Ration Card Holders - Sach Kahoon Punjabi

Punjab Government Ration Scheme: ਪਿੰਡ ਲਟੌਰ ’ਚ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡੀਆਂ
Punjab Government Ration Scheme: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਗ੍ਰਾਮ ਪੰਚਾਇਤ ਲਟੌਰ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਦੇ ਪੀਏ ਸਤੀਸ਼ ਲਟੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਭਰ ’ਚ ਰਾਸ਼ਨ ਕਾਰਡ ਧਾਰਕਾਂ ਨੂੰ ਸਕੂਲ/ਫੂਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸੇ ਲੜੀ ਤਹਿਤ ਲਟੌਰ ’ਚ ਕਿੱਟਾਂ ਵੰਡਣ ਦੇ ਨਾਲ-ਨਾਲ ਨਵੇਂ ਰਾਸ਼ਨ ਕਾਰਡ ਵੀ ਦਿੱਤੇ ਗਏ। ਪੀਏ ਸਤੀਸ਼ ਲਟੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 600 ਯੂਨਿਟ ਮੁਫਤ ਬਿਜਲੀ, ਨਹਿਰੀ ਪਾਣੀ, ਸਿਹਤ ਤੇ ਸਿੱਖਿਆ ਕ੍ਰਾਂਤੀ ਦੇ ਕੰਮ ਜ਼ਮੀਨੀ ਪੱਧਰ ’ਤੇ ਹੋ ਰਹੇ ਹਨ। ਇਨ੍ਹਾਂ ਕੰਮਾਂ ਤੋਂ ਖੁਸ਼ ਹੋ ਕੇ ਹੀ ਲੋਕਾਂ ਨੇ ਨਗਰ ਕੌਂਸਲ ਚੋਣਾਂ ’ਚ ਵੱਧ ਚੜ੍ਹ ਕੇ ’ਆਪ’ ਨੂੰ ਵੋਟ ਪਾਈ। ਇਸ ਮੌਕੇ ਸਰਪੰਚ ਰੋਹਿਤ ਸਿੰਗਲਾ, ਸਾਬਕਾ ਸਰਪੰਚ ਹਰਨੇਕ ਸਿੰਘ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਬਿੱਟਾ, ਗੁਰਮੀਤ ਸਿੰਘ, ਡੀਪੂ ਹੋਲਡਰ ਗੁਰਦਾਸ ਸਿੰਘ ਸਮੇਤ ਪਿੰਡ ਦੇ ਪਤਵੰਤੇ ਹਾਜ਼ਰ ਸਨ।

ਫ਼ਤਹਿਗੜ੍ਹ ਸਾਹਿਬ:ਪਿੰਡ ਲਟੌਰ ’ਚ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡਦੇ ਹੋਏ ਪੀਏ ਸਤੀਸ਼ ਲਟੌਰ ਤੇ ਪੰਚਾਇਤ ਮੈਂਬਰ। ਤਸਵੀਰ : ਅਨਿਲ ਲੁਟਾਵਾ

ਪੰਜਾਬ ਦੇ 28 ਲੱਖ ਲੋਕਾਂ ਨੂੰ ਲੱਗਿਆ ਝਟਕਾ, ਰਾਸ਼ਨ ਕਾਰਡ ’ਤੇ ਕਣਕ ਲੈਣ ਵਾਲਿਆਂ ਲਈ ਬੁਰੀ ਖਬਰ, ਜਾਣੋ ਕੀ ਹੈ ਪੂਰਾ ਮਾਮਲਾ
Ration Card Holders: ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਸਾਰੇ ਹੀ ਸੂਬਿਆਂ ਵਿੱਚ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਨਾਲ ਲੋਕਾਂ ਦਾ ਜਿਉਣ ਗੁਜ਼ਾਰਾ ਸੌਖਾ ਹੋ ਜਾਂਦਾ ਹੈ। ਇਨ੍ਹਾਂ ਵਿੱਚੋਂ ਇੱਕ ਮੁਫ਼ਤ ਰਾਸ਼ਨ ਸਕੀਮ ਵੀ ਹੈ ਜੋ ਗਰੀਬਾਂ ਦਾ ਪੇਟ ਭਰਨ ਵਿੱਚ ਮੱਦਦ ਕਰ ਰਹੀ ਹੈ। ਹੁਣ ਇਸ ਸਕੀਮ ਤਹਿਤ ਇੱਕ ਬੁਰੀ ਖਬਰ ਨਿੱਕਲ ਕੇ ਸਾਹਮਣੇ ਆਈ ਹੈ। ਜਿਸ ਅਨੁਸਾਰ ਪੰਜਾਬ ’ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫਤ ਕਣਕ ਦਾ ਲਾਭ ਪ੍ਰਾਪਤ ਕਰਨ ਵਾਲੇ 28 ਲੱਖ ਦੇ ਲਗਭਗ ਲੋਕ 30 ਜੂਨ ਤੋਂ ਬਾਅਦ ਸਰਕਾਰ ਵਲੋਂ ਮੁਹੱਈਆਂ ਕਰਵਾਏ ਜਾ ਰਹੇ ਅਨਾਜ ਤੋਂ ਵਾਂਝੇ ਰਹਿ ਸਕਦੇ ਹਨ।

