Gurpatwant Singh Pannu - Sach Kahoon Punjabi

ਅੱਤਵਾਦੀ ਪੰਨੂ ਦੇ 3 ਕਾਰਕੁਨ ਗ੍ਰਿਫਤਾਰ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਸੀ ਤਿਆਰੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੁਲਿਸ ਨੇ 26 ਜਨਵਰੀ ਨੂੰ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ’ਚ ਅੱਤਵਾਦੀ ਗੁਰਪਤਵੰਤ ਪੰਨੂੰ (Terrorist Pannu) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਵੱਡਾ ਘਟਨਾ ਨੂੰ ਟਾਲ ਦਿੱਤਾ ਹੈ। ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ SFJ ਨਾਲ ਜੁੜੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: Agnivir : ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਜਵਾਨ ਦੀ ਡਿਊਟੀ ਦੌਰਾਨ ਮੌਤ

ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦੀ ਸਪੈਸ਼ਲ ਟੀਮ ਫੜ੍ਹ ਗਏ ਕਾਰਕੁਨਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਉਹ 26 ਜਨਵਰੀ ਨੂੰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣਾ ਚਾਹੁੰਦੇ ਸਨ।

ਜਿਕਰਯੋਗ ਹੈ ਕਿ ਕੁਝ ਦਿਨਾਂ ਪਹਿਲਾਂ ਹੀ ਅੱਤਵਾਦੀ ਗੁਰਪਤਵੰਤ ਪੰਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ।

Gurpatwant Pannu : ਪੰਜਾਬ CM ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ
ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤੀ ਹੈ ਧਮਕੀ

ਡੀਜੀਪੀ ਗੌਰਵ ਯਾਦਵ ਨੂੰ ਵੀ ਦਿੱਤੀ ਹੈ ਧਮਕੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ-ਨਾਲ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਵੀ ਇਹ ਧਮਕੀ ਦਿੱਤੀ ਗਈ ਹੈ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਹ ਧਮਕੀ ਦਿੱਤੀ ਹੈ। ਆਉਣ ਵਾਲੀ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਹਮਲਾ ਕਰਨ ਲਈ ਪੰਨੂ ਨੇ ਗੈਂਗਸਟਰਾਂ ਨੂੰ ਇੱਕਠਾ ਹੋਣ ਲਈ ਕਿਹਾ ਹੈ। ਕਿਉਂਕਿ ਇਸ ਹੀ ਦਿਨ ਗਣਤੰਤਰ ਦਿਵਸ ਵੀ ਹੈ। (Gurpatwant Pannu)

Indigo Airlines : ਯਾਤਰੀ ਦੇਣ ਧਿਆਨ, 12 ਘੰਟੇ ਲੇਟ ਇਹ ਉਡਾਣ

ਪੰਨੂ ਨੇ 26 ਜਨਵਰੀ ਨੂੰ ਮੁੱਖ ਮੰਤਰੀ ’ਤੇ ਹਮਲਾ ਕਰਨ ਲਈ ਗੈਂਗਸਟਰਾਂ ਦਾ ਸਾਥ ਮੰਗਿਆ ਹੈ। ਦੱਸ ਦੇਈਏ ਕਿ ਖਾਲਿਸਤਾਨੀਆਂ ਅਤੇ ਗੈਂਗਸਟਰਾਂ ’ਤੇ ਹੋ ਰਹੀ ਲਗਾਤਾਰ ਕਾਰਵਾਈ ਕਾਰਨ ਖਾਲਿਸਤਾਨੀ ਅਤੇ ਗੈਂਗਸਟਰ ਘਬਰਾ ਗਏ ਹਨ। ਕਿਉਂਕਿ ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਖਾਲਿਸਤਾਨੀ ਅੱਤਵਾਦੀਆਂ ਖਿਲਾਫ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਤੇਜ਼ ਕਾਰਵਾਈਆਂ ਵੀ ਵੇਖਣ ਨੂੂੰ ਮਿਲ ਰਹੀਆਂ ਹਨ। (Gurpatwant Pannu)

ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਮੌਤ, ਖਬਰ ਦੀ ਪੁਸ਼ਟੀ ਨਹੀਂ ਹੋਈ
ਨਵੀਂ ਦਿੱਲੀ (ਏਜੰਸੀ)। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋਣ ਦੀ ਖਬਰ ਬੁੱਧਵਾਰ ਦੇਰ ਸ਼ਾਮ ਸਾਹਮਣੇ ਆਈ ਹੈ ਪਰ ਖਬਰ ਲਿਖੇ ਜਾਣ ਤੱਕ ਇਸ ਦੀ ਕੋਈ ਅਧਿਕਾਿਰਕ ਪੁਸ਼ਟੀ ਨਹੀਂ ਹੋ ਸਕੀ ਸੀ ਅਤੇ ਸੱਚ ਕਹੂੰ ਵੀ ਇਸ ਦੀ ਪੁਸ਼ਟੀ ਨਹੀਂ ਕਰਦਾ। ਜਾਣਕਾਰੀ ਮੁਤਾਬਿਕ ਪੰਨੂ ਦਾ ਯੂਐਸ ਹਾਈਵੇਅ 101 ‘ਤੇ ਹਾਦਸਾ ਵਾਪਰ ਗਿਆ। ਪੰਨੂ ਕੁਝ ਸਮੇਂ ਲਈ ਰੂਪੋਸ਼ ਰਿਹਾ। ਉਸ ਨੇ ਆਪਣਾ ਮੋਬਾਈਲ ਵੀ ਬੰਦ ਕਰ ਦਿੱਤਾ ਸੀ ਤਾਂ ਜੋ ਲੋਕੇਸ਼ਨ ਟਰੇਸ ਨਾ ਹੋ ਸਕੇ।

ਪਾਕਿਸਤਾਨ ਵਿੱਚ ਪਰਮਜੀਤ ਸਿੰਘ ਪੰਜਵੜ ਦੇ ਕਤਲ, ਫਿਰ ਲੰਡਨ ਵਿੱਚ ਅਵਤਾਰ ਸਿੰਘ ਖੰਡਾ ਦੀ ਮੌਤ ਅਤੇ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪੰਨੂੰ ਨੂੰ ਡਰ ਸੀ ਕਿ ਸ਼ਾਇਦ ਉਸ ਨੂੰ ਵੀ ਮਾਰ ਦਿੱਤਾ ਜਾਵੇ। ਪੰਨੂ ਲੰਮਾ ਸਮਾਂ ਭਾਰਤ ਵਿਰੋਧੀ ਗੱਲਾਂ ਕਰਦਾ ਰਹਿੰਦਾ ਸੀ। ਉਹ ਹਰ ਰੋਜ਼ ਇੱਕ ਨਾ ਇੱਕ ਵੀਡੀਓ ਜਾਰੀ ਕਰਕੇ ਖਾਲਿਸਤਾਨ ਸਮਰਥਕਾਂ ਨੂੰ ਭੜਕਾਉਂਦਾ ਸੀ।

ਖਾਲਿਸਤਾਨੀਆਂ ਦੇ ਕਤਲਾਂ ਤੋਂ ਬਾਅਦ, ਗੁਰਪਤਵੰਤ ਸਿੰਘ ਪੰਨੂ ਲਾਪਤਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਵਿਦੇਸ਼ ’ਚ ਬੈਠੇ ਖਾਲਿਸਤਾਨੀਆਂ ਦੇ ਕਤਲਾਂ ਤੋਂ ਬਾਅਦ ਅਫਰਾ-ਤਫਰੀ ਮਚ ਗਈ ਹੈ। ਇਸ ਤੋਂ ਬਾਅਦ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਆਗੂ ਗੁਰਪਤਵੰਤ (Gurpatwant Singh Pannu) ਸਿੰਘ ਪੰਨੂ ਪਿਛਲੇ 48 ਘੰਟਿਆਂ ਤੋਂ ਲਾਪਤਾ ਹਨ। ਪੰਨੂ ਨੇ ਲੁਕਣ ਤੋਂ ਪਹਿਲਾਂ ਬਿਆਨ ਜਾਰੀ ਕਰ ਦਿੱਤਾ ਹੈ। ਇਸ ਬਿਆਨ ’ਚ ਪੰਨੂ ਨੇ ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਐਨਐਸਏ ਮੁਖੀ ਅਜੀਤ ਡੋਵਾਲ, ਸੁਮੰਤ ਗੋਇਲ ਅਤੇ ਐਨਆਈਏ ਮੁਖੀ ਦਿਨਕਰ ਗੁਪਤਾ ਨੂੰ ਜਿੰਮੇਵਾਰ ਠਹਿਰਾਇਆ ਹੈ।

