Talwandi Bhai News - Sach Kahoon Punjabi
Talwandi Bhai News: ਤਲਵੰਡੀ ਭਾਈ ਜਲ ਸਪਲਾਈ ਪ੍ਰਾਜੈਕਟ ਦਾ ਨਿਰਮਾਣ ਕਾਰਜ ਸੁਰੂ
Talwandi Bhai News: ਜਲ ਪ੍ਰਾਜੈਕਟਾ ਦੇ ਪਹਿਲੇ ਪੜਾਅ ਦੇ ਨੀਂਹ ਪੱਥਰ ਤੋਂ ਵਧਾਇਕ ਦਹੀਆ ਨੇ ਹਟਾਇਆ ਪਰਦਾ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਤਲਵੰਡੀ ਭਾਈ ਦੇ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਵਾਉਣਾ ਮੇਰਾ ਮਨੋਰਥ ਸੀ, ਜੋ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ। ਅੰਮ੍ਰਿਤ ਯੋਜਨਾ ਤਹਿਤ ਪੀਣ ਵਾਲੇ ਪਾਣੀ ਦੇ ਇਸ ਪ੍ਰੋਜੈਕਟ ਤੇ 33 ਕਰੋੜ ਰੁਪਏ ਖਰਚ ਹੋਣਗੇ। ਇਹ ਪ੍ਰਗਟਾਵਾ ਹਲਕਾ ਫਿਰੋਜਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਤਲਵੰਡੀ ਭਾਈ ਦੇ ਜਲ ਸਪਲਾਈ ਪ੍ਰਾਜੈਕਟ ਦੇ ਪਹਿਲੇ ਪੜਾਅ ਦੇ ਨੀਂਹ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਵਿੱਚ ਕਰੀਬ ਸਾਢੇ 7 ਕਰੋੜ ਰੁਪਏ ਦੀ ਲਾਗਤ ਨਾਲ ਦੋ ਟਿਊਬਵੈਲ ਅਤੇ ਦੋ ਜਲ ਘਰ ਬਣਾਏ ਜਾਣਗੇ। ਵਿਧਾਇਕ ਦਹੀਆ ਨੇ ਦੱਸਿਆ ਕਿ ਸ਼ਹਿਰ ਦੇ ਮੰਡੀ ਵਾਲੇ ਪਾਸੇ ਬਣਨ ਵਾਲੀ ਪਾਣੀ ਦੀ ਟੈਂਕੀ ਦੀ ਸਮਰੱਥਾ 50 ਹਜਾਰ ਗੈਲਨ ਅਤੇ ਪਿੰਡ ਵਾਲੇ ਪਾਸੇ ਬਣਨ ਵਾਲੀ ਟੈਂਕੀ ਦੀ ਸਮਰੱਥਾ ਡੇਢ ਲੱਖ ਗੈਲਨ ਹੋਵੇਗੀ। ਪ੍ਰਾਜੈਕਟ ਪੂਰਾ ਹੋਣ ਤੇ ਸ਼ਹਿਰ ਦੀ ਸਮੁੱਚੀ ਆਬਾਦੀ ਨੂੰ ਪੀਣ ਲਈ ਕੁਦਰਤੀ ਤੱਤਾਂ ਨਾਲ ਭਰਪੂਰ ਸ਼ੁੱਧ ਨਹਿਰੀ ਪਾਣੀ ਘਰਾਂ ਤੱਕ ਮੁਹੱਈਆ ਕਰਵਾਇਆ ਜਾਵੇਗਾ।
Read Also : ਮਹਾਰਾਸ਼ਟਰ ’ਚ ਚੱਕਰਵਾਤ ਸ਼ਕਤੀ ਦੀ ਚਿਤਾਵਨੀ, ਚੱਲਣਗੀਆਂ ਤੇਜ਼ ਹਵਾਵਾ
ਇਸ ਮੌਕੇ ਤੇ ਉਨ੍ਹਾਂ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਪ੍ਰਾਜੈਕਟ ਦਾ ਕਾਰਜ਼ ਰਸਮੀ ਤੌਰ ਤੇ ਆਰੰਭ ਕਰਵਾਇਆ। ਸਮਾਗਮ ਸਮੇਂ ਡਾ: ਓਮ ਪ੍ਰਕਾਸ਼ ਸੇਠੀ, ਜਤਿੰਦਰ ਬਜਾਜ ਬਬਲਾ, ਸੰਦੀਪ ਮੰਗਲਾ, ਸਿਦਕਜੋਤ ਸਿੰਘ ਗਿੱਲ ਪ੍ਰਧਾਨ ਟਰੇਡ ਵਿੰਗ, ਸੁਖਵਿੰਦਰ ਸਿੰਘ ਸੁੱਖਾ ਕਲਸੀ ਬਲਾਕ ਪ੍ਰਧਾਨ ਜਗਦੀਪ ਸਿੰਘ ਬਰਾੜ ਕੌਂਸਲਰ, ਗੁਲਸ਼ਨ ਮਹਿਰਾਣਾ ਬਲਾਕ ਪ੍ਰਧਾਨ, ਮਾਸਟਰ ਬੂਟਾ ਰਾਮ ਅਰੋੜਾ, ਗਮਦੂਰ ਸਿੰਘ ਕਲਸੀ, ਲਛਮਣ ਸਿੰਘ ਬਰਾੜ, ਕਰਮਵੀਰ ਮਹਿਤਾ, ਇੰਜ਼ੀ: ਸੁਨੀਲ ਅਰੋੜਾ ਐਸ ਡੀ ਓ ਪਾਵਰਕਾਮ, ਡਾ: ਸੁਖਦੀਪ ਸਿੰਘ,ਜਗਦੀਸ਼ ਕੁਮਾਰ ਗਰਗ ਕਾਰਜ ਸਾਧਕ ਅਫਸਰ, ਮੋਤੀ ਲਾਲ ਮੋਹਿਤ,ਅਮਨਜੋਤ ਕੌਰ ਜੇ.ਈ. ਤੋਂ ਇਲਾਵਾ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
Talwandi Bhai News: ਤਲਵੰਡੀ ਭਾਈ ਦੀ ਸਾਧ-ਸੰਗਤ ਨੇ ਠੰਢੇ ਜਲ ਦੀ ਛਬੀਲ ਲਾਈ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਜੂਨ ਮਹੀਨੇ ਦੀ ਹਫਤੇਵਾਰੀ ਬਲਾਕ ਪੱਧਰੀ ਨਾਮ ਚਰਚਾ ਤਲਵੰਡੀ ਭਾਈ ਦੇ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਤਾ ਭਲਾਈ ਕੇਂਦਰ ਤਲਵੰਡੀ ਭਾਈ ਵਿਖੇ ਧੂਮ-ਧਾਮ ਨਾਲ ਹੋਈ । ਜਿਸ ਵਿੱਚ ਸਾਧ-ਸੰਗਤ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ’ਚੋਂ ਸ਼ਬਦਬਾਣੀ ਕੀਤੀ ਤੇ ਸੰਤਾਂ ਮਹਾਤਮਾ ਦੇ ਪਵਿੱਤਰ ਬਚਨ ਪੜ੍ਹ ਕੇ ਸੁਣਾਏ।
Read Also : Mathura Building Collapse: ਮਥੁਰਾ ’ਚ 6 ਮਕਾਨ ਅਚਾਨਕ ਡਿੱਗੇ, 12 ਲੋਕ ਦੱਬੇ, 3 ਦੀ ਮੌਤ, ਬਚਾਅ ਕਾਰਜ਼ ਜਾਰੀ
ਇਸ ਮੌਕੇ ਤਲਵੰਡੀ ਭਾਈ ਬਲਾਕ ਦੀ ਸਮੁੱਚੀ ਸਾਧ ਸੰਗਤ ਵੱਲੋਂ ਫਾਦਰ-ਡੇ ਦੇ ਮੌਕੇ ’ਤੇ ਠੰਢੇ ਜਲ ਦੀ ਛਬੀਲ ਲਾ ਕੇ ਰਾਹਗੀਰਾਂ ਦੀ ਤਪਦੀ ਤਿੱਖੜ ਦੁਪਹਿਰ ਵਿੱਚ ਪਿਆਸ ਬੁਝਾਈ ਗਈ । ਇਸ ਮੌਕੇ ਸੱਘੜ ਸਿੰਘ ਇੰਸਾਂ 85 ਮੈਂਬਰ, ਧਰਮਪਾਲ ਇੰਸਾਂ 85 ਮੈਂਬਰ, ਅਸ਼ੋਕ ਕੁਮਾਰ ਇੰਸਾਂ ਸ਼ਹਿਰੀ ਪ੍ਰੇਮੀ ਸੇਵਕ, ਮਨਮੋਹਨ ਸਿੰਘ ਇੰਸਾਂ, ਪਰਮਿੰਦਰ ਸਿੰਘ ਇੰਸਾਂ, ਜੀਤ ਇੰਸਾਂ, ਪ੍ਰੀਤਮ ਸਿੰਘ ਇੰਸਾਂ ਤੇ ਸਾਧ-ਸੰਗਤ ਅਤੇ ਸੇਵਾਦਾਰ ਮੌਜ਼ੂਦ ਸਨ। Talwandi Bhai News
