Ration Card - Sach Kahoon Punjabi
Ration Card: ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ: ਮੰਤਰੀ ਕਟਾਰੂਚੱਕ
ਚੰਡੀਗੜ੍ਹ (ਹਿੰ.ਸ.)। ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 27.18 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ।
Read Also : ਜੂਟ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ ਤੇ ਲਖਪਤੀ ਦੀਦੀਆਂ ਨਾਲ ਸਿੱਧਾ ਸੰਵਾਦ ਕਰਨਗੇ ਸ਼ਿਵਰਾਜ
ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ।
ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਭੋਜਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕਰਦਾ ਹੈ।
ਹੁਣ ਤੱਕ ਵੰਡੀਆਂ ਗਈਆਂ 27.18 ਲੱਖ ਰਾਸ਼ਨ ਕਿੱਟਾਂ ਵਿੱਚੋਂ ਲੁਧਿਆਣਾ 300480 ਕਿੱਟਾਂ ਨਾਲ ਸਭ ਤੋਂ ਅੱਗੇ, ਪਟਿਆਲਾ 203591 ਨਾਲ ਦੂਜੇ ਸਥਾਨ ’ਤੇ, ਬਠਿੰਡਾ 168811 ਕਿੱਟਾਂ ਨਾਲ ਤੀਜੇ ਸਥਾਨ, ਅੰਮ੍ਰਿਤਸਰ 159408 ਕਿੱਟਾਂ ਨਾਲ ਚੌਥੇ, ਫਾਜ਼ਿਲਕਾ 151458 ਕਿੱਟਾਂ ਨਾਲ ਪੰਜਵੇਂ ਸਥਾਨ ਅਤੇ ਸੰਗਰੂਰ 147339 ਕਿੱਟਾਂ ਨਾਲ ਛੇਵੇਂ ਸਥਾਨ ’ਤੇ ਹੈ।
ਜਦੋਂ ਕਿ ਜਲੰਧਰ ਵਿੱਚ 144965 ਕਿੱਟਾਂ ਦੀ ਵੰਡ ਕੀਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ 138009, ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ 133220, ਤੇ ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 128720, ਗੁਰਦਾਸਪੁਰ ਵਿੱਚ 126901, ਗੁਰਦਾਸਪੁਰ ਵਿੱਚ 102695, ਮੋਗਾ ਵਿੱਚ 107324, ਮਾਨਸਾ ਵਿੱਚ 91274, ਫਤਿਹਗੜ੍ਹ ਸਾਹਿਬ ਵਿੱਚ 80910, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 76928, ਫਰੀਦਕੋਟ ਵਿੱਚ 77574, ਕਪੂਰਥਲਾ ਵਿੱਚ 75274, ਪਠਾਨਕੋਟ ਵਿੱਚ 73793, ਬਰਨਾਲਾ ਵਿੱਚ 66193, ਰੂਪਨਗਰ ਵਿੱਚ 60785, ਮਲੇਰਕੋਟਲਾ ਵਿੱਚ 50841 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 45546 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।
ਇਸ ਪਹਿਲਕਦਮੀ ਦਾ ਉਦੇਸ਼ ਅਨਾਜ ਦੇ ਨਾਲ-ਨਾਲ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਆਦਿ ਯੋਗ ਲਾਭਪਾਤਰੀਆਂ ਦੀ ਰਸੋਈ ਤੱਕ ਪਹੰਚਾਉਣਾ ਹੈੈ ਤਾਂ ਜੋ ਯੋਜਨਾ ਤਹਿਤ ਕਵਰ ਕੀਤੇ ਜਾ ਰਹੇ ਪਰਿਵਾਰਾਂ ਨੂੂੰ ਪੂਰੇ ਪੋਸ਼ਣ ਵਾਲਾ ਭੋਜਣ ਪ੍ਰਾਪਤ ਹੋ ਸਕੇ।
ਵੰਡ ਸਬੰਧੀ ਪੂਰੀ ਸਰਗਰਮੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਪਾਰਦਰਸ਼ਤਾ, ਮਿਲਾਵਟੀ ਚੀਜਾਂ ਤੇ ਰੋਕ ਅਤੇ ਹਰੇਕ ਲੋੜਵੰਦ ਘਰ ਤੱਕ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਇਸ ਲਾਹੇਵੰਦ ਉਪਰਾਲੇ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰਨ ਤਾਲਮੇਲ ਨਾਲ ਕੰਮ ਕਰ ਰਹੇ ਹਨ।
ਇਹ ਯੋਜਨਾ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਮੌਜੂਦਾ ਐਨ.ਐਫ.ਐਸ.ਏ. ਕਣਕ ਦੀ ਵੰਡ ਦੇ ਨਾਲੋ-ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਲ ਕਰਕੇ ਸਰਕਾਰ ਵੱਲੋਂ ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕਰਨ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।
Punjab Ration Card News: ਕੇਂਦਰ ਨੂੰ ਨਹੀਂ ਕੱਟਣ ਦਿਆਂਗੇ 8 ਲੱਖ ਪਰਿਵਾਰਾਂ ਦੇ ਰਾਸ਼ਨ ਕਾਰਡ, ਮਿਲਦਾ ਰਹੇਗਾ ਸਾਰਿਆਂ ਨੂੰ ਰਾਸ਼ਨ: ਮੁੱਖ ਮੰਤਰੀ ਮਾਨ
Punjab Ration Card News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 8 ਲੱਖ 2 ਹਜ਼ਾਰ 994 ਪਰਿਵਾਰਾਂ ਦਾ ਰਾਸ਼ਨ ਬੰਦ ਕਰਦੇ ਹੋਏ ਉਹਨਾਂ ਦਾ ਰਾਸ਼ਨ ਕਾਰਡ ਕੱਟਿਆ ਜਾ ਰਿਹਾ ਹੈ। ਪਰ ਮੇਰੇ ਹੁੰਦਿਆਂ ਪੰਜਾਬ ਵਿੱਚ ਕਿਸੇ ਦਾ ਵੀ ਚੁੱਲ੍ਹਾ ਠੰਢਾ ਨਹੀਂ ਹੋਣ ਦਿੱਤਾ ਜਾਏਗਾ। ਕੇਂਦਰ ਸਰਕਾਰ ਦੇ ਇਸ ਤਰ੍ਹਾਂ ਦੇ ਕਿਸੇ ਵੀ ਆਦੇਸ਼ ਨੂੰ ਪੰਜਾਬ ਵਿੱਚ ਲਾਗੂ ਨਹੀਂ ਕਰਾਂਗੇੇ, ਇਸ ਲਈ ਭਾਵੇਂ ਪੰਜਾਬ ਸਰਕਾਰ ਨੂੰ ਆਪਣੀ ਜੇਬ ਵਿੱਚੋਂ ਹੀ ਖਰਚਾ ਕਰਦੇ ਹੋਏ ਆਮ ਲੋਕਾਂ ਨੂੰ ਰਾਸ਼ਨ ਕਿਉਂ ਨਾ ਦੇਣਾ ਪਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ।
ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਪੰਜਾਬ ਦੇ 8 ਲੱਖ ਤੋਂ ਜਿਆਦਾ ਰਾਸ਼ਨ ਕਾਰਡ ਨੂੰ ਕੱਟਦੇ ਹੋਏ 32 ਲੱਖ ਲੋਕਾਂ ਨੂੰ ਰਾਸ਼ਨ ਦੇਣਾ ਬੰਦ ਕਰ ਦਿੱਤਾ ਜਾਵੇ। ਇਸ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕਾਰਨ ਪੁੱਛਿਆ ਤਾਂ ਉਨਾਂ ਦੱਸਿਆ ਹੈ ਕਿ ਜਿਨਾਂ ਦੇ ਰਾਸ਼ਨ ਕਾਰਡ ਕੱਟੇ ਜਾ ਰਹੇ ਹਨ ਉਹਨਾਂ ਕੋਲ ਕਾਰ ਦੇ ਨਾਲ-ਨਾਲ ਕਈ ਜ਼ਮੀਨ ਜਾਇਦਾਦ ਹੈ ਜਿਸ ਕਰਕੇ ਨਿਯਮਾਂ ਅਨੁਸਾਰ ਉਹ ਰਾਸ਼ਨ ਲੈਣ ਦੇ ਹੱਕਦਾਰ ਨਹੀਂ ਰਹੇ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਇੱਕ ਪਰਿਵਾਰ ਵਿੱਚ ਇੱਕ ਲੜਕਾ ਸਰਕਾਰੀ ਨੌਕਰੀ ਲੱਗ ਜਾਵੇ ਜਾਂ ਫਿਰ ਕਾਰ ਖਰੀਦ ਲਵੇ ਤਾਂ ਬਾਕੀ ਪਰਿਵਾਰ ਦਾ ਉਸ ਵਿੱਚ ਕੀ ਕਸੂਰ ਹੈ ? ਕੀ ਉਸ ਪਰਿਵਾਰ ਦੀ ਰੋਟੀ ਖੋਹ ਲਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਹੋ ਜਿਹਾ ਕੁਝ ਵੀ ਨਹੀਂ ਹੋਣ ਦਿਆਂਗੇ।
ਇਹ ਵੀ ਪੜ੍ਹੋ: Poppy Smuggling: ਮੱਧ ਪ੍ਰਦੇਸ਼ ਤੋਂ ਪੰਜਾਬ ‘ਚ ਭੁੱਕੀ ਸਪਲਾਈ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਵੇਂ ਫਰਮਾਨ ਨੂੰ ਲਾਗੂ ਕਰਨ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ ਪਰ ਉਨਾਂ ਵੱਲੋਂ ਚਿੱਠੀ ਲਿਖਦੇ ਹੋਏ ਕੇਂਦਰ ਸਰਕਾਰ ਤੋਂ ਛੇ ਮਹੀਨਿਆਂ ਦਾ ਸਮਾਂ ਮੰਗਿਆ ਗਿਆ ਹੈ ਤਾਂ ਕਿ ਇਹੋ ਜਿਹੇ ਰਾਸ਼ਨ ਕਾਰਡ ਠੀਕ ਕਰਦੇ ਹੋਏ ਜ਼ਰੂਰਤਮੰਦਾਂ ਦੇ ਰਾਸ਼ਨ ਕਾਰਡ ਕੱਟਣ ਤੋਂ ਬਚਾਏ ਜਾ ਸਕਣ । ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨਹੀਂ ਮੰਨਦੀ ਹੈ ਤਾਂ ਪੰਜਾਬ ਸਰਕਾਰ ਇਨਾਂ 8 ਲੱਖ ਤੋਂ ਜਿਆਦਾ ਪਰਿਵਾਰਾਂ ਨੂੰ ਰਾਸ਼ਨ ਦੇਣਾ ਬੰਦ ਨਹੀਂ ਕਰੇਗੀ ਉਸ ਲਈ ਭਾਵੇਂ ਪੰਜਾਬ ਸਰਕਾਰ ਨੂੰ ਆਪਣੀ ਜੇਬ ਵਿੱਚੋਂ ਹੀ ਪੈਸਾ ਕਿਉਂ ਨਾ ਖਰਚਣਾ ਪਵੇ।
ਸੀ ਆਈਐਸਐਫ ਦੀ ਤੈਨਾਤੀ ਨੂੰ ਲੈ ਕੇ ਦਿੱਲੀ ਨਾਲ ਗੱਲਬਾਤ ਕਰਨਗੇ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਵਿਰੋਧ ਦੇ ਬਾਵਜੂਦ ਵੀ ਬੀਬੀਐੱਮਬੀ ਵੱਲੋਂ ਨੰਗਲ ਡੈਮ’ ਤੇ ਸੀਆਈਐੱਸਐੱਫ ਦੀ ਤੈਨਾਤੀ ਕਰ ਦਿੱਤੀ ਗਈ ਹੈ। ਇਸ ਬਾਰੇ ਉਹ ਖੁਦ ਦਿੱਲੀ ਜਾ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਪੰਜਾਬ ਦਾ ਪੱਖ ਰੱਖਦੇ ਹੋਏ ਇਸ ਫੈਸਲੇ ਨੂੰ ਵਾਪਸ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।
Aadhaar, ਵੋਟਰ ਆਈਡੀ ਤੇ ਰਾਸ਼ਨ ਕਾਰਡ ਬਾਰੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ’ਚ ਦਿੱਤਾ ਹਲਫ਼ਨਾਮਾ, ਜਾਣੋ ਕਿੰਨੇ ਕੁ ਜ਼ਰੂਰੀ ਨੇ ਇਹ ਦਸਤਾਵੇਜ
Aadhaar: ਨਵੀਂ ਦਿੱਲੀ (ਏਜੰਸੀ)। ਭਾਰਤ ਦੇ ਚੋਣ ਕਮਿਸ਼ਨ ਨੇ ਬਿਹਾਰ ਵਿੱਚ ਚੱਲ ਰਹੇ ਵਿਸ਼ੇਸ਼ ਤੀਬਰ ਸੋਧ ਦੇ ਸੰਦਰਭ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਇਸ ਪ੍ਰਕਿਰਿਆ ਵਿੱਚ, ਵੋਟਰ ਪਛਾਣ ਪੱਤਰ (ਵੋਟਰ ਆਈਡੀ) ਨੂੰ ਪਛਾਣ ਲਈ ਵੈਧ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਇਹ ਦਸਤਾਵੇਜ਼ ਪਹਿਲਾਂ ਤੋਂ ਮੌਜੂਦ ਵੋਟਰ ਸੂਚੀ ਦੇ ਆਧਾਰ ’ਤੇ ਬਣਾਇਆ ਗਿਆ ਹੈ।
ਚੋਣ ਕਮਿਸ਼ਨ ਨੇ ਕਿਹਾ ਕਿ ਇਹ ਪੁਨਰ ਵਿਚਾਰ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 21 (3) ਦੇ ਤਹਿਤ ਇੱਕ ਨਵੀਂ ਪਹਿਲਕਦਮੀ ਵਜੋਂ ਚਲਾਈ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ, ਪਿਛਲੇ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਨਾਲ ਇਸ ਪ੍ਰਕਿਰਿਆ ਦੀ ਵੈਧਤਾ ਪ੍ਰਭਾਵਿਤ ਹੋਵੇਗੀ। ਵੋਟਰ ਆਈਡੀ ਸਿਰਫ ਪਹਿਲਾਂ ਤੋਂ ਰਜਿਸਟਰਡ ਵੋਟਰ ਦੀ ਪੁਸ਼ਟੀ ਕਰਦੀ ਹੈ, ਇਹ ਨਵੀਂ ਰਜਿਸਟਰੇਸ਼ਨ ਜਾਂ ਇਸਦੀ ਪ੍ਰਮਾਣਿਕਤਾ ਦਾ ਬਦਲ ਨਹੀਂ ਹੋ ਸਕਦਾ। Aadhaar
ਚੋਣ ਕਮਿਸ਼ਨ ਨੇ ਆਪਣੇ ਹਲਫ਼ਨਾਮੇ ਵਿੱਚ ਆਧਾਰ ਨੂੰ ਨਵੀਂ ਨਾਮਜ਼ਦਗੀ ਲਈ ਢੁਕਵੇਂ ਦਸਤਾਵੇਜ਼ ਵਜੋਂ ਸਵੀਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਕਮਿਸ਼ਨ ਨੇ ਕਿਹਾ ਕਿ ਆਧਾਰ ਸਿਰਫ ਪਛਾਣ ਦਾ ਸਬੂਤ ਹੈ, ਨਾਗਰਿਕਤਾ ਦਾ ਨਹੀਂ। ਆਧਾਰ ਐਕਟ, 2016 ਦੀ ਧਾਰਾ 9 ਦਾ ਹਵਾਲਾ ਦਿੰਦੇ ਹੋਏ, ਕਮਿਸ਼ਨ ਨੇ ਕਿਹਾ ਕਿ ਆਧਾਰ ਨੰਬਰ ਹੋਣਾ ਭਾਰਤ ਦੀ ਨਾਗਰਿਕਤਾ ਸਾਬਤ ਨਹੀਂ ਕਰਦਾ। ਹਾਲਾਂਕਿ, ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਧਾਰ ਨੂੰ ਹੋਰ ਦਸਤਾਵੇਜ਼ਾਂ ਦੇ ਨਾਲ ਸਹਾਇਤਾ ਵਜੋਂ ਜਮਾ ਕੀਤਾ ਜਾ ਸਕਦਾ ਹੈ। New Delhi
