Samana - Sach Kahoon Punjabi
ਰਾਹਗੀਰਾਂ ਨੇ ਮੌਕੇ ’ਤੇ ਬਚਾਇਆ | Bhakra Canal
Bhakra Canal: (ਸੁਨੀਲ ਚਾਵਲਾ) ਸਮਾਣਾ। ਸੋਸ਼ਲ ਮੀਡੀਆ ਲਈ ਰੀਲ ਬਣਾਉਣਾ ਅਤੇ ਸਟੰਟ ਕਰਨਾ ਅੱਜ ਸਮਾਣਾ ਦੇ 2 ਨੌਜਵਾਨਾਂ ਨੂੰ ਉਸ ਵੇਲੇ ਮਹਿੰਗਾ ਪਿਆ ਜਦੋਂ ਉਹਨਾਂ ਦੀ ਗੱਡੀ ਭਾਖੜਾ ਨਹਿਰ ’ਚ ਜਾ ਡਿੱਗੀ। ਇਸ ਦੌਰਾਨ ਮੌਕੇ ’ਤੇ ਖੜ੍ਹੇ ਰਾਹਗੀਰ ਮੱਦਦ ਕਰਦੇ ਤਾਂ ਉਹਨਾਂ ਦੀ ਜਾਨ ਵੀ ਜਾ ਸਕਦੀ ਸੀ ਇਸ ਮਾਮਲੇ ਵਿੱਚ ਸਮਾਣਾ ਪੁਲਿਸ ਆਪਣੀ ਅਗਲੀ ਕਾਰਵਾਈ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਉਨ੍ਹਾਂ ਤੋਂ ਪੁੱਛ-ਗਿੱਛ ਵੀ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸਮਾਣਾ ਦੇ ਨੇੜੇ ਪਿੰਡ ਫਤਿਹ ਮਾਜਰੀ ਦੇ 2 ਨੌਜਵਾਨਾਂ ਪ੍ਰਭ ਸਿੰਘ ਅਤੇ ਸਤਿਨਾਮ ਸਿੰਘ ਜੋਤੀ ਆਪਣੀ ਬਲੈਰੋ ਗੱਡੀ ’ਤੇ ਸਟੰਟ ਕਰਦੇ ਹੋਏ ਸਮਾਣਾ ਵੱਲ ਨੂੰ ਆ ਰਹੇ ਸਨ। ਇਨ੍ਹਾਂ ਨੌਜਵਾਨਾਂ ਵੱਲੋਂ ਨਾ ਸਿਰਫ਼ ਬਲੈਰੋ ਗੱਡੀ ਨਾਲ ਸਟੰਟ ਕੀਤੇ ਜਾ ਰਹੇ ਸਨ, ਸਗੋਂ ਗੱਡੀ ਦੀ ਸਪੀਡ ਵੀ 80 ਤੋਂ 90 ਦੇ ਵਿਚਕਾਰ ਰੱਖੀ ਹੋਈ ਸੀ, ਜਿਸ ਕਾਰਨ ਸਮਾਣਾ ਨੇੜੇ ਭਾਖੜਾ ਨਹਿਰ ਕੋਲ ਆ ਕੇ ਇਨ੍ਹਾਂ ਦੀ ਗੱਡੀ ਬੇਕਾਬੂ ਹੋ ਗਈ। ਗੱਡੀ ਨੂੰ ਚਲਾ ਰਹੇ ਨੌਜਵਾਨ ਨੇ ਆਪਣੀ ਜਾਨ ਬਚਾਉਣ ਲਈ ਹੈਂਡ ਬ੍ਰੇਕ ਲਗਾ ਕੇ ਕੋਸ਼ਿਸ਼ ਕੀਤੀ ਪਰ ਬੇਕਾਬੂ ਹੋਈ ਗੱਡੀ ਭਾਖੜਾ ਨਹਿਰ ਵਿੱਚ ਜਾ ਡਿੱਗੀ।
ਇਹ ਵੀ ਪੜ੍ਹੋ: Punjab CM: ਮੁੱਖ ਮੰਤਰੀ ਭਗਵੰਤ ਮਾਨ ਨੇ 700 ਅਧਿਆਪਕਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ
ਜਿਸ ਤੋਂ ਬਾਅਦ ਮੌਕੇ ’ਤੇ ਲੰਘ ਰਹੇ ਆਮ ਲੋਕਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਬਚਾਉਣ ਲਈ ਕੋਸ਼ਿਸ਼ ਸ਼ੁਰੂ ਕਰ ਦਿੱਤੀ ਅਤੇ ਦੋਵੇਂ ਨੌਜਵਾਨਾਂ ਨੂੰ ਕੁਝ ਲੋਕਾਂ ਵੱਲੋਂ ਬਾਹਰ ਕੱਢ ਲਿਆ ਗਿਆ ਅਤੇ ਉਨ੍ਹਾਂ ਦੀ ਜਾਨ ਬਚ ਗਈ। ਜਿਸ ਤੋਂ ਬਾਅਦ ਇਸ ਦੀ ਸੂਚਨਾ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੂੰ ਦਿੱਤੀ ਗਈ। ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕ੍ਰੇਨ ਦੀ ਮੱਦਦ ਨਾਲ ਬਲੈਰੋ ਗੱਡੀ ਨੂੰ ਭਾਖੜਾ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ ਤਾਂ ਦੋਹੇਂ ਨੌਜਵਾਨਾਂ ਨੂੰ ਮੁੱਢਲਾ ਇਲਾਜ ਦੇਣ ਲਈ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਆਪਣੀ ਕਾਰਵਾਈ ਸ਼ੁਰੂ ਕਰਦੇ ਹੋਏ ਦੋਵੇਂ ਨੌਜਵਾਨਾਂ ਸਣੇ ਰਾਹਗੀਰਾਂ ਦੇ ਬਿਆਨਾਂ ਨੂੰ ਦਰਜ਼ ਕੀਤਾ ਗਿਆ ਹੈ।
ਹਲਕਾ ਸਮਾਣਾ ਤੇ ਸਨੌਰ ’ਚ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ’ਤੇ : ਹਰਭਜਨ ਸਿੰਘ ਈ.ਟੀ.ਓ (Road Projects)
(ਰਾਮ ਸਰੂਪ ਪੰਜੋਲਾ) ਸਨੌਰ। ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਹਲਕਾ ਸਮਾਣਾ ਅਤੇ ਸਨੌਰ ਵਿਖੇ 21 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਹੈ। ਦੋਵਾਂ ਕੈਬਨਿਟ ਮੰਤਰੀਆਂ ਤੇ ਵਿਧਾਇਕ ਵੱਲੋਂ ਹਲਕਾ ਸਮਾਣਾ ਦੇ ਇਤਿਹਾਸਕ ਪਿੰਡ ਕਰਹਾਲੀ ਸਾਹਿਬ ਵਿਖੇ 11.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 13.80 ਕਿਲੋਮੀਟਰ ਪਟਿਆਲਾ ਤੋਂ ਸਮਾਣਾ-ਗੁਹਲਾ ਚੀਕਾ ਰੋਡ ਵਾਇਆ ਡਕਾਲਾ, ਕਰਹਾਲੀ ਸਾਹਿਬ, ਖੇੜਕੀ, ਨਿਜਾਮਨੀਵਾਲਾ ਤੇ ਕਮਾਲਪੁਰ ਸੜਕ ਅਤੇ ਹਲਕਾ ਸਨੌਰ ਦੇ ਜੌੜੀਆਂ ਸੜਕਾਂ ਵਿਖੇ 19.29 ਕਰੋੜ ਰੁਪਏ ਦੀ ਲਾਗਤ ਨਾਲ 23 ਕਿਲੋਮੀਟਰ ਲੰਬੀ ਪਟਿਆਲਾ-ਗੂਹਲਾ-ਚੀਕਾ ਦੇ ਨਵ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। Road Projects
ਹਰਭਜਨ ਸਿੰਘ ਈਟੀਓ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਦੱਸਿਆ ਕਿ ਇਹ ਸੜਕਾਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਪਵਿੱਤਰ ਧਰਤੀ ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਪੰਜਾਬ ਦੇ ਹਰਿਆਣਾ ਤੇ ਦਿੱਲੀ ਜਾਣ ਵਾਲੇ ਰਾਹਗੀਰਾਂ ਲਈ ਬਹੁਤ ਵੱਡੀ ਸਹੂਲਤ ਸਾਬਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਤੇ ਦੇਖ-ਰੇਖ ਲਈ 5 ਸਾਲ ਵਾਸਤੇ ਠੇਕੇਦਾਰ ਨੂੰ ਪਾਬੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਭਾਰਤ ਟੀਮ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ, ਕਿਹਾ ਚੱਕਦੇ ਇੰਡੀਆ
ਕਰਹਾਲੀ ਸਾਹਿਬ ਤੇ ਜੌੜੀਆਂ ਸੜਕਾਂ ਵਿਖੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਕਮਿਸ਼ਨ ਉਤੇ ਨਹੀਂ ਬਲਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਆਪਣੇ ਵਿਭਾਗਾਂ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਕਮਿਸ਼ਨ ਖਾਣ ਦੇ ਚੱਕਰਾਂ ਕਰਕੇ 2015 ਤੋਂ ਬੰਦ ਪਈ ਬਿਜਲੀ ਮਹਿਕਮੇ ਦੀ ਝਾਰਖੰਡ ਵਿਖੇ ਪਛਵਾੜਾ ਕੋਲਾ ਖਾਣ ਅਕਤੂਬਰ 2022 ’ਚ ਚਲਾ ਕੇ ਪੰਜਾਬ ਦਾ 1500 ਕਰੋੜ ਰੁਪਏ ਸਾਲਾਨਾ ਬਚਾਇਆ ਗਿਆ ਹੈ। ਜਦਕਿ ਲੋਕ ਨਿਰਮਾਣ ਵਿਭਾਗ ਵਿੱਚ 55 ਸੜਕਾਂ ਬਣਾਉਣ ਵਿੱਚੋਂ ਹੀ 72 ਕਰੋੜ ਰੁਪਏ ਬਚਾਇਆ ਗਿਆ ਹੈ।(Road Projects)
ਪੰਜਾਬ ਨੂੰ ਪਹਿਲੀ ਵਾਰ ਮਿਲੀ ਕੱਟੜ ਇਮਾਨਦਾਰ ਸਰਕਾਰ: ਚੇਤਨ ਸਿੰਘ ਜੌੜਾਮਾਜਰਾ
ਉਨ੍ਹਾਂ ਦੱਸਿਆ ਕਿ ਇਸ ਸੜਕ ਵਿੱਚੋਂ ਹੀ 6 ਕਰੋੜ ਰੁਪਏ ਬਚਾਏ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਰਕਾਰ ਵੱਲੋਂ ਬਚਾਇਆ ਗਿਆ ਇਹ ਪੈਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਖਰਚਿਆ ਜਾ ਰਿਹਾ ਹੈ, ਸਿੱਟੇ ਵਜੋਂ ਪੰਜਾਬ ਸਰਕਾਰ ਨੇ ਆਪਣੇ ਗਠਨ ਦੇ ਤਿੰਨ ਮਹੀਨਿਆਂ ਦੇ ਦੌਰਾਨ ਹੀ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਬਿਨ੍ਹਾਂ ਕਿਸੇ ਵਿਤਕਰੇ ਦੇ ਪ੍ਰਦਾਨ ਕੀਤੀ। ਜਦਕਿ ਸਕੂਲ ਆਫ਼ ਐਮੀਨੈਂਸ, 40 ਹਜ਼ਾਰ ਦੇ ਕਰੀਬ ਨੌਕਰੀਆਂ, ਉਦਯੋਗਿਕ ਵਿਕਾਸ, ਸਿਹਤ ਤੇ ਸਿੱਖਿਆ ਕਰਾਂਤੀ, ਖੇਡਾਂ ਸਮੇਤ ਗੱਲ ਕੀ, ਹਰ ਖੇਤਰ ਵਿੱਚ ਸੂਬਾ ਨਿਵਾਸੀਆਂ ਨੂੰ ਸਹੂਲਤਾਂ ਦੇ ਗੱਫੇ ਪ੍ਰਦਾਨ ਕੀਤੇ ਜਾ ਰਹੇ ਹਨ। Road Projects
