Manila News - Sach Kahoon Punjabi

Manila Blood Donation Camp: ਮਨੀਲਾ ਦੀ ਸਾਧ-ਸੰਗਤ ਨੇ ਖੂਨਦਾਨ ਕੈਂਪ ’ਚ ਕੀਤਾ 33 ਯੂਨਿਟ ਖੂਨਦਾਨ, ਡਾਕਟਰਾਂ ਨੇ ਕੀਤਾ ਸਨਮਾਨਿਤ
Manila Blood Donation Camp: (ਸੱਚ ਕਹੂੰ ਨਿਊਜ਼) ਮਨੀਲਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਸਾਧ-ਸੰਗਤ ਵੱਲੋਂ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਵੀ ਮਾਨਵਤਾ ਭਲਾਈ ਦੇ ਕਾਰਜ ਜ਼ੋਰਾਂ-ਸ਼ੋਰਾਂ ਨਾਲ ਕੀਤੇ ਜਾ ਰਹੇ ਹਨ। ਇਸੇ ਤਹਿਤ ਪੂਜਨੀਕ ਗੁਰੂ ਜੀ ਵੱਲੋਂ ਦਿੱਤੇ ਗਏ ਟ੍ਰਿਊ ਬਲੱਡ ਪੰਪ ਦੇ ਨਾਂਅ ਨਾਲ ਜਾਣੇ ਜਾਂਦੇ ਪ੍ਰੇਮੀਆਂ ਨੇ ਮਨੀਲਾ ਵਿਖੇ ਕੈਂਪ ਲਾ ਕੇ ਲੋੜਵੰਦ ਮਰੀਜ਼ਾਂ ਲਈ 33 ਯੂਨਿਟ ਖੂਨਦਾਨ ਕੀਤਾ ਹੈ।

ਇਹ ਵੀ ਪੜ੍ਹੋ: London Cleanliness Drive: ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

ਇਸ ਸਬੰਧੀ ਮਨੀਲਾ ਦੇ ਤਰਲੱਕ ਸ਼ਹਿਰ ਤੋਂ ਜਾਣਕਾਰੀ ਦਿੰਦੇ ਹੋਏ ਸੱਚੇ ਨਿਮਰ ਸੇਵਾਦਾਰ ਕੁਲਵਿੰਦਰ ਸਿੰਘ ਇੰਸਾਂ, ਪ੍ਰੇਮੀ ਸੇਵਕ ਹਰੀ ਨਰਾਇਣ ਇੰਸਾਂ, ਸੱਚੀ ਸੰਮਤੀ ਦੇ ਮੈਂਬਰਾਂ ਗੁਰਮੇਲ ਸਿੰਘ ਇੰਸਾਂ, ਬੋਹੜ ਸਿੰਘ ਇੰਸਾਂ, ਜਗਦੀਪ ਸਿੰਘ ਇੰਸਾਂ, ਜਸਵੰਤ ਸਿੰਘ ਇੰਸਾਂ ਸਮੇਤ ਹੋਰ ਜ਼ਿੰਮੇਵਾਰਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਤਹਿਤ ਮਨੀਲਾ ਦੀ ਸਾਧ-ਸੰਗਤ ਵੱਲੋਂ ਕੈਂਪ ਲਾ ਕੇ ਲੋੜਵੰਦ ਮਰੀਜ਼ਾਂ ਲਈ 33 ਯੂਨਿਟ ਖੂਨਦਾਨ ਕੀਤਾ ਗਿਆ ਹੈ। ਜਿਸ ਵਿੱਚ ਭੈਣ-ਭਾਈਆਂ ਨੇ ਵਧ-ਚੜ੍ਹ ਕੇ ਭਾਗ ਲੈਂਦੇ ਹੋਏ ਉੱਥੋਂ ਦੇ ਸਰਕਾਰੀ ਹਸਪਤਾਲ ਵਿਖੇ 33 ਯੂਨਿਟ ਖੂਨਦਾਨ ਕੀਤਾ ਗਿਆ। ਜਿਸ ’ਤੇ ਹਸਪਤਾਲ ਦੇ ਸਟਾਫ ਵੱਲੋਂ ਗੁਰੂ ਜੀ ਦਾ ਧੰਨਵਾਦ ਕਰਦਿਆਂ ਸਾਧ-ਸੰਗਤ ਨੂੰ ਸਨਮਾਨਿਤ ਵੀ ਕੀਤਾ ਗਿਆ।