ਭਾਰਤੀ ਕਿਸਾਨ ਯੂਨੀਅਨ ਕਾਦੀਆ ਬਲਾਕ ਘੱਲ ਖੁਰਦ ਵੱਲੋਂ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆ ਦੀ ਮਾਤਾ ਜੀ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਭਾਰਤੀ ਕਿਸਾਨ ਯੂਨੀਅਨ ਕਾਦੀਆ ਬਲਾਕ ਘੱਲ ਖੁਰਦ ਦੇ ਪ੍ਰਧਾਨ ਬਲਜੀਤ ਸਿੰਘ ਭੰਗਾਲੀ ਦੀ ਅਗਵਾਈ ਹੇਠ ਇੱਕ ਸੋਗ ਮੀਟਿੰਗ ਹੋਈ। ਸੋਗ ਮੀਟਿੰਗ ’ਚ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਦੀਆ ਦੀ ਮਾਤਾ ਸਰਦਾਰਨੀ ਦਵਿੰਦਰ ਕੌਰ ਗਰੇਵਾਲ ਦੇ ਸਦੀਵੀ ਵਿਛੋੜਾ ਦਿੱਤੇ ਜਾਣ ’ਤੇ ਕਾਦੀਆ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੂਬਾ ਵਾਈਸ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਰੋਜ਼ਸਾਹ, ਗੁਰਵਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਜਿਲਾ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਸੇਖੋਂ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਗਿੱਲ ਜ਼ਿਲ੍ਹਾ ਮੀਤ ਪ੍ਰਧਾਨ, ਮੇਲਾ ਸਿੰਘ ਭੋਲੂਵਾਲਾ ਬਲਾਕ ਜਨਰਲ ਸਕੱਤਰ। Talwandi Bhai News
ਇਹ ਖਬਰ ਵੀ ਪੜ੍ਹੋ : Traffic Police: ਹੁਣ ਨਹੀਂ ਕੱਟਿਆ ਜਾਵੇਗਾ ਚਲਾਨ! ਅੱਜ ਹੀ Phone ’ਚ Download ਕਰੋ ਇਹ Apps
ਰਾਜਿੰਦਰਪਾਲ ਸਿੰਘ ਲਾਡਾ ਸੁਲਹਾਣੀ, ਮਨਜੋਤ ਸਿੰਘ ਇਕਾਂਈ ਪ੍ਰਧਾਨ, ਗੁਰਮੀਤ ਸਿੰਘ, ਨਿਰਮਲ ਸਿੰਘ, ਛਿੰਦਰ ਸਿੰਘ ਪ੍ਰੈੱਸ ਸਕੱਤਰ ਤੇ ਗੁਰਮੇਲ ਸਿੰਘ ਪਤਲੀ ਬਲਾਕ ਸੰਗਠਨ ਸਕੱਤਰ, ਅਨੋਖ ਸਿੰਘ ਸਿਵੀਆ ਪ੍ਰਧਾਨ, ਬਾਬੂ ਸਿੰਘ ਬਰਾੜ ਜਨਰਲ ਸਕੱਤਰ, ਜਗਜੀਤ ਸਿੰਘ ਬਰਾੜ, ਹਜੂਰ ਸਿੰਘ ਮਿਸ਼ਰੀਵਾਲਾ, ਸੰਦੀਪ ਕੁਮਾਰ ਝੰਜੀ, ਤਲਵਿੰਦਰ ਸਿੰਘ ਟੋਨੀ ਮਾਛੀ ਬੁਗਰਾ, ਡਾ ਬਸੰਤ ਸਿੰਘ ਬਰਾੜ ਜਵਾਹਰ ਸਿੰਘ ਵਾਲਾ, ਡਾ. ਸੁਖਜਿੰਦਰ ਸਿੰਘ ਬਰਾੜ ਜਵਾਹਰ ਸਿੰਘ ਵਾਲਾ, ਡਾ. ਚਮਕੌਰ ਸਿੰਘ ਜਵਾਹਰ ਸਿੰਘ ਬਰਾੜ, ਸੁਬੇਗ ਸਿੰਘ, ਸੁਖਮੰਦਰ ਸਿੰਘ, ਹਰਬੰਸ ਸਿੰਘ ਪ੍ਰਧਾਨ ਕਰਮਿੱਤੀ ਇਕਾਂਈ, ਸੁਖਦੇਵ ਸਿੰਘ ਜਨਰਲ ਸਕੱਤਰ, ਗੁਰਜੰਟ ਸਿੰਘ ਕੋਟਲਾ, ਨਿਰਮਲ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੰਘ, ਗੁਰਜੰਟ ਸਿੰਘ ਸਾਬਕਾ ਸਰਪੰਚ ਕਾਲੀਏ ਵਾਲਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਤਲਵੰਡੀ ਭਾਈ, ਆਦਿ ਕਿਸਾਨ ਆਗੂਆ ਨੇ ਹਰਮੀਤ ਸਿੰਘ ਕਾਦੀਆਂ ਤੇ ਉਨ੍ਹਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆ ਹਮਦਰਦੀ ਦਾ ਇਜ਼ਹਾਰ ਕੀਤਾ।Talwandi Bhai News
Talwandi Bhai News: ਅਰਸ਼ ਵਰਕਸ਼ਾਪ ਰਾਹੀਂ ਦਿੱਤਾ ਜਾਗਰੂਕਤਾ ਦਾ ਸੁਨੇਹਾ
Talwandi Bhai News: ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੇ ਬਦਲਾਵ ਸਬੰਧੀ ਦਿੱਤੀ ਜਾਣਕਾਰੀ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਿਹਤ ਵਿਭਾਗ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਤਲਵੰਡੀ ਭਾਈ ਵਿਖੇ ਲੜਕੀਆਂ ਦੀ ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੇ ਬਦਲਾਵ, ਸਮੱਸਿਆਂਵਾ ਸਬੰਧੀ ਬਲਾਕ ਪੱਧਰੀ ਅਰਸ਼ (ਐਡੋਲਸੈਂਟ ਰੀਪ੍ਰੋਡਕਟਿਵ ਸੈਕਸੂਅਲ ਹੈਲਥ) ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਸਕੂਲੀ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
Read Also : Government High School: ਵਿਧਾਇਕ ਰਾਏ ਨੇ ਸਰਕਾਰੀ ਹਾਈ ਸਕੂਲ ਸਾਧੂਗੜ੍ਹ ਵਿਖੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ
ਇਸ ਮੌਕੇ ਮੈਡੀਕਲ ਅਫ਼ਸਰ ਡਾ. ਜਸਲੀਨ ਕੌਰ ਅਤੇ ਡਾਕਟਰ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸ਼ੋਰ ਅਵਸਥਾ ਵਿੱਚ 10 ਤੋਂ 19 ਸਾਲ ਦੇ ਲੜਕੇ ਲੜਕੀਆਂ ਆਉਂਦੇ ਹਨ, ਜ਼ੋ ਸਾਡੇ ਦੇਸ਼ ਦੀ ਕੁੱਲ ਅਬਾਦੀ ਦਾ ਕਰੀਬ 20 ਫੀਸਦੀ ਹਿੱਸਾ ਹਨ। ਬਾਲ ਅਵਸਥਾ ਤੋਂ ਕਿਸ਼ੋਰ ਅਵਸਥਾ ਤੱਕ ਆਉਂਦੀਆਂ ਸਰੀਰ ਵਿੱਚ ਹਾਰਮੋਨਜ਼ ਦੀਆਂ ਤਬਦੀਲੀਆਂ ਹੋਣ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ ਨਾਲ ਸ਼ਰੀਰਕ ਬਣਤਰ ਵਿੱਚ ਵੀ ਬਦਲਾਓ ਆਉਂਦਾ ਹੈ, ਜਿਸ ਦੌਰਾਨ ਬੱਚਿਆਂ ਨੂੰ ਸ਼ਰੀਰਕ ਅਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Talwandi Bhai News
ਆਰਬੀਐੱਸਕੇ ਟੀਮ ਫਿਰੋਜ਼ਸ਼ਾਹ ਦੇ ਇੰਚਾਰਜ ਮੈਡੀਕਲ ਅਫਸਰ ਡਾ. ਕਮਲ ਨੇ ਕਿਹਾ ਕਿ ਇਹ ਜੀਵਨ ਦੀ ਇੱਕ ਕੁਦਰਤੀ ਪ੍ਰਕਿਰਿਆ ਹੈ ਅਤੇ ਇਸ ਤੋਂ ਘਬਰਾਉਣ ਦੀ ਕੋਈ ਗੱਲ ਨਹੀ ਹੁੰਦੀ। ਇਸ ਸਮੇਂ ਦੌਰਾਨ ਲੜਕੀਆਂ ਵਿੱਚ ਮਾਹਾਵਾਰੀ ਸ਼ੁੁਰੂ ਹੋਣ ਨਾਲ ਆਉਂਦੀਆਂ ਤਕਲੀਫਾਂ ਤੋਂ ਬਚਾਅ ਤੇ ਸਾਭ ਸੰਭਾਲ ਲਈ ਲੜਕੀਆਂ ਦਾ ਸਿੱਖਿਅਤ ਹੋਣਾ ਬਹੁਤ ਜਰੂਰੀ ਹੈ। ਇੱਸ ਸ਼ਰੀਰਕ ਬਦਲਾਓ ਤੋਂ ਪਤਾ ਚੱਲਦਾ ਹੈ ਕਿ ਸਰੀਰ ਦਾ ਵਿਕਾਸ ਸਹੀ ਢੰਗ ਨਾਲ ਹੋ ਰਿਹਾ ਹੈ।
Talwandi Bhai News
ਇਸ ਉਮਰ ਦੌਰਾਨ ਮਾਪਿਆਂ ਅਤੇ ਅਧਿਆਪਕਾ ਨੂੰ ਬੱਚਿਆਂ ਵੱਲ ਵਿਸ਼ੇਸ਼ ਧਿਆਨ ਅਤੇ ਸਹਿਯੋਗ ਦੀ ਲੋੜ ਹੈ। ਉਹਨਾਂ ਨੂੰ ਆਪਣੇ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਇਕ ਦੋਸਤ ਦੀ ਤਰ੍ਹਾਂ ਸਮਝਣਾ ਅਤੇ ਹੱਲ ਕਰਨਾ ਚਾਹੀਦਾ ਹੈ, ਤਾਂ ਜ਼ੋ ਬੱਚੇ ਆਪਣੇ ਮਾਪਿਆ ਅਤੇ ਅਧਿਆਪਕਾ ਨਾਲ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਬੇਝਿਜਕ ਹੋ ਕੇ ਸਾਂਝੀ ਕਰ ਸਕਣ। ਜੇਕਰ ਕੋਈ ਦਿੱਕਤ ਆਵੇ ਤਾਂ ਨਜਦੀਕੀ ਮਹਿਲਾ ਮੈਡੀਕਲ ਅਫਸਰ ਨਾਲ ਸਪੰਰਕ ਕਰਨਾ ਚਾਹੀਦਾ ਹੈ।
ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਵਿਦਿਆਰਥਣਾਂ ਨੂੰ ਸੈਨੇਟਰੀ ਨੈਪਕਿਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਰਕਸ਼ਾਪ ਦੌਰਾਨ ਵਿਦਿਆਰਥਣਾਂ ਵੱਲੋਂ ਸਿਹਤ ਸੰਬਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਡਾ ਹਰਪ੍ਰੀਤ ਕੌਰ ਵਲੋਂ ਵਿਸਥਾਰ ਨਾਲ ਚਰਚਾ ਕੀਤੀ ਗਈ। ਅੱਜ ਦੀ ਇਸ ਬਲਾਕ ਪੱਧਰੀ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਹੱਥ ਧੋਣ ਦੀ ਵਿਧੀ ਬਾਰੇ ਸੀਐੱਚਸੀ ਫਿਰੋਜ਼ਸ਼ਾਹ ਦੇ ਬੀਈਈ ਹਰਦੀਪ ਸਿੰਘ ਸੰਧੂ , ਸੰਤੁਲਿਤ ਆਹਾਰ ਸੰਬਧੀ ਸੀਐੱਚਓ ਸਰਬਜੀਤ ਕੌਰ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਸਟਾਫ ਨਰਸ ਸਤਿੰਦਰ ਕੌਰ , ਸ਼ੈਰਿਨ ਮੈਰੀ , ਵਿਰਾਨਿਕਾ , ਕਸ਼ਮੀਰ ਸਿੰਘ ਮ.ਪ.ਹ.ਵ , ਰਣਜੋਧ ਸਿੰਘ ਤੋੰ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ ।
Talwandi Bhai News: ਹਜ਼ਾਰਾਂ ਪਰਚੇ ਵੰਡ ਕੇ ਸਰਕਾਰ ਦੀ ਵਾਅਦਾ ਖਿਲਾਫ਼ੀ ਦਾ ਕਰਾਂਗੇ ਪਰਦਾਫਾਸ਼ : ਮੁਲਾਜ਼ਮ
Talwandi Bhai News: ਐੱਨਐੱਚਐੱਮ ਕਰਮਚਾਰੀਆਂ ਨੇ ਸੰਘਰਸ਼ ਵਿੱਢਣ ਸਬੰਧੀ ਕੀਤੀ ਮੀਟਿੰਗ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪੰਜਾਬ ਭਰ ਵਿੱਚ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੁਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਅਤੇ ਦਫਤਰੀ ਕਰਮਚਾਰੀ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ, ਪ੍ਰੰਤੂ ਪਿਛਲੇ ਤਿੰਨ ਸਾਲਾਂ ਤੋਂ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀਆਂ ਪੰਜਾਬ ਸਰਕਾਰ ਨਾਲ ਹੋਈਆਂ 28 ਮੀਟਿੰਗਾਂ ਸਿਰਫ ਜ਼ੁਬਾਨੀ ਲਾਅਰੇਬਾਜ਼ੀ ਸਾਬਿਤ ਹੋਈਆਂ ।