ਜਮਾ ਕੀਤੇ ਗਏ ਦਸਤਾਵੇਜ਼ਾਂ ਦੀ ਸੂਚੀ ਸਿਰਫ਼ ਸੰਕੇਤਕ ਹੈ, ਸੰਪੂਰਨ ਨਹੀਂ। ਕਮਿਸ਼ਨ ਨੇ ਰਾਸ਼ਨ ਕਾਰਡਾਂ ਨੂੰ ਸਵੀਕਾਰਯੋਗ ਦਸਤਾਵੇਜ਼ਾਂ ਦੀ ਸੂਚੀ ਵਿੱਚੋਂ ਬਾਹਰ ਕਰਨ ਦੇ ਕਾਰਨ ਵਜੋਂ ਵੱਡੀ ਗਿਣਤੀ ਵਿੱਚ ਜਾਅਲੀ ਰਾਸ਼ਨ ਕਾਰਡਾਂ ਦਾ ਹਵਾਲਾ ਦਿੱਤਾ। ਚੋਣ ਕਮਿਸ਼ਨ ਨੇ ਇਹ ਹਲਫ਼ਨਾਮਾ 24 ਜੂਨ, 2025 ਦੇ ਆਪਣੇ ਐਸਆਈਆਰ ਆਦੇਸ਼ ਵਿਰੁੱਧ ਦਾਇਰ ਪਟੀਸ਼ਨਾਂ ਦੇ ਜਵਾਬ ਵਿੱਚ ਦਾਇਰ ਕੀਤਾ ਹੈ। ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 28 ਜੁਲਾਈ ਨੂੰ ਤੈਅ ਕੀਤੀ ਗਈ ਹੈ।
Ration Card: ਪੰਜਾਬ ਵਾਸੀਆਂ ਕੋਲ ਆਖਰੀ ਮੌਕਾ, ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਜੇਕਰ ਤੁਸੀਂ ਵੀ ਨਹੀਂ ਕੀਤਾ ਇਹ ਕੰਮ ਤਾਂ ਅੱਜ ਹੀ ਕਰੋ
ਚੰਡੀਗੜ੍ਹ। ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਹਰ ਰਾਸ਼ਨ ਕਾਰਡਧਾਰਕ ਲਈ ਈ-ਕੇ. ਵਾਈ. ਸੀ. ਕਰਵਾਉਣ ਲਈ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਕੀਤੀ ਗਈ ਆਖਰੀ ਮਿਤੀ 30 ਜੂਨ ਸੀ, ਜਿਸ ਨੂੰ ਹੁਣ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰਾਲੇ ਨੇ 5 ਜੁਲਾਈ ਤੱਕ ਵਧਾ ਦਿੱਤਾ ਹੈ। ਇਸ ਵਿਚ ਖੁਰਾਕ ਅਤੇ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਯੋਜਨਾ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਨੂੰ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਜਿਹੜੇ ਰਾਸ਼ਨ ਕਾਰਡਧਾਰਕ 5 ਜੁਲਾਈ ਤੱਕ ਈ-ਕੇ. ਵਾਈ. ਸੀ. ਨਹੀਂ ਕਰਵਾਉਂਦੇ, ਉਹ ਅਗਲੀ ਵਾਰ ਰਾਸ਼ਨ ਡਿਪੂ ’ਤੇ ਮਿਲਣ ਵਾਲੀ ਮੁਫ਼ਤ ਕਣਕ ਦੇ ਹੱਕਦਾਰ ਨਹੀਂ ਹੋਣਗੇ।
ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਵੱਲੋਂ ਰਾਸ਼ਨ ਕਾਰਡ ਧਾਰਕਾਂ ਦਾ ਈ-ਕੇ. ਵਾਈ. ਸੀ. ਕਰਵਾਉਣ ਲਈ ਨਿਰਧਾਰਿਤ ਸਮਾਂ ਸੀਮਾ ਕਈ ਵਾਰ ਵਧਾਈ ਗਈ ਹੈ ਤਾਂ ਜੋ ਇਸ ਯੋਜਨਾ ਨਾਲ ਜੁੜਿਆ ਕੋਈ ਵੀ ਪਰਿਵਾਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮੁਫਤ ਅਨਾਜ ਯੋਜਨਾ ਤੋਂ ਵਾਂਝਾ ਨਾ ਰਹੇ, ਜਿਸ ਲਈ ਖੁਰਾਕ ਅਤੇ ਸਪਲਾਈ ਵਿਭਾਗ ਲੁਧਿਆਣਾ ਪੂਰਬੀ ਸਰਕਲ ਕੰਟਰੋਲਰ ਮੈਡਮ ਸ਼ਿਫਾਲੀ ਚੋਪੜਾ, ਵਿਭਾਗ ਦੇ ਪੱਛਮੀ ਸਰਕਲ ਕੰਟਰੋਲਰ ਸਰਤਾਜ ਸਿੰਘ ਚੀਮਾ ਦੀ ਅਗਵਾਈ ਹੇਠ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪੂਰੀ ਟੀਮ ਲੁਧਿਆਣਾ ਜ਼ਿਲੇ ਨਾਲ ਸਬੰਧਤ 1650 ਡਿਪੂ ਹੋਲਡਰਾਂ ਰਾਹੀਂ ਰਾਸ਼ਨ ਕਾਰਡ ਧਾਰਕਾਂ ਦਾ ਈ-ਕੇ. ਵਾਈ. ਸੀ. ਮੁਫ਼ਤ ਕਰਵਾਉਣ ਦਾ ਕੰਮ ਕਰ ਰਹੀ ਹੈ।
Read Also : PM Kisan Yojana: ਕਦੋਂ ਜਾਰੀ ਹੋਵੇਗੀ ਪੀਐੱਮ ਕਿਸਾਨ ਯੋਜਨਾ ਦੀ 20ਵੀਂ ਕਿਸ਼ਤ? ਇੱਥੇ ਜਾਣੋ ਨਵਾਂ ਅਪਡੇਟ
ਵਿਭਾਗੀ ਗਲਿਆਰਿਆਂ ਵਿਚ ਇਹ ਵੀ ਚਰਚਾ ਹੈ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਉਨ੍ਹਾਂ ਕਾਰਡ ਧਾਰਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਪਹਿਲਾਂ ਬਿਨਾ ਈ-ਕੇਵਾਈਸੀ ਨਾ ਕਰਵਾਉਣ ਦੇ ਬਾਵਜੂਦ ਕਣਕ ਦਾ ਲਾਭ ਲਿਆ ਸੀ।
Punjab Ration Card News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ, ਛੇਤੀ ਕਰ ਲੈਣ ਇਹ ਕੰਮ
Punjab Ration Card News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਜਿੰਨੇ ਵੀ ਰਾਸ਼ਨ ਕਾਰਡ ਧਾਰਕ ਹਨ। ਉਨਾਂ ਲਈ ਇਹ ਖਬਰ ਅਹਿਮ ਹੈ। ਜਾਣਕਾਰੀ ਮੁਤਾਬਕ ਸੂਬੇ ‘ਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ ਈ-ਕੇ.ਵਾਈ.ਸੀ. ਸਰਵੇਖਣ ਚੱਲ ਰਿਹਾ ਹੈ। ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.06 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪੂਰੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਉਨ੍ਹਾਂ ਨੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਈ-ਵੀਕੇਵਾਈਸੀ ਕਰਵਾਉਣ ਬਾਰੇ ਜਾਣਕਾਰੀ ਦਿੱਤੀ। ਇਸ ਪ੍ਰਕਿਰਿਆ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਰਾਸ਼ਨ ਲੈਣ ਤੋਂ ਵਾਂਝਾ ਨਾ ਰਹੇ। ਜਿਕਰਯੋਗ ਹੈ ਕਿ ਪੰਜਾਬ ਭਰ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਈ-ਕੇਵਾਈਸੀ ਮੁਹੱਈਆ ਕਰਵਾਉਣ ਲਈ ਪਹਿਲਾਂ ਦੀ ਸਮਾਂ ਸੀਮਾ 30 ਸਤੰਬਰ ਤੋਂ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ।
