Raikot - Sach Kahoon Punjabi
Punjab Fire: ਰਾਏਕੋਟ ’ਚ ਦੁਕਾਨ ਕਮ ਗੋਦਾਮ ਨੂੰ ਲੱਗੀ ਅੱਗ, ਕਰੋੜਾਂ ਦਾ ਨੁਕਸਾਨ
ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਗ’ ਤੇ ਪਾਇਆ ਕਾਬੂ
Punjab Fire: (ਆਰ ਜੀ ਰਾਏਕੋਟੀ) ਰਾਏਕੋਟ। ਬੀਤੀ ਦੇਰ ਰਾਤ ਸ਼ਹਿਰ ਦੇ ਕਮੇਟੀ ਗੇਟ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਮੇਟੀ ਗੇਟ ਨੇੜੇ ਇੱਕ ਸੰਘਣੀ ਆਬਾਦੀ ਵਾਲੀ ਗਲ਼ੀ ਵਿੱਚ ਸਥਿੱਤ ਇੱਕ ਦੁਕਾਨ ਕਮ ਗੋਦਾਮ ਵਿੱਚ ਅਚਾਨਕ ਅੱਗ ਲੱਗ ਜਾਣ ਕਾਰਨ ਕਰੋੜਾਂ ਰੁਪਏ ਦਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਨੇੜਲੇ ਇਲਾਕੇ ਦੇ ਲੋਕ ਅਤੇ ਪੁਲਿਸ ਅਤੇ ਨਗਰ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪੁੱਜ ਗਏ ਅਤੇ ਅੱਗ ਬਝਾਉਣ ਦੀਆਂ ਕੋਸ਼ਿਸ਼ਾਂ ਵਿੱਚ ਲੱਗ ਗਏ।
ਇਹ ਵੀ ਪੜ੍ਹੋ: Punjab Police: ਜ਼ਿਲ੍ਹਾ ਪੁਲਿਸ ਮੁਖੀ ਨੇ ਪੁਲਿਸ ਪਰਿਵਾਰਾਂ ਨਾਲ ਵੱਖਰੇ ਢੰਗ ਨਾਲ ਮਨਾਈ ਦੀਵਾਲੀ
ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਲੱਗ ਗਈਆਂ, ਜਿਸ ਕਾਰਨ ਨੇੜਲੇ ਇਲਾਕੇ ਵਿੱਚ ਅੱਗ ਫੈਲਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਦਾ ਸ਼ਿਕਾਰ ਹੋਈ ਸ੍ਰੀ ਬਾਂਸਲ ਐਂਟਰਪ੍ਰਾਈਜਜ਼ ਦੇ ਮਾਲਕ ਸੰਦੀਪ ਬਾਂਸਲ ਨੇ ਦੱਸਿਆ ਕਿ ਉਹ 31 ਅਕਤੂਬਰ ਦੀ ਰਾਤ 6:30 ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਗਏ ਸਨ ਅਤੇ ਉਨ੍ਹਾਂ ਨੂੰ ਰਾਤ 10:00 ਵਜੇ ਚੌਕੀਦਾਰ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਜਿਵੇਂ ਹੀ ਦੁਕਾਨ ਖੁੱਲ੍ਹੀ ਤਾਂ ਅੱਗ ਫੈਲ ਗਈ। ਅੱਗ ਦੀ ਤੇਜ਼ ਗਰਮੀ ਕਾਰਨ ਗਾਡਰ ਬਾਲਿਆਂ ਦੀ ਛੱਤ ਹੇਠਾਂ ਡਿੱਗ ਪਈ। ਜਿਸ ’ਤੇ ਲੱਗਾ ਸੋਲਰ ਪਾਵਰ ਸਿਸਟਮ ਵੀ ਤਬਾਹ ਹੋ ਗਿਆ, ਜੋ ਕਿ ਚਾਰ ਦਿਨ ਪਹਿਲਾਂ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਚਾਲੂ ਕੀਤਾ ਗਿਆ ਸੀ।
ਮਾਲਕ ਸੰਦੀਪ ਬਾਂਸਲ ਨੇ ਦੱਸਿਆ ਕਿ ਜਦ ਤੱਕ ਅੱਗ ’ਤੇ ਕਾਬੂ ਪਾਇਆ ਜਾ ਸਕਿਆਂ ਤਦ ਤੱਕ ਦੁਕਾਨ ਵਿੱਚ ਰੱਖਿਆ ਲਗਭਗ ਡੇਢ ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਸੀ, ਜਿਸ ਵਿੱਚ ਕੋਲਡ ਡਰਿੰਕਸ, ਸਾਫਟ ਡਰਿੰਕਸ, ਰਿਫਾਇੰਡ ਆਇਲ, ਸਰ੍ਹੋਂ ਦਾ ਤੇਲ, ਫੈਵੀਕੋਲ ਦੀ ਡਰੱਮ, ਕੰਫੈਕਸ਼ਨਰੀ, ਬੇਕਰੀ ਆਈਟਮਾਂ ਅਤੇ ਸਾਮਾਨ ਨੂੰ ਠੰਡਾ ਰੱਖਣ ਲਈ ਦੁਕਾਨ ਵਿੱਚ ਰੱਖੇ ਕਈ ਰੈਫ੍ਰਿਜਰੇਟਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਹ ਕਈ ਕੰਪਨੀਆਂ ਦੇ ਵਿਤਰਕ ਹਨ ਅਤੇ ਇਨ੍ਹਾਂ ਕੰਪਨੀਆਂ ਦਾ ਵੱਖੋ-ਵੱਖਰਾ ਸਮਾਨ ਦੀਵਾਲੀ ਕਾਰਨ ਵੱਡੀ ਮਾਤਰਾ ਵਿੱਚ ਰੱਖਿਆਂ ਗਿਆ ਸੀ। ਇਸ ਘਟਨਾ ਤੋਂ ਬਾਅਦ ਦੁਕਾਨ ਮਾਲਕ ਡੂੰਘੇ ਸਦਮੇ ਵਿੱਚ ਸੀ। ਪੁਲਿਸ ਅਤੇ ਪ੍ਰਸ਼ਾਸਨ ਨੇ ਵੀ ਅੱਗ ਬੁਝਾਉਣ ਵਿੱਚ ਬਹੁਤ ਮੱਦਦ ਕੀਤੀ ਪਰ ਉਹ ਕਰੋੜਾਂ ਰੁਪਏ ਦਾ ਨੁਕਸਾਨ ਨਹੀਂ ਬਚਾ ਸਕੇ ਕਿਉਂਕਿ ਦੁਕਾਨ ਵਿੱਚ ਜ਼ਿਆਦਾਤਰ ਚੀਜ਼ਾਂ ਤੁਰੰਤ ਨਸ਼ਟ ਹੋ ਗਈਆਂ ਸਨ। Punjab Fire
ਯਾਦਗਾਰ ਕੋਠੀ ਸਰਕਾਰ ਦੀ ਅਣਦੇਖੀ ਦਾ ਹੋ ਰਹੀ ਸ਼ਿਕਾਰ
ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰ ‘ਬੱਸੀਆਂ ਕੋਠੀ’ | Maharaja Dilip Singh
ਰਾਏਕੋਟ (ਆਰਜੀ ਰਾਏਕੋਟੀ)। 1800 ਦੇ ਨੇੜੇ-ਤੇੜੇ ਹੋਂਦ ’ਚ ਆਈ ‘ਬੱਸੀਆਂ ਕੋਠੀ’ ਆਪਣੇ ’ਚ ਅਨੇਕਾਂ ਇਤਿਹਾਸਕ ਘਟਨਾਵਾਂ ਸਮੋਈ ਬੈਠੀ ਹੈ। ਫੇਰੂ ਸ਼ਾਹ ਤੇ ਮੁੱਦਕੀ ਦੀ ਜੰਗ ਮੌਕੇ ਇਹ ਕੋਠੀ ਲਾਰਡ ਹਾਰਡਿੰਗ ਦਾ ਹੈੱਡ ਕੁਆਟਰ ਸੀ। ਫਿਰੋਜ਼ਪੁਰ ਸਥਿਤ ਬਿ੍ਰਟਿਸ਼ ਮਿਲਟਰੀ ਡਿਵੀਜਨ ਦਾ ਇਹ ਅਸਲਾ ਸਪਲਾਈ ਡੀਪੂ ਵੀ ਰਿਹਾ। ਰਾਏਕੋਟ ਦੇ ਬੁੱਚੜਾਂ ਨੂੰ ਸੋਧਨ ਵਾਲੇ ਕੂਕਿਆਂ ਨੂੰ ਫਾਂਸੀ ਦੀ ਸਜ਼ਾ ਇਸੇ ਕੋਠੀ ’ਚ ਸੈਸ਼ਨ ਕੋਰਟ ਲਗਾ ਕੇ ਦਿੱਤੀ ਗਈ ਸੀ। ਜਦੋਂ ਅੰਗਰੇਜ਼ਾਂ ਨੇ 11 ਸਾਲ ਦੇ ਮਹਾਰਾਜਾ (Maharaja Dilip Singh) ਦਲੀਪ ਸਿੰਘ ਨੂੰ ਪੰਜਾਬ ਤੋਂ ਬਾਹਰ ਕੱਢਿਆ ਤਾਂ ਦੇਸ਼-ਬਦਰ ਹੋ ਕੇ ਜਾ ਰਹੇ ਪੰਜਾਬ ਦੇ ਆਖਰੀ ਮਹਾਰਾਜਾ ਨੇ 31 ਦਸੰਬਰ 1849 ਨੂੰ ਪੰਜਾਬ ’ਚ ਆਖਰੀ ਰਾਤ ਇਸੇ ਕੋਠੀ ’ਚ ਕੱਟੀ ਸੀ।
ਰਾਜ ’ਚ ਇੱਕ ਦਹਾਕੇ ਤੋਂ ਵੱਧ ਚੱਲੀ ਅਸ਼ਾਂਤੀ ਦੌਰਾਨ ਇਸ ਇਮਾਰਤ ਨੂੰ ਪੰਜਾਬ ਪੁਲਿਸ ਨੇ ਰੱਜ ਕੇ ‘ਤਸੀਹੇ ਕੇਂਦਰ ਵਜੋਂ ਵੀ ਵਰਤਿਆ। ਇਸੇ ਲਈ ਇਸ ਨੂੰ ਸਰਾਪੀ ਕੋਠੀ ਵੀ ਕਿਹਾ ਜਾਂਦਾ ਰਿਹਾ। ਬਾਅਦ ’ਚ ਨਹਿਰੀ ਰੈਸਟ ਹਾਊਸ ਬਣ ਕੇ ਨਹਿਰੀ ਵਿਭਾਗ ਦੀ ਮਲਕੀਅਤ ਹੋ ਗਈ।  ਇਲਾਕਾ ਨਿਵਾਸੀਆਂ ਦੀ ਮੰਗ ’ਤੇ ਬੱਸੀਆਂ ਕੋਠੀ ਨੂੰ 2015 ’ਚ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਕੇ ਮਹਾਰਾਜਾ ਦਲੀਪ ਸਿੰਘ ਯਾਦਗਾਰ ’ਚ ਤਬਦੀਲ ਕੀਤਾ ਗਿਆ ਸੀ। ਪਰ 2015 ਤੋਂ ਬਾਅਦ ਇਸ ਨੂੰ ਕਿਸੇ ਨੇ ਦੁਬਾਰਾ ਰੰਗ-ਰੋਗਨ ਤੱਕ ਨਹੀਂ ਕਰਵਾਇਆ। ਲੱਕੜੀ ਦੀ ਕਾਰਾਗਰੀ ਖਰਾਬ ਹੋ ਗਈ ਹੈ ਤੇ ਸਿਉਂਕ ਲੱਕੜ ਨੂੰ ਖਾ ਗਈ ਹੈ। ਤਿੰਨ ਹਾਲਾਂ ਦੀਆਂ ਕੰਧਾਂ ’ਚ ਤਰੇੜਾਂ ਆ ਗਈਆਂ ਹਨ। ਕਈ ਥਾਵਾਂ ’ਤੇ ਪੇਂਟ ਤੇ ਪਲਾਸਟਰ ਟੁੱਟ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਲੁੱਟ ਮਾਮਲੇ ’ਚ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ, ਸਾਰੇ ਮੁਲਜ਼ਮ ਕੀਤੇ ਕਾਬੂ
ਸਿੱਖ ਰਾਜ ਦੀਆਂ ਵੱਖ-ਵੱਖ ਕਲਾਵਾਂ ਦੀਆਂ ਪ੍ਰਤੀਕਿ੍ਰਤੀਆਂ ਨੂੰ ਉਜਾਗਰ ਕਰਨ ਲਈ ਲਗਾਈਆਂ ਗਈਆਂ ਕੁਝ ਫੋਕਸ ਲਾਈਟਾਂ ਕੰਮ ਨਹੀਂ ਕਰ ਰਹੀਆਂ ਹਨ। ਮੁੜ ਖੰਡਰ ਹੋ ਰਹੀ ਸਿੱਖਾਂ ਦੇ ਆਖਰੀ ਬਾਦਸ਼ਾਹ ਦੀ ਯਾਦਗਾਰ ਪੰਜਾਬ ਸਰਕਾਰ ਦਾ ਧਿਆਨ ਮੰਗਦੀ ਹੈ। ਇਸ ਕੋਠੀ ਦੇ ਪੁਰਾਣੇ ਢਾਂਚੇ ਨੂੰ ਬਰਕਰਾਰ ਰੱਖਦੇ ਹੋਏ, ਇਸ ਦੀ ਨਵ ਉਸਾਰੀ ਕਰਕੇ ਇਸ ਨੂੰ ਸੁੰਦਰ ਦਿਖ ਪ੍ਰਦਾਨ ਕੀਤੀ ਗਈ ਸੀ। ਯਾਦਗਾਰ ਬਣੀ ਇਸ ਇਮਾਰਤ ’ਚ ਮਹਾਰਾਜਾ ਰਣਜੀਤ ਸਿੰਘ ਦੇ ਸਿੰਘਾਸਣ, ਇੱਕ ਵੱਡੀ ਤਲਵਾਰ, ਇੱਕ ਸਾਹੀ ਕੁਰਸੀ, ਇੱਕ ਪਹਿਰਾਵਾ ਤੇ ਉਸਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਤਸਵੀਰਾਂ ਦੀਆਂ ਪ੍ਰਤੀਕਿ੍ਰਤੀਆਂ ਰੱਖੀਆਂ ਗਈਆਂ ਹਨ। ਪਰ ਸਰਕਾਰ ਦੀ ਅਣਗਹਿਲੀ ਇਹ ਪ੍ਰਤੀਤੀਆਂ ਖਰਾਬ ਹੋ ਰਹੀਆਂ ਹਨ, ਤਸਵੀਰਾਂ ਫਿੱਕੀਆਂ ਪੈ ਗਈਆਂ ਹਨ।
ਪਾਣੀ ਦੀ ਘਾਟ ਕਾਰਨ 1.5 ਏਕੜ ਦੇ ਬਾਗ, 2 ਏਕੜ ਦੇ ਲਾਅਨ, ਤੇ 1.5 ਏਕੜ ’ਚ ਲਾਏ ਜੰਗਲ ਦੀ ਹਰਿਆਲੀ ਗਾਇਬ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਠੀ ’ਚ ਹੋਏ ਇਕ ਸਮਾਗਮ ਦੌਰਾਨ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਇਸ ਦੀ ਦਿੱਖ ਸਵਾਰਨ ਲਈ 20 ਲੱਖ ਰੁਪਏ ਅਤੇ ਪੰਜਾਬ ਸਰਕਾਰ ਨੇ ਮੁੱਖ ਮਾਰਗ ’ਤੇ ਗੇਟ ਬਣਾਉਣ ਲਈ ਪੰਜ ਲੱਖ ਰੁਪਏ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਇਹ ਪੈਸੇ ਪ੍ਰਾਪਤ ਨਹੀਂ ਹੋਏ ਹਨ। ਇਸ ਸਬੰਧੀ ਐੱਸਡੀਐੱਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਨੇ ਕਿਹਾ ਕਿ ਕੋਠੀ ਦੀ ਦਿੱਖ ਸੰਵਾਰਨ ਲਈ ਤਜਵੀਜ਼ ਤਿਆਰ ਕੀਤੀ ਗਈ ਹੈ ਤੇ ਫੰਡ ਮਿਲਦਿਆਂ ਹੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਰਾਮ ਗੋਪਾਲ ਰਾਏਕੋਟੀ, ਰਾਏਕੋਟ: ਸਥਾਨਕ ਸ਼ਹਿਰ ਤੋਂ ਪਿੰਡ ਸਾਹਿਬਾਜਪੁਰਾ ਨੂੰ ਜਾਂਦੀ ਲਿੰਕ ਸੜਕ ਉੱਪਰ ਸਥਿਤ ਬਸਤੀ ‘ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਮੁਹੱਲਾ ਨਿਵਾਸੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਹੱਲਾ ਨਿਵਾਸੀ ਰਘਵੀਰ ਸਿੰਘ, ਰਾਜਿੰਦਰ ਸਿੰਘ ਕਾਕਾ, ਮਲਕੀਤ ਸਿੰਘ ਨੇ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਬਣਾਇਆ ਗਿਆ ਨਾਲਾ ਬੰਦ ਪਿਆ ਹੈ। ਜਿਸ ਦੀ ਸਫਾਈ ਲਈ ਉਨਾਂ ਵੱਲੋਂ ਕਈ ਵਾਰ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਤੇ ਸੈਨੀਟੇਸ਼ਨ ਇੰਸਪੈਕਟਰ ਦੇ ਧਿਆਨ ਵਿੱਚ ਲਿਆਂਦਾ ਹੈ ਪਰ ਨਾਲੇ ਦੀ ਸਫਾਈ ਨਹੀਂ ਹੋਈ। ਨਾਲੇ ਦੀ ਗੰਦਗੀ ਤੋਂ ਤੰਗ ਆ ਕੇ ਮੁਹੱਲਾ ਵਾਸੀਆਂ ਨੇ ਪੈਸੇ ਇੱਕਠੇ ਕਰਕੇ ਨਾਲੇ ਦੀ ਸਫਾਈ ਦਾ ਕੰਮ ਖੁਦ ਕਰਵਾਇਆ, ਪ੍ਰੰਤੂ ਗੰਦੇ ਪਾਣੀ ਦੀ ਅੱਗੇ ਨਿਕਾਸੀ ਨਾ ਹੋਣ ਕਾਰਨ ਸਥਿੱਤੀ ਪਹਿਲਾ ਵਾਲੀ ਹੋ ਗਈ ਹੈ। ਇਸ ਮੌਕੇ ਮੇਜਰ ਸਿੰਘ, ਸਤਪਾਲ ਸ਼ਰਮਾਂ, ਜਗਤਾਰ ਸਿੰਘ, ਅਮਰਜੀਤ ਸਿੰਘ ਕੁਤਬਾ, ਅਜਮੇਰ ਸਿੰਘ, ਨਰਿੰਦਰ ਗਿਰੀ ਆਦਿ ਹਾਜ਼ਰ ਸਨ।
ਕੀ ਕਹਿੰਦੇ ਹਨ ਕਾਰਜ ਸਾਧਕ ਅਫਸਰ
ਜਦੋਂ ਇਸ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਕਿਹਾ ਕਿ ਸ਼ਹਿਰ ‘ਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਮਾਜੂਦ ਹੈ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਪੰਜਾਬ ਸਰਕਾਰ ਨੂੰ ਐਸਟੀਮੇਟ ਬਣਾ ਕੇ ਭੇਜਿਆ ਗਿਆ ਹੈ। ਜਿੱਥੋਂ ਤੱਕ ਉਕਤ ਨਾਲੇ ਦੀ ਸਫਾਈ ਕਰਨ ਦੀ ਗੱਲ ਹੈ, ਇਸ ਸਬੰਧੀ ਉਨਾਂ ਦੇ ਧਿਆਨ ਵਿੱਚ ਕੋਈ ਗੱਲ ਨਹੀਂ ਹੈ। ਉਨਾਂ ਕਿਹਾ ਕਿ ਮੁਲਾਜਮਾਂ ਦੀ ਕਮੀ ਹੋਣ ਕਰਕੇ ਸ਼ਹਿਰ ਦੀ ਸਫਾਈ ਤੋਂ ਕਈ ਥਾਵਾਂ ਰਹਿ ਜਾਂਦੀਆਂ ਹਨ।
ਕੀ ਕਹਿੰਦੇ ਹਨ ਸੈਨੀਟੇਸ਼ਨ ਇੰਸਪੈਕਟਰ
ਇਸ ਸਬੰਧੀ ਜਦੋਂ ਸੈਨੀਟੇਸ਼ਨ ਇੰਸਪੈਕਟਰ ਹਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨਾਂ ਕਿਹਾ ਕਿ ਉਕਤ ਮੁਹੱਲਾ ਨਿਵਾਸੀਆਂ ਨੇ ਨਾਲੇ ਦੀ ਸਫਾਈ ਸਬੰਧੀ ਉਨਾਂ ਦੇ ਧਿਆਨ ਵਿੱਚ ਤਾਂ ਲਿਆਦਾ ਸੀ, ਪਰ 15 ਅਗਸਤ ਦੀਆਂ ਤਿਆਰੀਆਂ ‘ਚ ਮੁਲਾਜਮਾਂ ਦੀ ਡਿਊਟੀਆਂ ਲੱਗੀਆਂ ਹੋਣ ਕਰਕੇ ਉਹ ਇਸ ਨਾਲੇ ਦੀ ਸਫਾਈ ‘ਚ ਦੇਰੀ ਹੋਈ ਹੈ ਪਰੰਤੂ ਹੁਣ ਨਾਲੇ ਦੀ ਸਫਾਈ ਲਈ ਕਰਮਚਾਰੀਆਂ ਨੇ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਜਲਦੀ ਮੁਕੰਮਲ ਹੋ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।