Debt Waiver - Sach Kahoon Punjabi

34 ਹਜ਼ਾਰ ਕਰੋੜ ਕਰਜਾ ਮੁਆਫ ਦਾ ਐਲਾਨ
ਹਰ ਕਿਸਾਨ ਦੇ 2 ਲੱਖ ਰੁਪਏ ਦਾ ਹੋਵੇਗਾ ਕਰਜ ਮੁਆਫ | Debt Forgiveness

ਬੈਂਗਲੁਰੂ, (ਏਜੰਸੀ)। ਕਰਨਾਟਕ ਦੇ ਮੁੱਖਮੰਤਰੀ ਐਚਡੀ ਮੁਕਾਰਸੁਆਮੀ ਨੇ ਵੀਰਵਾਰ ਨੂੰ ਆਪਣਾ ਪਹਿਲਾਂ ਬਜਟ ਪੇਸ਼ ਕੀਤਾ। ਉਨ੍ਹਾਂ ਨੇ ਆਪਣੇ ਬਜਟ ‘ਚ ਕਿਸਾਨਾਂ ਦੇ ਕਰਜੇ ਮੁਆਫ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਚੋਣਾਂ ਦੇ ਸਮੇਂ ‘ਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਕਰਨਾਟਕ ਦੇ ਮੁੱਖਮੰਤਰੀ ਐਚਡੀ ਕੁਮਾਰਸੁਆਮੀ ਨੇ ਵੀਰਵਾਰ ਨੂੰ ਕਿਸਾਨਾਂ ਦੇ 34 ਹਜ਼ਾਰ ਕਰੋੜ ਦਾ ਕਰਜ ਮੁਆਫੀ ਦਾ ਐਲਾਨ ਕੀਤਾ। ਕੁਮਾਰਸੁਆਮੀ ਨੇ ਵਿਧਾਨਸਭਾ ‘ਚ ਆਪਣਾ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਪਹਿਲਾਂ ਚਰਣ ‘ਚ 31 ਦਸੰਬਰ 2017 ਤੱਕ ਦੇ ਕਿਸਾਨਾਂ ਦੇ ਕਰਜੇ ਮੁਆਫ ਹੋਣਗੇ। ਉਨ੍ਹਾਂ ਨੇ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜ ਮੁਆਫ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਵਿਧਾਨਸਭਾ ਚੋਣਾਂ ਦੌਰਾਨ ਕਾਂਗਰਸ ਅਤੇ ਜਨਤਾ ਦਲ ਨੇ ਆਪਣੇ-ਆਪਣੇ ਘੋਸ਼ਣਾਪੱਤਰ ‘ਚ ਕਿਸਾਨਾਂ ਦੇ ਕਰਜ ਮੁਆਫ ਕਰਨ ਦਾ ਐਲਾਨ ਕੀਤਾ ਸੀ। (Debt Forgiveness)

ਪਹਿਲਾ ਬਜਟ | Debt Forgiveness

2017-18 ‘ਚ ਕਰਨਾਟਕ ਦੀ ਜੀਐਸਡੀਪੀ ਦੀ ਦਰ 8.5 ਫੀਸਦੀ ਰਹੀ, ਜਦੋਂ ਕਿ ਪਿਛਲੀ ਸਮਾਨ ਜਾਇਜ ‘ਚ ਇਹ 7.5 ਫੀਸਦੀ ਰਹੀ ਸੀ।

ਸੂਬੇ ‘ਚ ਪੈਟਰੋਲ ਦੇ ਰੇਟ ‘ਚ 1.14 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ।

ਉੱਥੇ ਹੀ 1.20 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਡੀਜਲ ਦੀ ਕੀਮਤ ‘ਚ ਹੋਇਆ ਵਾਧਾ।

ਕਰਨਾਟਕ ‘ਚ ਪੈਟਰੋਲ ਦੇ ਰੇਟ ‘ਚ 30 ਤੋਂ 32 ਫੀਸਦੀ ਵਧਿਆ।

ਡੀਜਲ ਦੇ ਰੇਟਾਂ ‘ਚ 19 ਤੋਂ 20 ਫੀਸਦੀ ਦਾ ਵਾਧਾ।

ਇਹ ਵੀ ਪੜ੍ਹੋ : ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਭਾਰੀ ਮੀਂਹ, ਕਈ ਵਾਹਨ ਵਹਿ ਗਏ

