Road Show - Sach Kahoon Punjabi
ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਵਪਾਰਕ ਰਾਜਧਾਨੀ ’ਚ ਰੋਡ ਸ਼ੋਅ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਆਮ ਚੋਣਾਂ ਨੂੰ ਲੈ ਕੇ ਸਮੁੱਚੀਆਂ ਸਿਆਸੀ ਧਿਰਾਂ ਪੱਬਾਂ ਭਾਰ ਹੋ ਗਈਆਂ ਹਨ। ਇਸ ਦੇ ਤਹਿਤ ਹੀ ਪੰਜਾਬ ਦੀ ਵਪਾਰਕ ਰਾਜਧਾਨੀ ਲੁਧਿਆਣਾ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warding) ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਸਮਰਾਲਾ ਚੌਂਕ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਲੋਕ ਸਭਾ ਹਲਕਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਜਗਰਾਓਂ ਵਿਖੇ ਸਮਾਪਤ ਹੋਵੇਗਾ। (Congress Candidate)
ਦੱਸ ਦਈਏ ਕਿ ਬਿੱਟੂ ਦੇ ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੂੰ ਲੋਕ ਸਭਾ ਹਲਕਾ ਲੁਧਿਆਣਾ ’ਚ ਆਪਣਾ ਜੇਤੂ ਰਥ ਰੁਕਦਾ ਨਜ਼ਰ ਆਉਣ ਲੱਗਾ ਸੀ। ਜਿਸ ਕਰਕੇ ਪਾਰਟੀ ਵੱਲੋਂ ਲੰਮੀ ਸੋਚ ਵਿਚਾਰ ਉਪਰੰਤ ਮੁੱਖ ਸਿਆਸੀ ਪਾਰਟੀਆਂ ਵਿੱਚੋਂ ਸਭ ਤੋਂ ਬਾਅਦ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣੇ ਉਮੀਦਵਾਰ ਵਜੋਂ ਚੋਣ ਅਖਾੜੇ ’ਚ ਉਤਾਰਿਆ ਗਿਆ ਹੈ ਜੋ ਆਏ ਦਿਨ ਰਵਨੀਤ ਸਿੰਘ ਬਿੱਟੂ ’ਤੇ ਜੁਬਾਨੀ ਤਿੱਖੇ ਹਮਲੇ ਕਰ ਰਹੇ ਹਨ। (Congress Candidate)
ਟਿਕਟ ਮਿਲਣ ਤੋਂ ਬਾਅਦ ਹੁਣ ਤੱਕ ਦੇ ਭਾਸ਼ਣਾਂ ਦੌਰਾਨ ਰਾਜਾ ਵੜਿੰਗ (Raja Warding) ਵੱਲੋਂ ਰਵਨੀਤ ਸਿੰਘ ਬਿੱਟੂ ਨੂੰ ਆਪਣੇ ਨਿਸ਼ਾਨੇ ’ਤੇ ਰੱਖਿਆ ਹੋਇਆ ਹੈ। ਇਹੀ ਨਹੀਂ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਇਸ ਮਾਮਲੇ ’ਚ ਬਿੱਟੂ ਖਿਲਾਫ਼ ਜੰਮ ਕੇ ਬਿਆਨਬਾਜ਼ੀ ਕਰ ਰਹੇ ਹਨ। ਰੋਡ ਸ਼ੋਅ ਦੌਰਾਨ ਰਾਜਾ ਵੜਿੰਗ ਨੇ ਬਿੱਟੂ ਨੂੰ ਲਾਪਤਾ ਐੱਮਪੀ ਗਰਦਾਨਿਆ ਅਤੇ ਲੋਕਾਂ ਨੂੰ ਜਲਦ ਹੀ ਇਸ ਤੋਂ ਛੁਟਕਾਰਾ ਮਿਲਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਬਿੱਟੂ ਨੇ ਆਪਣੇ 10 ਸਾਲਾਂ ਦੇ ਕਾਰਜ਼ਕਾਲ ਦੌਰਾਨ ਲੋਕਾਂ ਦੇ ਭਲ੍ਹੇ ਲਈ ਡੱਕਾ ਵੀ ਨਹੀਂ ਤੋੜਿਆ।
