Ladowal Toll Plaza News - Sach Kahoon Punjabi
ਲੁਧਿਆਣਾ (ਸੱਚ ਕਹੂੰ ਨਿਊਜ਼)। ਲਾਡੋਵਾਲ ਟੋਲ ਪਲਾਜ਼ਾ, ਸਭ ਤੋਂ ਮਹਿੰਗਾ ਟੋਲ ਪਲਾਜ਼ਾ, ਨਾ ਸਿਰਫ਼ ਆਪਣੀ ਉੱਚ ਕੀਮਤ ਲਈ, ਸਗੋਂ ਆਪਣੇ ਲੰਬੇ ਰੋਜ਼ਾਨਾ ਟ੍ਰੈਫਿਕ ਜਾਮ ਲਈ ਵੀ ਖ਼ਬਰਾਂ ’ਚ ਹੈ। ਜਨਤਾ ਇਨ੍ਹਾਂ ਰੋਜ਼ਾਨਾ ਟ੍ਰੈਫਿਕ ਜਾਮਾਂ ਤੋਂ ਨਿਰਾਸ਼ ਹੁੰਦੀ ਜਾ ਰਹੀ ਹੈ। ਸਥਾਨਕ ਨਿਵਾਸੀਆਂ ਦਾ ਹੁਣ ਸਬਰ ਟੁੱਟ ਗਿਆ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋ ਦਿਨਾਂ ਅੰਦਰ ਟ੍ਰੈਫਿਕ ਜਾਮ ਨੂੰ ਹਟਾਇਆ ਨਹੀਂ ਗਿਆ, ਤਾਂ ਉਹ ਟੋਲ ਪਲਾਜ਼ਾ ’ਤੇ ਧਰਨਾ ਦੇਣਗੇ ਤੇ ਸਾਰੇ ਵਾਹਨਾਂ ਨੂੰ ਟੈਕਸ ਅਦਾ ਕੀਤੇ ਬਿਨਾਂ ਲੰਘਣ ਦੇਣਗੇ। ਲਾਡੋਵਾਲ ਟੋਲ ਪਲਾਜ਼ਾ ’ਤੇ ਕਰਮਚਾਰੀਆਂ ਦੇ ਲਾਪਰਵਾਹੀ ਭਰੇ ਵਿਵਹਾਰ ਕਾਰਨ, ਟ੍ਰੈਫਿਕ ਜਾਮ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਦਿਖਾਈ ਦਿੰਦੇ।
ਇਹ ਖਬਰ ਵੀ ਪੜ੍ਹੋ : Supreme Court News: ਸੁਪਰੀਮ ਕੋਰਟ ਵੱਲੋਂ ਬੀਐੱਲਓ ਸਬੰਧੀ ਹੁਕਮ ਜਾਰੀ, ਕੰਮ ਦਾ ਦਬਾਅ ਤੇ ਛੁੱਟੀਆਂ ਦੀ ਲੋੜ ’ਤੇ ਧਿਆਨ…
ਲੋਕ ਹਰ ਰੋਜ਼ ਘੰਟਿਆਂਬੱਧੀ ਟ੍ਰੈਫਿਕ ਜਾਮ ’ਚ ਫਸੇ ਰਹਿੰਦੇ ਹਨ, ਨਾ ਸਿਰਫ਼ ਆਪਣਾ ਸਮਾਂ, ਸਗੋਂ ਆਪਣਾ ਪੈਟਰੋਲ, ਡੀਜ਼ਲ ਤੇ ਪੈਸਾ ਵੀ ਬਰਬਾਦ ਕਰਦੇ ਹਨ। ਜਦੋਂ ਸਾਰੇ ਵਾਹਨ ਫਾਸਟਟੈਗ ਨਾਲ ਜੁੜੇ ਹੋਏ ਹਨ, ਤਾਂ ਟੋਲ ਕਰਮਚਾਰੀ ਹਰੇਕ ਵਾਹਨ ਨੂੰ ਕਿਉਂ ਰੋਕਦੇ ਹਨ, ਨੰਬਰ ਨੋਟ ਕਰਦੇ ਹਨ ਤੇ ਫਿਰ ਬੈਰੀਅਰ ਕਿਉਂ ਖੋਲ੍ਹਦੇ ਹਨ? ਇਸੇ ਕਰਕੇ ਇੱਥੇ ਹਰ ਸਮੇਂ ਲੰਬੇ ਟ੍ਰੈਫਿਕ ਜਾਮ ਰਹਿੰਦੇ ਹਨ, ਅਤੇ ਹਫ਼ਤੇ ਵਿੱਚ ਦੋ ਦਿਨ, ਟ੍ਰੈਫਿਕ ਜਾਮ 5 ਕਿਲੋਮੀਟਰ ਤੱਕ ਪਹੁੰਚ ਸਕਦਾ ਹੈ। ਰੋਜ਼ਾਨਾ ਟ੍ਰੈਫਿਕ ਜਾਮ ਤੋਂ ਪਹਿਲਾਂ ਹੀ ਪਰੇਸ਼ਾਨ ਸ਼ਹਿਰ ਵਾਸੀਆਂ ਨੇ ਦੁਬਾਰਾ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਦੋ ਦਿਨਾਂ ਵਿੱਚ ਟੋਲ ਪਲਾਜ਼ਾ ’ਤੇ ਧਰਨਾ ਦੇਣਗੇ, ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। Ladowal Toll Plaza News
