Youths - Sach Kahoon Punjabi
ਲੁਟੇਰਿਆਂ ਵੱਲੋਂ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ, ਗੱਡੀ ਲੈ ਹੋਏ ਫਰਾਰ
ਇੰਜੀਨੀਅਰਿੰਗ ਕਾਲਜ ਦੇ ਮੁਲਾਜ਼ਮ ਦਾ ਕਤਲ
ਕਾਤਲ ਕਾਰ ਤੇ ਫੋਨ ਲੈ ਕੇ ਹੋਏ ਫਰਾਰ
ਲਹਿਰਾਗਾਗਾ, (ਰਾਜ ਸਿੰਗਲਾ/ਤਰਸੇਮ ਬਬਲੀ) ਸਥਾਨਕ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਨੌਕਰੀ ਕਰਦੇ ਇੱਕ ਮੁਲਾਜ਼ਮ ਦਾ ਬੀਤੀ ਰਾਤ ਜਾਖਲ ਦੇ ਨਜ਼ਦੀਕ ਤਲਵਾੜਾ ਰੋਡ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ (robbers) ਅਤੇ ਸਿਰ ਤੇ ਸੱਟਾਂ ਮਾਰ ਕੇ ਕਤਲ ਕੀਤੇ ਜਾਣ ਦਾ ਦੁੱਖਦ ਸਮਾਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਅਨੁਸਾਰ ਜਗਮੋਹਨ ਪੁੱਤਰ ਭਗਵੰਤ ਸਿੰਘ ਨੰਬਰਦਾਰ ਬੀਤੀ ਸ਼ਾਮ ਕਰੀਬ ਪੰਜ ਛੇ ਵਜੇ ਆਪਣੀ ਮਾਤਾ ਦੇ ਲਈ ਹਰਿਆਣਾ ਦੇ ਫਤਿਆਬਾਦ ਵਿਖੇ ਦਵਾਈ ਲੈਣ ਗਿਆ ਸੀ ,ਪਰ ਉਹ ਦੇਰ ਰਾਤ ਤੱਕ ਘਰ ਨਾ ਪਹੁੰਚਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ, ਜਗਮੋਹਨ ਹਰਿਆਣਾ ਦੇ ਕਸਬਾ ਜਾਖ਼ਲ ਦੇ ਨਜ਼ਦੀਕ ਤਲਵਾੜਾ ਰੋਡ ਉੱਪਰ ਫਾਟਕਾਂ ਦੇ ਨਜ਼ਦੀਕ ਸੜਕ ਉੱਪਰ ਮ੍ਰਿਤਕ ਪਾਇਆ ਗਿਆ ,
ਮ੍ਰਿਤਕ ਜਗਮੋਹਣ ਦੇ ਸਿਰ ਉਪਰ ਸੱਟਾਂ ਦੇ ਨਿਸ਼ਾਨ ਤੇ ਸਰੀਰ ‘ਤੇ ਗੋਲੀ ਲੱਗਣ ਦੇ ਨਿਸ਼ਾਨ ਵੀ ਸਨ ਕਾਤਲ ਮ੍ਰਿਤਕ ਦੀ ਆਈ ਟਵੰਟੀ ਕਾਰ ਅਤੇ ਫੋਨ ਵੀ ਲੈ ਕੇ ਫਰਾਰ ਹੋ ਗਏ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਸੁਰਿੰਦਰ ਸਿੰਘ ਭੱਲਾ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਬਰੀਕੀ ਨਾਲ ਜਾਂਚ ਕੀਤੀ ਉਨ੍ਹਾਂ ਕਿਹਾ ਕਿ ਪੁਲਿਸ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰੇਗੀ ਤੇ ਪੁਲਿਸ ਵੱਲੋਂ ਬਹੁਤ ਬਰੀਕੀ ਨਾਲ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪੁਲਿਸ ਨੇ ਦਲਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਹਰਿਆਓ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਾਦਸੇ ਦੌਰਾਨ 6 ਨੌਜਵਾਨਾਂ ਦੀ ਮੌਤ
ਕੈਥਲ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਨੌਜਵਾਨ
ਕੈਥਲ। ਹਰਿਆਣਾ ਦੇ ਕੈਥਲ ਜ਼ਿਲੇ ‘ਚ ਪੁੰਡਰੀ-ਢਾਂਡ ਰੋਡ ‘ਤੇ ਭਿਆਨਕ ਸੜਕ ਹਾਦਸਾ (accident) ਵਾਪਰ ਗਿਆ। ਇੱਥੇ ਇਕ ਐੱਸ. ਯੂ. ਵੀ. ਦੇ ਇਕ ਅਣਪਛਾਤੇ ਵਾਹਨ ਨਾਲ ਟਕਰਾ ਜਾਣ ਕਾਰਨ 6 ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਸ਼ਨਿੱਚਰਵਾਰ ਰਾਤ ਹਰੀਦੁਆਰ ਤੋਂ ਕੈਥਲ ਜ਼ਿਲੇ ਸਥਿਤ ਆਪਣੇ ਪਿੰਡ ਪਰਤ ਰਹੇ ਸਨ, ਤਾਂ ਇਹ ਹਾਦਸਾ ਵਾਪਰਿਆ। ਹਾਦਸੇ ਵਿਚ ਮਾਰੇ ਗਏ ਨੌਜਵਾਨਾਂ ਦੀ ਉਮਰ 19 ਤੋਂ 25 ਸਾਲ ਦਰਮਿਆਨ ਸੀ। ਪੁਲਿਸ ਮੁਤਾਬਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