Read Also : Bhartiya Kisan Union: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਘੱਲ ਖੁਰਦ ਵਿਖੇ ਕੱਢੀ ਟਰੈਕਟਰ ਰੈਲੀ
ਇਸ ਪੋਲ ਖੋਲ੍ਹ ਪ੍ਰਚਾਰ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਐੱਨਐੱਚਐੱਮ ਕਰਮਚਾਰੀਆਂ ਨੇ ਤਿਆਰੀ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਸੀਐੱਚਸੀ ਫਿਰੋਜ਼ਸ਼ਾਹ ਦੇ ਪ੍ਰਧਾਨ ਡਾ. ਗੁਰਬਚਨ ਸਿੰਘ ਰੋਮਾਣਾ ਨੇ ਪੰਜਾਬ ਸਰਕਾਰ ‘ਤੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਲਗਪਗ ਤਿੰਨ ਸਾਲ ਦਾ ਸਮਾ ਬੀਤ ਜਾਣ ‘ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀ ਕੀਤੀ, ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਰੋਸ ਵਜੋ ਐੱਨਐੱਚਐੱਮ ਵੱਲੋ ਫਰਵਰੀ ਮਹੀਨੇ ਵਿੱਚ ਹੋਣ ਵਾਲੀਆ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਪੋਲ ਖੋਲ੍ਹ ਰੈਲੀਆਂ ਕਰਕੇ ਪਰਚੇ ਵੰਡੇ ਜਾਣਗੇ ।
Talwandi Bhai News
ਇਹਨਾ ਵਿਰੋਧ ਪ੍ਰਦਰਸ਼ਨਾਂ ਦੀ ਲੜੀ ਦੇ ਪਹਿਲੇ ਪੜਾਅ ਤੇ ਮਿਤੀ 01 ਫ਼ਰਵਰੀ ਅਤੇ 2 ਫਰਵਰੀ 2025 ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਿਧਾਨ ਸਭਾ ਹਲਕਾ ਨਵੀਂ ਦਿੱਲੀ ਤੋਂ ਪੋਲ ਖੋਲ੍ਹ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਸੁਮਿਤ ਕੁਮਾਰ ਨੇ ਕਿਹਾ ਕਿ ਐੱਨਐੱਚਐੱਮ ਕਰਮਚਾਰੀਆ ਦੀਆ ਮੁੱਖ ਮੰਗਾਂ ਵਿੱਚ ਰੈਗੂਲਰਾਈਜੇਸ਼ਨ, ਮੌਜੂਦਾ ਤਨਖਾਹਾ ਵਿੱਚ ਵਾਧਾ ਕਰਨਾ, ਲਾਇਲਟੀ ਬੋਨਸ, ਲੀਵ ਪਾਲਿਸੀ ਤਹਿਤ ਕਮਾਈ ਛੁੱਟੀ, ਗ੍ਰੈਚੂਇਟੀ ਆਦਿ ਹਨ ।
ਉਹਨਾਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਕੇ ਬਣਦਾ ਮਾਣ ਸਨਮਾਨ ਬਹਾਲ ਕੀਤਾ ਜਾਵੇ ਪਰੰਤੂ ਪੰਜਾਬ ਸਰਕਾਰ ਜਾਇਜ਼ ਮੰਗਾ ਹੱਲ ਕਰਨ ਦੀ ਥਾਂ ਯੂਨੀਅਨ ਆਗੂਆ ਨਾਲ ਪੈਨਲ ਮੀਟਿੰਗ ਕਰਨ ਤੇ ਭੱਜਦੀ ਦਿਖਾਈ ਦੇ ਰਹੀ ਹੈ, ਜਿਸ ਕਰਕੇ ਕਰਮਚਾਰੀਆ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਮੌਕੇ ਮੁਕੇਸ਼ ਕੁਮਾਰ, ਹਰਜਿੰਦਰ ਸਿੰਘ, ਜਗਜੀਤ ਸਿੰਘ, ਸ਼ਮਿੰਦਰ ਕੌਰ, ਸਤਿੰਦਰ ਕੌਰ, ਸੁਰਿੰਦਰ ਕੌਰ, ਅਮਨਦੀਪ ਕੌਰ, ਸ਼ੈਰਿਨ ਆਦਿ ਹਾਜ਼ਰ ਸਨ।
Talwandi Bhai News: ਸੀਐੱਚਸੀ ਫਿਰੋਜ਼ਸ਼ਾਹ ਵਿਖੇ ਕੀਤੀਆਂ ਟੀਬੀ ਜਾਗਰੂਕਤਾ ਗਤੀਵਿਧੀਆਂ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸਿਵਲ ਸਰਜਨ ਡਾਕਟਰ ਰਾਜਵਿੰਦਰ ਕੋਰ ਦੀ ਪ੍ਰਧਾਨਗੀ ਅਤੇ ਜਿਲਾ ਟੀਬੀ ਅਫਸਰ ਡਾਕਟਰ ਡਾ. ਸਤਿੰਦਰ ਕੌਰ ਓਬਰਾਏ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸੀਐੱਚਸੀ ਫਿਰੋਜ਼ਸ਼ਾਹ ਵਿਖੇ ਟੀਬੀ ਬਾਰੇ ਜਾਗਰੂਕ ਕੀਤਾ ਗਿਆ ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਰੇਖਾ ਭੱਟੀ ਅਤੇ ਡਾ. ਅਭੈਜੀਤ ਸਿੰਘ ਨੇ ਦੱਸਿਆ ਕਿ ਟੀ.ਬੀ. ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 100 ਦਿਨਾਂ ਲਈ ਟੀਬੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਤਪਦਿਕ ਰੋਗ ਦੇ ਲਛਣਾਂ ਅਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਅਗਲੇ 100 ਦਿਨਾਂ ਤੱਕ ਚਲੇਗਾ ਅਤੇ ਇਸ ਦੌਰਾਨ ਸਿਹਤ ਕਰਮੀਆਂ ਵੱਲੋਂ ਟੀਬੀ ਰੋਗ ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਦੇ ਨਾਲ ਨਾਲ ਉਹਨਾਂ ਦਾ ਇਲਾਜ ਵੀ ਯਕੀਨੀ ਬਣਾਇਆ ਜਾਵੇਗਾ। Talwandi Bhai News
Read Also : Raw Honey : ਅਸਲੀ ਸ਼ਹਿਦ ਦੀ ਕੀ ਹੈ ਪਛਾਣ? ਕੀ ਤੁਹਾਡਾ ਵੀ ਹੈ ਇਹੀ ਸਵਾਲ? ਤਾਂ ਜ਼ਰੂਰ ਪੜ੍ਹੋ ਪੂਰੀ ਖਬਰ
