Deadly Attack - Sach Kahoon Punjabi
ਬੱਧਨੀ ਵਿੱਖੇ ਕਬੱਡੀ ਖਿਡਾਰੀ ਤੇ ਉਸਦੀ ਮਾਤਾ ਤੇ ਜਾਨਲੇਵਾ ਹਮਲਾ
ਮੋਗਾ (ਵਿੱਕੀ ਕੁਮਾਰ)। ਬੀਤੀ ਦੇਰ ਰਾਤ ਮੋਗਾ ਦੇ ਪਿੰਡ ਬੱਧਨੀ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਸਿੰਘ ਕਿੰਦਾ ਬੱਧਨੀ ਦੇ ਘਰ ਅੰਦਰ ਕੁੱਝ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਹਮਲੇ ਦੌਰਾਨ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਕੁਲਵਿੰਦਰ ਦੀ ਮਾਤਾ ਗੰਭੀਰ ਜ਼ਖਮੀ ਹੋਏ ਹਨ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੋ ਜਾਓ ਤਿਆਰ, ਪੈਣ ਵਾਲਾ ਹੈ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਫਿਲਹਾਲ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਿਡਾਰੀ ਕੁਲਵਿੰਦਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦੋਸ਼ ਲਾਏ ਹਨ ਕਿ ਕੁੱਝ ਲੋਕ ਉਸ ਨਾਲ ਰੰਜਿਸ਼ ਰੱਖਦੇ ਸਨ, ਜਿਸ ਕਾਰਨ ਇਹ ਹਮਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਵੀ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਪੁਰਾਣੀ ਰੰਜਿਸ਼ ਕਾਰਨ ਚੰਡੀਗੜ੍ਹ ਵਿਖੇ ਨੌਜਵਾਨ ’ਤੇ ਜਾਨਲੇਵਾ ਹਮਲਾ
(ਸੱਚ ਕਹੂੰ ਨਿਊਜ਼)
ਚੰਡੀਗੜ੍ਹ । ਚੰਡੀਗੜ੍ਹ ‘ਚ ਪੁਰਾਣੀ ਰੰਜਿਸ਼ ਕਾਰਨ 5 ਤੋਂ ਵੱਧ ਨੌਜਵਾਨਾਂ ਨੇ 20 ਸਾਲਾ ਨੌਜਵਾਨ ‘ਤੇ ਹਮਲਾ ਕਰ ਦਿੱਤਾ। ਉਸ ‘ਤੇ ਗੰਡਾਸੀ, ਰਾਡਾਂ, ਡੰਡਿਆਂ ਆਦਿ ਨਾਲ ਹਮਲਾ ਕੀਤਾ ਗਿਆ। ਨੌਜਵਾਨ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੈ। ਹੱਥ ਵਿੱਚ ਫਰੈਕਚਰ ਦੀ ਵੀ ਸੂਚਨਾ ਮਿਲੀ ਹੈ। ਇਹ ਹਮਲਾ ਸੈਕਟਰ-52 ਵਿੱਚ ਹੋਇਆ। ਸਾਰੇ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਨਾਮਕ ਨੌਜਵਾਨ ‘ਤੇ ਹਮਲਾ ਹੋਇਆ ਹੈ। ਉਹ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੈ। ਸ਼ੁੱਕਰਵਾਰ ਸ਼ਾਮ ਨੂੰ ਪ੍ਰਦੀਪ ਡਿਊਟੀ ਤੋਂ ਆ ਕੇ ਕਿਸੇ ਕੰਮ ਲਈ ਬਾਜ਼ਾਰ ਗਿਆ ਸੀ। ਹਮਲਾਵਰਾਂ ਨੇ ਉਸ ਨੂੰ ਘੇਰ ਕੇ ਹਮਲਾ ਕਰ ਦਿੱਤਾ। ਹਮਲਾਵਰਾਂ ਵਿੱਚ ਸੈਕਟਰ-52 ਦੇ ਰਜਤ ਅਤੇ ਬਬਲੂ ਅਤੇ ਉਨ੍ਹਾਂ ਦੇ ਸਾਥੀ ਸ਼ਾਮਲ ਸਨ।
ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਦੀ ਕਰੀਬ 6 ਮਹੀਨੇ ਪਹਿਲਾਂ ਰਜਤ ਅਤੇ ਬਬਲੂ ਨਾਲ ਲੜਾਈ ਹੋਈ ਸੀ, ਜਿਸ ਤੋਂ ਬਾਅਦ ਸੈਕਟਰ-61 ਦੀ ਚੌਕੀ ‘ਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਸੀ। ਉਦੋਂ ਤੋਂ ਹੀ ਬਬਲੂ ਅਤੇ ਰਜਤ ਦੀ ਪ੍ਰਦੀਪ ਨਾਲ ਲੜਾਈ ਹੋ ਗਈ ਸੀ। ਇਸੇ ਦੁਸ਼ਮਣੀ ਵਿਚ ਹੁਣ ਉਸ ‘ਤੇ ਹਮਲਾ ਕੀਤਾ ਗਿਆ। ਪ੍ਰਦੀਪ ਸੈਕਟਰ-34 ਵਿੱਚ ਪ੍ਰਾਈਵੇਟ ਸੈਕਟਰ ਵਿੱਚ ਕੰਮ ਕਰਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਰਾਣੀ ਰੰਜਿਸ਼ ਦੇ ਚੱਲਦੇ ਦੋ ਨੌਜਵਾਨਾਂ ’ਤੇ ਜਾਨਲੇਵਾ ਹਮਲਾ, ਦੋ ਜਖਮੀ, 9 ਖਿਲਾਫ ਮਾਮਲਾ ਦਰਜ
ਤਲਵੰਡੀ ਸਾਬੋ. (ਕਮਲਪ੍ਰੀਤ ਸਿੰਘ)। ਸਥਾਨਕ ਨਗਰ ਵਿਖੇ ਅੱਜ ਸਵੇਰੇ ਇੱਕ ਮੈਡੀਕਲ ਸਟੋਰ ਤੇ ਕੁੱਝ ਵਿਅਕਤੀਆਂ ਵੱਲੋ ਹਮਲਾ ਕਰਕੇ ਮੈਡੀਕਲ ਸਟੋਰ ਦੇ ਮਾਲਕ ਅਤੇ ਉਸ ਦੇ ਰਿਸ਼ਤੇਦਾਰ ਨੂੰ ਜ਼ਖਮੀ ਕਰ ਦਿੱਤਾ ਗਿਆਂ, ਜ਼ਖਮੀਆਂ ਵਿੱਚੋ ਇੱਕ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ ਦੂਜੇ ਦਾ ਇਲਾਜ ਤਲਵੰਡੀ ਸਾਬੋ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ, ਪੁਲਿਸ ਨੇ 9 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। (Deadly Attack)
