General JJ Singh - Sach Kahoon Punjabi
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਥਾਨਕ ‘ਜੈ ਜਵਾਨ’ ਕਲੋਨੀ ਵਿਖੇ ਸਾਬਕਾ ਫੌਜੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਨਾਲ ਇੱਕ ਭਰਵੀਂ ਬੈਠਕ ਕੀਤੀ ਗਈ। ਇਸ ਬੈਠਕ ‘ਚ ਡਾ. ਬਲਬੀਰ ਸਿੰਘ ਵੱਲੋਂ ਸਾਬਕਾ ਫੌਜੀਆਂ (Ex-Servicemen) ਵੱਲੋਂ ਚੋਣਾਂ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਮੀਟਿੰਗ ਦੌਰਾਨ ਸਾਬਕਾ ਫੌਜੀ ਹੌਲਦਾਰ ਲੱਖਾ ਸਿੰਘ, ਸੁਬੇਗ ਸਿੰਘ, ਰਕੇਸ਼ ਕੁਮਾਰ, ਸੂਬੇਦਾਰ ਸ਼ਿਗਾਰ ਸਿੰਘ, ਸੂਬੇਦਾਰ ਡੀ ਐਨ ਸਿੰਘ ਤੇ ਸੂਬੇਦਾਰ ਬਲਦੇਵ ਸਿੰਘ ਵੜੈਚ ਨੇ ਕਿਹਾ ਹਲਕਾ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਜਨਰਲ ਜੇ. ਜੇ. ਸਿੰਘ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਚੋਣਾਂ ਤੋਂ ਇੱਕ ਦਿਨ ਬਾਅਦ ਜੈ ਜਵਾਨ ਕਲੋਨੀ ਵਿਚ ਆਏ ਤੇ ਉਨ੍ਹਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ‘ਚ ਨਾ ਭੁਗਤਣ ਦਾ ਦੋਸ਼ ਲਗਾਉਂਦਿਆਂ ਸਾਬਕਾ ਫੌਜੀਆਂ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ। ਸਾਬਕਾ ਫੌਜੀਆਂ ਨੇ ਕਿਹਾ ਕਿ ਵੋਟ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਤੇ ਸੰਵਿਧਾਨ ਨਾਲ ਇਹ ਹੱਕ ਵੀ ਦਿੰਦਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਵੋਟ ਗੁਪਤ ਅਤੇ ਕਿਸੇ ਦੇ ਵੀ ਪੱਖ ਵਿਚ ਵਰਤ ਸਕਦਾ ਹੈ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਐਕਸ ਸਰਵਿਸਮੈਨਾਂ ਨਾਲ ਕੀਤੇ ਇਸ ਅਭੱਦਰ ਵਤੀਰੇ ਦੀ ਨਿੰਦਾ ਕਰਦਿਆਂ ਕਿਹਾ ਕਿ ਚੋਣਾਂ ਇੱਕ ਸਿਧਾਂਤਕ ਲੜਾਈ ਹੁੰਦੀਆਂ ਹਨ ਨਾ ਕਿ ਵਿਅਕਤੀਗਤ ਰੰਜਸ਼। ਇਸ ਮੌਕੇ ਸਾਬਕਾ ਫੌਜੀਆਂ ਵੱਲੋਂ ਇੱਕ ਰਸਤੇ ‘ਤੇ ਲੱਗੇ ਗੇਟ ਸਬੰਧੀ ਮੰਗ ਬਾਰੇ ਦੱਸਦਿਆਂ ਡਾ. ਸਿੰਘ ਨੇ ਕਿਹਾ ਕਿ ਆਮ  ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਇਹ ਮਸਲਾ ਪਹਿਲ ਦੇ ਅਧਿਕਾਰ ‘ਤੇ ਵਿਚਾਰਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ, ਸੁਬੇਗ ਸਿੰਘ ਸੰਧੂ, ਜਗਤਾਰ ਸਿੰਘ ਗਰੇਵਾਲ, ਹਰਮੇਸ਼ ਸਿੰਘ ਜ਼ਖਮੀ, ਤੇਜਾ ਸਿੰਘ, ਸ਼ਿੰਗਾਰਾ ਸਿੰਘ, ਮਹਿੰਦਰ ਸਿੰਘ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜਨਰਲ ਜੇ ਜੇ ਸਿੰਘ ਨੇ ਕੱਢਿਆ ਰੋਡ ਸ਼ੋਅ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਰਨਲ ਜੇ. ਜੇ. ਸਿੰਘ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਜ਼ਾਰਾਂ ਵਰਕਰਾਂ ਵੱਲੋਂ ਪਟਿਆਲਾ ਸ਼ਹਿਰ ਵਿੱਚ ਜਨਰਲ ਜੇ.ਜੇ. ਸਿੰਘ ਦੇ ਹੱਕ ਵਿੱਚ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਵਿੱਚ ਵਿਸ਼ੇਸ਼ ਤੌਰ ‘ਤੇ ਮਾਲਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਜਨੇਜਾ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਪੁੱਜੇ ਹੋਏ ਸਨ।
ਇਸ ਮੌਕੇ ਜਰਨਲ ਜੇ. ਜੇ. ਸਿੰਘ ਨੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਹਨ੍ਹੇਰੀ ਲਿਆਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਮੁੜ ਸੱਤਾ ਵਿਚ ਲਿਆ ਕੇ ਵਿਕਾਸ ਕਾਰਜਾਂ ਦੀ ਹਨ੍ਹੇਰੀ ਪਹਿਲਾਂ ਨਾਲੋਂ ਵੀ ਤੇਜ਼ ਕੀਤੀ ਜਾ ਸਕਦੀ ਹੈ ਜਦੋਂ ਕਿ ਵਿਰੋਧੀ ਪਾਰਟੀਆਂ ਦੇ ਸੱਤਾ ‘ਤੇ ਕਾਬਜ ਹੋਣ ਨਾਲ ਨਾ ਤਾਂ ਪੰਜਾਬ ‘ਤੇ ਨਾ ਹੀ ਪੰਜਾਬੀਆਂ ਦਾ ਵਿਕਾਸ ਹੋਣਾ ਹੈ । ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮਾਲਵਾ ਯੂਥ ਦੇ ਪ੍ਰਧਾਨ ਹਰਪਾਲ ਜੁਨੇਜਾ, ਹਲਕਾ ਇੰਚਾਰਜ਼ ਭਗਵਾਨ ਦਾਸ ਜਨੇਜਾ, ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਅਤੇ ਜਨਰਲ ਜੇ.ਜੇ. ਸਿੰਘ ਦੇ ਦਫ਼ਤਰ ਇੰਚਾਰਜ਼ ਨਰਦੇਵ ਸਿੰਘ ਆਕੜੀ, ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਸੁਖਬੀਰ ਸਿੰਘ ਸਨੌਰ ਸੀਨੀਅਰ ਮੀਤ ਪ੍ਰਧਾਨ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