Chetan Singh Jouramajra - Sach Kahoon Punjabi

ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾ 6 ਕਰੋੜ ਰੁਪਏ ਭੇਜ ਕੇ ਲੋਕਾਂ ਦੀ ਚਿਰੋਕਣੀ ਮੰਗ ਕੀਤੀ ਪੂਰੀ (New Bus Stand)

(ਸੁਨੀਲ ਚਾਵਲਾ) ਸਮਾਣਾ।  ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਬਣਨ ਵਾਲੇ ਨਵੇਂ ਤੇ ਅਤਿ-ਆਧੁਨਿਕ ਬੱਸ ਅੱਡੇ (New Bus Stand ) ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬੱਸ ਅੱਡੇ ਲਈ ਕਰੀਬ ਸਵਾ 6 ਕਰੋੜ ਰੁਪਏ ਭੇਜ ਕੇ ਸਮਾਣਾ ਸ਼ਹਿਰ ਨਿਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਵਾਰੀਆਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਹੈ।

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵੀ ਬਹੁਤ ਵਾਰ ਇਸ ਬੱਸ ਅੱਡੇ ਦੇ ਨਵੀਨੀਕਰਨ ਦਾ ਲਾਰਾ ਲਾਇਆ ਸੀ ਪਰੰਤੂ ਕਿਸੇ ਨੇ ਕੋਈ ਫੰਡ ਨਹੀਂ ਭੇਜਿਆ ਪਰੰਤੂ ਮੌਜੂਦਾ ਆਪ ਸਰਕਾਰ ਨੇ ਗ੍ਰਾਂਟ ਜਾਰੀ ਕਰ ਦਿੱਤੀ ਹੈ ਅਤੇ ਅਗਲੇ 6 ਮਹੀਨਿਆਂ ਵਿੱਚ ਇਹ ਬੱਸ ਅੱਡਾ ਬਣਕੇ ਤਿਆਰ ਹੋ ਜਾਵੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਮਾਣਾ ਦੇ ਪੁਰਾਣੇ ਬੱਸ ਅੱਡੇ ਦੀ ਕਰੀਬ ਪੌਣੇ 2 ਏਕੜ ਜਮੀਨ ’ਚ ਨਵਾਂ ਤੇ ਅਤਿ-ਆਧੁਨਿਕ ਬੱਸ ਅੱਡਾ (New Bus Stand ) ਬਣਾਇਆ ਜਾ ਰਿਹਾ ਹੈ ਅਤੇ ਇੱਥੇ ਘੱਟੋ-ਘੱਟ ਜਗ੍ਹਾ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸਦੇ ਪੁਰਾਣੇ ਢਾਂਚੇ ਤੋਂ ਵੀ ਕੰਮ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਥੇ ਪਾਣੀ ਦੀ ਨਿਕਾਸੀ, ਨਵੀਂਆਂ ਦੁਕਾਨਾਂ, ਬੱਸਾਂ ਸਮੇਤ ਸਵਾਰੀਆਂ ਦੇ ਸਕੂਟਰਾਂ ਤੇ ਕਾਰਾਂ ਆਦਿ ਦੀ ਪਾਰਕਿੰਗ ਤੋਂ ਇਲਾਵਾ ਛੱਤ ’ਤੇ ਸੋਲਰ ਸਿਸਟਮ ਤੇ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਵੀ ਲਗਾਈ ਜਾਵੇਗੀ।

