PAU - Sach Kahoon Punjabi

Biogas Plant: ਪੀਏਯੂ ਵੱਲੋਂ ਡਿਜ਼ਾਇਨ ਬਾਇਓਗੈਸ ਪਲਾਂਟ, ਝੋਨੇ ਦੀ ਪਰਾਲੀ ਤੋਂ ਬਣਾਏਗਾ ਜੈਵਿਕ ਗੈਸ
ਯੂਨੀਵਰਸਿਟੀ ਵੱਲੋਂ ਬਾਇਓਗੈਸ ਪਲਾਟਾਂ ਦੀਆਂ ਤਕਨੀਕਾਂ ਦੇ ਵਪਾਰੀਕਰਨ ਲਈ ਗੁਜਰਾਤ ਤੇ ਮਹਾਂਰਾਸ਼ਟਰ ਦੀਆਂ ਦੋ ਫ਼ਰਮਾਂ ਨਾਲ ਸਮਝੌਤੇ | Biogas Plant

Biogas Plant: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਇੱਕ ਬਾਇਓਗੈਸ ਪਲਾਂਟ ਡਿਜ਼ਾਇਨ ਕੀਤਾ ਗਿਆ ਹੈ। ਜਿਸ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਤੋਂ ਜੈਵਿਕ ਗੈਸ ਤਿਆਰ ਕੀਤੀ ਜਾ ਸਕੇਗੀ। ਇਸ ਬਾਇਓਗੈਸ ਪਲਾਂਟ ਲਈ ਯੂਨੀਵਰਸਿਟੀ ਵੱਲੋਂ ਗੁਜਰਾਤ ਤੇ ਮਹਾਂਰਾਸ਼ਟਰ ਦੀਆਂ ਦੋ ਵੱਖ-ਵੱਖ ਫਰਮਾਂ ਨਾਲ ਸਮਝੌਤੇ ਕੀਤੇ ਗਏ ਹਨ। ਪੀਏਯੂ ਦੇ ਵਧੀਕ ਨਿਰਦੇਸ਼ਕ ਖੋਜ (ਐਗਰੀਕਲਚਰ) ਡਾ. ਗੁਰਜੀਤ ਸਿੰਘ ਮਾਂਗਟ ਅਤੇ ਸੰਬੰਧਿਤ ਫਰਮਾਂ ਵੱਲੋਂ ਗੌਰਵ ਵਰਮਾ ਅਤੇ ਰਾਜੀਵ ਪਾਂਡੇ ਨੇ ਸਮਝੌਤੇ ਦੀਆਂ ਸ਼ਰਤਾਂ ਉੱਪਰ ਦਸਤਖਤ ਕੀਤੇ।

ਇਹ ਵੀ ਪੜ੍ਹੋ: GST Increase: ਕੱਪੜੇ ’ਤੇ ਜੀ.ਐਸ.ਟੀ. ਦਰਾਂ ’ਚ ਵਾਧਾ, ਕੱਪੜਾ ਵਪਾਰੀਆਂ ‘ਚ ਰੋਸ

ਇਸ ਮੌਕੇ ਖੇਤੀ ਇੰਜਨੀਅਰਿੰਗ ਦੇ ਵਧੀਕ ਨਿਰਦੇਸ਼ਕ ਖੋਜ ਡਾ. ਮਹੇਸ਼ ਕੁਮਾਰ ਵੀ ਮੌਜੂਦ ਸਨ। ਮੁੜ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਦੇ ਮਾਹਿਰ ਡਾ. ਸਰਬਜੀਤ ਸਿੰਘ ਸੂਚ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਅਤੇ ਊਰਜਾ ਤਿਆਰ ਕਰਨ ਲਈ ਇਸ ਬਾਇਓਗੈਸ ਪਲਾਂਟ ਮਾਡਲ ਨੂੰ ਡਿਜ਼ਾਇਨ ਕੀਤਾ ਗਿਆ ਹੈ। ਇਸ ਵਿਧੀ ਅਨੁਸਾਰ ਜੈਵਿਕ ਰਹਿੰਦ- ਖੂੰਹਦ ਦੀ ਸੁੱਕੀ ਫਰਮਾਟੇਸ਼ਨ ਹੁੰਦੀ ਹੈ। ਥੋੜ੍ਹੀ ਮਿਹਨਤ ਸਦਕਾ ਤਿੰਨ ਮਹੀਨਿਆਂ ਦੇ ਵਕਫੇ ਲਈ ਵਾਧੂ ਜੈਵਿਕ ਗੈਸ ਤਿਆਰ ਕਰਨਾ ਇਸ ਮਾਡਲ ਦਾ ਖਾਸਾ ਹੈ। ਜਦਕਿ ਇਸ ਦੀ ਰਹਿੰਦ- ਖੂੰਹਦ ਨੂੰ ਖੇਤਾਂ ਵਿਚ ਖਾਦ ਦੇ ਤੌਰ ’ਤੇ ਵਰਤਿਆ ਜਾ ਸਕਦਾ ਹੈ। ਤਕਨਾਲੋਜੀ ਵਪਾਰੀਕਰਨ ਦੇ ਸਹਿਯੋਗੀ ਨਿਰਦੇਸ਼ਕ ਡਾ. ਖੁਸ਼ਦੀਪ ਧਰਨੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਫਸਲੀ ਰਹਿੰਦ- ਖੂੰਹਦ ਦੀ ਸੰਭਾਲ ਲਈ ਲਗਾਤਾਰ ਯਤਨ ਜਾਰੀ ਹਨ। ਇਸੇ ਦਿਸ਼ਾ ਵਿਚ ਯੂਨੀਵਰਸਿਟੀ ਦੇ ਬਾਇਓਗੈਸ ਮਾਡਲਾਂ ਲਈ ਖਾਸ ਦਿਲਚਸਪੀ ਵੱਖ- ਵੱਖ ਫਰਮਾਂ ਵਿਚ ਦੇਖੀ ਜਾ ਸਕਦੀ ਹੈ।

