Baljit Kaur - Sach Kahoon Punjabi

Project Jeevanjot Punjab: ਪ੍ਰੋਜੈਕਟ ਜੀਵਨਜੋਤ ਤਹਿਤ 1163 ਬੱਚਿਆਂ ਨੂੰ ਭੀਖ ਮੰਗਣ ਤੋਂ ਕੀਤਾ ਰੈਸਕਿਊ : ਮੰਤਰੀ ਬਲਜੀਤ ਕੌਰ
Project Jeevanjot Punjab:ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਚਲਾਏ ਜਾ ਰਹੇ “ਪ੍ਰੋਜੈਕਟ ਜੀਵਨਜੋਤ” ਤਹਿਤ ਹੁਣ ਤੱਕ 1163 ਬੱਚਿਆਂ ਨੂੰ ਰੈਸਕਿਊ ਕਰਕੇ ਸਿੱਖਿਆ, ਸੁਰੱਖਿਆ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਿਆ ਗਿਆ ਹੈ। ਇਸ ਸਬੰਧੀ ਮਗਸੀਪਾ, ਸੈਕਟਰ-26 ਚੰਡੀਗੜ੍ਹ ਵਿਖੇ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਵਰਕਸ਼ਾਪ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜੋਤ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਬੱਚਿਆਂ ਨੂੰ ਸ਼ੋਸ਼ਣ ਅਤੇ ਮਜ਼ਬੂਰੀ ਦੇ ਦਾਇਰੇ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਬਿਹਤਰ ਭਵਿੱਖ ਨਾਲ ਜੋੜਨ ਵਾਲਾ ਸਮਾਜਿਕ ਅਭਿਆਨ ਹੈ। ਉਨ੍ਹਾਂ ਕਿਹਾ ਕਿ ਭੀਖ ਮੰਗਣਾ ਕਿਸੇ ਬੱਚੇ ਦੀ ਕਿਸਮਤ ਨਹੀਂ, ਬਲਕਿ ਸਮਾਜਿਕ ਅਤੇ ਆਰਥਿਕ ਹਾਲਾਤਾਂ ਦਾ ਨਤੀਜਾ ਹੈ, ਜਿਸ ਦਾ ਹੱਲ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ।

ਮੰਤਰੀ ਨੇ ਦੱਸਿਆ ਕਿ ਜੁਲਾਈ 2024 ਤੋਂ ਹੁਣ ਤੱਕ ਸੂਬੇ ਭਰ ਵਿੱਚ 2067 ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਈਆਂ ਗਈਆਂ, ਜਿਨ੍ਹਾਂ ਦੌਰਾਨ 1163 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿੱਚੋਂ 409 ਬੱਚਿਆਂ ਨੂੰ ਸਿੱਖਿਆ ਨਾਲ ਜੋੜਿਆ ਗਿਆ, 54 ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦਿੱਤਾ ਗਿਆ ਅਤੇ 15 ਬੱਚਿਆਂ ਨੂੰ ਸਿਹਤ ਸੇਵਾਵਾਂ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 15 ਬੱਚਿਆਂ ਦੇ ਡੀਐਨਏ ਟੈਸਟ ਕਰਵਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਗਿਆ। ਵਰਕਸ਼ਾਪ ਦੌਰਾਨ ਪ੍ਰੋਜੈਕਟ ਜੀਵਨਜੋਤ ਦੀ ਅਧਿਕਾਰਤ ਡਾਕੂਮੈਂਟਰੀ ਵੀ ਜਾਰੀ ਕੀਤੀ ਗਈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਮਕਸਦ ਬੱਚਿਆਂ ਨੂੰ ਭੀਖ ਮੰਗਣ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਸਿੱਖਿਆ, ਸੁਰੱਖਿਆ ਅਤੇ ਵਿਕਾਸ ਦੇ ਮੌਕਿਆਂ ਨਾਲ ਜੋੜਨਾ ਹੈ।

ਇਹ ਵੀ ਪੜ੍ਹੋ: Bhagwant Mann News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ

ਵਰਕਸ਼ਾਪ ਵਿੱਚ ਬਾਲ ਸੁਰੱਖਿਆ ਨਾਲ ਜੁੜੇ ਵਿਭਾਗਾਂ, ਪੁਲਿਸ, ਬਾਲ ਭਲਾਈ ਕਮੇਟੀਆਂ ਅਤੇ ਹੋਰ ਸਟੇਕਹੋਲਡਰਾਂ ਨੇ ਭਾਗ ਲਿਆ। ਮਾਹਿਰਾਂ ਨੇ ਬੱਚਿਆਂ ਦੇ ਮਾਨਸਿਕ, ਸਮਾਜਿਕ ਅਤੇ ਕਾਨੂੰਨੀ ਸੁਰੱਖਿਆ ਸਬੰਧੀ ਵਿਚਾਰ ਸਾਂਝੇ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਾਲ ਭੀਖ ਮੰਗਣ ਦੀ ਸਮੱਸਿਆ ਦਾ ਸਥਾਈ ਹੱਲ ਸਰਕਾਰ, ਸਮਾਜ ਅਤੇ ਪਰਿਵਾਰਾਂ ਦੇ ਸਾਂਝੇ ਸਹਿਯੋਗ ਨਾਲ ਹੀ ਸੰਭਵ ਹੈ। ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਕਿ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ।

ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ ਆਪ ’ਚ ਸ਼ਾਮਲ
(ਮਨੋਜ) ਮਲੋਟ। ਲੋਕਾ ਸਭਾ ਚੋਣਾਂ 2024 ਲਈ ਸੂਬੇ ’ਚ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr Baljit Kaur) ਪਿੰਡਾਂ ਵਿੱਚ ਜਾ ਕੇ ਚੌਣ ਪ੍ਰਚਾਰ ਕਰ ਰਹੇ ਹਨ ਅਤੇ ਵਰਕਰਾਂ ਅਤੇ ਲੋਕਾਂ ਨੂੰ ਮਿਲ ਰਹੇ ਹਨ। ਇਸ ਦੌਰਾਨ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਆਮ ਆਦਮੀ ਪਾਰਟੀ ਤੋਂ ਪ੍ਰਭਾਵਿਤ ਹੋ ਕੇ ਪਿੰਡ ਕਿੰਗਰਾ, ਦਬੜਾ ਅਤੇ ਮਲੋਟ ਦੇ ਸਰਾਭਾ ਨਗਰ ਦੇ ਕਈ ਪਰਿਵਾਰ ਹੋਰਨਾਂ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਮਲ ਹੋ ਗਏ ਹਨ।

ਇਹ ਵੀ ਪੜ੍ਹੋ: ਸਕੂਲ ਦੇ 50 ਸਾਲ ਪੂਰੇ ਹੋਣ ’ਤੇ ਕੁਝ ਇਸ ਤਰ੍ਹਾਂ ਮਨਾਈ ਖੁਸ਼ੀ…

ਪਿੰਡ ਕਿੰਗਰਾ ਵਿੱਚ ਲੋਕਾਂ ਵਿੱਚ ਸ਼ਾਮਲ ਬਲਦੇਵ ਸਿੰਘ ਨੇ ਪੰਜਾਬ ਸਰਕਾਰ ਦੀ ਪ੍ਰੰਸ਼ਸਾ ਕਰਦਿਆਂ ਕਿਹਾ ਕਿ ਉਹਨਾਂ ਦੀ ਲੜਕੀ ਬਿਨ੍ਹਾਂ ਸਿਫਾਰਸ਼ ਨਰਸ ਭਰਤੀ ਹੋਈ ਹੈ, ਇਸੇ ਤਰ੍ਹਾਂ ਇੱਕ ਆਮ ਨਾਗਰਿਕ ਨੇ ਕਿਹਾ ਕਿ ਉਸ ਦੀ ਲੜਕੀ ਬਿਨ੍ਹਾਂ ਸਿਫਾਰਸ਼ ਦੇ ਪਟਵਾਰੀ ਭਰਤੀ ਹੋਈ ਹੈ। ਇਸ ਦੌਰਾਨ ਪਿੰਡ ਕਿੰਗਰਾਂ ਦੇ ਕਈ ਪਰਿਵਾਰ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਪਾਰਟੀ ’ਚ ਸ਼ਾਮਲ ਹੋਣ ’ਤੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ (Dr Baljit Kaur) ਨੇ ਸਭ ਦਾ ਸਵਾਗਤ ਕੀਤਾ।

ਪੰਜਾਬ ਦੇ ਇਸ ਹਲਕੇ ਨੂੰ ਡਾ. ਬਲਜੀਤ ਕੌਰ ਨੇ 1286.22 ਲੱਖ ਰੁਪਏ ਦਾ ਦਿੱਤਾ ਤੋਹਫ਼ਾ
ਝੋਨੇ ਦੀ ਕਟਾਈ ਹੋਣ ਉਪਰੰਤ ਸੁਰੂ ਹੋਵੇਗਾ ਕੰਮ