accident
road accident | 23 ਸਾਲਾ ਫੌਜੀ ਨੌਜਵਾਨ ਤੇ ਉਸ ਦੇ ਦੋਸਤ ਦੀ ਹੋਈ ਮੌਤ
ਬਠਿੰਡਾ। ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ‘ਚ ਵਾਪਰੇ ਭਿਆਨਕ ਸੜਕ ਹਾਦਸੇ (road accident) ‘ਚ 2 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਟੁਕੜੇ-ਟੁਕੜੇ ਹੋ ਗਏ। ਦਰਅਸਲ 23 ਸਾਲਾ ਫੌਜੀ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਦੋਸਤ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਜਿਵੇਂ ਹੀ ਉਹ ਪਿੰਡ ਲਹਿਰਾ ਧੂਰਕੋਟ ਨੇੜੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੀ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਟਰਾਲੀ ‘ਚ ਵੱਜ ਕੇ ਸੜਕ ‘ਤੇ ਡਿੱਗ ਪਏ। ਇਸੇ ਦੌਰਾਨ ਪਿੱਛੋਂ ਆ ਰਹੀ ਬੱਸ ਨੇ ਦੋਵਾਂ ਨੂੰ ਕੁਚਲ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਸਹਾਰਾ ਵਰਕਰਾਂ ਮੌਕੇ ‘ਤੇ ਪਹੁੰਚੇ ਅਤੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਐਂਬੂਲੈਂਸ ਰਾਹੀਂ ਰਾਮਪੁਰਾ ਹਸਪਤਾਲ ਦੇ ਮੁਰਦਾ ਘਰ ‘ਚ ਰੱਖਵਾ ਦਿੱਤਾ। ਰਾਮਪੁਰਾ ਪੁਲਿਸ ਨੇ ਟਰੈਕਟਰ-ਟਰਾਲੀ ਅਤੇ ਬੱਸ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
road accident
4 ਨੌਜਵਾਨਾਂ ਵੱਲੋਂ ਪੁਲਿਸ ਕਰਮਚਾਰੀ ਦੀ ਕਾਰ ਖੋਹ ਕੇ ਫਰਾਰ
ਡਿਊਟੀ ਤੋਂ ਬਾਅਦ ਘਰ ਜਾਂਦੇ ਹੋਏ ਵਾਪਰੀ ਘਟਨਾ | police
ਨਵਾਂਸ਼ਹਿਰ। ਸਕਾਰਪੀਓ ਸਵਾਰ 4 ਨੌਜਵਾਨਾਂ ਨੇ ਪੁਲਿਸ ਕਰਮਚਾਰੀ ਨੂੰ ਚਕਮਾ ਦੇ ਕੇ ਉਸਦੀ ਸਵਿਫਟ ਕਾਰ ਲੈ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਬੰਗਾ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਰਸ਼ਾਦ ਮੁਹੰਮਦ (46) ਪੁੱਤਰ ਮੰਜੂਰ ਹੁਸੈਨ ਵਾਸੀ ਮੂਸਾਪੁਰ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਦਾ ਕਰਮਚਾਰੀ ਹੈ। ਸੋਮਵਾਰ ਨੂੰ ਆਪਣੀ ਡਿਊਟੀ ਤੋਂ ਫਾਰਗ ਹੋ ਕੇ ਚੰਡੀਗੜ੍ਹ ਤੋਂ ਆਪਣੇ ਪਿੰਡ ਮੂਸਾਪੁਰ ਆਪਣੀ ਸਵਿਫਟ ਕਾਰ ‘ਚ ਆ ਰਿਹਾ ਸੀ। ਉਸਨੇ ਦੱਸਿਆ ਕਿ ਰਾਤ ਕਰੀਬ ਸਾਡੇ 8 ਵਜੇ ਬੰਗਾ ਰੋਡ ‘ਤੇ ਕਾਹਮਾ ਦੇ ਨਜ਼ਦੀਕ ਅਤੇ ਪੈਟਰੋਲ ਪੰਪ ਦੇ ਸਾਹਮਣੇ ਉਸਨੇ ਆਪਣੀ ਸਵਿਫਟ ਕਾਰ ਨੂੰ ਬਾਥਰੂਮ ਜਾਣ ਲਈ ਰੋਕਿਆ। ਉਸਨੇ ਦੱਸਿਆ ਕਿ ਇਸ ਦੌਰਾਨ ਇਕ ਸਕਾਰਪੀਓ ਗੱਡੀ ਆਈ ਜਿਸ ‘ਚ 4 ਅਣਪਛਾਤੇ ਨੌਜਵਾਨ ਬੈਠੇ ਹੋਏ ਸਨ। police