ਉਹਨਾਂ ਦੱਸਿਆ ਕਿ ਯੂਨੀਵਰਸਿਟੀ ਨੇ ਬਾਇਓਗੈਸ ਪਲਾਂਟਾਂ ਦੇ ਵਪਾਰੀਕਰਨ ਲਈ ਹੁਣ ਤੱਕ 46 ਸਮਝੌਤਿਆਂ ਦੇ ਦਸਤਖਤ ਕੀਤੇ ਹਨ। ਅਧਿਕਾਰੀਆਂ ਮੁਤਾਬਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਬਾਇਓਗੈਸ ਪਲਾਂਟਾਂ ਦੀਆਂ ਤਕਨੀਕਾਂ ਦੇ ਵਪਾਰੀਕਰਨ ਲਈ ਗੁਜਰਾਤ ਅਤੇ ਮਹਾਂਰਾਸ਼ਟਰ ਸਥਿਤ ਦੋ ਫਰਮਾਂ ਨਾਲ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ ਹਨ।

ਉਨਾਂ ਇਹ ਵੀ ਦੱਸਿਆ ਕਿ ਨਰਮ ਲੋਹੇ ਦੀ ਚਾਦਰ ਤੋਂ ਬਣਨ ਵਾਲੇ ਪਰਾਲੀ ਅਧਾਰਿਤ ਬਾਇਓਗੈਸ ਪਲਾਂਟ ਦੀ ਤਕਨੀਕ ਅਤੇ ਪੱਕੇ ਗੁੰਬਦ ਵਾਲੇ ਪਰਿਵਾਰਕ ਅਕਾਰ ਦੇ ਪ੍ਰਤੀ ਦਿਨ ਇਕ ਘਣਮੀਟਰ ਤੋਂ ਲੈ ਕੇ 25 ਘਣਮੀਟਰ ਤੱਕ ਗੈਸ ਪੈਦਾ ਕਰਨ ਦੀ ਸਮਰੱਥਾ ਵਾਲੇ ਬਾਇਓਗੈਸ ਪਲਾਂਟ ਲਈ ਗੁਜਰਾਤ ਦੀ ਫਰਮ ਐੱਮਐੱਸਏ ਬਾਇਓ ਐਨਰਜੀ ਪ੍ਰਾਈਵੇਟ ਲਿਮਿਟਡ ਨਾਲ ਅਤੇ ਨਰਮ ਲੋਹੇ ਦੀ ਚਾਦਰ ਤੋਂ ਬਣਨ ਵਾਲੇ ਪਰਾਲੀ ਅਧਾਰਿਤ ਬਾਇਓਗੈਸ ਪਲਾਂਟ ਦੀ ਤਕਨੀਕ ਲਈ ਕੋਹਲਾਪੁਰ (ਮਹਾਂਰਾਸ਼ਟਰ) ਦੀ ਫਰਮ ਨੈਨੋ ਐਡਮਿਕਸ ਨਾਲ ਸਮਝੌਤਾ ਕੀਤਾ ਗਿਆ।

American University: ਅਮਰੀਕੀ ਯੂਨੀਵਰਸਿਟੀ ਦੇ ਵਿਗਿਆਨੀ ਵੱਲੋਂ ਪੀਏਯੂ ਦਾ ਦੌਰਾ
American University: (ਜਸਵੀਰ ਸਿੰਘ ਗਹਿਲ) ਲੁਧਿਆਣਾ। ਅਮਰੀਕਾ ਦੀ ਓਹੀਓ ਰਾਜ ਯੂਨੀਵਰਸਿਟੀ ਦੇ ਵਿਗਿਆਨੀ ਡਾ. ਵਿਨਾਇਕ ਸ਼ੈਡੇਕਰ ਸਹਾਇਕ ਪ੍ਰੋਫੈਸਰ (ਖੇਤੀਬਾੜੀ ਜਲ ਪ੍ਰਬੰਧਨ) ਅਤੇ ਡਾਇਰੈਕਟਰ ਓਵਰਹੋਲਟ ਡਰੇਨੇਜ ਐਜੂਕੇਸ਼ਨ ਐਂਡ ਰਿਸਰਚ ਪ੍ਰੋਗਰਾਮ ਕਾਲਜ ਆਫ ਫੂਡ ਐਗਰੀਕਲਚਰਲ ਐਂਡ ਐਨਵਾਇਰਮੈਂਟਲ ਸਾਇੰਸਜ਼ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕੀਤਾ। ਇਸ ਮੋਕੇ ਡਾ. ਸ਼ੈਡੇਕਰ ਨੇ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਪਾਣੀ ਦੇ ਪ੍ਰਬੰਧਨ ਬਾਰੇ ਭਾਸ਼ਣ ਦਿੱਤਾ।

ਪੀਏਯੂ ਦੇ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਦੇ ਕਮੇਟੀ ਰੂਮ ਵਿੱਚ ਆਯੋਜਿਤ ਚਰਚਾ ਦੌਰਾਨ ਉਨ੍ਹਾਂ ਨੇ ਪੀਏਯੂ ਦੇ ਨਾਲ ਓਹੀਓ ਰਾਜ ਯੂਨੀਵਰਸਿਟੀ ਦੇ ਮੌਜੂਦਾ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਖੇਤੀਬਾੜੀ ਜਲ ਪ੍ਰਬੰਧਨ, ਖਾਸ ਕਰਕੇ ਖੇਤੀਬਾੜੀ ਲਈ ਪਾਣੀ ਦੀ ਵਰਤੋਂ ਅਤੇ ਮਿੱਟੀ ਦੀ ਸਿਹਤ ਦੇ ਖੇਤਰ ਵਿੱਚ ਖੋਜ ਸਹਿਯੋਗ ਆਦਿ ਮੁੱਦਿਆਂ ’ਤੇ ਸਾਂਝੇ ਤੌਰ ’ਤੇ ਕੰਮ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਓਹੀਓ ਯੂਨੀਵਰਸਿਟੀ ਵਿਖੇ ਗ੍ਰੈਜੂਏਟ ਅਤੇ ਪੋਸਟ- ਗ੍ਰੈਜੂਏਟ ਵਿਦਿਆਰਥੀਆਂ ਲਈ ਸੰਭਾਵਿਤ ਮੌਕਿਆਂ ਬਾਰੇ ਵੀ ਚਰਚਾ ਕੀਤੀ।

ਇਹ ਵੀ ਪੜ੍ਹੋ: MSP Prices: ਮੋਦੀ ਸਰਕਾਰ ਨੇ ਐਮਐਸਪੀ ’ਚ ਕੀਤਾ ਵਾਧਾ, ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਵਿਭਾਗ ਦੇ ਮੁਖੀ ਡਾ. ਜੇ.ਪੀ. ਸਿੰਘ ਨੇ ਪੰਜਾਬ ਦੇ ਦੱਖਣ- ਪੱਛਮੀ ਜ਼ਿਲ੍ਹੇ ਵਿੱਚ ਲੂਣ ਪ੍ਰਭਾਵਿਤ ਸੇਮ ਪ੍ਰਭਾਵਿਤ ਖੇਤਰਾਂ ਵਿਚ ਖਾਸ ਕਰਕੇ ਖੇਤੀਬਾੜੀ ਦੇ ਖੇਤਰ ਵਿੱਚ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਦੁਆਰਾ ਕੀਤੇ ਗਏ ਕਾਰਜਾਂ ਬਾਰੇ ਗੱਲਬਾਤ ਕੀਤੀ। ਇਸ ਵਿਭਾਗ ਦੇ ਮਾਹਿਰਾਂ ਅਤੇ ਵਿਦਿਆਰਥੀਆਂ ਨੇ ਵੀ ਚਰਚਾ ਵਿਚ ਸ਼ਿਰਕਤ ਕੀਤੀ।

ਡਾ. ਵਿਨਾਇਕ ਨੇ ਖੇਤੀ ਵਿਗਿਆਨ ਵਿਭਾਗ ਦਾ ਵੀ ਦੌਰਾ ਕੀਤਾ, ਜਿੱਥੇ ਡਾ. ਅਜਮੇਰ ਸਿੰਘ ਬਰਾੜ ਨੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਤੋਂ ਇਮਦਾਦ ਪ੍ਰਾਪਤ ਪ੍ਰੋਜੈਕਟ ਅਧੀਨ ਕੀਤੀਆਂ ਗਈਆਂ ਵੱਖ- ਵੱਖ ਜਲ ਪ੍ਰਬੰਧਨ ਪਹਿਲਕਦਮੀਆਂ ਨੂੰ ਦਿਖਾਇਆ। ਉਪਰੰਤ ਡਾ. ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ, ਡਾ. ਵਿਸ਼ਾਲ ਬੈਕਟਰ ਐਸੋਸੀਏਟ ਡਾਇਰੈਕਟਰ (ਸੰਸਥਾ ਸਬੰਧ) ਨਾਲ ਵਿਸ਼ੇਸ਼ ਮੁਲਾਕਾਤ ਹੋਈ। ਮੁਲਾਕਾਤ ਦੌਰਾਨ ਓਹੀਓ ਰਾਜ ਯੂਨੀਵਰਸਿਟੀ ਅਤੇ ਪੀ ਏ ਯੂ ਵਿਚਕਾਰ ਸੰਭਾਵੀ ਸਹਿਯੋਗ ਬਾਰੇ ਵੀ ਚਰਚਾ ਕੀਤੀ ਗਈ। ਪ੍ਰੋਗਰਾਮ ਦਾ ਸੰਚਾਲਨ ਇਸ ਵਿਭਾਗ ਦੇ ਵਿਗਿਆਨੀ ਡਾ. ਸੰਜੇ ਸੱਤਪੁਤੇ ਨੇ ਕੀਤਾ। American University

Ludhiana News : ਪੀਏਯੂ ਵਿਖੇ ਤਿੰਨ ਰੋਜ਼ਾ ਰਾਸ਼ਟਰੀ ਮੱਕੀ ਕਾਨਫਰੰਸ ਸਮਾਪਤ
ਖੇਤੀਬਾੜੀ ਮੁੱਦਿਆਂ ਨੂੰ ਹੱਲ ਕਰਨ ਲਈ ਸਰਲ ਤਕਨੀਕਾਂ ਅਪਣਾਉਣ ਦੀ ਲੋੜ : ਡਾ. ਗੋਸਲ

(ਜਸਵੀਰ ਸਿੰਘ ਗਹਿਲ) ਲੁਧਿਆਣਾ। Ludhiana News : ਪੀਏਯੂ ਅਤੇ ਆਈਸੀਏਆਰ- ਭਾਰਤੀ ਮੱਕੀ ਖੋਜ ਸੰਸਥਾਨ ਵੱਲੋਂ ਸਾਂਝੇ ਤੌਰ ’ਤੇ ਮੱਕੀ ਟੈਕਨਾਲੋਜਿਸਟ ਐਸੋਸੀਏਸ਼ਨ ਆਫ ਇੰਡੀਆ ਦੀ ਸਹਾਇਤਾ ਨਾਲ ਕਰਵਾਈ ਤਿੰਨ ਰੋਜ਼ਾ ਰਾਸ਼ਟਰੀ ਮੱਕੀ ਕਾਨਫਰੰਸ ਸਮਾਪਤ ਹੋ ਗਈ। ਇਸ ਮੌਕੇ ਹਰੇਕ ਸੈਸ਼ਨ ਦੇ ਖੋਜਕਰਤਾਵਾਂ ਨੂੰ ਸਰਵੋਤਮ ਮੌਖਿਕ ਅਤੇ ਪੋਸਟਰ ਪੇਸ਼ਕਾਰੀ ਪੁਰਸਕਾਰ ਪ੍ਰਦਾਨ ਕੀਤੇ ਗਏ।

ਸਮਾਪਤੀ ਸੈਸ਼ਨ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸਮੂਹ ਪੇਪਰ ਪੇਸ਼ ਕਰਤਾਵਾਂ ਅਤੇ ਪੁਰਸਕਾਰ ਜੇਤੂਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵੱਖ-ਵੱਖ ਹਿੱਸੇਦਾਰਾਂ ਵਿਚਕਾਰ ਸਹਿਯੋਗ ਅਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਲਈ ਕਾਨਫਰੰਸ ਦੀ ਮਹੱਤਤਾ ਨੂੰ ਉਜਾਗਰ ਕੀਤਾ। ਨਾਲ ਹੀ ਉਨ੍ਹਾਂ ਜ਼ਰੂਰੀ ਖੇਤੀਬਾੜੀ ਮੁੱਦਿਆਂ ਨੂੰ ਹੱਲ ਕਰਨ ਲਈ ਸਰਲ, ਕਿਸਾਨ- ਪੱਖੀ ਤਕਨੀਕਾਂ ਅਪਣਾਉਣ ਅਤੇ ਭੋਜਨ, ਚਾਰੇ ਅਤੇ ਈਂਧਨ ਖੇਤਰਾਂ ਵਿੱਚ ਭਵਿੱਖ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ: ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਮਸ਼ਾਲ ਦਾ ਭਰਵਾਂ ਸਵਾਗਤ

