Ration Cards - Sach Kahoon Punjabi

Ration Card: ਰਾਸ਼ਨ ਕਾਰਡ ਸਬੰਧੀ ਖੁਸ਼ਖਬਰੀ! ਮੁਫ਼ਤ ਰਾਸ਼ਨ ਲੈਣ ਵਾਲਿਆਂ ਨੂੰ ਵੱਡੀ ਰਾਹਤ
Ration Card: ਮੋਦੀ ਕੈਬਨਿਟ ਦੇ 5 ਵੱਡੇ ਫੈਸਲੇ: ਸਰਹੱਦੀ ਇਲਾਕਿਆਂ ’ਚ 2000 ਕਿਲੋਮੀਟਰ ਸੜਕੀ ਨੈੱਟਵਰਕ

ਪੌਸ਼ਟਿਕ ਚੌਲਾਂ ਦੇ ਨਾਲ 2028 ਤੱਕ ਮੁਫਤ ਰਾਸ਼ਨ

Ration Card: ਨਵੀਂ ਦਿੱਲੀ (ਏਜੰਸੀ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਬੈਠਕ ’ਚ ਮੋਦੀ ਕੈਬਨਿਟ ਨੇ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਹੋਰ 5 ਸਾਲਾਂ ਲਈ ਵਧਾ ਦਿੱਤਾ ਹੈ।

Read Also : Crime: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ

ਇਸ ਦਾ ਮਤਲਬ ਹੈ ਕਿ 2028 ਤੱਕ ਲੋਕ ਇਸ ਯੋਜਨਾ ਦੇ ਤਹਿਤ ਗਰੀਬਾਂ ਨੂੰ ਮੁਫਤ ਰਾਸ਼ਨ ਦਾ ਲਾਭ ਲੈ ਸਕਣਗੇ। ਮੰਤਰੀ ਮੰਡਲ ਨੇ ਪੋਸ਼ਣ ਸੁਰੱਖਿਆ ਬਾਰੇ ਫੈਸਲੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਦੇਸ਼ ਵਿੱਚ ਸਭ ਤੋਂ ਹੇਠਲੇ ਪੱਧਰ ’ਤੇ ਰਹਿਣ ਵਾਲੇ ਲੋਕਾਂ ਨੂੰ ਪੌਸ਼ਟਿਕ ਚੌਲਾਂ ਦੀ ਮੁਫਤ ਸਪਲਾਈ ਕੀਤੀ ਜਾਵੇਗੀ। ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ’ਤੇ ਲਗਭਗ 17,082 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਲੋਥਲ ਵਿੱਚ ਬਣਾਇਆ ਜਾਵੇਗਾ ਨੈਸ਼ਨਲ ਮੈਰੀਟਾਈਮ ਹੈਰੀਟੇਜ਼ ਕੰਪਲੈਕਸ | Ration Card

ਇਸ ਤੋਂ ਇਲਾਵਾ ਮੋਦੀ ਮੰਤਰੀ ਮੰਡਲ ਨੇ ਦੇਸ਼ ਨਾਲ ਲੱਗਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਵਿਸਤ੍ਰਿਤ ਯੋਜਨਾ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਤਹਿਤ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ 2000 ਕਿਲੋਮੀਟਰ ਤੋਂ ਵੱਧ ਦਾ ਨਵਾਂ ਸੜਕੀ ਨੈੱਟਵਰਕ ਬਣਾਇਆ ਜਾਵੇਗਾ। ਇਸ ਸੜਕੀ ਨੈੱਟਵਰਕ ਨੂੰ ਦੇਸ਼ ਦੇ ਹੋਰ ਮਹੱਤਵਪੂਰਨ ਸੜਕੀ ਨੈੱਟਵਰਕਾਂ ਨਾਲ ਜੋੜਿਆ ਜਾਵੇਗਾ। ਮੋਦੀ ਸਰਕਾਰ ਨੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਇਸ ਪ੍ਰਾਜੈਕਟ ਲਈ 4,400 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਮਨਜ਼ੂਰ ਕੀਤੀ ਹੈ।