ਹਲਕੇ ’ਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ-ਪਠਾਣ ਮਾਜਰਾ
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਟੜ ਇਮਾਨਦਾਰ ਸਰਕਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ 70 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਕੰਮ ਚੰਗੀ ਸੋਚ ਤੇ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤਾ ਹਰੇ ਵਾਅਦਾ ਪੂਰਾ ਕਰਕੇ ਕੀਤੇ ਜਾ ਰਹੇ ਹਨ। ਜੌੜਾਮਾਜਰਾ ਨੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਲੋਕਾਂ ਦੀ ਕੋਈ ਮੁਸ਼ਕਿਲ ਬਕਾਇਆ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋਵਾਂ ਮੰਤਰੀਆਂ ਦਾ ਕੀਤਾ ਸਵਾਗਤ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋਵਾਂ ਮੰਤਰੀਆਂ ਦਾ ਸਵਾਗਤ ਤੇ ਧੰਨਵਾਦ ਕਰਦਿਆਂ ਹਲਕਾ ਸਨੌਰ ਵਿਖੇ ਸੜਕਾਂ ਦੇ ਹੋਣ ਕੰਮ ਗਿਣਾਉਂਦਿਆਂ ਪਾਣੀ ਦੀ ਮਾਰ ਹੇਠ ਆਈਆਂ ਸੜਕਾਂ ਤੇ ਮੁੱਖ ਸੜਕਾਂ ਉਪਰ ਪੈਂਦੇ ਪਿੰਡਾਂ ਦੀਆਂ ਸੜਕਾਂ ਉਪਰ ਟਾਈਲਾਂ ਲਾਉਣ ਲਈ ਆਖਿਆ। ਪਠਾਣਮਾਜਰਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਗੁਰੂ ਘਰਾਂ ਤੇ ਹੋਰ ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਸੜਕਾਂ ਵੀ ਚੌੜੀਆਂ ਤੇ ਪੱਕੀਆਂ ਨਹੀਂ ਕਰਵਾ ਸਕੀਆਂ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਸੜਕਾਂ ਨੂੰ ਪੱਕਿਆਂ ਕਰਨ ਦੇ ਕੰਮ ਨੂੰ ਪਹਿਲ ਦਿੱਤੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਭਾਰਤ ਟੀਮ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ, ਕਿਹਾ ਚੱਕਦੇ ਇੰਡੀਆ
ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਬਲੀ ਧੀਂਮਾਨ,ਕਰਮਜੀਤ ਸਿੰਘ ਪ੍ਰਧਾਨ ਆੜਤੀ ਐਸ਼ੋਸੀਏਸ਼ਨ ਬਲਬੇੜਾ,ਰੁਪੀ ਕੱਕੇਪੁਰ, ਨਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਲੀਲਾ ਗਰਗ, ਤੇਜਿੰਦਰ ਘੁਮਾਣ, ਮਨਿੰਦਰ ਫਰਾਂਸਵਾਲਾ, ਦੀਪਕ ਵਧਵਾ, ਲੋਕ ਨਿਰਮਾਣ ਵਿਭਾਗ ਦੇ ਐਸ.ਈ. ਜਸਪਾਲ ਸਿੰਘ ਅਨੰਦ, ਕਾਰਜਕਾਰੀ ਇੰਜੀਨੀਅਰ ਜਗਮੀਤ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ ਟਿਵਾਣਾ, ਗੁਰਵਿੰਦਰ ਸਿੰਘ ਪਹਾੜੀਪੁਰ, ਹਰਪ੍ਰੀਤ ਸਿੰਘ ਘੁੰਮਣ, ਬਲਾਕ ਸੰਮਤੀ ਚੇਅਰਮੇਨ ਗੁਰਮੀਤ ਸਿੰਘ ਬਿੱਟੂ, ਬਲਜਿੰਦਰ ਸਿੰਘ ਨੰਦਗੜ੍ਹ, ਸੋਨੂ ਥਿੰਦ, ਨਰਿੰਦਰ ਸਿੰਘ ਤੱਖਰ, ਸਿਮਰਨਦੀਪ ਬਰਕਤਪੁਰ, ਸਤਪਾਲ ਪੂਨੀਆ ਪੰਜੋਲਾ ਤੇ ਕਰਨ ਕੱਕੇਪੁਰ ਸਮੇਤ ਵੱਡੀ ਗਿਣਤੀ ਇਲਾਕੇ ਦੇ ਵਸਨੀਕ ਤੇ ਪਤਵੰਤੇ ਮੌਜੂਦ ਸਨ।
ਸਨੌਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਈ. ਤੇ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਲਕਾ ਸਮਾਣਾ ਤੇ ਸਨੌਰ ਦੀਆਂ ਸੜਕਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ। ਤਸਵੀਰ : ਰਾਮ ਸਰੂਪ ਪੰਜੋਲਾ
ਸਮਾਣਾ ਪੁਲਿਸ ਵੱਲੋਂ 3 ਕਾਰਾਂ ‘ਚੋਂ 40 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ, ਤਿੰਨ ਗ੍ਰਿਫ਼ਤਾਰ
ਸਮਾਣਾ (ਸੁਨੀਲ ਚਾਵਲਾ)। ਪਟਿਆਲਾ ਪੁਲਿਸ ਨੇ 3 ਕਾਰਾਂ ‘ਚੋਂ 40 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ਪੁਲਿਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ਼ ਕਰ ਲਿਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਮਾਂਗਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਸੋਨੀ ਸਿੰਘ, ਕੁਲਦੀਪ ਸਿੰਘ ਤੇ ਰਣਜੀਤ ਸਿੰਘ ਪੁੱਤਰਾਨ ਅਮਰ ਸਿੰਘ ਵਾਸੀਆਨ ਪਿੰਡ ਮੁਰਾਦਪਰਾ, ਸਿਟੀ ਸਮਾਣਾ ਜੋ ਆਪਣੀਆਂ ਲਗਜਰੀ ਗੱਡੀਆਂ ਸਵਿਫਟ, ਮਹਿੰਦਰਾ ਤੇ ਸਵਿਫਟ ਡਿਜਾਇਰ ਵਿੱਚ ਨਸ਼ੀਲੀਆਂ ਗੋਲੀਆਂ ਵੇਚਦੇ ਹਨ।