ਜ਼ਿੰਮੇਵਾਰਾਂ ਨੇ ਦੱਸਿਆ ਕਿ ਆਪਣੇ ਗੁਰੂ ਮੁਰਸ਼ਿਦ ਦੇ ਬਚਨਾਂ ’ਤੇ ਚੱਲਦਿਆਂ ਵਿਦੇਸ਼ਾਂ ਵਿੱਚ ਵੀ ਮਾਨਵਤਾ ਭਲਾਈ ਦੇ ਕਾਰਜ ਸਾਧ-ਸੰਗਤ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਕੀਤੇ ਜਾਂਦੇ ਹਨ ਇਸੇ ਤਹਿਤ ਵਿਦੇਸ਼ਾਂ ਵਿੱਚ ਲੋਕਾਂ ਨੂੰ ਰਾਮ-ਨਾਮ ਨਾਲ ਜੋੜਨ ਦੀ ਸੇਵਾ ਵਿੱਚ ਮੋਹਰੀ ਮਨੀਲਾ ਨੂੰ ਪਹਿਲੇ ਨੰਬਰ ’ਤੇ ਆਉਣ ’ਤੇ ਗੁਰੂ ਜੀ ਵੱਲੋਂ ਟਰਾਫੀ ਦੇ ਕੇ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ ਅਤੇ ਪੂਜਨੀਕ ਗੁਰੂ ਜੀ ਦੇ ਬਚਨਾਂ ਅਨੁਸਾਰ ਮਨੀਲਾ ਦੀ ਸਾਧ-ਸੰਗਤ ਵੱਲੋਂ ਹਰ ਤਿੰਨ ਮਹੀਨੇ ਬਾਅਦ ਲੋੜਵੰਦ ਮਰੀਜ਼ਾਂ ਲਈ ਇੱਕ ਖੂਨਦਾਨ ਕੈਂਪ ਵੀ ਲਾਇਆ ਜਾਂਦਾ ਹੈ। ਇੰਨ੍ਹਾਂ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਭੈਣ-ਭਾਈ ਵਧ-ਚੜ੍ਹ ਕੇ ਭਾਗ ਲੈਂਦੇ ਹਨ।

ਮਨੀਲਾ: ਮਨੀਲਾ ਵਿਖੇ ਖੂਨਦਾਨ ਕਰਨ ਵਾਲੇ ਇਕੱਠੇ ਹੋਏ ਭੈਣ-ਭਾਈ ਅਤੇ ਇਨਸੈੱਟ ’ਚ ਖੂਨਦਾਨ ਲੈਣ ਵਾਲੇ ਹਸਪਤਾਲ ਦਾ ਸਟਾਫ ਗੁਰੂ ਜੀ ਵੱਲੋਂ ਦਿੱਤੀ ਗਈ ਟਰਾਫੀ ਦੇ ਨਾਲ।

ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਦੇ ਪਿੰਡ ਉਗੋ ਕੇ ਤੋਂ ਮਨੀਲਾ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ (27) ਵਜੋਂ ਹੋਈ ਹੈ, ਜੋ 4 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਮਨੀਲਾ ਗਿਆ ਸੀ ਤੇ ਉੱਥੇ ਫਾਈਨਾਂਸ ਦਾ ਕੰਮ ਕਰਦਾ ਸੀ। ਪਰਿਵਾਰ ਨੂੰ ਲਖਵਿੰਦਰ ਦੇ ਕਤਲ ਸਬੰਧੀ ਪਤਾ ਲੱਗਦਿਆਂ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਰਫਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। (Manila News)