ਜਿਨ੍ਹਾਂ ‘ਚੋਂ 2 ਨੌਜਵਾਨ ਹੇਠਾਂ ਉਤਰੇ ਅਤੇ ਉਨ੍ਹਾਂ ‘ਚੋਂ 1 ਨੇ ਉਸਨੂੰ ਧੱਕਾ ਦਿੱਤਾ ਅਤੇ ਦੂਸਰਾ ਉਸਦੀ ਸਵਿਫਟ ਗੱਡੀ ‘ਚ ਬੈਠ ਗਿਆ ਅਤੇ ਆਪਣੇ ਸਾਥੀ ਸਣੇ ਉਸਦੀ ਸਵਿਫਟ ਬੰਗਾ ਵੱਲ ਭਜਾ ਕੇ ਲੈ ਗਏ। ਉਸਨੇ ਦੱਸਿਆ ਕਿ ਉਕਤ ਨੌਜਵਾਨਾਂ ਨੂੰ ਉਹ ਸਾਹਮਣੇ ਆਉਣ ‘ਤੇ ਪਛਾਣ ਸਕਦਾ ਹੈ। ਉਸਨੇ ਦੱਸਿਆ ਕਿ ਉਸਦੀ ਗੱਡੀ ‘ਚ ਉਸਦੀ ਆਈ.ਡੀ. ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ ਵੀ ਪਏ ਸਨ। ਉਸਨੇ ਦੱਸਿਆ ਕਿ ਉਸਨੇ ਇਸ ਸਬੰਧੀ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਵੀ ਸੂਚਨਾ ਦਿੱਤੀ। ਪੁਲਿਸ ਨੇ ਉਕਤ ਸ਼ਿਕਾਇਤ ਦੇ ਅਧਾਰ ‘ਤੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅੱਗਲੇਰੀ ਦਾ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਪੁਲਿਸ ਕਰਮਚਾਰੀ ਨੂੰ ਚਕਮਾ ਦੇ ਕੇ ਉਸਦੀ ਸਵਿਫਟ ਕਾਰ ਲੈ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ
ਡਿਊਟੀ ਤੋਂ ਫਾਰਗ ਹੋ ਕੇ ਚੰਡੀਗੜ੍ਹ ਤੋਂ ਆਪਣੇ ਪਿੰਡ ਮੂਸਾਪੁਰ ਆਪਣੀ ਸਵਿਫਟ ਕਾਰ ‘ਚ ਆ ਰਿਹਾ ਸੀ
2 ਨੌਜਵਾਨ ਹੇਠਾਂ ਉਤਰੇ ਅਤੇ ਉਨ੍ਹਾਂ ‘ਚੋਂ 1 ਨੇ ਉਸਨੂੰ ਧੱਕਾ ਦਿੱਤਾ
ਦੂਸਰਾ ਉਸਦੀ ਸਵਿਫਟ ਗੱਡੀ ‘ਚ ਬੈਠ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਾਦਸੇ ਦਾ ਸ਼ਿਕਾਰ ਹੋਏ ਦੋ ਨੌਜਵਾਨਾਂ ਦੀ ਮੌਤ
ਵਿਆਹ ਤੋਂ ਆ ਰਹੇ ਸਨ ਵਾਪਸ
ਬਟਾਲਾ। ਬੀਤੀ ਰਾਤ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਐੱਸ. ਐੱਸ. ਓ. ਕਾਦੀਆਂ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਉਰਫ ਸਾਗਰ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਬਸਰਾਵਾਂ ਅਤੇ ਵਰਿਆਮ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਤਰਖਾਨਾਂਵਾਲੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਿਆਹ ਤੋਂ ਵਾਪਸ ਆ ਰਹੇ ਸਨ। ਇਸੇ ਦੌਰਾਨ ਪਿੰਡ ਭਾਗੀਨੰਗਲ ਦੇ ਨਜ਼ਦੀਕ ਅਣਪਛਾਤੇ ਵਾਹਨ ਨੇ ਉਕਤ ਦੋਵਾਂ ਨੂੰ ਟੱਕਰ ਮਾਰ ਦਿੱਤੀ, Death
ਜਿਸ ਦੇ ਚੱਲਦਿਆਂ ਉਹ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਸਾਗਰ ਦੀ ਮੌਤ ਹੋ ਗਈ ਜਦਕਿ ਵਰਿਆਮ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਣ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਉਥੇ ਉਸਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਇਸ ਸੰਬੰਧ ਵਿਚ ਥਾਣਾ ਕਾਦੀਆਂ ਵਿਚ ਬਣਦੀਆਂ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ। Death
