Stolen - Sach Kahoon Punjabi

Crime News: ਚੋਰੀ ਦੇ 3 ਮੋਟਰਸਾਈਕਲਾਂ ਸਮੇਤ 4 ਵਿਅਕਤੀ ਗ੍ਰਿਫਤਾਰ
Crime News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਆਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਅਤੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਰਣਧੀਰ ਸਿੰਘ ਵਾਸੀ ਪਿੰਡ ਝਾਂਮਪੁਰ ਨੇ ਸ਼ਿਕਾਇਤ ਕੀਤੀ ਸੀ, ਕਿ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ, ਜਿਸ ’ਤੇ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਸ਼ੱਕ ਦੇ ਬਿਨਾ ਤੇ ਮਨਦੀਪ ਸਿੰਘ ਉਰਫ ਦੀਪਾ ਵਾਸੀ ਕੁੱਕੜ ਮਾਜਰਾ, ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਪੁੱਛਗਿੱਛ ਦੌਰਾਨ ਜਸਵੀਰ ਸਿੰਘ ਵਾਸੀ ਪਿੰਡ ਤਲਾਨੀਆ ਨੂੰ ਨਾਮਜ਼ਦ ਕੀਤਾ ਗਿਆ ਅਤੇ ਫਿਰ ਜਸਵੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਪੁੱਛਗਿਛ ਕੀਤੀ ਗਈ।

ਇਹ ਵੀ ਪੜ੍ਹੋ: Amritsar Blast Case: ਅੰਮ੍ਰਿਤਸਰ ਧਮਾਕਾ ਮਾਮਲੇ ’ਚ ਤਿੰਨ ਗ੍ਰਿਫ਼ਤਾਰ, ਤੜਕਸਾਰ ਹੋਇਆ ਸੀ ਧਮਾਕਾ

ਉਸ ਦੀ ਪੁੱਛਗਿਛ ਵਿੱਚ ਜਗਜੀਤ ਸਿੰਘ ਵਾਸੀ ਪਿੰਡ ਬਰੋਂਗਾ ਅਤੇ ਕਮਲਪ੍ਰੀਤ ਸਿੰਘ ਬਾਬਾ ਉਰਫ ਸੁਮਨ ਵਾਸੀ ਪਿੰਡ ਬੜੀ ਟਿੱਬਾ, ਜ਼ਿਲ੍ਹਾ ਮਲੇਰਕੋਟਲਾ ਹਾਲ ਵਾਸੀ ਫ਼ਤਹਿਗੜ੍ਹ ਸਾਹਿਬ ਨੂੰ ਨਾਮਜ਼ਦ ਕੀਤਾ ਗਿਆ। ਫਿਰ ਜਗਜੀਤ ਸਿੰਘ, ਜਸਵੀਰ ਸਿੰਘ ਅਤੇ ਕਮਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ, ਇਹਨਾਂ ਤੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ, ਜਦ ਕਿ ਮਨਦੀਪ ਸਿੰਘ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਗਿਆ ਹੈ। ਇਹਨਾਂ ਤੋਂ 3 ਮੋਟਰਸਾਈਕਲ ਬਰਾਮਦ ਕੀਤੇ ਹਨ। Crime News

ਅਰਵਿੰਦ ਕੇਜਰੀਵਾਲ ਦੇ ਚਚੇਰੇ ਭਰਾ ਦੇ ਘਰ ਹੋਈ ਚੋਰੀ
ਪੁਲਿਸ ਨੇ ਚੋਰ ਨੂੰ ਕੀਤਾ ਕਾਬੂ

(ਮੇਵਾ ਸਿੰਘ) ਅਬੋਹਰ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਚਚੇਰੇ ਭਰਾ ਮਹਿੰਦਰ ਬਿੰਦਲ ਦੇ ਘਰ ਚੋਰੀ ਹੋ ਗਈ ਹੈ। ਚੋਰ ਨੂੰ ਮੌਕੇ ’ਤੇ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੇਜਰੀਵਾਲ ਦੇ ਚਚੇਰੇ ਭਰਾ ਮਹਿੰਦਰ ਬਿੰਦਲ ਅਬੋਹਰ, ਗਲੀ ਨੰੰ. 1 ਦੇ ਨਾਲ ਘਰ ਹੈ। ਅੱਜ ਦਿਨ-ਦਿਹਾੜੇ ਇੱਕ ਚੋਰ ਆ ਗਿਆ। ਇਹ ਚੋਰ ਘਰ ਦੀ ਕੰਧ ਟੱਪਕੇ ਤੇ ਸ਼ੀਸ਼ਾ ਤੋੜਕੇ ਮਕਾਨ ਅੰਦਰ ਦਾਖਲ ਹੋਇਆ, ਜਿਸ ਨੇ ਮਕਾਨ ’ਚੋਂ ਟੂਟੀਆਂ ਵਗੈਰਾ ਚੋਰੀ ਕੀਤੀਆਂ ਤੇ ਭੱਜਣ ਸਮੇਂ ਸ਼ੀਸ਼ਾ ਲੱਗਣ ਕਾਰਨ ਲਹੂ-ਲੁਹਾਨ ਹੋ ਗਿਆ।

ਜਾਣਕਾਰੀ ਅਨੁਸਾਰ ਮਕਾਨ ਮਾਲਕ ਮਹਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7ਕੁ ਵਜੇ ਇੱਕ ਚੋਰ ਉਨ੍ਹਾਂ ਦੇ ਮਕਾਨ ਦੀ ਕੰਧ ਟੱਪਕੇ ਘਰ ਆ ਧਮਕਿਆ, ਜਦੋਂ ਉਹ ਘਰ ਦੀਆਂ ਟੂਟੀਆਂ ਖੋਲ੍ਹਕੇ ਭੱਜਣ ਲੱਗਿਆ ਤਾਂ ਮੁੱਖ ਗੇਟ ਦੇ ਸਾਹਮਣੇ ਘਰ ਵਾਲਿਆਂ ਨੇ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਭੱਜਣ ਦੀ ਕੋਸ਼ਿਸ ਵਿੱਚ ਉਹ ਜਖ਼ਮੀ ਵੀ ਹੋ ਗਿਆ।

ਇਹ ਵੀ ਪੜ੍ਹੋ: Toll Plaza: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਟੋਲ ਪਲਾਜ਼ਾ ਢਾਹਿਆ