ਇਹ ਵੀ ਪੜ੍ਹੋ : ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ

ਪਰਿਵਾਰਕ ਮੈਂਬਰਾਂ ਵੱਲੋਂ ਦੱਸਣ ਅਨੁਸਾਰ ਇਹ ਹੱਤਿਆ ਲੁੱਟ-ਖੋਹ ਲਈ ਨਹੀਂ ਕੀਤੀ ਗਈ ਕਿਉਂਕਿ ਲਖਵਿੰਦਰ ਦੀ ਲਾਸ਼ ਕੋਲ ਪੈਸੇ ਪਏ ਹੋਏ ਸਨ ਪਰ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹੱਤਿਆ ਕਿਸੇ ਰੰਜਿਸ਼ ਦੇ ਚੱਲਦਿਆਂ ਕੀਤੀ ਗਈ ਹੈ। ਲਖਵਿੰਦਰ ਮਨੀਲਾ ਵਿੱਚ ਆਪਣੀ ਪਤਨੀ ਨਾਲ ਰਹਿ ਰਿਹਾ ਸੀ। Manila News

ਬੁਰੀ ਖਬਰ : 65 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ’ਚ ਲੱਗੀ ਅੱਗ
ਮਨੀਲਾ (ਏਜੰਸੀ)। ਫਿਲੀਪੀਨਜ ਦੇ ਬੋਹੋਲ ਸੂਬੇ ’ਚ ਅੱਜ ਸਵੇਰੇ 65 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਕਿਸਤੀ ’ਚ ਅੱਗ ਲੱਗਣ ਦਾ ਸਮਾਚਾਰ ਸਾਹਮਣੇ ਆਇਆ ਹੈ। ਫਿਲੀਪੀਨ ਕੋਸਟ ਗਾਰਡ (ਪੀਸੀਜੀ) ਦੇ ਬੁਲਾਰੇ ਅਰਮਾਂਡੋ ਬਾਲੀਲੋ ਨੇ ਕਿਹਾ ਕਿ ਐਮ/ਵੀ ਐਸਪੇਰੇਂਜਾ ਸਟਾਰ ਨੂੰ ਸਥਾਨਕ ਸਮੇਂ ਮੁਤਾਬਿਕ ਸਵੇਰੇ 4:30 ਵਜੇ ਪੰਗਲਾਓ ਟਾਪੂ ਨੇੜੇ ਅੱਗ ਲੱਗ ਗਈ। ਸੇਬੂ ਸਿਟੀ ਦੇ ਪੀਸੀਜੀ ਸੈਂਟਰ ਨੇ ਸਿਨਹੂਆ ਨਿਊਜ ਏਜੰਸੀ ਨੂੰ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੀਸੀਜੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਦੇਸ਼ਾਂ ’ਚ ਵੱਡਾ ਘਟਨਾਕ੍ਰਮ

ਪਾਕਿਸਤਾਨ ’ਚ ਯਾਤਰੀ ਬੱਸ ਪਲਟਣ ਨਾਲ 14 ਦੀ ਮੌਤ, 20 ਜ਼ਖਮੀ | Manila News

ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਚਕਵਾਲ ਜ਼ਿਲ੍ਹੇ ’ਚ ਇਕ ਯਾਤਰੀ ਬੱਸ ਦੇ ਪਲਟਣ ਨਾਲ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜਖਮੀ ਹੋ ਗਏ। ਇਹ ਹਾਦਸਾ ਜ਼ਿਲ੍ਹੇ ਦੇ ਕੱਲਰ ਕਹਿਰ ਇਲਾਕੇ ਦੇ ਕੋਲ ਵਾਪਰਿਆ। ਨੈਸ਼ਨਲ ਹਾਈਵੇਜ ਅਤੇ ਮੋਟਰਵੇਅ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਮੁਹੰਮਦ ਯੂਸਫ ਮਲਿਕ ਨੇ ਸਿਨਹੂਆ ਨਿਊਜ਼ ਏਜੰਸੀ ਨੂੰ ਦੱਸਿਆ ਕਿ ਬੱਸ ਦੇ ਡਰਾਈਵਰ ਨੇ ਬ੍ਰੇਕ ਫੇਲ ਹੋਣ ਕਾਰਨ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : ਅੱਖੀਂ ਵੇਖਿਆ ਰੇਲ ਹਾਦਸਾ ਤੇ ਪੰਜਾਬੀਆਂ ਦੀ ਨਿਸ਼ਕਾਮ ਸੇਵਾ

