Panchkula News - Sach Kahoon Punjabi

Panchkula News: ਕਲੱਬ ਦੇ ਬਾਹਰ ਫਾਇਰਿੰਗ, ਦੋ ਨੌਜਵਾਨ ਗੰਭੀਰ ਜ਼ਖ਼ਮੀ
ਪੰਚਕੂਲਾ (ਹਿੰ.ਸ.)। ਪੰਚਕੂਲਾ ਦੇ ਸੈਕਟਰ-5 ਸਥਿਤ ਇੱਕ ਕਲੱਬ ਦੇ ਬਾਹਰ ਬੁੱਧਵਾਰ ਦੇਰ ਰਾਤ ਹੋਈ ਤਾਬੜਤੋੜ ਗੋਲੀਬਾਰੀ ’ਚ ਹਮਲਾਵਰਾਂ ਨੇ ਦੋ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰੀਬ 12 ਤੋਂ 15 ਰਾਊਂਡ ਫਾਇਰਿੰਗ ਕੀਤੀ, ਜਿਸ ਕਾਰਨ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਰੀਬ 1 ਵਜੇ ਰਤਨ ਲੁਬਾਣਾ ਅਤੇ ਲਲਿਤ (ਦੋਵੇਂ ਵਸਨੀਕ ਐੱਮਡੀਸੀ) ਸੈਕਟਰ-5 ਸਥਿਤ ਇੱਕ ਕਲੱਬ ਤੋਂ ਬਾਹਰ ਨਿਕਲ ਰਹੇ ਸਨ। ਇਸੇ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਕੁਝ ਹਮਲਾਵਰਾਂ ਨੇ ਉਨ੍ਹਾਂ ’ਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

Read Also : ਸੁਪਾਰੀ ਤਸਕਰੀ ਨੈੱਟਵਰਕ 'ਤੇ ਈਡੀ ਦੀ ਵੱਡੀ ਕਾਰਵਾਈ, 9 ਥਾਵਾਂ 'ਤੇ ਛਾਪੇਮਾਰੀ

ਜਾਨ ਬਚਾਉਣ ਲਈ ਦੋਵੇਂ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰ ਲਗਾਤਾਰ ਫਾਇਰਿੰਗ ਕਰਦੇ ਰਹੇ। ਗੋਲੀਬਾਰੀ ਦੌਰਾਨ ਰਤਨ ਲੁਬਾਣਾ ਦੇ ਢਿੱਡ ਵਿੱਚ ਗੋਲੀ ਲੱਗੀ, ਜਦਕਿ ਲਲਿਤ ਦੇ ਮੋਢੇ ਵਿੱਚ ਗੋਲੀ ਵੱਜੀ। ਦੋਵਾਂ ਨੂੰ ਤੁਰੰਤ ਇਲਾਜ ਲਈ ਸੈਕਟਰ-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੇ ਮੁੱਢਲਾ ਇਲਾਜ ਦੇਣ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਸੈਕਟਰ-5 ਥਾਣਾ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ ਤੋਂ ਅਹਿਮ ਸਬੂਤ ਇਕੱਠੇ ਕੀਤੇ ਹਨ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰਾਂ ਦੀ ਪਛਾਣ ਕਰਨ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਪੁਰਾਣੀ ਰੰਜਿਸ਼ ਸਮੇਤ ਹੋਰ ਸੰਭਾਵਿਤ ਕਾਰਨਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸੁਰਾਗਾਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Bulldozer Action: ਪੰਚਕੂਲਾ ਵਿੱਚ ਗੈਰਕਾਨੂੰਨੀ ਕਾਲੋਨੀਆਂ ਖ਼ਿਲਾਫ਼ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ
Bulldozer Action: (ਸੱਚ ਕਹੂੰ ਨਿਊਜ਼) ਪੰਚਕੂਲਾ। ਪੰਚਕੂਲਾ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਕਾਲੋਨੀਆਂ ਅਤੇ ਬਿਨਾਂ ਮਨਜ਼ੂਰੀ ਹੋ ਰਹੇ ਨਿਰਮਾਣਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਨਗਰ ਯੋਜਨਾਕਾਰ (ਡੀਟੀਪੀ) ਬਬੀਤਾ ਗੁਪਤਾ ਦੀ ਅਗਵਾਈ ਵਿੱਚ ਜ਼ਿਲ੍ਹਾ ਨਗਰ ਯੋਜਨਾਕਾਰ ਪੰਚਕੂਲਾ ਦੀ ਟੀਮ ਨੇ ਅਰਬਨ ਏਰੀਆ ਵਿੱਚ ਵੱਖ-ਵੱਖ ਥਾਵਾਂ ’ਤੇ ਗੈਰ ਕਾਨੂੰਨੀ ਕਾਲੋਨੀਆਂ ’ਤੇ ਕਾਰਵਾਈ ਕੀਤੀ। ਕਾਰਵਾਈ ਦੌਰਾਨ ਪਿੰਡ ਕਾਜਮਪੁਰ ਵਿੱਚ ਇੱਕ ਗੈਰਕਾਨੂੰਨੀ ਕਾਲੋਨੀ ਵਿੱਚ ਬਣੀ ਦੁਕਾਨ ਅਤੇ ਚਾਰਦੀਵਾਰੀ ਨੂੰ ਢਾਹ ਦਿੱਤਾ ਗਿਆ। ਇਸ ਤੋਂ ਇਲਾਵਾ ਪਿੰਡ ਰਾਏਪੁਰ ਰਾਣੀ ਵਿੱਚ ਬਣ ਰਹੀਆਂ ਦੋ ਗੈਰ ਕਾਨੂੰਨੀ ਕਾਲੋਨੀਆਂ ਦੇ ਸੜਕ ਨੈੱਟਵਰਕ ਨੂੰ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਤਬਾਹ ਕੀਤਾ ਗਿਆ।

