿੱਚ ਪਾਰਟੀ ਵਰਕਰ ਹਰਬੰਸ ਕੌਰ ਨੇਹਾ, ਐਡਵੋਕੇਟ ਅਮਰਜੀਤ ਸਿੰਘ ਵਲੋਂ ਰਖੇ ਗਏ ਇਕ ਸਮਾਗਮ ਵਿੱਚ ਕਰੀਬ 12 ਪਰਿਵਾਰਾਂ ਵੱਲੋਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਗਿਆ।

ਇਸ ਦੌਰਾਨ ਹਲਕਾ ਵਿਧਾਇਕ ਗੁਰਿੰਦਰ ਸਿੰਘ ਨੇ ਸਾਰੇ ਹੀ ਸ਼ਾਮਿਲ ਹੋਣ ਵਾਲੇ ਇਹਨਾਂ ਪਰਿਵਾਰਾਂ ਨੂੰ ਪਾਰਟੀ ਦਾ ਸਿਰੋਪਾ ਦੇ ਪਾਰਟੀ ਵਿੱਚ ਸ਼ਾਮਿਲ ਕੀਤੀ। ਇਸ ਦੌਰਾਨ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਣਾਂ ਵਿੱਚ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸੂਬੇ ਦੇ ਕਰੀਬ 35000 ਨੌਜਵਾਨਾਂ ਨੂੰ ਰੋਜ਼ਗਾਰ ਸਿਰਫ ਇਕ ਸਾਲ ਦੇ ਅੰਤਰਾਲ ਵਿੱਚ ਹੀ ਦਿੱਤਾ ਜਾ ਚੁੱਕੇ ਹਨ ਅਤੇ ਇਹ ਸਭ ਬਿਨਾ ਕਿਸੇ ਸਿਫਾਰਿਸ਼ ਰਿਸ਼ਵਤ ਤੋਂ ਯੋਗ ਨੌਜਵਾਨਾਂ ਨੂੰ ਦਿੱਤੇ ਗਏ ਹਨ। (AAP Party)

ਇਹ ਵੀ ਪੜ੍ਹੋ : ਅਨਿਲ ਲੁਟਾਵਾ ਪ੍ਰੈਸ ਕਲੱਬ ਅਮਲੋਹ ਦੇ ਕਾਰਜਕਾਰੀ ਪ੍ਰਧਾਨ ਬਣੇ

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਇਹਨਾਂ ਪਰਿਵਾਰਾਂ ਨੂੰ ਪਾਰਟੀ ਵਿਚ ਇਕ ਪਰਿਵਾਰਕ ਸਾਂਝ ਅਤੇ ਹਰ ਤਰਾਂ ਦਾ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਪਾਰਟੀ ਵਿੱਚ ਸ਼ਾਮਿਲ ਹੋਏ ਸੀ. ਏ. ਸ਼ੇਖਰ ਸੁਮਨ ਅਤੇ ਰਾਜਿੰਦਰ ਸਿੰਘ ਨੇ ਗੱਲ ਕਰਦੇ ਹੋਏ ਕਿਹਾ ਕੀ ਪਹਿਲਾਂ ਦੀਆਂ ਸਰਕਾਰਾਂ ਸਿਰਫ ਵਾਧੇ ਹੀ ਕਰਦਿਆਂ ਰਹੀਆਂ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਕਿਹਾ ਉਹ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ਰੰਸ, ਸੀਨੀਅਰ ਪਾਰਟੀ ਆਗੂ ਰਣਜੀਤ ਸਿੰਘ ਪਨਾਗ,ਟਰੇਡ ਵਿੰਗ ਦੇ ਸੂਬਾ ਉਪ ਸਕੱਤਰ ਓਂਕਾਰ ਸਿੰਘ ਚੌਹਾਨ, ਬਲਾਕ ਪ੍ਰਧਾਨ ਕਿਸ਼ੋਰ ਚੰਦ ਖੰਨਾ,ਜਿਲਾ ਟਰੇਡ ਵਿੰਗ ਸਕੱਤਰ ਕਨੂੰ ਸ਼ਰਮਾ, ਮੁਹੰਮਦ ਸਲਮਾਨ, ਮੁਹੰਮਦ ਸਲੀਮ, ਅਦਿੱਤਯ ਤੋ ਇਲਾਵਾ ਹੋਰ ਆਗੂ ਤੇ ਵਰਕਰ ਮੌਜ਼ੂਦ ਰਹੇ।