ਮਲੋਟ (ਮਨੋਜ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡਾਂ ਵਿਚੋਂ ਬਾਰਿਸਾਂ ਦੇ ਪਾਣੀ ਦੀ ਤੇਜੀ ਨਾਲ ਨਿਕਾਸੀ ਲਈ 1286.22 ਲੱਖ ਰੁਪਏ ਨਾਲ 47 ਹਜਾਰ 300 ਫੁੱਟ ਲੰਬੀ ਪਾਇਪ ਲਾਇਨ ਪਾਉਣ ਦਾ ਪ੍ਰੋਜੈਕਟ ਮੰਜੂਰ ਕੀਤਾ ਗਿਆ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: Baljit Kaur ਨੇ ਦਿੱਤੀ ਹੈ।

ਕੈਬਨਿਟ ਮੰਤਰੀ (Baljit Kaur) ਨੇ ਕਿਹਾ ਕਿ ਇਸ ਹਲਕੇ ਦੇ ਕਈ ਪਿੰਡਾਂ ਦੀ ਆਬਾਦੀ ਨੀਵੇਂ ਥਾਂਵਾਂ ਤੇ ਹੈ ਅਤੇ ਅਕਸਰ ਬਾਰਿਸਾਂ ਸਮੇਂ ਇੱਥੇ ਪਾਣੀ ਭਰ ਜਾਂਦਾ ਹੈ ਜਦ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਵੀ ਢੁੱਕਵਾਂ ਪ੍ਰਬੰਧ ਨਹੀਂ ਸੀ ਜਿਸ ਕਾਰਨ ਅਜਿਹੇ ਪਿੰਡਾਂ ਦੇ ਲੋਕਾਂ ਨੂੰ ਵੱਡੀਆਂ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਮੀਂਹ ਦਾ ਪਾਣੀ ਕਈ ਕਈ ਦਿਨ ਤੱਕ ਖੜ੍ਹਾ ਰਹਿੰਦਾ ਸੀ। ਜਿਸ ਨਾਲ ਬਿਮਾਰੀ ਫੈਲਣ ਦੇ ਡਰ ਦੇ ਨਾਲ ਨਾਲ ਇਸ ਨਾਲ ਘਰਾਂ ਨੂੰ ਵੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਸੀਪਰ ਹੁਣ ਪੰਜਾਬ ਸਰਕਾਰ ਨੇ ਇੰਨ੍ਹਾਂ ਪਿੰਡਾਂ ਤੋਂ ਪਾਇਪ ਲਾਇਨ ਪਾ ਕੇ ਪਾਣੀ ਦੀ ਨਿਕਾਸੀ ਕਰਨ ਦਾ ਪ੍ਰੋਜੈਕਟ ਪ੍ਰਵਾਨ ਕਰ ਦਿੱਤਾ ਗਿਆ ਉਨ੍ਹਾਂ ਨੇ ਕਿਹਾ ਕਿ ਇੰਨ੍ਹਾ ਪ੍ਰੋਜੈਕਟਾਂ ਤੇ ਕੰਮ ਝੋਨੇ ਦੀ ਵਾਢੀ ਤੋਂ ਬਾਅਤ ਸੁਰੂ ਕਰਵਾ ਦਿੱਤਾ ਜਾਵੇਗਾ।

ਪਿੰਡਾਂ ਦੇ ਨੀਂਵੇਂ ਇਲਾਕਿਆਂ ਵਿਚ ਮੀਂਹ ਦਾ ਪਾਣੀ ਭਰਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ | Baljit Kaur

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਚਿਬੜਾਂਵਾਲੀ ਅਤੇ ਖੁੰਨਨ ਖੁਰਦ ਵਿਚੋਂ ਪਾਣੀ ਦੀ ਨਿਕਾਸੀ ਲਈ 486.43 ਲੱਖ ਰੁਪਏ ਨਾਲ 18000 ਫੁੱਟ ਲੰਬੀ ਪਾਇਪ ਪਾਈ ਜਾਵੇਗੀ ਇਸੇ ਤਰਾਂ ਪਿੰਡ ਲਖਮੀਰੇਆਣਾ ਵਿਚ 390.52 ਲੱਖ ਰੁਪਏ ਨਾਲ 14000 ਫੁੱਟ ਲੰਬੀ ਪਾਇਪ ਲਾਇਨ ਵਿਛਾਈ ਜਾਵੇਗੀ। ਪਿੰਡ ਬਾਮ ਵਿਚ 218.37 ਲੱਖ ਰੁਪਏ ਨਾਲ 6300 ਫੁੱਟ ਲੰਬੀ ਪਾਇਪ ਲਾਇਨ ਵਿਛਾਈ ਜਾਵੇਗੀ ਪਿੰਡ ਰੱਥੜੀਆਂ ਵਿਚ 218.37 ਲੱਖ ਰੁਪਏ ਨਾਲ 9000 ਫੁੱਟ ਲੰਬੀ ਪਾਇਪ ਲਾਇਨ ਪਾਈ ਜਾਵੇਗੀ।

ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਬੱਝਣਗੇ ਵਿਆਹ ਬੰਧਨ ’ਚ

ਕੈਬਨਿਟ ਮੰਤਰੀ ਡਾ: ਬਲਜੀਤ ਕਰ ਨੇ ਇੰਨ੍ਹਾਂ ਪ੍ਰੋਜੈਕਟਾਂ ਲਈ ਮੁੱਖ ਮੰਰਤੀ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਨਿਰੰਤਰ ਪ੍ਰੋਜੈਕਟ ਬਣਾ ਕੇ ਲਾਗੂ ਕੀਤੇ ਜਾ ਰਹੇ ਹਨ ਇਹ ਪਾਇਪ ਲਾਈਨ ਪਾਉਣ ਦਾ ਕੰਮ ਜਲ ਸਰੋਤ ਵਿਭਾਗ ਦੀ ਡ੍ਰੇਨਜ ਕਮ ਮਾਇਨਿੰਗ ਐਂਡ ਜਿਓਲਜੀ ਡਵੀਜਨ ਵੱਲੋਂ ਕਰਵਾਇਆ ਜਾਵੇਗਾ।

ਆਂਗਣਵਾੜੀ ਸੈਂਟਰਾਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਆਦੇਸ਼
ਚੰਡੀਗੜ੍ਹ। ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi Centers) ਵਿੱਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਜਾਰੀ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਸੋਸ਼ਲ ਮੀਡੀਆ ਪੋਸਟ ਪਾ ਕੇ ਸਾਂਝੀ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ’ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਣਾ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।

ਇਹ ਵੀ ਪੜ੍ਹੋ : ਖੱਬੇ ਪੱਖੀ ਮਣੀਪੁਰ ਬਾਰੇ ਚਰਚਾ ਹੀ ਨਹੀਂ ਕਰਨਾ ਚਾਹੁੰਦੇ, ਵਿਚਕਾਰੋਂ ਭੱਜੇ : ਪੀਐੱਮ ਮੋਦੀ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਉਨ੍ਹਾਂ ਅਧੀਨ ਆਉਂਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। (Anganwadi Centers)

ਇਹ ਵੀ ਪੜ੍ਹੋ : ਹੁਣ ਇਸ ਜੇਲ੍ਹ ’ਚ ਹੋਈ ਗੈਂਗਵਾਰ, ਪੁਰਾਣੀ ਰੰਜਿਸ਼ ਕਾਰਨ ਹੋਇਆ ਜੇਲ੍ਹ ’ਚ ਟਾਕਰਾ

ਬੱਚਿਆਂ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਦਾ ਵੱਡਾ ਬਿਆਨ
ਚੰਡੀਗੜ੍ਹ। ਪੰਜਾਬ ਸਰਕਾਰ ਹਰ ਉਮਰ ਵਰਗ ਲਈ ਚੰਗੇ ਉਪਰਾਲੇ ਕਰਨ ਦਾ ਦਾਅਵਾ ਕਰ ਰਹੀ ਹੈ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਮੰਤਰੀ ਆਪਣੇ ਪੱਧਰ ’ਤੇ ਕੰਮ ਕਰ ਕੇ ਲੋਕਾਂ ਨੂੰ ਸਹੂਲਤਾਂ ਦੇ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੀ ਆਪਣੇ ਚੰਗੇ ਉਪਰਾਲੇ ਕਰ ਰਿਹਾ ਹੈ। (Baljit Kaur)

ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ “ਮਸਨ ਵਾਤਸਲਿਆ ਸਕੀਮ’’ ਦੇ ਤਹਿਤ ਵਿਭਾਗ ਬਾਲ ਮਜ਼ਦੂਰੀ ਦੇ ਚੁੰਗਲ ਵਿੱਚ ਫਸੇ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਬਾਲ ਮਜਦੂਰੀ ਦੇ ਖਾਤਮੇ ਅਤੇ ਮੁੜ ਵਸੇਬੇ ’ਤੇ ਰਾਜ ਪੱਧਰੀ ਵਰਕਸ਼ਾਪ ਕਰਵਾਈ ਗਈ। (Baljit Kaur)

ਇਸੇ ਤਰ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਸੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ ਨਾਲ ਸੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈਸੀਸੀਈ) ਦਿਨ ਮਨਾਇਆ ਗਿਆ।

ਇਹ ਵੀ ਪੜ੍ਹੋ : ਪੰਚਕੂਲਾ ’ਚ ਭਾਰੀ ਮੀਂਹ, ਵਿਗੜ ਸਕਦੇ ਨੇ ਹਾਲਾਤ!