Terrorist Pannu - Sach Kahoon Punjabi

ਅੱਤਵਾਦੀ ਪੰਨੂ ਦੇ 3 ਕਾਰਕੁਨ ਗ੍ਰਿਫਤਾਰ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਸੀ ਤਿਆਰੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੁਲਿਸ ਨੇ 26 ਜਨਵਰੀ ਨੂੰ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ’ਚ ਅੱਤਵਾਦੀ ਗੁਰਪਤਵੰਤ ਪੰਨੂੰ (Terrorist Pannu) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਵੱਡਾ ਘਟਨਾ ਨੂੰ ਟਾਲ ਦਿੱਤਾ ਹੈ। ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ SFJ ਨਾਲ ਜੁੜੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: Agnivir : ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਜਵਾਨ ਦੀ ਡਿਊਟੀ ਦੌਰਾਨ ਮੌਤ

ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦੀ ਸਪੈਸ਼ਲ ਟੀਮ ਫੜ੍ਹ ਗਏ ਕਾਰਕੁਨਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਉਹ 26 ਜਨਵਰੀ ਨੂੰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣਾ ਚਾਹੁੰਦੇ ਸਨ।

ਜਿਕਰਯੋਗ ਹੈ ਕਿ ਕੁਝ ਦਿਨਾਂ ਪਹਿਲਾਂ ਹੀ ਅੱਤਵਾਦੀ ਗੁਰਪਤਵੰਤ ਪੰਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ।

ਅੱਤਵਾਦੀ ਪੰਨੂੰ ਦੀ ਕਸ਼ਮੀਰੀ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼
ਆਜ਼ਾਦੀ ਦਿਹਾੜੇ ’ਤੇ ਦਿੱਲੀ ਪਹੁੰਚਣ ਲਈ ਕਿਹਾ | Terrorist Pannu

ਨਵੀਂ ਦਿੱਲੀ। ਖਾਲਿਸਤਾਨੀ ਅੱਤਵਾਦੀ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂੰ (Terrorist Pannu) ਨੇ ਹੁਣ ਕਸ਼ਮੀਰੀ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂੰ ਦੀ ਕੋਸ਼ਿਸ਼ 15 ਅਗਸਤ ਨੂੰ ਦੇਸ਼ ਦੇ ਮਾਹੌਲ ਖਰਾਬ ਕਰਨ ਦੀ ਹੈ। ਵੀਡੀਓ ਜਾਰੀ ਕਰ ਪੰਨੂੰ ਨੇ ਕਸ਼ਮੀਰੀ ਮੁਸਲਮਾਨਾਂ ਨੂੰ ਦਿੱਲੀ ਜਾਣ ਲਈ ਕਿਹਾ ਹੈ।

ਉਹ ਲੋਕਾਂ ਨੂੰ ਉਕਸਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 15 ਅਗਸਤ ਦੇ ਦਿਨ ਦਿੱਲੀ ਲਾਲ ਕਿਲੇ ’ਤੇ ਤਿਰੰਗਾ ਨਾ ਚੜ੍ਹਾਉਣ ਦਿੱਤਾ ਜਾਵੇ। ਪੰਨੂੰ ਦਾ ਕਹਿਣਾ ਹੈ ਕਿ ਖਾਲਿਸਤਾਨੀ ਸਮੱਰਥਕ ਇਸ ਦੀ ਤਿਆਰੀ ਕਰ ਚੁੱਕੇ ਹਨ। ਐਨਾ ਹੀ ਨਹੀਂ ਪੰਨੂੰ ਕਸ਼ਮੀਰ ਦੇ ਹਾਲਾਤਾਂ ’ਤੇ ਗਲਤ ਜਾਣਕਾਰੀਆਂ ਦੇ ਕੇ ਮੁਸਲਿਮ ਭਾਈਚਾਰੇ ਨੂੰ ਵੀ ਭੜਕਾ ਰਿਹਾ ਹੈ। ਬੀਤੇ ਦਿਨੀਂ ਨਨੂੰੰਹ ਦੀ ਘਟਨਾ ਤੋਂ ਬਾਅਦ ਗੁਰੂਗ੍ਰਾਮ ’ਚ ਮਸਜ਼ਿਦ ’ਤੇ ਹੋਏ ਹਮਲੇ ਅਤੇ ਇਮਾਮ ਦੀ ਹੱਤਿਆ ’ਤੇ ਵੀ ਪੰਨੂੰ ਨੇ ਸਵਾਲ ਚੁੱਕੇ ਹਨ।