Ration Card: ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਰਾਸ਼ਨ ਡਿੱਪੂਆਂ ’ਚ ਹੋਣ ਜਾ ਰਿਹੈ ਇਹ ਵੱਡਾ ਬਦਲਾਅ
Ration Card: ਰਾਸ਼ਨ ’ਚ ਬੇਨਿਯਮੀਆਂ ਨੂੰ ਬਿਲਕੁਲ ਵੀ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਨਾਗਰ
Ration Card: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਰਾਜੇਸ਼ ਨਾਗਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੇ ਸਾਰੇ ਡਿਪੂ ਹੋਲਡਰਾਂ ਤੋਂ ਜਲਦੀ ਤੋਂ ਜਲਦੀ ਰਾਸ਼ਨ ਦੀ ਵੰਡ ਨੂੰ ਯਕੀਨੀ ਬਣਾਉਣ। ਜਾਣ-ਬੁੱਝ ਕੇ ਦੇਰੀ ਕਰਨ ਵਾਲੇ ਡਿਪੂ ਹੋਲਡਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। Government News
Read Also : PM-Vidyalaxmi Scheme: ਹੁਣ ਪੈਸਿਆਂ ਦੀ ਕਮੀ ਕਰਕੇ ਵਿਚਕਾਰ ਨਹੀਂ ਰਹੇਗੀ ਪੜ੍ਹਾਈ
ਉਨ੍ਹਾਂ ਸਮੂਹ ਰਾਸ਼ਨ ਡਿਪੂਆਂ ’ਤੇ ਸੀਸੀਟੀਵੀ ਕੈਮਰੇ ਲਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਗਰੀਬਾਂ ਦੇ ਰਾਸ਼ਨ ’ਚ ਬੇਨਿਯਮੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਨਾਗਰ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਹੈੱਡਕੁਆਰਟਰ ਪੱਧਰ ਤੱਕ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੀ ਮੌਜ਼ੂਦ ਸਨ। Ration Card
Ration Card: ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਰਾਸ਼ਨ ਡਿੱਪੂਆਂ ਤੇ ਕਾਰਡ ਹੋਲਡਰਾਂ ਲਈ ਨਵਾਂ ਅਪਡੇਟ ਸਾਂਝਾ ਕੀਤਾ ਗਿਆ ਹੈ। ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਪੰਜਾਬ ਵਿਚ ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕਰਨ ਲਈ ਨਿਰਧਾਰਤ ਤਾਰੀਖ਼ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਹ ਤਾਰੀਖ਼ ਹੁਣ 28 ਸਤੰਬਰ ਤੋਂ ਵਧਾ ਕੇ 10 ਅਕਤੂਬਰ ਤਕ ਕਰ ਦਿੱਤੀ ਗਈ ਹੈ।
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਸਬੰਧਤ ਸ਼ਹਿਰੀ ਤੇ ਪੇਂਡੂ ਇਲਾਕਿਆਂ ਨਾਲ ਸਬੰਧਤ ਬਿਨੈਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਰੇ ਲੋੜੀਂਦੇ ਕਾਗਜ਼ 10 ਅਕਤੂਬਰ ਸ਼ਾਮ 5 ਵਜੇ ਤਕ ਖੁਰਾਕ ਤੇ ਸਪਲਾਈ ਵਿਭਾਗ ਦੇ ਸਰਾਭਾ ਨਗਰ ਸਥਿਤ ਦਫ਼ਤਰ ਵਿਚ ਜਮ੍ਹਾਂ ਕਰਵਾਏ। ਤਾਂ ਜੋ ਵਿਭਾਗੀ ਅਧਿਕਾਰੀਆਂ ਵੱਲੋਂ ਸਰਕਾਰ ਦੇ ਨਿਯਮਾਂ ਤੇ ਸ਼ਰਤਾਂ ’ਤੇ ਖਰਾ ਉਤਰਨ ਵਾਲੇ ਸਾਰੇ ਬਿਨੈਕਾਰਾਂ ਨੂੰ ਰਾਸ਼ਨ ਡਿਪੂ ਅਲਾਟ ਕੀਤੇ ਜਾ ਸਕਣ। ਜ਼ਿਕਰਯੋਗ ਹੈ ਕਿ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਪੇਂਡੂ ਤੇ ਸ਼ਹਿਰੀ ਇਲਾਕੇ ਵਿਚ 765 ਨਵੇਂ ਬਿਨੈਕਾਰਾਂ ਨੂੰ ਰਾਸ਼ਨ ਡਿੱਪੂ ਅਲਾਟ ਕੀਤੇ ਜਾਣੇ ਹਨ। Ration Card
ਜੇ ਨਹੀਂ ਕਰਵਾਈ ਕੇਵਾਈਸੀ ਤਾਂ ਅਜੇ ਵੀ ਮੌਕਾ | Ration Card
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਦੀ ਰਾਸ਼ਨ ਡਿਪੂ ਹੋਲਡਰਾਂ ਰਾਹੀਂ ਕਰਵਾਈ ਜਾ ਰਹੀ ਕੇਵਾਈਸੀ ਦਾ ਸਮਾਂ 30 ਸਤੰਬਰ ਤੱਕ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਕਣਕ ਵੰਡ ਯੋਜਨਾ ਵਿਚ ਪੂਰੀ ਤਰ੍ਹਾਂ ਪਾਰਦਰਸ਼ਿਤਾ ਲਿਆਂਦੀ ਜਾ ਸਕੇ ਤੇ ਫਰਜ਼ੀਵਾੜੇ ਤਹਿਤ ਬਣਾਏ ਗਏ ਰਾਸ਼ਨ ਕਾਰਡਾਂ ਸਮੇਤ ਸਾਲਾਂ ਪਹਿਲਾਂ ਮਰ ਚੁੱਕੇ ਵਿਅਕਤੀਆਂ ਦੇ ਨਾਂ ’ਤੇ ਸਰਕਾਰੀ ਕਣਕ ਦੇ ਚਲਾਏ ਜਾ ਰਹੇ ਗੋਰਖਧੰਦੇ ’ਤੇ ਨੱਥ ਪਾਈ ਜਾ ਸਕੇ, ਇਸ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਯੋਜਨਾ ਨਾਲ ਜੁੜੇ ਸਾਰੇ ਲਾਭਪਾਤਰੀ ਪਰਿਵਾਰਾਂ ਦੀ ਕੇਵਾਈਸੀ ਕਰਵਾਉਣ ਦਾ ਸਮਾਂ ਪਹਿਲਾਂ 30 ਸਤੰਬਰ ਤਕ ਨਿਰਧਾਰਤ ਕੀਤਾ ਗਿਆ ਸੀ, ਜਦਕਿ ਯੂ.ਪੀ. ਤੇ ਬਿਹਾਰ ਸੂਬਿਆਂ ਵਿਚ ਇਹ ਸਮਾਂ ਸੀਮਾਂ ਵਧਾ ਕੇ 31 ਦਸੰਬਰ ਤਕ ਕਰ ਦਿੱਤੀ ਗਈ ਹੈ, ਪਰ ਫ਼ਿਲਹਾਲ ਪੰਜਾਬ ਵਿਚ ਯੋਜਨਾ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਨੂੰ ਕੇਵਾਈਸੀ ਦਾ ਕੰਮ ਮੁਕੰਮਲ ਕਰਵਾਉਣ ਲਈ ਕੋਈ ਵਿਸ਼ੇਸ਼ ਰਾਹਤ ਨਹੀਂ ਦਿੱਤੀ ਗਈ। Ration Card
Read Also : ਮੰਤਰੀ ਡਾ. ਬਲਜੀਤ ਕੌਰ ਨੇ ਦਿੱਤਾ ਤੋਹਫ਼ਾ, ਖਾਤਿਆਂ ਵਿੱਚ ਆਉਣਗੇ 51000 ਰੁਪਏ!, ਪੰਜਾਬ ਸਰਕਾਰ ਦੀ ਸਕੀਮ ਦਾ ਲਵੋ ਲਾਭ
Ration card : ਰਾਸ਼ਨ ਕਾਰਡ ’ਚ ਨਵੇਂ ਮੈਂਬਰ ਦਾ ਨਾਂਅ ਸ਼ਾਮਲ ਹੋਣ ’ਚ ਲੱਗਦੇ ਨੇ ਕਿੰਨੇ ਦਿਨ?, ਜਾਣੋ ਕੰਮ ਦੀਆਂ ਜ਼ਰੂਰੀ ਗੱਲਾਂ