ਇਹ ਵੀ ਪੜ੍ਹੋ : ਰਵੀ ਬਿਸ਼ਨੋਈ ਬਣੇ ਟੀ-20 ‘ਚ ਨੰਬਰ ਵੰਨ ਗੇਂਦਬਾਜ਼

ਕੈਬਨਿਟ ਮੰਤਰੀ ਨੇ ਕਿਹਾ ਕਿ ਸਮਾਣਾ ਦਾ ਬੱਸ ਅੱਡਾ ਸ਼ਹਿਰ ਤੋਂ ਬਾਹਰ ਲਿਜਾਣ ਲਈ ਜ਼ਮੀਨ ਵੀ ਦੇਖੀ ਗਈ ਸੀ ਪਰੰਤੂ ਸਵਾਰੀਆਂ ਦੀ ਸਹੂਲਤ ਅਤੇ ਸ਼ਹਿਰ ਦੇ ਬਾਜ਼ਾਰਾਂ ਦੇ ਦੁਕਾਨਦਾਰਾਂ ਦੇ ਵਪਾਰ ਨੂੰ ਦੇਖਦਿਆਂ ਹੋਇਆ ਇੱਥੇ ਪੁਰਾਣੇ ਬੱਸ ਅੱਡੇ ਵਿਖੇ ਹੀ ਨਵਾਂ ਬੱਸ ਅੱਡਾ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਐਸ.ਡੀ.ਐਮ. ਚਰਨਜੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ, ਮਦਨ ਮਿੱਤਲ, ਸੁਨੈਨਾ ਮਿੱਤਲ, ਯੂਥ ਪ੍ਰਧਾਨ ਪਾਰਸ ਸ਼ਰਮਾ, ਗੋਪਾਲ ਗਰਗ, ਵੀ.ਕੇ ਗੁਪਤਾ, ਦਰਸ਼ਨ ਮਿੱਤਲ, ਸੰਦੀਪ ਲੂੰਬਾ, ਸੰਜੂ ਕਕਰਾਲਾ ਸਮੇਤ ਕੌਂਸਲਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਮੌਜੂਦ ਸਨ।

ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤਾ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੱਦਾ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈ ਕੇ ਆਵੇ। (Diwali)

ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ, ਦੀਵਾਲੀ ਮੌਕੇ ਕਿਵੇਂ ਰਹੇਗਾ ਮੌਸਮ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਤੇ ਮਹੱਤਤਾ ਹੈ ਅਤੇ ਇਸ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ। Diwali

ਸੂਬੇ ‘ਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਸ਼ਰੂਮ ਉਤਪਾਦਕਾਂ ਨੂੰ ਦਿੱਤਾ ਭਰੋਸਾ (Mushroom )

ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਨਾਲ ਛੇਤੀ ਮੀਟਿੰਗ ਕਰਾਉਣ ਦੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਸ਼ਰੂਮ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੱਢਿਆ ਜਾਵੇਗਾ। ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਬਾਗ਼ਬਾਨੀ, ਉਦਯੋਗ ਤੇ ਵਣਜ ਵਿਭਾਗਾਂ ਅਤੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਅਤੇ ਮਸ਼ਰੂਮ (Mushroom ) ਉਤਪਾਦਕਾਂ ਨਾਲ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਕ ਸੂਬੇ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨਾਂ ਕਿਹਾ ਕਿ ਇਸ ਫ਼ਸਲ ਦੀ ਖਪਤ ਜ਼ਿਆਦਾ ਹੋਣ ਕਰਕੇ ਇਹ ਕਿੱਤਾ ਬਹੁਤ ਲਾਹੇਵੰਦ ਵੀ ਹੈ।

ਖੁੰਬ ਉਤਪਾਦਕਾਂ ਨੇ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਕਰੀਬ 200 ਛੋਟੇ ਤੇ ਵੱਡੇ ਯੂਨਿਟਾਂ ਵਿੱਚ ਮਸ਼ਰੂਮ ਦਾ ਉਤਪਾਦਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਕਿਸਾਨ ਅਸੰਗਠਿਤ ਤੌਰ ’ਤੇ ਵੀ ਖੁੰਬਾਂ ਦੀ ਖੇਤੀ ਕਰ ਰਹੇ ਹਨ। ਉਨਾਂ ਕਿਹਾ ਕਿ ਕਿਉਂ ਜੋ ਉਹ ਖੁੰਬਾਂ ਦੀ ਖੇਤੀ ਕਰਦੇ ਹਨ, ਇਸ ਲਈ ਖੁੰਬ ਯੂਨਿਟਾਂ ਨੂੰ ਖੇਤੀਬਾੜੀ ਕਿੱਤੇ ਵਿੱਚ ਸ਼ਾਮਲ ਕੀਤਾ ਜਾਵੇ। ਉਨਾਂ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਖੁੰਬਾਂ ਦਾ ਉਤਪਾਦਨ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਜਲੀ ਸਪਲਾਈ ਸਣੇ ਹੋਰ ਲਾਗਤ ਖ਼ਰਚੇ ਵੀ ਵਧ ਜਾਂਦੇ ਹਨ।

ਇਹ ਵੀ ਪੜ੍ਹੋ : ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਤ ਵਿਅਕਤੀਆਂ ਲਈ ਮੁਆਵਜ਼ਾ ਰਾਸ਼ੀ ਜਾਰੀ

ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁੰਬ ਉਤਪਾਦਕ ਆਪਣੀਆਂ ਯੂਨਿਟਾਂ ਵਿੱਚ ਕਿਸੇ ਵਸਤੂ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਮਹਿਜ਼ ਖੁੰਬਾਂ ਦੀ ਖੇਤੀ ਕਰਦੇ ਹਨ। ਇਸ ਲਈ ਇਸ ਕਿੱਤੇ ਨੂੰ ਮੁੜ-ਪ੍ਰਭਾਸ਼ਿਤ ਕਰਨ ਦੀ ਲੋੜ ਹੈ। ਇਸੇ ਤਰਾਂ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗ ਨੂੰ ਵੀ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਖੁੰਬ ਉਤਪਾਦਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਖੁੰਬ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕੀਤੇ ਜਾਣਗੇ। (Mushroom )

ਕੈਬਨਿਟ ਮੰਤਰੀ ਨੇ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਛੇਤੀ ਬੁਲਾਉਣ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਾਇਰੈਕਟਰ ਉਦਯੋਗ ਤੇ ਕਾਮਰਸ ਪੁਨੀਤ ਗੋਇਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਪੀ.ਐਸ.ਪੀ.ਸੀ.ਐਲ. ਦੇ ਡਿਪਟੀ ਚੀਫ਼ ਦਮਨਜੀਤ ਸਿੰਘ ਤੂਰ, ਬਾਗ਼ਬਾਨੀ ਵਿਕਾਸ ਅਫ਼ਸਰ ਸ੍ਰੀਮਤੀ ਅਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਇਉਗੈਸ ਪਲਾਂਟ ਦਾ ਉਦਘਾਟਨ
ਗਾਜੀਪੁਰ ਗਊਸ਼ਾਲਾ ਵਿਖੇ 48 ਲੱਖ ਦੀ ਲਾਗਤ ਨਾਲ ਬਣਿਆ ਬਾਇਉਗੈਸ ਪਲਾਂਟ

ਸਵੱਛ ਭਾਰਤ ਮਿਸ਼ਨ-2 ਤਹਿਤ ਲੱਗਿਆ ਪਲਾਂਟ, ਰੋਜ਼ਾਨਾ 2.5 ਟਨ ਗੋਹੇ ਦੀ ਕੀਤੀ ਜਾਵੇਗੀ ਵਰਤੋਂ (Biogas Plant)

(ਸੁਨੀਲ ਚਾਵਲਾ) ਸਮਾਣਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੀ ਗਾਜੀਪੁਰ ਗਊਸ਼ਾਲਾ ਵਿਖੇ ਸਵੱਛ ਭਾਰਤ ਮਿਸ਼ਨ-2 ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੇਡਾ ਰਾਹੀਂ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਬਾਇਉਗੈਸ ਪਲਾਂਟ (Biogas Plant) ਦਾ ਉਦਘਾਟਨ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜਨਤਾ ਮਾਡਲ ਬਾਇਉਗੈਸ ਪਲਾਂਟ ਵਿੱਚ 2.5 ਟਨ ਗੋਹੇ ਦੀ ਰੋਜ਼ਾਨਾ ਵਰਤੋਂ ਕੀਤੀ ਜਾਵੇਗੀ, ਜਿਸ ਤੋਂ ਬਾਇਉਗੈਸ ਪੈਦਾ ਹੋਵੇਗੀ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਅੰਦਰ ਸੜਕਾਂ ’ਤੇ ਫਿਰਦੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਲਿਜਾ ਕੇ ਜਿੱਥੇ ਲੋਕਾਂ ਨੂੰ ਅਵਾਰਾ ਪਸ਼ੂਆਂ ਕਾਰਨ ਪੈਦਾ ਹੁੰਦੀ ਪ੍ਰੇਸ਼ਾਨੀ ਤੋਂ ਰਾਹਤ ਦਿਵਾਉਣ ਲਈ ਵਚਨਬੱਧ ਹੈ ਉਥੇ ਹੀ ਗਊਧਨ ਦੀ ਵੀ ਬਿਹਤਰ ਸਾਂਭ-ਸੰਭਾਲ ਕੀਤੀ ਜਾਵੇਗੀ। ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਦੱਸਿਆ ਕਿ ਇਸ ਨਾਲ ਬਾਇਉਗੈਸ ਪਲਾਂਟ ਨਾਲ ਸਾਫ਼ ਬਾਲਣ, ਸਿਹਤ ਤੇ ਖੁਸ਼ੀ ਪ੍ਰਾਪਤ ਹੁੰਦੀ ਹੈ।

ਇਹ ਵੀ ਪੜ੍ਹੋ : ਚੰਦਰਯਾਨ 3 ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤੀ ਖੁਸ਼ਖਬਰੀ

ਇਹ ਪੇਂਡੂ ਸਵੱਛਤਾ ਅਤੇ ਵਾਤਾਵਰਣ ਨੂੰ ਸੁਧਾਰਨ ਵਿੱਚ ਵੀ ਮੱਦਦ ਕਰਦਾ ਹੈ। ਜਦਕਿ ਗਊਸ਼ਾਲਾ ਵਿਖੇ ਪੈਦਾ ਹੁੰਦੇ ਗੋਹੇ ਨੂੰ ਇਸ ਪਲਾਂਟ ਵਿਖੇ ਵਰਤਿਆ ਜਾਵੇਗਾ ਤੇ ਇਸ ਨਾਲ ਵਾਤਾਵਰਣ ਸ਼ੁੱਧ ਹੋਵੇਗਾ ਤੇ ਇਸ ਗੋਹੇ ਦੀ ਵੀ ਸਦਵਰਤੋਂ ਵੀ ਕੀਤੀ ਜਾ ਸਕੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਨਾਲ ਘੱਟੋ-ਘੱਟ 43500 ਰੁਪਏ ਮਹੀਨਾ ਦੀ ਵੱਖ-ਵੱਖ ਤਰੀਕਿਆਂ ਨਾਲ ਬੱਚਤ ਹੋ ਸਕੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਗੁਰਪ੍ਰੀਤ ਕੌਰ ਅਤੇ ਪੇਡਾ ਦੇ ਅਧਿਕਾਰੀ ਵੀ ਮੌਜੂਦ ਸਨ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਸਿਆਣਾ ਵਿਖੇ ਨਵੇਂ ਬੱਸ ਅੱਡੇ ਤੇ ਕਮਿਊਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ
ਕਿਹਾ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਭਗਵੰਤ ਮਾਨ ਸਰਕਾਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ ’ਤੇ ਪੈਂਦੇ ਪਿੰਡ ਪਸਿਆਣਾ ਵਿਖੇ ਬੱਸ ਅੱਡੇ ਸਮੇਤ ਪਿੰਡ ਵਿੱਚ ਬਣਾਏ ਗਏ ਕਮਿਊਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। (New Bus Stand)

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਟਿਆਲਾ ਵਿਖੇ ਨਵਾਂ ਬੱਸ ਅੱਡਾ ਬਣਨ ਨਾਲ ਪਸਿਆਣਾ ਵਿਖੇ ਵੱਡੀ ਗਿਣਤੀ ਵਿੱਚ ਸਵਾਰੀਆਂ ਬੱਸਾਂ ਵਿੱਚੋਂ ਉਤਰਕੇ ਅੱਗੇ ਜਾਣ ਲਈ ਬੱਸਾਂ ਤੇ ਹੋਰ ਵਾਹਨਾਂ ਦੀ ਉਡੀਕ ਕਰਦੀਆਂ ਹਨ, ਜਿਨ੍ਹਾਂ ਦੀ ਸਹੂਲਤ ਲਈ ਪਸਿਆਣਾ ਵਿਖੇ ਨਵਾਂ ਬੱਸ ਅੱਡ ਬਣਾਇਆ ਗਿਆ ਹੈ। ਇੱਥੇ ਸਵਾਰੀਆਂ ਦੇ ਬੈਠਣ ਲਈ ਬੈਂਚ ਅਤੇ ਛਾਂ ਦਾ ਪ੍ਰਬੰਧ ਕੀਤਾ ਗਿਆ ਹੈ। (New Bus Stand)

ਇਹ ਵੀ ਪੜ੍ਹੋ : ਹੜ੍ਹ ਕਾਰਨ ਨੁਕਸਾਨੇ ਮਕਾਨਾਂ ਦਾ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ

ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਸਰਕਾਰ ਤੁਰੰਤ ਲੋਕਾਂ ਵਿੱਚ ਜਾ ਕੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁਟੀ ਹੋਵੇ। ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਹੜ੍ਹਾਂ ਦੇ ਨੁਕਸਾਨ ਦੀ ਗਿਰਦਾਵਰੀ ਹੋ ਚੁੱਕੀ ਹੈ ਅਤੇ ਮੁੱਖ ਮੰਤਰੀ ਖ਼ੁਦ ਲੋਕਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇਣ ਦੀ ਸ਼ੁਰੂਆਤ ਕਰ ਚੁੱਕੇ ਹਨ ਅਤੇ ਸਾਰੇ ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਾਈ ਜਾ ਰਹੀ ਹੈ।