ਇਹ ਵੀ ਪੜ੍ਹੋ: Chandigarh University: ਚੰਡੀਗੜ੍ਹ ਯੂਨੀਵਰਸਿਟੀ ਨੇ ਕਰਵਾਇਆ ਸਾਲਾਨਾ ਡਿਗਰੀ ਵੰਡ ਸਮਾਰੋਹ

Bulldozer Action: ਪੰਚਕੂਲਾ ਵਿੱਚ ਗੈਰਕਾਨੂੰਨੀ ਕਾਲੋਨੀਆਂ ਖ਼ਿਲਾਫ਼ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ

ਪ੍ਰਸ਼ਾਸਨ ਵੱਲੋਂ ਮੌਕੇ ’ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਡੀਟੀਪੀ ਬਬੀਤਾ ਗੁਪਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰਿਆਣਾ ਦੇ ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਦੇ ਡਾਇਰੈਕਟਰ ਤੋਂ ਮਨਜ਼ੂਰੀ ਲਏ ਬਿਨਾਂ ਕਿਸੇ ਵੀ ਤਰ੍ਹਾਂ ਦੀ ਕਾਲੋਨੀ ਵਿਕਸਤ ਕਰਨਾ ਜਾਂ ਨਿਰਮਾਣ ਕਰਨਾ ਗੈਰਕਾਨੂੰਨੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬਿਨਾਂ ਮਨਜ਼ੂਰੀ ਗੈਰਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਪ੍ਰਸ਼ਾਸਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਪਲਾਟ ਜਾਂ ਕਾਲੋਨੀ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਉਸ ਦੀ ਕਾਨੂੰਨੀ ਮਨਜ਼ੂਰੀ ਦੀ ਪੂਰੀ ਜਾਂਚ ਕਰ ਲੈਣ, ਤਾਂ ਜੋ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Panchkula Road Accident: ਚੰਡੀਗੜ੍ਹ-ਸ਼ਿਮਲ ਹਾਈਵੇਅ ’ਤੇ ਭਿਆਨਕ ਹਾਦਸਾ, ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, 4 ਦੀ ਮੌਤ
3 ਪੰਚਕੂਲਾ ਦੇ ਰਹਿਣ ਵਾਲੇ, ਇਨ੍ਹਾਂ ’ਚੋਂ 2 ਨਾਬਾਲਗ