ਇਸ ਮੋਕੇ ਜਾਣਕਾਰੀ ਦਿੰਦਿਆ ਰਣਜੀਤ ਸਿੰਘ ਐਸ.ਟੀ.ਐਸ. ਅਤੇ ਸ. ਹਰਦੀਪ ਸਿੰਘ ਬੀ.ਈ.ਈ. ਨੇ ਦੱਸਿਆ ਕਿ 100 ਦਿਨਾਂ ਟੀ.ਬੀ. ਮੁਹਿੰਮ ਤਹਿਤ ਵੱਖ – ਵੱਖ ਪਿੰਡਾਂ ਵਿੱਚ ਸਕਰੀਨਿੰਗ ਕੈੰਪ ਲਗਾਏ ਜਾ ਰਹੇ ਹਨ। ਇਸ ਵਿੱਚ ਸ਼ੱਕੀ ਮਰੀਜ਼ਾਂ ਦੇ ਸੈੰਪਲ ਸੀਐੱਚਸੀ ਫਿਰੋਜ਼ਸ਼ਾਹ ਵਿਖੇ ਜਾਂਚ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਦੇ ਐਕਸਰੇ ਵੀ ਕਰਵਾਏ ਜਾ ਰਹੇ ਹਨ । ਆਯੁਰਵੈਦਿਕ ਮੈਡੀਕਲ ਅਫਸਰ ਡਾ ਕਮਲਜੀਤ ਨੇ ਕਿਹਾ ਕਿ ਪਿੰਡਾਂ ਤੋਂ ਇਲਾਵਾ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ ਝੁੱਗੀਆਂ ਅਤੇ ਗੁਜਰਾਂ ਦੇ ਡੇਰਿਆਂ ਉੱਤੇ ਜਾ ਕੇ ਵੀ ਇਸ ਮੁਹਿੰਮ ਦੇ ਸੰਬੰਧ ‘ਚ ਸਕਰੀਨਿੰਗ ਕੀਤੀ ਜਾਵੇਗੀ।
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ) । ਸੰਘਣੀ ਪੈਣ ਵਾਲੀ ਧੁੰਦ ‘ਚ ਸੜਕਾਂ ਉਪਰ ਐਕਸੀਡੈਂਟ ਨਾ ਹੌਣ ਇਸ ਲਈ ਲਈ ਤਲਵੰਡੀ ਭਾਈ ਟ੍ਰੈਫਿਕ ਪੁਲਿਸ ਵੱਲੋਂ ਇਥੋਂ ਲੰਘਦੇ ਉਨ੍ਹਾਂ ਵਾਹਨਾਂ ‘ਤੇ ਰਿਫਲੈਕਟਰ ਟੇਪ ਤੇ ਸਟਿਕਰ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਹਨਾਂ ਵਾਹਨਾਂ ਅੱਗੇ ਪਿੱਛੇ ਕੋਈ ਰਿਫਲੈਕਟਰ ਟੇਪਾਂ ਜਾਂ ਕੋਈ ਲਾਇਟਾਂ ਵਗੈਰਾ ਨਹੀਂ ਲੱਗੀਆਂ ਹੁੰਦੀਆਂ ਜਿਵੇਂ ਰੇਹੜੇ,ਰੇਹੜੀਆ, ਟਰੈਕਟਰ ਟਰਾਲੀਆ ਆਦਿ ਦੇ ਪਿੱਛੇ ਲਾਇਟਾਂ ਵਗੈਰਾ ਨਾ ਲੱਗੀਆਂ ਹੋਣ ਕਾਰਨ ਰਾਤ ਨੂੰ ਧੁੰਦ ਵਿੱਚ ਬਿਲਕੁਲ ਕੁਛ ਵੀ ਦਿਖਾਈ ਨਾ ਦੇਣ ਕਾਰਨ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।
ਜਿਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਫਿਰੋਜ਼ਪੁਰ ਦੇ ਟ੍ਰੈਫਿਕ ਇੰਚਾਰਜ਼ ਜਸਵਿੰਦਰ ਸਿੰਘ ਅਤੇ ਤਲਵੰਡੀ ਭਾਈ ਟ੍ਰੈਫਿਕ ਪੁਲਿਸ ਦੇ ਇੰਚਾਰਜ਼ ਗੁਰਪ੍ਰੀਤ ਸਿੰਘ ਬਰਾੜ ਮੁੱਦਕੀ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਸੀ ਕਿ ਅਜਿਹੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਾਏ ਜਾਣ, ਤਾਂ ਜੋ ਧੁੰਦ ‘ਚ ਹੋਣ ਵਾਲੇ ਸੜਕੀ ਹਾਦਸਿਆਂ ‘ਚ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। Talwandi Bhai News
Read Also: Lawrence Interview Case: ਬਰਖਾਸਤ ਡੀਐਸਪੀ ਗੁਰਸ਼ੇਰ ਨੂੰ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਰੱਦ
ਜਿਸ ਨੂੰ ਮੁੱਖ ਰੱਖਦਿਆਂ ਟ੍ਰੈਫਿਕ ਪੁਲਿਸ ਵੱਲੋਂ ਤਲਵੰਡੀ ਭਾਈ ਵਿਖੇ ਇਹ ਰਿਫਲੈਕਟਰ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੈ ਰੇਹੜੇ, ਟਰਾਲੀਆਂ ਤੇ ਹੋਰ ਓਵਰਲੋਡ ਦੇਸੀ ਵਾਹਨ ਬਾਹਰੋਂ ਦੂਜੇ ਇਲਾਕੇ ‘ਚੋਂ ਇੱਧਰ ਆਉਂਦੇ ਹਨ, ਉਨ੍ਹਾਂ ਉਪਰ ਰਿਫਲੈਕਟਰ ਵਗੈਰਾ ਨਹੀਂ ਲੱਗੇ ਹੁੰਦੇ ਜੋ ਅਕਸਰ ਇਥੇ ਰਾਤ-ਬਰਾਤੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਉਨ੍ਹਾਂ ਦੀ ਕੋਸ਼ਿਸ਼ ਹੈ ਜੋ ਹੈ ਕਿ ਬਿਨ੍ਹਾਂ ਰਿਫਲੈਕਟਰ ਲੱਗ ਵਾਹਨ ਬਾਹਰੋਂ ਵੀ ਆਉਂਦੇ ਹਨ ਉਨ੍ਹਾਂ ਨੂੰ ਨੂੰ ਵੀ ਰਿਫਲੈਕਟਰ ਕਿ ਲਾਓ ਮੁਹਿੰਮ ਦਾ ਹਿੱਸਾ ਬਣਾ ਕੇ ਸੜਕ ਹਾਦਸਿਆ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਦੀਆਂ ਕੀਮਤੀ ਜ਼ਿੰਦਗੀਆਂ ਨਾਲ ਵਾਪਰਨ ਵਾਲੇ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ।ਇਸ ਮੌਕੇ ਇਕਬਾਲ ਸਿੰਘ ਤੋ ਇਲਾਵਾ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਮੌਜੂਦ।