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨੌਜਵਾਨਾਂ ਨੂੰ ਕਰਵਾਇਆ ਗਿਆ ਹਸਪਤਾਲ ‘ਚ ਭਰਤੀ
ਪਟਿਆਲਾ। ਪੰਜਾਬ ‘ਚ ਗੁੰਡਾਗਰਦੀ ਰੁਕਣ ਦਾ ਨਾਂਅ ਨਹੀਂ ਲੈ ਰਹੀ। ਆਏ ਦਿਨ ਗੁੰਡਾਗਰਦੀਆਂ ਦੀ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਸੂਬੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਰਾਤ ਨੂੰ ਲੋਕ ਘਰ ਤੋਂ ਬਾਹਰ ਨਿਕਲਣ ਲਈ ਵੀ ਡਰਦੇ ਹਨ। ਪੰਜਾਬ ‘ਚ ਇੱਕ ਗੁੰਡਾਗਰਦੀ ਦੀ ਇੱਕ ਵਾਰਦਾਤ ਹੋਰ ਸਾਹਮਣੇ ਆਈ ਹੈ। ਦੇਰ ਸ਼ਾਮ ਵਿਆਹ ਤੋਂ ਆ ਰਹੇ 2 ਨੌਜਵਾਨਾਂ ‘ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। Shot
ਇਹ ਪਟਿਆਲਾ ਦਾ ਹੈ। ਦੋਵਾਂ ਨੌਜਵਾਨਾਂ ਦੀਆਂ ਲੱਤ ‘ਚ ਗੋਲੀਆਂ ਲੱਗੀਆਂ। ਲੱਤ ‘ਚ ਗੋਲੀਆਂ ਲੱਗਣ ਕਾਰਨ ਦੋਵੇਂ ਨੌਜਵਾਨ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਹਰਪ੍ਰੀਤ ਸਿੰਘ ਨਿਵਾਸੀ ਦੂਧਨਸਾਧਾਂ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਡੀ. ਐੱਸ. ਪੀ. ਸਿਟੀ-2 ਸੌਰਵ ਜਿੰਦਲ ਅਤੇ ਥਾਣਾ ਅਰਬਨ ਅਸਟੇਟ ਦੇ ਐੱਸ. ਐੱਚ. ਓ. ਹੈਰੀ ਬੋਪਾਰਾਏ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ। ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Shot
ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਆਪਣੇ ਇਕ ਹੋਰ ਦੋਸਤ ਨਾਲ ਕਿਸੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਪਰਤ ਰਹੇ ਸਨ। ਵਾਪਸੀ ਵੇਲੇ ਕੁਝ ਅਣਪਛਾਤਿਆਂ ਨੇ ਕਾਰ ਨੂੰ ਘੇਰ ਕੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਲੱਤ ‘ਚ ਗੋਲੀ ਲੱਗਣ ਕਾਰਨ ਗੁਰਵਿੰਦਰ ਜ਼ਖਮੀ ਹੋ ਗਿਆ ਅਤੇ ਹਰਪ੍ਰੀਤ ਦੇ ਕਈ ਸੱਟਾਂ ਵੱਜੀਆਂ। ਹਮਲਾਵਰ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਭਰਤੀ ਕਰਵਾਇਆ ਗਿਆ।
ਇਸ ਵਾਰਦਾਤ ਦੀ ਪੁਸ਼ਟੀ ਕਰਦਿਆਂ ਥਾਣਾ ਅਰਬਨ ਅਸਟੇਟ ਦੇ ਐੱਸ. ਐੱਚ. ਹੈਰੀ ਬੋਪਾਰਾਏ ਨੇ ਦੱਸਿਆ ਕਿ ਫਿਲਹਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਤੋਂ ਪੂਰੀ ਘਟਨਾ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸਭ ਕੁੱਝ ਜਾਂਚ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੱਸ ਡਰਾਇਵਰ ਦੀ ਗਲਤੀ ਨੇ ਚਾਰ ਨੌਜਵਾਨਾ ਨੂੰ ਉਤਾਰਿਆਂ ਮੋਤ ਦੇ ਘਾਟ