Ration card : ਭਾਰਤ ’ਚ ਰਾਸ਼ਨ ਕਾਰਡ ਇੱਕ ਮਹੱਤਵਪੂਰਨ ਦਸਤਾਵੇਜ਼ ਦਾ ਦਰਜਾ ਰੱਖਦਾ ਹੈ। ਰਾਸ਼ਨ ਕਾਰਡ ਨਾ ਸਿਰਫ਼ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਂਦਾ ਸਸਤਾ ਰਾਸ਼ਨ ਪ੍ਰਾਪਤ ਕਰਨ ਦਾ ਸਾਧਨ ਹੈ ਸਗੋਂ ਇਹ ਪਛਾਣ ਦਾ ਸਬੂਤ ਵੀ ਹੈ। ਕੇਂਦਰ ਸਰਕਾਰ ਦੇਸ਼ ਦੇ ਗਰੀਬ ਲੋਕਾਂ ਲਈ ਰਾਸ਼ਨ ਕਾਰਡ ਜਾਰੀ ਕਰਦੀ ਹੈ, ਜਿਨ੍ਹਾਂ ਨੂੰ ਬਹੁਤ ਘੱਟ ਕੀਮਤ ’ਤੇ ਰਾਸ਼ਨ ਦਿੱਤਾ ਜਾਂਦਾ ਹੈ।
ਪਰਿਵਾਰ ਦੇ ਮੁਖੀ ਦੇ ਨਾਂਅ ’ਤੇ ਰਾਸ਼ਨ ਕਾਰਡ ਹੁੰਦਾ ਹੈ ਜਾਰੀ | Ration card
ਪਰਿਵਾਰ ਦੇ ਮੁਖੀ ਦੇ ਨਾਂਅ ’ਤੇ ਰਾਸ਼ਨ ਕਾਰਡ ਜਾਰੀ ਕੀਤਾ ਜਾਂਦਾ ਹੈ, ਜਿਸ ’ਤੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਨਾਂ ਹੁੰਦੇ ਹਨ। ਜੇਕਰ ਪਰਿਵਾਰ ਵਿੱਚ ਬੱਚਾ ਪੈਦਾ ਹੁੰਦਾ ਹੈ ਜਾਂ ਕਿਸੇ ਪੁਰਸ਼ ਮੈਂਬਰ ਦੇ ਵਿਆਹ ਤੋਂ ਬਾਅਦ ਘਰ ਵਿੱਚ ਆਉਣ ਵਾਲੀ ਨੂੰਹ ਦੇ ਰੂਪ ਵਿੱਚ ਨਵੇਂ ਮੈਂਬਰ ਦਾ ਨਾਂਅ ਵੀ ਰਾਸ਼ਨ ਕਾਰਡ ਵਿੱਚ ਜੋੜਿਆ ਜਾਂਦਾ ਹੈ।
ਆਨਲਾਈਨ ਤੇ ਆਫਲਾਈਨ | Ration card
ਇੱਕ ਨਵੇਂ ਮੈਂਬਰ ਦਾ ਨਾਂਅ ਰਾਸ਼ਨ ਕਾਰਡ ਵਿੱਚ ਆਨਲਾਈਨ ਅਤੇ ਆਫਲਾਈਨ ਦੋਵਾਂ ਤਰੀਕਿਆਂ ਰਾਹੀਂ ਜੋੜਿਆ ਜਾ ਸਕਦਾ ਹੈ। ਇਸ ਦੇ ਲਈ ਨਵੇਂ ਮੈਂਬਰਾਂ ਤੋਂ ਕੁਝ ਜ਼ਰੂਰੀ ਦਸਤਾਵੇਜ਼ਾਂ ਦੀ ਲੋੜ ਹੈ। ਜੇਕਰ ਪਰਿਵਾਰ ਵਿੱਚ ਬੱਚਾ ਪੈਦਾ ਹੁੰਦਾ ਹੈ, ਤਾਂ ਉਸ ਦੇ ਜਨਮ ਸਰਟੀਫਿਕੇਟ ਦੀ ਲੋੜ ਹੋਵੇਗੀ ਤੇ ਵਿਆਹ ਦੇ ਮਾਮਲੇ ’ਚ, ਇੱਕ ਮੈਰਿਜ ਸਰਟੀਫਿਕੇਟ ਦੀ ਲੋੜ ਹੋਵੇਗੀ। ਇਸ ਦੇ ਨਾਲ ਹੀ ਅਰਜ਼ੀ ਦੇ ਨਾਲ ਇੱਕ ਹਲਫਨਾਮਾ, ਆਧਾਰ ਕਾਰਡ ਅਤੇ ਫੋਟੋ ਵੀ ਲਾਉਣੀ ਹੋਵੇਗੀ।
ਨਵੇਂ ਮੈਂਬਰ ਦਾ ਨਾਂ ਜੋੜਨ ਲਈ ਫਾਰਮ 3 ਭਰਨਾ ਹੋਵੇਗਾ | Ration card
ਰਾਸ਼ਨ ਕਾਰਡ ਵਿੱਚ ਨਵੇਂ ਮੈਂਬਰ ਦਾ ਨਾਂਅ ਜੋੜਨ ਲਈ ਫਾਰਮ 3 ਭਰਨਾ ਹੋਵੇਗਾ। ਇਹ ਫਾਰਮ ਖੁਰਾਕ ਵਿਭਾਗ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਫਾਰਮ ਭਰਨ ਅਤੇ ਸਾਰੇ ਦਸਤਾਵੇਜ਼ ਨੱਥੀ ਕਰਨ ਤੋਂ ਬਾਅਦ, ਇਸ ਨੂੰ ਸਿੱਧੇ ਤੌਰ ’ਤੇ ਖੁਰਾਕ ਵਿਭਾਗ ਦੀ ਵੈਬਸਾਈਟ ’ਤੇ ਅਪਲੋਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਤੁਸੀਂ ਆਪਣੇ ਨਜ਼ਦੀਕੀ ਸੀਐਸਸੀ ਕੇਂਦਰ ’ਤੇ ਜਾ ਕੇ ਵੀ ਫਾਰਮ ਅਪਲੋਡ ਕਰ ਸਕਦੇ ਹੋ।
ਰਾਸ਼ਨ ਕਾਰਡ ਵਿੱਚ ਇੱਕ ਨਵੇਂ ਮੈਂਬਰ ਦਾ ਨਾਮ ਜੋੜਨ ਵਿੱਚ ਕਿੰਨਾ ਸਮਾਂ ਲੱਗੇਗਾ?
ਰਾਸ਼ਨ ਕਾਰਡ ਵਿੱਚ ਨਵੇਂ ਮੈਂਬਰ ਦਾ ਨਾਂਅ ਜੋੜਨ ਲਈ, ਬਿਨੈਪੱਤਰ ਅਤੇ ਜਮ੍ਹਾਂ ਕਰਵਾਏ ਗਏ ਸਾਰੇ ਦਸਤਾਵੇਜ਼ਾਂ ਦੀ ਤਸਦੀਕ ਕੀਤੀ ਜਾਵੇਗੀ ਅਤੇ ਤਸਦੀਕ ਪੂਰੀ ਹੋਣ ਤੋਂ ਬਾਅਦ, ਰਾਸ਼ਨ ਕਾਰਡ ਵਿੱਚ ਨਵੇਂ ਮੈਂਬਰ ਦਾ ਨਾਂਅ ਸ਼ਾਮਲ ਕੀਤਾ ਜਾਵੇਗਾ। ਇਸ ਪੂਰੀ ਪ੍ਰਕਿਰਿਆ ਵਿੱਚ 15 ਤੋਂ 30 ਦਿਨ ਲੱਗ ਸਕਦੇ ਹਨ। New Member Mame in Ration Card
Read Also : FASTag New Rules: ਜੇਕਰ ਗੱਡੀ ’ਚ ਲੱਗਿਆ ਹੈ ਫਾਸਟੈਗ ਤਾਂ ਇਹ ਨਿਯਮ ਜਾਣ ਲਵੋ…
ਨਵੇਂ ਰਾਸ਼ਨ ਕਾਰਡ ਬਣਨੇ ਸ਼ੁਰੂ, ਕੈਂਪ ’ਚ ਕਾਰਡ ਬਣਾਉਣ ਵਾਲਿਆਂ ਦੀਆਂ ਲੱਗੀਆਂ ਲਾਈਨਾਂ
ਨਵੇਂ ਰਾਸ਼ਨ ਕਾਰਡ ਬਣਾਉਣ ਸਬੰਧੀ ਲਗਾਇਆ ਕੈਂਪ (New Ration Card)
(ਜੀਵਨ ਗੋਇਲ) ਧਰਮਗੜ੍ਹ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸੁਨਾਮ 1 ਦੇ ਪਿੰਡਾਂ ਵਿੱਚ ਨਵੇਂ ਰਾਸ਼ਨ ਕਾਰਡ ਬਣਾਉਣ ਸਬੰਧੀ ਸੀ.ਡੀ.ਪੀ.ਓ ਰੇਖਾ ਰਾਣੀ ਦੀ ਅਗਵਾਈ ਹੇਠ ਸੁਪਰਵਾਈਜਰ ਦਰਸਨਾ ਦੇਵੀ ਵੱਲੋਂ ਪਿੰਡ ਫਲੇੜਾ ਵਿਖੇ ਲਗਾਇਆ ਗਿਆ। ਜਿਸ ਵਿੱਚ ਈ ਸ਼ਰਮ ਕਾਰਡ ਦੇ ਲਾਭਪਾਤਰੀਆਂ ਦੀ ਸਨਾਖ਼ਤ ਕਰਕੇ ਸਰਕਾਰ ਵੱਲੋਂ ਲਿਸਟ ਤਿਆਰ ਕਰਕੇ ਨਵੇਂ ਰਾਸ਼ਨ ਕਾਰਡ ਬਣਾਉਣ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ। New Ration Card
ਇਹ ਵੀ ਪੜ੍ਹੋ: ਦੇਸ਼ ਭਗਤ ਯੂਨੀਵਰਸਿਟੀ ਕੈਂਪਸ ’ਚ ਇੰਡੀਅਨ ਓਵਰਸੀਜ਼ ਬੈਂਕ ਨੇ ਖੋਲ੍ਹੀ ਈ-ਲੌਬੀ
ਜਿਸ ਵਿਚ ਤਕਰੀਬਨ 80 ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਅਰਜ਼ੀਆਂ ਲਈਆਂ ਗਈਆਂ ਹਨ। ਜਿਨ੍ਹਾਂ ਵਿੱਚ ਯੋਗ ਲਾਭਪਾਤਰੀਆਂ ਦੀ ਸਨਾਖਤ ਕਰਕੇ ਕਾਰਡ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਅਰਜ਼ੀਆਂ ਤਸਦੀਕ ਕਰਨ ਲਈ ਭੇਜ ਦਿੱਤੀਆਂ ਗਈਆਂ ਹਨ। ਲੋਕਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰ ਰਣਜੀਤ ਕੋਰ, ਬਲਵਿੰਦਰ ਕੌਰ, ਬਲਜੀਤ ਕੌਰ, ਸਰਪੰਚ ਬਿੱਕਰ ਸਿੰਘ ਆਦਿ ਵਿਅਕਤੀ ਮੌਜ਼ੂਦ ਸਨ।
Ration Card: ਰਾਸ਼ਨ ਕਾਰਡ ਧਾਰਕਾਂ ਲਈ ਖੁਸ਼ਖਬਰੀ, ਹੁਣ ਰਾਸ਼ਨ ਦੀਆਂ ਦੁਕਾਨਾਂ ’ਤੇ ਮਿਲਣਗੀਆਂ 46 ਚੀਜ਼ਾਂ? ਦੇਖੋ ਲਿਸਟ
Ration Card in Punjabi: ਸਰਕਾਰ ਸਾਰੇ ਰਾਸ਼ਨ ਕਾਰਡ (Ration Card) ਖ਼ਪਤਕਾਰਾਂ ਨੂੰ ਕੁਝ ਨਾ ਕੁਝ ਅਪਡੇਟ ਤੇ ਖੁਸ਼ਖਬਰੀ ਦਿੰਦੀ ਹੀ ਰਹਿੰਦੀ ਹੈ, ਜਿਹੇ ’ਚ ਜੇਕਰ ਤੁਹਾਡੇ ਕੋਲ ਵੀ ਰਾਸ਼ਨ ਕਾਰਡ ਹੈ, ਤਾਂ ਤੁਹਾਡੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਦਰਅਸਲ ਉੱਤਰ ਪ੍ਰਦੇਸ਼ ਸਰਕਾਰ ਦੁਆਰਾ ਸਾਰੇ ਰਾਸ਼ਨ ਕਾਰਡ ਧਾਰਕਾਂ ਲਈ ਇੱਕ ਨਵਾਂ ਫ਼ੈਸਲਾ ਲਿਆ ਗਿਆ ਹੈ, ਜਿਸ ਦੇ ਤਹਿਤ ਹੁਣ ਰਾਸ਼ਨ ਕਾਰਡ ਦੀਆਂ ਦੁਕਾਨਾਂ ’ਤੇ 40 ਤੋਂ ਜ਼ਿਆਦਾ ਤਰ੍ਹਾਂ ਦੀਆਂ ਚੀਜ਼ਾਂ ਮਿਲਣਗੀਆਂ, ਸਰਕਾਰ ਵੱਲੋਂ ਇਸ ਦੀ ਸੂਚੀ ਜਾਰੀ ਕੀਤੀ ਗਈ ਹੈ। (Ration Card New Updates)
ਤੁਹਾਨੂੰ ਦੱਸ ਦਈਏ ਕਿ ਸਰਕਾਰ ਨੇ ਇਸ ਸਾਰੇ ਸਮਾਨ ਨੂੰ ਰਾਸ਼ਨ ਦੀਆਂ ਦੁਕਾਨਾਂ ’ਤੇ ਉਪਲੱਬਧ ਕਰਵਾਉਣ ਦੀ ਆਗਿਆ ਦੇ ਦਿੱਤੀ ਹੈ, ਹੁਣ ਖੁਰਾਕ ਵਿਭਾਗ ਵੱਲੋਂ ਸਾਰੀਆਂ ਰਾਸ਼ਨ ਦੀਆਂ ਦੁਕਾਨਾਂ ’ਤੇ 45 ਤਰ੍ਹਾਂ ਦਾ ਸਮਾਨ ਉਪਲੱਬਧ ਕਰਵਾਇਆ ਜਾਵੇਗਾ। ਜੇਕਰ ਤੁਸੀਂ ਵੀ ਜਾਨਣਾ ਚਾਹੁੰਦੇ ਹੋ ਕਿ ਇਹ 45 ਤਰ੍ਹਾਂ ਦਾ ਸਮਾਨ ਕਿਹੜਾ ਕਿਹੜਾ ਹੈ, ਜੋ ਰਾਸ਼ਨ ਦੀਆਂ ਦੁਕਾਨਾਂ (Ration Card) ’ਤੇ ਮਿਲੇਗਾ ਅਤੇ ਇਯ ਨਾਲ ਤੁਹਾਨੂੰ ਕੀ ਫ਼ਾਇਦਾ ਮਿਲ ਸਕਦਾ ਹੈ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਹੇਠਾਂ ਦਿੱਤੀ ਗਈ ਹੈ।
ਰਾਸ਼ਨ ਕਾਰਡ ਨਾਲ ਜੁੜੀ ਵੱਡੀ ਖ਼ਬਰ | Ration Card
ਵਰਤਮਾਨ ਸਮੇਂ ’ਚ ਕਰੋੜਾਂ ਲੋਕਾਂ ਕੋਲ ਰਾਸ਼ਨ ਕਾਰਡ ਉਪਲੱਬਧ ਹਨ, ਜਿਸ ’ਚ ਕੁਝ ਲੋਕਾਂ ਨੂੰ ਬਹੁਤ ਘੱਟ ਕੀਮਤ ’ਤੇ ਰਾਸ਼ਨ ਉਪਲੱਬਧ ਕਰਵਾਇਆ ਜਾਂਦਾ ਹੈ ਅਤੇ ਕੁਝ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੂੰ ਰਾਸ਼ਨ ਕਾਰਡ ਦੇ ਜ਼ਰੀਏ ਮੁਫ਼ਤ ਰਾਸ਼ਨ ਮਿਲਦਾ ਹੈ ਜਾਂ ਬਹੁਤ ਘੱਟ ਪੈਸੇ ਦੇ ਕੇ ਰਾਸ਼ਨ ਮਿਲਦਾ ਹੈ, ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਫਿਲਹਾਲ ਕਣਕ, ਚੌਲ ਅਤੇ ਦਾਲ ਸਮੇਤ ਕੁਝ ਚੀਜ਼ਾਂ ਰਾਸ਼ਨ ਕਾਰਡ ਦੇ ਜ਼ਰੀਏ ਉਪਲੱਬਧ ਕਰਵਾਈਆਂ ਜਾਂਦੀਆਂ ਰਹੀਆਂ ਹਨ, ਪਰ ਤੁਹਾਨੂੰ ਦੱਸ ਦਈਏ ਕਿ ਹੁਣ 45 ਤੋਂ ਜ਼ਿਆਦਾ ਤਰ੍ਹਾਂ ਦੇ ਸਮਾਨ ਦੀ ਲਿਸਟ ਜਾਰੀ ਕੀਤੀ ਗਈ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਸ ਸਾਰੇ ਸਮਾਨ ਦੀਆਂ ਕੀਮਤਾਂ ਬਜ਼ਾਰ ਤੋਂ ਕਾਫ਼ੀ ਘੱਟ ਹੋਣਗੀਆਂ। ਸਾਸ਼ਨ ਨੇ ਖੁਰਾਕ ਵਿਭਾਗ ਨੂੰ ਨਵੀਂ ਸੂਚੀ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ, ਹੁਣ ਸਾਰੀਆਂ ਰਾਸ਼ਨ ਦੀਆਂ ਦੁਕਾਨਾਂ ’ਤੇ ਇਸ ਸੂਚੀ ਦੇ ਅਨੁਸਾਰ ਸਮਾਨ ਮਿਲੇਗਾ। (Ration Card)
ਹੁਣ ਰਾਸ਼ਨ ਕਾਰਡ ’ਤੇ ਮਿਲਣਗੀਆਂ ਇਹ 46 ਖੁਰਾਕੀ ਵਸਤੂਆਂ | Ration Card
ਜੇਕਰ ਤੁਸੀਂ ਰਾਸ਼ਨ ਕਾਰਡ ਧਾਰਕ ਹੋ ਤਾਂ ਤੁਹਾਡੇ ਲਈ ਚੰਗੀ ਖ਼ਬਰ ਇਹ ਹੈ ਕਿ ਹੁਣ ਰਾਸ਼ਨ ਦੀਆਂ ਦੁਕਾਨਾਂ ਤੋਂ 46 ਤਰ੍ਹਾਂ ਦੀਆਂ ਖੁਰਾਕੀ ਵਸਤੂਆਂ ਘੱਟ ਕੀਮਤਾਂ ’ਤੇ ਖਰਦੀਆਂ ਜਾ ਸਕਦੀਆਂ ਹਨ। ਜੇਕਰ ਅਸੀਂ ਇਨ੍ਹਾਂ ਸਾਰੀਆਂ ਵਸਤੂਆਂ ਦੀ ਗੱਲ ਕਰੀਏ ਤਾਂ ਇਸ ਦੇ ਤਹਿਤ ਹੇਠ ਲਿਖੀਆਂ ਵਸਤੂਆਂ ਉਪਲੱਬਧ ਹੋਣਗੀਆਂ।
ਜਿਵੇਂ ਚਾਹ ਦੇ ਪੈਕੇਟ, ਕੌਫ਼ੀ, ਦੁੱਧ ਅਤੇ ਦੁੱਧ ਦੇ ਪੈਕੇਟ, ਸ਼ੈਂਪੂ, ਸਾਬਣ, ਟੂਥਪੇਸਟ, ਨਮਕੀਨ, ਬਿਸਕੁਟ, ਬ੍ਰੈੱਡ, ਸੁੱਕੇ ਮੇਵੇ, ਮਸਾਲੇ, ਮਠਿਆਈਆਂ, ਪੈਕਡ ਪਾਊਡਰ ਦੁੱਧ, ਬੱਚਿਆਂ ਦੇ ਕੱਪੜੇ, ਹੌਜਰੀ, ਪ੍ਰਸ਼ਾਸਨ ਸਮੱਗਰੀ, ਰਾਮਾ, ਕ੍ਰੀਮ, ਸੋਟਿਆਬੀਨ, ਦੁੱਧ, ਪੱਤੀ, ਸ਼ੀਸ਼ੇ, ਕੰਘੀ, ਤਾਲਾ, ਛਤਰੀ, ਪੋਚਾ, ਕੰਧਾਂ ਦੇ ਹੈਂਗਰ, ਰੋਨਕੋਟ, ਵਾਸ਼ਿੰਗ ਪਾਊਡਰ, ਟੂਥਬ੍ਰਸ਼, ਅਗਰਬੱਤੀ, 5 ਕਿੱਲੋ ਗੈਸ ਸਿਲੰਡਰ, ਮੱਛਰਦਾਨੀ, ਬਰਤਨ ਧੋਣ ਵਾਲਾ ਸਾਬਣ, ਟਾਰਚ, ਬਿਜਲੀ ਦਾ ਸਮਾਨ, ਦੀਵਾਰ ਘੜੀ, ਮਾਚਿਸ, ਜੁੱਤੇ, ਨਾਈਲਾਨ, ਪਲਾਸਟਿਕ, ਰੱਸੀ, ਪਾਈਪ, ਮਿਨਰਲ ਵਾਟਰ, ਹੈਂਡ ਵਾਸ਼, ਪਲਾਸਟਿਕ, ਬਾਥਰੂਮ ਕਲੀਨਰ, ਸ਼ੇਵਿੰਗ ਕ੍ਰੀਮ, ਸ਼ਿਸ਼ੂ ਦੇਖਭਾਲ ਉਤਪਾਦ, ਸਾਬਣ, ਡਾਇਪਰ, ਮਾਲਿਸ਼ ਤੇਲ, ਸੈਨੇਟਰੀ ਪੈਡ, ਵਾਈਬਸ ਬਾਡੀ ਲੋਸ਼ਨ ਆਦਿ। (Ration Card News in Punjabi)
Also Read : JEE mains Session 2 Result: JEE Mains ਦੇ ਰਿਜ਼ਲਟ ਦਾ ਵੱਡਾ ਅਪਡੇਟ, ਇਸ ਤਰ੍ਹਾਂ ਚੈੱਕ ਕਰੋ ਰਿਜ਼ਲਟ
ਪਹਿਲੀ ਜਨਵਰੀ ਤੋਂ ਕਾਰਡ ਧਾਰਕਾਂ ਦੀਆਂ ਵਧ ਸਕਦੀਆਂ ਨੇ ਮੁਸੀਬਤਾਂ, ਹੋ ਸਕਦੇ ਹੋ ਮੁਫ਼ਤ ਰਾਸ਼ਨ ਸੇਵਾਵਾਂ ਤੋਂ ਵਾਂਝੇ!