Ration card

ਮੋਦੀ ਮੰਤਰੀ ਮੰਡਲ ਨੇ ਗੁਜਰਾਤ ਵਿੱਚ ਹੜੱਪਾ ਸੱਭਿਅਤਾ ਦੇ ਕੇਂਦਰ ਲੋਥਲ ਵਿੱਚ ਇੱਕ ਰਾਸ਼ਟਰੀ ਸਮੁੰਦਰੀ ਵਿਰਾਸਤੀ ਕੰਪਲੈਕਸ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਵੀ ਸਵੀਕਾਰ ਕਰ ਲਿਆ ਹੈ। ਇਸ ਪ੍ਰਾਜੈਕਟ ਤਹਿਤ ਲੋਥਲ ਕੰਪਲੈਕਸ ਨੂੰ ਇਸ ਦੇ ਮੂਲ ਰੂਪ ਵਿਚ ਵਿਕਸਤ ਕੀਤਾ ਜਾਵੇਗਾ। ਕੰਪਲੈਕਸ ਵਿੱਚ ਲਾਈਟਹਾਊਸ ਮਿਊਜ਼ੀਅਮ, ਜਹਾਜ਼ ਬਣਾਉਣ ਦਾ ਤਜ਼ਰਬਾ, ਡਾਕ, ਲੋਥਲ ਸਿਟੀ ਆਦਿ ਦਾ ਵਿਕਾਸ ਕੀਤਾ ਜਾਵੇਗਾ।

ਅਨੀਮੀਆ ਵਿਰੁੱਧ ਸਰਕਾਰ ਨੇ ਸ਼ੁਰੂ ਕੀਤੀ ਜੰਗ

2021 ਵਿੱਚ ਕਰਵਾਏ ਗਏ ਸਿਹਤ ਸਰਵੇਖਣ ਦੇ ਅਨੁਸਾਰ ਅਨੀਮੀਆ ਅਜੇ ਵੀ ਭਾਰਤ ਵਿੱਚ ਇੱਕ ਵਿਆਪਕ ਸਿਹਤ ਸਮੱਸਿਆ ਬਣੀ ਹੋਈ ਹੈ। ਇਸ ਕਾਰਨ ਦੇਸ਼ ਦੀ ਵੱਡੀ ਆਬਾਦੀ ਆਇਰਨ ਦੀ ਕਮੀ ਤੋਂ ਇਲਾਵਾ ਵਿਟਾਮਿਨ ਬੀ12 ਅਤੇ ਫੋਲਿਕ ਐਸਿਡ ਵਰਗੇ ਹੋਰ ਵਿਟਾਮਿਨਾਂ ਅਤੇ ਖਣਿਜਾਂ ਦੀ ਕਮੀ ਦੀ ਸਮੱਸਿਆ ਨਾਲ ਜੂਝ ਰਹੀ ਹੈ। ਇਨ੍ਹਾਂ ਪੌਸ਼ਟਿਕ ਤੱਤਾਂ ਦੀ ਕਮੀ ਨਾ ਸਿਰਫ਼ ਲੋਕਾਂ ਦੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ, ਸਗੋਂ ਉਨ੍ਹਾਂ ਦੀ ਉਤਪਾਦਕਤਾ ਨੂੰ ਵੀ ਪ੍ਰਭਾਵਿਤ ਕਰਦੀ ਹੈ। ਅਜਿਹੀ ਸਥਿਤੀ ਵਿੱਚ, ਸਰਕਾਰ ਨੇ ਮਿਡ-ਡੇ ਮੀਲ, ਮੁਫਤ ਰਾਸ਼ਨ, ਯੋਜਨਾ, ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤੇ ਹੋਰ ਸਾਰੀਆਂ ਯੋਜਨਾਵਾਂ ਦੇ ਤਹਿਤ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੌਲ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਅਨੀਮੀਆ ਅਤੇ ਸੂਖਮ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਦੂਰ ਕਰਨਾ ਹੈ।

