Yogi Adityanath - Sach Kahoon Punjabi
Yogi Adityanath: ਸਫਾਈ ਵੀ ਬਣੇ ਚੁਣਾਵੀ ਮੁੱਦਾ
Yogi Adityanath: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਆਨਾਥ ਨੇ ਅਰਵਿੰਦ ਕੇਜਰੀਵਾਲ ਨੂੰ ਯਮੁਨਾ ’ਚ ਡੁੱਬਕੀ ਲਾਉਣ ਦੀ ਚੁਣੌਤੀ ਦਿੱਤੀ ਹੈ ਯੋਗੀ ਨੇ ਕਿਹਾ ਕਿ ਜਿਵੇਂ ਅਸੀਂ ਸੰਗਮ ’ਤੇ ਆਪਣੇ ਮੰਤਰੀਮੰਡਲ ਨਾਲ ਡੁੱਬਕੀ ਲਾਈ ਹੈ, ਕੀ ਅਜਿਹਾ ਕੇਜਰੀਵਾਲ ਦਿੱਲੀ ’ਚ ਯਮੁਨਾ ’ਚ ਕਰ ਸਕਦੇ ਹਨ ਜਿਹੜੀਆਂ ਨਦੀਆਂ ਨੂੰ ਅਸੀਂ ਪਵਿੱਤਰ ਅਤੇ ਜੀਵਨ ਦੇਣ ਵਾਲੀਆਂ ਮੰਨਦੇ ਹਾਂ, ਉਨ੍ਹਾਂ ਦੀ ਸਾਫ ਸਫਾਈ ਰੱਖਣਾ ਵੀ ਸਾਡਾ ਫਰਜ਼ ਹੈ ‘ਨਮਾਮਿ ਗੰਗੇ’ ਯੋਜਨਾ ਤਹਿਤ ਗੰਗਾ ਜੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਕਾਫੀ ਕੰਮ ਹੋਇਆ, ਪਰ ਯਮੁਨਾ ’ਚ ਪਾਣੀ ਐਨਾ ਪ੍ਰਦੂਸ਼ਿਤ ਹੈ ਜਿਵੇਂ ਕਿਸੇ ਗੰਦੇ ਨਾਲੇ ’ਚ ਹੁੰਦਾ ਹੈ ਛਠ ਉਤਸਵ ਦੌਰਾਨ ਲੋਕ ਯਮੁਨਾ ’ਚ ਇਸ਼ਨਾਨ ਕਰਦੇ ਹਨ।
ਇਹ ਖਬਰ ਵੀ ਪੜ੍ਹੋ : Sad News: ਜੰਮੂ ਕਸ਼ਮੀਰ ’ਚ ਜ਼ਿਲ੍ਹਾ ਮਾਨਸਾ ਦਾ ਫੌਜੀ ਜਵਾਨ ਸ਼ਹੀਦ
ਉਸ ਸਮੇਂ ਯਮੁਨਾ ਦੀ ਸਫਾਈ ’ਤੇ ਕਾਫੀ ਰੌਲਾ ਰੱਪਾ ਹੁੰਦਾ ਹੈ ਪ੍ਰਸ਼ਾਸਨ ਉਸ ਸਮੇਂ ਕੁਝ ਅਸਥਾਈ ਉਪਾਅ ਕਰਦਾ ਹੈ ਤਾਂ ਕਿ ਲੋਕ ਇਸ਼ਨਾਨ ਕਰ ਸਕਣ ਇਸ ਵਾਰ ਜਲ ਐਨਾ ਪ੍ਰਦੂਸ਼ਿਤ ਸੀ ਕਿ ਅਸਥਾਈ ਉਪਾਅ ਵੀ ਸਾਰਾ ਨਕਾਮ ਸਿੱਧ ਹੋਇਆ ਉਂਜ ਤਾਂ ਹਰ ਥਾਂ ਦੀ ਸਫਾਈ ਬੇਹੱਦ ਜ਼ਰੂਰੀ ਹੈ ਪਰ ਜਿਸ ਨੂੰ ਅਸੀਂ ਜੀਵਨ ਦੇਣ ਵਾਲੀ ਮੰਨਦੇ ਹਾਂ ਅਤੇ ਆਸਥਾ ਵੀ ਰੱਖਦੇ ਹਾਂ ਉਥੇ ਗੰਦਗੀ ਫੈਲਾਉਣਾ ਇੱਕ ਵੱਡਾ ਅਪਰਾਧ ਹੈ ਸਰਕਾਰ ਨੂੰ ਇਸ ਬਾਰੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਗੰਦਗੀ ਫੈਲਾਉਣ ਵਾਲਿਆਂ ’ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਨਦੀ ’ਚ ਕੋਈ ਵੀ ਗੰਦਾ ਨਾਲਾ ਜਾਂ ਉਦਯੋਗਿਕ ਕਚਰਾ ਨਹੀਂ ਸੁੱਟਿਆ ਜਾਣਾ ਚਾਹੀਦਾ। Yogi Adityanath
ਇਸ ’ਤੇ ਸਖਤੀ ਨਾਲ ਰੋਕ ਲੱਗੇ ਗੰਦੇ ਪਾਣੀ ਅਤੇ ਉਦਯੋਗਿਕ ਕਚਰੇ ਦੇ ਹੱਲ ਕਰਨ ਲਈ ਟ੍ਰੀਟਮੈਂਟ ਪਲਾਂਟ ਲਾਉਣਾ ਯਕੀਨੀ ਕੀਤਾ ਜਾਣਾ ਚਾਹੀਦਾ ਹੈ ਨਦੀ ਦੇ ਕਿਨਾਰਿਆਂ ਨੂੰ ਹਰਾ ਭਰਿਆ ਅਤੇ ਸੁੰਦਰ ਬਣਾਇਆ ਜਾਣਾ ਚਾਹੀਦਾ ਹੈ ਲੋਕਾਂ ਨੂੰ ਨਦੀ ਨੂੰ ਸਾਫ ਰੱਖਣ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਦਿੱਲੀ ਚੋਣ ’ਚ ਮੁਫਤ ਦੇ ਵੱਡੇ-ਵੱਡੇ ਵਾਅਦਿਆਂ ਵਿਚਕਾਰ ਯੂਪੀ ਦੇ ਮੁੱਖ ਮੰਤਰੀ ਯੋਗੀ ਨੇ ਸੜਕ, ਗੰਦਗੀ, ਸੀਵਰੇਜ, ਪਾਣੀ ਦੀ ਸਮੱਸਿਆ ਦਾ ਮੁੱਦਾ ਚੁੱਕ ਕੇ ਇੱਕ ਸਾਰਥਿਕ ਪਹਿਲ ਕੀਤੀ ਹੈ।
Jhansi Hospital Fire: ਝਾਂਸੀ ਮੈਡੀਕਲ ਕਾਲਜ਼ ’ਚ ਅੱਗ, 10 ਨਵਜੰਮੇ ਜ਼ਿੰਦਾ ਸੜੇ, ਬਚਾਅ ਕਾਰਜ਼ ਜਾਰੀ
39 ਬੱਚਿਆਂ ਨੂੰ ਖਿੜਕੀ ਤੋੜ ਕੱਢਿਆ ਬਾਹਰ | Jhansi Hospital Fire
ਝਾਂਸੀ (ਏਜੰਸੀ)। Jhansi Hospital Fire: ਮਹਾਰਾਣੀ ਲਕਸ਼ਮੀਬਾਈ ਸਰਕਾਰੀ ਮੈਡੀਕਲ ਕਾਲਜ, ਝਾਂਸੀ ’ਚ ਸਪੈਸ਼ਲ ਨਿਊ ਬੋਰਨ ਕੇਅਰ ਯੂਨਿਟ (ਐੱਸਐੱਨਸੀਯੂ) ’ਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ’ਚ 10 ਬੱਚਿਆਂ ਦੀ ਮੌਤ ਹੋ ਗਈ। ਵਾਰਡ ਦੀ ਖਿੜਕੀ ਤੋੜ ਕੇ 39 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸ਼ਨਿੱਚਰਵਾਰ ਸਵੇਰ ਤੱਕ ਜਦੋਂ ਪੰਜ ਬੱਚੇ ਨਾ ਮਿਲੇ ਤਾਂ ਪਰਿਵਾਰਕ ਮੈਂਬਰਾਂ ਨੇ ਮੈਡੀਕਲ ਕਾਲਜ ਦੇ ਬਾਹਰ ਹੰਗਾਮਾ ਕਰ ਦਿੱਤਾ। ਹਾਦਸਾ ਰਾਤ ਕਰੀਬ 10:30 ਵਜੇ ਵਾਪਰਿਆ।
ਇਹ ਖਬਰ ਵੀ ਪੜ੍ਹੋ : Haryana Assembly in Chandigarh: ਚੰਡੀਗੜ੍ਹ ਦਾ ਤਕਨੀਕੀ ਪੇਚ