ਕਰਜਾ ਮੁਆਫੀ ਨੂੰ ਲੈ ਕੇ ਕਿਸਾਨ ਔਰਤਾਂ ਨੇ ਦਿੱਤੀਆਂ ਗ੍ਰਿਫਤਾਰੀਆਂ
ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕੈਪਟਨ ਨੂੰ ਨਿੰਦਿਆ ਤੇ ਬਾਦਲ ਨੂੰ ਸਲਾਹਿਆ

ਅਸ਼ੋਕ ਗਰਗ, ਬਠਿੰਡਾ: ਸਥਾਨਕ ਮਿੰਨੀ ਸਕੱਤਰੇਤ ਮੂਹਰੇ ਪਿਛਲੇ ਚਾਰ ਦਿਨਾਂ ਤੋਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਜਾ ਮੁਆਫ ਨਾ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੋਂ ਟਾਲਾ ਵੱਟਣ ਦੇ ਵਿਰੋਧ ਧਰਨਾ ਲਗਾ ਕੇ ਲਗਾਤਾਰ ਗ੍ਰਿਫਤਾਰੀਆਂ ਦਿੱਤੀਆਂ ਜਾ ਰਹੀਆਂ ਹਨ।

ਅੱਜ ਦੇ ਧਰਨੇ ਵਿਚ  ਕਿਸਾਨਾਂ ਦੇ ਨਾਲ ਨਾਲ ਵੱਡੀ ਗਿਣਤੀ ਔਰਤਾਂ ਨੇ ਪਹੁੰਚ ਕੇ ਗ੍ਰਿਫਤਾਰੀਆਂ ਦਿੱਤੀਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਕਾਕਾ ਸਿੰਘ ਕੋਟੜਾ, ਬੋਘਾ ਸਿੰਘ ਮਾਨਸਾ ਅਤੇ ਸੁਰਜੀਤ ਸਿੰਘ ਸੰਦੋਹਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਕਿਸਾਨਾਂ ਦੇ ਕਰਜਿਆਂ ਤੇ ਲਕੀਰ ਫੇਰਨ ਦੀ ਗੱਲ ਆਖੀ ਸੀ ਪਰ ਚੋਣਾਂ ਜਿੱਤਣ ਤੋਂ ਬਾਅਦ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਕਰਜਿਆਂ ਤੋਂ ਮੁਕਤ ਕਰਵਾਉਣ ਲਈ ਟਾਲਾ ਵੱਟ ਲਿਆ ਹੈ ਅਤੇ ਡਾ. ਸੁਆਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰਨ ਵਰਗੇ ਵਾਅਦਿਆਂ ਤੋਂ  ਵੀ ਮੂੰਹ ਮੋੜ ਲਿਆ ਹੈ ਜਿਸ ਕਰਕੇ ਕਿਸਾਨ ਮੁੜ ਖੁਦਕਸ਼ੀਆਂ ਤੇ ਸੰਘਰਸ਼ਾਂ ਦੇ ਰਾਹ ਪੈ ਗਏ ਹਨ

ਕਿਸਾਨ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਜੋਰਦਾਰ ਸ਼ਬਦਾਂ ਵਿਚ ਨਿੰਦਿਆਂ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੰਗਾ ਕਹਿਣਾ ਪੈ ਰਿਹਾ ਹੈ ਕਿਉਂ ਕਿ ਬਾਦਲ ਸਾਹਿਬ ਤਾਂ ਕਿਸਾਨਾਂ ਦੀ ਗੱਲ ਸੁਣ ਲੈਂਦੇ ਸਨ ਪਰ ਕੈਪਟਨ ਉਨ੍ਹਾਂ ਦੀ ਗੱਲ ਸੁਣਨ ਨੂੰ ਵੀ ਤਿਆਰ ਨਹੀਂ ਆਗੂ ਰੇਸ਼ਮ ਸਿੰਘ ਯਾਤਰੀ ਅਤੇ ਜਗਸੀਰ ਸਿੰਘ ਗਹਿਰੀ ਭਾਗੀ ਨੇ ਆਖਿਆ ਕਿ ਮੁੱਖ ਮੰਤਰੀ ਆਪਣੇ ਵਾਅਦੇ ਤੋਂ ਭੱਜਣਾ ਚਾਹੁੰਦੇ ਹਨ ਪਰ ਉਸ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ ਅਤੇ ਉਹ ਕਿਰਸਾਨੀ ਮੰਗਾਂ ਨੂੰ  ਹੱਲ ਕਰਵਾ ਕੇ ਦਮ ਲੈਣਗੇ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।