ਇਸ ਦੀ ਸੂਚਨਾ ਉਸ ਨੇ ਸਿਟੀ-1 ਪੁਲਿਸ ਨੂੰ ਕੀਤੀ, ਪਰ ਪੁਲਿਸ ਕਰੀਬ ਡੇਢ ਘੰਟੇ ਬਾਅਦ ਪਹੁੰਚੀ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਦੇ ਬੇਟੇ ਨੇ ਜਿਲੇ੍ਹ ਦੇ ਡੀਸੀ ਅਤੇ ਐਸਐਸਪੀ ਨੂੰ ਫੋਨ ਲਾ ਕੇ ਘਰ ਵਿੱਚ ਚੋਰ ਆ ਜਾਣ ਬਾਰੇ ਸੂਚਨਾ ਦਿੱਤੀ ਤਾਂ ਉਨ੍ਹਾਂ ਦੇ ਆਦੇਸ ਤੋਂ ਬਾਅਦ ਹੀ ਪੁਲਿਸ ਕਰਮਚਾਰੀ ਮੌਕੇ ’ਤੇ ਆਏ, ਸਾਰੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਭੱਜਣ ਦੀ ਕੋਸ਼ਿਸ ਵਿੱਚ ਜਖ਼ਮੀ ਹੋਏ ਚੋਰ ਨੂੰ ਪੁਲਿਸ ਨੇ ਸਿਵਲ ਹਸਪਤਾਲ ਵਿਚ ਦਾਖਲ ਕਰਾਇਆ। ਪਰੰਤੂ ਮਹਿੰਦਰ ਬਿੰਦਲ ਪੁਲਿਸ ਦੀ ਕਾਰਜਗਾਰੀ ਤੋਂ ਅਸ਼ਤੁੰਸਟ ਨਜ਼ਰ ਆਏ।

ਲਿੰਕ ’ਤੇ ਕਲਿੱਕ ਕਰਨਾ ਪਿਆ ਮਹਿੰਗਾ: ਖਾਤੇ ’ਚੋਂ ਕੱਟੇ ਗਏ ਪੌਣੇ 6 ਲੱਖ ਰੁਪਏ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਪਾਰਕ ਰਾਜਧਾਨੀ ਦੇ ਇੱਕ ਵਿਅਕਤੀ ਨੂੰ ਅਣਜਾਣ ਨੰਬਰ ਤੋਂ ਆਏ ਫੋਨ ਤੋਂ ਬਾਅਦ ਪ੍ਰਾਪਤ ਹੋਏ ਲਿੰਕ ’ਤੇ ਕਲਿੱਕ ਕਰਨਾ ਮਹਿੰਗਾ ਪੈ ਗਿਆ। ਨਤੀਜੇ ਵਜੋਂ ਵਿਅਕਤੀ ਦੇ ਬੈਂਕ ਖਾਤੇ ਵਿੱਚੋਂ ਪੌਣੇ 6 ਲੱਖ ਰੁਪਏ ਗਾਇਬ ਹੋ ਗਏ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਅਣਜਾਣ ਫੋਨਕਰਤਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। Fake Fraud Alert

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦਲਜੀਤ ਸਿੰਘ ਪੁੱਤਰ ਗੋਬਿੰਦ ਸਿੰਘ ਵਾਸੀ ਮਾਡਲ ਹਾਊਸ ਲੁਧਿਆਣਾ ਨੇ ਦੱਸਿਆ ਕਿ 26 ਨਵੰਬਰ 2022 ਨੂੰ ਉਸਦੇ ਮੋਬਾਇਲ ਨੰਬਰ ’ਤੇ ਇੱਕ ਅਣਜਾਣ ਨੰਬਰ ਤੋਂ ਫੋਨ ਆਇਆ ਤੇ ਅੱਗੇ ਫੋਨਕਰਤਾ ਨੇ ਬਿਜਲੀ ਦਾ ਬਿੱਲ ਭਰਨ ਲਈ ਉਸਨੂੰ ਇੱਕ ਲਿੰਕ ਭੇਜਿਆ। ਮੁਦੱਈ ਮੁਤਾਬਕ ਜਿਉਂ ਹੀ ਉਸਨੇ ਅਣਜਾਣ ਫੋਨਕਰਤਾ ਵੱਲੋਂ ਭੇਜੇ ਗਏ ਲਿੰਕ ਨੂੰ ਖੋਲ੍ਹਿਆ ਤਾਂ ਉਸ ਦਾ ਮੋਬਾਇਲ ਫੋਨ ਹੈਂਗ ਹੋ ਗਿਆ। ਜਿਉਂ ਹੀ ਉਸਦਾ ਫੋਨ ਮੁੜ ਚਾਲੂ ਹੋਇਆ ਤਾਂ ਉਸ ਦੇ ਬੈਂਕ ਵੱਲੋਂ ਵੱਖ-ਵੱਖ 6 ਐਂਟਰੀਆਂ ਰਾਹੀਂ 5, 74, 676 ਲੱਖ ਰੁਪਏ ਕੱਟੇ ਗਏ। Fake Fraud Alert

ਇਹ ਵੀ ਪੜ੍ਹੋ: Axis Bank Customer Care: ਸਾਵਧਾਨੀ ! ਕਿਤੇ ਤੁਸੀਂ ਵੀ ਨਾ ਹੋ ਜਾਇਓ ਠੱਗੀ ਦਾ ਸ਼ਿਕਾਰ…

ਇਸ ਸਬੰਧੀ ਉਸਨੇ ਤੁਰੰਤ ਸਬੰਧਿਤ ਬੈਂਕ ਅਤੇ ਪੁਲਿਸ ਨੂੰ ਸੂਚਿਤ ਕਰਦਿਆਂ ਕਾਰਵਾਈ ਦੀ ਮੰਗ ਕੀਤੀ। ਮਾਮਲੇ ਸਬੰਧੀ ਤਫ਼ਤੀਸੀ ਅਫ਼ਸਰ ਇੰਸਪੈਕਟਰ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਦਲਜੀਤ ਸਿੰਘ ਦੀ ਸ਼ਿਕਾਇਤ ’ਤੇ ਮਨੀਸ਼ ਸ਼ਰਮਾ ਵਾਸੀ ਦਸ਼ਰਥਪੁਰੀ ਦਿੱਲੀ, ਵਿਜੈ ਸਿੰਘ ਚੌਹਾਨ ਵਾਸੀ ਜੈਪੁਰ, ਅਜੈ ਵਾਸੀ ਹਰੀਪੁਰ, ਪ੍ਰਕਾਸ਼ ਪਰਾਸਕਾ ਵਾਸੀ ਉਡੀਸਾ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਪੜਤਾਲ ਤੋਂ ਬਾਅਦ ਦਰਜ਼ ਕੀਤਾ ਗਿਆ ਹੈ ਜਿਸ ਵਿੱਚ ਫ਼ਿਲਹਾਲ ਮਾਮਲੇ ’ਚ ਨਾਮਜ਼ਦ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿੰਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਸਰਕਾਰੀ ਸਕੂਲ ’ਚੋਂ ਚੋਰਾਂ ਨੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਸਮਾਨ ਵੀ ਨਹੀਂ ਛੱਡਿਆ
ਚੋਰ ਗੈਸ ਸਿਲੰਡਰ, ਕਣਕ, ਚੌਲ ਤੇ ਹੋਰ ਸਮਾਨ ਚੋਰੀ ਕਰਕੇ ਫਰਾਰ (Barnala News)