ਸ਼ਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਬਣਾਏ ਜਾਣ ’ਤੇ ਆਪ ਵਲੰਟੀਅਰਾਂ ’ਚ ਖੁਸ਼ੀ ਦੀ ਲਹਿਰ
ਮਲੇਰਕੋਟਲਾ, (ਗੁਰਤੇਜ ਜੋਸੀ)। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ ਪਾਰਟੀ ਕੋਆਰਡੀਨੇਟਰਾਂ ਦੀ ਸੂਚੀ ਵਿਚ ਮਲੇਰਕੋਟਲਾ ਤੋਂ ਪਾਰਟੀ ਦੇ ਵਫਾਦਾਰ ਵਲੰਟੀਅਰ ਤੇ ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਨਾਮਜ਼ਦ ਕਰਨ ’ਤੇ ਜਿਲ੍ਹਾ ਮਲੇਰਕੋਟਲਾ ਦੇ ਆਪ ਵਲੰਟੀਅਰਾਂ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਸ੍ਰੀ ਸੰਦੀਪ ਪਾਠਕ ਅਤੇ ਸੂਬਾਈ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧ ਰਾਮ ਦਾ ਧੰਨਵਾਦ ਕਰਦਿਆਂ ਅੱਜ ਮਲੇਰਕੋਟਲਾ ਸਹਿਰ ਅੰਦਰ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। (Aam Aadmi Party)

ਇਹ ਵੀ ਪੜ੍ਹੋ : ਅਪ੍ਰੈਟਸ਼ਿਪ ਲਾਈਨਮੈਨ ਯੂਨੀਅਨ ਦੇ ਕਾਰਕੁੰਨ ਟਾਵਰ ’ਤੇ ਚੜ੍ਹ ਲਗਤਾਰ ਕੱਢ ਰਹੇ ‘ਕਰੰਟ’

ਡਾ. ਅਬਦੁਲ ਕਲਾਮ ਵੈਲਫੇਅਰ ਫਰੰਟ ਆਫ ਪੰਜਾਬ ਦੇ ਪ੍ਰਧਾਨ ਸਮਸ਼ਾਦ ਝੋਕ, ਬਲਵੀਰ ਸਿੰਘ ਕੁਠਾਲਾ ਅਤੇ ਆਪ ਦੇ ਫਾਊਂਡਰ ਮੈਂਬਰ ਸ਼ਾਹਿਦ ਜ਼ੁਬੈਰੀ ਆਦਿ ਆਗੂਆਂ ਨੇ ਅੱਜ ਸਹਿਬਾਜ਼ ਰਾਣਾ ਦਾ ਮੂੰਹ ਮਿੱਠਾ ਕਰਵਾ ਕੇ ਨਵੀਂ ਨਿਯੁਕਤੀ ਲਈ ਮੁਬਾਰਕਵਾਦ ਦਿੱਤੀ। ਸਹਿਬਾਜ਼ ਰਾਣਾ ਨੂੰ ਪਾਰਟੀ ਵੱਲੋਂ ਸੌਂਪੀ ਨਵੀਂ ਜਿੰਮੇਵਾਰੀ ਦਾ ਪਤਾ ਲਗਦਿਆਂ ਹੀ ਸ੍ਰੀ ਰਾਣਾ ਨੂੰ ਮੁਬਾਰਕਵਾਦ ਦੇਣ ਲਈ ਇਲਾਕੇ ਭਰ ਤੋਂ ਪਾਰਟੀ ਵਲੰਟੀਅਰਾਂ ਦਾ ਸਾਰਾ ਦਿਨ ਤਾਂਤਾ ਲੱਗਿਆ ਰਿਹਾ। ਇਸ ਮੌਕੇ ਸ੍ਰੀ ਰਾਣਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਪਾਰਟੀ ਦੀਆਂ ਉਮੀਦਾਂ ’ਤੇ ਸੌ ਪ੍ਰਤੀਸ਼ਤ ਖਰਾ ਉਤਰਾਂਗਾ। Aam Aadmi Party

