NIA - Sach Kahoon Punjabi
NIA Raid : ਜੰਮੂ-ਕਸ਼ਮੀਰ ’ਚ ਅੱਤਵਾਦ ਖਿਲਾਫ਼ NIA ਦੀ ਵੱਡੀ ਕਾਰਵਾਈ
NIA Raid: ਸ਼੍ਰੀਨਗਰ (ਏਜੰਸੀ)। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵੀਰਵਾਰ ਸਵੇਰੇ ਅੱਤਵਾਦ ਨਾਲ ਸਬੰਧਤ ਜਾਂਚ ਦੇ ਹਿੱਸੇ ਵਜੋਂ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ’ਚ 32 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ’ਚ ਸ਼ੋਪੀਆਂ, ਕੁਲਗਾਮ, ਸੋਪੋਰ ਤੇ ਬਾਰਾਮੂਲਾ ਸ਼ਾਮਲ ਹਨ। ਇਹ ਕਾਰਵਾਈ ਅੱਤਵਾਦੀ ਗਤੀਵਿਧੀਆਂ ਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਸਬੰਧਤ ਮਾਮਲਿਆਂ ’ਚ ਕੀਤੀ ਗਈ ਸੀ। ਸੂਤਰਾਂ ਅਨੁਸਾਰ, ਐਨਆਈਏ ਦੀ ਇਹ ਕਾਰਵਾਈ ਅੱਤਵਾਦੀ ਸਾਜ਼ਿਸ਼ਾਂ ਤੇ ਓਵਰਗ੍ਰਾਊਂਡ ਵਰਕਰਾਂ (ਓਜੀਡਬਲਯੂ) ਨਾਲ ਸਬੰਧਤ ਹੈ ਜੋ ਵੱਖ-ਵੱਖ ਅੱਤਵਾਦੀ ਸੰਗਠਨਾਂ ਦੀ ਮਦਦ ਕਰਦੇ ਹਨ। ਐਨਆਈਏ ਦਾ ਉਦੇਸ਼ ਇਨ੍ਹਾਂ ਨੈੱਟਵਰਕਾਂ ਨੂੰ ਤੋੜਨਾ ਤੇ ਅੱਤਵਾਦ ਨੂੰ ਜੜ੍ਹੋਂ ਪੁੱਟਣਾ ਹੈ। NIA Raid
ਇਹ ਖਬਰ ਵੀ ਪੜ੍ਹੋ : Cabinet Minister Punjab: ਪੱਤਰਕਾਰਾਂ ਦੇ ਸੁਆਲਾਂ ’ਚ ਹੀ ਉਲਝੇ ਕੈਬਨਿਟ ਮੰਤਰੀ ਸੌਂਦ, ਨਹੀਂ ਦੇ ਸਕੇ ਏਜੰਡੇ ਸਬੰਧੀ ਕ…
ਇਸ ਤੋਂ ਪਹਿਲਾਂ, ਜੰਮੂ-ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਜਾਂਚ ਏਜੰਸੀ (ਐਸਆਈਏ) ਨੇ ਜੰਮੂ ਖੇਤਰ ਦੇ ਚਾਰ ਜ਼ਿਲ੍ਹਿਆਂ ’ਚ 18 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਸੀ। ਐਨਆਈਏ ਨੇ ਹਾਲ ਹੀ ’ਚ ਹੋਰ ਸੂਬਿਆਂ ’ਚ ਵੀ ਇਸੇ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਹਨ। 5 ਅਕਤੂਬਰ ਨੂੰ, ਏਜੰਸੀ ਨੇ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਅਸਾਮ, ਦਿੱਲੀ ਤੇ ਜੰਮੂ-ਕਸ਼ਮੀਰ ਵਿੱਚ ਇੱਕੋ ਸਮੇਂ 22 ਥਾਵਾਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸਬੰਧਤ ਮਾਮਲਿਆਂ ਵਿੱਚ ਕੀਤੀ ਗਈ ਸੀ। NIA Raid
