Rampura Phul - Sach Kahoon Punjabi

29 ਦੇਸ਼ਾਂ ਦੇ ਅੰਤਰਾਸ਼ਟਰੀ ਅਬੈਕਸ ਮੁਕਾਬਲੇ ’ਚ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ, ਜਿੱਤੇ 5 ਇਨਾਮ
ਇਸ਼ਾਨ ਤਾਇਲ ਨੇ 5 ਮਿੰਟ 16 ਸੈਕੰਡ ’ਚ 70 ਸਵਾਲ ਹੱਲ ਕਰ ਬਣਾਇਆ ਨਵਾਂ ਇੰਟਰਨੈਸ਼ਨਲ ਰਿਕਾਰਡ

(ਅਮਿਤ ਗਰਗ) ਰਾਮਪੁਰਾ ਫੂਲ। ਚੈਪੀਅਨਜ਼ ਵਰਲਡ ਵੱਲੋਂ ਕਰਵਾਏ ਗਏ ਅੰਤਰਾਸ਼ਟਰੀ ਅਬੈਕਸ ਮੁਕਾਬਲੇ ’ਚ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡਦੇ ਹੋਏ 5 ਇਨਾਮ ਹਾਸਿਲ ਕੀਤੇ ਹਨ। ਵਿਦਿਆਰਥੀ ਇਸ਼ਾਨ ਤਾਇਲ ਵੱਲੋਂ ਇਸ ਮੁਕਾਬਲੇ ਵਿੱਚ ਸਭ ਤੋਂ ਤੇਜ਼ ਗਤੀ ਨਾਲ ਸਵਾਲ ਹੱਲ ਕਰਨ ਦਾ ਨਵਾਂ ਇੰਟਰਨੈਸ਼ਨਲ ਰਿਕਾਰਡ ਬਣਾਇਆ ਗਿਆ। ਸ਼ਹਿਰ ਦੀਆਂ ਵਿਦਿਆਰਥਣਾ ਵਿਧੀ ਅਤੇ ਅਪੈਕਸ਼ਾ ਨੇ ਪਹਿਲਾਂ ਨੈਸ਼ਨਲ ਅਤੇ ਹੁਣ ਇੰਟਰਨੈਸ਼ਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਂਪੀਅਨ ਆਫ ਚੈਂਪੀਅਨ ਦਾ ਖਿਤਾਬ ਹਾਸਿਲ ਕੀਤਾ ਹੈ। (International Abacus Competition )

29 ਦੇਸ਼ਾਂ ਦੇ 23 ਹਜ਼ਾਰ ਤੋਂ ਵੱਧ ਵਿਦਿਆਰਥੀ ਸ਼ਾਮਿਲ ਹੋਏ

ਇਸ ਮੌਕੇ ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਨੇ ਜੇਤੂਆਂ ਨੂੰ ਇਨਾਮ ਵੰਡੇ। ਵਰਨਣਯੋਗ ਹੈ ਕਿ ਪਹਿਲਾਂ ਅਕਤੂਬਰ ਮਹੀਨੇ ’ਚ ਹੋਏ ਨੈਸ਼ਨਲ ਅਬੈਕਸ ਮੁਕਾਬਲੇ ਵਿੱਚ ਰਾਮਪੁਰਾ ਫੂਲ ਦੇ 4 ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ ਸਨ। ਚੈਪੀਅਨਜ਼ ਵਰਲਡ ਦੇ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਅੰਤਰਾਸ਼ਟਰੀ ਅਬੈਕਸ ਮੁਕਾਬਲੇ ਵਿੱਚ ਪੂਰੇ ਭਾਰਤ ਤੋਂ ਇਲਾਵਾ ਕੈਨੇਡਾ, ਅਮਰੀਕਾ, ਇੰਗਲੈਂਡ, ਫਿਨਲੈਂਡ, ਸਕਾਟਲੈਂਡ, ਜਰਮਨੀ, ਆਸਟਰੇਲੀਆ, ਨਿਊਜੀਲੈਂਡ, ਡੁਬਈ, ਇਰਾਕ, ਸਵਿਜਰਲੈਂਡ, ਬੈਲਜਿਮ, ਡੈਨਮਾਰਕ, ਫਰਾਂਸ, ਇਜਰਾਇਲ, ਆਇਸਲੈਂਡ ਆਦਿ ਕੁਲ 29 ਦੇਸ਼ਾਂ ਦੇ 23 ਹਜ਼ਾਰ ਤੋਂ ਵੱਧ ਵਿਦਿਆਰਥੀ ਸ਼ਾਮਿਲ ਹੋਏ ਸਨ।