ਆਕਸੀਜਨ ਕੰਸੈਂਟਰੇਟਰ ’ਚ ਸਪਾਰਕਿੰਗ ਕਾਰਨ ਅੱਗ ਲੱਗ ਗਈ, ਫਿਰ ਧਮਾਕਾ ਹੋਇਆ। ਅੱਗ ਪੂਰੇ ਵਾਰਡ ’ਚ ਫੈਲ ਗਈ। ਵਾਰਡ ਬੁਆਏ ਨੇ ਅੱਗ ਬੁਝਾਉਣ ਲਈ ਅੱਗ ਬੁਝਾਊ ਯੰਤਰ ਦੀ ਵਰਤੋਂ ਕੀਤੀ। ਪਰ ਇਸ ਦੀ ਮਿਆਦ 4 ਸਾਲ ਪਹਿਲਾਂ ਹੀ ਖਤਮ ਹੋ ਗਈ ਸੀ, ਇਸ ਲਈ ਇਹ ਕੰਮ ਨਹੀਂ ਹੋਇਆ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਪਹੁੰਚੀਆਂ। ਖਿੜਕੀ ਤੋੜ ਕੇ ਪਾਣੀ ਦਾ ਛਿੜਕਾਅ ਕੀਤਾ। ਸੂਚਨਾ ’ਤੇ ਡੀਐੱਮ-ਐੱਸਪੀ ਵੀ ਪਹੁੰਚ ਗਏ। ਵੱਡੀ ਅੱਗ ਨੂੰ ਵੇਖਦੇ ਹੋਏ ਫੌਜ ਨੂੰ ਬੁਲਾਇਆ ਗਿਆ। ਕਰੀਬ 2 ਘੰਟੇ ’ਚ ਅੱਗ ’ਤੇ ਕਾਬੂ ਪਾਇਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ’ਚ ਜਾਂਚ ਕੀਤੀ ਜਾ ਰਹੀ ਹੈ। Jhansi Hospital Fire
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਾਮਲਾ ਦਰਜ
ਲਖਨਊ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (Yogi Adityanath) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੇ ਹਲਚਲ ਮਚਾ ਦਿੱਤੀ ਹੈ। ਇਸ ਮਾਮਲੇ ਵਿੱਚ ਮਹਾਂਨਗਰ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਸੁਰੱਖਿਆ ਹੈੱਡਕੁਆਰਟਰ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਦੇ ਸੀਯੂਜੀ ਨੰਬਰ ’ਤੇ ਧਮਕੀ ਭਰੀ ਕਾਲ ਆਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੀਐਮ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਉਸ ਨੂੰ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤਰ੍ਹਾਂ ਇੱਕ ਵਾਰ ਫਿਰ ਮੁੱਖ ਮੰਤਰੀ ਨੂੰ ਧਮਕੀ ਦਿੱਤੀ ਗਈ ਹੈ। ਪੁਲਿਸ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।
Holiday : ਇਸ ਇਲਾਕੇ ’ਚ ਛੁੱਟੀ ਦਾ ਐਲਾਨ, ਦਫ਼ਤਰ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਸਕੂਲ ਬੱਸ ਪਲਟੀ, 15 ਬੱਚੇ ਜਖ਼ਮੀ, ਯੋਗੀ ਨੇ ਸਹੀ ਇਲਾਜ ਦੇ ਦਿੱਤੇ ਨਿਰਦੇਸ਼
ਸਕੂਲ ਬੱਸ ਪਲਟੀ, 15 ਬੱਚੇ ਜਖ਼ਮੀ, ਯੋਗੀ ਨੇ ਸਹੀ ਇਲਾਜ ਦੇ ਦਿੱਤੇ ਨਿਰਦੇਸ਼
ਮਹੋਬਾ (ਏਜੰਸੀ)। ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਮਹੋਬਾ ਦੇ ਸਦਰ ਕੋਤਵਾਲੀ ਖੇਤਰ ਵਿੱਚ ਇੱਕ ਸਕੂਲ ਬੱਸ ਪਲਟ ਕੇ ਸੜਕ ਕਿਨਾਰੇ ਖੱਡ ਵਿੱਚ ਡਿੱਗ ਗਈ। ਜਿਸ ਕਾਰਨ ਬੱਸ ਵਿੱਚ ਸਵਾਰ 15 ਬੱਚੇ ਜ਼ਖਮੀ ਹੋ ਗਏ। ਇਸ ਘਟਨਾ ਦਾ ਨੋਟਿਸ ਲੈਂਦਿਆਂ ਰਾਜ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜ ਕਰਨ ਅਤੇ ਜ਼ਖਮੀ ਬੱਚਿਆਂ ਦੇ ਇਲਾਜ ਲਈ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਹੋਬਾ ਦੇ ਵਧੀਕ ਪੁਲਿਸ ਸੁਪਰਡੈਂਟ ਆਰਕੇ ਗੌਤਮ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਦੇ ਵਿਜੇ ਸਾਗਰ ਇਲਾਕੇ ’ਚ ਸਥਿਤ ਸਾਈ ਇੰਟਰ ਕਾਲਜ ਦੀ ਮਿੰਨੀ ਬੱਸ ਪੇਂਡੂ ਖੇਤਰਾਂ ਤੋਂ ਬੱਚਿਆਂ ਨੂੰ ਲੈ ਕੇ ਸਵੇਰੇ ਸਕੂਲ ਪਰਤ ਰਹੀ ਸੀ। ਫਿਰ ਪਿੰਡ ਪਸਵਾੜਾ ਨੇੜੇ ਇੱਕ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਬੱਸ ਸੜਕ ਦੇ ਕਿਨਾਰੇ ਖਾਈ ਵਿੱਚ ਜਾ ਡਿੱਗੀ।
ਹਾਦਸਾ ਕਿਵੇਂ ਵਾਪਰਿਆ
ਘਟਨਾ ਤੋਂ ਬਾਅਦ ਬੱਸ ’ਚ ਸਵਾਰ ਬੱਚਿਆਂ ਦੇ ਰੋਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਖੇਤਾਂ ’ਚ ਮੌਜੂਦ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਹਾਦਸਾਗ੍ਰਸਤ ਵਿਦਿਆਰਥੀਆਂ ਨੂੰ ਬੱਸ ’ਚੋਂ ਬਾਹਰ ਕੱਢ ਕੇ ਇਲਾਜ ਲਈ ਮਹੋਬਾ ਜ਼ਿਲਾ ਹਸਪਤਾਲ ਪਹੁੰਚਾਇਆ। ਗੌਤਮ ਨੇ ਦੱਸਿਆ ਕਿ ਹਾਦਸੇ ਵਿੱਚ ਸਕੂਲ ਬੱਸ ਦੇ ਡਰਾਈਵਰ ਸਮੇਤ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਇਹ ਸਾਰੇ ਵਿਦਿਆਰਥੀ ਇੰਟਰ ਕਾਲਜ ਦੇ ਜੂਨੀਅਰ ਸੈਕਸ਼ਨ ਦੇ ਦੱਸੇ ਜਾਂਦੇ ਹਨ। ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਵਿਭਾਗ ਵਿੱਚ ਡਾਕਟਰਾਂ ਦੀ ਟੀਮ ਜ਼ਖ਼ਮੀ ਬੱਚਿਆਂ ਦਾ ਇਲਾਜ ਕਰ ਰਹੀ ਹੈ। ਡਾਕਟਰਾਂ ਨੇ ਜ਼ਖਮੀ ਬੱਚਿਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਹੈ। ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਟਰੱਕ ਨੂੰ ਡਰਾਈਵਰ ਸਮੇਤ ਕਬਜ਼ੇ ’ਚ ਲੈ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