Also Read : ਸਪੈਸ਼ਲ ਸਮਰ ਡ੍ਰਿੰਕ, ਜੋ ਬੱਚਿਆਂ ਨੂੰ ਭਿਆਨਕ ਗਰਮੀ ਤੋਂ ਰੱਖੇਗਾ ਸੁਰੱਖਿਅਤ
ਅਹਿਮਦਾਬਾਦ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ। ਜਗ੍ਹਾ-ਜਗ੍ਹਾ ਵਰਕਰ ਫੁੱਲਾਂ ਦੀ ਬਾਰਸ਼ ਕਰ ਰਹੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਅਤੇ ਰੋਡ ਸ਼ੋਅ ਲਈ ਭਾਜਪਾ ਪ੍ਰਧਾਨ ਰਥ ‘ਤੇ ਸਵਾਰ ਹੋਏ ਹਨ। ਰੋਡ ਸ਼ੋਅ ਲਈ ਤਿਆਰ ਰਥ ‘ਤੇ ਅਮਿਤ ਸ਼ਾਹ ਨਾਲ ਗ੍ਰਹਿ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਮੌਜੂਦ ਹਨ। ਜਾਣਕਾਰੀ ਹੈ ਕਿ ਇਸ ਤਰ੍ਹਾਂ ਪਹਿਲਾਂ ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨੇ ਇਕ ਜਨ ਸਭਾ ਨੂੰ ਸੰਬੋਧਨ ਕੀਤਾ ਸੀ। ਸ਼ਾਹ ਨੂੰ ਗਾਂਧੀਨਗਰ ਤੋਂ ਅਡਵਾਨੀ ਦੀ ਜਗ੍ਹਾ ਟਿਕਟ ਦਿੱਤਾ ਗਿਆ ਹੈ। ਅਮਿਤ ਸ਼ਾਹ 4 ਕਿਲੋਮੀਟਰ ਲੰਬਾ ਰੋਡ ਸ਼ੋਅ ਕਰਨਗੇ। ਅਮਿਤ ਸ਼ਾਹ ਨੇ ਇਹ ਰੋਡ ਸ਼ੋਅ ਅਹਿਮਦਾਬਾਦ ਨਗਰ ਸਥਿਤ ਸਰਦਾਰ ਪਟੇਲ ਦੀ ਮੂਰਤੀ ਤੋਂ ਆਪਣਾ ਸ਼ੁਰੂ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਹੁਲ ਦੇ ਰੋਡ ਸ਼ੋਅ ਦੌਰਾਨ ਗੁਬਾਰਿਆਂ ਦੇ ਗੁੱਛੇ ਵਿੱਚੋਂ ਹੋਇਆ ਧਮਾਕਾ
ਏਜੰਸੀ, ਜਬਲਪੁਰ
ਮੱਧ ਪਦੇਸ਼ ‘ਚ ਚੋਣ ਰੈਲੀ ਕਰ ਰਹੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਰੋਡ ਸ਼ੋਅ ਦੌਰਾਨ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਉਨ੍ਹਾਂ ਦੀ ਗੱਡੀ ਦੇ ਬਿਲਕੁਲ ਨੇੜੇ ਹੀ ਗੁਬਾਰਿਆਂ ‘ਚ ਧਮਾਕਾ ਹੋ ਗਿਆ   ਪੁਲਿਸ ਤੇ ਸੁਰੱਖਿਆ ਬਲਾਂ ਨੇ ਤੁਰੰਤ ਸਥਿਤੀ ਨੂੰ ਪਰਖਦਿਆਂ ਹਲਾਤ ਕਾਬੂ ‘ਚ  ਕਰ ਲਏ ਦੇਸ਼ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਜਬਲਪੁਰ ਜ਼ਿਲ੍ਹੇ ‘ਚ ਸਨਿੱਚਰਵਾਰ ਨੂੰ ਰੋਡ ਸ਼ੋਅ ਕਰ ਰਹੇ ਸਨ ਉਹ ਗੱਡੀ ਦੀ ਖੁੱਲ੍ਹੀ ਛੱਤ ‘ਤੇ ਖੜ੍ਹੇ ਹੋ ਕੇ ਲੋਕਾਂ ਦਾ ਸਵਾਗਤ ਕਬੂਲ ਰਹੇ ਸਨ ਇਸ ਦੌਰਾਨ ਇੱਕ ਵਰਕਰ ਭੀੜ ‘ਚ ਗੁਬਾਰਿਆਂ ਦਾ ਗੁੱਛਾ ਲੈ ਕੇ ਖੜ੍ਹਾ ਹੋਇਆ ਸੀ, ਜਿਸ ‘ਚ ਅਚਾਨਕ ਧਮਾਕਾ ਹੋ ਗਿਆ ਤੇ ਅੱਗ ਦੀਆਂ ਲਪਟਾਂ ਨਿਕਲ ਉਠੀਆਂ
ਘਟਨਾ ਦੀ ਵੀਡੀਓ ਸੋਸ਼ਲ ਮੋਡੀਆ ‘ਤੇ ਵਾਇਰਲ ਹੋ ਗਈ ਹੈ ਅਚਾਨਕ ਵਾਪਰੀ ਇਸ ਘਟਨਾ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਗੱਡੀ ‘ਤੇ ਖੜ੍ਹੇ ਰਾਹੁਲ ਗਾਂਧੀ ਵੀ ਝਟਕੇ ਨਾਲ ਪਿੱਛੇ ਹਟ ਗਏ ਇਸ ਦਰਮਿਆਨ ਪੁਲਿਸ ਤੇ ਐਸਪੀਜੀ ਨੇ ਤੁਰੰਤ ਸਥਿਤੀ ਨੂੰ ਕੰਟਰੋਲ ਕਰ ਲਿਆ ਸਥਾਨਕ ਪੁਲਿਸ ਅਧਿਕਾਰੀ ਅਮਿਤ ਸਿੰਘ ਨੇ ਕਿਹਾ, ਅਸੀਂ ਚੈੱਕ ਕੀਤਾ ਸੁਰੱਖਿਆ ‘ਚ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਹਮਲੇ ਵਰਗੇ ਕੋਈ ਘਟਨਾ ਨਹੀਂ ਸੀ
ਕਿਸੇ ਨੂੰ ਹਲਕੀ ਚੋਟ ਵੀ ਨਹੀਂ ਆਈ ਹੈ ਉਨ੍ਹਾਂ ਦੱਸਿਆ ਕਿ ਲੋਕਾਂ ਨੇ ਰਾਹੁਲ ਦੇ ਸਵਾਗਤ ਲਈ ਗੁਬਰੇ ਲੈ ਰੱਖੇ ਸਨ ਇਸ ਦੌਰਾਨ ਇੱਕ ਵਰਕਰ ਨੇ ਹੱਥਾਂ ‘ਚ ਆਰਤੀ ਦੀ ਥਾਲੀ ਲੈ ਰੱਖੀ ਸੀ, ਜੋ ਕਿ ਗੁਬਾਰਿਆਂ ਨਾਲ ਟਚ ਹੋ ਗਈ ਤੇ ਧਮਾਕਾ ਹੋ ਗਿਆ ਜ਼ਿਕਰਯੋਗ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ‘ਚ ਰਾਹੁਲ ਗਾਂਧੀ ਪੂਰੇ ਜ਼ੋਰ-ਸ਼ੋਰ ਨਾਲ ਜੁਟੇ ਹੋਏ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਦੋਂ ਸੀਐੱਮ ਸ਼ਿਵਰਾਜ ਨੂੰ ਆਇਆ ਗੁੱਸਾ, ਸੁਰੱਖਿਆ ਗਾਰਡ ਨੂੰ ਥੱਪੜ ਮਾਰਦਿਆਂ ਦਾ ਹੋਇਆ ਵੀਡੀਓ ਵਾਇਰਲ
ਮੱਧ ਪ੍ਰਦੇਸ਼ (ਏਜੰਸੀ)। ਮੱਧ-ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇੱਕ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਨ੍ਹਾਂ ਨੂੰ ਇੱਕ ਰੋਡ ਸ਼ੋਅ ‘ਚ ਆਪਣੇ ਹੀ ਸੁਰੱਖਿਆ ਗਾਰਡ ਨੂੰ ਥੱਪੜ ਮਾਰਦੇ ਵਿਖਾਇਆ ਗਿਆ ਹੈ।  ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਪਿੱਛੋਂ ਲੋਕ ਇਸ ਦੀ ਸਖ਼ਤ ਨਿੰਦਿਆ ਕਰ ਰਹੇ ਹਨ।
ਘਟਨਾ ਧਾਰ ਜ਼ਿਲ੍ਹੇ ਦੇ ਸਰਦਾਰਪੁਰ ਦੀ ਹੈ। ਇੱਥੇ ਸ਼ਿਵਰਾਜ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ ਪਹੁੰਚੇ ਸਨ। ਉਦੋਂ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਚੌਹਾਨ ਦੇ ਸਾਹਮਣੇ ਸੁਰੱਖਿਆ ਗਾਰਡ ਆ ਗਿਆ। ਜਿਸ ਨੂੰ ਉਨ੍ਹਾਂ ਨੇ ਖਿੱਚ ਕੇ ਆਪਣੇ ਅੱਗੋਂ ਵੱਖ ਕਰ ਦਿੱਤਾ। ਇਸੇ ਦਰਮਿਆਨ ਕੁਝ ਲੋਕਾਂ ਨਾਲ ਉਨ੍ਹਾਂ ਦਾ ਵੀਡੀਓ ਬਣਾਇਆ ਅਤੇ ਸੋਸ਼ਲ ਮੀਡੀਆ ‘ਤੇ ਇਹ ਕਹਿੰਦੇ ਹੋਏ ਵਾਇਰਲ ਕਰ ਦਿੱਤਾ ਕਿ ਮੁੱਖ ਮੰਤਰੀ ਸ਼ਿਵਰਾਜ ਨੇ ਆਪਣੇ ਹੀ ਸੁਰੱਖਿਆ ਗਾਰਡ ਨੂੰ ਥੱਪੜ ਮਾਰ ਦਿੱਤਾ।
ਟਵਿੱਟਰ ਯੂਜ਼ਰਸ ਨੇ ਇਸ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਦੀ ਸਖ਼ਤ ਨਿੰਦਿਆ ਕੀਤੀ। ਲੋਕਾਂ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਵੀਆਈ ਕਲਚਰ ਖਤਮ ਕਰਨਾ ਚਾਹੁੰਦੇ ਹਨ, ਪਰ ਮੁੱਖ ਮੰਤਰੀ ਆਪਣੇ ਹੀ ਬਾਡੀਗਾਰਡ ਨੂੰ ਥੱਪੜ ਮਾਰ ਰਹੇ ਹਨ। ਇਸ ਮਾਮਲੇ ਵਿੱਚ ਮੱਧ ਪ੍ਰਦੇਸ਼ ਕਾਂਗਰਸ ਦੇ ਕੇਕੇ ਮਿਸ਼ਰਾ ਨੇ ਮੁੱਖ ਮੰਤਰੀ ਖਿਲਾਫ਼ ਧਾਰਾ 332 ਅਤੇ 353 ਤਹਿਤ ਮੁਕੱਦਮਾ ਦਰਜ਼ ਕੀਤੇ ਜਾਣ ਦੀ ਮੰਗ ਕੀਤੀ ਹੈ। ਮਿਸ਼ਰਾ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾਂ ਹੀ ਇੰਦੌਰ ਦੀ ਇੱਕ ਅਦਾਲਤ ਨੇ ਪੁਲਿਸ ਸਬ ਇੰਸਪੈਕਟਰ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਦੋ ਸਾਲ ਦੀ ਕੈਦ ਦੀ ਸ਼ਜਾ ਸੁਣਾਈ ਸੀ। ਅਜਿਹੇ ਵਿੱਚ ਇਨ੍ਹਾਂ ਹੀ ਧਾਰਾਵਾਂ ਤਹਿਤ ਮੁੱਖ ਮੰਤਰੀ ਸ਼ਿਵਰਾਜ ਖਿਲਾਫ਼ ਵੀ ਕਾਰਵਾਈ ਹੋਵੇ।
ਜ਼ਿਕਰਯੋਗ ਹੈ ਕਿ ਇਹ ਪਹਿਲਾ ਮਾਮਲਾ ਨਹੀਂ ਹੈ, ਜਦੋਂਕਿ ਸ਼ਿਵਰਾਜ ਦਾ ਸੁਰੱਖਿਆ ਗਾਰਡ ਨਾਲ ਅਭੱਦਰ ਵਿਹਾਰ ਕਰਦੇ ਹੋਏ ਵੀਡੀਓ ਵਾਇਰਲ ਹੋਇਆ ਹੋਵੇ। ਇਸ ਤੋਂ ਪਹਿਲਾਂ ਵੀ ਇੱਕ ਕਿਸਾਨ ਸੰਮੇਲਨ ਦੌਰਾਨ ਸੁਰੱਖਿਆ ਗਾਰਡ ਨੂੰ ਝਿੜਕਦੇ ਹੋਏ ਵੀਡੀਓ ਵਾਇਰਲ ਹੋਇਆ ਸੀ। ਉੱਥੇ, 2015 ਵਿੱਚ ਹੜ੍ਹ ਪੀੜ੍ਹਤਾਂ ਨੂੰ ਮਿਲਣ ਦੌਰਾਨ ਉਹ ਪੁਲਿਸ ਮੁਲਾਜ਼ਮਾਂ ਦੇ ਮੋਢਿਆਂ ‘ਤੇ ਬੈਠੇ ਨਜ਼ਰ ਆਏ ਸਨ।
ਜਨਰਲ ਜੇ ਜੇ ਸਿੰਘ ਨੇ ਕੱਢਿਆ ਰੋਡ ਸ਼ੋਅ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਰਨਲ ਜੇ. ਜੇ. ਸਿੰਘ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਜ਼ਾਰਾਂ ਵਰਕਰਾਂ ਵੱਲੋਂ ਪਟਿਆਲਾ ਸ਼ਹਿਰ ਵਿੱਚ ਜਨਰਲ ਜੇ.ਜੇ. ਸਿੰਘ ਦੇ ਹੱਕ ਵਿੱਚ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਵਿੱਚ ਵਿਸ਼ੇਸ਼ ਤੌਰ ‘ਤੇ ਮਾਲਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਜਨੇਜਾ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਪੁੱਜੇ ਹੋਏ ਸਨ।
ਇਸ ਮੌਕੇ ਜਰਨਲ ਜੇ. ਜੇ. ਸਿੰਘ ਨੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਹਨ੍ਹੇਰੀ ਲਿਆਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਮੁੜ ਸੱਤਾ ਵਿਚ ਲਿਆ ਕੇ ਵਿਕਾਸ ਕਾਰਜਾਂ ਦੀ ਹਨ੍ਹੇਰੀ ਪਹਿਲਾਂ ਨਾਲੋਂ ਵੀ ਤੇਜ਼ ਕੀਤੀ ਜਾ ਸਕਦੀ ਹੈ ਜਦੋਂ ਕਿ ਵਿਰੋਧੀ ਪਾਰਟੀਆਂ ਦੇ ਸੱਤਾ ‘ਤੇ ਕਾਬਜ ਹੋਣ ਨਾਲ ਨਾ ਤਾਂ ਪੰਜਾਬ ‘ਤੇ ਨਾ ਹੀ ਪੰਜਾਬੀਆਂ ਦਾ ਵਿਕਾਸ ਹੋਣਾ ਹੈ । ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮਾਲਵਾ ਯੂਥ ਦੇ ਪ੍ਰਧਾਨ ਹਰਪਾਲ ਜੁਨੇਜਾ, ਹਲਕਾ ਇੰਚਾਰਜ਼ ਭਗਵਾਨ ਦਾਸ ਜਨੇਜਾ, ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਅਤੇ ਜਨਰਲ ਜੇ.ਜੇ. ਸਿੰਘ ਦੇ ਦਫ਼ਤਰ ਇੰਚਾਰਜ਼ ਨਰਦੇਵ ਸਿੰਘ ਆਕੜੀ, ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਸੁਖਬੀਰ ਸਿੰਘ ਸਨੌਰ ਸੀਨੀਅਰ ਮੀਤ ਪ੍ਰਧਾਨ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