ਇਸ ਤੋਂ ਇਲਾਵਾ, 1 ਅਕਤੂਬਰ ਨੂੰ, ਐੱਨਆਈਏ ਨੇ ਪੱਛਮੀ ਬੰਗਾਲ ਦੇ ਕੋਲਕਾਤਾ, ਆਸਨਸੋਲ, ਹਾਵੜਾ, ਨਦੀਆ ਅਤੇ ਦੱਖਣੀ 24 ਪਰਗਨਾ ਵਿੱਚ 11 ਥਾਵਾਂ ’ਤੇ ਵੀ ਛਾਪੇਮਾਰੀ ਕੀਤੀ। ਧਿਆਨ ਦੇਣ ਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਜੂਨ ਨੂੰ ਜੰਮੂ-ਕਸ਼ਮੀਰ ਦੇ ਦੌਰੇ ’ਤੇ ਹੋਣਗੇ, ਜਿੱਥੇ ਉਹ 46,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਅਜਿਹੀ ਸਥਿਤੀ ’ਚ, ਐੱਨਆਈਏ ਦੀ ਇਸ ਕਾਰਵਾਈ ਨੂੰ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। NIA Raid
NIA: ਪੰਜਾਬ ਤੇ ਹਰਿਆਣਾ ਦੇ ਇਨ੍ਹਾਂ ਇਲਾਕਿਆਂ ’ਚ NIA ਦਾ ਵੱਡਾ ਐਕਸ਼ਨ
ਕਈ ਜਗ੍ਹਾਹਾਂ ’ਤੇ ਹੋਈ ਹੈ ਛਾਪੇਮਾਰੀ
ਖਾਲਿਸਤਾਨੀ ਅੱਤਵਾਦੀਆਂ ਦੇ ਨੈੱਟਵਰਕ ਦੀ ਕਰ ਰਹੀ ਹੈ ਕੇਂਦਰੀ ਏਜੰਸੀ ਜਾਂਚ | NIA Raid
ਚੰਡੀਗੜ੍ਹ (ਸੱਚ ਕਹੂੰ ਨਿਊਜ਼)। NIA Raid: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਹਰਿਆਣਾ ਤੇ ਪੰਜਾਬ ’ਚ ਖਾਲਿਸਤਾਨੀ ਅੱਤਵਾਦੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਅੱਜ ਸਵੇਰੇ 5 ਵਜੇ ਤੋਂ ਲੈ ਕੇ ਕਰੀਬ 10 ਵਜੇ ਤੱਕ ਜਾਰੀ ਰਹੀ। ਇਹ ਛਾਪੇਮਾਰੀ ਪੰਜਾਬ ਦੇ ਮੁਕਤਸਰ, ਬਠਿੰਡਾ ਤੇ ਮੋਗਾ ’ਚ ਕੀਤੀ ਗਈ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ ਖੇਤਰਾਂ ’ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਏਜੰਸੀ ਦੇ ਅਧਿਕਾਰੀਆਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਸਨ। NIA Raid Punjab
ਇਹ ਖਬਰ ਵੀ ਪੜ੍ਹੋ :  Winter Special Laddu: ਠੰਢ ’ਚ ਜੋੜਾਂ ’ਚ ਦਰਦ ਤੋਂ ਰਾਹਤ ਦਿਵਾਏਗਾ ਇਹ ਲੱਡੂ, ਸੁਆਦ ਵੀ ਅਜਿਹਾ ਕਿ ਭੁੱਲ ਜਾਓਗੇ ਮੋਤੀ…