ਅਧਿਕਾਰੀ ਨੇ ਦੱਸਿਆ ਕਿ ਹਾਦਸੇ ’ਚ ਮਾਰੇ ਗਏ ਲੋਕਾਂ ’ਚ ਘੱਟੋ-ਘੱਟ ਪੰਜ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਅਤੇ ਬਚਾਅ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਖਮੀਆਂ ਨੂੰ ਨੇੜੇ ਦੇ ਹਸਪਤਾਲ ’ਚ ਭਰਤੀ ਕਰਵਾਇਆ, ਜਿੱਥੇ ਕਈ ਯਾਤਰੀਆਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਨੇ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਹਾਦਸੇ ਦੀ ਰਿਪੋਰਟ ਮੰਗੀ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਜਖਮੀਆਂ ਨੂੰ ਵਧੀਆ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਕੈਲੀਫੋਰਨੀਆ ’ਚ ਗੋਲੀਬਾਰੀ ਹੋਣ ਨਾਲ 8 ਜ਼ਖਮੀ | Manila News

ਦੱਖਣੀ ਕੈਲੀਫੋਰਨੀਆ ’ਚ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ’ਚ ਘੱਟੋ-ਘੱਟ ਅੱਠ ਲੋਕ ਜਖਮੀ ਹੋ ਗਏ। ਇਹ ਘਟਨਾ ਸ਼ਨਿੱਚਰਵਾਰ ਦੀ ਹੈ। ਏਂਜਲਸ ਟਾਈਮਜ ਨੇ ਰਿਪੋਰਟ ਦਿੱਤੀ ਕਿ ਏਂਜਲਸ ਕਾਉਂਟੀ ਸੈਰਿਫ ਵਿਭਾਗ ਦੇ ਪ੍ਰਤੀਨਿਧਾਂ ਨੂੰ ਲਾਸ ਏਂਜਲਸ ਤੋਂ 20 ਕਿਲੋਮੀਟਰ ਦੱਖਣ ’ਚ ਕਾਰਸਨ ਸ਼ਹਿਰ ’ਚ ਸਥਾਨਕ ਸਮੇਂ ਅਨੁਸਾਰ ਲਗਭਗ 12:05 ਵਜੇ ਗੋਲੀਬਾਰੀ ਦੀ ਰਿਪੋਰਟ ਮਿਲੀ।

ਰਿਪੋਰਟ ’ਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ’ਤੇ ਛੇ ਜਖਮੀ ਲੋਕ ਮਿਲੇ ਹਨ। ਦੂਜੇ ਪਾਸੇ ਦੋ ਹੋਰ ਜਖਮੀਆਂ ਨੂੰ ਸਥਾਨਕ ਲੋਕਾਂ ਨੇ ਹਸਪਤਾਲ ਪਹੁੰਚਾਇਆ। ਰਿਪੋਰਟਾਂ ’ਚ ਕਿਹਾ ਗਿਆ ਹੈ ਕਿ ਪੀੜਤਾਂ ਦੀ ਉਮਰ 16 ਤੋਂ 29 ਸਾਲ ਦੇ ਵਿਚਕਾਰ ਸੀ ਅਤੇ ਉਨ੍ਹਾਂ ’ਚੋਂ ਦੋ ਦੀ ਹਾਲਤ ਗੰਭੀਰ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਗੋਲੀਬਾਰੀ ਦੇ ਸਮੇਂ ਘੱਟੋ-ਘੱਟ 50 ਨੌਜਵਾਨ ਪੂਲ ਪਾਰਟੀ ’ਚ ਸ਼ਾਮਲ ਹੋ ਰਹੇ ਸਨ।