Panchkula Road Accident: ਪੰਚਕੂਲਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਪੰਚਕੂਲਾ ’ਚ ਐਤਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਕਾਰ ਹਾਈਵੇਅ ’ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ’ਚ ਕਾਰ ’ਚ ਸਵਾਰ ਚਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 5 ਵਜੇ ਪਿੰਜੌਰ ’ਚ ਚੰਡੀਗੜ੍ਹ-ਸ਼ਿਮਲਾ ਹਾਈਵੇਅ ਦੇ ਸੋਲਨ-ਸ਼ਿਮਲਾ ਬਾਈਪਾਸ ’ਤੇ ਵਾਪਰਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ’ਚ ਰਖਵਾ ਦਿੱਤਾ। ਮ੍ਰਿਤਕ ਨੌਜਵਾਨਾਂ ’ਚੋਂ ਤਿੰਨ ਪੰਚਕੂਲਾ ਦੇ ਰਹਿਣ ਵਾਲੇ ਸਨ ਤੇ ਇੱਕ ਮੋਹਾਲੀ ਦਾ ਰਹਿਣ ਵਾਲਾ ਸੀ। ਇਨ੍ਹਾਂ ’ਚੋਂ 2 ਨਾਬਾਲਗ ਵੀ ਹਨ।

ਇਹ ਖਬਰ ਵੀ ਪੜ੍ਹੋ : IND vs PAK: ਮਹਾਮੁਕਾਬਲਾ ਅੱਜ, ਚੈਂਪੀਅਨਜ਼ ਟਰਾਫੀ ’ਚ ਆਹਮੋ-ਸਾਹਮਣੇ ਹੋਣਗੇ ਭਾਰਤ ਪਾਕਿਸਤਾਨ, ਜਾਣੋ ਕਦੋਂ ਤੇ ਕਿੱਥੇ ਵੇ…

ਰੌਲਾ ਸੁਣ ਕੋਲ ਪਹੁੰਚੇ ਲੋਕ | Panchkula Road Accident

ਪੁਲਿਸ ਅਨੁਸਾਰ, ਇੱਕ ਵਰਨਾ ਕਾਰ ਸਵੇਰੇ ਪਰਵਾਣੂ ਵਾਲੇ ਪਾਸਿਓਂ ਪੰਚਕੂਲਾ ਦੇ ਬਿਟਨਾ ਆਈ। ਚੰਡੀਗੜ੍ਹ ਸ਼ਿਮਲਾ ਹਾਈਵੇਅ ’ਤੇ ਪੰਜਾਬ ਨੰਬਰ ਪਲੇਟ ਵਾਲਾ ਇੱਕ ਟਰੱਕ ਸੜਕ ਕਿਨਾਰੇ ਖੜ੍ਹਾ ਸੀ। ਫਿਰ ਕਾਰ ਟਰੱਕ ’ਚ ਜਾ ਵੱਜੀ। ਟੱਕਰ ਤੋਂ ਬਾਅਦ ਇੱਕ ਉੱਚੀ ਆਵਾਜ਼ ਆਈ। ਜਿਵੇਂ ਹੀ ਉਨ੍ਹਾਂ ਨੇ ਰੌਲਾ ਸੁਣਿਆ, ਨੇੜਲੇ ਇਲਾਕਿਆਂ ਦੇ ਲੋਕ ਮੌਕੇ ’ਤੇ ਪਹੁੰਚ ਗਏ। ਇਸ ਘਟਨਾ ਬਾਰੇ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ। Panchkula Road Accident