(ਗੁਰਪ੍ਰੀਤ ਸਿੰਘ) ਬਰਨਾਲਾ। ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਰਸੂਲਪੁਰ (ਬਰਨਾਲਾ) ਵਿੱਚੋਂ ਲੰਘੀ ਰਾਤ ਕਮਰਿਆਂ ਦੇ ਜਿੰਦਰੇ ਤੋੜ ਕੇ ਚੋਰ ਦੋ ਗੈਸ ਸਿਲੰਡਰ, ਕਣਕ, ਚੌਲ, ਪੱਖਾ, ਭੱਠੀ, ਦੇਗੇ, ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡ ਟੀਚਰ ਦਲਵੀਰ ਸਿੰਘ ਫਰਵਾਹੀ ਨੇ ਦੱਸਿਆ ਕਿ ਕੱਲ੍ਹ ਛੁੱਟੀ ਉਪਰੰਤ ਸਕੂਲ ਦੇ ਸਾਰੇ ਕਮਰਿਆਂ ਨੂੰ ਜਿੰਦਰੇ ਮਾਰ ਕੇ ਗਏ ਸਨ ਅਤੇ ਜਦ ਉਹ ਸਵੇਰੇ ਸਕੂਲ ਵਿੱਚ 7:30 ਕੁ ਵਜੇ ਪਹੁੰਚੇ ਤਾਂ ਸਾਰੇ ਕਮਰਿਆਂ ਦੇ ਜਿੰਦਰੇ ਟੁੱਟੇ ਪਏ ਸਨ। Barnala News

ਇਹ ਵੀ ਪੜ੍ਹੋ: ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ, ਸ੍ਰੀ ਅੰਮ੍ਰਿਤਸਰ ਸਾਹਿਬ ’ਚ ਕੱਢਿਆ ਰੋਡ ਸ਼ੋਅ

ਰਸੋਈ ਵਿੱਚ ਮਿਡ-ਡੇ-ਮੀਲ ਦਾ ਸਮਾਨ ਪਿਆ, ਜਿਸ ਵਿੱਚੋਂ ਚੋਰ ਇੱਕ ਕੁਇੰਟਲ ਕਣਕ, ਇੱਕ ਕੁਇੰਟਲ ਚੌਲ, ਦੋ ਗੈਸ ਸਿਲੰਡਰ, ਇੱਕ ਕਹੀ, ਦੋ ਦੇਗੇ, ਇੱਕ ਭੱਠੀ ਤੋਂ ਇਲਾਵਾ ਪੂਰਾ ਮਹੀਨੇ ਦਾ ਰਾਸ਼ਨ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰੀ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ, ਬਲਾਕ ਸਿੱਖਿਆ ਅਫ਼ਸਰ ਬਰਨਾਲਾ ਅਤੇ ਸਬੰਧਤ ਪੁਲਿਸ ਥਾਣੇ ਨੂੰ ਸੂਚਨਾ ਦਿੱਤੀ ਗਈ। Barnala News

ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਪਰ ਪੁੱਜ ਗਈ ਜਿੰਨ੍ਹਾਂ ਵੱਲੋਂ ਆਪਣੀ ਜਾਂਚ ਕੀਤੀ ਜਾ ਰਹੀ ਹੈ। ਜਦੋਂ ਇਸ ਸਬੰਧੀ ਥਾਣਾ ਸਿਟੀ 2 ਦੇ ਸਬ-ਇੰਸਪੈਕਟਰ ਧਰਮਪਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਚੋਰਾਂ ਨੂੰ ਜਲਦ ਹੀ ਫੜ ਲਿਆ ਜਾਵੇਗਾ। Barnala News

ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਚੋਰੀ ਦੇ ਮੋਟਰਸਾਇਕਲ ਕੀਤੇ ਬਰਾਮਦ
ਹੁਣ ਤੱਕ ਸੁਤਰਾਣਾ ਪੁਲਿਸ ਵੱਲੋਂ 17 ਮੋਟਰਸਾਇਕਲ ਬਰਾਮਦ ਕੀਤੇ ਜਾ ਚੁੱਕੇ ਹਨ-ਐਸ. ਆਈ ਯਸ਼ਪਾਲ ਸ਼ਰਮਾ (Stolen)

(ਭੂਸ਼ਨ ਸਿੰਗਲਾ) ਪਾਤੜਾਂ। ਥਾਣਾ ਸੁਤਰਾਣਾ ਪੁਲਿਸ ਵੱਲੋ ਮੋਟਰਸਾਇਕਲ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਦੇ ਹੋਏ ਚੋਰੀਸ਼ੁਦਾ 4 ਮੋਟਰਸਾਇਕਲ ਬ੍ਰਾਮਦ ਕਰਵਾਏ ਹਨ। ਦੱਸਣਯੋਗ ਹੈ ਕਿ ਐਸ.ਆਈ ਯਸ਼ਪਾਲ ਸ਼ਰਮਾ ਮੁੱਖ ਅਫਸਰ ਥਾਣਾ ਸੁਤਰਾਣਾ ਦੀ ਟੀਮ ਵੱਲੋਂ ਹੁਣ ਤੱਕ ਚੋਰੀਸੁਦਾ 17 ਮੋਟਰਸਾਇਕਲ ਬ੍ਰਾਮਦ ਕਰਵਾਏ ਜਾ ਚੁੱਕੇ ਹਨ। Stolen

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਥਾਣਾ ਸ਼ੁਤਰਾਣਾ ਦੀ ਪੁਲਿਸ ਵੱਲੋਂ ਚੋਰੀ ਕੀਤੇ ਮੋਟਰਸਾਇਕਲਾਂ ਦੇ ਦਰਜ ਮਾਮਲੇ ’ਤੇ ਡੂੰਘਾਈ ਨਾਲ ਪੜਤਾਲ ਕਰਦੇ ਹੋਏ ਮੁਲਜ਼ਮ ਸੂਰਜ ਪੁੱਤਰ ਸੱਤਪਾਲ ਵਾਸੀ ਤੁਗੋਪੱਤੀ ਸ਼ੁਤਰਾਣਾ ਨੂੰ ਗਿ੍ਰਫਤਾਰ ਕਰਕੇ ਇਸ ਕੋਲੋਂ ਚੋਰੀ ਦੇ 02 ਮੋਟਰਸਾਇਕਲ ਅਤੇ ਮੁਲਜ਼ਮ ਸੋਨੂੰ ਰਾਮ ਪੁੱਤਰ ਜੀਤਾ ਰਾਮ ਵਾਸੀ ਡੇਰਾ ਹੀਰਾ ਨਗਰ ਸ਼ੁਤਰਾਣਾ ਥਾਣਾ ਪਾਤੜਾਂ ਕੋਲੋਂ ਵੀ ਚੋਰੀ ਦੇ 02 ਹੋਰ ਮੋਟਰਸਾਇਕਲ ਬ੍ਰਾਮਦ ਕਰਵਾਏ ਗਏ ਹਨ। Stolen

