Flood News - Sach Kahoon Punjabi
Flood News: ਹੜ੍ਹ ਨਾਲ ਪੰਜ ਜ਼ਿਲ੍ਹਿਆਂ 'ਚ 136,203 ਲੋਕ ਪ੍ਰਭਾਵਿਤ, ਤਿੰਨ ਹੋਰ ਲਾਸ਼ਾਂ ਮਿਲੀਆਂ
ਗੁਹਾਟੀ (ਹਿੰ.ਸ.)। ਅਸਾਮ ਵਿੱਚ ਹੜ੍ਹਾਂ ਕਾਰਨ ਪੰਜ ਜ਼ਿਲ੍ਹਿਆਂ ਵਿੱਚ 136,203 ਲੋਕ ਪ੍ਰਭਾਵਿਤ ਹਨ। ਇਸ ਦੌਰਾਨ, ਤਿੰਨ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਵਾਰ, ਭਿਆਨਕ ਹੜ੍ਹਾਂ ਨੇ ਮੁੱਖ ਤੌਰ 'ਤੇ ਉੱਪਰੀ ਅਸਾਮ ਦੇ ਚਾਰ ਜ਼ਿਲ੍ਹਿਆਂ ਵਿੱਚ ਤਬਾਹੀ ਮਚਾ ਦਿੱਤੀ ਹੈ। ਸ਼ਿਵਸਾਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕ ਅਜੇ ਵੀ ਆਪਣੀਆਂ ਜਾਨਾਂ ਦੇ ਨੁਕਸਾਨ 'ਤੇ ਸੋਗ ਮਨਾ ਰਹੇ ਹਨ। ਰਾਜ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵੱਖ-ਵੱਖ ਮੁਹਿੰਮਾਂ ਚਲਾ ਰਹੀ ਹੈ।
ਮੁੱਖ ਮੰਤਰੀ ਡਾ. ਹਿਮੰਤ ਬਿਸਵਾ ਸਰਮਾ 2 ਅਗਸਤ ਨੂੰ ਉੱਪਰੀ ਅਸਾਮ ਦੇ ਚਾਰ ਦਿਨਾਂ ਦੌਰੇ 'ਤੇ ਪਹੁੰਚੇ। ਮੁੱਖ ਮੰਤਰੀ ਜ਼ਮੀਨੀ ਪੱਧਰ 'ਤੇ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ। ਅਸਾਮ ਸਰਕਾਰ ਦੇ ਮੰਤਰੀ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਤੇਜ਼ ਰਫ਼ਤਾਰ ਨਾਲ ਸਰਕਾਰੀ ਸਹਾਇਤਾ ਪ੍ਰਦਾਨ ਕਰ ਰਹੇ ਹਨ।
Read Also: ਰੇਲਵੇ ਸਟੇਸ਼ਨ 'ਤੇ ਪੈਸੇਂਜਰ ਟ੍ਰੇਨ 'ਚ ਲੱਗੀ ਅੱਗ, ਕੋਈ ਜਾਨੀ ਨੁਕਸਾਨ ਨਹੀਂ
ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਉੱਪਰੀ ਅਸਾਮ ਦੇ ਚਾਰ ਜ਼ਿਲ੍ਹੇ ਸਿਵਾਸਾਗਰ, ਚਰਾਈਦੇਵ, ਜੋਰਹਾਟ ਅਤੇ ਗੋਲਾਘਾਟ ਹਨ। ਸਿਵਾਸਾਗਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਹੈ। 2 ਅਗਸਤ ਤੱਕ ਅਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਅੰਕੜਿਆਂ ਅਨੁਸਾਰ, ਧਨਸਿਰੀ ਨਦੀ (ਨੁਮਾਲੀਗੜ੍ਹ) ਅਜੇ ਵੀ ਇਸ ਖੇਤਰ ਵਿੱਚ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀ ਹੈ। ਐਤਵਾਰ ਨੂੰ, ਸਿਵਾਸਾਗਰ ਜ਼ਿਲ੍ਹੇ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਿਸ ਨਾਲ ਰਾਜ ਵਿੱਚ ਮੌਤਾਂ ਦੀ ਕੁੱਲ ਗਿਣਤੀ 85 ਹੋ ਗਈ ਹੈ। ਆਫ਼ਤ ਵਿਭਾਗ ਨੇ ਸਿਵਾਸਾਗਰ ਜ਼ਿਲ੍ਹੇ ਵਿੱਚ ਦੋ ਲਾਪਤਾ ਵਿਅਕਤੀਆਂ ਦੀ ਰਿਪੋਰਟ ਕੀਤੀ ਹੈ।
ਪੰਜ ਜ਼ਿਲ੍ਹਿਆਂ ਦੇ 21 ਮਾਲੀਆ ਡਿਵੀਜ਼ਨਾਂ ਦੇ 335 ਪਿੰਡਾਂ ਵਿੱਚ ਕੁੱਲ 136,203 ਲੋਕ ਅਜੇ ਵੀ ਹੜ੍ਹਾਂ ਤੋਂ ਪ੍ਰਭਾਵਿਤ ਹਨ, ਅਤੇ 15,422 ਹੈਕਟੇਅਰ ਖੇਤੀਬਾੜੀ ਜ਼ਮੀਨ ਡੁੱਬ ਗਈ ਹੈ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੋਲਾਘਾਟ, ਜੋਰਹਾਟ, ਸਿਵਾਸਾਗਰ, ਚਰਾਈਦੇਵ ਅਤੇ ਧੇਮਾਜੀ ਸ਼ਾਮਲ ਹਨ। ਸਰਕਾਰ ਨੇ 39 ਰਾਹਤ ਕੈਂਪ ਅਤੇ 15 ਰਾਹਤ ਵੰਡ ਕੇਂਦਰ ਸਥਾਪਤ ਕੀਤੇ ਹਨ। 10,844 ਲੋਕ ਰਾਹਤ ਕੈਂਪਾਂ ਵਿੱਚ ਸ਼ਰਨ ਲੈ ਰਹੇ ਹਨ। ਹੜ੍ਹਾਂ ਕਾਰਨ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
Flood News: ਕੇਂਦਰੀ ਮੰਤਰੀ ਵੱਲੋਂ ਭਵਿੱਖ ’ਚ ਹੜ੍ਹਾਂ ਨਾਲ ਨਜਿੱਠਣ ਲਈ ਮੱਦਦ ਦਾ ਭਰੋਸਾ
Flood News: ਮੰਤਰੀ ਸ਼ੋਭਾ ਕਰੰਦਲਾਜੇ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਜਾਣੀਆਂ
Flood News: ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਸ਼ੋਭਾ ਕਰੰਦਲਾਜੇ ਨੇ ਭਵਿੱਖ ’ਚ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਨਾਲ ਮਿਲ ਕੇ ਕੰਮ ਤੇ ਸੂਬੇ ਨੂੰ ਇਸਦੇ ਲਈ ਹਰ ਤਰ੍ਹਾਂ ਦੀ ਤਕਨੀਕੀ ਸਪੋਰਟ ਕਰਨ ਦਾ ਭਰੋਸਾ ਦਿੱਤਾ ਹੈ। ਉਹ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਅੰਦਰ ਪੈਂਦੇ ਮਕੌੜਾ ਪੱਤਣ ਦਾ ਦੌਰਾ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਂਦਿਆਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ।
ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਕਰੰਦਲਾਜੇ ਨੇ ਕਿਹਾ ਕਿ ਹੜ੍ਹ ਕਾਰਨ ਦਰਿਆ ਰਾਵੀ ਦੇ ਨਾਲ ਲੱਗਦੇ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਇਸਦੇ ਲਈ ਉਹ ਲੋਕਾਂ ਨੂੰ ਹੌਂਸਲਾ ਬਣਾਈ ਰੱਖਣ ਦੀ ਅਪੀਲ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੈ। Flood News
Read Also : ਖੇਤਾਂ ’ਚੋਂ ਰੇਤ ਹਟਾਉਣ ’ਤੇ ‘ਸਰਕਾਰੀ ਪਹਿਰਾ’
ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਇਲਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ ਤੇ ਉਨ੍ਹਾਂ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ ਵੀ ਜਾਰੀ ਕੀਤਾ ਗਿਆ ਹੈ। ਜਿਸ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਵੱਲੋਂ ਗੁਰਦਾਸਪੁਰ ਗੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਹੜ੍ਹਾਂ ਸਬੰਧੀ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸਡੀਐੱਮ ਦੀਨਾਨਗਰ ਜਸਪਿੰਦਰ ਸਿੰਘ ਭੁੱਲ, ਜ਼ਿਲ੍ਹਾ ਭਾਜਪਾ ਪ੍ਰਧਾਨ ਬਘੇਲ ਸਿੰਘ ਬਾਹੀਆ ਤੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਵੀ ਹਾਜ਼ਰ ਸਨ।
Beas River: ਦਰਿਆਵਾਂ ’ਚ ਚੜ੍ਹਦਾ ਪਾਣੀ ਕਿਸਾਨਾਂ ਲਈ ਬਣਿਆ ਆਫ਼ਤ, ਇਸ ਇਲਾਕੇ ’ਚ ਚਿੰਤਾ ਹੋਈ ਦੁੱਗਣੀ
Beas River: ਸੁਲਤਾਨਪੁਰ ਲੋਧੀ। ਬੀਤੇ ਦਿਨਾਂ ਤੋਂ ਪਹਾੜੀ ਖੇਤਰਾਂ ਵਿੱਚ ਹੋ ਰਹੀ ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਦਰਿਆ ਬਿਆਸ ਵਿੱਚ ਵੱਡੇ ਪੱਧਰ ’ਤੇ ਆਏ ਪਾਣੀ ਨੇ ਬਹੁਤੇ ਥਾਵਾਂ ’ਤੇ ਝੋਨੇ ਦੀ ਸੈਂਕੜੇ ਏਕੜ ਫਸਲ ਡੋਬ ਦਿੱਤੀ ਹੈ। ਕਈ ਥਾਵਾਂ ਅਤੇ ਆਰਜੀ ਬੰਨ੍ਹਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਮੰਡ ਖੇਤਰ ਦੇ ਉੱਘੇ ਕਿਸਾਨ ਆਗੂ ਕੁਲਦੀਪ ਸਿੰਘ ਸਾਂਗਰਾ ਨੇ ਦੱਸਿਆ ਕਿ ਮੰਡ ਮੁਬਾਰਕਪੁਰ ਦੇ ਨੇੜੇ ਆਰਜੀ ਬੰਨ੍ਹ ਨੂੰ ਬਹੁਤ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਮੰਡ ਨਿਵਾਸੀ ਸਵੇਰ ਤੋਂ ਹੀ ਆਰਜੀ ਬੰਨ੍ਹ ਉੱਪਰ ਮਿੱਟੀ ਪਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੰਡ ਬਾਊਪੁਰ ਤੋਂ ਲੈ ਕੇ ਮੁਬਾਰਕਪੁਰ ਤੱਕ ਆਰਜੀ ਬੰਨ੍ਹ ਕਿਸੇ ਵੇਲੇ ਵੀ ਟੁੱਟ ਸਕਦਾ ਹੈ, ਜਿਸ ਨਾਲ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਆਰਜੀ ਬੰਨ੍ਹ ਤੋਂ ਦਰਿਆ ਵਾਲੇ ਪਾਸੇ ਵੱਲ ਨੂੰ ਝੋਨੇ ਦੀ ਫ਼ਸਲ ਲਗਭਗ ਸਾਰੀ ਹੀ ਡੁੱਬ ਚੁੱਕੀ ਹੈ। ਉਨਾਂ ਕਿਹਾ ਕਿ ਦਰਿਆ ਬਿਆਸ ਵਿੱਚ ਲਗਾਤਾਰ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਰਿਹਾ ਹੈ।
Beas River