ਇੱਕ ਨੌਜਵਾਨ 10 ਮੀਟਰ ਦੂਰ ਡਿੱਗਿਆ | Panchkula Road Accident

ਟਰੱਕ ਨਾਲ ਟਕਰਾਉਣ ਤੋਂ ਬਾਅਦ ਦੋ ਨੌਜਵਾਨ ਕਾਰ ’ਚੋਂ ਹੇਠਾਂ ਡਿੱਗੇ। ਕਾਰ ਦੀ ਛੱਤ ਟੁੱਟਣ ਤੋਂ ਬਾਅਦ ਇੱਕ ਨੌਜਵਾਨ ਲਗਭਗ 10 ਫੁੱਟ ਦੂਰ ਡਿੱਗਿਆ। ਚੌਥਾ ਨੌਜਵਾਨ ਕਾਰ ’ਚ ਫਸ ਗਿਆ। ਪੁਲਿਸ ਜਾਂਚ ’ਚ ਮ੍ਰਿਤਕਾਂ ਦੀ ਪਛਾਣ ਵੈਭਵ ਯਾਦਵ (16), ਅਧਿਆਇਨ ਬਾਂਸਲ (17), ਵਾਸੀ ਪੰਚਕੂਲਾ ਤੇ ਮੁਹੰਮਦ ਅਦੀਪ, ਵਾਸੀ ਮੋਹਾਲੀ ਵਜੋਂ ਹੋਈ ਹੈ। ਚੌਥਾ ਨੌਜਵਾਨ ਵੀ ਪੰਚਕੂਲਾ ਦਾ ਰਹਿਣ ਵਾਲਾ ਸੀ।

Haryana News: ਸੈਣੀ ਸਰਕਾਰ ਨੇ ਹਰਿਆਣਾ ਦੇ ਕਿਸਾਨਾਂ ਦੀ ਕਰ ਦਿੱਤੀ ਮੌਜ਼, ਲਿਆ ਇਹ ਵੱਡਾ ਫੈਸਲਾ
ਹਰਿਆਣਾ ’ਚ ਕਣਕ, ਝੋਨਾ, ਸਰ੍ਹੋਂ ਤੇ ਬਾਜਰੇ ਸਮੇਤ 24 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ | Haryana News

ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ | Haryana News

ਪੰਚਕੂਲਾ (ਸੱਚ ਕਹੂੰ ਬਿਊਰੋ)। Panchkula News: ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਫਸਲਾਂ ਦੀ ਖਰੀਦ ਦੀ ਮੰਗ ਨੂੰ ਲੈ ਕੇ ਹਰਿਆਣਾ-ਪੰਜਾਬ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ’ਤੇ 24 ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਫਸਲਾਂ ’ਚ ਰਾਗੀ, ਸੋਇਆਬੀਨ, ਨਾਈਜਰਸੀਡ, ਕੇਸਫਲਾਵਰ, ਜੌਂ, ਮੱਕੀ, ਜਵਾਰ, ਜੂਟ, ਕੋਪਰਾ, ਗਰਮੀਆਂ ਦੀ ਮੂੰਗੀ, ਝੋਨਾ, ਬਾਜਰਾ, ਸਾਉਣੀ ਦੀ ਮੂੰਗੀ, ਉੜਦ, ਅਰਹਰ, ਤਿਲ, ਕਪਾਹ, ਮੂੰਗਫਲੀ, ਕਣਕ, ਸਰ੍ਹੋਂ, ਛੋਲੇ, ਦਾਲ, ਸੂਰਜਮੁਖੀ ਸ਼ਾਮਲ ਹਨ, ਇਸ ਤੋਂ ਇਲਾਵਾ ਗੰਨਾ ਵੀ ਸ਼ਾਮਲ ਹੈ। Haryana News

ਇਹ ਖਬਰ ਵੀ ਪੜ੍ਹੋ : Honesty: ਲੱਭਿਆ ਮੋਬਾਈਲ ਵਾਪਸ ਕਰਕੇ ਡੇਰਾ ਪ੍ਰੇਮੀ ਨੇ ਦਿਖਾਈ ਇਮਾਨਦਾਰੀ

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 24 ਫ਼ਸਲਾਂ ’ਤੇ ਐਮਐਸਪੀ ਦੇਣ ਦਾ ਐਲਾਨ ਕੀਤਾ ਸੀ। ਪਰ ਇਸ ਸਬੰਧੀ ਕੋਈ ਲਿਖਤੀ ਪ੍ਰਬੰਧ ਨਹੀਂ ਕੀਤਾ ਗਿਆ। ਇਸ ਸਥਿਤੀ ਨੂੰ ਵੇਖਦੇ ਹੋਏ ਹੁਣ ਹਰਿਆਣਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਫਸਲਾਂ ’ਚ ਰਾਗੀ, ਸੋਇਆਬੀਨ, ਨਾਈਜਰਸੀਡ, ਕੇਸਫਲਾਵਰ, ਜੌਂ, ਮੱਕੀ, ਜਵਾਰ, ਜੂਟ, ਕੋਪਰਾ, ਗਰਮੀਆਂ ਦੀ ਮੂੰਗੀ, ਝੋਨਾ, ਬਾਜਰਾ, ਸਾਉਣੀ ਦੀ ਮੂੰਗੀ, ਉੜਦ, ਅਰਹਰ, ਤਿਲ, ਕਪਾਹ, ਮੂੰਗਫਲੀ, ਕਣਕ, ਸਰ੍ਹੋਂ, ਛੋਲੇ, ਦਾਲ, ਸੂਰਜਮੁਖੀ ਸ਼ਾਮਲ ਹਨ। Haryana News