ਬਲਾਕ ਪੱਧਰੀ ਨਾਮ ਚਰਚਾ ਧੂੰਮ-ਧਾਮ ਨਾਲ ਹੋਈ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਬਲਾਕ ਤਲਵੰਡੀ ਭਾਈ ਦੀ ਸਮੁੱਚੀ ਸਾਧ-ਸੰਗਤ ਵੱਲੋਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਜੀ ਦੇ ਪਵਿੱਤਰ ਅਵਤਾਰ ਮਹੀਨੇ ਜਨਵਰੀ ਨੂੰ ਸਮਰਪਿਤ ਬਲਾਕ ਪੱਧਰੀ ਨਾਮ ਚਰਚਾ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਤਲਵੰਡੀ ਭਾਈ ਵਿਖੇ ਕੀਤੀ ਗਈ। ਜਿਸ ਵਿੱਚ ਸਾਧ-ਸੰਗਤ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਨਾਮ ਚਰਚਾ ਦੀ ਕਾਰਵਾਈ ਮੁਰਲੀਧਰ ਇੰਸਾਂ ਪ੍ਰੇਮੀ ਸੇਵਕ ਨੇ ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ ਦਾ ਨਾਅਰਾ ਬੋਲ ਕੇ ਸ਼ੁਰੂ ਕਰਵਾਈ। ਇਸ ਮੌਕੇ ਕਵੀਰਾਜ ਵੀਰਾਂ ਨੇ ਸ਼ਬਦਬਾਣੀ ਕੀਤੀ ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਡ ਅਨਮੋਲ ਬਚਨਾਂ ਨੂੰ ਸਾਧ-ਸੰਗਤ ਨੇ ਸ਼ਰਧਾਪੂਰਵਕ ਤੇ ਇਕਾਗਰਚਿਤ ਹੋ ਕੇ ਸਰਵਣ ਕੀਤਾ। Talwandi Bhai News
Read Also : Punjab Kisan News: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮਹਾਂਪੰਚਾਇਤ ਲਈ ਦਿੱਤਾ ਵੱਡਾ ਬਿਆਨ, ਹੁਣੇ ਪੜ੍ਹੋ
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅੱਛਰ ਸਿੰਘ ਇੰਸਾਂ 85 ਮੈਂਬਰ ਵੱਲੋਂ ਡੇਰਾ ਸੱਚਾ ਸੌਦਾ ਸਰਸਾ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕੀਤੇ ਜਾ ਰਹੇ 167 ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਤੇ ਉਨ੍ਹਾਂ ਮਾਨਵਤਾ ਭਲਾਈ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡਾਂ ਸ਼ਹਿਰਾਂ ਦੇ ਪ੍ਰੇਮੀ ਸੇਵਕ, ਪੰਦਰਾਂ ਮੈਂਬਰ ਸਮੁੱਚੀਆਂ ਕਮੇਟੀਆਂ ਦੇ ਸੇਵਾਦਾਰ ਤੇ ਸਾਧ-ਸੰਗਤ ਮੌਜ਼ੂਦ ਸੀ।
Jawahar Singh Wala ਦੇ ਸਰਪੰਚ ਨੇ ਕਰਵਾਈ ਗਲੀਆਂ ਨਾਲੀਆਂ ਦੀ ਸਫਾਈ
Jawahar Singh Wala: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਜਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਬਲਾਕ ਘੱਲ ਖੁਰਦ ਦੇ ਅਧੀਨ ਆਉਂਦੇ ਪਿੰਡ ਜਵਾਹਰ ਸਿੰਘ ਵਾਲਾ ਦੇ ਸਰਬ ਸੰਮਤੀ ਨਾਲ ਬਣੇ ਨਵੇਂ ਸਰਪੰਚ ਮਨਦੀਪ ਕੌਰ ਦੇ ਪਤੀ ਤਲਵਿੰਦਰ ਸਿੰਘ ਮਾਟਾ ਦੇ ਉੱਦਮ ਸਦਕਾ ਪਿੰਡ ਦੀ ਫਿਰਨੀ ਤੇ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਗਈ ਤੇ ਨਾਲੀਆਂ ਦੀ ਇਕੱਠੀ ਹੋਈ ਗੰਦਗੀ ਨੂੰ ਟਰੈਕਟਰ ਟਰਾਲੀਆਂ ਤੇ ਸਫਾਈ ਸੇਵਕ ਵਲੰਟੀਅਰਾਂ ਦੀ ਮੱਦਦ ਨਾਲ ਇਕੱਠੀ ਕਰਕੇ ਪਿੰਡੋ ਬਾਹਰ ਸੁੱਟਿਆ ਗਿਆ ।
Read Also : Bathinda Bus Accident: ਟੋਹਾਣਾ ਕਿਸਾਨ ਮਹਾਂ ਪੰਚਾਇਤ ‘ਚ ਜਾਂਦੀ ਕਿਸਾਨਾਂ ਦੀ ਬੱਸ ਪਲਟੀ
ਇਸ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਤਲਵਿੰਦਰ ਸਿੰਘ ਮਾਟਾ ਤੇ ਜਸਵਿੰਦਰ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ ਨਾਲੀਆਂ ਦੀ ਸਫਾਈ ਪੱਖੋ ਬੁਰਾ ਹਾਲ ਸੀ। ਜਿਸ ਦਾ ਗ੍ਰਾਮ ਪੰਚਾਇਤ ਤੇ ਸਫਾਈ ਸੇਵਕ ਵਲੰਟੀਅਰਾਂ ਦੀ ਮੱਦਦ ਨਾਲ ਪਿੰਡ ਦੀ ਫਿਰਨੀ ਤੇ ਗਲੀਆਂ ਨਾਲੀਆਂ ਤੇ ਸੀਵਰੇਜ ਦੀ ਗੰਦਗੀ ਨੂੰ ਇਕੱਠਾ ਕਰਕੇ ਟਰੈਕਟਰ ਟਰਾਲੀਆਂ ਦੀ ਮਦਦ ਨਾਲ ਚੱਕ ਕੇ ਪਿੰਡੋ ਬਾਹਰ ਸੁੱਟਿਆ ਗਿਆ।
ਜਿਸ ਦੀ ਪਿੰਡ ਵਾਸੀਆਂ ਨੇ ਬਹੁਤ ਤਾਰੀਫ ਕੀਤੀ ਤੇ ਕਿਹਾ ਪਿੰਡ ਦਾ ਸਰਪੰਚ ਹੋਵੇ ਤਾਂ ਇਹੋ ਜਿਹਾ ਹੋਵੇ । ਇਸ ਮੌਕੇ ਸਰਪੰਚ ਤਲਵਿੰਦਰ ਸਿੰਘ ਮਾਟਾ, ਜਸਵਿੰਦਰ ਸਿੰਘ ਸਾਬਕਾ ਸਰਪੰਚ ਸੁਰਿੰਦਰ ਸਿੰਘ ਸੋਨਾ , ਜਸਮੇਲ ਸਿੰਘ ਕਾਲਾ ਪੰਚਾਇਤ ਮੈਂਬਰ , ਜਸਵਿੰਦਰ ਸਿੰਘ ਜਥੇਦਾਰ, ਚਮਕੌਰ ਸਿੰਘ, ਬੱਗੀ ਸਿੰਘ ਆਦਿ ਮੌਜੂਦ ਸਨ ।
100-Day TB Campaign: 100 ਦਿਨਾਂ ਟੀਬੀ ਮੁਹਿੰਮ ਤਹਿਤ ਕੀਤੇ ਗਏ ਟੈਸਟ ਤੇ ਐਕਸਰੇ