ਉਨ੍ਹਾਂ ਆਸ ਪ੍ਰਗਟਾਈ ਕਿ ਮੱਕੀ ਬਾਰੇ ਇਸ ਕਾਨਫਰੰਸ ਰਾਹੀਂ ਪੈਦਾ ਹੋਏ ਸਿੱਟਿਆਂ ਤੋਂ ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਤਾਲਮੇਲ ਸਾਹਮਣੇ ਆਏਗਾ। ਡਾ. ਐੱਸਕੇ ਵਾਸਲ ਵਿਸ਼ਵ ਭੋਜਨ ਪੁਰਸਕਾਰ ਜੇਤੂ ਨੇ ਭਾਰਤੀ ਖੇਤੀ ਦੇ ਭਵਿੱਖ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਨੂੰ ਅਹਿਮ ਆਖਦਿਆਂ ਕਿਹਾ ਕਿ ਸਪੀਡ ਬਰੀਡਿੰਗ ਦੀ ਮਹੱਤਤਾ ਅੱਜ ਦੇ ਖੇਤੀ ਯੋਗ ਵਿੱਚ ਵਧੀ ਹੈ ਤੇ ਪੀਏਯੂ ਨੇ ਇਸ ਦਿਸ਼ਾ ਵਿੱਚ ਪਹਿਲਕਦਮੀ ਕਰਕੇ ਇਤਿਹਾਸਕ ਕਾਰਜ ਕੀਤਾ ਹੈ। ਨਾਲ ਹੀ ਉਨ੍ਹਾਂ ਮੱਕੀ ਦੀ ਫਸਲ ਦੀ ਸਥਿਰਤਾ ਸੁਧਾਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਮੱਕੀ ਵਿੱਚ ਬੌਣੇਪਣ ਦੇ ਜੀਨਾਂ ਬਾਰੇ ਖੋਜ ਨੂੰ ਮਜ਼ਬੂਤ ਕਰਨ ਦਾ ਪ੍ਰਸਤਾਵ ਵੀ ਦਿੱਤਾ।

ਮਾਹਿਰਾਂ ਨੇ ਫ਼ਸਲੀ ਵਿਭਿੰਨਤਾ ਤੇ ਵਾਤਾਵਰਨ ਸੰਭਾਲ ਬਾਰੇ ਕੀਤੀਆਂ ਵਿਚਾਰਾਂ | Ludhiana News

ਐੱਮਟੀਏਆਈ ਦੇ ਪ੍ਰਧਾਨ ਅਤੇ ਆਈਆਈਐੱਮਆਰ ਦੇ ਸਾਬਕਾ ਡਾਇਰੈਕਟਰ ਡਾ. ਸੇਨ ਦਾਸ ਨੇ ਮੱਕੀ ਖੋਜਕਰਤਾਵਾਂ, ਕਿਸਾਨਾਂ ਅਤੇ ਉਦਯੋਗਾਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ ਪਰ ਉਨ੍ਹਾਂ ਨੂੰ ਜ਼ਮੀਨ ਅਤੇ ਪੌਦਿਆਂ ਦੀ ਸਿਹਤ ਨੂੰ ਤਰਜ਼ੀਹ ਦੇਣ ਦੀ ਅਪੀਲ ਵੀ ਕੀਤੀ। ਡਾ. ਰਾਜਬੀਰ ਸਿੰਘ ਨੇ ਭਾਰਤ ਵਿੱਚ ਮੱਕੀ ਦੀ ਫ਼ਸਲ ਦੀ ਸੰਭਾਵਨਾ ’ਤੇ ਜ਼ੋਰ ਦਿੱਤਾ, ਖਾਸ ਤੌਰ ’ਤੇ ਉਦਯੋਗਿਕ ਲੋੜਾਂ ਅਤੇ ਸਾਈਲੇਜ ਯੂਨਿਟਾਂ ਦੇ ਵਿਕਾਸ ਨਾਲ ਇਸ ਫ਼ਸਲ ਦੀਆਂ ਸੰਭਾਵਨਾਵਾਂ ਬਾਰੇ ਗੱਲ ਕੀਤੀ। ਡਾ. ਐੱਚਐੱਸ ਜਾਟ ਆਯੋਜਨ ਸਕਤੱਰ ਅਤੇ ਆਈਸੀਏਆਰ- ਇੰਡੀਅਨ ਇੰਸਟੀਚਿਊਟ ਆਫ ਮੇਜ਼ ਰਿਸਰਚ ਦੇ ਨਿਰਦੇਸ਼ਕ ਨੇ ਤਿੰਨ ਦਿਨਾਂ ਦੀ ਚਰਚਾ ਤੋਂ ਸਾਹਮਣੇ ਆਈਆਂ ਮੁੱਖ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਮੱਕੀ ਵਿੱਚ ਬਿਹਤਰ ਜੈਨੇਟਿਕ ਵਿਕਾਸ ਲਈ ਰਵਾਇਤੀ ਅਤੇ ਨਵੀਨ ਤਕਨੀਕਾਂ ਵਿਚਕਾਰ ਸੰਤੁਲਿਤ ਦੀ ਮਹੱਤਤਾ ਨੂੰ ਸਨਮੁੱਖ ਲਿਆਂਦਾ। ਸਮਾਗਮ ਦੀ ਸਮਾਪਤੀ ਪੀਏਯੂ ਦੇ ਮੱਕੀ ਸੈਕਸ਼ਨ ਦੇ ਸਹਿ- ਸਕੱਤਰ ਅਤੇ ਇੰਚਾਰਜ ਡਾ. ਸੁਰਿੰਦਰ ਸੰਧੂ ਦੇ ਧੰਨਵਾਦ ਨਾਲ ਹੋਈ। Ludhiana News