ਬਰਾਤੀਆਂ ਦੀ ਬਲੈਰੋ ਗੱਡੀ ਦੀ ਮਾਲਵਾ ਬੱਸ ਨਾਲ ਪਿੰਡ ਬੌਡੇ ਚ ਹੋਈ ਭਿਆਨਕ ਟੱਕਰ
ਨਿਹਾਲ ਸਿੰਘ ਵਾਲਾ (ਸੁਖਮੰਦਰ ਹਿੰਮਤਪੁਰੀ) ਬੀਤੀ ਰਾਤ ਅੱਠ ਵਜੇ ਦੇ ਕਰੀਬ ਇਕ ਵਿਆਹ ਸਮਾਗਮ ਜਿਥੇ ਖੁਸੀ ਖੁਸੀ ਪੈਲਿਸ ਚੋ ਭੰਗੜੇ ਪਾ ਕੇ ਵਾਪਿਸ ਪਿੰਡ ਜਾ ਰਹੇ ਸਨ ਤਾ ਇਹ ਖੁਸੀ ਉਸ ਸਮੇ ਧਾਹਾ ਚ ਬਦਲ ਗਈ ਜਦ ਇਕ ਲੜਕੇ ਨੂੰ ਮੋਗਾ ਦੇ ਪੈਸਿਲ ਚੋ ਵਿਆਹ ਕੇ ਵਾਪਿਸ ਆਪਣੇ ਪਿੰਡ ਤਾਜੋ ਜਿਲ੍ਹਾਂ ਬਰਨਾਲਾ ਨੂੰ ਜਾ ਰਹੇ ਸਨ ਤਾ ਮੋਗਾ ਬਰਨਾਲਾ ਰੋਡ ਤੇ ਪੈਦੇ ਪਿੰਡ ਬੌਡੇ ਕੋਲ ਪੁਜੇ ਜਿਥੇ ਪ੍ਰਾਈਵੇਟ ਕੰਪਨੀ ਦੀ ਨੰਗਲ ਡੈਮ ਤੋ ਫਰੋਜਪੁਰ ਜਾ ਰਹੀ ਮਾਲਵਾ ਬਸ ਬਰਾਤੀਆ ਦੀ ਬਲੈਰੋ ਗੱਡੀ ਚ ਵੱਜੀ ਟੱਕਰ ਐਨੀ ਜ਼ਬਰਦਸਤ ਸੀ ਕਿ ਬਰਾਤੀਆਂ ਦੀ ਸਾਰੀ ਗੱਡੀ ਬੁਰੀ ਤਰਾ ਨਾਲ ਚਕਨਾ ਚੂਰ ਹੋ ਗਈ
ਬਚਾ ਕਰਨ ਲਈ ਜਦੋ ਪਿੰਡ ਵਾਸੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ ਮਨਜੀਤ ਸਿੰਘ ਪਹੁੰਚੇ ਤਾ ਬਸ ਦਾ ਡਰਾ ਿਵਰ ਫਰਾਰ ਹੋ ਗਿਆ ਅਤੇ ਗੱਡੀ ਚ ਕੁਲ 9 ਵਿਅਤੀ ਸਵਾਰ ਸਨ ਜਿਨ੍ਹਾਂ ਚੋ 4 ਜਾਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ Death
ਜਿਨਾਂ ਦੀ ਪਹਿਚਾਣ ਸੁਖਜੀਤ ਸਿੰਘ, ਭੂਸ਼ਨ, ਲੱਖਾ ਸਿੰਘ ਅਤੇ ਬਲੈਰੋ ਗੱਡੀ ਦਾ ਡਰਾਇਵਰ ਇਕਬਾਲ ਸਿੰਘ ( 22) ਦੀ ਮੌਕੇ ਤੇ ਹੀ ਮੌਤ ਹੋ ਮ੍ਰਿਤਕ ਚਾਰੇ ਨੌਜਵਾਨ ਸਾਦੀ ਸੁਦਾ ਸਨ ਅਤੇ ਦੋ ਦੋ ਬੱਚੇ ਵੀ ਸਨ ਜਦ ਕਿ ਦੋ ਮ੍ਰਿਤਿਕਾਂ ਦੇ ਦੋ ਦੋ ਬੱਚੀਆਂ ਹੀ ਸਨ ਗੱਡੀ ‘ਚ ਸਵਾਰ ਹੋਰ ਜਿਨਾ ਚੋ 5 ਜਖਮੀ ਹੋ ਗਏ ਹਨ ਅਤੇ 3 ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ ਜਿਨਾ ਨੂੰ ਮੋਗਾ ਦੇ ਸਿਵਲ ਹਸਪਤਾਲ ਚ ਦਾਖਲ ਕਰਵਾਇਆ ਗਿਆ ਅਤੇ 2 ਨੂੰ ਹਲਕੇ ਦੇ ਪ੍ਰਾਈਵੇਟ ਹਸਪਤਾਲਾ ਚ ਭਰਤੀ ਕਰਵਾਇਆ ਗਿਆ ਇਸ ਹਾਸਸੇ ਨਾਲ ਹਲਕੇ ਚ ਸੰਨਸਨੀ ਫੈਲ ਗਈ, ਮੌਕੇ ਤੇ ਪੁਜੇ ਡਿਪਟੀ ਮਨਜੀਤ ਸਿੰਘ ਨੇ ਦਸਿਆ ਕਿ ਬੱਸ ਵਾਲੇ ਨੇ ਗਲਤ ਪਾਸੇ ਆ ਕਿ ਬਸ ਠੋਕੀ ਹੈ ਅਤੇ ਜਖਮੀਆ ਚੋ ਬਿਆਨ ਦਰਜ ਕਰਕੇ ਸੰਗੀਨ ਧਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ ! Death
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