100-Day TB Campaign: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸਿਵਲ ਸਰਜਨ ਡਾਕਟਰ ਰਾਜਵਿੰਦਰ ਕੋਰ ਦੀ ਪ੍ਰਧਾਨਗੀ ਅਤੇ ਜਿਲਾ ਟੀਬੀ ਅਫਸਰ ਡਾਕਟਰ ਡਾ: ਸਤਿੰਦਰ ਕੌਰ ਓਬਰਾਏ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਨਵਾਂ ਪੂਰਬਾ ਵਿਖੇ ਟੀਬੀ ਟੈਸਟਿੰਗ ਅਤੇ ਸਕਰੀਨਿੰਗ ਕੀਤੀ ਗਈ। ਇਸ ਮੌਕੇ ਸਪੈਸ਼ਲ ਪੁੱਜੀ ਵੈਨ ਨੂੰ ਬਲਾਕਾਂ ਦੇ ਵੱਖ ਵੱਖ ਪਿੰਡਾਂ ਵਿੱਚ ਤਪਦਿਕ ਰੋਗ ਜਾਂਚ ਲਈ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ: ਰੇਖਾ ਭੱਟੀ ਅਤੇ ਡਾ: ਅਭੈਜੀਤ ਸਿੰਘ ਨੇ ਦੱਸਿਆ ਕਿ ਟੀ.ਬੀ. ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 100 ਦਿਨਾਂ ਲਈ ਟੀਬੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਤਪਦਿਕ ਰੋਗ ਦੇ ਲਛਣਾਂ ਅਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ।
ਪਿੰਡ ਨਵਾਂ ਪੂਰਬਾ ਵਿਖੇ ਸੀਬੀ ਨੈਟ ਵੈਨ ਰਾਹੀਂ ਲਗਾਇਆ ਕੈਂਪ | 100-Day TB Campaign
ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਅਗਲੇ 100 ਦਿਨਾਂ ਤੱਕ ਚਲੇਗਾ ਅਤੇ ਇਸ ਦੌਰਾਨ ਸਿਹਤ ਕਰਮੀਆਂ ਵੱਲੋਂ ਟੀਬੀ ਰੋਗ ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਦੇ ਨਾਲ ਨਾਲ ਉਹਨਾਂ ਦਾ ਇਲਾਜ ਵੀ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆ ਰਣਜੀਤ ਸਿੰਘ ਐਸ.ਟੀ.ਐਸ. ਅਤੇ ਸ. ਹਰਦੀਪ ਸਿੰਘ ਬੀ.ਈ.ਈ. ਨੇ ਦੱਸਿਆ ਕਿ 100 ਦਿਨਾਂ ਟੀ.ਬੀ. ਮੁਹਿੰਮ ਤਹਿਤ ਸਪੈਸ਼ਲ ਵੈਨ ਸੀ.ਐਚ.ਸੀ. ਫਿਰੋਜ਼ਸਾਹ ਵਿਖੇ ਪਹੁੰਗੀ ਹੈ ਇਸ ਵੈਨ ਵਿਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦਾ ਟੈਸਟ ਅਤੇ ਐਕਸਰਾ ਕਰਨ ਦੀਆਂ ਸਹੂਲਤਾਂ ਮੌਜੂਦ ਹਨ। ਅੱਜ ਉਕਤ ਵੈਨ ਨੂੰ ਬਲਾਕ ਦੇ ਪਿੰਡ ਨਵਾਂ ਪੂਰਬਾ ਵਿਖੇ ਲਿਜਾ ਕੇ ਬੀਤੇ ਦਿਨ ਸਪੈਸ਼ਲ ਕੈਂਪ ਲਗਾਇਆ ਗਿਆ। 100-Day TB Campaign
Read Also : ਖੁਸ਼ਖਬਰੀ! ਔਰਤਾਂ ਨੂੰ ਹਰ ਮਹੀਨੇ ਮਿਲਣਗੇ 7000 ਰੁਪਏ, ਸਰਕਾਰ ਨੇ ਕੰਪਨੀ (LIC) ਨਾਲ ਮਿਲ ਕੇ ਸ਼ੁਰੂ ਕੀਤੀ ਨਵੀਂ ਸਕੀਮ
ਜਿਸ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਵਾਸੀਆਂ ਦੀ ਸਕਰੀਨਿੰਗ ਕੀਤੀ ਗਈੇ। ਸਕਰੀਨਿੰਗ ਵਿੱਚੋਂ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਕਰਕੇ ਉਹਨਾਂ ਦੇ ਟੈਸਟ ਅਤੇ ਐਕਸਰੇ ਕੀਤੇ ਗਏ। ਉਹਨਾਂ ਕਿਹਾ ਕਿ ਪਿੰਡਾਂ ਤੋਂ ਇਲਾਵਾ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ ਝੁੱਗੀਆਂ ਅਤੇ ਗੁਜਰਾਂ ਦੇ ਡੇਰਿਆਂ ਉੱਤੇ ਜਾ ਕੇ ਵੀ ਇਸ ਮੁਹਿੰਮ ਦੇ ਸੰਬੰਧ ਵਿੱਚ ਸਕਰੀਨਿੰਗ ਕੀਤੀ ਜਾਵੇਗੀ। 100-Day TB Campaign
ਇਸ ਮੌਕੇ ਰਣਜੀਤ ਸਿੰਘ ਐਸ.ਟੀ.ਐਸ. ਨੇ ਦੱਸਿਆ ਕਿ ਸੀ.ਐਚ.ਸੀ. ਫਿਰੋਜ਼ਸਾ਼ਹ ਅਧੀਨ ਪੈਂਦੇ ਹਰੇਕ ਪਿੰਡ ਵਿੱਚ ਟੀ.ਬੀ. ਦੀ ਸਕਰੀਿੰਨੰਗ ਕਰਨ ਲਈ ਕੈਂਪ ਲਗਾਏ ਜਾਣਗੇ। ਜਿਸ ਵਿੱਚ ਸੀ.ਐਚ.ਓ. ਵੱਲੋਂ ਸ਼ੱਕੀ ਮਰੀਜ਼ਾਂ ਦੀ ਬਲਗਮ ਦਾ ਸੈਂਪਲ ਫਿਰੋਜ਼ਸ਼ਾਹ ਵਿਖੇ ਭਿਜਵਾ ਕੇ ਟੈਸਟ ਕਰਵਾਇਆ ਜਾਵੇਗਾ। ਇਸ ਮੌਕੇ ਸਰਪੰਚ ਗੁਰਜੀਤ ਸਿੰਘ, ਅੰਜੂ ਬਾਲਾ ਸੀ.ਐਚ.ਓ., ਐਲ.ਟੀ. ਰਾਜੇਸ਼, ਸਤਯੋਗ ਸਿੰਘ ਮੇਲ ਵਰਕਰ, ਵਿਕਰਮ ਰੇਡੀਓਗ੍ਰਾਫਰ, ਨਵਿੰਦਰ ਕੌਰ ਐਮ.ਐਲ.ਟੀ. ਆਦਿ ਹਾਜਰ ਸਨ।
Talwandi Bhai News: ਤਲਵੰਡੀ ਭਾਈ ਮੁਕੰਮਲ ਤੌਰ ’ਤੇ ਰਿਹਾ ਬੰਦ ਤੇ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਪੂਰਨ ਹਮਾਇਤ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੰਘਰਸ਼ ਕਰ ਰਹੀਆਂ ਕਿਸਾਨ ਮਜ਼ਦੂਰ ਜੱਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਤਲਵੰਡੀ ਭਾਈ ਮੁਕੰਮਲ ਤੌਰ ’ਤੇ ਬੰਦ ਰਿਹਾ। ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਇੱਥੇ ਤਲਵੰਡੀ ਭਾਈ ਵਿਖੇ ਫਿਰੋਜਪੁਰ-ਲੁਧਿਆਣਾ ਰੇਲ ਮਾਰਗ ਤੇ ਮੈਨ ਫਾਟਕ ਉੱਪਰ ਧਰਨਾ ਲਗਾਇਆ ਗਿਆ।
Read Also : Punjab Bandh News: ਦੇਖੋ, ਬੰਦ ਦੌਰਾਨ ਕੀ ਹਨ ਅਮਲੋਹ ਦੇ ਹਾਲਾਤ?