(ਏਜੰਸੀ)
ਵਾਰਾਣਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹੈਲੀਕਾਪਟਰ ਨੂੰ ਵਾਰਾਨਸੀ ਦੇ ਰਿਜ਼ਰਵ ਪੁਲਿਸ ਲਾਈਨ ਮੈਦਾਨ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਇੱਕ ਪੰਛੀ ਨਾਲ ਟਕਰਾ ਜਾਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਪ੍ਰਾਪਤ ਜਾਣਕਾਰੀ ਅਨੁਸਾਰ ਯੋਗੀ ਦੇ ਹੈਲੀਕਾਪਟਰ ਨੇ ਵਾਰਾਣਸੀ ਤੋਂ ਲਖਨਊ ਲਈ ਉਡਾਨ ਭਰੀ ਸੀ ਕਿ ਇੱਕ ਪੰਛੀ ਦੇ ਟਕਰਾਉਣ ਕਾਰਨ ਦਸ ਮਿੰਟਾਂ ਦੇ ਅੰਦਰ ਹੀ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਕਰਵਾਈ ਅਤੇ ਜਹਾਜ਼ ਨੂੰ ਸੁਰੱਖਿਅਤ ਲੈਂਡ ਕਰਵਾਇਆ।
ਵਾਰਾਣਸੀ ਦੇ ਜ਼ਿਲ੍ਹਾ ਮੈਜਿਸਟਰੇਟ ਕੌਸ਼ਲਰਾਜ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਇਸ ਨੂੰ ਸੁਰੱਖਿਅਤ ਢੰਗ ਨਾਲ ਰਿਜ਼ਰਵ ਪੁਲਿਸ ਲਾਈਨ ਮੈਦਾਨ ‘ਤੇ ਉਤਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 9.30 ਵਜੇ ਹੈਲੀਕਾਪਟਰ ਦੀ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਯੋਗੀ ਪੁਲਿਸ ਲਾਈਨ ਤੋਂ ਸੜਕ ਰਾਹੀਂ ਵਾਰਾਣਸੀ ਦੇ ਬਾਬਤਪੁਰ ਸਥਿਤ ਲਾਲ ਬਹਾਦਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਹੋਏ। ਜਿੱਥੋਂ ਉਹ ਸੂਬਾ ਸਰਕਾਰ ਦੇ ਜਹਾਜ਼ ਰਾਹੀਂ ਲਖਨਊ ਲਈ ਰਵਾਨਾ ਹੋਣਗੇ। ਜ਼ਿਕਰਯੋਗ ਹੈ ਕਿ ਯੋਗੀ ਸ਼ਨੀਵਾਰ ਨੂੰ ਵਾਰਾਣਸੀ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਯੋਗੀ 25 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ, ਰਾਜਭਰ ਦੇਣਗੇ ਸਪਾ ਨੂੰ ਝਟਕਾ, ਭਾਜਪਾ ‘ਚ ਹੋ ਸਕਦੇ ਹਨ ਸ਼ਾਮਲ
ਗੋਰਖਪੁਰ (ਏਜੰਸੀ)। ਯੋਗੀ ਆਦਿਤਿਆਨਾਥ (Yogi Adityanath) 25 ਮਾਰਚ ਨੂੰ ਸਹੁੰ ਚੁੱਕ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਕਰਨਗੇ। ਇਸ ਦੀ ਪੁਸ਼ਟੀ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉੱਚ-ਪੱਧਰੀ ਸੂਤਰਾਂ ਨੇ ਇੱਥੇ ਦੱਸਿਆ ਕਿ ਪੰਜ ਸਾਲਾਂ ਦਾ ਸਫਲ ਕਾਰਜਕਾਲ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਸੱਤਾ ਵਿੱਚ ਵਾਪਸੀ ਕਰਕੇ 37 ਸਾਲ ਪੁਰਾਣੀ ਮਿੱਥ ਨੂੰ ਤੋੜ ਕੇ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਦਾ ਦੂਜਾ ਸਹੁੰ ਚੁੱਕ ਸਮਾਗਮ, 25 ਮਾਰਚ ਨੂੰ ਏਕਾਨਾ ਸਟੇਡੀਅਮ, ਸ਼ਹੀਦ ਮਾਰਗ, ਲਖਨਊ ਵਿਖੇ ਹੋਵੇਗਾ। ਯੋਗੀ ਦੇ ਨਾਲ ਨਵੀਂ ਬਣੀ ਸਰਕਾਰ ਦੇ ਹੋਰ ਮੰਤਰੀ ਵੀ ਸਹੁੰ ਚੁੱਕ ਸਮਾਗਮ ਵਿੱਚ ਸਹੁੰ ਚੁੱਕਣਗੇ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ‘ਚ 10 ਮਾਰਚ ਨੂੰ ਹੋਈਆਂ ਸੱਤ ਗੇੜਾਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ‘ਚ ਭਾਜਪਾ ਨੇ 255 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। Yogi Adityanath
ਉੱਥੇ ਹੀ ਮੀਡੀਆ ਮੁਤਾਬਕ ਰਾਜ ਵਿੱਚ ਸਮਾਜਵਾਦੀ ਪਾਰਟੀ ਨਾਲ ਮਿਲ ਕੇ ਚੋਣ ਲੜਣ ਵਾਲੇ ਅਤੇ ਛੇ ਸੀਟਾਂ ‘ਤੇ ਜਿੱਤ ਦਰਜ ਕਰਨ ਵਾਲੀ ਓਮਪ੍ਰਕਾਸ਼ ਰਾਜਭਰ ਦੀ ਪਾਰਟੀ ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਸੁਭਾਸਪਾ) ਹੁਣ ਐਨਡੀਏ ਵਿੱਚ ਸ਼ਾਮਲ ਹੋ ਸਕਦੀ ਹੈ। ਚਰਚਾ ਹੈ ਕਿ ਰਾਜਭਰ ਨੂੰ ਯੋਗੀ ਆਦਿੱਤਿਆਨਾਥ ਦੀ ਨਵੀਂ ਸਰਕਾਰ ‘ਚ ਜਗ੍ਹਾ ਮਿਲ ਸਕਦੀ ਹੈ।
ਪ੍ਰਧਾਨ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ
ਸੂਬਾ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਵੀ ਸਹੁੰ ਚੁੱਕ ਸਮਾਗਮ ਦੀ ਤਰੀਕ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੰਤਰੀ ਮੰਡਲ ਵਿੱਚ ਔਰਤਾਂ ਅਤੇ ਨੌਜਵਾਨਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ। ਦੁਪਹਿਰ ਬਾਅਦ ਸਹੁੰ ਚੁੱਕ ਸਮਾਗਮ ਹੋਵੇਗਾ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰ ਸਰਕਾਰ ਦੇ ਕਈ ਮੰਤਰੀਆਂ ਅਤੇ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਰਾਸ਼ਟਰੀ ਸਵੈਮ ਸੇਵਕ ਸੰਘ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ। ਏਕਾਨਾ ਸਟੇਡੀਅਮ ਵਿੱਚ ਪ੍ਰਸਤਾਵਿਤ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਕਾਰਜਕਾਰੀ ਮੁੱਖ ਮੰਤਰੀ ਯੋਗੀ ਨੇ ਮੰਤਰੀ ਮੰਡਲ ਦੇ ਰੂਪ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕੀਤਾ ਹੈ। ਉੱਤਰ ਪ੍ਰਦੇਸ਼ ਸਰਕਾਰ ਦੇ ਗਠਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਬਜ਼ਰਵਰ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੁਬਰ ਦਾਸ ਨੂੰ ਕੋ-ਆਬਜ਼ਰਵਰ ਬਣਾਇਆ ਗਿਆ ਹੈ। ਮੁੱਖ ਮੰਤਰੀ ਗੋਰਖਪੁਰ ਤੋਂ ਲਖਨਊ ਪਹੁੰਚਣ ‘ਤੇ ਸਹੁੰ ਚੁੱਕਣ ਵਾਲੇ ਮੰਤਰੀਆਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਗੌਰਤਲਬ ਹੈ ਕਿ ਹੋਲੀ ਦੇ ਮੌਕੇ ‘ਤੇ ਯੋਗੀ ਇਨ੍ਹੀਂ ਦਿਨੀਂ ਆਪਣੇ ਗ੍ਰਹਿ ਜ਼ਿਲ੍ਹੇ ਗੋਰਖਪੁਰ ‘ਚ ਚਾਰ ਦਿਨਾਂ ਦੀ ਰਿਹਾਇਸ਼ ‘ਤੇ ਹਨ।
ਸੂਤਰਾਂ ਨੇ ਦੱਸਿਆ ਕਿ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ, ਸਮਾਜਵਾਦੀ ਪਾਰਟੀ (ਐੱਸ.ਪੀ.) ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ, ਸਪਾ ਪ੍ਰਧਾਨ ਅਖਿਲੇਸ਼ ਯਾਦਵ, ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ, ਉੱਤਰ ਪ੍ਰਦੇਸ਼ ਦੇ ਇੰਚਾਰਜ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਵਿਰੋਧੀ ਪਾਰਟੀਆਂ ਦੇ ਵੱਖ-ਵੱਖ ਨੇਤਾਵਾਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਹੁੰ ਚੁੱਕ ਸਮਾਗਮ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਇਨ੍ਹਾਂ ਲਾਭਪਾਤਰੀਆਂ ਵਿੱਚ ਔਰਤਾਂ ਦੀ ਵੀ ਭਰਵੀਂ ਸ਼ਮੂਲੀਅਤ ਹੋਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਯੋਗੀ ਨੇ ਕਿਹਾ ਵੋਟਿੰਗ ਤੋਂ ਬਾਅਦ 80 ਫੀਸਦੀ ਸੀਟਾਂ ਜਿੱਤ ਕੇ ਸਰਕਾਰ ਬਣਾਵਾਂਗੇ
ਯੋਗੀ ਨੇ ਕਿਹਾ ਵੋਟਿੰਗ ਤੋਂ ਬਾਅਦ 80 ਫੀਸਦੀ ਸੀਟਾਂ ਜਿੱਤ ਕੇ ਸਰਕਾਰ ਬਣਾਵਾਂਗੇ
ਗੋਰਖਪੁਰ (ਏਜੰਸੀ)। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ (Yogi Adityanath)  ਯੋਗੀ ਆਦਿਤਿਆਨਾਥ ਨੇ ਵੀਰਵਾਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਬਾਅਦ ਦਾਅਵਾ ਕੀਤਾ ਕਿ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਵਿਧਾਨ ਸਭਾ ਦੀਆਂ ਕੁੱਲ 403 ਸੀਟਾਂ ਵਿੱਚੋਂ 80 ਫੀਸਦੀ ਸੀਟਾਂ ਜਿੱਤ ਕੇ ਮੁੜ ਸਰਕਾਰ ਬਣਾਉਣਗੀਆਂ, ਜਦਕਿ ਵਿਰੋਧੀ ਧਿਰ 20 ਫੀਸਦੀ ‘ਤੇ ਹੀ ਸਿਮਟ ਜਾਵੇਗੀ। ਚੋਣ ਕਮਿਸ਼ਨ ਦੇ ‘ਪਹਿਲਾਂ ਵੋਟ ਫਿਰ ਤਾਜ਼ਗੀ’ ਦੇ ਮੰਤਰ ‘ਤੇ ਚੱਲਦਿਆਂ ਯੋਗੀ ਨੇ ਪ੍ਰਾਇਮਰੀ ਸਕੂਲ ਕੰਨਿਆ ਇੰਗਲਿਸ਼ ਮੀਡੀਅਮ ਗੋਰਖਨਾਥ ਦੇ ਬੂਥ ਨੰਬਰ 249 ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਸਵੇਰੇ ਸੱਤ ਵਜੇ ਬੂਥ ‘ਤੇ ਪਹੁੰਚੇ ਮੁੱਖ ਮੰਤਰੀ ਆਪਣੇ ਬੂਥ ਦੇ ਪਹਿਲੇ ਵੋਟਰ ਬਣੇ। ਵੋਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਅਸੀਂ ਚੋਣਾਂ ਦੇ ਛੇਵੇਂ ਪੜਾਅ ‘ਚ ਜਿੱਤ ਦਾ ਜ਼ਬਰਦਸਤ ਛੱਕਾ ਮਾਰ ਕੇ 300 ਦਾ ਟੀਚਾ ਹਾਸਲ ਕਰਨ ਵੱਲ ਵਧ ਰਹੇ ਹਾਂ। ਸੱਤਵੇਂ ਪੜਾਅ ਵਿੱਚ ਉਹ 2017 ਤੋਂ ਵੀ ਵੱਡੀ ਜਿੱਤ ਦਾ ਨਵਾਂ ਰਿਕਾਰਡ ਬਣਾਉਣ ਜਾ ਰਹੇ ਹਨ। ਮੌਜੂਦਾ ਚੋਣਾਂ ਵਿਚ ਭਾਜਪਾ 80 ਫੀਸਦੀ ਸੀਟਾਂ ਜਿੱਤਣ ਵਿਚ ਕਾਮਯਾਬ ਹੋਵੇਗੀ ਅਤੇ ਵਿਰੋਧੀ ਪਾਰਟੀਆਂ ਬਾਕੀ 20 ਫੀਸਦੀ ਸੀਟਾਂ ‘ਤੇ ਸਿਮਟ ਕੇ ਰਹਿ ਜਾਣਗੀਆਂ।
ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਭਰੋਸਾ ਜਤਾਇਆ
ਉਨ੍ਹਾਂ (Yogi Adityanath) ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਮਹਾਨ ਤਿਉਹਾਰ ਹੈ, ਇਸ ਲਈ ਇਸ ਮਹਾਨ ਤਿਉਹਾਰ ਵਿੱਚ ਹਰ ਹਾਲਤ ਵਿੱਚ ਸ਼ਮੂਲੀਅਤ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਹਰੇਕ ਵੋਟ ਦੇਸ਼ ਦੀ ਸੁਰੱਖਿਆ, ਖੁਸ਼ਹਾਲੀ ਅਤੇ ਤਰੱਕੀ ਲਈ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਭੰਬਲਭੂਸਾ ਫੈਲਾਉਣ ਦੀ ਨੀਤੀ ਬੇਕਾਰ ਹੋ ਗਈ ਹੈ ਅਤੇ ਲੋਕ ਚੰਗੇ ਪ੍ਰਸ਼ਾਸਨ, ਵਿਕਾਸ ਅਤੇ ਰਾਸ਼ਟਰਵਾਦ ਦੇ ਨਾਂ ‘ਤੇ ਵੋਟਾਂ ਦੇ ਰਹੇ ਹਨ। ਇਸ ਤੋਂ ਪਹਿਲਾਂ ਸਾਲ 2014, 2017 ਅਤੇ 2019 ‘ਚ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਭਰੋਸਾ ਜਤਾਇਆ ਸੀ। ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨੇ ਜਨਤਾ ਦੇ ਭਰੋਸੇ ਦੀ ਕਦਰ ਕਰਦੇ ਹੋਏ ਇਮਾਨਦਾਰੀ, ਸ਼ਰਧਾ ਅਤੇ ਵਚਨਬੱਧਤਾ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੰਮ ਕੀਤਾ ਹੈ। ਇਸ ਤੋਂ ਲੋਕਾਂ ਦਾ ਉਤਸ਼ਾਹ ਸਾਫ਼ ਦੇਖਿਆ ਜਾ ਸਕਦਾ ਹੈ।
ਭਾਜਪਾ ਸਰਕਾਰ ਨੇ ਦੰਗਾ ਮੁਕਤ, ਡਰ-ਮੁਕਤ ਮਾਹੌਲ ਦਿੱਤਾ ਹੈ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਚੋਣ ਕਰਦਿਆਂ ਸਹੀ ਫੈਸਲਾ ਲੈਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਔਰਤਾਂ, ਪਛੜਿਆਂ, ਦਲਿਤਾਂ, ਗਰੀਬਾਂ ਅਤੇ ਸਮਾਜ ਦੇ ਸਾਰੇ ਵਰਗਾਂ ਲਈ ਬੇਮਿਸਾਲ ਕੰਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਵੀ ਦੇਖਿਆ ਜਾ ਸਕਦਾ ਹੈ। ਅੱਜ ਇਹ ਫੈਸਲਾ ਕਰਨ ਦਾ ਸਮਾਂ ਹੈ ਕਿ ਅਸੀਂ ਕਿਸ ਤਰ੍ਹਾਂ ਦੀ ਸਰਕਾਰ ਚਾਹੁੰਦੇ ਹਾਂ। ਮਾਫੀਆ, ਦੰਗਾਕਾਰੀਆਂ ਦਾ ਸਮਰਥਨ ਕਰਨ ਵਾਲੇ ਲੋਕਾਂ ਦੀ ਸਰਕਾਰ ਜਾਂ ਅਜਿਹੀ ਸਰਕਾਰ ਜਿਸ ਨੇ ਸੁਰੱਖਿਆ, ਵਿਕਾਸ, ਰੁਜ਼ਗਾਰ ਅਤੇ ਚੰਗੇ ਸ਼ਾਸਨ ਦੀ ਗਰੰਟੀ ਦਿੱਤੀ ਹੋਵੇ। ਜੇਕਰ ਅਸੀਂ ਇਸ ਫੈਸਲੇ ਦੇ ਪਲ ਨੂੰ ਖੁੰਝ ਗਏ ਤਾਂ ਪੰਜ ਸਾਲਾਂ ਦੀ ਮਿਹਨਤ ਰੁਲ ਜਾਵੇਗੀ। ਭਾਜਪਾ ਸਰਕਾਰ ਨੇ ਦੰਗਾ ਮੁਕਤ, ਡਰ-ਮੁਕਤ ਮਾਹੌਲ ਦਿੱਤਾ ਹੈ। ਤੁਸੀਂ ਸਾਰਿਆਂ ਨੇ ਦੰਗਾਕਾਰੀਆਂ ਅਤੇ ਪੇਸ਼ੇਵਰ ਮਾਫੀਆ ਵਿਰੁੱਧ ਬੁਲਡੋਜ਼ਰਾਂ ਦੀ ਬਿਹਤਰ ਵਰਤੋਂ ਨੂੰ ਵੀ ਦੇਖਿਆ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
‘ਦੰਗਾ ਅਤੇ ਡਰ ਮੁਕਤ ਯੂਪੀ’ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਲਈ ਵੋਟ ਦਿਓ: ਯੋਗੀ
‘ਦੰਗਾ ਅਤੇ ਡਰ ਮੁਕਤ ਯੂਪੀ’ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਲਈ ਵੋਟ ਦਿਓ: ਯੋਗੀ
ਲਖ਼ਨਊ। ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਅਦਿੱਤਿਆਨਾਥ (Yogi Adityanath) ਨੇ ਸੋਮਵਾਰ ਨੂੰ ਸੂਬੇ ਦੇ ਲੋਕਾਂ ਨੂੰ ਸੂਬੇ ’ਚ ਵਿਧਾਨ ਸਭਾ ਚੋਣਾ ਦੇ ਦੂਜੇ ਪੜਾਅ ਲਈ ਸੋਮਵਾਰ ਨੂੰ ਸ਼ੁਰੂ ਹੋਈ ਵੋਟਿੰਗ ’ਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਯੋਗੀ ਨੇ ਇਸ ਚੋਣ ਨੂੰ ਦੰਗਾ-ਮੁਕਤ ਅਤੇ ਡਰ ਮੁਕਤ ਨਵੇਂ ਉੱਤਰ ਪ੍ਰਦੇਸ਼’ ਦੀ ਵਿਕਾਸ ਯਾਤਰਾ ਦਾ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ ਹੈ। ਉਹਨਾਂ ਨੇ ਸਵੇਰੇ ਸੱਤ ਵਜੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਜਾਰੀ ਆਪਣੇ ਸੰਦੇਸ਼ ਵਿੱਚ ਕਿਹਾ,‘‘ ਉੱਤਰ ਪ੍ਰਦੇਸ਼ ਵਿਧਾਨ ਸਭਾ ਚੌਣਾ -2022 ਦੇ ਦੂਜੇ ਪੜਾਅ ਦੇ ਸਾਰੇ ਸਤਿਕਾਰਯੋਗ ਵੋਟਰਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਵੋਟ ਦੇ ਅਧਿਕਾਰ ਅਤੇ ਫ਼ਰਜ ਦੇ ਨਾਲ-ਨਾਲ ਰਾਸ਼ਟਰ ਧਰਮ ਵੀ ਹੈ।’ ਦੰਗਾ ਮੁਕਤ ਅਤੇ ਡਰ ਮੁਕਤ ਨਵੇਂ ਉੱਤਰਪ੍ਰਦੇਸ਼’ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਲਈ ਵੋਟ ਪਾਉਣਾ ਯਕੀਨੀ ਬਣਾਉਣ।’
ਜਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ’ਚ ਪੱਛਮੀ ਉੱਤਰ ਪ੍ਰਦੇਸ਼ ਅਤੇ ਰੋਹਿਲਖੰਡ ਖੇਤਰ ਦੇ 9 ਜਿਲਿ੍ਹਆਂ ਦੀਆਂ 55 ਸੀਟਾਂ ’ਤੇ ਅੱਜ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਸ਼ਾਮ 6 ਵਜੇ ਤੱਕ ਚੱਲਣ ਵਾਲੀ ਵੋਟਿੰਗ ਵਿੱਚ ਇਨ੍ਹਾਂ ਸੀਟਾਂ ਦੇ 2.01 ਕਰੋੜ ਵੋਟਰ ਈਵੀਐਮ ਵਿੱਚ 69 ਮਹਿਲਾ ਉਮੀਦਵਾਰਾਂ ਸਮੇਤ 586 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਰਤ ਰਤਨ ਪ੍ਰਣਬ ਮੁਖਰਜੀ ਨੂੰ ਯੋਗੀ ਨੇ ਦਿੱਤੀ ਸ਼ਰਧਾਂਜਲੀ
ਭਾਰਤ ਰਤਨ ਪ੍ਰਣਬ ਮੁਖਰਜੀ ਨੂੰ ਯੋਗੀ ਨੇ ਦਿੱਤੀ ਸ਼ਰਧਾਂਜਲੀ
ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਸਾਬਕਾ ਰਾਸ਼ਟਰਪਤੀ ਭਾਰਤ ਰਤਨ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ 86ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਯੋਗੀ ਨੇ ਟਵੀਟ ਕੀਤਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ, ਇੱਕ ਸਧਾਰਨ ਅਤੇ ਸੌਖੇ ਸਿਆਸਤਦਾਨ, ਸ਼ੁੱਧਤਾ ਅਤੇ ਮਿਹਨਤ ਦੇ ਪ੍ਰਤੀਕ, ਭਾਰਤ ਰਤਨ ਪ੍ਰਣਬ ਮੁਖਰਜੀ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਧਿਆਨਯੋਗ ਹੈ ਕਿ ਲਗਭਗ ਚਾਰ ਦਹਾਕਿਆਂ ਤੱਕ ਫੈਲੇ ਆਪਣੇ ਜਨਤਕ ਜੀਵਨ ਦੌਰਾਨ, ਮੁਖਰਜੀ ਨੇ 2012 ਤੋਂ 2017 ਤੱਕ ਦੇਸ਼ ਦੇ 13ਵੇਂ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ। ਸਾਲ 2019 ਵਿੱਚ, ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ, ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਯੋਗੀ ‘ਤੇ ਵੱਡਾ ਦਾਅ ਖੇਡਣ ਦੀ ਤਿਆਰੀ ‘ਚ ਭਾਜਪਾ, ਵਧਿਆ ਕੱਦ
ਨਵੀਂ ਦਿੱਲੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ‘ਤੇ ਖਾਸ ਮਿਹਰਬਾਨੀ ਦਿਖਾ ਰਹੀ ਹੈੈ ਇਹ ਸਵਾਲ ਇਸ ਲਈ ਵੀ ਜ਼ਿਆਦਾ ਅਹਿਮੀਅਤ ਰੱਖਦਾ ਹੈ ਕਿਉਂਕਿ ਐਤਵਾਰ ਨੂੰ ਹੋਈ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ‘ਚ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜੋ ਉਨ੍ਹਾਂ ਦੇ ਇਸ ਕਦਮ ਵੱਲ ਇਸ਼ਾਰਾ ਕਰਦੀਆਂ ਹਨ। ਅਗਲੇ ਸਾਲ ਜਿਨ੍ਹਾਂ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚੋਂ ਸਿਰਫ਼ ਇੱਕ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਕਾਰਜਕਾਰਨੀ ਦੀ ਮੀਟਿੰਗ ਵਿੱਚ ਮੌਜੂਦ ਸਨ। ਇੰਨਾ ਹੀ ਨਹੀਂ ਯੋਗੀ ਨੇ ਸਿਆਸੀ ਪ੍ਰਸਤਾਵ ਵੀ ਪੇਸ਼ ਕੀਤਾ।
ਦੱਸ ਦਈਏ ਕਿ ਬੈਠਕ ‘ਚ ਯੋਗੀ ਖੁਦ ਦਿੱਲੀ ਪਹੁੰਚੇ, ਉਥੇ ਹੀ ਭਾਜਪਾ ਸ਼ਾਸਿਤ ਤਿੰਨ ਹੋਰ ਚੋਣ ਰਾਜਾਂ ਉਤਰਾਖੰਡ, ਗੋਆ ਅਤੇ ਮਨੀਪੁਰ ਦੇ ਮੁੱਖ ਮੰਤਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਹਿੱਸਾ ਲਿਆ। ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਪ੍ਰਧਾਨਾਂ ਨੇ ਵੀ ਮੀਟਿੰਗ ਵਿੱਚ ਆਪਣੀ ਡਿਜੀਟਲ ਹਾਜ਼ਰੀ ਦਰਜ ਕਰਵਾਈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਪਾਰਟੀ ਲੀਡਰਸ਼ਿਪ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ਵਿੱਚ ਸੱਤਾ ਵਿੱਚ ਵਾਪਸੀ ਵਿੱਚ ਯੋਗੀ ਦੀ ਅਹਿਮ ਭੂਮਿਕਾ ਨੂੰ ਸਮਝ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੀ ਸੱਤਾ ‘ਚ ਵਾਪਸੀ ਨਾਲ ਭਾਜਪਾ ਲਈ 2024 ‘ਚ ਦੇਸ਼ ‘ਚ ਸੱਤਾ ‘ਚ ਵਾਪਸੀ ਦਾ ਰਾਹ ਵੀ ਆਸਾਨ ਹੋ ਸਕਦਾ ਹੈ। ਇਸ ਕਾਰਨ ਪਾਰਟੀ ਯੋਗੀ ਦੇ ਪਿੱਛੇ ਆਪਣੀ ਤਾਕਤ ਸੁੱਟਣ ਨੂੰ ਹੀ ਚੰਗਾ ਸਮਝ ਰਹੀ ਹੈ। ਇਹੀ ਕਾਰਨ ਹੈ ਕਿ ਯੋਗੀ ਨੂੰ ਸਿਆਸੀ ਪ੍ਰਸਤਾਵ ਪੇਸ਼ ਕਰਨ ਲਈ ਚੁਣਿਆ ਗਿਆ। ਵੈਸੇ ਤਾਂ ਇਹ ਅਹਿਮ ਕੰਮ ਅਕਸਰ ਕਿਸੇ ਸੀਨੀਅਰ ਆਗੂ ਵੱਲੋਂ ਹੀ ਕੀਤਾ ਜਾਂਦਾ ਹੈ। ਅਸਲ ‘ਚ ਰਾਸ਼ਟਰੀ ਕਾਰਜਕਾਰਨੀ ‘ਚ ਪੇਸ਼ ਕੀਤੇ ਗਏ ਸਿਆਸੀ ਮਤੇ ਨੂੰ ਬਹੁਤ ਮਹੱਤਵਪੂਰਨ ਦਸਤਾਵੇਜ਼ ਮੰਨਿਆ ਜਾਂਦਾ ਹੈ ਕਿਉਂਕਿ ਇਸ ‘ਚ ਨਾ ਸਿਰਫ ਪਾਰਟੀ ਦੇ ਵਿਜ਼ਨ ਦੀ ਝਲਕ ਮਿਲਦੀ ਹੈ, ਸਗੋਂ ਉਨ੍ਹਾਂ ਯੋਜਨਾਵਾਂ ਦਾ ਵੀ ਜ਼ਿਕਰ ਹੁੰਦਾ ਹੈ, ਜਿਨ੍ਹਾਂ ‘ਤੇ ਭਾਜਪਾ ਸਰਕਾਰਾਂ ਕੰਮ ਕਰ ਰਹੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜਿੱਥੋਂ ਪਾਰਟੀ ਕਹੇਗੀ ਉਸ ਜਗ੍ਹਾਂ ਤੋਂ ਹੀ ਲੜਾਂਗਾ ਚੋਣਾਂ : ਯੋਗੀ
ਜਿੱਥੋਂ ਪਾਰਟੀ ਕਹੇਗੀ ਉਸ ਜਗ੍ਹਾਂ ਤੋਂ ਹੀ ਲੜਾਂਗਾ ਚੋਣਾਂ : ਯੋਗੀ
ਗੋਰਖਪੁਰ (ਏਜੰਸੀ)। ਉੱਤਰ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਪੱਸ਼ਟ ਕੀਤਾ ਹੈ ਕਿ ਉਹ ਪਾਰਟੀ ਜਿੱਥੋਂ ਵੀ ਵਿਧਾਨ ਸਭਾ ਚੋਣਾਂ ਲੜਨਗੇ। ਸ਼ੁੱਕਰਵਾਰ ਦੇਰ ਸ਼ਾਮ ਗੋਰਖਨਾਥ ਮੰਦਿਰ ਵਿਖੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਕੋਲ ਪਾਰਟੀ ਦਾ ਇੱਕ ਸੰਸਦੀ ਬੋਰਡ ਹੈ ਜੋ ਇਹ ਫੈਸਲਾ ਕਰਦਾ ਹੈ ਕਿ ਕੋਈ ਉਮੀਦਵਾਰ ਚੋਣ ਲੜੇਗਾ ਜਾਂ ਨਹੀਂ। ਇਹ ਬੋਰਡ ਤੈਅ ਕਰਦਾ ਹੈ ਕਿ ਕਿਸ ਨੇ ਕਿੱਥੋਂ ਚੋਣ ਲੜਨੀ ਹੈ।
2017 ਵਿੱਚ ਸਭ ਤੋਂ ਮਾੜੀ ਸਥਿਤੀ ਅਮਨ ਕਾਨੂੰਨ ਦੀ ਸੀ
ਖੁਦ ਚੋਣ ਲੜਨ ਦੇ ਸਵਾਲ ‘ਤੇ ਯੋਗੀ ਨੇ ਕਿਹਾ ਕਿ ਪਾਰਟੀ ਦੇ ਨਿਰਦੇਸ਼ਾਂ ‘ਤੇ ਉਹ ਪਹਿਲਾਂ ਵੀ ਚੋਣਾਂ ਲੜ ਚੁੱਕੇ ਹਨ। ਉਹ ਭਵਿੱਖ ਵਿੱਚ ਵੀ ਪਾਰਟੀ ਜੋ ਵੀ ਕਹੇਗੀ ਉਸ ਦਾ ਪਾਲਣ ਕਰਨਗੇ। ਸਰਕਾਰ ਦੇ ਕੰਮਾਂ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਜੋ ਵੀ ਕਿਹਾ ਸੀ, ਉਹ ਸਰਕਾਰ ਬਣਨ ਦੇ ਇਨ੍ਹਾਂ ਸਾਢੇ ਚਾਰ ਸਾਲਾਂ ਵਿੱਚ ਹਰ ਖੇਤਰ ਵਿੱਚ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 2017 ‘ਚ ਜਦੋਂ ਅਸੀਂ ਸਰਕਾਰ ‘ਚ ਆਏ ਤਾਂ ਸਭ ਤੋਂ ਮਾੜੀ ਸਥਿਤੀ ਕਾਨੂੰਨ ਵਿਵਸਥਾ ਦੀ ਸੀ ਪਰ ਅੱਜ ਉੱਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੇ ਦੇਸ਼ ‘ਚ ਮਿਸਾਲ ਹੈ। ਸਾਢੇ ਚਾਰ ਸਾਲਾਂ ਵਿੱਚ ਕੋਈ ਦੰਗਾ ਨਹੀਂ ਹੋਇਆ। ਦੀਵਾਲੀ ਸਮੇਤ ਸਾਰੇ ਤਿਉਹਾਰ ਸ਼ਾਂਤੀਪੂਰਵਕ ਸੰਪੰਨ ਹੋਏ।
ਯੋਗੀ ਪੱਛਮ ‘ਚ ਮੁਸਲਿਮ ਪ੍ਰਭਾਵ ਵਾਲੇ ਇਲਾਕਿਆਂ ਦੀ ਨਬਜ਼ ‘ਤੇ ਨਜ਼ਰ ਰੱਖਣਗੇ
ਪੱਛਮੀ ਉੱਤਰ ਪ੍ਰਦੇਸ਼ ਵੱਲ ਕਾਫੀ ਧਿਆਨ ਦੇਣ ਵਾਲੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ 8 ਨਵੰਬਰ ਤੋਂ ਸਹਾਰਨਪੁਰ ਡਿਵੀਜ਼ਨ ਦੇ ਦੋ ਮਸ਼ਹੂਰ ਕਸਬਿਆਂ ਕੈਰਾਨਾ ਅਤੇ ਦੇਵਬੰਦ ਦਾ ਦੌਰਾ ਕਰਨਗੇ। ਸਹਾਰਨਪੁਰ ਮੰਡਲ 39 ਫੀਸਦੀ ਮੁਸਲਿਮ ਆਬਾਦੀ ਵਾਲਾ ਮੰਡਲ ਹੈ ਅਤੇ ਕੈਰਾਨਾ ਨੂੰ 2017 ਦੀਆਂ ਚੋਣਾਂ ਤੋਂ ਪਹਿਲਾਂ ਬਦਮਾਸ਼ਾਂ ਦੇ ਡਰ ਤੋਂ ਹਿੰਦੂ ਨਿਕਾਸ ਵਜੋਂ ਜਾਣਿਆ ਜਾਂਦਾ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਮਿਤ ਸ਼ਾਹ, ਨਰਿੰਦਰ ਮੋਦੀ ਅਤੇ ਯੋਗੀ ਆਦਿੱਤਿਆਨਾਥ ਸਮੇਤ ਕਈ ਨੇਤਾਵਾਂ ਨੇ ਵੀ ਕੈਰਾਨਾ ਤੋਂ ਹਿੰਦੂਆਂ ਦੇ ਪਲਾਇਨ ਦੇ ਮੁੱਦੇ ਨੂੰ ਚੋਣ ਮੁੱਦਾ ਬਣਾਇਆ ਸੀ।
ਕੈਰਾਨਾ ਨੂੰ ਸਾਬਕਾ ਸੰਸਦ ਮੈਂਬਰ ਮੁਨੱਵਰ ਹਸਨ ਦਾ ਗੜ੍ਹ ਮੰਨਿਆ ਜਾਂਦਾ ਹੈ। ਉਥੇ ਮੌਜੂਦਾ ਵਿਧਾਇਕ ਨਾਇਦ ਹਸਨ ਸਪਾ ਤੋਂ ਵਿਧਾਇਕ ਹਨ ਅਤੇ ਮੁਨੱਵਰ ਹਸਨ ਦੀ ਪਤਨੀ ਤਬੱਸੁਮ ਹਸਨ ਨੇ ਆਰਐਲਡੀ ਐਸਪੀ ਗਠਜੋੜ ਦੁਆਰਾ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਬਾਬੂ ਹੁਕਮ ਸਿੰਘ ਦੀ ਮੌਤ ਨਾਲ ਖਾਲੀ ਹੋਈ ਸੀਟ ਦੀ ਉਪ ਚੋਣ ਜਿੱਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਲਖੀਮਪੁਰ ਖੀਰੀ ਦੇ ਪੀੜਤਾਂ ਨਾਲ ਨਿਆਂ ਹੋਵੇਗਾ : ਯੋਗੀ