ਪੀਏਯੂ ਦੇ ਪੁਰਾਣੇ ਵਿਦਿਆਰਥੀ ਦਿਲਜੀਤਪਾਲ ਸਿੰਘ ਬਰਾੜ ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਬਣੇ ਸਪੀਕਰ
(ਰਘਬੀਰ ਸਿੰਘ) ਲੁਧਿਆਣਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਅਤੇ ਅਧਿਆਪਕ ਦਿਲਜੀਤਪਾਲ ਸਿੰਘ ਬਰਾੜ ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਅਸੈਂਬਲੀ ਦੇ ਸਪੀਕਰ ਚੁਣੇ ਗਏ ਹਨ। ਦੂਜੀ ਵਾਰ ਵਿਧਾਇਕ ਬਣੇ ਦਿਲਜੀਤਪਾਲ ਪੀ ਏ ਯੂ ‘ਚ ਪੜ੍ਹਦਿਆਂ ਵੀ ਆਗੂਆਂ ਵਾਲੀ ਬਿਰਤੀ ਰੱਖਦੇ ਸਨ। ਉਹ ਭੰਗੜੇ ਦੇ ਸਿਰਕੱਢ ਕਲਾਕਾਰ ਹੋਣ ਤੋਂ ਇਲਾਵਾ ਪੰਜਾਬੀ ਸਾਹਿਤ ਸਿਰਜਣ ਵਿੱਚ ਵਿੱਚ ਵੀ ਵਿਸੇਸ ਦਿਲਚਸਪੀ ਰੱਖਦੇ ਸਨ। (Canada News)

ਇਹ ਵੀ ਪੜ੍ਹੋ : ਪ੍ਰਨੀਤ ਕੌਰ ਨੇ ਟਰੇਨ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ ’ਚ ਉਠਾਇਆ

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਅਤੇ ਪੀ ਏ ਯੂ ਦੇ ਸੇਵਾਮੁਕਤ ਅਧਿਆਪਕ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਦਿਲਜੀਤਪਾਲ ਦੀ ਇਸ ਪ੍ਰਾਪਤੀ ਤੇ ਮੁਬਾਰਕਬਾਦ ਦਿੱਤੀ ਹੈ। ਪਿਛਲੀ ਪੰਜਾਬ ਫੇਰੀ ਦੌਰਾਨ ਉਹ ਪੰਜਾਬੀ ਭਵਨ ਲੁਧਿਆਣਾ ਵਿੱਚ ਆਪਣੇ ਪੁੱਤਰ ਸਮੇਤ ਪੰਜਾਬੀ ਲੇਖਕਾਂ ਪ੍ਰੋ ਰਵਿੰਦਰ ਭੱਠਲ, ਤ੍ਰੈਲੋਚਨ ਲੋਚੀ, ਡਾ. ਅਨਿਲ ਸ਼ਰਮਾ ਤੇ ਮੇਰੇ ਨਾਲ ਮੁਲਾਕਾਤ ਕਰਕੇ ਗਏ ਸਨ। ਪ੍ਰੋ ਗਿੱਲ ਨੇ ਕਿਹਾ ਕਿ ਕਨੇਡਾ ਦੇ ਮੈਨੀਟੋਬਾ ਸੂਬੇ ‘ਚ ਸਪੀਕਰ ਦੀ ਕੁਰਸੀ ‘ਤੇ ਬੈਠਣ ਵਾਲੇ ਪਹਿਲੇ ਪੰਜਾਬੀ ਬਣੇ ਦਿਲਜੀਤਪਾਲ ਸਿੰਘ ਬਰਾੜ ਪੰਜਾਬੀ ਮੂਲ ਦੇ ਕਨੇਡੀਅਨ ਸਿਆਸਤਦਾਨ ਬਣੇ ਹਨ ਜਿੰਨ੍ਹਾਂ ਨੂੰ ਮੈਨੀਟੋਬਾ ਵਿਧਾਨ ਸਭਾ ‘ਚ ਸਪੀਕਰ ਦੀ ਕੁਰਸੀ ‘ਤੇ ਬੈਠਣ ਦਾ ਮਾਣ ਮਿਲਿਆ ਹੈ। (Canada News)

‘ਨਕਲੀ ਮੁੱਖ ਮੰਤਰੀ’ ਨਾਲ ਬਹਿਸ ’ਚ ਹਿੱਸਾ ਨਹੀਂ ਲਵਾਂਗਾ : ਸੁਖਬੀਰ ਬਾਦਲ
(ਰਘਬੀਰ ਸਿੰਘ) ਲੁਧਿਆਣਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਦੁਪਹਿਰ ਦਾ ਖਾਣਾ ਖਾਧਾ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੀਏਯੂ, ਲੁਧਿਆਣਾ ਵਿੱਚ ਹੋਣ ਵਾਲੀ ਬਹਿਸ ਵਿੱਚ ਹਿੱਸਾ ਨਹੀਂ ਲੈ ਸਕਦੇ ਕਿਉਂਕਿ ਬਹਿਸ ਲਈ ਇੱਕ ਅਸਲੀ ਮੁੱਖ ਮੰਤਰੀ ਦਾ ਸਟੇਜ ’ਤੇ ਹੋਣਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨਕਲੀ ਸੀਐੱਮ ਹੈ ਅਤੇ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਿਮੋਟ ਕੰਟਰੋਲ ਨਾਲ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਅਸਲ ਮੁੱਦਿਆਂ ਦੀ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ : England Vs Afghanistan : ਅਫਗਾਨਿਸਤਾਨ ਨੇ ਇੰਗਲੈਂਡ ਨੂੰ ਦਿੱਤਾ 285 ਦੌੜਾਂ ਦਾ ਟੀਚਾ