ਹਾਸਲ ਹੋਏ ਵੇਰਵਿਆਂ ਮੁਤਾਬਕ ਇਹ ਛਾਪੇਮਾਰੀ ਗੈਂਗਸਟਰਾਂ ਤੇ ਅੱਤਵਾਦੀਆਂ ਦੇ ਸਬੰਧਾਂ ਕਾਰਨ ਕੀਤੀ ਗਈ ਹੈ। ਮਾਨਸਾ ’ਚ ਐਨਆਈਏ ਨੂੰ ਸ਼ੱਕ ਹੈ ਕਿ ਵਿਸ਼ਾਲ ਸਿੰਘ (ਪਟਿਆਲਾ ਜੇਲ੍ਹ ’ਚ ਬੰਦ) ਤੇ ਮੇਸ਼ੀ ਬਾਕਸਰ (ਸਾਬਕਾ ਖਿਡਾਰੀ) ਦੇ ਅੱਤਵਾਦੀ ਅਰਸ਼ ਡੱਲਾ ਤੇ ਸ਼ਹਿਰ ’ਚ ਨਸ਼ਾ ਤਸਕਰਾਂ ਨਾਲ ਸਬੰਧ ਹਨ। ਬਠਿੰਡਾ ’ਚ ਐੱਨਆਈਏ ਨੇ ਪਿੰਡ ਕੋਠਾ ਗੁਰੂ ਦੇ ਰਹਿਣ ਵਾਲੇ ਸੰਦੀਪ ਸਿੰਘ ਢਿੱਲੋਂ, ਬੌਬੀ ਵਾਸੀ ਮੋੜ ਮੰਡੀ ਅਤੇ ਇੱਕ ਹੋਰ ਦੇ ਘਰ ਛਾਪਾ ਮਾਰਿਆ। ਇਹ ਛਾਪੇਮਾਰੀ ਮਲੋਟ ਰੋਡ ਬਾਈਪਾਸ ’ਤੇ ਅਮਨਦੀਪ ਨਾਂਅ ਦੇ ਵਿਅਕਤੀ ਦੇ ਘਰ ਕੀਤੀ ਗਈ। ਅਮਨਦੀਪ ਨਾਭਾ ਜ਼ੇਲ੍ਹ ’ਚ ਬੰਦ ਹੈ।
ਡੱਬਵਾਲੀ ’ਚ ਦੋ ਥਾਵਾਂ ’ਤੇ ਛਾਪੇਮਾਰੀ | NIA Raid Punjab
ਐੱਨਆਈਏ ਨੇ ਡੱਬਵਾਲੀ ਸ਼ਹਿਰ ਤੇ ਪਿੰਡ ਲੋਹਗੜ੍ਹ ’ਚ 2 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਐੱਨਆਈਏ ਨੇ ਸਵੇਰੇ 8.30 ਵਜੇ ਤੱਕ ਇੱਥੇ ਜਾਂਚ ਕੀਤੀ। ਐਨਆਈਏ ਬਠਿੰਡਾ ਜੇਲ੍ਹ ’ਚ ਬੰਦ ਅਮਰ ਪ੍ਰਤਾਪ ਸਿੰਘ ਉਰਫ਼ ਰਾਜੂ ਦੇ ਪਿੰਡ ਲੋਹਗੜ੍ਹ ਦੇ ਘਰ ਪਹੁੰਚੀ ਸੀ। ਇੱਥੇ ਟੀਮ ਨੇ ਰਾਜੂ ਦੇ ਪਿਤਾ ਕੁਲਦੀਪ ਸਿੰਘ ਤੋਂ ਪੁੱਛਗਿੱਛ ਕੀਤੀ ਹੈ। ਰਾਜੂ ਖਿਲਾਫ਼ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਸੀ ਤੇ ਮਹਿਜ਼ ਇੱਕ ਮਹੀਨਾ ਪਹਿਲਾਂ ਉਸ ਖਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਹੁਣ ਉਹ ਜ਼ੇਲ੍ਹ ’ਚ ਬੰਦ ਹੈ। ਐੱਨਆਈਏ ਨੇ ਦੂਜੀ ਛਾਪੇਮਾਰੀ ਡੱਬਵਾਲੀ ਸ਼ਹਿਰ ਦੀ ਧਾਰੀਵਾਲ ਕਲੋਨੀ ’ਚ ਕੀਤੀ ਹੈ। ਇਹ ਕਲੋਨੀ ਸਿਰਸਾ ਰੋਡ ’ਤੇ ਪੈਂਦੀ ਹੈ। ਇੱਥੇ ਰਾਜੂ ਦੇ ਸਾਥੀ ਬਲਰਾਜ ਸਿੰਘ ਤੋਂ ਕੁਝ ਸਮਾਂ ਪੁੱਛਗਿੱਛ ਕੀਤੀ ਗਈ। ਬਲਰਾਜ ਨੂੰ ਪੁੱਛਿਆ ਗਿਆ ਕਿ ਉਹ ਰਾਜੂ ਨੂੰ ਕਦੋਂ ਤੋਂ ਤੇ ਕਿਵੇਂ ਜਾਣਦਾ ਹੈ। ਫਿਲਹਾਲ ਬਲਰਾਜ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਪਰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।
Punjab News: ਪੰਜਾਬ ’ਚ ਸ਼ੁੱਕਰਵਾਰ ਸਵੇਰੇ-ਸਵੇਰੇ NIA ਦੀ ਛਾਪੇਮਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਕੇਂਦਰੀ ਏਜੰਸੀ ਐਨਆਈਏ ਨੇ ਇੱਕ ਵਾਰ ਫਿਰ ਪੰਜਾਬ ’ਚ ਛਾਪੇਮਾਰੀ ਕੀਤੀ ਹੈ। ਕੇਂਦਰੀ ਏਜੰਸੀ ਨੇ ਮੋਗਾ ਦੇ ਪਿੰਡ ਬਿਲਾਸਪੁਰ ’ਚ ਛਾਪਾ ਮਾਰਿਆ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ’ਚ ਕੀਤੀ ਗਈ ਸੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਣਕਾਰੀ ਅਨੁਸਾਰ ਐਨਆਈਏ ਟੀਮ ਨੇ ਕੁਲਵੰਤ ਸਿੰਘ (ਉਮਰ 42 ਸਾਲ) ਪੁੱਤਰ ਦੇਵ ਸਿੰਘ ਵਾਸੀ ਪਿੰਡ ਬਿਲਾਸਪੁਰ, ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਘਰ ਛਾਪਾ ਮਾਰਿਆ ਹੈ। ਕੁਲਵੰਤ ਸਿੰਘ ਰਾਮਪੁਰਾ ’ਚ ਇੱਕ ਸੀਮਿੰਟ ਫੈਕਟਰੀ ’ਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਐਨਆਈਏ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਸਮੇਤ ਕਈ ਹੋਰ ਲੋਕਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਸੀ। Punjab News
Read This : Traffic Challan: ਇਸ ਤਰ੍ਹਾਂ ਦੇ ਦੋਪਹੀਆ ਵਾਹਨਾਂ ਨੂੰ ਬਹੁਤ ਦੂਰ ਤੋਂ ਹੀ ਪਛਾਣ ਰਹੇ ਪੁਲਿਸ ਵਾਲੇ, ਤਾਂ ਕੱਟ ਰਿਹਾ ਹੈ…
NIA : ਸਵੇਰੇ-ਸਵੇਰੇ ਪੰਜਾਬ ਤੇ ਹਰਿਆਣਾ ਸਮੇਤ 4 ਸੂਬਿਆਂ ’ਚ NIA ਦਾ ਛਾਪਾ
ਕੁਲ 30 ਥਾਵਾਂ ’ਤੇ ਛਾਪਾ ਮਾਰਨ ਪਹੁੰਚੀਆਂ ਟੀਮਾਂ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਮੰਗਲਵਾਰ ਨੂੰ 4 ਸੂਬਿਆਂ ਦੇ ਕੁਲ 30 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਖਾਲਿਸਤਾਨੀ ਗੈਂਗਸਟਰ ਮਾਮਲੇ ’ਚ ਐੱਨਆਈਏ ਨੇ ਐਕਸ਼ਨ ਲਿਆ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਦੱਸਿਆ ਕਿ ਚੰਡੀਗੜ੍ਹ ’ਚ ਵੀ ਕੁਝ ਥਾਵਾਂ ’ਤੇ ਐੱਨਆਈਏ ਨੇ ਤਲਾਸ਼ੀ ਮੁਹਿੰਮ ਚਲਾਈ ਰੱਖੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੋਗਾ ’ਚ ਕਈ ਥਾਵਾਂ ’ਤੇ ਛਾਪੇਮਾਰੀ ਹੋ ਰਹੀ ਹੈ। ਮੋਗਾ ਤੋਂ ਇਲਾਵਾ ਹਰਿਆਣਾ, ਰਾਜਸਥਾਨ ਤੇ ਮੱਧ-ਪ੍ਰਦੇਸ਼ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ’ਚ ਵੀ ਛਾਪਾ ਪਿਆ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ’ਚ ਛਾਪਾ ਪਿਆ ਹੈ। (NIA)