ਜੇਕਰ ਤੁਸੀਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਪਾਤਰ ਹੋ ਤਾਂ ਇਹ ਖ਼ਬਰ ਤੁਹਾਨੂੰ ਥੋੜ੍ਹਾ ਪ੍ਰੇਸ਼ਾਨ ਕਰ ਸਕਦੀ ਹੈ, ਕਿਉਂਕਿ ਸਰਕਾਰ ਯੋਜਨਾ ਦੇ ਤਹਿਤ ਹੋਣ ਵਾਲੇ ਫਰਜੀਵਾੜੇ ਨੂੰ ਰੋਕਣ ਲਈ 1 ਜਨਵਰੀ 2024 ਤੋਂ ਯੋਜਨਾ ’ਚ ਕਈ ਬਦਲਾਅ ਕਰਨ ਜਾ ਰਹੀ ਹੈ, ਜਿਸ ਤੋਂ ਬਾਅਦ ਸਿਰਫ਼ ਉਹੀ ਲਾਭਆਰਥੀ ਯੋਜਨਾ ਦਾ ਲਾਭ ਲੈ ਸਕਣਗੇ ਜੋ ਅਸਲ ਵਿੱਚ ਪਾਤਰ ਹਨ, ਜਿਨ੍ਹਾਂ ਗਲਤ ਜਾਣਕਾਰੀ ਦੇ ਕੇ ਰਾਸ਼ਨ ਕਾਰਡ ਬਣਵਾ ਲਏ ਹਨ ਅਜਿਹੇ ਕਾਰਡਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਨੂੰ ਦਿੱਤਾ ਜਾਣ ਵਾਲਾ ਮੁਫ਼ਤ ਰਾਸ਼ਨ ਵੀ ਨਹੀਂ ਦਿੱਤਾ ਜਾਵੇਗਾ। ਰਾਸ਼ਨ ਡੀਲਰਾਂ ਨੂੰ ਸਪਲਾਈ ਵਿਭਾਗ ਦੁਆਰਾ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਲਿਸਟਾਂ ਤਿਆਰ ਕਰਨ, ਤਾਂ ਕਿ ਯੋਜਨਾ ’ਚ ਹੋ ਰਹੇ ਫਰਜ਼ੀਵਾੜੇ ਨੂੰ ਰੋਕਿਆ ਜਾ ਸਕੇ। (Ration Card)
ਐਨੇ ਕਰੋੜ ਲੋਕ ਲੈ ਰਹੇ ਹਨ ਯੋਜਨਾ ਦਾ ਲਾਭ | Ration Card
ਸਰਕਾਰੀ ਅੰਕੜਿਆਂ ਦੀ ਮੰਨੀਏ ਤਾਂ ਵਰਤਮਾਨ ’ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਕਰੀਬ 82 ਕਰੋੜ ਲੋਕ ਮੁਫ਼ਤ ਰਾਸ਼ਨ ਯੋਜਨਾ ਦਾ ਲਾਭ ਲੈ ਰਹੇ ਹਨ। ਦੱਸ ਦਈਏ ਕਿ ਪੀਐੱਮ ਮੋਦੀ ਨੇ ਛੱਤੀਸਗੜ੍ਹ ਚੋਣ ਪ੍ਰਚਾਰ ਦੌਰਾਨ ਯੋਜਨਾ ਨੂੰ 5 ਸਾਲਾਂ ਲਈ ਵਧਾ ਵੀ ਦਿੱਤਾ ਹੈ। ਭਾਵ 2028 ਤੱਕ ਗਰੀਬਾਂ ਨੂੰ ਮੁਫ਼ਤ ਰਾਸ਼ਨ ਦਾ ਲਾਭ ਮਿਲੇਗਾ, ਪਰ ਇਨ੍ਹਾਂ 82 ਕਰੋੜ ਲੋਕਾਂ ’ਚ ਦੋ ਵਿੱਚੋੱਂ ਤਿੰਨ ਕਰੋੜ ਲਾਭਆਰਥੀ ਅਜਿਹੇ ਹਨ ਜੋ ਅਸਲ ’ਚ ਇਸ ਦੇ ਲਈ ਪਾਤਰ ਨਹੀਂ ਹਨ।
Also Read : ਡਰਾਇਵਿੰਗ ਲਾਇਸੰਸ ਤੇ ਵਾਹਨਾਂ ਦੀ ਆਰਸੀ ਦਾ ਆਇਆ ਵੱਡਾ ਅਪਡੇਟ, ਹੋ ਸਕਦੀ ਐ ਪ੍ਰੇਸ਼ਾਨੀ!