ਭਗਵੰਤ ਸਿੰਘ ਮਾਨ ਨੇ ਇਸ ਵੇਲੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਹਰ ਮੁੱਦੇ ’ਤੇ ਸਮਝੌਤਾ ਕਰ ਰਹੇ ਹਨ। ਬਾਦਲ (Sukhbir Badal) ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਨੂੰ ਪਿੱਛੇ ਰੱਖ ਕੇ ਕੇਜਰੀਵਾਲ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਕੇਜਰੀਵਾਲ ਲਈ ਜਹਾਜ਼ ਵੀ ਮੁਹੱਈਆ ਕਰਵਾ ਰਹੀ ਹੈ।

ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ। ਦਬਾਅ ਹੇਠ ਸਰਵੇਖਣ ਸ਼ੁਰੂ ਕੀਤੇ ਜਾਣ ਦਾ ਦੋਸ ਲਾਉਂਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਬਿਆਨਾਂ ਦੀ ਕੋਈ ਕੀਮਤ ਨਹੀਂ ਹੈ। ਉਸ ਕੋਲ ਬਿਆਨ ਦੇਣ ਦੀ ਤਾਕਤ ਵੀ ਨਹੀਂ ਹੈ। ਬਾਦਲ ਨੇ ਕਿਹਾ ਕਿ ਅੱਜ ਫਰਜੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਆਇਆ ਹੈ ਕਿ ਉਹ ਸਰਵੇ ਟੀਮਾਂ ਨਹੀਂ ਬਣਨ ਦੇਣਗੇ। ਪਰ ਹੁਣ ਭਗਵੰਤ ਮਾਨ ਨੂੰ ਦਿੱਲੀ ਦੇ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਹੁਣ ਐੱਸਵਾਈਐੱਲ ਨੂੰ ਲੈ ਕੇ ਸਰਵੇਖਣ ਸ਼ੁਰੂ ਕਰ ਦਿੱਤਾ ਹੈ।

ਪੀ ਏ ਯੂ ਵੱਲੋਂ ਤਿਆਰ ਕੀਤੇ ਪਰਾਲੀ ਅਧਾਰਿਤ ਬਾਇਓਗੈਸ ਪਲਾਂਟ ਮਾਡਲ ਨੂੰ ਕੇਂਦਰੀ ਮੰਤਰਾਲੇ ਨੇ ਪ੍ਰਵਾਨਗੀ ਦਿੱਤੀ
15 ਬਾਇਓ ਗੈਸ ਪਲਾਂਟ ਪੰਜਾਬ ਚਾਰ ਪਲਾਂਟ ਹਰਿਆਣਾ ਵਿੱਚ ਲਾਏ ਜਾ ਚੁੱਕੇ

(ਰਘਬੀਰ ਸਿੰਘ) ਲੁਧਿਆਣਾ। ਪੀ ਏ ਯੂ ਦੇ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਨੇ ਲਗਭਗ ਛੇ ਸਾਲ ਪਹਿਲਾਂ ਬਾਇਓਗੈਸ ਦੇ ਖੇਤਰ ਵਿੱਚ ਝੋਨੇ ਦੀ ਪਰਾਲੀ ਦੇ ਐਨਾਰੋਬਿਕ ਪਾਚਣ ਲਈ ਸੁੱਕਾ ਫਰਮੈਂਟੇਸਨ ਬਾਇਓਗੈਸ ਪਲਾਂਟ ਮਾਡਲ (Biogas Plant) ਵਿਕਸਤ ਕੀਤਾ ਸੀ। ਇਸ ਪ੍ਰਕਿਰਿਆ ਵਿੱਚ ਇੱਕ ਵਾਰ ਡਾਈਜੈਸਟਰ ਭਰੇ ਜਾਣ ਅਤੇ ਚਾਲੂ ਹੋਣ ਤੋਂ ਬਾਅਦ 3 ਮਹੀਨਿਆਂ ਦੀ ਮਿਆਦ ਲਈ ਲੋੜੀਂਦੀ ਗੈਸ ਪੈਦਾ ਕਰੇਗੀ। ਇਹਨਾਂ ਬਾਇਓਗੈਸ ਪਲਾਂਟਾਂ ਦੀ ਸਥਾਪਨਾ ਨਾਲ ਬਾਇਓਗੈਸ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਪਰਾਲੀ ਦੀ ਖਪਤ ਕੀਤੀ ਜਾ ਸਕਦੀ ਹੈ। ਇਸ ਬਾਇਓਗੈਸ ਪਲਾਂਟ ਦੀ ਵਿਸ਼ੇਸ਼ਤਾ ਇਹ ਹੈ ਕਿ ਪਸ਼ੂਆਂ ਦੇ ਗੋਹੇ ਦੀ ਰੋਜ਼ਾਨਾ ਲੋੜ ਨਹੀਂ ਪੈਂਦੀ। ਜੀਹਦੇ ਕੋਲ ਪਸ਼ੂ ਨਹੀਂ ਹਨ ਉਹ ਵੀ ਅਜਿਹਾ ਬਾਇਓਗੈਸ ਪਲਾਂਟ ਲਗਾ ਸਕਦੇ ਹਨ।