ਸੰਕਟ ਮੌਕੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ

ਉਨ੍ਹਾਂ ਕਿਹਾ ਕਿ ਸੰਕਟ ਮੌਕੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਤੇ ਸਮਾਣਾ ਵਿਖੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਫੰਡ ਬੇਰੋਕ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਆਪਣੇ ਹਲਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੰਗਾਂ ਸੁਣਕੇ ਤੇ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।

ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰੀਕ ਸਿੰਘ, ਸੁਖਚੈਨ ਸਿੰਘ, ਜਸਵੰਤ ਸਿੰਘ, ਗਗਨਦੀਪ ਸਿੰਘ, ਦੀਪਕ ਵਧਵਾ, ਅਮਰਦੀਪ ਸਿੰਘ ਸੋਨੂ ਥਿੰਦ ਸਮੇਤ ਪਸਿਆਣਾ ਦੇ ਪਿੰਡ ਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਹੜ੍ਹਾਂ ਦੇ ਦੌਰੇ ਦੌਰਾਨ ਚੇਤਨ ਸਿੰਘ ਜੋੜਾਮਾਜਰਾ ਅਤੇ ਕੈਪਟਨ ਦੀ ਬੇਟੀ ਜੈਇੰਦਰ ਕੌਰ ਭਿੜੇ
ਦੋਵਾਂ ਵਿਚਾਲੇ ਹੋਈ ਤਿੱਖੀ ਤਕਰਾਰ

(ਸੱਚ ਕਹੂੰ ਨਿਊਜ਼) ਸਮਾਣਾ। ਸੂਬੇ ਦੇ ਕਈ ਜ਼ਿਲ੍ਹਿਆਂ ’ਚ ਹੜ੍ਹ ਨੇ ਕਹਿਰ ਮਚਾਇਆ ਹੋਇਆ। ਇਸ ਦੌਰਾਨ ਸਾਰੇ ਆਗੂ ਆਪਣੇ ਆਪਣੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਜਦੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ( Chetan Singh Jouramajra) ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੀ ਜੈਇੰਦਰ ਕੌਰ ਆਪਸ ’ਚ ਭਿੜ ਪਏ। ਇਸ ਦੌਰਾਨ ਦੋਵਾਂ ਦਰਮਿਆਨ ਤਿੱਖੀ ਬਹਿਸ ਹੋ ਗਈ।

ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਲਈ ਆਮ ਆਦਮੀ ਪਾਰਟੀ ਸਰਕਲ ਬਾਦਸ਼ਾਹਪੁਰ ਦੇ ਸੀਨੀਅਰ ਆਗੂ ਅੱਗੇ

ਜਾਣਕਾਰੀ ਅਨੁਸਾਰ ਸਮਾਣਾ ਦੇ ਇੱਕ ਪਿੰਡ ’ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪਹੁੰਚੇ ਸਨ ਬੀਬਾ ਜੈਇੰਦਰ ਕੌਰ ਤਾਂ ਇਸ ਦੌਰਾਨ ਉਨਾਂ ਦੀ ਕਿਸ਼ਤੀ ਨੂੰ ਲੈ ਕੇ ਆਪ ਦੇ ਮੰਤਰੀ ਨਾਲ ਬਹਿਸ ਹੋ ਗਈ। ਬੀਬਾ ਜੈਇੰਦਰ ਕੌਰ ਦਾ ਕਹਿਣਾ ਹੈ ਕਿ ਲੋਕ ਫਸੇ ਹੋਏ ਪਰ ਹਾਲੇ ਤੱਕ ਕਿਸ਼ਤੀਆਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ। ਜਦੋਂਕਿ ਚੇਤਨ ਸਿੰਘ ਜੋੜਮਾਜਰਾ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਕਿਸ਼ਤੀਆਂ ਚੱਲ ਰਹੀਆਂ ਹਨ। ਉਨਾਂ ਕਿਹਾ ਕਿ ਜਿੱਥੇ ਜਿਆਦਾ ਜ਼ਰੂਰਤ ਹੈ ਪਹਿਲਾਂ ਉੱਥੇ ਕਿਸ਼ਤੀਆਂ ਰਾਹੀ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ। ਚੇਤਨ ਸਿੰਘ ਜੋੜਮਾਜਰਾ ਨੇ ਕਿਹਾ ਕਿ ਅਸੀਂ ਲੋਕਾਂ ਦੀ ਹਰ ਸੰਭਵ ਮੱਦਦ ਕਰ ਰਹੇ ਹਾਂ।