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ’ਚ ਹੰਗਾਮੇ ਦੌਰਾਨ ਹੀ ਮੁੱਖ ਮੰਤਰੀ ਮਾਨ ਨੇ ਦਿੱਤਾ ਭਾਸ਼ਣ

ਉਨ੍ਹਾਂ ਦੱਸਿਆ ਕਿ ਹੁਣ ਤੱਕ ਥਾਣਾ ਸੁਤਰਾਣਾ ਪੁਲਿਸ ਵੱਲੋਂ ਮੋਟਰਸਾਇਕਲ ਚੋਰੀ ਦੀ ਵਾਰਦਾਤਾਂ ਨੂੰ ਟਰੇਸ ਕਰਦੇ ਹੋਏ ਚੋਰੀਸ਼ੁਦਾ ਕੁੱਲ 17 ਮੋਟਰਸਾਇਕਲ ਬ੍ਰਾਮਦ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਅਜੇ ਚੱਲ ਰਹੀ ਹੈ।  ਸੋਨੂੰ ਰਾਮ ਅਤੇ ਸੂਰਜ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਨ੍ਹਾਂ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਚੋਰੀ ਦੀਆਂ ਹੋਈਆ ਹੋਰ ਵਾਰਦਾਤਾ ਟਰੇਸ ਹੋਣ ਦੀ ਵੀ ਸੰਭਾਵਨਾ ਹੈ।

ਚੋਰੀ ਕੀਤੇ ਟਰੈਕਟਰ ਸਮੇਤ ਇੱਕ ਕਾਬੂ
ਦੋ ਦੀ ਭਾਲ ਜਾਰੀ

(ਸੁਸ਼ੀਲ ਕੁਮਾਰ) ਭਾਦਸੋਂ। ਥਾਣਾ ਭਾਦਸੋਂ ਦੀ ਪੁਲਿਸ ਵਲੋਂ ਇੱਕ ਟਰੈਕਟਰ ਚੋਰੀ ਕਰਨ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਦੋ ਦੀ ਭਾਲ ਜਾਰੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਬਲਵਿੰਦਰ ਸਿੰਘ ਆਲੋਵਾਲ ਦੇ ਡੇਰੇ ਵਿਚੋ ਚੋਰਾਂ ਵਲੋਂ ਜਾਨਡੀਅਰ ਕੰਪਨੀ ਦਾ ਕਰੀਬ 8 ਲੱਖ ਦੀ ਕੀਮਤ ਦਾ ਟਰੈਕਟਰ ਚੋਰੀ ਕੀਤਾ ਗਿਆ ਅਤੇ ਥਾਣਾ ਭਾਦਸੋਂ ਵਲੋਂ ਮੁਸਤੈਦੀ ਵਿਖਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਜਦਕਿ ਦੋ ਵਿਅਕਤੀਆਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ: Bollywood News: ‘ਦੰਗਲ’ ਦੀ ਛੋਟੀ ਬਬੀਤਾ ਦੀ 19 ਸਾਲ ਦੀ ਉਮਰ ‘ਚ ਹੋਈ ਮੌਤ

ਪੁਲਿਸ ਵੱਲੋਂ ਗੁਰਜੋਤ ਸਿੰਘ ਪੁੱਤਰ ਧਰਮਜੀਤ ਸਿੰਘ ਵਾਸੀ ਲਚਕਾਣੀ,ਸੁਖਰਾਜ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਦੌਣ ਖੁਰਦ,ਗੁਰਸੇਵਕ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਰੋੜੇਵਾਲ ਖਿਲਾਫ ਆਈ ਪੀ ਸੀ ਦੀ ਧਾਰਾ 457,380 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਚੋਰੀ ਦੀਆਂ ਸੱਤ ਬਾਈਕਾਂ ਸਮੇਤ ਚੋਰ ਕਾਬੂ
ਅਬੋਹਰ (ਰਜਨੀਸ਼ ਰਵੀ)। ਜ਼ਿਲ੍ਹਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅਬੋਹਰ ਦੀ ਸਿਟੀ ਵਨ ਪੁਲਿਸ ਨੇ ਇਕ ਚੋਰ ਨੂੰ ਕਾਬੂ ਕਰ ਉਸ ਕੋਲੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫੜੇ ਗਏ ਨੌਜਵਾਨ ਦੀ ਪਛਾਣ ਸੂਰਜ ਸਿੰਘ ਉਰਫ ਸ਼ੈਗੀ ਵਾਸੀ ਫਲੀਆਂਵਾਲੀ ਉਰਫ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵਜੋਂ ਹੋਈ ਹੈ। Abohar News

ਇਹ ਵੀ ਪੜ੍ਹੋ: ਦੋ ਪਾਰਟੀ ਪ੍ਰਧਾਨਾਂ ਲਈ ਵੱਕਾਰ ਵਾਲੀ ਸੀਟ ਹੈ ਫਿਰੋਜ਼ਪੁਰ

ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਥਾਣਾ ਜਲਾਲਾਬਾਦ ਅਮੀਰ ਖਾਸ ਅਤੇ ਫਾਜ਼ਿਲਕਾ ਵਿਖੇ ਕੇਸ ਦਰਜ ਹਨ। ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਡੀਐਸਪੀ ਅਰੁਣ ਮੁੰਡਨ ਅਤੇ ਥਾਣਾ ਇੰਚਾਰਜ ਨਵਪ੍ਰੀਤ ਸਿੰਘ ਨੇ ਦੱਸਿਆ ਕਿ 5 ਫਰਵਰੀ ਨੂੰ ਰਜਿੰਦਰ ਫੁਟੇਲਾ ਪੁੱਤਰ ਅਮਰਜੀਤ ਵਾਸੀ ਆਨੰਦ ਨਗਰੀ ਗਲੀ ਨੰਬਰ 7 ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਟੀਮ ਨੇ ਉਕਤ ਸੂਰਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਮੋਟਰਸਾਈਕਲ ਚੋਰੀ ਕਰਨ ਲਈ ਨੂੰ ਹੀਰੋ ਐੱਚਐੱਫ ਡੀਲਕਸ ਸਮੇਤ ਜ਼ਬਤ ਕੀਤਾ ਗਿਆ ਹੈ ਅਤੇ ਪੁੱਛ ਕਿਸ ਤੋਂ ਬਾਅਦ ਛੇ ਹੋਰ ਮੋਟਰਸਾਈਕਲ ਬਰਾਮਦ ਹੋਏ ਹਨ । Abohar News