Road Accident: ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਬੱਸ ਪਲਟੀ, ਕਈ ਜ਼ਖਮੀ
ਡਰਾਈਵਰ ਨੇ ਗੁਆਇਆ ਸੀ ਕੰਟਰੋਲ | Road Accident

ਪੰਚਕੂਲਾ (ਸੱਚ ਕਹੂੰ ਨਿਊਜ਼)। Road Accident: ਹਰਿਆਣਾ ਦੇ ਪੰਚਕੂਲਾ ’ਚ ਸੁਤੰਤਰਤਾ ਦਿਵਸ ਵਾਲੇ ਦਿਨ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ’ਚ ਕਈ ਬੱਚੇ ਜ਼ਖਮੀ ਹੋ ਗਏ ਹਨ। ਸਕੂਲ ਬੱਸ ਦੇ ਪਲਟਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜਾ ਲਿਆ। ਮਿਲੀ ਜਾਣਕਾਰੀ ਅਨੁਸਾਰ ਪੰਚਕੂਲਾ ਦੇ ਬਰਵਾਲਾ ਦੇ ਰਾਮਗੜ੍ਹ ਖੇਤਰ ’ਚ ਸਥਿਤ ਪਿੰਡ ਖੰਗੇਸਰਾ ਤੋਂ ਪਿੰਡ ਕਨੋਲੀ ਵੱਲ ਜਾ ਰਹੀ ਸਤਲੁਜ ਪਬਲਿਕ ਸਕੂਲ ਦੀ ਬੱਸ ਵੀਰਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ’ਚ ਪੰਜ ਬੱਚੇ ਸਵਾਰ ਸਨ। ਅਚਾਨਕ ਸਕੂਲੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਖੇਤ ’ਚ ਪਲਟ ਗਈ।

Read This : Road Accident: ਬੇਕਾਬੂ ਕਾਰ ਦਰੱਖਤ ’ਚ ਵੱਜੀ, ਇੱਕ ਨੌਜਵਾਨ ਦੀ ਮੌਤ

ਹਾਦਸੇ ’ਚ 1 ਬੱਚਾ ਜ਼ਖਮੀ ਹੋਇਆ ਹੈ, ਹਾਲਾਂਕਿ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਿਵੇਂ ਹੀ ਬੱਸ ਪਲਟ ਗਈ ਤਾਂ ਉਸ ’ਚ ਸਵਾਰ ਬੱਚਿਆਂ ’ਚ ਰੌਲਾ ਪੈ ਗਿਆ। ਆਸਪਾਸ ਦੇ ਲੋਕ ਤੁਰੰਤ ਮੌਕੇ ’ਤੇ ਪਹੁੰਚੇ ਤੇ ਬੱਚਿਆਂ ਨੂੰ ਬਾਹਰ ਕੱਢਿਆ। ਬੱਸ ਦੇ ਪਲਟਣ ਕਾਰਨ ਇਸ ਦੇ ਦਰਵਾਜੇ ਵੀ ਬੰਦ ਹੋ ਗਏ ਕਿਉਂਕਿ ਬੱਸ ਦਰਵਾਜੇ ਵਾਲੇ ਪਾਸੇ ਤੋਂ ਹੀ ਪਲਟੀ ਸੀ। ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਕੁਝ ਦੇਰ ਬਾਅਦ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਸਕੂਲ ਮੈਨੇਜਮੈਂਟ ਵੀ ਮੌਕੇ ’ਤੇ ਪਹੁੰਚ ਗਈ। ਇਸ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਇਸ ਹਾਦਸੇ ਕਾਰਨ ਸਕੂਲ ਪ੍ਰਸ਼ਾਸਨ ਤੇ ਮਾਪਿਆਂ ’ਚ ਚਿੰਤਾ ਦਾ ਮਾਹੌਲ ਹੈ ਪਰ ਸਮੇਂ ਸਿਰ ਮੱਦਦ ਮਿਲਣ ਨਾਲ ਬੱਚਿਆਂ ਦੀ ਜਾਨ ਬਚਾਈ ਜਾ ਸਕੀ। Road Accident