ਇਸ ਮੌਕੇ ਮੰਡ ਖੇਤਰ ਦੇ ਆਗੂ ਅਮਰ ਸਿੰਘ ਮੰਡ ਨੇ ਦੱਸਿਆ ਕਿ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਅਤੇ ਸਥਿਤੀ 2023 ਵਾਲੀ ਬਣਦੀ ਜਾ ਰਹੀ ਹੈ। ਜੇਕਰ ਪ੍ਰਸ਼ਾਸਨ ਹੁਣ ਵੀ ਜਾਗ ਪਵੇ ਤਾਂ ਸਥਿਤੀ ਕੰਟਰੋਲ ਵਿੱਚ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਜਿਸ ਤਰ੍ਹਾਂ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ, ਉਸ ਨਾਲ ਪੂਰੇ ਮੰਡ ਖੇਤਰ ਵਿੱਚ ਵੱਡਾ ਨੁਕਸਾਨ ਹੋਣ ਖ਼ਦਸ਼ਾ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਿਆਸੀ ਆਗੂ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ ਅਤੇ ਮੰਡ ਖੇਤਰ ਦੇ ਕਿਸਾਨਾਂ ਵੱਲੋਂ ਆਪਣੇ ਤੌਰ ’ਤੇ ਆਰਜੀ ਬੰਨ੍ਹਾਂ ਉੱਪਰ ਮਿੱਟੀ ਪਾਈ ਜਾ ਰਹੀ ਹੈ।
Read Also : ਪੰਜਾਬ ਦਾ ਇਹ ਹਾਈਵੇ ਬਣੇਗਾ ਖੂਬਸੂਰਤ ਤੋਹਫ਼ਾ, 6 ਲੇਨ ਬਾਈਪਾਸ ਦੇ ਪੂਰਾ ਹੁੰਦਿਆਂ ਬਣੇਗੀ ਮੌਜ
ਮੰਡ ਖੇਤਰ ਦੇ ਕਿਸਾਨਾਂ ਨੇ ਦੱਸਿਆ ਕਿ ਪਰਤਾਪਪੁਰਾ, ਖਿਜਰਪੁਰ, ਸ਼ੇਰਪੁਰ ਡੋਗਰਾਂ, ਮਹੀਂਵਾਲ, ਮੰਡ ਧੂੰਦਾ ਆਦਿ ਪਿੰਡਾਂ ਵਿੱਚ ਵੀ ਝੋਨੇ ਦੀ ਫ਼ਸਲ ਡੁੱਬ ਚੁੱਕੀ ਹੈ ਅਤੇ ਸਥਿਤੀ ਨਾਜ਼ੁਕ ਬਣੀ ਹੋਈ ਹੈ। ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਨੇ ਦੱਸਿਆ ਕਿ ਮੰਡ ਬਾਊਪੁਰ ਦੇ ਨਜਦੀਕ ਦਰਿਆ ਬਿਆਸ ਵਿੱਚ 60 ਹਜਾਰ ਕਿਊਸਿਕ ਦੇ ਕਰੀਬ ਪਾਣੀ ਅੱਗੇ ਜਾ ਰਿਹਾ ਹੈ ਜਦ ਕਿ ਹਰੀਕੇ ਹੈੱਡ ਤੋਂ ਅੱਗੇ ਬਹੁਤ ਘੱਟ ਪਾਣੀ ਰੀਲੀਜ਼ ਕੀਤਾ ਜਾ ਰਿਹਾ ਹੈ। ਜੇਕਰ ਪ੍ਰਸ਼ਾਸਨ ਨੇ ਤਰੁੰਤ ਕਦਮ ਨਾ ਚੁੱਕੇ ਤਾਂ ਸਮੁੱਚੇ ਮੰਡ ਵਿੱਚ ਵੱਡਾ ਨੁਕਸਾਨ ਹੋਣ ਦਾ ਡਰ ਹੈ।
Beas River
ਉਨ੍ਹਾਂ ਨੇ ਦੱਸਿਆ ਕਿ ਕੁਝ ਥਾਵਾਂ ਤੇ ਕਿਸਾਨਾਂ ਵੱਲੋਂ ਆਪਣੇ ਪੱਧਰ ’ਤੇ ਲਾਏ ਗਏ ਆਰਜੀ ਬੰਨ੍ਹ ਵੀ ਟੁੱਟ ਗਏ ਹਨ। ਦਰਿਆ ਬਿਆਸ ਵਿੱਚ ਵੱਧ ਰਹੇ ਲਗਾਤਾਰ ਪਾਣੀ ਦੇ ਪੱਧਰ ਕਾਰਨ ਮੰਡ ਖੇਤਰ ਵਿੱਚ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
ਪੌਂਗ ਡੈਮ ਦਾ ਇਕ ਫਲੋਅ 199568 ਕਿਊਸਕ ਅਤੇ ਓਵਰਫਲੋਅ 12,754 ਕਿਊਸਿਕ ਹੈ। ਉਨ੍ਹਾਂ ਦੱਸਿਆ ਕਿ ਹਰੀਕੇ ਹੈਡ ਤੋਂ ਬੀਤੇ ਦਿਨੀਂ ਸਾਡੇ ਵੱਲੋਂ ਜੋ ਦਰ ਖੁਲਵਾਏ ਗਏ ਸਨ ਉਹ ਫਿਰ ਡੈਮ ਅਧਿਕਾਰੀਆਂ ਨੇ ਬੰਦ ਕਰ ਦਿੱਤੇ ਹਨ ਜਿਸ ਕਾਰਨ ਪਾਣੀ ਬਹੁਤ ਘੱਟ ਮਾਤਰਾ ਵਿੱਚ ਰਿਲੀਜ਼ ਹੋਣ ਕਾਰਨ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ’ਤੇ ਮੰਡ ਖੇਤਰ ਹੜ ਦੀ ਲਪੇਟ ਵਿੱਚ ਆ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਰੀਕੇ ਹੈੱਡ ਵਰਕਸ ਤੋਂ ਜਲਦ ਪਾਣੀ ਰੀਲੀਜ ਕਰਵਾਇਆ ਜਾਵੇ ਤਾਂ ਕਿ ਕਿਸਾਨਾਂ ਨੂੰ ਰਾਹਤ ਮਿਲ ਸਕੇ ਅਤੇ ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਥਿਤੀ ਨੂੰ ਵੇਖਦਿਆਂ ਮੰਡ ਖੇਤਰ ਦੇ ਲੋਕਾਂ ਲਈ ਢੁੱਕਵੇਂ ਪ੍ਰਬੰਧ ਜਲਦ ਕੀਤੇ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦੇ ਨਾਲ-ਨਾਲ ਸੰਭਾਵੀ ਹੜ੍ਹ ਪ੍ਰਭਾਵ ਇਲਾਕਿਆਂ ਦਾ ਦੌਰਾ
Flood News: ਕਾਰਜਕਾਰੀ ਏਜੰਸੀਆਂ ਸਤਲੁਜ ਦਰਿਆ ਦੇ ਨਾਲ-ਨਾਲ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ 24 ਘੰਟੇ ਕੰਮ ਕਰ ਰਹੀਆਂ ਹਨ  : ਸਾਕਸ਼ੀ ਸਾਹਨੀ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਤਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਡਰੇਨਾਂ ਦੀ ਸਫ਼ਾਈ ਕਾਰਜਾਂ ਤੋਂ ਇਲਾਵਾ ਸੰਭਾਵੀ ਖ਼ਤਰਨਾਕ ਹੜ੍ਹ ਪ੍ਰਭਾਵ ਪੁਆਇੰਟਾਂ ਦਾ ਜਾਇਜ਼ਾ ਵੀ ਲਿਆ। ਉਨਾਂ ਧੂਲੇਵਾਲ ਕੰਪਲੈਕਸ (ਮਾਛੀਵਾੜਾ), ਮੈਨੀ- ਚਮਕੌਰ ਸਾਹਿਬ- ਮਾਛੀਵਾੜਾ ਅਤੇ ਬੁੱਢਾ ਦਰਿਆ- ਕੂੰਮ ਲਿੰਕ ਡਰੇਨਾਂ ਦਾ ਦੌਰਾ ਵੀ ਕੀਤਾ। Flood News