Ladowal Toll Plaza: ਲਾਡੋਵਾਲ ਟੋਲ ਪਲਾਜਾ ਤੋਂ ਆਈ ਵੱਡੀ ਖਬਰ, ਹੋ ਗਈ ਇਹ ਕਾਰਵਾਈ
Ladowal Toll Plaza: ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹੇ ਲੁਧਿਆਣਾ ਦੀ ਹਦੂਦ ’ਚ ਸਥਿੱਤ ਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜਾ ਅੱਜ ਤੋਂ ਪਰਚੀ ਮੁਕਤ ਹੋ ਗਿਆ ਹੈ। ਕਿਉਂਕਿ ਟੋਲ ਪਲਾਜ਼ੇ ’ਤੇ ਕੰਮ ਕਰਦੇ ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਬੰਦ ਕਰਕੇ ਸੰਘਰਸ਼ ਆਰੰਭ ਦਿੱਤਾ ਹੈ। Ludhiana News
ਯੂਨੀਅਨ ਦੇ ਆਗੂ ਦਰਸ਼ਨ ਸਿੰਘ ਲਾਡੀ ਤੇ ਜਨਰਲ ਸਕੱਤਰ ਪੰਕਜ ਨੇ ਦੱਸਿਆ ਕਿ ਕੰਪਨੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਕਰਕੇ ਉਨਾ ਆਪਣਾ ਕੰਮ ਬੰਦ ਕਰਕੇ ਸੰਘਰਸ਼ ਸ਼ੁਰੂ ਕੀਤਾ ਹੈ. ਉਹਨਾਂ ਦੱਸਿਆ ਕਿ ਜਿੰਨਾ ਚਿਰ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਸੰਘਰਸ਼ ‘ਤੇ ਰਹਿਣਗੇ ਅਤੇ ਟੋਲ ਪਲਾਜਾ ਪਰਚੀ ਮੁਕਤ ਰਹੇਗਾ। ਉਹਨਾਂ ਇਹ ਵੀ ਦੱਸਿਆ ਕਿ ਕੰਪਨੀ ਦੇ ਨੁਮਾਇੰਦਿਆਂ ਨਾਲ ਮੰਗਾਂ ਨੂੰ ਲੈ ਕੇ ਉਹਨਾਂ ਦੀਆਂ ਅਨੇਕ ਵਾਰ ਮੀਟਿੰਗਾਂ ਹੋਈਆਂ ਪਰ ਉਹਨਾਂ ਦੀਆਂ ਮੰਗਾਂ ਜਿਉਂਦੀਆਂ ਤਿਉਂ ਲਟਕ ਰਹੀਆਂ ਹਨ। ਕੰਪਨੀ ਦੀ ਨੁਮਾਇੰਦੇ ਉਹਨਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਲਾਰੇ ਲਾ ਕੇ ਡੰਗ ਟਪਾ ਰਹੇ ਹਨ।  Ladowal Toll Plaza
Read Also : Punjab Police: ਕਾਰਵਾਈ ਦੇਖ ਕੇ ਤੁਸੀਂ ਵੀ ਪੰਜਾਬ ਪੁਲਿਸ ਨੂੰ ਕਰੋਗੇ ਸਲੂਟ, ਪਟਿਆਲਾ ’ਚ ਕੀਤਾ ਇਹ ਕੰਮ
ਉਨ੍ਹਾਂ ਦੱਸਿਆ ਕਿ ਟੋਲ ਪਲਾਜੇ ’ਤੇ ਕੰਮ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਕੋਈ ਸਰਾਕਰੀ ਛੁੱਟੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਦਾ ਪੀਐੱਫ਼ ਕੱਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਟੋਲ ਪਲਾਜਾ ਕਰਮਚਾਰੀਆਂ ਨੂੰ ਕੋਈ ਈਐਸਆਈ ਤੇ ਵੈੱਲਫੇਅਰ ਸਕੀਮਾਂ ਦਾ ਸੁਵਿਧਾ ਨਹੀਂ ਦਿੱਤੀ ਜਾ ਰਹੀ। ਜਿਸ ਕਰਕੇ ਟੋਲ ਪਲਾਜਾ ਦੇ ਕਰਮਚਾਰੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਜਿਸ ਕਰਕੇ ਉਹਨਾਂ ਨੂੰ ਕੰਮ ਬੰਦ ਕਰਕੇ ਸੰਘਰਸ਼ ਕਰਨਾ ਪੈ ਰਿਹਾ ਹੈ। ਆਗੂਆਂ ਦੱਸਿਆ ਕਿ ਜਿੰਨਾ ਚਿਰ ਉਹਨਾਂ ਦੀਆਂ ਮੰਗਾਂ ਦਾਖਲ ਨਹੀਂ ਹੁੰਦਾ ਉਹ ਸੰਘਰਸ਼ ਤੇ ਹੀ ਰਹਿਣਗੇ।
Ladowal Toll Plaza News: ਲਾਡੋਵਾਲ ਟੋਲ ਪਲਾਜਾ ਇੱਕ ਵਾਰ ਫ਼ਿਰ ਹੋਵੇਗਾ ਫਰੀ
ਟੋਲ ਪਲਾਜਾ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਤਹਿਤ ਟੋਲ ਪਲਾਜੇ ਨੂੰ ਫਰੀ ਕਰਨ ਦਾ ਕੀਤਾ ਐਲਾਨ
Ladowal Toll Plaza News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹੇ ਲੁਧਿਆਣਾ ਦੀ ਹਦੂਦ ’ਚ ਸਥਿੱਤ ਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜਾ ਇੱਕ ਵਾਰ ਪਰਚੀ ਮੁਕਤ ਹੋਵੇਗਾ। ਕਿਉਂਕਿ ਟੋਲ ਪਲਾਜ਼ੇ ’ਤੇ ਕੰਮ ਕਰਦੇ ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਤਹਿਤ ਟੋਲ ਪਲਾਜੇ ਨੂੰ ਫਰੀ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: Punjab Government: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ, ਹੁਣੇ ਪੜ੍ਹੋ ਪੂਰੀ ਖਬਰ
ਯੂਨੀਅਨ ਦੇ ਆਗੂ ਦਰਸ਼ਨ ਸਿੰਘ ਲਾਡੀ ਨੇ ਉਹ ਲਾਡੋਵਾਲ ਟੋਲ ਪਲਾਜਾ ’ਤੇ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾ ਰਹੇ ਹਨ। ਇਸ ਦੇ ਬਾਵਜੂਦ ਕੰਪਨੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਦਕਿ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਵੱਲੋਂ ਕਈ ਮਹੀਨਿਆਂ ਤੋਂ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੀਆਂ ਮੰਗਾਂ ’ਤੇ ਧਿਆਨ ਦੇਣ ਦੀ ਬਜਾਇ ਉਨ੍ਹਾਂ ਨੂੰ ਲਾਰੇ ਲਾ ਕੇ ਡੰਗ ਟਪਾਇਆ ਜਾ ਰਿਹਾ। Ladowal Toll Plaza News
ਸ਼ੁੱਕਰਵਾਰ ਤੋਂ ਟੋਲ ਪਲਾਜੇ ਤੋਂ ਲੰਘਣ ਵਾਲੇ ਕਿਸੇ ਵੀ ਵਾਹਨ ਤੋਂ ਕੋਈ ਪਰਚੀ ਨਹੀਂ ਲਈ ਜਾਵੇਗੀ
ਉਨ੍ਹਾਂ ਦੱਸਿਆ ਕਿ ਟੋਲ ਪਲਾਜੇ ’ਤੇ ਕੰਮ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਕੋਈ ਸਰਕਾਰੀ ਛੁੱਟੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਦਾ ਪੀਐੱਫ਼ ਕੱਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਟੋਲ ਪਲਾਜਾ ਕਰਮਚਾਰੀਆਂ ਨੂੰ ਕੋਈ ਈਐਸਆਈ ਤੇ ਵੈੱਲਫੇਅਰ ਸਕੀਮਾਂ ਦਾ ਸੁਵਿਧਾ ਨਹੀਂ ਦਿੱਤੀ ਜਾ ਰਹੀ। ਜਿਸ ਕਰਕੇ ਟੋਲ ਪਲਾਜਾ ਦੇ ਕਰਮਚਾਰੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਇਸ ਕਰਕੇ ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਇੱਕ ਬੈਠਕ ਦੌਰਾਨ ਸ਼ੁੱਕਰਵਾਰ (27 ਸਤੰਬਰ) ਤੋਂ ਲਾਡੋਵਾਲ ਟੋਲ ਪਲਾਜੇ ਨੂੰ ਅਣਮਿਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ਼ੁੱਕਰਵਾਰ ਤੋਂ ਇਸ ਟੋਲ ਪਲਾਜੇ ਤੋਂ ਲੰਘਣ ਵਾਲੇ ਕਿਸੇ ਵੀ ਵਾਹਨ ਤੋਂ ਕੋਈ ਪਰਚੀ ਨਹੀਂ ਲਈ ਜਾਵੇਗੀ।
ਹਥਿਆਰਬੰਦ ਲੁਟੇਰੇ ਸੀਏ ਤੋਂ 23 ਲੱਖ ਰੁਪਏ ਲੁੱਟ ਕੇ ਫਰਾਰ
ਬਰੀਜਾ ਗੱਡੀ ’ਚ ਆਏ ਪੰਜ ਲੁਟੇਰੇ (Ladowal Toll Plaza News)
ਟੱਕਰ ਮਾਰ ਕੇ ਬੈਲੋਰੋ ਰੋਕੀ ਫਿਰ ਲੁੱਟੇ 23 ਲੱਖ