ਕੁਝ ਦਿਨ ਪਹਿਲਾਂ ਵੀ ਦਿੱਤੀ ਸੀ ਧਮਕੀ | Terrorist Pannu

ਅੱਤਵਾਦੀ ਪੰਨੂੰ ਦੀ ਇਹ ਪਹਿਲੀ ਧਮਕੀ ਨਹੀਂ ਹੈ। ਇਸ ਤੋਂ ਪਹਿਲਾਂ ਵੀ 2 ਵਾਰ 15 ਅਗਸਤ ਨੂੰ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਧਮਕੀ ਦੇ ਚੁੱਕਾ ਹੈ। ਅਸਲ ਵਿੱਚ ਪੰਨੂੰ ਆਪਣੇ ਸਿੱਖ ਫਾਰ ਜਸਟਿਸ ਦੇ ਮੈਂਬਰ ਤੇ ਆਪਣੇ ਕਰੀਬੀ ਹਰਦੀਪ ਸਿੰਘ ਨਿੱਜਰ ਦੀ ਮੌਤ ਤੋਂ ਬਾਅਦ ਤੋਂ ਬੌਖਲਾਇਆ ਹੋਇਆ ਹੈ।

ਇਹ ਵੀ ਪੜ੍ਹੋ : ਨਿਤਿਨ ਗਡਕਰੀ ਨੇ ਲਿਆ ਵੱਡਾ ਫ਼ੈਸਲਾ, ਹੁਣ ਵਾਹਨ ਚਾਲਕਾਂ ਦੀ ਹੋਵੇਗੀ ਬੱਲੇ ਬੱਲੇ

ਅੱਤਵਾਦੀ ਪੰਨੂ ਨੇ ਦਿੱਤੀ ਧਮਕੀ, ਲੋਕਾਂ ਨੂੰ 15 ਅਗਸਤ ਦੀ ਪਰੇਡ ਤੋਂ ਦੂਰ ਰਹਿਣ ਲਈ ਕਿਹਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ (Terrorist Pannu) ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਹ ਆਜ਼ਾਦੀ ਦਿਵਸ ‘ਤੇ ਲਾਲ ਕਿਲੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਰਿਹਾ ਹੈ। ਪੰਨੂੰ ਨੇ ਇਸ ਵੀਡੀਓ ਵਿੱਚ ਤਿਰੰਗੇ ਦਾ ਅਪਮਾਨ ਵੀ ਕੀਤਾ ਹੈ ਅਤੇ ਲੋਕਾਂ ਨੂੰ ਅਜਿਹਾ ਕਰਨ ਲਈ ਉਕਸਾਇਆ ਹੈ।

ਪੰਨੂ ਨੇ ਨਵੀਂ ਵੀਡੀਓ ਜਾਰੀ ਕਰਕੇ ਭਾਰਤੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂ ਦਾ ਕਹਿਣਾ ਹੈ ਕਿ ਭਾਰਤੀ ਏਜੰਸੀਆਂ 15 ਅਗਸਤ ਨੂੰ ਲਾਲ ਕਿਲ੍ਹੇ ‘ਤੇ ਕੁਝ ਗਲਤ ਕਰ ਸਕਦੀਆਂ ਹਨ ਅਤੇ ਇਸਦਾ ਨਾਂਅ ਸਿੱਖਾਂ ‘ਤੇ ਲਗਾ ਸਕਦੀਆਂ ਹਨ। SFJ ਦੀ ਤਰਫੋਂ, ਭਾਰਤ ਦੇ ਲੋਕਾਂ ਨੂੰ ਇਸ ਦਿਨ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਜਾਂਦੀ ਹੈ। ਦਿੱਲੀ ਅਤੇ ਭਾਰਤ ਦੇ ਲੋਕਾਂ ਦੀ ਉਸ ਨਾਲ ਕੋਈ ਦੁਸ਼ਮਣੀ ਨਹੀਂ ਹੈ।