ਦਰਜ ਮਾਮਲੇ ਅਨੁਸਾਰ ਪੁਲਿਸ ਕੋਲ ਅਰਸਦੀਪ ਸ਼ਰਮਾ ਉਰਫ ਗੁਰਪ੍ਰੀਤ ਸਿੰਘ ਵਾਸੀ ਬੰਗੇਹਰ ਚੜਤ ਸਿੰਘ ਵੱਲੋ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆਂ ਕਿ ਉਹ ਆਪਣੇ ਮਾਮੇ ਲਖਵੀਰ ਸ਼ਰਮਾ ਦੇ ਬਾਬਾ ਦੀਪ ਸਿੰਘ ਮੈਡੀਕਲ ਸਟੋਰ ਤਲਵੰਡੀ ਸਾਬੋ ’ਤੇ ਕੰਮ ਕਰਦਾ ਹੈ, ਜਦੋਂ ਅੱਜ ਸਵੇਰੇ ਉਹ ਮੈਡੀਕਲ ’ਤੇ ਗਿਆ ਤਾਂ ਉਹ ਅਤੇ ਮਾਮੇ ਦਾ ਲੜਕਾ ਬਲਜਿੰਦਰ ਸਿੰਘ ਸ਼ਰਮਾ ਦੁਕਾਨ ਦੀ ਸਫਾਈ ਕਰ ਰਿਹਾ ਸੀ ਤਾਂ ਉਸ ਦੇ ਪਿੰਡ ਬੰਗੇਹਰ ਚੜਤ ਸਿੰਘ ਦੇ ਕੁੱਝ ਲੋਕਾਂ ਨੇ ਤੇਜ਼ ਹਥਿਆਰਾਂ ਨਾਲ ਦੋਵਾਂ ’ਤੇ ਹਮਲਾ ਕਰ ਦਿੱਤਾ ਉਨ੍ਹਾਂ ਨੇ ਦੁਕਾਨ ਦੀ ਵੀ ਭੰਨਤੋੜ ਕਰ ਦਿੱਤੀ।
ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਸਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਈਆਂ ਗਿਆਂ,ਬਲਜਿੰਦਰ ਸ਼ਰਮਾ ਦੇ ਸੱਟਾਂ ਜਿਆਦਾ ਹੋਣ ਕਰਕੇ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਅਰਸਦੀਪ ਸ਼ਰਮਾ ਨੇ ਪੁਲਿਸ ਨੂੰ ਦੱਸਿਆ ਕਿ ਉਕਤ ਹਮਲਾਵਰਾਂ ਨਾਲ ਉਹਨਾਂ ਦੀ ਪੁਰਾਣੀ ਰੰਜਿਸ਼ ਹੈ।
ਓਧਰ ਪੁਲਿਸ ਨੇ ਅਰਸਦੀਪ ਸ਼ਰਮਾ ਉਰਫ ਗੁਰਪ੍ਰੀਤ ਸਿੰਘ ਵਾਸੀ ਬੰਗੇਹਰ ਚੜਤ ਸਿੰਘ ਦੇ ਬਿਆਨ ਤੇ ਧਰਮਪ੍ਰੀਤ ਸਿੰਘ,ਇੱਕਬਾਲ ਸਿੰਘ,ਰੇਸਮ ਸਿੰਘ,ਹਨੀ ਢਿੱਲੋ ਅਤੇ ਪੰਜ ਅਣਪਛਾਤੇ ਲੋਕਾਂ ਖਿਲ਼ਾਫ ਧਾਰਾ 452,323,427,148,149 ਤਹਿਤ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ,ਥਾਣਾ ਮੁੱਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸੀਆਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਤੇ ਦੋਸੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਟਨਾ: ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰਮੋਦੀ ਦੇ ਕਾਫ਼ਲੇ ‘ਤੇ ਮੰਗਲਵਾਰ ਦੇਰ ਸ਼ਾਮ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਚੱਕ ਸਿਕੰਦਰ ਨੇੜੇ ਹੋਇਆ। ਹਮਲੇ ਵਿੱਚ ਉਨ੍ਹਾਂ ਦੀ ਗੱਡੀ ਨੁਕਸਾਨੀ ਗਈ। ਹਾਲਾਂਕਿ, ਸੁਸ਼ੀਲ ਮੋਦੀ ਫਿਲਹਾਲ ਸੁਰੱਖਿਅਤ ਦੱਸੇ ਜਾ ਰਹੇ ਹਨ। ਨਿਊਜ਼ ਏਜੰਸੀ ਮੁਤਾਬਕ ਸੁਸ਼ੀਲ ਮੋਦੀ ਨੇ ਆਰਜੇਡੀ ਦੇ ਵਰਕਰਾਂ ‘ਤੇ ਹਮਲਾ ਕਰਨ ਦਾ ਦੋਸ਼ ਲਾਇਆ। ਉੱਧਰ ਇਸ ਮਾਮਲੇ ਵਿੱਚ ਪੁਲਿਸ ਨੇ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਯ ਦੇ ਨਾਲ ਹੀ 100 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਫੋਨ ‘ਤੇ ਪੁੱਛਿਆ ਹਾਲਾਚਲ
ਜਾਣਕਾਰੀ ਮੁਤਾਬਕ, ਡਿਪਟੀ ਸੀਐੱਮ ਸੁਸ਼ੀਲ ਮੋਦੀ ‘ਤੇ ਹਮਲੇ ਦੇ ਮਾਮਲੇ ਵਿੱਚ ਸਰਕਾਰ ਕਾਫ਼ੀ ਗੰਭੀਰਾਤ ਨਾਲ ਲੈ ਰਹੀ ਹੈ। ਵੈਸ਼ਾਲੀ ਵਿੱਚ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਉਨ੍ਹਾਂ ਨਾਲ ਗੱਲ ਕੀਤੀ। ਨਿਤੀਸ਼ ਕੁਮਾਰ ਨੇ ਫੋਨ ਕਰਕੇ ਸੁਸ਼ੀਲ ਮੋਦੀ ਦਾ ਹਾਲਚਾਲ ਪੁੱਛਿਆ।
ਹਮਲੇ ਦੀ ਚਹੁੰ ਪਾਸਿਓਂ ਨਿੰਦਿਆ
ਸੁਸ਼ੀਲ ਮੋਦੀ ਦੇ ਕਾਫ਼ਲੇ ਹੋਏ ਹਮਲੇ ਦੀ ਹਰ ਪਾਸਿਓਂ ਅਲੋਚਨਾ ਹੋ ਰਹੀ ਹੈ। ਜੇਡੀਯੂ ਦੇ ਪ੍ਰਧੇਸ਼ ਪ੍ਰਧਾਨ ਵਸ਼ਿਸ਼ਟ ਨਰਾਇਣ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਅਜਿਹੀਆਂ ਘਟਨਾਵਾਂ ਦੀ ਥਾਂ ਨਹੀਂ ਹੋਈ ਚਾਹੀਦੀ। ਅਸਹਿਣਸ਼ੀਲਤਾ ਦੀ ਪ੍ਰਵਿਰਤੀ ਰਾਜਨੀਤੀ ਦੀ ਮਾਣ-ਮਰਿਆਦਾ ਨੂੰ ਨਸ਼ ਕਰ ਦਿੰਦੀ ਹੈ।, ਉੱਥੇ ਜੇਡੀਯੂ ਬੁਲਾਰੇ ਨੀਰਜ਼ ਕੁਮਰ ਨੇ ਵੀ ਹਮਲੇ ਦੀ ਨਿੰਦਿਆ ਕਰਦਿਆਂ ਇਸ ਨੂੰ ਕਾਇਰਤਾਪੂਰਨ ਕਾਰਵਾਈ ਦੱਸਿਆ ਹੈ।
ਭਾਜਪਾ ਨੇ ਕਿਹਾ ਕਿ ਸੁਸ਼ੀਲ ਮੋਦੀ ‘ਤੇ ਹਮਲਾ ਰਾਜਦ ਦੀ ਅਪਰਾਧਿਕ ਪ੍ਰਵਿਰਤੀ ਨੂੰ ਦਰਸਾਉਂਦਾ ਹੈ। ਉਹ ਲੋਕ ਅਜਿਹਾ ਕਰਨ ਵਿੱਚ ਮਾਹਿਰ ਹਨ। ਮੋਦੀ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ।
ਉੱਧਰ ਆਰਜੇਡੀ ਨੇਤਾਵਾਂ ਦਾ ਕਹਿਣਾ ਹੈ ਕਿ ਅਜਿਹਾ ਨਹੀਂ ਕਰ ਸਕਦੇ। ਤੇਜਸਵੀ ਯਾਦਵ ਨੇ ਕਿਹਾ ਕਿ ਕੁਝ ਵੀ ਹੋਵੇ ਤਾਂ ਸਿੱਧਾ ਇਲਜ਼ਾਮ ‘ਤੇ ਸਾਡੇ ‘ਤੇ ਮੜ੍ਹ ਦਿੱਤਾ ਜਾਂਦਾ ਹੈ। ਸੁਸ਼ੀਲ ਮੋਦੀ ਆਪਣੀ ਸੁਰੱਖਿਆ ਵਧਾ ਲੈਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।