ਡੀਸੀ ਸਾਹਨੀ ਨੇ ਡਰੇਨਾਂ ਵਿਖੇ ਦੋ ਪੋਕਲੇਨ ਮਸ਼ੀਨਾਂ ਰਾਹੀਂ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਗਲੇ ਦੋ ਦਿਨਾਂ ਵਿੱਚ ਕੰਮ ਵਿੱਚ ਹੋਰ ਤੇਜ਼ੀ ਲਿਆ ਕੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਐਮਰਜੈਂਸੀ ਵਰਤੋਂ ਲਈ ਧੂਲੇਵਾਲ ਕੰਪਲੈਕਸ ਨੇੜੇ ਰੇਤ ਦੇ ਭਰੇ ਹੋਏ ਥੈਲਿਆਂ ਦਾ ਵੱਡੀ ਮਾਤਰਾ ਵਿੱਚ ਸਟਾਕ ਕਰਨ ਲਈ ਵੀ ਕਿਹਾ। Flood News
ਇਹ ਵੀ ਪੜ੍ਹੋ: ਭਾਖੜਾ ਨਹਿਰ ’ਚ ਨਹਾਉਣ ਗਏ ਦੋ ਨੌਜਵਾਨਾਂ ਦੀ ਡੁੱਬ ਕੇ ਮੌਤ
ਸਾਹਨੀ ਨੇ ਕਿਹਾ ਕਿ ਕਾਰਜਕਾਰੀ ਏਜੰਸੀਆਂ ਸਤਲੁਜ ਦਰਿਆ ਦੇ ਨਾਲ-ਨਾਲ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ 24 ਘੰਟੇ ਕੰਮ ਕਰ ਰਹੀਆਂ ਹਨ। ਉਨਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐੱਮ.) ਰੋਜ਼ਾਨਾ ਕੰਮਾਂ ਦੀ ਪ੍ਰਗਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਦਰਿਆ ਦੇ ਨਾਲ- ਨਾਲ ਸਮੁੱਚੇ ਖੇਤਰ ’ਤੇ ਸਾਰੇ ਕਮਜ਼ੋਰ ਬੰਨਾਂ ਨੂੰ ਮਜ਼ਬੂਤ ਕਰਨ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹ੍ਵਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹ ਵਰਗੀ ਸਥਿਤੀ ’ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਡੀ ਆਰ ਓ ਗੁਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨੇਜ ਰਜਤ ਗਰੋਵਰ ਆਦਿ ਵੀ ਹਾਜ਼ਰ ਸਨ। Flood News
ਕਈ ਦਿਨਾਂ ਦੀ ਕੋਸ਼ਿਸ਼ ਤੋਂ ਬਾਅਦ ਘੱਗਰ ਦੇ ਪਾੜ ਵਾਲੇ ਡੂੰਘੇ ਥਾਂ ਤੋਂ ਲੱਭੀ ਟਰਾਲੀ
(ਕ੍ਰਿਸ਼ਨ ਭੋਲਾ) ਬਰੇਟਾ। ਚਾਂਦਪਰਾ ਬੰਨ੍ਹ ਵਿੱਚ 15 ਮਈ ਨੂੰ ਪਾੜ ਪੈਣ ਸਮੇਂ ਹਰਦੀਪ ਸਿੰਘ ਵਾਸੀ ਪਿੰਡ ਚੱਕ ਅਲੀਸ਼ੇਰ ਨੇ ਅਪਣੀ ਟਰਾਲੀ ਨੂੰ ਸਾਥੀਆਂ ਦੀ ਮੱਦਦ ਨਾਲ ਪਾੜ ਵਿਚ ਸੁੱਟ ਦਿੱਤਾ ਸੀ, ਜਿਹੜਾ ਕਿ 47 ਫੁੱਟ ਡੂੰਘਾ ਸੀ। ਪਿੰਡ ਕੁਲਰੀਆਂ ਦੇ ਨੌਜਵਾਨ ਹਰਬੰਸ ਸਿੰਘ ਨੇ ਪੰਜ ਛੇ ਦਿਨ ਦੀ ਕੋਸ਼ਿਸ਼ ਤੋਂ ਬਾਅਦ ਐਨੀ ਡੂੰਘੀ ਥਾਂ ਤੋਂ ਟਰਾਲੀ ਲੱਭੀ ਅਤੇ ਪੂਰੇ ਇਲਾਕੇ ਵਿੱਚ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਨਸ਼ਿਆਂ ਖਿਲਾਫ਼ ਸਖਤੀ : ਮੈਡੀਕਲ ਸਟੋਰ ਕੀਤਾ ਸੀਲ
ਹਰਬੰਸ ਸਿੰਘ ਯਾਦਵ ਨੇ ਜਿੱਥੇ ਖੜੇ ਪਾਣੀ ਵਿੱਚ ਗੋਤਾ ਲਗਾ ਕੇ ਟਰਾਲੀ ਦਾ ਪਤਾ ਲਗਾਇਆ ਤਾਂ ਉੱਥੇ ਹੀ ਟਰਾਲੀ ਨੂੰ ਕਰੇਨ ਦੀ ਮੱਦਦ ਨਾਲ ਅੱਜ ਕੱਢ ਲਿਆ ਗਿਆ। ਇਸ ਮੌਕੇ ਕਿਸਾਨ ਆਗੂ ਸਿਮਰਨਜੀਤ ਕੁਲਰੀਆਂ ਨੇ ਕਿਹਾ ਕਿ ਅਜਿਹੇ ਮੌਕਿਆਂ ’ਤੇ ਲੋਕਾਂ ਨਾਲ ਖੜ੍ਹਨ ਵਾਲੇ ਯੋਧੇ ਹੁੰਦੇ ਹਨ। ਪਿੰਡ ਚੱਕ ਅਲੀਸ਼ੇਰ ਦੇ ਸਰਪੰਚ ਜਸਵੀਰ ਸਿੰਘ, ਮਨਦੀਪ ਚਹਿਲ, ਬਲਜਿੰਦਰ ਸਿੰਘ ਚਹਿਲ ਨੇ ਟਰਾਲੀ ਲੱਭਣ ਵਾਲੇ ਨੌਜਵਾਨ ਹਰਬੰਸ ਸਿੰਘ ਕੁਲਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਸਵੀਰ ਸਿੰਘ,ਜੋਬਨ ਸਿੰਘ, ਬੱਬੂ ਕੁਲਰੀਆਂ, ਅਮਰੀਕ ਸਿੰਘ ਆਦਿ ਵੀ ਹਾਜ਼ਰ ਸਨ।
ਟਾਂਗਰੀ ਨਦੀ ’ਚ ਪਏ 100 ਫੁੱਟ ਚੌੜੇ ਪਾੜ ਨੂੰ ਪੂਰਿਆ