ਇਹ ਵੀ ਪੜ੍ਹੋ : ਬੁਰੀ ਖਬਰ : ਕੁਰੂਕਸ਼ੇਤਰ ’ਚ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ

ਮੀਡੀਆ ਰਿਪੋਰਟਾਂ ਮੁਤਾਬਿਕ ਪੰਨੂ ਨੇ ਦੋਸ਼ ਲਾਇਆ ਹੈ ਕਿ ਭਾਰਤੀ ਖੁਫੀਆ ਏਜੰਸੀਆਂ ਦੇ ਸਲੀਪਰ ਸੈੱਲ ਕੈਨੇਡਾ ’ਚ ਹਨ ਅਤੇ ਉਨ੍ਹਾਂ ਵੱਲੋਂ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਲਈ ਨਿੱਝਰ ਦੇ ਕਤਲ ਬਾਰੇ ਬਿਆਨ ਜਾਰੀ ਕਰਕੇ ਪੰਨੂ ਲਾਪਤਾ ਹੋ ਗਏ ਹਨ। ਪੰਨੂ ਦੇਸ਼ ਦੀ ਚੋਟੀ ਦੀ ਜਾਂਚ ਏਜੰਸੀ ਦੀ ਹਿੱਟਲਿਸ਼ਟ ’ਤੇ ਹੈ। ਉਹ ਨਿੱਝਰ ਨਾਲ ਮਿਲ ਕੇ ਰੈਫਰੈਂਡਮ 2020 ਅੰਦੋਲਨ ਚਲਾ ਰਿਹਾ ਸੀ।

ਕੀ ਹੈ ਮਾਮਲਾ | Gurpatwant Singh Pannu

ਦੱਸ ਦੇਈਏ ਕਿ ਖਾਲਿਸਤਾਨ ਸਮਰਥਕਾਂ ਨੂੰ ਇਕ-ਇਕ ਕਰਕੇ ਮਾਰਿਆ ਜਾ ਰਿਹਾ ਹੈ। ਪਾਕਿਸਤਾਨ ’ਚ ਪਰਮਜੀਤ ਸਿੰਘ ਪੰਜਵੜ, ਕੈਨੇਡਾ ’ਚ ਹਰਦੀਪ ਨਿੱਝਰ ਅਤੇ ਬਰਤਾਨੀਆ ’ਚ ਅਵਤਾਰ ਸਿੰਘ ਖੰਡਾ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ ਹੈ। ਇਸ ਤੋਂ ਬਾਅਦ ਪੰਨੂ ਦਾ ਫੋਨ ਪਿਛਲੇ 48 ਘੰਟਿਆਂ ਤੋਂ ਬੰਦ ਹੈ ਅਤੇ ਉਸ ਦਾ ਕੋਈ ਸੁਰਾਗ ਨਹੀਂ ਮਿਲ ਪਾ ਰਿਹਾ ਹੈ। ਸੂਤਰਾਂ ਮੁਤਾਬਕ ਪੰਨੂ ਨੇ ਐਨਆਈਏ ਅਤੇ ਭਾਰਤੀ ਏਜੰਸੀਆਂ ਤੋਂ ਬਚਣ ਲਈ ਇਹ ਕਦਮ ਚੁੱਕਿਆ ਹੈ।