ਧਿਆਨ ਦੇਣ ਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਦੇਸ਼ ਭਰ ’ਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ। ਮੁਫ਼ਤ ਕਣਕ ਨੂੰ ਹੋਰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਲਾਭਪਾਤਰੀ ਪਰਿਵਾਰਾਂ ਦੀ ਈ-ਕੇ. ਵਾਈ. ਸੀ. ਕਰਵਾਉਣ ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਚੁੱਕਾ ਹੈ, ਜਿਸ ਲਈ ਸਰਕਾਰ ਵਲੋਂ 30 ਜੂਨ ਤੱਕ ਆਖਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ। Ration Card Holders

28 ਲੱਖ ਤੋਂ ਵੱਧ ਲੋਕਾਂ ‘ਤੇ ਪਵੇਗਾ ਅਸਰ | Ration Card Holders

ਅਜਿਹੇ ’ਚ ਪੰਜਾਬ ਦੇ 28 ਲੱਖ 14 ਹਜ਼ਾਰ 267 ਲੋਕਾਂ ਵਲੋਂ ਈਕੇਵਾਈਸੀ ਨਾ ਕਰਵਾਉਣ ਕਾਰਨ ਖੁਰਾਕ ਅਤੇ ਸਪਲਾਈ ਵਿਭਾਗ ਵਲੋਂ ਉਕਤ ਰਾਸ਼ਨ ਕਾਰਡ ਧਾਰਕਾਂ ਦੇ ਨਾਂਅ ਸਰਕਾਰੀ ਪੋਰਟਲ ਤੋਂ ਡਿਲੀਟ ਕੀਤੇ ਜਾ ਰਹੇ ਹਨ। ਯਾਦ ਰਹੇ ਕਿ ਕੇਂਦਰ ਸਰਕਾਰ ਵੱਲੋਂ ਮੌਜ਼ੂਦਾ ਸਮੇਂ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲਾਭ ਪਾਤਰਾਂ ਨੂੰ 1 ਅਪਰੈਲ ਤੋਂ 30 ਜੂਨ ਤੱਕ ਲਈ 3 ਮਹੀਨਿਆਂ ਲਈ ਮੁਫਤ ਕਣਕ ਦਾ ਲਾਭ ਦਿੱਤਾ ਜਾ ਰਿਹਾ ਹੈ।

Read Also : ਕੀ ਤੁਹਾਡੇ ਕੋਲ ਵੀ ਹੈ 20 ਰੁਪਏ ਦਾ ਨੋਟ, RBI ਨੇ ਲਿਆ ਵੱਡਾ ਫ਼ੈਸਲਾ, ਪੁਰਾਣੇ ਨੋਟਾਂ ’ਤੇ ਆਇਆ ਵੱਡਾ ਅਪਡੇਟ

ਵਿਭਾਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ’ਚ ਕੁੱਲ 40 ਲੱਖ 24 ਹਜ਼ਾਰ 017 ਰਾਸ਼ਨ ਕਾਰਡ ਧਾਰਕਾਂ ਦੇ 1 ਕਰੋੜ 54 ਲੱਖ 29 ਹਜ਼ਾਰ 132 ਮੈਂਬਰ ਜੁੜੇ ਹੋਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 1 ਕਰੋੜ 26 ਲੱਖ 14 ਹਜ਼ਾਰ 865 ਮੈਂਬਰਾਂ ਨੇ ਹੀ ਈਕੇਵਾਈਸੀ ਯੋਜਨਾ ਲਾਭ ਲਿਆ ਹੈ, ਜਦੋਂ ਕਿ 28 ਲੱਖ 14 ਹਜ਼ਾਰ 267 ਮੈਂਬਰ ਰਜਿਸਟਰਡ ਨਾ ਹੋਣ ਕਾਰਨ ਭਵਿੱਖ ’ਚ ਉਨ੍ਹਾਂ ਨੂੰ ਮੁਫਤ ਕਣਕ ਦਾ ਲਾਭ ਪ੍ਰਾਪਤ ਨਹੀਂ ਮਿਲ ਸਕੇਗਾ।

ਰਾਸ਼ਨ ਕਾਰਡ ਧਾਰਕਾਂ ਲਈ ਖੁਸ਼ਖਬਰੀ, ਲੰਮੇ ਇੰਤਜ਼ਾਰ ਤੋਂ ਬਾਅਦ ਸਰਕਾਰ ਦੇਣ ਜਾ ਰਹੀ ਐ ਤੋਹਫਾ
ਜੁਲਾਈ ਅਤੇ ਅਗਸਤ ਮਹੀਨੇ ਲਈ ਸਰ੍ਹੋਂ ਦਾ ਤੇਲ ਯੋਗ ਪਰਿਵਾਰਾਂ ਨੂੰ ਅਗਸਤ ਮਹੀਨੇ ਵਿੱਚ ਵੰਡਿਆ ਜਾਵੇਗਾ : ਏਐਫਐਸਓ ਮੁਕੇਸ਼ ਗੁਪਤਾ