ਜੋ ਕਿ ਪਿੰਡ ਮੁਰਾਦਪੁਰਾ ਵਿਖੇ ਪੁਲਿਸ ਪਾਰਟੀ ਵੱਲੋਂ ਰੇਡ ਕੀਤੀ ਗਈ ਪਰੰਤੂ ਤਿੰਨੇ ਨਸ਼ਾਂ ਤਸਕਰ ਪੁਲਿਸ ਪਾਰਟੀ ਨੂੰ ਦੇਖ ਕੇ ਗੱਡੀਆਂ ਛੱਡ ਕੇ ਮੌਕੇ ਤੋਂ ਭੱਜ ਗਏ ਜੋ ਇਨ੍ਹਾਂ ਦੀਆਂ ਤਿੰਨੇ ਗੱਡੀਆਂ ‘ਚੋਂ ਤਲਾਸ਼ੀ ਦੌਰਾਨ 40,000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜੋ ਇਨ੍ਹਾਂ ਨੇ ਦਵਾਈਆਂ ਦੂਜੀਆਂ ਗੱਡੀਆਂ ‘ਚ ਆਪਣੇ-ਆਪਣੇ ਹਿੱਸੇ ਮੁਤਾਬਿਕ ਪਲਟੀ ਕਰਕੇ ਅੱਗੇ ਗਾਹਕਾਂ ਨੂੰ ਸਪਲਾਈ ਕਰਨੀਆਂ ਸਨ। ਡੀਐੱਸਪੀ ਮਾਂਗਟ ਨੇ ਅੱਗੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਨਸ਼ੇ ਦੇ ਕਾਰੋਬਾਰ ਤੋਂ ਬਣਾਈਆਂ ਗਈਆਂ ਜਾਇਦਾਦਾਂ, ਪਲਾਟ ਤੇ ਬੈਂਕ ਖਾਤਿਆਂ ਸਬੰਧੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
ਜੋ ਇਨ੍ਹਾਂ ਦੋਸ਼ੀਆਂ ਵੱਲੋਂ ਪ੍ਰਾਪਰਟੀ ਬਣਾਈ ਗਈ ਹੈ ਉਸ ਨੂੰ ਸਰਕਾਰ ਤੇ ਕਾਨੂੰਨ ਦੇ ਨਿਯਮਾਂ ਅਨੁਸਾਰ ਜਬਤ ਕਰਵਾਇਆ ਜਾਵੇਗਾ ਨਸ਼ੀਲੀਆਂ ਗੋਲੀਆਂ ਦਾ ਇਹ ਵੱਡਾ ਜਖੀਰਾ ਇਹ ਵਿਅਕਤੀ ਕਿੱਥੋਂ ਲੈ ਕੇ ਆਏ ਤੇ ਇਹ ਕਿਸ ਫੈਕਟਰੀ ਜਾਂ ਕਿਸ ਵੱਡੇ ਸਮੱਗਲਰ ਵੱਲੋਂ ਇਨ੍ਹਾਂ ਨੂੰ ਮੁਹੱਈਆ ਕਰਵਾਇਆ ਗਿਆ ਹੈ, ਸਬੰਧੀ ਤਫਤੀਸ਼ ਜਾਰੀ ਹੈ ਫਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਦੋਸ਼ੀਆਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਪੁਲਿਸ ਸਟੇਸ਼ਨਾਂ ‘ਚ ਨਸ਼ਾ ਰੋਕੂ ਧਾਰਾਵਾਂ ਤਹਿਤ ਮੁਕੱਦਮੇ ਦਰਜ਼ ਹਨ।
ਸਮਾਣਾ। ਭਾਰਤੀ ਹਵਾਈ ਫੌਜ ਦੇ ਐਂਟੋਨੋਵਾ ਏ.ਐਨ-32 ਜਹਾਜ਼ ‘ਚ ਬੀਤੇ ਦਿਨ ਸ਼ਾਮ ਤੋਂ ਲਾਪਤਾ ਹੋਏ ਜਹਾਜ਼ ‘ਚ ਸਮਾਣਾ ਦਾ ਮੋਹਿਤ ਗਰਗ ਸ਼ਾਮਲ ਸੀ। ਜੋਰਹਾਟ ਤੋਂ ਉਡਾਣ ਭਰਨ ਮਗਰੋਂ ਐਂਟੋਨੋਵਾ ਏ.ਐੱਨ-32 ਜਹਾਜ਼ ਲਾਪਤਾ ਹੋ ਗਿਆ। ਬੀਤੀ ਸ਼ਾਮ ਜਹਾਜ਼ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ‘ਤੇ ਮੋਹਿਤ ਦੇ ਪਿਤਾ ਸੁਰਿੰਦਰਪਾਲ ਅਤੇ ਹੋਰ ਪਰਿਵਾਰਕ ਮੈਂਬਰ ਆਸਾਮ ਲਈ ਰਵਾਨਾ ਹੋ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਸੋਈ ਗੈਸ ਨਾ ਮਿਲਣ ਕਾਰਨ ਖਪਤਕਾਰਾਂ ਵੱਲੋਂ ਧਰਨਾ
ਗੈਸ ਏਜੰਸੀ ਮਾਲਕ ਤੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਸੁਨੀਲ ਚਾਵਲਾ, ਸਮਾਣਾ: ਕਰੀਬ ਇਕ ਮਹੀਨੇ ਤੋਂ ਰਸੋਈ ਗੈਸ ਸਮੇਂ ਸਿਰ ਨਾ ਮਿਲਣ ਕਾਰਨ ਸੈਂਕੜੇ ਖਪਤਕਾਰਾਂ ਨੇ ਬੱਮਨਾਪੱਤੀ ਵਿਖੇ ਸਥਿਤ ਮੁਨਸ਼ੀ ਰਾਮ ਗੈਸ ਏਜੰਸੀ ਅੱਗੇ ਰੋਸ਼ ਧਰਨਾ ਲੱਗਾ ਕੇ ਏਜੰਸੀ ਮਾਲਕਾ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਜਲਦੀ ਗੈਸ ਸਪਲਾਈ ਕਰਨ ਦੀ ਮੰਗ ਕੀਤੀ।
ਖਪਤਕਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਗੈਸ ਏਜੰਸੀ ਵਲੋ ਪਿੰਡਾਂ ਤੇ ਸ਼ਹਿਰਾ ਦੇ ਘਰੇਲੂ ਖਪਤਕਾਰਾਂ ਨੂੰ 8 ਹਜ਼ਾਰ ਤੋਂ ਵੱਧ ਕਨੈਕਸ਼ਨ ਦਿੱਤੇ ਹੋਏ ਹਨ ਪਰ ਪਿਛਲੇ ਇਕ ਮਹੀਨੇ ਤੋਂ ਉਨ੍ਹਾਂ ਨੂੰ ਗੈਸ ਦੀ ਸਪਲਾਈ ਸਮੇਂ ਸਿਰ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਖਪਤਕਾਰਾਂ ਨੂੰ ਕਾਫੀ ਮੁਸ਼ਿਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਲੋਂ ਖਪਤਕਾਰਾਂ ਨੂੰ ਆਨਲਾਇਨ ਬੁਕਿੰਗ ਕਰਵਾ ਕੇ ਕਿਸੇ ਵੀ ਸਮੇਂ ਗੈਸ ਸਿਲੰਡਰ ਲੈ ਸਕਦੇ ਹਨ ਪਰੰਤੂ ਗੈਸ ਏਜੰਸੀ ਮਾਲਕਾ ਵਲੋਂ ਕਈ ਕਈ ਚੱਕਰ ਲਗਾਵਾਉਣ ਦੇ ਬਾਵਜੂਦ ਉਨ੍ਹਾਂ ਨੂੰ ਗੈਸ ਸਲੰਡਰ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹਾਂ। ਇਸ ਸਬੰਧੀ ਗੈਸ ਏਜੰਸੀ ਮਾਲਕ  ਮੁਨਸ਼ੀ ਰਾਮ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਗੈਸ ਪਾਈਪ ਲਾਇਨ ਦੀ ਸਫਾਈ ਹੋਣ ਕਾਰਨ ਗੈਸ ਦੀ ਸਪਲਾਈ ਪਿਛੋ ਨਾ ਆਉਣ ਕਾਰਨ ਦਿੱਕਤ ਆ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।