ਸ਼ਾਤਿਰ ਚੋਰ ਵਾਹਨ ਚੋਰੀ ਕਰਕੇ ਝਾੜੀਆਂ ’ਚ ਲੁਕੋ ਕੇ ਰੱਖਦਾ ਸੀ, ਆਇਆ ਪੁਲਿਸ ਅੜਿੱਕੇ
ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਜਗਰਾਓਂ ਪੁਲਿਸ ਨੇ ਕੀਤਾ ਕਾਬੂ (Vehicle Thieves)

ਚੋਰੀ ਕੀਤੇ 9 ਮੋਟਰਸਾਈਕਲ ਅਤੇ ਇੱਕ ਸਕੂਟਰੀ ਵੀ ਬਰਾਮਦ

(ਜਸਵੰਤ ਰਾਏ) ਜਗਰਾਓਂ। ਜਗਰਾਓਂ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵਾਹਨ ਚੋਰੀ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਨਿਸ਼ਾਨਦੇਹੀ ’ਤੇ ਪੁਲਿਸ ਵੱਲੋਂ ਚੋਰੀ ਦੇ 8 ਮੋਟਰਸਾਈਕਲ ਅਤੇ ਇੱਕ ਸਕੂਟੀ ਵੀ ਬਰਾਮਦ ਕੀਤੀ ਗਈ ਹੈ। (Vehicle Thieves) ਇਸ ਸਬੰਧੀ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ, ਥਾਣਾ ਸਦਰ ਦੇ ਮੁੱਖ ਅਫਸਰ ਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਐੱਸ.ਐਸ.ਆਈ. ਸੁਰਜੀਤ ਸਿੰਘ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਮਲਕ ਰੋਡ ਵਿਖੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਰਵੀ ਕੁਮਾਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।

ਪੁਲਿਸ ਅਨੂਸਾਰ ਕਾਬੂ ਕੀਤੇ ਮੁਜ਼ਲਮ ਤੋਂ ਸਖਤੀ ਨਾਲ ਪੁੱਛਗਿਛ ਕਰਨ ’ਤੇ ਇਸ ਨੇ ਦੱਸਿਆ ਕਿ ਉਸ ਨੇ ਪਹਿਲਾਂ ਵੀ ਲੁਧਿਆਣਾ ਦੇ ਬੱਸ ਅੱਡੇ ਤੋਂ ਕਈ ਮੋਟਰਸਾਈਕਲ ਚੋਰੀ ਕੀਤੇ ਹਨ ਜੋ ਕਿ ਪਿੰਡ ਕੋਠੇ ਅੱਠ ਦੇ ਨੇੜੇ ਘਾਹ-ਫੂਸ ਵਿੱਚ ਲੁਕਾ ਕੇ ਰੱਖੇ ਹੋਏ ਹਨ। ਜਦੋਂ ਪੁਲਿਸ ਵੱਲੋਂ ਮੁਲਜ਼ਮ ਦੀ ਦੱਸੀ ਹੋਈ ਥਾਂ ’ਤੇ ਜਾਂਚ ਕੀਤੀ ਗਈ ਤਾਂ ਪੁਲਿਸ ਨੂੰ ਉੱਥੇ ਝਾੜੀਆਂ ਵਿੱਚ ਲੁਕੋ ਕੇ ਰੱਖੇ ਚੋਰੀ ਦੇ 8 ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਗਈ। (Vehicle Thieves)

ਇਹ ਵੀ ਪੜ੍ਹੋ : ਕਿਤੇ ਤੁਹਾਨੂੰ ਵੀ ਤਾਂ ਨਹੀਂ ਆ ਰਹੇ ਇਸ ਤਰ੍ਹਾਂ ਦੇ ਫੋਨ, ਹੋ ਜਾਓ ਸਾਵਧਾਨ…

ਇਸ ਤਰ੍ਹਾਂ ਪੁਲਿਸ ਨੇ ਮੁਲਜ਼ਮ ਕੋਲੋਂ ਚੋਰੀ ਦੇ 9 ਮੋਟਰਸਾਈਕਲ ਅਤੇ ਇੱਕ ਸਕੂਟਰੀ ਸਮੇਤ 10 ਵਾਹਨ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਪਹਿਲ਼ਾਂ ਵੀ ਚੋਰੀ ਦੇ 4 ਮਾਮਲੇ ਦਰਜ ਅਤੇ ਹੁਣ ਵੀ ਇਸ ਖਿਲਾਫ ਥਾਣਾ ਸਦਰ ਜਗਰਾਓਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ, ਇਸ ਨੂੰ ਹੋਰ ਪੁੱਛਗਿਛ ਲਈ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਵੱਲੋਂ 5 ਜਣੇ ਚੋਰੀ ਦੇ ਸਮਾਨ ਸਮੇਤ ਕਾਬੂ
(ਸੁਰਿੰਦਰ ਸਿੰਘ) ਧੂਰੀ। ਥਾਣਾ ਸਿਟੀ ਧੂਰੀ ਪੁਲਿਸ ਵੱਲੋਂ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਦੀਆਂ ਕੁਝ ਤਸਵੀਰਾਂ

ਇਸ ਸੰਬੰਧੀ ਥਾਣਾ ਸਿਟੀ ਧੂਰੀ ਵਿਖੇ ਡੀ.ਐੱਸ.ਪੀ ਯੋਗੇਸ਼ ਸ਼ਰਮਾ ਤੇ ਐੱਸ.ਐੱਚ.ਓ ਰਮਨਦੀਪ ਸਿੰਘ ਬਾਵਾ ਨੇ ਦੱਸਿਆ ਕਿ ਧੂਰੀ ਦੀ ਅਨਾਜ ਮੰਡੀ ਵਿੱਚ 6 ਏ.ਸੀ. ਚੋਰੀ ਕਰਨ ਦੇ ਦੋਸ਼ ਹੇਠ ਦਰਜ ਮੁਕੱਦਮਾ ਨੰਬਰ 34 ਵਿੱਚ ਪੁਲਿਸ ਵੱਲੋਂ ਸਤਨਾਮ ਸਿੰਘ ਪੁੱਤਰ ਓਮ ਪ੍ਰਕਾਸ਼ ਵਾਸੀ ਜੋਗੀ ਬਸਤੀ ਧੂਰੀ, ਗੁਰਦਰਸ਼ਨ ਸਿੰਘ ਉਰਫ ਪਲੰਭਰ ਪੁੱਤਰ ਹਰਭਜਨ ਸਿੰਘ ਵਾਸੀ ਜਨਤਾ ਨਗਰ ਧੂਰੀ, ਕੁਬਾੜੀਆ ਸੁਰੇਸ਼ ਕੁਮਾਰ ਪੁੱਤਰ ਸਵਰਨ ਕੁਮਾਰ ਵਾਸੀ ਸ਼ੇਰਪੁਰ ਬਾਈਪਾਸ ਧੂਰੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 1 ਏ.ਸੀ. ਦਾ ਕੰਪਰੈਸਰ, 5 ਖੋਲ੍ਹੇ ਹੋਏ ਏ.ਸੀਆਂ ਦੇ ਵੱਖ-ਵੱਖ ਤਰ੍ਹਾਂ ਦੇ ਪਾਰਟਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਹੋਰ ਡੂੰਘਾਈ ਨਾਲ਼ ਜਾਂਚ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube ‘ਤੇ ਫਾਲੋ ਕਰੋ।