ਉਫਾਨ ’ਤੇ ਘੱਗਰ ਦਰਿਆ, ਪੰਚਕੂਲਾ ’ਚ ਔਰਤ ਕਾਰ ਸਮੇਤ ਘੱਗਰ ’ਚ ਰੁੜ੍ਹੀ
ਲੋਕਾਂ ਨੇ ਰੱਸੀ ਦੀ ਮੱਦਦ ਨਾਲ ਬਚਾਇਆ | Ghaggar River

ਪੰਚਕੂਲਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਪੰਜਕੂਲਾ ਵਿਖੇ ਐਤਵਾਰ ਨੂੰ ਸਵੇਰੇ ਘੱਗਰ (Ghaggar River) ਦਰਿਆ ’ਚ ਇੱਕ ਔਰਤ ਕਾਰ ਸਮੇਤ ਪਾਣੀ ਦੇ ਵਹਾਅ ’ਚ ਰੁੜ੍ਹ ਗਈ। ਲੋਕਾਂ ਨੇ ਕਾਫੀ ਮਿਹਨਤ ਤੋਂ ਬਾਅਦ ਔਰਤ ਨੂੰ ਬਾਹਰ ਕੱਢਿਆ ਅਤੇ ਉਸ ਤੋਂ ਬਾਅਦ ਇਲਾਜ ਲਈ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਕਾਰ ਨੂੰ ਕ੍ਰੈਨ ਦੀ ਮੱਦਦ ਨਾਲ ਬਾਹਰ ਕੱਢਿਆ। ਜਾਣਕਾਰੀ ਮੁਤਾਬਿਕ ਐਤਵਾਰ ਸਵੇਰੇ ਇੱਕ ਔਰਤ ਸਵੇਰੇ ਮੰਦਰ ’ਚ ਮੱਥਾ ਟੇਕਣ ਲਈ ਗਈ ਸੀ।

ਇਹ ਵੀ ਪੜ੍ਹੋ : Train Accident : ਪੱਛਮੀ ਬੰਗਾਲ ’ਚ ਦੋ ਮਾਲਗੱਡੀਆਂ ਦੀ ਭਿਆਨਕ ਟੱਕਰ

ਇਸ ਦੌਰਾਨ ਮੀਂਹ ਪੈਣ ਕਾਰਨ ਪਾਣੀ ਦਾ ਵਹਾਅ ਤੇਜ਼ ਹੋ ਗਿਆ ਅਤੇ ਮਹਿਲਾ ਕਾਰ ਸਮੇਤ ਘੱਗਰ (Ghaggar River) ਦਰਿਆ ’ਚ ਰੁੜ੍ਹ ਗਈ। ਚੰਗੀ ਗੱਲ ਇਹ ਰਹੀ ਕਿ ਕਾਰ ਘੱਗਰ ਦਰਿਆ ਪੁਲ ਹੇਠਾਂ ਬਣੇ ਪਿੱਲਰ ’ਚ ਅੜ੍ਹ ਗਈ। ਜਿਸ ਤੋਂ ਬਾਅਦ ਲੋਕਾਂ ਨੂੰ ਵੇਖਿਆ ਤਾਂ ਉਹ ਬਚਾਉਣ ਲਈ ਆਏ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਸੂਚਨਾ ਮਿਲਦੇ ਹੀ ਸੈਕਟਰ-1 ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਐਂਬੁਲੈਂਸ ਮੰਗਵਾਈ। ਐਂਬੁਲੈਂਸ ਨਾਲ ਔਰਤ ਨੂੰ ਇਲਾਜ਼ ਲਈ ਹਸਪਤਾਲ ਪਹੁੰਚਾਇਆ। ਔਰਤ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਸ ਦੀ ਇਲਾਜ਼ ਚੱਲ ਰਿਹਾ ਹੈ।