(ਸੱਚ ਕਹੂੰ ਨਿਊਜ਼) ਜਲੰਧਰ । ਦੋ ਗੱਡਿਆਂ ’ਚ ਹਥਿਆਰਾਂ ਨਾਲ ਲੈਂਸ ਹੋ ਕੇ ਆਏ ਲੁਟੇਰਿਆਂ ਨੇ ਜਲੰਧਰ ਦੇ ਫਿਲੌਰ ‘ਚ ਲਾਡੋਵਾਲ ਟੋਲ ਪਲਾਜ਼ਾ ਦੇ ਸੀਏ ਨੂੰ ਲੁੱਟ ਲਿਆ। ਹਥਿਆਰਬੰਦ ਲੁਟੇਰਿਆਂ ਨੇ ਸੀਏ ਦੀ ਗੱਡੀ ਨੂੰ ਘੇਰ ਕੇ ਉਸ ਵਿੱਚੋਂ 23.30 ਲੱਖ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਜਦੋਂ ਲੁਟੇਰਿਆਂ ਨੇ ਗੱਡੀ ਨੂੰ ਘੇਰ ਕੇ ਰੋਕਿਆ ਤਾਂ ਟੋਲ ਪਲਾਜ਼ਾ ਦੇ ਸੀਏ ਡਰਾਈਵਰ ਨੇ ਗੱਡੀ ਨੂੰ ਅੰਦਰੋਂ ਲਾਕ ਕਰ ਦਿੱਤਾ ਪਰ ਲੁਟੇਰਿਆਂ ਨੇ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ। (Ladowal Toll Plaza News)
ਜਾਣਕਾਰੀ ਅਨੁਸਾਰ ਸੀਏ ਸੁਧਾਕਰ ਸੋਮਵਾਰ ਨੂੰ ਰੋਜ਼ਾਨਾ ਦੀ ਤਰ੍ਹਾਂ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਲਈ ਬੋਲੈਰੋ ਕਾਰ ਵਿੱਚ ਫਿਲੌਰ ਵੱਲ ਨਿਕਲਿਆ ਸੀ। ਲੁਟੇਰੇ ਪਹਿਲਾਂ ਹੀ ਘੇਰਾ ਪਾ ਕੇ ਬੈਠੇ ਸਨ। ਪੈਸੇ ਲੈ ਕੇ ਜਿਵੇਂ ਹੀ ਸੁਧਾਕਰ ਆਪਣੇ ਡਰਾਈਵਰ ਨਾਲ ਨਿਕਲਿਆ ਤਾਂ ਲੁਟੇਰਿਆਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਲੁਟੇਰੇ ਪੱਕਾ ਪ੍ਰਬੰਧ ਕਰਕੇ ਦੋ ਗੱਡੀਆਂ ਵਿੱਚ ਬੈਠ ਕੇ ਫ਼ਰਾਰ ਹੋ ਗਏ। ਫਿਲੌਰ ਵਿਖੇ ਨਾਕਾ ਪਾਰ ਕਰਕੇ ਅੱਗੇ ਜਾ ਕੇ ਗੱਡੀ ਨੂੰ ਘੇਰ ਲਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਮੁੜ ਹੋਈਆਂ ਛੁੱਟੀਆਂ, ਜਾਣੋ ਕਾਰਨ
ਲੁਟੇਰਿਆਂ ਨੇ ਕਾਰ ਨੂੰ ਸੀ.ਏ ਦੇ ਅੱਗੇ ਲਗਾ ਕੇ ਰੋਕ ਲਿਆ। ਇਸ ਤੋਂ ਬਾਅਦ ਲੁਟੇਰੇ ਅੱਗੇ-ਪਿੱਛੇ ਗੱਡੀ ਤੋਂ ਹੇਠਾਂ ਉਤਰ ਗਏ ਅਤੇ ਲੁੱਟਮਾਰ ਕੀਤੀ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਕਰਵਾਈ ਕਰਦਿਆਂ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਕੇ ਅਤੇ ਉਨ੍ਹਾਂ ਦੇ ਨੈੱਟਵਰਕ ਰਾਹੀਂ ਲੁਟੇਰਿਆਂ ਦਾ ਪਤਾ ਲਗਾ ਕੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। (Ladowal Toll Plaza)