ਇਹ ਤਕਨਾਲੋਜੀ ਆਲ ਇੰਡੀਆ ਕੋਆਰਡੀਨੇਟਰ ਖੋਜ ਪ੍ਰੋਜੈਕਟ ਅਧੀਨ ਵਿਭਾਗ ਦੇ ਪ੍ਰਮੁੱਖ ਵਿਗਿਆਨੀ ਡਾ. ਸਰਬਜੀਤ ਸਿੰਘ ਸੂਚ ਦੁਆਰਾ ਵਿਕਸਤ ਕੀਤੀ ਗਈ ਹੈ। ਹੁਣ ਤੱਕ ਅਜਿਹੇ 15 ਬਾਇਓ ਗੈਸ ਪਲਾਂਟ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਤੇ ਚਾਰ ਪਲਾਂਟ ਹਰਿਆਣਾ ਵਿੱਚ ਲਗਾਏ ਜਾ ਚੁੱਕੇ ਹਨ। ਇਸ ਬਾਇਓਗੈਸ ਪਲਾਂਟ ਦੀ ਟੈਕਨਾਲੋਜੀ ਦਾ ਦੋ ਸਾਲ ਪਹਿਲਾਂ ਵਪਾਰੀਕਰਨ ਕੀਤਾ ਗਿਆ ਹੈ ਅਤੇ ਹੁਣ ਤੱਕ 10 ਫਰਮਾਂ ਅਤੇ ਵਿਅਕਤੀਆਂ ਨੇ ਵੱਖ-ਵੱਖ ਸਥਾਨਾਂ ’ਤੇ ਇਸ ਤਕਨਾਲੋਜੀ ਦੇ ਵੱਡੇ ਪੱਧਰ ‘ਤੇ ਪ੍ਰਸਾਰ ਲਈ ਪੀਏਯੂ ਨਾਲ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। (Biogas Plant)

ਇਹ ਵੀ ਪੜ੍ਹੋ : ਪਿੰਡ ਦਿਆਲਗੜ੍ਹ ਦੀ ਸਮੁੱਚੀ ਪੰਚਾਇਤ ‘ਆਪ’ ’ਚ ਸ਼ਾਮਲ

ਨਵਿਆਉਣਯੋਗ ਊਰਜਾ ਮੰਤਰਾਲੇ, ਨਵੀਂ ਦਿੱਲੀ ਨੇ ਬੀਤੇ ਦਿਨੀਂ ਪਰਾਲੀ ਆਧਾਰਿਤ ਇਸ ਬਾਇਓਗੈਸ ਪਲਾਂਟ ਦੇ ਡਿਜਾਈਨ ਨੂੰ ਮਨਜੂਰੀ ਦਿੱਤੀ। ਇਸ ਬਾਇਓਗੈਸ ਪਲਾਂਟ ਦੇ ਡਿਜਾਇਨ ਨੂੰ ਮਨਜੂਰੀ ਮਿਲਣ ਕਾਰਨ ਇਸ ਨੂੰ ਸੰਬੰਧਿਤ ਮੰਤਰਾਲੇ ਦੇ ਬਾਇਓਗੈਸ ਪ੍ਰੋਗਰਾਮ ਅਧੀਨ ਲਾਭਾਂ ਲਈ ਵਿਚਾਰਿਆ ਜਾਵੇਗਾ। ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸਕ ਖੋਜ ਡਾ ਅਜਮੇਰ ਸਿੰਘ ਢੱਟ, ਡੀਨ ਪੋਸਟ ਗ੍ਰੇਜੂਏਟ ਸਟੱਡੀਜ ਡਾ.ਪੀ.ਕੇ.ਛੁਨੇਜਾ, ਨਿਰਦੇਸਕ ਪਸਾਰ ਸਿੱਖਿਆ ਡਾ ਗੁਰਮੀਤ ਸਿੰਘ ਬੁੱਟਰ, ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ ਐਚ ਐਸ ਸਿੱਧੂ, ਵਧੀਕ ਨਿਰਦੇਸਕ ਖੋਜ ਡਾ. ਗੁਰਸਾਹਿਬ ਸਿੰਘ ਮਨੇਸ ਅਤੇ ਵਿਭਾਗ ਦੇ ਮੁਖੀ ਡਾ: ਰਾਜਨ ਅਗਰਵਾਲ ਨੇ ਡਾ: ਸਰਬਜੀਤ ਸਿੰਘ ਸੂਚ ਨੂੰ ਇਸ ਬਾਇਓਗੈਸ ਪਲਾਂਟ ਦੇ ਡਿਜਾਈਨ ਦੀ ਮਨਜੂਰੀ ਲਈ ਵਧਾਈ ਦਿੱਤੀ।