ਪਰ ਉਹ ਕਰੋਨਾਕਾਲ ਤੋਂ ਹੀ ਗਰੀਬ ਕਲਿਆਣ ਯੋਜਨਾ ਦਾ ਲਾਭ ਲੈ ਰਹੇ ਹਨ। ਇਨ੍ਹਾਂ ’ਚੋਂ ਲੱਖਾਂ ਲੋਕ ਤਾਂ ਅਜਿਹੇ ਹਨ ਜੋ ਯੋਜਨਾ ਦਾ ਲਾਭ ਲੈਣ ਲਈ ਚਾਰ ਪਈਆ ਦੀ ਕਾਰ ਰਾਹੀਂ ਜਾਂਦੇ ਹਨ। ਇਸ ਲਈ ਯੋਜਨਾ ’ਚ ਪਾਰਦਰਸ਼ਿਤਾ ਲਿਆਉਣ ਲਈ ਅਜਿਹੇ ਲੋਕਾਂ ਦੀ ਚੋ ਕਰਨ ਲਈ ਕਿਹਾ ਗਿਆ ਹੈ, ਤਾਂ ਕਿ ਯੋਜਨਾ ਦਾ ਲਾਭ ਪਾਤਰ ਵਿਅਕਤੀ ਹੀ ਲੈ ਸਕਣ।
ਪਾਤਰ ਵਿਅਕਤੀਆਂ ਦੀ ਹੋਵੇਗੀ ਚੋਣ | Ration Card
ਤਾਜ਼ਾ ਜਾਣਕਾਰੀ ਅਨੁਸਾਰ ਰਾਸ਼ਟਰੀ ਖੁਰਾਕ ਐਕਟ ਦੇ ਤਹਿਤ ਕਣਕ, ਚੌਲ ਤੇ ਮੋਟਾ ਅਨਾਜ਼ 1 ਰੁਪਏ ਤੋਂ ਲੈ ਕੇ 3 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮਿਲਦਾ ਹੈ, ਪਰ ਜਦੋਂ ਤੋਂ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਉਦੋਂ ਤੋਂ ਇਹ ਪੈਸਾ ਲੈਣਾ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਸਾਫ਼ ਕਰ ਦਿੱਤਾ ਗਿਆ ਹੈ ਕਿ ਅਗਲੇ 5 ਸਾਲ ਪਾਤਰ ਲੋਕਾਂ ਨੂੰ ਮੁਫ਼ਤ ਕਣਕ, ਛੋਲੇ, ਚੌਲ ਜਾਂ ਹੋਰ ਖੁਰਾਕ ਸਮੱਗਰੀ ਮਿਲਦੀ ਰਹੇਗੀ। ਪਰ ਅਜਿਹੇ ਪਾਤਰ ਵਿਅਕਤੀਆਂ ਨੂੰ ਹੁਣ ਚੁਣ ਕੇ ਹੀ ਉਨ੍ਹਾਂ ਨੂੰ ਲਾਭ ਦਿੱਤਾ ਜਾਵੇਗਾ।
ਅਜਿਹੇ ’ਚ ਜੋ ਅਸਲ ’ਚ ਮੁਫ਼ਤ ਰਾਸ਼ਨ ਲੈਣ ਦੇ ਹੱਕਦਾਰ ਨਹੀਂ ਹਨ, ਉਨ੍ਹਾ ਦਾ ਰਾਸ਼ਨ ਕੱਟ ਦਿੱਤਾ ਜਾਵੇਗਾ, ਕਿਉਂਕਿ ਇਨ੍ਹਾਂ ਕਾਰਨ ਜੋ ਪਾਤਰ ਵਿਅਕਤੀ ਹਨ ਉਨ੍ਹਾਂ ਦਾ ਹੱਕ ਮਾਰਿਆ ਜਾਂਦਾ ਹੈ। ਪਾਤਰ ਵਿਅਕਤੀਆਂ ਲਈ ਇਹ ਸਾਫ਼ ਕਰ ਦਿੱਤਾ ਗਿਆਹੈ ਕਿ ਕੋਈ ਵੀ ਟੈਕਸਪੇਅਰ ਯੋਜਨਾ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਦੇ ਨਾਲ ਹੀ ਜਿਨ੍ਹਾਂ ਦੀ ਸਾਲਾਨਾ ਆਮਦਨ 2 ਲੱਖ 58 ਹਜ਼ਾਰ ਤੋਂ ਜ਼ਿਆਦਾ ਹੈ ਅਜਿਹੇ ਲੋਕ ਵੀ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ।
ਰਾਸ਼ਨ ਕਾਰਡ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਚੰਡੀਗੜ੍ਹ।। ਬੀਪੀਐੱਲ ਰਾਸ਼ਨ ਕਾਰਡ ਧਾਰਕਾਂ (Ration Card) ਲਈ ਸਰਕਾਰ ਨੇ ਅਜਿਹਾ ਐਲਾਨ ਕੀਤਾ ਹੈ ਕਿ ਜਿਸ ਨੂੰ ਸੁਣ ਕੇ ਹਰ ਬੀਪੀਐੱਲ ਪਰਿਵਾਰ ਖੁਸ਼ੀ ’ਚ ਝੂਮਣ ਲੱਗੇਗਾ। ਬੀਪੀਐੱਲ ਪਰਿਵਾਰਾਂ ਲਈ ਬੜੀ ਹੀ ਖੁਸ਼ੀ ਦੀ ਗੱਲ ਹੈ ਕਿ ਸਰਕਾਰ ਨੇ ਉਨ੍ਹਾਂ ਲਈ ਇੱਕ ਵਿਸ਼ੇਸ਼ ਯੋਜਨਾ ਬਣਾਈ ਹੈ, ਜਿਸ ਦਾ ਫਾਇਦਾ ਅਜਿਹੇ ਪਰਿਵਾਰ ਲੈ ਕੇ ਖੁਸ਼ੀ ਨਾਲ ਫੁੱਲੇ ਨਹੀਂ ਸਮਾਉਣਗੇ।
ਸਰਕਾਰ ਨੇ ਐਲਾਨ ਕੀਤਾ ਹੈ ਕਿ ਨਵੰਬਰ ਮਹੀਨੇ ’ਚ ਅਜਿਹੇ ਪਰਿਵਾਰਾਂ ਨੂੰ ਮੋਟਾ ਅਨਾਜ ਮੁਫ਼ਤ ’ਚ ਉਪਲੱਬਧ ਕਰਵਾਇਆ ਜਾਵੇਗਾ। ਜਿਸ ਨਾ ਬਹੁਤ ਸਾਰੇ ਲੋਕਾਂ ਨੂੰ ਫ਼ਾਇਦਾ ਹੋਣ ਵਾਲਾ ਹੈ। ਇਹ ਅਨਾਜ 31 ਅਕਤੂਬਰ ਤੱਕ ਭੰਡਾਰਨ ਸਥਾਨ ’ਤੇ ਪਹੁੰਚ ਜਾਵੇਗਾ ਅਤੇ ਫਿਰ ਉਸ ਨੂੰ ਲੋਕਾਂ ਨੂੰ ਉਪਲੱਬਧ ਕਰਵਾਇਆ ਜਾਵੇਗਾ। ਤੁਸੀਂ ਵੀ ਜੇਕਰ ਹਰਿਆਣਾ ਦੇ ਨਿਵਾਸੀ ਹੋ ਅਤੇ ਬੀਪੀਐੱਲ ਕਾਰਡ ਧਾਰਕ ਹੋ ਤਾਂ ਤੁਹਾਨੂੰ ਆਸਾਨੀ ਨਾਲ ਮੋਟਾ ਅਨਾਜ ਮਿਲ ਸਕਦਾ ਹੈ। ਦੱਸ ਦਈਏ ਕਿ ਨਵੰਬਰ ਤੋਂ ਹਰਿਆਣਾ ਦੇ 22 ਜ਼ਿਲ੍ਹਿਆਂ ਵਿੱਚ ਗਰੀਬ ਪਰਿਵਾਰਾਂ ਨੂੰ ਮੁਫ਼ ਮੋਟਾ ਅਨਾਜ ਮਿਲੇਗਾ, ਜਿਸ ਨੂੰ ਖੁਰਾਕ ਨਾਗਰਿਕ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਸਾਰੇ ਜ਼ਿਲ੍ਹਿਆਂ ’ਚ ਵੱਡੀ ਮਾਤਰਾ ’ਚ ਬਾਜ਼ਰੇ ਦੇ ਰੂਪ ’ਚ ਭੇਜੇਗਾ। ਇਹ ਰਾਸ਼ਨ ਗਰੀਬ ਪਰਿਵਾਰਾਂ ਨੂੰ ਨਵੰਬਰ, ਦਸੰਬਰ ਤੇ ਜਨਵਰੀ ਵਿੱਚ ਮਿਲੇਗਾ। (Ration Card)
ਲੋਹਾ ਨਗਰੀ ਦੀ ਗ਼ਜ਼ਲਪ੍ਰੀਤ ਕੌਰ ਬਣੀ ਆਈਪੀਐਸ ਅਫ਼ਸਰ
ਇਸ ਸਬੰਧੀ ਸਹਾਇਕ ਖੁਰਾਕ ਤੇ ਸਪਲਾਈ ਅਧਿਕਾਰੀ ਨੇ ਦੱਸਿਆ ਕਿ ਜੋ ਲੋਕ ਗਰੀਬੀ ਰੇਖਾ ਤੋਂ ਹੇਠਾਂ ਆਉਂਦੇ ਹਨ, ਜੋ ਘੱਟ ਆਮਦਨ ਵਾਲੇ ਹਨ, ਉਨ੍ਹਾਂ ਨੂੰ ਨਵੰਬਰ ’ਚ ਇਹ ਅਨਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਥਾਵਾਂ ’ਤੇ ਜਾਣਾ ਪਵੇਗਾ। ਜਿਸ ਦਾ ਆਯੋਜਨ ਸਰਕਾਰ ਦੁਆਰਾ ਕੀਤਾ ਜਾਵੇਗਾ। ਇਹ ਯੋਜਨਾ ਬੀਪੀਐੱਲ ਪਰਿਵਾਰਾਂ ਲਈ ਅਗਲੇ ਤਿੰਨ ਮਹੀਨਿਆਂ ਤੱਕ ਕਰਵਾਈ ਜਾਵੇਗੀ। ਨਾਲ ਹੀ ਏਵਾਈ ਸ੍ਰੇਣੀ ਲਈ ਅਰਹਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੂੰ ਵਿਭਾਗ ਤੋਂ 35 ਕਿਲੋਗਾ੍ਰਮ ’ਚੋਂ 17 ਕਿਲੋਗ੍ਰਾਮ ਅਨਾਜ ਮਿਲੇਗਾ। ਉਨ੍ਹਾਂ ਨੂੰ ਵੀ 18 ਕਿਲੋਗ੍ਰਾਮ ਕਣਕ ਮਿਲ ਸਕਦੀ ਹੈ। ਜੋ ਲੋਕ ਬੀਪੀਐੱਲ ਸ੍ਰੇਣੀ ਦੇ ਤਹਿਤ ਆਉਂਦੇ ਹਨ ਅਤੇ ਅਤਿਰਿਕਤ ਲਾਭਾਰਥੀ ਹਨ, ਉਨ੍ਹਾਂ ਨੂੰ ਪ੍ਰਤੀ ਵਿਅਕਤੀ ਦੋ ਕਿੱਲੋ ਬਾਜ਼ਾ ਤੇ ਦੋ ਕਿੱਲੋ ਕਣਕ ਮਿਲੇਗੀ।