29 ਸਤੰਬਰ ਨੂੰ ਸ਼ੈਡੀਆਕ ਰੋਡ ‘ਤੇ ਸ਼ਾਮ ਦੇ 6 ਵਜੇ ਦੇ ਕਰੀਬ ਹਾਦਸਾ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਤੋਂ ਹੇਠਾਂ ਜਾ ਡਿੱਗੀ।ਪਰ ਉਂਟਾਰੀਓ ਪੁਲਿਸ ਨੇ ਇਸ ਬਾਰੇ ਵੇਰਵੇ ਹੁਣ ਜਾਰੀ ਕੀਤੇ ਹਨ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਉਮਰ 24 ਤੋਂ 29 ਸਾਲ ਵਿਚਾਲੇ ਦੱਸੀ ਗਈ ਹੈ, ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਵਿਦਿਆਰਥੀ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ।
ਕੈਨੇਡੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
ਜਲੰਧਰ, ਸੱਚ ਕਹੂੰ ਨਿਊਜ਼। ਕੈਨੇਡਾ ‘ਚ ਪੜ੍ਹਾਈ ਕਰਨ ਗਏ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਮ੍ਰਿਤਕਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਦੋ ਮ੍ਰਿਤਕਾਂ ਦੀ ਪਛਾਣ ਗੁਰਵਿੰਦਰ ਸਿੰਘ ਤੇ ਤਨਵੀਰ ਸਿੰਘ ਵਜੋਂ ਹੋਈ ਤੇ। ਇਹ ਦੋਵੇਂ ਵਿਦਿਆਰਥੀ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿੱਚ ਮਾਰੀ ਗਈ ਲੜਕੀ ਦਾ ਨਾਂਅ ਹਰਪ੍ਰੀਤ ਕੌਰ ਦੱਸਿਆ ਜਾ ਰਿਹਾ ਹੈ। (Canada)
ਜਾਣਕਾਰੀ ਅਨੁਸਾਰ ਇਹ ਹਾਦਸਾ 29 ਸਤੰਬਰ ਨੂੰ ਸ਼ੈਡੀਆਕ ਰੋਡ ‘ਤੇ ਸ਼ਾਮ ਦੇ 6 ਵਜੇ ਦੇ ਕਰੀਬ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਤੋਂ ਹੇਠਾਂ ਜਾ ਡਿੱਗੀ।ਪਰ ਉਂਟਾਰੀਓ ਪੁਲਿਸ ਨੇ ਇਸ ਬਾਰੇ ਵੇਰਵੇ ਹੁਣ ਜਾਰੀ ਕੀਤੇ ਹਨ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਉਮਰ 24 ਤੋਂ 29 ਸਾਲ ਵਿਚਾਲੇ ਦੱਸੀ ਗਈ ਹੈ, ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਵਿਦਿਆਰਥੀ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਤਿੰਨਾਂ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਕੈਨੇਡਾ ਦੀ ਸਰਕਾਰ ਨੇ ਭਾਰਤ ਭੇਜ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਰਦਨਾਕ ਸੜਕ ਹਾਦਸੇ ਚ ਦੋ ਨੌਜਵਾਨਾਂ ਦੀ ਮੋਤ
ਗੁਰੂਹਰਸਹਾਏ (ਵਿਜੈ ਹਾਂਡਾ ) ਫਿਰੋਜ਼ਪੁਰ – ਫਾਜ਼ਿਲਕਾ ਜੀ ਟੀ ਰੋਡ ਉਪਰ ਸਥਿਤ ਪਿੰਡ ਲਾਲਚੀਆਂ ਤੇ ਗੁੰਦੜ ਢੰਡੀ ਦੇ ਵਿਚਕਾਰ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਮਿਤ੍ਕ ਨੋਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਫਿਰੋਜ਼ਪੁਰ ਸਾਈਡ ਤੋ ਰਾਤ 11:30 ਵਜੇ ਦੇ ਕਰੀਬ ਆਪਣੇ ਘਰ ਪਿੰਡ ਚੱਕ ਛਾਂਗਾ ਰਾਏ ਹਿਠਾੜ ( ਛੀਬੀਆਂ ਵਾਲਾ) ਆ ਰਹੇ ਨੋਜਵਾਨ ਕ੍ਰਿਸ਼ਨ ਸਿੰਘ (21) ਪੁੱਤਰ ਜੱਗਾ ਸਿੰਘ ਅਤੇ ਮੋੜ ਸਿੰਘ (20) ਪੁੱਤਰ ਮੰਗਲ ਸਿੰਘ ਦੀ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਮੋਤ ਹੋ ਗਈ । ਪਿੰਡ ਵਾਸੀਂਆ ਅਨੁਸਾਰ ਦੋਨੋਂ ਨੋਜਵਾਨ ਕੁਆਰੇ ਸਨ ਤੇ ਕੰਬਾਇਨ ਦੇ ਡਰਾਈਵਰ ਹੋਣ ਕਰਕੇ ਕੰਮ ਦੇ ਸਿਲਸਿਲੇ ਵਿੱਚ ਬਾਹਰ ਗਏ ਹੋਏ ਸਨ । ਨੌਜਵਾਨਾਂ ਦੀ ਮੋਤ ਦੀ ਖਬਰ ਮਿਲਦੀਆਂ ਹੀ ਪਿੰਡ ਤੇ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਸਵੀਰ ਸਿੰਘ (ਬਰਨਾਲਾ) | ਜਿਲਾ ਬਰਨਾਲਾ ਦੇ ਪਿੰਡ ਬੀਹਲਾ ਵਿਖੇ ਦੋ ਨੌਜਵਾਨਾਂ ਵੱਲੋਂ ਇੱਕੋ ਸਮੇਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ‘ਚ ਉਕਤ ਘਟਨਾ ਨੂੰ ਲੈ ਕੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਜਸਵਿੰਦਰ ਸਿੰਘ (20) ਪੁੱਤਰ ਭੋਲਾ ਸਿੰਘ ਤੇ ਗੁਰਕੀਰਤ ਸਿੰਘ (24) ਪੁੱਤਰ ਬਲਦੇਵ ਸਿੰਘ ਵਾਸੀਆਨ ਬੀਹਲਾ ਵਜੋਂ ਹੋਈ ਹੈ।ਦੋਵੇਂ ਨੌਜਵਾਨ ਜਰਨਲ ਵਰਗ ਨਾਲ ਸਬੰਧਿਤ ਸਨ। ਜਿਨਾ ਦੀਆਂ ਲਾਸਾਂ ਪਿੰਡ ਦੀ ਦਾਣਾ ਮੰਡੀ ‘ਚ ਬੋਹੜ ਦੇ ਦਰਖ਼ਤ ਨਾਲ ਲਟਕਦੀਆਂ ਮਿਲੀਆਂ ਹਨ। ਨੌਜਵਾਨਾਂ ਵੱਲੋਂ ਫਾਹਾ ਲਗਾ ਕੇ ਖੁਦਕਸ਼ੀ ਕਰਨ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ। ਇਹ ਵੀ ਪਤਾ ਲੱਗਾ ਹੈ ਮ੍ਰਿਤਕ ਨੌਜਵਾਨਾਂ ‘ਚ ਇੱਕ ਵਿਆਹਿਆ ਤੇ ਦੂਜਾ ਅਜੇ ਕੁਆਰਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ਾ ਛੁਡਾਊ ਕੇਂਦਰ ਵੱਲੋਂ ਨੌਜਵਾਨਾਂ ਦੇ ਘਰ ਪੁੱਜਣ ਦਾ ਇੰਤਜ਼ਾਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ।
ਪਟਿਆਲਾ ਦੇ ਨਸ਼ਾ ਛੁਡਾਊ ਸਾਕੇਤ ਹਸਪਾਤਲ ਵਿੱਚੋਂ ਅੱਜ ਵੱਡੇ ਤੜਕੇ ਨਸ਼ਾ ਛਡਾਉਣ ਲਈ ਦਾਖਲ ਹੋਏ 9 ਨੌਜਵਾਨਾਂ ਦੇ ਫਰਾਰ ਹੋਣ ਦੀ ਖਬਰ ਹੈ। ਇਨ੍ਹਾਂ ਨਸ਼ੇੜੀਆਂ ਵੱਲੋਂ ਫਿੱਟ ਕੀਤੇ ਏਸੀ ਨੂੰ ਪੱਟ ਕੇ ਆਪਣਾ ਰਸਤਾ ਤਿਆਰ ਕੀਤਾ ਅਤੇ ਫਰਾਰ ਹੋ ਗਏ, ਜਿਸ ਤੋਂ ਬਾਅਦ ਨਸ਼ਾ ਛੁਡਾਊ ਕੇਂਦਰ ਵਿੱਚ ਖਲਬਲੀ ਮੱਚ ਗਈ। ਇਕੱਤਰ ਜਾਣਕਾਰੀ ਅਨੁਸਾਰ ਅੱਜ ਸਵੇਰੇ ਲਗਭਗ 3 ਵਜੇ ਦੇ ਕਰੀਬ ਸਾਕੇਤ ਹਸਪਤਾਲ ਵਿੱਚ ਆਪਣਾ ਨਸ਼ਾ ਛੱਡਣ ਲਈ ਦਾਖਲ ਹੋਏ ਨੌਜਵਾਨਾਂ ਵੱਲੋਂ ਕਮਰੇ ਵਿੱਚ ਲੱਗੇ ਏਸੀ ਨੂੰ ਪੱਟ ਦਿੱਤਾ ਅਤੇ ਉਸ ਰਸਤੇ ਰਾਂਹੀ ਬਾਹਰ ਨਿੱਕਲੇ।
ਇਸ ਤੋਂ ਬਾਅਦ ਇਹ ਕੇਂਦਰ ਦੀ ਚਾਰਦਿਵਾਰੀ ਟੱਪ ਕੇ ਬਾਹਰ ਭੱਜ ਗਏ। ਇਸ ਦੀ ਭਿਣਕ ਪੈਣ ਤੋਂ ਬਾਅਦ ਸਵੇਰੇ ਕੇਂਦਰ ਵਿੱਚ ਮੀਡੀਆ ਦਾ ਜਮਾਵੜਾ ਲੱਗ ਗਿਆ। ਨਸ਼ਾ ਛੁਡਾਊ ਕੇਂਦਰ ਦੀ ਪ੍ਰਬੰਧਕ ਪਰਮਿੰਦਰ ਕੌਰ ਮਨਚੰਦਾ ਦਾ ਕਹਿਣਾ ਹੈ ਕਿ ਉਹ ਦਫ਼ਤਰੀ ਕੰਮ ਲਈ ਦਿੱਲੀ ਗਏ ਹਨ। ਇਨ੍ਹਾਂ ਭੱਜੇ ਨੌਜਵਾਨਾਂ ਸਬੰਧੀ ਸੂਚਨਾ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਹੈ। ਇੱਧਰ ਕੇਂਦਰ ਦੀ ਕੌਂਸਲਰ ਦਾ ਕਹਿਣਾ ਹੈ ਕਿ 9 ਨੌਜਵਾਨ ਫਰਾਰ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਪਰਿਵਾਰ ਵਿੱਚ ਪੁੱਜਣ ਦੀ ਉਡੀਕ ਕੀਤੀ ਜਾ ਰਹੀ ਹੈ। ਜਦੋਂ ਕਿਸੇ ਪੁਲਿਸ ਕਾਰਵਾਈ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਪੁਲਿਸ ਸ਼ਿਕਾਇਤ ਨਹੀਂ ਦਿੱਤੀ ਹੈ।