ਐਸ.ਡੀ.ਐਮ. ਦੂਧਨ ਸਾਧਾਂ ਦੀ ਅਗਵਾਈ ਹੇਠ ਡਰੇਨੇਜ ਵਿਭਾਗ ਤੇ ਲੋਕਾਂ ਦੇ ਸਹਿਯੋਗ ਨਾਲ ਚੜ੍ਹਿਆ ਨੇਪਰੇ ਕੰਮ (Tangri River)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਹੜ੍ਹਾਂ ਦੇ ਕਾਫ਼ੀ ਦਿਨਾਂ ਬਾਅਦ ਪ੍ਰਸ਼ਾਸਨ ਟਾਂਗਰੀ ਨਦੀ ਵਿੱਚ ਦੂਧਨ ਗੁੱਜਰਾਂ ਵਿਖੇ ਪਿਆ ਲਗਭਗ 100 ਫੁੱਟ ਚੌੜੇ ਪਏ ਪਾੜ ਨੂੰ ਪੂਰਨ ਵਿੱਚ ਸਫ਼ਲ ਹੋਇਆ ਹੈ। ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਦੀ ਅਗਵਾਈ ਹੇਠ ਅਤੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਦੀਆਂ ਟੀਮਾਂ ਨੇ ਵੱਲੋਂ ਪਿੰਡ ਲੇਹਲਾਂ, ਜਗੀਰ, ਰੋਹੜ ਜਗੀਰ ਅਤੇ ਦੂਧਨ ਗੁੱਜਰਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਇਸ ਪਾੜ ਨੂੰ ਬੰਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ। (Tangri River)
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਘੱਗਰ ਸਮੇਤ ਟਾਂਗਰੀ ਤੇ ਹੋਰਨਾਂ ਨਦੀਆਂ ਵਿੱਚ ਪਏ ਪਾੜਾਂ ਸਮੇਤ ਹੋਰਨਾਂ ਨਦੀਆਂ ਵਿੱਚ ਪਏ ਪਾੜਾਂ ਨੂੰ ਪੂਰਨਾਂ ਸਾਡੀ ਪਹਿਲੀ ਤਰਜੀਹ ਹੈ ਤਾਂ ਕਿ ਹੋਰ ਮੀਂਹ ਪੈਣ ਅਤੇ ਪਿੱਛੋਂ ਪਾਣੀ ਆਂਉਣ ਉਤੇ ਹੋਰ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ?ਨੇ ਕਿਹਾ ਕਿ ਇਸਤੋਂ ਬਿਨ੍ਹਾਂ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਮੁਰੰਮਤ ਦਾ ਕੰਮ ਵੀ ਜ਼ੋਰਾਂ ਉਤੇ ਚੱਲ ਰਿਹਾ ਹੈ ਤਾਂ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘੱਟ ਕੀਤਾ ਜਾ ਸਕੇ।
ਗਲਤੀ ਨਾਲ ਭਾਰਤ ਪਹੁੰਚਿਆ ਪਾਕਿਸਤਾਨੀ, ਭਾਰਤੀ ਜਵਾਨਾਂ ਨੇ ਪਾਕਿ ਰੇਂਜਰਾਂ ਹਵਾਲੇ ਕੀਤਾ
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੀਆਂ ਟੀਮਾਂ ਦੇ ਨਾਲ ਸਮਰਪਿਤ ਭਾਵਨਾਂ ਦੇ ਨਾਲ ਦਿਨ-ਰਾਤ ਕੰਮ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਕਿਰਪਾਲਵੀਰ ਸਿੰਘ ਨੇ ਇਸ ਪਾੜ ਨੂੰ ਪੂਰਨ ਦੇ ਚੁਣੌਤੀਪੂਰਨ ਕੰਮ ਨੂੰ ਪੂਰੀ ਲਗਨ ਅਤੇ ਦਿ੍ਰੜਤਾ ਨਾਲ ਕੀਤਾ ਅਤੇ ਸਫ਼ਲਤਾ ਹਾਸਲ ਕੀਤੀ। ਇਸ ਕੰਮ ਵਿੱਚ ਮਗਨਰੇਗਾ ਮਜ਼ਦੂਰਾਂ ਸਮੇਤ ਇਲਾਕੇ ਦੇ ਵਸਨੀਕਾਂ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ ਜਿਸ ਲਈ ਉਹ ਇਸ ਪਾੜ ਨੂੰ ਪੂਰਨ ਵਿੱਚ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕਰਦੇ ਹਨ।
ਪਟਿਆਲਾ : ਟਾਂਗਰੀ ਨਦੀ ਦੇ ਪੂਰੇ ਗਏ ਪਾੜ ਦਾ ਦ੍ਰਿਸ਼।
ਉਦਯੋਗਪਤੀ ਨੇ ਲਗਾਇਆ ਹੜ੍ਹ ਪੀੜਤਾਂ ਲਈ ਲੰਗਰ
ਹਾਲਾਤ ਸੁਖਾਵੇਂ ਹਨ ਤੱਕ ਲੰਗਰ ਜਾਰੀ ਰਹੇਗਾ : ਪਰਦੀਪ ਗਰਗ
(ਦੁਰਗਾ ਸਿੰਗਲਾ/ ਮੋਹਨ ਸਿੰਘ) ਮੂਣਕ । ਹੜ੍ਹਾਂ ਦੀ ਮਾਰ ਝੱਲ ਰਹੇ ਮੂਣਕ ਇਲਾਕੇ ਦੇ ਲੋਕਾਂ ਦੀ ਮੱਦਦ ਲਈ ਗੁਰੂ ਲੰਗਰ ਸੇਵਾ ਦਲ ਦੇ ਸਹਿਯੋਗ ਨਾਲ ਉਦਯੋਗਪਤੀ ਪ੍ਰਦੀਪ ਗਰਗ (ਸੇਂਟੂ) ਅਤੇ ਪਰਾਸ਼ੂ ਗਰਗ ਨੇ ਸਥਾਨਕ ਟੋਹਾਣਾ ਰੋਡ ਤੇ ਬੈਰੀਅਰ ਦੇ ਨੇੜੇ ਲੰਗਰ ਲਗਾਇਆ ਹੋਇਆ ਹੈ। ਇਲਾਕੇ ਦੇ ਹੜ੍ਹ ਪ੍ਰਭਾਵਿਤ (Floods punjab) ਲੋਕਾਂ ਨੂੰ ਲਗਾਤਾਰ ਪਿਛਲੇ 5 ਦਿਨਾ ਤੋਂ ਖਾਣਾ,ਚਾਹ,ਪਾਣੀ ਵੰਡਿਆ ਜਾ ਰਿਹਾ ਹੈ। ਲੋਕਾਂ ਦੀ ਸਹੂਲਤ ਲਈ ਸਥਾਨਕ ਬੈਰੀਅਰ ਦੇ ਨੇੜੇ ਹਰ ਸਮੇਂ ਤਾਜ਼ੇ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਇਥੋਂ ਹੀ ਖਾਣਾ ਅਤੇ ਪਾਣੀ ਜਰੂਰਤਮੰਦ ਲੋਕਾਂ ਤੱਕ ਭੇਜਿਆ ਜਾਂਦਾ ਹੈ।
ਇਹ ਵੀ ਪੜ੍ਹੋ : ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਨੇ ਫੜੀ ਹੜ੍ਹ ਪੀੜਤਾਂ ਦੀ ਬਾਂਹ