ਆਪ ਨਾਲ ਸਾਡੀ ਵਿਰੋਧਤਾ ਸੀ, ਹੈ ਤੇ ਰਹੇਗੀ : ਪ੍ਰਤਾਪ ਬਾਜਵਾ
ਭਾਜਪਾ ਦੀ ਧੱਕੇਸ਼ਾਹੀ ਖਿਲਾਫ ਹਰ ਸੂਬੇ ’ਚ ਵਿਰੋਧ ਕਰੇਗੀ ਕਾਂਗਰਸ : ਪ੍ਰਤਾਪ ਬਾਜਵਾ

ਆਰਡੀਨੈਂਸ ਸੰਬੰਧੀ ਇਕਜੁੱਟਤਾ ਹੋਈ ਹੈ , ਲੋਕ ਸਭਾ ਸੀਟਾਂ ਦੀ ਵੰਡ ਨਹੀਂ ਹੋਏਗੀ : ਪ੍ਰਤਾਪ ਸਿੰਘ ਬਾਜਵਾ ((AAP Party))

(ਤਰੁਣ ਕੁਮਾਰ ਸ਼ਰਮਾ) ਨਾਭਾ। ਆਪ ਨਾਲ ਸਾਡਾ ਕੋਈ ਤਾਲਮੇਲ ਨਹੀਂ ਹੈ ਜਿੱਥੋਂ ਤੱਕ ਸਵਾਲ ਦਿੱਲੀ ਲਈ ਆਰਡੀਨੈਂਸ ਦੇ ਵਿਰੋਧ ਸੰਬੰਧੀ ਇੱਕਜੁਟਤਾ ਦਾ ਹੈ, ਭਾਜਪਾ ਵੱਲੋਂ ਜਿਸ ਕਿਸੇ ਸੂਬੇ ’ਚ ਗੈਰ-ਲੋਕਤੰਤਰੀ ਤਰੀਕੇ ਨਾਲ ਧੱਕੇਸ਼ਾਹੀ ਕੀਤੀ ਜਾਏਗੀ, ਕਾਂਗਰਸ ਵੱਲੋਂ ਪੂਰਜੋਰ ਵਿਰੋਧ ਕੀਤਾ ਜਾਏਗਾ ਇਹ ਵਿਚਾਰ ਹਲਕਾ ਨਾਭਾ ਪੁੱਜੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੀ ਰਿਹਾਇਸ਼ ਸੇਵਾ ਭਵਨ ਵਿਖੇ ਸਾਂਝੇ ਕਰਦਿਆਂ ਕਿਹਾ ਕਿ ਆਪ ਪਾਰਟੀ ਨਾਲ ਸਾਡਾ ਕੋਈ ਤਾਲਮੇਲ ਨਹੀਂ ਹੈ। ਪੰਜਾਬ ਕਾਂਗਰਸ ਵੱਲੋਂ ਜਿਸ ਰੇਖਾ ਨੂੰ ਖਿੱਚ ਕੇ ਪੰਜਾਬ ’ਚ ਆਪ ਪਾਰਟੀ ਦੀ ਵਿਰੋਧਤਾ ਕੀਤੀ ਜਾ ਰਹੀ ਹੈ, ਇਹ ਕ੍ਰਮ ਬਦਸਤੂਰ ਜਾਰੀ ਰਹੇਗਾ। (AAP Party)

ਇਹ ਵੀ ਪੜ੍ਹੋ : ਸਹਾਰਾ ਨਿਊਜ਼: ਸਹਾਰਾ ਨਿਵੇਸ਼ਕਾਂ ਨੂੰ ਅਮਿਤ ਸ਼ਾਹ ਨੇ ਕਿਹਾ ਇਸ ਮਹੀਨੇ ਤੱਕ ਮਿਲ ਜਾਣਗੇ ਪੈਸੇ