ਤਰੀਕ ’ਤੇ ਤਰੀਕ ਦੇਣ ਵਾਲੇ ਜੱਜ ਦੀ ਹੀ ਪੈ ਗਈ ਤਰੀਕ, ਜਾਣੋ ਕੀ ਹੈ ਮਾਮਲਾ
ਮੋਹਾਲੀ (ਐੱਮ ਕੇ ਸ਼ਾਇਨਾ)। ਸੈਕਟਰ-76 ਵਿੱਚ ਰਹਿਣ ਵਾਲੇ ਇੱਕ ਖਪਤਕਾਰ ਅਦਾਲਤ ਦੇ ਜੱਜ ਨੂੰ ਆਪਣੇ ਘਰ ਵਿੱਚ ਹੋਈ ਚੋਰੀ (Stolen) ਦੀ ਰਿਪੋਰਟ ਦਰਜ ਕਰਵਾਉਣ ਲਈ ਡੇਢ ਮਹੀਨੇ ਤੋਂ ਵੱਖ-ਵੱਖ ਤਰੀਕਾਂ ’ਤੇ ਥਾਣੇ ਜਾਣਾ ਪਿਆ। ਡੇਢ ਮਹੀਨੇ ਬਾਅਦ ਥਾਣਾ ਸੋਹਾਣਾ ਦੀ ਪੁਲਿਸ ਨੇ ਉਸ ਦੀ ਸ਼ਿਕਾਇਤ ’ਤੇ ਨੌਕਰਾਣੀ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰ ਲਿਆ ਹੈ। ਦੋਸ਼ੀ ਨੌਕਰਾਣੀ ਦੀ ਪਛਾਣ ਹੇਮਾ ਵਜੋਂ ਹੋਈ ਹੈ। ਉਸ ਨੇ ਜੱਜ ਦੇ ਘਰੋਂ ਦੋ ਤੋਲੇ ਸੋਨੇ ਦੀਆਂ ਚੂੜੀਆਂ ਅਤੇ 25 ਹਜ਼ਾਰ ਰੁਪਏ ਚੋਰੀ ਕਰ ਲਏ ਹਨ। ਜੱਜ ਨੇ ਉਸ ਵਿਅਕਤੀ ‘ਤੇ ਸ਼ੱਕ ਜ਼ਾਹਿਰ ਕੀਤਾ ਹੈ, ਜਿਸ ਨੇ ਇਸ ਚੋਰੀ ‘ਚ ਨੌਕਰਾਣੀ ਸਮੇਤ ਉਸ ਨੂੰ ਕੰਮ ‘ਤੇ ਰੱਖਵਾਇਆ ਸੀ।

ਸ਼ਿਕਾਇਤਕਰਤਾ ਜੱਜ ਰਣਜੀਤ ਸਿੰਘ ਬਾਠ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਰੋਪੜ ਵਿਖੇ ਖਪਤਕਾਰ ਅਦਾਲਤ ਵਿੱਚ ਜੱਜ ਹੈ। 13 ਜਨਵਰੀ ਨੂੰ ਇਕ ਲੜਕੀ ਹੇਮਾ ਉਸ ਦੇ ਘਰ ਆਈ ਅਤੇ ਕਿਹਾ ਕਿ ਉਹ ਘਰ ਦਾ ਕੰਮ ਕਰਦੀ ਹੈ ਅਤੇ ਕਰਿਆਨੇ ਦੀ ਦੁਕਾਨ ਦੇ ਮਾਲਕ ਸ਼ਿਵ ਸ਼ੰਕਰ ਨੇ ਉਸ ਨੂੰ ਨੌਕਰੀ ਲਈ ਭੇਜਿਆ ਸੀ। ਇਹ ਸੁਣ ਕੇ ਮਾਤਾ ਜੀ ਨੇ ਉਸ ਨੂੰ ਨੌਕਰੀ ‘ਤੇ ਰੱਖ ਲਿਆ। ਸ਼ਾਮ ਨੂੰ ਜਦੋਂ ਉਸ ਦੀ ਪਤਨੀ ਕੰਮ ਤੋਂ ਘਰ ਵਾਪਸ ਆਈ ਤਾਂ ਉਸ ਨੇ ਲੜਕੀ ਤੋਂ ਆਧਾਰ ਕਾਰਡ ਬਾਰੇ ਪੁੱਛਿਆ। ਇਸ ‘ਤੇ ਉਸ ਨੇ ਕਿਹਾ ਕਿ ਉਹ ਆਧਾਰ ਕਾਰਡ ਨਹੀਂ ਲੈ ਕੇ ਆਈ ਅਤੇ ਕੱਲ੍ਹ ਲੈ ਕੇ ਆਵੇਗੀ। ਪਰ ਉਹ ਕਈ ਦਿਨਾਂ ਤੋਂ ਆਧਾਰ ਕਾਰਡ ਨਹੀਂ ਲਿਆਈ। (Stolen)