ਇਸ ਬਾਰੇ ਜਾਣਕਾਰੀ ਦਿੰਦਿਆਂ ਉਦਯੋਗ ਪਤੀ ਪ੍ਰਦੀਪ ਗਰਗ ਨੇ ਦੱਸਿਆ ਕਿ ਅੱਜ ਲਗਾਤਾਰ 5ਵੇ ਦਿਨ ਵੱਡੀ ਗਿਣਤੀ ਚ ਸਾਡੇ ਵਲੰਟੀਅਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਜਿੰਨਾ ਚਿਰ ਹਾਲਾਤ ਸੁਖਾਵੇਂ ਨਹੀਂ ਹੋ ਜਾਂਦੇ ਇਸੇ ਤਰ੍ਹਾਂ ਹੜ ਪੀੜਤਾਂ ਦਾ ਸਾਥ ਦਿੰਦੇ ਰਹਿੰਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦਾ ਕੋਈ ਵੀ ਵਿਅਕਤੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ । ਇਸ ਮੌਕੇ ਪਰਾਸ਼ੂ ਗਰਗ, ਸੋਰਵ ਗੋਇਲ ਆਦਿ ਲੰਗਰ ਸੇਵਾ ਵਿੱਚ ਯੋਗਦਾਨ ਦੇ ਕੇ ਮਨੁੱਖਤਾ ਦੀ ਸੇਵਾ ਦਾ ਧਰਮ ਨਿਭਾ ਰਹੇ ਹਨ ।
ਹੜ੍ਹ ਤੋਂ ਪ੍ਰਭਾਵਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਪੰਜਾਬ ਸਰਕਾਰ : ਜੌੜਾਮਾਜਰਾ
ਕੈਬਨਿਟ ਚੇਤਨ ਸਿੰਘ ਜੌੜਾਮਾਜਰਾ ਨੇ ਪੁੱਛਿਆ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ (Floods )
ਹਲਕਾ ਸਮਾਣਾ ਦੇ ਰਵਾਸ ਬ੍ਰਾਹਮਣਾ ਵਿਖੇ ਰਾਸ਼ਨ ਕਿੱਟਾਂ ਦੀ ਕੀਤੀ ਗਈ ਵੰਡ
(ਸੁਨੀਲ ਚਾਵਲਾ) ਸਮਾਣਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਰਵਾਸ ਬ੍ਰਾਹਮਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ।(Floods) ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਉਥੇ ਹੀ ਮਾਲ-ਡੰਗਰ ਤੇ ਫ਼ਸਲਵਾੜੀ ਬਾਬਤ ਵੀ ਹਾਲ-ਚਾਲ ਜਾਣਿਆ। ਜੌੜਾਮਾਜਰਾ ਨੇ ਲੋਕਾਂ ਦਾ ਦੁੱਖ ਵੰਡਾਉਂਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ।
ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ Floods
ਸੂਚਨਾ ਤੇ ਲੋਕ ਸੰਪਰਕ ਮੰਤਰੀ, ਜਿਨ੍ਹਾਂ ਕੋਲ ਬਾਗਬਾਨੀ, ਸੁਤੰਤਰਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ, ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜੇ ਵਜੋਂ ਦਿੱਤਾ ਜਾਵੇਗਾ। ਇਸ ਤੋਂ ਬਿਨ੍ਹਾਂ ਮੁੱਖ ਮੰਤਰੀ ਨੇ ਭਾਰੀ ਮੀਂਹ ਸਮੇਤ ਘੱਗਰ ਤੇ ਹੋਰ ਦਰਿਆਵਾਂ ਦੇ ਪਾਣੀ ਕਰਕੇ ਹੜ੍ਹਾ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ।
ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਤੇ ਲੱਖੋਵਾਲ ਨੇ ਕੀਤਾ ਦੇਵੀਗੜ੍ਹ ਦੇ ਹੜ੍ਹ ਪ੍ਰਭਾਵਿਤ ਏਰੀਏ ਦਾ ਦੌਰਾ
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਦੀ ਕੁਦਤਰੀ ਮਾਰ ਨੇ ਪਟਿਆਲਾ ਜ਼ਿਲ੍ਹੇ ਅੰਦਰ ਵੀ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ’ਤੇ ਪਹਿਰਾ ਦਿੰਦਿਆਂ ਹੜ੍ਹ ਪੀੜਤਾਂ ਦੀਆਂ ਤਕਲੀਫ਼ਾ ਨੂੰ ਘਟਾ ਕੇ ਫ਼ੌਰੀ ਰਾਹਤ ਦੇਣ ਲਈ ਉਨ੍ਹਾਂ ਸਮੇਤ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦਿਨ ਰਾਤ ਇੱਕ ਕਰਕੇ ਹੜ੍ਹ ਪੀੜਤਾਂ ਦੀ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਐੱਸ ਡੀ ਐਮ ਚਰਨਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਸਰਕਾਰ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਦਿੱਤੀ ਵਿੱਤੀ ਸਹਾਇਤਾ
ਬੀਤੇ ਦਿਨ ਪੁਲੀ ਤੋਂ ਪੈਰ ਫਿਸਲਣ ’ਤੇ ਪਾਣੀ ਵਿੱਚ ਡੁੱਬਣ ਕਾਰਨ ਨੌਜਵਾਨ ਦੀ ਹੋਈ ਸੀ ਮੌਤ
ਵਿਧਾਇਕ ਫੋਜਾ ਸਿੰਘ ਸਰਾਰੀ ਅਤੇ ਐਸਡੀਐਮ ਨੇ ਘਰ ਪਹੁੰਚ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਤੇ ਸੌਂਪਿਆ 4 ਲੱਖ ਦਾ ਚੈੱਕ
ਗੁਰੂਹਰਸਹਾਏ (ਫਿਰੋਜ਼ਪੁਰ) (ਸਤਪਾਲ ਥਿੰਦ)। ਗੁਰੂਹਰਸਹਾਏ ਹਲਕੇ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਨੌਜਵਾਨ ਜਗਦੀਸ਼ ਸਿੰਘ 42 ਪੁੱਤਰ ਵੀਰ ਸਿੰਘ ਦੀ ਬੀਤੇ ਕੱਲ੍ਹ ਤੇਜ਼ ਬਹਾਅ ਵਾਲੇ ਪਾਣੀ ਦੀ ਪੁੱਲੀ ਤੋਂ ਗੁਜ਼ਰਦਿਆਂ ਪੈਰ ਫਿਸਲਣ ’ਤੇ ਪਾਣੀ ਵਿੱਚ ਡੁੱਬਣ ਕਰਕੇ ਮੌਤ ਹੋ ਗਈ ਸੀ। ਅੱਜ ਉਸ ਦੀ ਲਾਸ਼ ਮਿਲਣ ਉਪਰੰਤ ਵਿਧਾਇਕ ਗੁਰੂਹਰਸਹਾਏ ਸ. ਫੌਜਾਂ ਸਿੰਘ ਸਰਾਰੀ, ਐਸਡੀਐਮ ਸੂਰਜ ਕੁਮਾਰ ਦੀ ਹਾਜ਼ਰੀ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦਾ ਸੰਸਕਾਰ ਕੀਤਾ ਗਿਆ। (Financial Assistance)
ਪੰਜਾਬ ਸਰਕਾਰ ਲੋਕਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ (Financial Assistance)
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਭਾਣਾ ਵਰਤਿਆ ਹੈ ਕੀ ਜਗਦੀਸ਼ ਸਿੰਘ ਦਾ ਪੁਲੀ ਤੋਂ ਪੈਰ ਫਿਸਲਣ ਤੇ ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਮ੍ਰਿਤਕ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਹਲਕੇ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਅਤੇ ਐਸਡੀਐਮ ਸੂਰਜ ਕੁਮਾਰ ਵੱਲੋਂ ਮ੍ਰਿਤਕ ਦੇ ਘਰ ਪਹੁੰਚ ਕੇ ਉਸ ਦੀ ਪਤਨੀ ਬਿਮਲਾ ਰਾਣੀ ਅਤੇ ਪਿਤਾ ਵੀਰ ਸਿੰਘ ਅਤੇ ਮਾਤਾ ਜੀਤੋ ਬਾਈ ਸਮੇਤ ਪਰਿਵਾਰਿਕ ਮੈਂਬਰਾਂ ਨੂੰ ਮੌਕੇ ’ਤੇ ਜਾ ਕੇ ਸੌਂਪਿਆ ਗਿਆ।
ਇਹ ਵੀ ਪੜ੍ਹੋ : ਚਾਂਦਪੁਰਾ ਬੰਨ੍ਹ ਪੂਰਨ ’ਚ ਲੱਗੇ ਨੌਜਵਾਨ ਨੂੰ ਸੱਪ ਨੇ ਡੰਗਿਆ
ਇਸ ਮੌਕੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ ਕਿ ਪਰਿਵਾਰ ਦਾ ਇੱਕ ਕਮਾਉਣ ਵਾਲਾ ਮੁਖੀ ਜਿਸ ਦੀ ਬੀਤੇ ਕਲ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ। ਇਸ ਦੁਖਦਾਈ ਘਟਨਾ ਦੇ ਵਾਪਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਰਾਹਤ ਫੰਡ ਵਿੱਚੋਂ ਦਿੱਤਾ ਗਿਆ ਹੈ। ਉਨ੍ਹਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਉਹ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣਗੇ। (Financial Assistance)
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਨਾਲ ਗਈ ਟੀਮ ਨਾਲ ਵੱਡਾ ਹਾਦਸਾ ਹੋਣ ਤੋਂ ਬਚ ਗਿਆ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਪਹਿਲਾਂ ਫਿਰੋਜ਼ਪੁਰ ਪਹੁੰਚੇ ਅਤੇ ਫਿਰ ਜਲੰਧਰ ਦੇ ਵਿਧਾਨ ਸਭਾ ਹਲਕਿਆਂ ‘ਚ ਹੜ੍ਹ ਪੀੜਤਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ। ਜਲੰਧਰ ਦੇ ਲੋਹੀਆਂ ਅਤੇ ਨਾਲ ਲੱਗਦੇ ਮੰਡ ਖੇਤਰਾਂ ‘ਚ ਵੱਡੀ ਗਿਣਤੀ ‘ਚ ਖੇਤ ਅਤੇ ਘਰ ਪਾਣੀ ‘ਚ ਡੁੱਬ ਗਏ ਹਨ। ਇਸ ਨੂੰ ਦੇਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।
ਇਹ ਵੀ ਪੜ੍ਹੋ : Flood Relief | ਹੜ੍ਹਾਂ ਦੇ ਪਾਣੀ ਨੂੰ ਚੀਰ, ਲੋੜਵੰਦਾਂ ਤੱਕ ਪੁੱਜ ਰਹੇ ਸੇਵਾਦਾਰ ਵੀਰ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਟੀਮ ਸਮੇਤ ਕਿਸ਼ਤ ‘ਚ ਸਵਾਰ ਹੋ ਕੇ ਨਿਰੀਖਣ ਕਰਨ ਲਈ ਨਿਕਲੇ। ਇਸ ਦੌਰਾਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਜਾਇਜ਼ਾ ਲੈ ਰਹੇ ਸਨ ਤਾਂ ਉਨ੍ਹਾਂ ਦੀ ਕਿਸ਼ਤੀ ਦਾ ਸੰਤੁਲਨ ਵਿਗੜ ਗਿਆ। ਸ਼ੁਕਰ ਹੈ ਕਿ ਇਹ ਪਲਟਣ ਤੋਂ ਬਚ ਗਈ
ਹਵਾਈ ਸੈਨਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 146 ਲੋਕਾਂ ਨੂੰ ਬਚਾਇਆ
ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਭਾਰਤੀ ਹਵਾਈ ਸੈਨਾ ਦਾ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ ਅਤੇ ਇਸ ਆਪਰੇਸ਼ਨ ‘ਚ ਪਿਛਲੇ 48 ਘੰਟਿਆਂ ‘ਚ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਨੇ 40 ਉਡਾਣਾਂ ਭਰੀਆਂ ਹਨ ਅਤੇ 126 ਲੋਕਾਂ ਨੂੰ ਬਚਾਇਆ ਹੈ। ਹਵਾਈ ਸੈਨਾ ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜ ਚਲਾ ਰਹੀ ਹੈ। ਪਿਛਲੇ 48 ਘੰਟਿਆਂ ਵਿੱਚ, ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਅਤੇ ਹੈਲੀਕਾਪਟਰਾਂ ਰਾਹੀਂ ਕੁੱਲ ਉਡਾਣਾਂ ਭਰੀਆਂ ਗਈਆ। , ਜਿਸ ਵਿੱਚ 126 ਲੋਕਾਂ ਨੂੰ ਬਚਾਇਆ ਗਿਆ ਅਤੇ ਵੱਖ-ਵੱਖ ਖੇਤਰਾਂ ਵਿੱਚ 17 ਟਨ ਰਾਹਤ ਸਮੱਗਰੀ ਵੰਡੀ ਗਈ। (Bhagwant Mann)
Punjab CM Bhagwant Mann in a wobbly boat in Jalandhar. He is seen seated next to Sant Seechewal towards the end of the video. pic.twitter.com/8saZdbrBkR
— Kanchan Vasdev (@kanchan99) July 14, 2023
ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਰਾਹਤ ਕਾਰਜ ਚਲਾਏ ਗਏ। ਰਾਸ਼ਨ, ਤਰਪਾਲਾਂ, ਚਾਦਰਾਂ, ਤਾਜ਼ੇ ਭੋਜਨ ਅਤੇ ਪਾਣੀ ਦੀਆਂ ਬੋਤਲਾਂ ਸਮੇਤ ਰਾਹਤ ਸਮੱਗਰੀ ਐਮ-17 ਹੈਲੀਕਾਪਟਰਾਂ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਨਿਹਾੜਾ, ਅਲਾਉਦੀਨ ਮਾਜਰਾ, ਬਿਸ਼ਨਗੜ੍ਹ, ਸੇਗਟਾ, ਭੁੰਨੀ, ਮੁੰਮੀ, ਸੇਗਤੀ ਅਤੇ ਜਨਸੂਈ ਤੱਕ ਪਹੁੰਚਾਈ ਗਈ। ਹਵਾਈ ਸੈਨਾ ਦੇ ਅਧਿਕਾਰੀ ਅਤੇ ਜਵਾਨ ਅਤੇ ਐਮ-17 ਅਤੇ ਚਿਨੂਕ ਹੈਲੀਕਾਪਟਰ, ਏ.ਐਨ.-32 ਅਤੇ ਸੀ-130 ਟਰਾਂਸਪੋਰਟ ਏਅਰਕ੍ਰਾਫਟ ਆਦਿ ਇਸ ਆਪਰੇਸ਼ਨ ਲਈ ਜ਼ਰੂਰੀ ਕਾਰਵਾਈਆਂ ਅਤੇ ਰਾਹਤ ਉਪਾਵਾਂ ਲਈ ਤਿਆਰ ਹਨ।
ਹੜ੍ਹਾਂ ਦੇ ਦੌਰੇ ਦੌਰਾਨ ਚੇਤਨ ਸਿੰਘ ਜੋੜਾਮਾਜਰਾ ਅਤੇ ਕੈਪਟਨ ਦੀ ਬੇਟੀ ਜੈਇੰਦਰ ਕੌਰ ਭਿੜੇ
ਦੋਵਾਂ ਵਿਚਾਲੇ ਹੋਈ ਤਿੱਖੀ ਤਕਰਾਰ
(ਸੱਚ ਕਹੂੰ ਨਿਊਜ਼) ਸਮਾਣਾ। ਸੂਬੇ ਦੇ ਕਈ ਜ਼ਿਲ੍ਹਿਆਂ ’ਚ ਹੜ੍ਹ ਨੇ ਕਹਿਰ ਮਚਾਇਆ ਹੋਇਆ। ਇਸ ਦੌਰਾਨ ਸਾਰੇ ਆਗੂ ਆਪਣੇ ਆਪਣੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਜਦੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ( Chetan Singh Jouramajra) ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੀ ਜੈਇੰਦਰ ਕੌਰ ਆਪਸ ’ਚ ਭਿੜ ਪਏ। ਇਸ ਦੌਰਾਨ ਦੋਵਾਂ ਦਰਮਿਆਨ ਤਿੱਖੀ ਬਹਿਸ ਹੋ ਗਈ।
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਲਈ ਆਮ ਆਦਮੀ ਪਾਰਟੀ ਸਰਕਲ ਬਾਦਸ਼ਾਹਪੁਰ ਦੇ ਸੀਨੀਅਰ ਆਗੂ ਅੱਗੇ
ਜਾਣਕਾਰੀ ਅਨੁਸਾਰ ਸਮਾਣਾ ਦੇ ਇੱਕ ਪਿੰਡ ’ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪਹੁੰਚੇ ਸਨ ਬੀਬਾ ਜੈਇੰਦਰ ਕੌਰ ਤਾਂ ਇਸ ਦੌਰਾਨ ਉਨਾਂ ਦੀ ਕਿਸ਼ਤੀ ਨੂੰ ਲੈ ਕੇ ਆਪ ਦੇ ਮੰਤਰੀ ਨਾਲ ਬਹਿਸ ਹੋ ਗਈ। ਬੀਬਾ ਜੈਇੰਦਰ ਕੌਰ ਦਾ ਕਹਿਣਾ ਹੈ ਕਿ ਲੋਕ ਫਸੇ ਹੋਏ ਪਰ ਹਾਲੇ ਤੱਕ ਕਿਸ਼ਤੀਆਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ। ਜਦੋਂਕਿ ਚੇਤਨ ਸਿੰਘ ਜੋੜਮਾਜਰਾ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਕਿਸ਼ਤੀਆਂ ਚੱਲ ਰਹੀਆਂ ਹਨ। ਉਨਾਂ ਕਿਹਾ ਕਿ ਜਿੱਥੇ ਜਿਆਦਾ ਜ਼ਰੂਰਤ ਹੈ ਪਹਿਲਾਂ ਉੱਥੇ ਕਿਸ਼ਤੀਆਂ ਰਾਹੀ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ। ਚੇਤਨ ਸਿੰਘ ਜੋੜਮਾਜਰਾ ਨੇ ਕਿਹਾ ਕਿ ਅਸੀਂ ਲੋਕਾਂ ਦੀ ਹਰ ਸੰਭਵ ਮੱਦਦ ਕਰ ਰਹੇ ਹਾਂ।