ਪ੍ਰਤਾਪ ਬਾਜਵਾ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਆਪ ਪਾਰਟੀ ਨਾਲ ਕੋਈ ਸਿਆਸੀ ਲੈਣ-ਦੇਣ ਨਹੀਂ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਲੋਕ ਸਭਾ ਚੋਣਾਂ ਕਾਂਗਰਸ ਆਪਣੇ ਪੱਧਰ ’ਤੇ ਲੜੇਗੀ ਅਤੇ ਪੰਜਾਬ ’ਚ ਲੋਕ ਸਭਾ ਸੀਟਾਂ ਦੇ ਬਟਵਾਰੇ ਸੰਬੰਧੀ ਆਪ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਆਰਡੀਨੈਂਸ ਸੰਬੰਧੀ ਇੱਕਜੁਟਤਾ ਹੋਈ ਹੈ ਜਦੋਂਕਿ ਆਪ ਪਾਰਟੀ ਨਾਲ ਸਾਡੀ ਵਿਰੋਧਤਾ ਸੀ, ਹੈ ਅਤੇ ਰਹੇਗੀ।

ਆਪ ਸਰਕਾਰ ਵੱਲੋਂ ਸਿਆਸੀ ਕਿੱੜ ਕੱਢਣ ਲਈ ਵਿਜੀਲੈਂਸ ਦੀ ਵਰਤੋਂ ਕੀਤੀ ਜਾ ਰਹੀ ਹੈ

ਬਾਜਵਾ ਨੇ ਕਿਹਾ ਕਿ ਮੌਜੂਦਾ ਸਮੇਂ ਮੁੱਖ ਮੰਤਰੀ ਪੰਜਾਬ ਅਤੇ ਆਪ ਸਰਕਾਰ ਵੱਲੋਂ ਸਿਆਸੀ ਕਿੱੜ ਕੱਢਣ ਲਈ ਵਿਜੀਲੈਂਸ ਦੀ ਵਰਤੋਂ ਕੀਤੀ ਜਾ ਰਹੀ ਹੈ। (AAP Party) ਆਪ ਦੇ ਆਪਣਿਆਂ ਸਮੇਤ ਭਾਜਪਾ ’ਚ ਸ਼ਾਮਲ ਹੋਏ ਸਿਆਸੀ ਆਗੂਆਂ ਖਿਲਾਫ ਕਾਰਵਾਈ ਦੀ ਥਾਂ ਸਿਰਫ ਕਾਂਗਰਸ ਨੂੰ ਹੀ ਬਦਨਾਮ ਕੀਤਾ ਜਾ ਰਿਹਾ ਹੈ।

ਬਾਜਵਾ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਧਾਨ ਮੰਤਰੀ ਸੂਬੇ ਲਈ ਪੈਕੇਜ ਨਾ ਮੰਗਣ ’ਤੇ ਉਨ੍ਹਾਂ ਖੁਦ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਅਪੀਲ ਕੀਤੀ ਕਿ ਪੰਜਾਬ ਲਈ ਘੱਟੋ-ਘੱਟ 10 ਹਜ਼ਾਰ ਕਰੋੜਾਂ ਦਾ ਰਾਹਤ ਪੈਕੇਜ ਜਾਰੀ ਕੀਤਾ ਜਾਵੇ ਕਿਉਂਕਿ ਹੜ੍ਹਾਂ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਾ ਜਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਆਪ ਸਰਕਾਰ ਨੂੰ ਵੀ ਹੜਾਂ ਕਾਰਨ ਹਰ ਪਸ਼ੂ ਦੀ ਮੌਤ ਸੰਬੰਧੀ ਇੱਕ ਲੱਖ ਦੇ ਮੁਆਵਜੇ ਨਾਲ ਪ੍ਰਤਿ ਏਕੜ ਨੁਕਸਾਨ ਲਈ ਘੱਟੋ ਘੱਟ 50 ਹਜ਼ਾਰ ਜਾਰੀ ਕਰਨਾ ਚਾਹੀਦਾ ਹੈ।