ਖਪਤਕਾਰ ਅਦਾਲਤ ਦੇ ਜੱਜ ਦੇ ਘਰ ਹੋਈ ਚੋਰੀ

ਦੂਜੇ ਪਾਸੇ 16 ਜਨਵਰੀ ਨੂੰ ਉਹ ਇਹ ਕਹਿ ਕੇ ਘਰੋਂ ਨਿਕਲੀ ਸੀ ਕਿ ਉਸ ਨੂੰ ਕੁਝ ਕੰਮ ਹੈ ਅਤੇ ਕੁਝ ਦੇਰ ਬਾਅਦ ਵਾਪਸ ਆ ਜਾਵੇਗੀ। ਪਰ ਉਹ ਵਾਪਸ ਨਹੀਂ ਆਈ। ਇਸ ਤੋਂ ਬਾਅਦ ਉਹ ਆਪਣੇ ਕੰਮ ਲਈ ਘਰੋਂ ਵੀ ਨਿਕਲ ਗਿਆ। ਨੌਕਰਾਣੀ ਦੇ ਜਾਣ ਤੋਂ ਕੁਝ ਦਿਨਾਂ ਬਾਅਦ ਉਸ ਦੀ ਪਤਨੀ ਨੇ ਅਲਮਾਰੀ ਦੇਖੀ ਤਾਂ ਦੇਖਿਆ ਕਿ ਅਲਮਾਰੀ ਵਿਚ ਰੱਖੀਆਂ ਦੋ ਤੋਲੇ ਸੋਨੇ ਦੀਆਂ ਦੋ ਚੂੜੀਆਂ ਅਤੇ 25 ਹਜ਼ਾਰ ਰੁਪਏ ਦੀ ਨਗਦੀ ਗਾਇਬ ਸੀ। ਇਸ ’ਤੇ ਉਸ ਨੇ ਥਾਣਾ ਸੋਹਾਣਾ ’ਚ ਸ਼ਿਕਾਇਤ ਦਿੱਤੀ ਪਰ ਪੁਲੀਸ ਨੇ ਕਾਫੀ ਦੇਰ ਤੱਕ ਚੋਰੀ ਦਾ ਕੇਸ ਦਰਜ ਨਹੀਂ ਕੀਤਾ। ਇਸ ਤੋਂ ਬਾਅਦ ਹੁਣ ਮਾਮਲਾ ਦਰਜ ਕਰ ਲਿਆ ਗਿਆ ਹੈ।

ਜੱਜ ਰਣਜੀਤ ਬਾਠ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਕੰਮ ਵਿੱਚ ਦੋਵੇਂ ਨੌਕਰਾਣੀ ਹੇਮਾ ਅਤੇ ਕਰਿਆਨਾ ਦੀ ਦੁਕਾਨ ਦੇ ਮਾਲਕ ਦੀ ਮਿਲੀਭੁਗਤ ਹੈ। ਹੇਮਾ ਨੇ ਉਸ ਕਰਿਆਨੇ ਵਿਕਰੇਤਾ ਦਾ ਨਾਂ ਲੈ ਕੇ ਕੰਮ ਲਿਆ ਸੀ। ਪੁਲਿਸ ਨੂੰ ਉਸ ਤੋਂ ਪੁੱਛਗਿੱਛ ਕਰਨੀ ਚਾਹੀਦੀ ਹੈ ਤਾਂ ਜੋ ਉਸ ਨੌਕਰਾਣੀ ਬਾਰੇ ਕੁਝ ਪਤਾ ਲੱਗ ਸਕੇ। ਪੁਲਿਸ ਨੇ ਕੇਸ ਦਰਜ ਕਰਨ ਵਿੱਚ ਦੇਰੀ ਨਹੀਂ ਕੀਤੀ। ਸ਼ਿਕਾਇਤਕਰਤਾ ਪਹਿਲਾਂ ਪੁਲਿਸ ਕੋਲ ਮਾਮਲਾ ਸੁਲਝਾਉਣ ਵਿੱਚ ਲੱਗਾ ਹੋਇਆ ਸੀ। ਹੁਣ ਉਹ ਮਾਮਲੇ ‘ਚ ਕਾਰਵਾਈ ਕਰਨਾ ਚਾਹੁੰਦਾ ਸੀ ਤਾਂ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।

ਚਿੱਟੇ ਦਿਨ ਕਾਰ ਦਾ ਸ਼ੀਸ਼ਾ ਤੋੜ ਕੇ 6 ਲੱਖ 20 ਹਜ਼ਾਰ ਚੋਰੀ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ (Stolen)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਸ਼ਹਿਰ ’ਚ ਅੱਜ ਦਿਨ-ਦਿਹਾੜੇ ਇੱਕ ਕਾਰ ਦਾ ਸ਼ੀਸਾ ਤੋੜ ਕੇ ਉਸ ਵਿੱਚੋਂ 6 ਲੱਖ 20 ਹਜਾਰ ਰੁਪਏ ਚੋਰੀ (Stolen) ਹੋਣ ਦਾ ਸਮਾਚਾਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ ਭੀੜ-ਭੜੱਕੇ ਵਾਲੇ ਇਲਾਕੇ ਟੀ.ਬੀ. ਹਸਪਤਾਲ ਨੇੜੇ ਸਾਹਨੀ ਬੇਕਰੀ ਦੇ ਮਾਲਕ ਇੰਦਰਜੀਤ ਸਿੰਘ ਸਾਹਨੀ ਸਵੇਰੇ ਆਪਣੀ ਕਾਰ ਖੜ੍ਹੀ ਕਰਕੇ ਆਪਣੀ ਦੁਕਾਨ ’ਚ ਗਏ। ਜਦੋਂ ਉਸ ਨੇ ਪੰਦਰ੍ਹਾਂ ਮਿੰਟਾਂ ਬਾਅਦ ਆਕੇ ਦੇਖਿਆ ਤਾਂ ਕਾਰ ਦਾ ਪਿਛਲਾ ਸ਼ੀਸ਼ਾ ਟੁੱਟਿਆ ਪਿਆ ਸੀ ਅਤੇ ਉਸ ਵਿੱਚੋਂ ਕੈਸ ਦਾ ਬੈਗ ਗਾਇਬ ਸੀ।

ਇਸ ਤੋਂ ਤੁਰੰਤ ਬਾਅਦ ਥਾਣਾ ਲਹੌਰੀ ਗੇਟ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਤੋਂ ਇਲਾਵਾ ਫੋਰੈਸਿਕ ਟੀਮਾਂ ਵੱਲੋਂ ਵੀ ਕਾਰ ਦੀ ਜਾਂਚ ਪੜਤਾਲ ਕੀਤੀ ਗਈ। ਇਸ ਮੌਕੇ ਮਾਲਕ ਇੰਦਰਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਸਵੇਰੇ 10.20 ਮਿੰਟ ’ਤੇ ਆਪਣੀ ਕਾਰ ਖੜ੍ਹੀ ਕਰਕੇ ਦੁਕਾਨ ਵਿੱਚ ਗਏ ਅਤੇ ਪੰਦਰ੍ਹਾ ਮਿੰਟਾਂ ਬਾਅਦ ਦੇਖਿਆ ਤਾਂ ਕੈਸ ਗਾਇਬ ਸੀ। ਇੱਧਰ ਥਾਣਾ ਲਹੌਰੀ ਗੇਟ ਦੇ ਇੰਸਪੈਕਟਰ ਰਾਜੇਸ਼ ਮਲਹੋਤਰਾ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਘੰਗਾਲੇ ਜਾ ਰਹੇ ਹਨ ਅਤੇ ਪੁਲਿਸ ਟੀਮਾਂ ਵੱਲੋਂ ਪੁੱਛ ਪੜ੍ਹਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਯੂਥ ਅਕਾਲੀ ਆਗੂ ਦੇ ਘਰੋਂ 75 ਤੋਲੇ ਸੋਨਾ ਤੇ ਸਵਾ ਲੱਖ ਦੀ ਨਗਦੀ ਚੋਰੀ
ਅਸਲ ਦੋਸ਼ੀ ਬਹੁਤ ਜਲਦ ਪੁਲਿਸ ਦੀ ਗ੍ਰਿਫਤ ਹੋਣਗੇ: ਐਸਐਚਓ ਲੰਬੀ

ਲੰਬੀ/ਕਿੱਲਿਆਂਵਾਲੀ, ਮੇਵਾ ਸਿੰਘ । ਬਲਾਕ ਲੰਬੀ ਦੇ ਪਿੰਡ ਤੱਪਾਖੇੜਾ ਵਿਖੇ ਯੂਥ ਅਕਾਲੀ ਆਗੂ ਜਗਮੀਤ ਸਿੰਘ ਨੀਟੂ ਤੱਪਾਖੇੜਾ ਦੇ ਘਰੋਂ ਅਣਪਛਾਤੇ ਬੀਤੀ ਰਾਤ ਕਰੀਬ 35 ਤੋਂ 40 ਲੱਖ ਰੁਪਏ ਦਾ ਸੋਨਾ ਅਤੇ ਲਗਭਗ ਇੱਕ ਲੱਖ ਰੁਪਏ ਤੋਂ ਵੱਧ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਜਗਮੀਤ ਸਿੰਘ ਨੀਟੂ ਸਪੁੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਚੋਰ ਬਾਹਰੋਂ ਗੇਟ ਦੀ ਬਾਰੀ ਤੋੜਕੇ ਘਰ ਅੰਦਰ ਦਾਖਲ ਹੋਏ।

ਜਗਮੀਤ ਸਿੰਘ ਨੇ ਦੱਸਿਆ ਕਿ ਉਸਨੇ ਅੱਜ ਚੰਡੀਗੜ ਵਿੱਚ ਅਕਾਲੀ ਦਲ ਬਾਦਲ ਵੱਲੋਂ ਰੱਖੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾਣਾ ਸੀ, ਇਸ ਲਈ ਉਹ ਸਵੇਰੇ ਤਿੰਨ ਵਜੇ ਉਠ ਪਿਆ। ਜਦੋਂ ਨਾਲ ਦੇ ਕਮਰੇ ਵਿੱਚ ਵੇਖਿਆ ਤਾਂ ਤਾਲੇ ਟੁੱਟੇ ਹੋਏ ਸਨ ਤੇ ਸਮਾਨ ਖਿੱਲਰਿਆ ਪਿਆ ਸੀ। ਜਦੋਂ ਉਸ ਨੇ ਧਿਆਨ ਦੇ ਨਾਲ ਦੇਖਿਆ ਤਾਂ ਘਰ ਵਿੱਚ ਪਿਆ 75 ਤੋਲਿਆਂ ਦੇ ਕਰੀਬ ਸੋਨਾ, ਲਗਭਗ ਡੇਢ ਲੱਖ ਰੁਪਏ ਨਗਦੀ ਗਾਇਬ ਸੀ। ਚੋਰਾਂ ਨੇ ਸਮਾਨ ਦੇ ਨਾਲ ਪਿਆ ਪਿਸਟਲ ਚੋਰੀ ਨਹੀਂ ਕੀਤਾ, ਤੇ ਜਾਣ ਲੱਗੇ ਉਹ ਪਿਸਟਲ ਨੂੰ ਕੰਧ ਨਾਲ ਸੁੱਟ ਗਏ। ਇਲਾਕੇ ਵਿੱਚ ਇਹ ਚੋਰੀ ਦੀ ਸਭ ਤੋਂ ਵੱਡੀ ਵਾਰਦਾਤ ਦੱਸੀ ਜਾ ਰਹੀ ਹੈ।

ਇਸ ਵਾਰਦਾਤ ਦੀ ਸੂਚਨਾ ਮਿਲਨ ਸਾਰ ਹੀ ਐਸ ਐਸ ਪੀ ਡੀ ਸੁਡਰਵਿਲੀ, ਐਸ ਪੀ ਰਾਜਪਾਲ ਸਿੰਘ ਹੁੰਦਲ, ਡੀ ਐਸ ਪੀ ਜਸਪਾਲ ਸਿੰਘ ਢਿੱਲੋਂ ਅਤੇ ਪੁਲਿਸ ਥਾਣਾ ਲੰਬੀ ਦੇ ਮੁਖੀ ਚੰਦਰ ਸ਼ੇਖਰ ਮੌਕੇ ’ਤੇ ਪੁੱਜ ਗਏ। ਉਨ੍ਹਾਂ ਪਰਿਵਾਰਕ ਮੈਂਬਰ ਜਗਮੀਤ ਸਿੰਘ ਤੋਂ ਸਾਰੀ ਵਾਰਦਾਤ ਦੀ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਤਕਨੀਕੀ ਮਾਹਿਰਾਂ ਦੀਆਂ ਟੀਮਾਂ ਨੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਲੰਬੀ ਪੁਲਿਸ ਨੇ ਕੁਝ ਗਲਤ ਅਨਸਰਾਂ ਨੂੰ ਪੁੱਛਗਿੱਛ ਲਈ ਥਾਣੇ ਵਿੱਚ ਸੱਦਿਆ ਹੈ।

ਜਦ ਇਸ ਸਬੰਧੀ ਪੁਲਿਸ ਅਫਸਰਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਚੋਰੀ ਸਬੰਧੀ ਪੁਲਿਸ ਵੱਲੋਂ ਕਾਬੂ ਕੀਤੇ ਬੰਦਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਲੰਬੀ ਪੁਲਿਸ ਨੇ ਅਣਪਛਾਤਿਆਂ ਖਿਲਾਫ ਵੱਖ-ਵੱਖ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਨੰ: 157 ਮਿਤੀ 15/6/2021 ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਲੰਬੀ ਦੇ ਐਸਐਚਓ ਚੰਦਰ ਸ਼ੇਖਰ ਨੇ ਦੱਸਿਆ ਕਿ ਉਕਤ ਚੋਰੀ ਦੀ ਵਾਰਦਾਤ ਸਬੰਧੀ ਪੁਲਿਸ ਕਈ ਥਿਊਰੀਆਂ ’ਤੇ ਕੰਮ ਕਰ ਰਹੀ ਹੈ ਅਤੇ ਅਣਪਛਾਤੇ ਚੋਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਨੂੰ ਲਾਇਆ ਗਿਆ ਹੈ। ਐਸਐਚਓ ਲੰਬੀ ਨੇ ਕਿਹਾ ਕਿ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਸਲ ਦੋਸ਼ੀ ਬਹੁਤ ਜਲਦ ਪੁਲਿਸ ਦੀ ਗ੍ਰਿਫਤ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।