ਗੁਹਲਾ-ਚੀਕਾ, (ਸਤਿੰਦਰ ਕੁਮਾਰ)। ਸਹਾਇਕ ਖੁਰਾਕ ਅਤੇ ਸਪਲਾਈ ਅਧਿਕਾਰੀ ਮੁਕੇਸ਼ ਗੁਪਤਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਗਰੀਬ ਯੋਗ ਪਰਿਵਾਰਾਂ ਨੂੰ ਜੁਲਾਈ, 2023 ਲਈ ਸਰ੍ਹੋਂ ਦੇ ਤੇਲ ਦੀ ਅਲਾਟਮੈਂਟ ਜਾਰੀ ਕੀਤੀ ਗਈ ਸੀ। (Ration Card ) ਅਲਾਟਮੈਂਟ ਵਿੱਚ ਦੇਰੀ ਕਾਰਨ ਸਰ੍ਹੋਂ ਦੇ ਤੇਲ ਦੀ ਸਪਲਾਈ ਡਿੱਪੂਆਂ ‘ਤੇ ਨਹੀਂ ਹੋ ਸਕੀ, ਜਿਸ ਕਾਰਨ ਜੁਲਾਈ 2023 ਵਿੱਚ ਯੋਗ ਪਰਿਵਾਰਾਂ ਨੂੰ ਸਰ੍ਹੋਂ ਦਾ ਤੇਲ ਨਹੀਂ ਵੰਡਿਆ ਜਾ ਸਕਿਆ। ਹੁਣ ਹਰਿਆਣਾ ਸਰਕਾਰ ਨੇ ਫੈਸਲਾ ਲਿਆ ਹੈ ਕਿ ਜੁਲਾਈ ਅਤੇ ਅਗਸਤ ਮਹੀਨੇ ਦਾ ਸਰ੍ਹੋਂ ਦਾ ਤੇਲ ਅਗਸਤ ਮਹੀਨੇ ਵਿੱਚ ਡਿੱਪੂ ਹੋਲਡਰਾਂ ਰਾਹੀਂ ਵੰਡਿਆ ਜਾਵੇਗਾ। (Ration Card)

ਇਹ ਵੀ ਪੜ੍ਹੋ : ਅਮਰੀਕਾ ’ਚ ਖ਼ਰਾਬ ਮੌਸਮ ਕਾਰਨ ਪੰਜ ਲੱਖ ਤੋਂ ਜ਼ਿਆਦਾ ਘਰਾਂ ’ਚ ‘ਹਨ੍ਹੇਰਾ’

ਉਨ੍ਹਾਂ ਦੱਸਿਆ ਕਿ ਅਗਸਤ, 2023 ਦੇ ਨਾਲ-ਨਾਲ ਜੁਲਾਈ, 2023 ਦੇ ਮਹੀਨੇ ਵਿੱਚ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਨੂੰ ਜੁਲਾਈ, 2023 ਲਈ ਤੇਲ ਵੀ ਵੰਡਿਆ ਜਾਵੇਗਾ, ਤਾਂ ਜੋ ਲਾਭਪਾਤਰੀ ਦੋਵਾਂ ਮਹੀਨਿਆਂ ਦਾ ਸਰ੍ਹੋਂ ਦਾ ਤੇਲ ਇਕੱਠੇ ਪ੍ਰਾਪਤ ਕਰ ਸਕਣ। ਇੱਥੇ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੁਲਾਈ ਅਤੇ ਅਗਸਤ, 2023 ਲਈ ਤੇਲ ਲੈਣ ਸਮੇਂ ਕਾਰਡ ਧਾਰਕਾਂ ਨੂੰ ਦੋ ਵਾਰ ਅੰਗੂਠੇ ਦਾ ਨਿਸ਼ਾਨ ਲਗਾਉਣਾ ਹੋਵੇਗਾ। ਜੇਕਰ ਕਿਸੇ ਲਾਭਪਾਤਰੀ ਨੂੰ ਰਾਸ਼ਨ ਦੀ ਵੰਡ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਸਹਾਇਕ ਖੁਰਾਕ ਅਤੇ ਸਪਲਾਈ ਅਧਿਕਾਰੀ ਇੰਸਪੈਕਟਰ, ਸਬ-ਇੰਸਪੈਕਟਰ ਖੁਰਾਕ ਅਤੇ ਸਪਲਾਈ ਜਾਂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ, ਕੈਥਲ ਜਾਂ ਇੱਥੇ ਮੌਜੂਦ ਰਾਜ ਖਪਤਕਾਰ ਸਹਾਇਤਾ ਕੇਂਦਰ ਦੇ ਟੋਲ ਫਰੀ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਹੈੱਡਕੁਆਰਟਰ। ਤੁਸੀਂ ਆਪਣੀ ਸ਼ਿਕਾਇਤ 1800-180-2087 ਅਤੇ 1967 ‘ਤੇ ਦਰਜ ਕਰਵਾ ਸਕਦੇ ਹੋ।