ਸ਼ਾਰਪ ਬ੍ਰੇਨਸ ਏਜੂਕੇਸ਼ਨ ਦੇ ਡਾਇਰੈਕਟਰ ਰੰਜੀਵ ਗੋਇਲ ਨੇ ਪ੍ਰਤੀਯੋਗਿਤਾ ਵਿੱਚ ਰਾਮਪੁਰਾ ਫੂਲ ਦੇ ਨਤੀਜਿਆਂ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਸੇਂਟ ਜੇਵੀਅਰ ਸਕੂਲ ਦੇ ਵਿਦਿਆਰਥੀ ਇਸ਼ਾਨ ਤਾਇਲ ਸਪੁੱਤਰ ਸੰਦੀਪ ਤਾਇਲ ਨੇ ਪਹਿਲੀ ਟਰਮ ਦੀ (ਸੀ) ਕੈਟਾਗਿਰੀ ਵਿੱਚ 5 ਮਿੰਟ 16 ਸੈਕੰਡ ’ਚ 70 ਸਵਾਲ ਕਰਕੇ ਸਭ ਤੋਂ ਤੇਜ ਗਤੀ ਨਾਲ ਪੇਪਰ ਹੱਲ ਕਰਨ ਦਾ ਨਵਾਂ ਇੰਟਰਨੈਸ਼ਨਲ ਰਿਕਾਰਡ ਬਣਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਕੈਟਾਗਿਰੀ ਵਿੱਚ ਮਾਊਂਟ ਲਿਟਰਾ ਸਕੂਲ ਦੇ ਵਿਦਆਰਥੀ ਚੰਦਨ ਗਰਗ ਸਪੁੱਤਰ ਟਿੰਕੂ ਗਰਗ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। (International Abacus Competition )

ਇਹ ਵੀ ਪਡ਼੍ਹੋ : ਜਾਣੋ ਭਾਰਤ ਦਾ ਦੂਜੇ ਇੱਕਰੋਜ਼ਾ ’ਚ ਹਾਰ ਦਾ ਇਹ ਵੱਡਾ ਕਾਰਨ, ਜਾਣ ਕੇ ਹੋ ਜਾਵੋਂਗੇ ਹੈਰਾਨ!

ਗਲੋਬਲ ਡਿਸਕਵਰੀ ਸਕੂਲ ਦੀ ਵਿਦਿਆਰਥਣ ਅਨਨਿਆ ਸਪੁੱਤਰੀ ਰਿਤੇਸ਼ ਸਿੰਗਲਾ ਨੇ ਦੂਸਰੀ ਟਰਮ ਦੀ (ਸੀ) ਕੈਟਾਗਿਰੀ ਵਿੱਚ ਦੂਸਰੀ ਪੁਜੀਸ਼ਨ ਅਤੇ ਸੇਂਟ ਜੇਵੀਅਰ ਸਕੂਲ ਦੀ ਵਿਦਿਆਰਥਣ ਵਿਧੀ ਗਰਗ ਸਪੁੱਤਰੀ ਮਨਿੰਦਰ ਗਰਗ ਹਨੀ ਨੇ ਚੋਥੀ ਟਰਮ ਦੀ (ਸੀ) ਕੈਟਾਗਿਰੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਸਕੂਲ ਦੀ ਵਿਦਿਆਰਥਣ ਅਪੈਕਸਾ ਸਪੁੱਤਰੀ ਰੰਜੀਵ ਗੋਇਲ ਨੇ ਅੱਠਵੀਂ ਟਰਮ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਧੀ ਅਤੇ ਅਪੈਕਸ਼ਾ ਵੱਲੋਂ ਪਹਿਲਾਂ ਨੈਸ਼ਨਲ ਅਤੇ ਹੁਣ ਇੰਟਰਨੈਸ਼ਨ ਮੁਕਾਬਲੇ ਵਿੱਚ ਪਹਿਲਾ ਸਥਾਨ ਜਿੱਤਣ ਤੇ ਚੈਂਪਿਅਨ ਆਫ ਚੈਂਪਿਅਨ ਦੀ ਟਰਾਫੀ ਦਿੱਤੀ ਗਈ ਹੈ ।

ਇਸ ਮੌਕੇ ਵਿਦਿਆਰਥੀਆਂ ਨੂੰ ਕੈਲਕੁਲੇਟਰ ਵਾਂਗ ਚੁਟਕੀਆਂ ਵਿੱਚ ਸਵਾਲ ਹੱਲ ਕਰਦਿਆਂ ਦੇਖ ਉਨ੍ਹਾਂ ਦੀ ਭਰਪੂਰ ਪ੍ਰਸੰਸਾ ਵੀ ਕੀਤੀ । ਡਾਇਰੈਕਟਰ ਉਮਾ ਸ਼ੰਕਰ ਗੁਪਤਾ ਕਿਹਾ ਕਿ ਇਸ ਤਰ੍ਹਾਂ ਦੀ ਅਬੈਕਸ ਸਿੱਖਆ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਜਿੱਤ ਹਾਸਿਲ ਕਰਨ ਵਿੱਚ ਬਹੁਤ ਮੱਦਦਗਾਰ ਰਹੇਗੀ। ਉਨ੍ਹਾਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਮਾਪਿਆਂ ਅਤੇ ਪ੍ਰਬੰਧਕਾਂ ਨੂੰ ਵਧਾਈ ਵੀ ਦਿੱਤੀ।

ਆੜ੍ਹਤੀਏ ਖਿਲਾਫ਼ ਪਰਚਾ ਰੱਦ ਕਰਵਾਉਣ ਲਈ ਵਪਾਰੀਆਂ ਕੀਤਾ ਚੱਕਾ ਜਾਮ
ਪਿੰਡ ਜਿਉਂਦ ਦੇ ਕਿਸਾਨ ਨੇ 9 ਅਗਸਤ ਨੂੰ ਕੀਤੀ ਸੀ ਖੁਦਕੁਸ਼ੀ

ਅਮਿਤ ਗਰਗ, ਰਾਮਪੁਰਾ ਫੂਲ:ਜਿਉਦ ਪਿੰਡ ਦੇ ਕਿਸਾਨ ਖੁਦਕੁਸ਼ੀ ਮਾਮਲੇ ਚ ਆੜਤੀਏ ਸੁਰੇਸ਼ ਕੁਮਾਰ ਖਿਲਾਫ਼ ਪਰਚਾ ਦਰਜ ਹੋਣ ਦੇ ਰੋਸ ਵਿਚ ਆਏ ਵਪਾਰੀਆ ਨੇ ਆਪਣੀਆ ਦੁਕਾਨਾਂ ਬੰਦ ਕਰਕੇ ਬਠਿੰਡਾ-ਚੰਡੀਗੜ ਹਾਈਵੇ ਤੇ ਜਾਮ ਲਾਇਆ । ਧਰਨੇ ਦੀ ਅਗਵਾਈ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ, ਆੜਤੀਆ ਯੂਨੀਅਨ ਦੇ ਪ੍ਰਧਾਨ ਜਗਦੇਵ ਸਿੰਘ ਕਰ ਰਹੇ ਸਨ|

ਜਿ਼ਕਰਯੋਗ ਹੈ ਕਿ ਬੀਤੀ 9 ਅਗਸਤ ਨੂੰ ਪਿੰਡ ਜਿਉਂਦ ਦੇ ਕਿਸਾਨ ਟੇਕ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ। ਇਸ ਕਿਸਾਨ ਨੇ ਆੜ੍ਹਤੀਏ ਸੁਰੇਸ਼ ਕੁਮਾਰ ਦਾ ਪੰਜ ਲੱਖ ਰੁਪਏ ਦੇਣਾ ਸੀ। ਆੜ੍ਹਤੀਏ ਨੇ ਇਸ ਸਬੰਧੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਸੀ। ਮ੍ਰਿਤਕ ਨੇ ਖੁਦਕੁਸ਼ੀ ਨੋਟ ਵਿੱਚ ਆੜ੍ਹਤੀਏ ਸੁਰੇਸ਼ ਕੁਮਾਰ ਤੇ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਆੜ੍ਹਤੀਏ ਸੁਰੇਸ਼ ਖਿਲਾਫ਼ ਅਧੀਨ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਪਰਚੇ ਨੂੰ ਰੱਦ ਕਰਵਾਉਣ ਲਈ ਸ਼ਹਿਰ ਦੇ ਸਮੂਹ ਆੜ੍ਹਤੀਆਂ ਅਤੇ ਵਪਾਰ ਮੰਡਲ ਵੱਲੋਂ ਦੁਕਾਨਾਂ ਬੰਦ ਕਰਕੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕੀਤਾ। ਇਸ ਮੌਕੇ ਵਪਾਰੀ ਪ੍ਰਸ਼ੋਤਮ ਮੰਨੂ, ਬੌਬੀ ਗਰਗ, ਰਾਜੇਸ਼ ਕੁਮਾਰ ਟੀਨਾ, ਮੁਕੇਸ਼ ਕੁਮਾਰ ਬੀਕੇਓ, ਜਸਵੰਤ ਰਾਏ ਬੱਲੋਂ, ਅਸ਼ੋਕ ਕੁਮਾਰ ਆੜ੍ਹਤੀਆ, ਅਮਰਜੀਤ ਸ਼ਰਮਾ, ਸਨੀ ਬਾਹੀਆ, ਰੌਬੀ ਬਾਂਸਲ, ਲਵਲੀ ਗੋਇਲ, ਸੱਤਪਾਲ ਗਰਗ ਅਤੇ ਹੋਰ ਵਪਾਰੀ ਹਾਜ਼ਰ ਸਨ।

ਦੂਜੇ ਪਾਸੇ ਮ੍ਰਿਤਕ ਕਿਸਾਨ ਦੇ ਹੱਕ ਵਿੱਚ ਨਿੱਤਰਦਿਆਂ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਸਦਰ ਥਾਣਾ ਅੱਗੇ ਧਰਨਾ ਲਾ ਕੇ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਆੜ੍ਹਤੀਏ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂ ਮੋਠੂ ਸਿੰਘ ਕੋਟੜਾ, ਮਾਸਟਰ ਸੁਖਦੇਵ ਸਿੰਘ ਜਵੰਦਾ, ਨੈਬ ਸਿੰਘ ਆਦਿ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।