ਲਖੀਮਪੁਰ ਖੀਰੀ ਦੇ ਪੀੜਤਾਂ ਨਾਲ ਨਿਆਂ ਹੋਵੇਗਾ : ਯੋਗੀ
ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਹੋਏ ਰਾਜਨੀਤਿਕ ਉਥਲ ਪੁਥਲ ਦੇ ਵਿਚਕਾਰ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ਦੀ ਨਿਰਪੱਖ ਜਾਂਚ ਅਤੇ ਅਫਵਾਹਾਂ ਤੋਂ ਬਚਣ ਲਈ ਸੋਸ਼ਲ ਮੀਡੀਆ ‘ਤੇ ਸਖਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ। ਯੋਗੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਕਿ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਸਥਿਤੀ ਵਿਗੜ ਨਾ ਜਾਵੇ।
ਵਧੀਕ ਮੁੱਖ ਸਕੱਤਰ ਗ੍ਰਹਿ ਅਵਨੀਸ਼ ਅਵਸਥੀ ਨਾਲ ਗੱਲਬਾਤ ਵਿੱਚ ਯੋਗੀ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਜਨੂੰਨ ਵਿੱਚ ਹਿੰਸਾ ਕਾਰਨ ਨੁਕਸਾਨ ਝੱਲਣਾ ਪਿਆ ਹੈ। ਸਰਕਾਰ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਘਟਨਾ ਲਈ ਜ਼ਿੰਮੇਵਾਰ ਤੱਤਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਥਿਤੀ ਨੂੰ ਆਮ ਬਣਾਉਣ ਲਈ ਵਧੇਰੇ ਫੋਰਸਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਕੁਝ ਵੀ ਕਰਨ ਦਾ ਮੌਕਾ ਨਾ ਮਿਲੇ। ਘਟਨਾ ਦੀ ਜਾਂਚ ਨਿਰਪੱਖ ਜਅੰਗ ਨਾਲ ਕੀਤੀ ਜਾਣੀ ਚਾਹੀਦੀ ਹੈ, ਜਿਸਦੇ ਹਿੱਸੇ ‘ਤੇ ਪਹਿਲੀ ਗਲਤੀ ਹੋਈ ਹੈ, ਉਸਨੂੰ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਮੁੱਖ ਮੰਤਰੀ ਨੇ ਇੰਟਰਨੈਟ ਰਾਹੀਂ ਅਫਵਾਹਾਂ ਦੇ ਫੈਲਣ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਲਈ ਕਿਹਾ।
ਪ੍ਰਿਯੰਕਾ ਦੀ ਹਿੰਮਤ ਨੂੰ ਵੇਖ ਕੇ, ਜੋ ਕਿਸਾਨਾਂ ਨੂੰ ਕੁਚਲ ਰਹੇ ਹਨ ਉਹ ਡਰੇ ਹੋਏ ਹਨ: ਰਾਹੁਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਪਣੀ ਭੈਣ ਅਤੇ ਉੱਤਰ ਪ੍ਰਦੇਸ਼ ਦੀ ਜਨਰਲ ਸਕੱਤਰ ਇੰਚਾਰਜ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਲਖੀਮਪੁਰ ਜਾਂਦੇ ਹੋਏ ਸੀਤਾਪੁਰ ਵਿੱਚ ਨਜ਼ਰਬੰਦ ਕੀਤੇ ਜਾਣ ਤੋਂ ਬਾਅਦ ਦਿਲਾਸਾ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਉਨ੍ਹਾਂ ਦੀ ਭਾਵਨਾ ਤੋਂ ਘਬਰਾ ਗਈ ਹੈ। ਗਾਂਧੀ ਨੇ ਕਿਹਾ ਕਿ ਇਹ ਨਿਆਂ ਦੀ ਲੜਾਈ ਹੈ ਅਤੇ ਇਸ ਵਿੱਚ ਅਸੀਂ ਦੇਸ਼ ਦੇ ਕਿਸਾਨਾਂ ਦੇ ਨਾਲ ਹਾਂ। ਲਖੀਮਪੁਰ ਵਿੱਚ ਕੱਲ੍ਹ ਵਾਪਰੀ ਘਟਨਾ ਕਿਸਾਨਾਂ ਦਾ ਕਤਲੇਆਮ ਹੈ। ਇਸ ਘਟਨਾ ਵਿੱਚ ਇੱਕ ਵਾਹਨ ਦੀ ਲਪੇਟ ਵਿੱਚ ਆ ਕੇ ਅੱਠ ਕਿਸਾਨਾਂ ਦੀ ਮੌਤ ਹੋ ਗਈ। ਗਾਂਧੀ ਨੇ ਟਵੀਟ ਕੀਤਾ, ਪ੍ਰਿਯੰਕਾ, ਮੈਨੂੰ ਪਤਾ ਹੈ ਕਿ ਤੁਸੀਂ ਪਿੱਛੇ ਨਹੀਂ ਹਟੋਗੇ, ਉਹ ਤੁਹਾਡੀ ਹਿੰਮਤ ਤੋਂ ਡਰਦੇ ਹਨ। ਨਿਆਂ ਦੀ ਇਸ ਅਹਿੰਸਕ ਲੜਾਈ ਵਿੱਚ, ਅਸੀਂ ਦੇਸ਼ ਦੇ ਅੰਨਾਦਾਤਾ ਨੂੰ ਜਿੱਤ ਦੇਵਾਂਗੇ।
ਸ੍ਰੀਮਤੀ ਵਾਡਰਾ ਨੇ ਕਿਹਾ, “ਭਾਜਪਾ ਸਰਕਾਰ ਕਿਸਾਨਾਂ ਨੂੰ ਕੁਚਲਣ, ਕਿਸਾਨਾਂ ਨੂੰ ਤਬਾਹ ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਸਨੇ ਲਖਨਅਰਮ ਵਿੱਚ ਕਿਹਾ ਕਿ ਉਹ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਮਿਲਣ ਲਖੀਮਪੁਰ ਜਾ ਰਹੀ ਹੈ। ਬਾਅਦ ਵਿੱਚ ਪੁਲਿਸ ਨੇ ਉਸਨੂੰ ਸੀਤਾਪੁਰ ਦੇ ਹਰਗਾਂਵ ਤੋਂ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਅਤੇ ਪਾਰਟੀ ਦੇ ਸੀਨੀਅਰ ਨੇਤਾ ਪ੍ਰਮੋਦ ਤਿਵਾੜੀ ਨੂੰ ਵੀ ਹਿਰਾਸਤ ਵਿੱਚ ਲਿਆ ਹੈ, ਜੋ ਉਸ ਦੇ ਨਾਲ ਲਖੀਮਪੁਰ ਜਾ ਰਹੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