ਇਸ ਧਰਨੇ ਨੂੰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਘੱਲ ਖੁਰਦ (ਤਲਵੰਡੀ ਭਾਈ) ਵੱਲੋਂ ਪੂਰਨ ਸਮਰਥਨ ਦਿੱਤਾ ਗਿਆ। ਰੋਸ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਗੁਰਜੰਟ ਸਿੰਘ ਲਹਿਰਾ, ਡਾ. ਰਾਕੇਸ਼ ਮਹਿਤਾ ਸੁਲਹਾਨੀ ਡਾ. ਸੁਖਦੇਵ ਸਿੰਘ ਕੋਟ ਕਰੋੜ ਕਲਾਂ ਆਦਿ ਆਗੂਆਂ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਧਾਰਨ ਕੀਤੇ ਗਏ ਅੜੀਅਲ ਰਵੱਈਏ ਦੀ ਨਿੰਦਾ ਕੀਤੀ। ਉਕਤ ਆਗੂਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕੇਂਦਰ ਸਰਕਾਰ ਕਿਸਾਨਾਂ ਦੀ ਬਲੀ ਲੈਣ ਤੇ ਤੁਲੀ ਹੋਈ ਹੈ। Talwandi Bhai News
ਧਰਨੇ ਦੌਰਾਨ ਮੱਖਣ ਸਿੰਘ ਵਾੜਾ ਜਵਾਹਰ ਸਿੰਘ, ਕੇਵਲ ਸਿੰਘ ਬੂਈਆਂ ਵਾਲਾ, ਛਿੰਦਰ ਸਿੰਘ ਕੋਟ ਕਰੋੜ, ਅਮਰਜੀਤ ਕੌਰ ਕਾਲੀਏਵਾਲਾ, ਚਮਕੌਰ ਸਿੰਘ ਵਰਨਾਲਾ, ਚਮਕੌਰ ਸਿੰਘ ਫੇਰੋਕੇ, ਰਵਿੰਦਰ ਸਿੰਘ ਹਰਾਜ, ਸੋਨਾ ਹਰਾਜ, ਸੁਖਮੰਦਰ ਸਿੰਘ ਗਾਦੜੀਵਾਲਾ, ਰੇਸ਼ਮ ਸਿੰਘ, ਦਰਸ਼ਨ ਸਿੰਘ ਸੇਖਵਾਂ ਪ੍ਰਧਾਨ ਟੀਐਸਯੂ, ਡਾ. ਰਾਕੇਸ਼ ਮਹਿਤਾ, ਡਾ. ਰਾਜਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ, ਬਲਵਿੰਦਰ ਸਿੰਘ ਖਾਲਸਾ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਡਾ. ਹਰਪ੍ਰੀਤ ਸਿੰਘ, ਡਾ. ਬੰਟੀ, ਡਾ. ਸੁਰਿੰਦਰ ਕੁਮਾਰ, ਡਾ. ਬਲਵਿੰਦਰ ਸਿੰਘ, ਡਾ. ਜਗਦੀਪ ਸਿੰਘ, ਡਾ. ਬਲਦੇਵ ਸਿੰਘ, ਡਾ. ਰਣਜੀਤ ਸਿੰਘ, ਡਾ. ਜਗਸੀਰ ਸਿੰਘ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਦੇ ਹੋਰ ਕਈ ਆਗੂ ਮੌਜ਼ੂਦ ਸਨ।
Talwandi Bhai News: ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗਾਇਆ ਗੁਰੂਜੱਸ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਦੀ ਇੰਸਾਂ ਵੱਲੋ ਚਲਾਈ ਗਈ ਜੀਵੋ ਉਧਾਰ ਯਾਤਰਾ ਦੌਰਾਨ 24 ਦਸੰਬਰ 2006 ਨੂੰ ਤਲਵੰਡੀ ਭਾਈ ਦੀ ਨਵੀਂ ਅਨਾਜ ਮੰਡੀ ਵਿੱਚ ਰੂਹਾਨੀ ਸਤਿਸੰਗ ਫਰਮਾਉਣ ਦੀ ਵਰ੍ਹੇਗੰਢ ਵਜੋਂ ਨਾਮ ਚਰਚਾ ਹੋਈ। ਬਲਾਕ ਤਲਵੰਡੀ ਦੀ ਸਮੁੱਚੀ ਸਾਧ-ਸੰਗਤ ਵੱਲੋ ਸਤਿਸੰਗ ਫਰਮਾਉਣ ਦੀ ਵਰ੍ਹੇਗੰਢ ਦੀ ਯਾਦ ਨੂੰ ਤਾਜਾ ਕਰਦਿਆਂ ਬਲਾਕ ਤਲਵੰਡੀ ਭਾਈ ਦੀ ਸਮੁੱਚੀ ਸਾਧ-ਸੰਗਤ ਵੱਲੋ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਤਲਵੰਡੀ ਭਾਈ ਵਿੱਚ ਬਲਾਕ ਪੱਧਰੀ ਨਾਮ ਚਰਚਾ ਕੀਤੀ ਗਈ। ਜਿਸ ਵਿੱਚ ਸਾਧ ਨੇ ਭਾਰੀ ਗਿਣਤੀ ਵਿੱਚ ਸਮੂਲੀਅਤ ਕੀਤੀ।
Read Also : Haryana Winter Holidays: ਹਰਿਆਣਾ ’ਚ ਇਸ ਦਿਨ ਤੋਂ ਸ਼ੁਰੂ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ
ਨਾਮ ਚਰਚਾ ਦੀ ਕਾਰਵਾਈ ਅਸ਼ੋਕ ਕੁਮਾਰ ਇੰਸਾਂ ਪ੍ਰੇਮੀ ਸੇਵਕ ਨੇ ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ ਦਾ ਨਾਹਰਾ ਬੋਲ ਕੇ ਸੁਰੂ ਕਰਵਾਈ। ਇਸ ਮੌਕੇ ਕਵੀਰਾਜ ਵੀਰਾ ਨੇ ਸ਼ਬਦ ਬੋਲੇ ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡ ਕੀਤੇ ਅਨਮੋਲ ਬਚਨ ਐਲਸੀਡੀ ਰਾਹੀਂ ਚਲਾਏ ਜੋ ਸਾਧ-ਸੰਗਤ ਨੇ ਸ਼ਰਧਾ ਪੂਰਵਕ ਸਰਵਣ ਕੀਤੇ। Talwandi Bhai News
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੱਘੜ ਸਿੰਘ ਇੰਸਾਂ 85 ਮੈਂਬਰ , ਵਿਜੈ ਇੰਸਾਂ 85 ਮੈਂਬਰ, ਧਰਮਪਾਲ ਇੰਸਾਂ 85 ਮੈਂਬਰ ਤੇ ਭੈਣ ਨਿਰਮਲ ਇੰਸਾਂ 85 ਮੈਂਬਰ ਵੱਲੋਂ ਡੇਰਾ ਸੱਚਾ ਸੌਦਾ ਸਰਸਾ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕੀਤੇ ਜਾ ਰਹੇ 167 ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਤੇ ਉਹਨਾ ਮਾਨਵਤਾ ਭਲਾਈ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿਡਾਂ ਸ਼ਹਿਰਾਂ ਦੇ ਪ੍ਰੇਮੀ ਸੇਵਕ, ਪੰਦਰ੍ਹਾਂ ਮੈਂਬਰ ਸਮੁੱਚੀਆਂ ਕਮੇਟੀਆਂ ਦੇ ਸੇਵਾਦਾਰ ਤੇ ਸਾਧ-ਸੰਗਤ ਮੌਜ਼ੂਦ ਸੀ।