ਜ਼ਿਲ੍ਹੇ ’ਚ 21680 ਰਾਸ਼ਨ ਕਾਰਡਾਂ ਨੂੰ ਕੀਤਾ ਜਾਵੇਗਾ ਬਹਾਲ
(ਸੱਚ ਕਹੂੰ ਨਿਊਜ਼) ਬਠਿੰਡਾ। ਕੌਂਸਲ ਆਫ ਮਨਿਸਟਰਜ ਦੀ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ ਪੰਜਾਬ ਵਿਚ ਪਿਛਲੇ ਸਮੇਂ ਵਿਚ ਰੀਵੈਰੀਫਿਕੇਸ਼ਨ ਵਿਚ ਕੱਟੇ ਗਏ ਸਾਰੇ ਰਾਸ਼ਨ ਕਾਰਡ ਬਹਾਲ ਕੀਤੇ ਜਾਣੇ ਹਨ। ਇਸ ਸਬੰਧੀ ਜਿਲ੍ਹਾ ਬਠਿੰਡਾ ਵਿਖੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ 2022-23 ਦੌਰਾਨ ਵਿਭਾਗ ਦੇ (ਈਆਰਸੀਐਮਐਸ ਪੋਰਟਲ) ਤੋਂ ਡਲੀਟ ਕੀਤੇ ਲਗਭਗ 21680 ਰਾਸ਼ਨ ਕਾਰਡਾਂ ਨੂੰ ਬਹਾਲ ਕੀਤਾ ਜਾਵੇਗਾ। ਇਨ੍ਹਾਂ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਮੁੜ ਤੋਂ ਬਹਾਲ ਕਰਨ ਲਈ ਲੋੜੀਂਦਾ ਡਾਟਾ ਵਿਭਾਗ ਵੱਲੋਂ ਪਹਿਲਾਂ ਹੀ ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਬਠਿੰਡਾ ਨੂੰ ਮੁਹੱਈਆ ਕਰਵਾ ਦਿੱਤਾ ਗਿਆ ਹੈ। Ration Cards

ਇਹ ਵੀ ਪੜ੍ਹੋ: Bharat ਰਤਨ : ਚਰਨ ਸਿੰਘ, ਨਰਸਿੰਹਾ ਰਾਓ, ਸਵਾਮੀਨਾਥਨ ਨੂੰ ਭਾਰਤ ਰਤਨ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਐਲਾਨ

ਫੂਡ ਸਪਲਾਈ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਰ ਫੂਡ ਸਪਲਾਈ ਦਫ਼ਤਰ ਬਠਿੰਡਾ ਵੱਲੋਂ ਵੱਖ-ਵੱਖ ਟੀਮਾਂ ਤਾਇਨਾਤ ਕਰਕੇ ਰਾਸ਼ਨ ਕਾਰਡਾਂ ਦੀ ਡਿਜੀਲਾਈਜ਼ੇਸ਼ਨ ਕਰਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਆਉਣ ਵਾਲੀ ਕਣਕ ਦੀ ਵੰਡ ਵਿੱਚ ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਵੀ ਰਾਸ਼ਨ ਦੀ ਵੰਡ ਕੀਤੀ ਜਾਣੀ ਹੈ। Ration Cards

Ration Cards ਵਿਭਾਗ ਵੱਲੋਂ ਆਪਣੇ ਪੱਧਰ ’ਤੇ ਹੀ ਬਹਾਲ ਕੀਤੇ ਜਾ ਰਹੇ ਹਨ

ਵਿਭਾਗ ਵੱਲੋਂ ਰਾਸ਼ਨ ਕਾਰਡਾਂ ਦੀ ਬਹਾਲੀ ਦਾ ਕੰਮ ਆਪਣੇ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇਸ ਲਈ ਆਮ ਜਨਤਾ ਨੂੰ ਕੱਟੇ ਗਏ ਰਾਸ਼ਨ ਕਾਰਡ ਬਹਾਲ ਕਰਵਾਉਣ ਲਈ ਆਪਣੇ ਦਸਤਾਵੇਜ਼/ਅਧਾਰ ਕਾਰਡ ਆਦਿ ਕਿਸੇ ਵੀ ਪ੍ਰਾਈਵੇਟ ਓਪਰੇਟਰ ਜਾਂ ਡਿਪੂ ਹੋਲਡਰ ਕੋਲ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ। ਇਸ ਲਈ ਰਾਸ਼ਨ ਕਾਰਡ ਧਾਰਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਕੱਟੇ ਗਏ ਰਾਸ਼ਨ ਕਾਰਡ ਮੁੜ ਤੋਂ ਚਾਲੂ ਕਰਵਾਉਣ ਲਈ ਖੱਜਲ-ਖੁਆਰ ਹੋਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੇ ਰਾਸ਼ਨ ਕਾਰਡ ਵਿਭਾਗ ਵੱਲੋਂ ਆਪਣੇ ਪੱਧਰ ’ਤੇ ਹੀ ਬਹਾਲ ਕੀਤੇ ਜਾ ਰਹੇ ਹਨ।