Artificial Intelligence : ਕੀ ਹੈ ਆਰਟੀਫੀਸ਼ੀਅਲ ਇੰਟੈਲੀਜੈਂਸ, ਇਸ ਦੇ ਗੁਣ ਤੇ ਔਗੁਣ
ਪੰਜਾਬ ਦੇ ਮੋਗਾ ’ਚ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ’ਚ ਐੱਨਆਈਏ ਦੀ ਟੀਮ ਜਾਂਚ ਕਰ ਰਹੀ ਹੈ। ਫਰੀਦਕੋਟ ਦੇ ਕੋਟਕਪੁਰਾ ’ਚ ਵੀ ਐੱਨਆਈਏ ਦੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਫਿਰੋਜ਼ਪੁਰ ਛਾਵਨੀ ਦੀ ਕੁਮਹਾਰ ਮੰਡੀ ’ਚ ਵੀ ਐੱਨਆਈਏ ਦੀ ਟੀਮ ਨੇ ਜਾਂਚ ਕੀਤੀ। ਇਸ ਤੋਂ ਪਹਿਲਾਂ ਸਤੰਬਰ ’ਚ ਹੋਈ ਛਾਪੇਮਾਰੀ ’ਚ ਸਭ ਤੋਂ ਜ਼ਿਆਦਾ ਪੰਜਾਬ ਦੇ 30 ਥਾਵਾਂ ’ਤੇ ਐੱਨਆਈਏ ਦੀ ਟੀਮ ਪਹੁੰਚੀ ਸੀ, ਰਾਜਸਥਾਨ ’ਚ 13 ਥਾਵਾਂ ’ਤੇ, ਉੱਤਰਾਖੰਡ ’ਚ 2 ਜਦਕਿ ਦਿੱਲੀ ਤੇ ਯੂਪੀ ’ਚ 1-1 ਥਾਵਾਂ ’ਤੇ ਐੱਨਆਈਏ ਦੀ ਛਾਪੇਮਾਰੀ ਕੀਤੀ ਗਈ ਸੀ। (NIA)
ਪੁੱਛਗਿੱਛ ਲਈ ਦਿੱਲੀ ਬੁਲਾਇਆ | NIA
ਇੱਕ ਨੌਜਵਾਨ ਨੂੰ ਹਿਰਾਸਤ ’ਚ ਵੀ ਲਿਆ | NIA
ਬਠਿੰਡਾ (ਸੱਚ ਕਹੂੰ ਨਿਊਜ਼)। ਮੰਗਲਵਾਰ ਨੂੰ ਐੱਨਆਈਏ ਦੀ ਟੀਮ ਨੇ ਬਠਿੰਡਾ ’ਚ ਪੰਜ ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਨ੍ਹਾਂ ’ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦੇ ਘਰ ਵੀ ਸ਼ਾਮਲ ਹੈ। ਕਰੀਬ ਦੋ ਤੋਂ ਤਿੰਨ ਘੰਟੇ ਤੱਕ ਚੱਲੀ ਇਸ ਛਾਪੇਮਾਰੀ ਦੌਰਾਨ ਐਨਆਈਏ ਦੀ ਟੀਮ ਨੇ ਇਨ੍ਹਾਂ ਲੋਕਾਂ ਦੇ ਘਰੋਂ ਕੁਝ ਦਸਤਾਵੇਜ ਜਬਤ ਕੀਤੇ, ਜਿਨ੍ਹਾਂ ਨੂੰ ਟੀਮ ਆਪਣੇ ਨਾਲ ਲੈ ਗਈ ਅਤੇ ਉਨ੍ਹਾਂ ਨੂੰ 5 ਮਾਰਚ ਨੂੰ ਐਨਆਈਏ ਦਫਤਰ ’ਚ ਪੇਸ਼ ਹੋਣ ਦਾ ਹੁਕਮ ਦਿੱਤਾ। ਐਨਆਈਏ ਦੀ ਟੀਮ ਨੇ ਜ਼ਿਲ੍ਹੇ ਦੇ ਪਿੰਡ ਬਾਲਿਆਂਵਾਲੀ, ਰਾਮਪੁਰਾ ਤੇ ਸੰਗਤ ਮੰਡੀ ਦੇ ਪਿੰਡ ਡੂਮਵਾਲੀ ਅਤੇ ਪਥਰਾਲਾ ’ਚ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਐੱਨਆਈਏ ਦੀ ਟੀਮ ਨੇ ਮੰਗਲਵਾਰ ਨੂੰ ‘ਆਪ’ ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਉਰਫ ਨੀਟਾ ਵਾਸੀ ਡੂਮਵਾਲੀ ਥਾਣਾ ਸੰਗਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਸੰਗਤ ਮੰਡੀ ਦੇ ਘਰ ਛਾਪਾ ