Pollywood News - Sach Kahoon Punjabi

ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨਾਲ ਜੁੜੀ ਵੱਡੀ ਅਪਡੇਟ, ਪੜ੍ਹੋ ਤੇ ਜਾਣੋ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬੀ ਮਸ਼ਹੂਰ ਅਦਾਕਾਰਾ ਤੇ ਮਹਾਂਨਗਰ ਦੀ ਵਸਨੀਕ ਪਦਮਸ਼੍ਰੀ ਨਿਰਮਲ ਰਿਸ਼ੀ (Nirmal Rishi) ਨੂੰ ਕਲਾਕਾਰਾਂ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਨਿਰਮਲ ਰਿਸ਼ੀ ਨੂੰ ਪਦਮਸ਼੍ਰੀ ਐਵਾਰਡ ਨਾਲ ਵੀ ਨਿਵਾਜਿਆ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਦਾਕਾਰ ਮਲਕੀਤ ਰੌਣੀ ਨੇ ਦੱਸਿਆ ਕਿ ਕਮੇਟੀ ਵੱਲੋਂ ਚੁਣੇ ਗਏ ਨਿਰਮਲ ਰਿਸ਼ੀ ਇਸ ਸੰਸਥਾ ਦੇ 7ਵੇਂ ਪ੍ਰਧਾਨ ਬਣੇ ਹਨ।

ਇਨ੍ਹਾਂ ਤੋਂ ਪਹਿਲਾਂ ਦਵਿੰਦਰ ਦਮਨ, ਸ਼ਵਿੰਦਰ ਮਾਹਲ, ਡਾ. ਰਣਜੀਤ ਸ਼ਰਮਾ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਇਸ ਅਹੁਦੇ ’ਤੇ ਰਹਿ ਚੁੱਕੇ ਹਨ। ਰੌਣੀ ਨੇ ਦੱਸਿਆ ਕਿ ਪਦਮਸ਼੍ਰੀ ਨਿਰਮਲ ਰਿਸ਼ੀ ਨੂੰ ਪ੍ਰਧਾਨ ਚੁਣਨ ਤੋਂ ਇਲਾਵਾ ਗੁੱਗੂ ਗਿੱਲ ਨੂੰ ਸੰਸਥਾ ਦਾ ਚੇਅਰਮੈਨ, ਬੀਨੂੰ ਢਿੱਲੋਂ ਨੂੰ ਮੀਤ ਪ੍ਰਧਾਨ, ਬੀਐੱਨ ਸ਼ਰਮਾ ਨੂੰ ਜਨਰਲ ਸਕੱਤਰ ਤੇ ਭਾਰਤ ਭੂਸ਼ਣ ਵਰਮਾ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਚੋਣ 2 ਸਾਲ ਲਈ ਕੀਤੀ ਗਈ ਹੈ। (Nirmal Rishi)

ਚੋਣ ਤੋਂ ਪਹਿਲਾਂ ਕਲਾ ਤੇ ਸਾਹਿਤ ਦੇ ਖੇਤਰ ਨਾਲ ਜੁੜੀਆਂ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪਿਛਲੇ ਕਾਰਜਾਂ ਦੀ ਰਿਪਰੋਟ ਪੇਸ਼ ਕੀਤੀ ਗਈ। ਅਦਾਕਾਰ ਬੀਨੂੰ ਢਿੱਲੋਂ ਨੇ ਕਿਹਾ ਕਿ ਖੇਤਰੀ ਭਾਸ਼ਾਵਾਂ ਵਿਚ ਬੇਸ਼ੱਕ ਦੱਖਣੀ ਸਿਨੇਮਾ ਅੱਜ ਪਹਿਲੇ ਨੰਬਰ ’ਤੇ ਹੈ ਪਰ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਸਿਨੇਮਾ ਨੂੰ ਅੱਜ ਦੂਸਰਾ ਨੰਬਰ ਹਾਸਲ ਹੈ।

Read Also : New Criminal Laws: ਨਵੇਂ ਅਪਰਾਧਿਕ ਕਾਨੂੰਨਾਂ ਦਾ ਸਰੂਪ ਤੇ ਪ੍ਰਸੰਗਿਕਤਾ

Goldy Brar: Sidhu Moose Wala ਕਤਲ ਕੇਸ ਵਿੱਚ ਆਈ ਵੱਡੀ ਅਪਡੇਟ
ਗੋਲਡੀ ਬਰਾੜ ਦਾ ਕਬੂਲਨਾਮਾ, ‘ਹਾਂ, ਮੈਂ ਮਰਵਾਇਆ ਸਿੱਧੂ ਮੂਸੇਵਾਲਾ ਨੂੰ , ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ’ (Gangster Goldy Brar)

ਨਵੀਂ ਦਿੱਲੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਗੈਂਗਸਟਰ ਗੋਲਡੀ ਬਰਾੜ (Gangster Goldy Brar) ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਸੀ। ਮੂਸੇਵਾਲਾ ਨੂੰ ਮਾਰਨ ਦੇ ਉਸਦੇ ਕੋਲ ਆਪਣੇ ਕਾਰਨ ਸਨ। ਗੋਲਡੀ ਬਰਾੜ ਇੱਥੇ ਹੀ ਨਹੀਂ ਰੁਕਿਆ।

ਇਹ ਵੀ ਪੜ੍ਹੋ : ਪਿੰਡ ਫਕਰਸਰ ‘ਚ ਭਰਾ ਹੱਥੋਂ ਭੈਣ ਦਾ ਕਤਲ

ਉਨ੍ਹਾਂ ਅੱਗੇ ਕਿਹਾ ਕਿ ਹੁਣ ਉਨ੍ਹਾਂ ਦਾ ਅਗਲਾ ਨਿਸ਼ਾਨਾ ਸਲਮਾਨ ਖਾਨ ਹਨ। ਜਿਵੇਂ ਹੀ ਉਸ ਨੂੰ ਸਲਮਾਨ ਖਾਨ ਨੂੰ ਮਾਰਨ ਦਾ ਮੌਕਾ ਮਿਲੇਗਾ, ਉਹ ਜ਼ਰੂਰ ਉਸ ਨੂੰ ਮਾਰ ਦੇਵੇਗਾ। ਤੁਹਾਨੂੰ ਦੱਸ ਦੇਈਏ ਕਿ ਗੋਲਡੀ ਬਰਾੜ ਦੁਨੀਆ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਹੈ। ਇੰਟਰਪੋਲ ਨੇ ਉਸ ਦੇ ਖਿਲਾਫ ਨੋਟਿਸ ਜਾਰੀ ਕੀਤਾ ਹੈ।

ਗੋਲਡੀ ਬਰਾੜ ਨੇ ਮੂਸੇਵਾਲਾ ਨੂੰ ਕਿਉਂ ਮਾਰਿਆ? (Gangster Goldy Brar)

ਗੋਲਡੀ ਬਰਾੜ ਨੇ ਇੰਟਰਵਿਊ ‘ਚ ਦੱਸਿਆ ਕਿ ਆਖਿਰ ਉਸ ਨੇ ਮੂਸੇਵਾਲਾ ਨੂੰ ਕਿਉਂ ਮਾਰਿਆ। ਉਨ੍ਹਾਂ ਕਿਹਾ ਕਿ ‘ਮੂਸੇਵਾਲਾ ਬਹੁਤ ਹੰਕਾਰੀ ਅਤੇ ਵਿਗੜਿਆ ਹੋਇਆ ਸੀ। ਉਸ ਕੋਲ ਬਹੁਤ ਸਾਰਾ ਪੈਸਾ ਸੀ। ਇਸ ਨਾਲ ਉਹ ਹੰਕਾਰੀ ਹੋ ਗਿਆ। ਗੋਲਡੀ ਬਰਾੜ ਨੇ ਅੱਗੇ ਕਿਹਾ ਕਿ ਮੂਸੇਵਾਲਾ ਕੋਲ ਬਹੁਤ ਪੈਸਾ ਅਤੇ ਤਾਕਤ ਹੈ। ਉਹ ਇਨ੍ਹਾਂ ਸਭ ਦੀ ਦੁਰਵਰਤੋਂ ਕਰ ਰਿਹਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੇ ਸਾਨੂੰ ਵੀ ਬਹੁਤ ਨੁਕਸਾਨ ਪਹੁੰਚਾਇਆ ਹੈ। ਉਸ ਨੇ ਕਈ ਵੱਡੀਆਂ ਗਲਤੀਆਂ ਕੀਤੀਆਂ ਸਨ। ਉਸ ਦੀਆਂ ਗ਼ਲਤੀਆਂ ਮਾਫ਼ ਕਰਨ ਯੋਗ ਨਹੀਂ ਸਨ।

ਗੋਲਡੀ ਬਰਾੜ ਨੇ ਖਾਲਿਸਤਾਨ ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਬਾਰੇ ਕੀ ਕਿਹਾ?

ਇਸ ਦੇ ਨਾਲ ਹੀ ਗੋਲਡੀ ਬਰਾੜ (Gangster Goldy Brar) ਨੇ ਪਾਕਿਸਤਾਨੀ ਖੁਫੀਆ ਏਜੰਸੀ ISI ਅਤੇ ਖਾਲਿਸਤਾਨ ਦੇ ਮੁੱਦੇ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਦਾਊਦ ਇਬਰਾਹਿਮ ਬਾਰੇ ਕਿਹਾ ਕਿ ਸਾਡੇ ਦੇਸ਼ ‘ਚ ਬੰਬਾਰੀ ਕਰਨ ਵਾਲਿਆਂ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ ਹੈ। ਬਰਾੜ ਨੇ ਦੱਸਿਆ ਕਿ ਉਹ ਪਾਕਿਸਤਾਨ ‘ਚ ਮੌਜੂਦ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਗੱਲਬਾਤ ਕਰਦਾ ਸੀ। ਬਰਾੜ ਅਨੁਸਾਰ ਰਿੰਦਾ ਨੇ ਉਸ ਦੇ ਅਤੇ ਮੂਸੇਵਾਲਾ ਵਿਚਕਾਰ ਸਮਝੌਤਾ ਕਰਵਾਇਆ ਸੀ। ਇਸ ਦੇ ਨਾਲ ਹੀ ਗੋਲਡੀ ਬਰਾੜ ਨੇ ਇਹ ਵੀ ਦੱਸਿਆ ਕਿ ਨਸ਼ੇ ਦਾ ਕਾਰੋਬਾਰ ਇਸ ਵਿੱਚ ਸ਼ਾਮਲ ਨਹੀਂ ਹੈ।