ਇਹ ਵੀ ਪਤਾ ਲੱਗਾ ਹੈ ਕਿ ਫਰਾਰ ਹੋਏ ਨੌਜਵਾਨਾਂ ਵਿੱਚ ਇੱਕ ਅਪਾਹਜ ਵੀ ਹੈ, ਜਿਸ ਨੂੰ ਇਹ ਨੌਜਵਾਨ ਭਜਾ ਕੇ ਲੈ ਗਏ। ਇਨ੍ਹਾਂ ਵੱਲੋਂ ਭੱਜਣ ਤੋਂ ਬਾਅਦ ਕੈਂਚੀ ਗੇਟ ਨੂੰ ਬੰਨ ਦਿੱਤਾ ਗਿਆ, ਤਾਂ ਜੋ ਸਕਿਊਰਟੀ ਗਾਰਡ ਉਨ੍ਹਾਂ ਦਾ ਪਿੱਛਾ ਨਾ ਕਰ ਸਕਣ। ਅਰਧ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਗਭਗ 40 ਦੇ ਕਰੀਬ ਨੌਜਵਾਨ ਦਾਖ਼ਲ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਰ ਦੇ ਹੋਏ ਦੋ ਟੁਕੜੇ
ਖੰਨਾ (ਸੱਚ ਕਹੂੰ ਨਿਊਜ਼) | ਨੀਲੋਂ ਪੁਲ ਤੋਂ ਸਰਹਿੰਦ ਨਹਿਰ ਕੰਢੇ ਦੋਰਾਹਾ ਵੱਲ ਜਾਂਦੇ ਵਾਪਰੇ ਦਰਦਨਾਕ ਕਾਰ ਹਾਦਸੇ ‘ਚ ਕਾਰ ‘ਚ ਸਵਾਰ 4 ਨੌਜਵਾਨ ਦੀ ਮੌਤ ਹੋ ਗਈ  ਜਾਣਕਾਰੀ ਅਨੁਸਾਰ ਇਹ ਸਾਰੇ ਕਟਾਣੀ ਕਾਲਜ ਵਿਖੇ ਏਸੈਂਟ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ ਕਿ ਰਸਤੇ ‘ਚ ਪਿੰਡ ਰਾਮਪੁਰ ਨੇੜੇ ਬਣੀ ਪੁਲੀ ਨਾਲ ਇਨ੍ਹਾਂ ਦੀ ਕਾਰ ਜਾ ਟਕਰਾਈ, ਜਿਸ ਕਾਰਨ ਕਾਰ ਦੇ 2 ਹਿੱਸੇ ਹੋ ਗਏ ਮ੍ਰਿਤਕ ਨੌਜਵਾਨਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਨਵਜੋਤ ਸਿੰਘ ਪੁੱਤਰ ਬੂਟਾ ਸਿੰਘ, ਤੇਜਿੰਦਰ ਸਿੰਘ ਵਾਸੀਅਨ ਭਮਾਂ ਕਲਾਂ ਥਾਣਾ ਮਾਛੀਵਾੜਾ ਅਤੇ ਪਰਮਵੀਰ ਸਿੰਘ ਵਾਸੀ ਪਿੰਡ ਮਾਦਪੁਰ ਥਾਣਾ ਸਮਰਾਲਾ ਵਜੋਂ ਹੋਈ ਹੈ ਚਾਰੇ ਨੌਜਵਾਨਾਂ ਦੀ ਉਮਰ ਲਗਭਗ 21 ਤੋਂ 23 ਸਾਲ ਦੀ ਦੱਸੀ ਜਾ ਰਹੀ ਹੈ
ਮੌਕੇ ‘ਤੇ ਪੁੱਜੀ ਦੋਰਾਹਾ ਪੁਲਿਸ ਦੇ ਏ. ਐੱਸ. ਆਈ. ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ ਚਾਰੋਂ ਨੌਜਵਾਨ ਇੱਕ ਕਾਰ ‘ਚ ਸਵਾਰ ਹੋ ਕੇ ਨੀਲੋਂ ਪਿੰਡ ਵੱਲੋਂ ਦੋਰਾਹਾ ਵੱਲ ਨੂੰ ਆ ਰਹੇ ਸਨ ਕਿ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਦੇ ਦੋ ਹਿੱਸੇ ਹੋਣ ਤੋਂ ਬਾਅਦ ਕਾਰ ਦਾ ਅਗਲਾ ਹਿੱਸਾ ਟੁੱਟ ਕੇ ਕੁਸ਼ਟ ਆਸ਼ਰਮ ਦੇ ਨੇੜੇ ਬਣੀ ਡਰੇਨ ‘ਚ ਜਾ ਡਿੱਗਾ ਅਤੇ ਕਾਰ ਦੇ ਪਰਖੱਚੇ ਉੱਡ ਗਏ ਇਸ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਸੀ ਅਤੇ ਇੱਕ ਨੂੰ ਜ਼ਖਮੀ ਹਾਲਤ ‘ਚ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਲਿਜਾਇਆ ਗਿਆ, ਜਿੱਥੇ ਉਸ ਨੇ ਵੀ ਦਮ ਤੋੜ ਦਿੱਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।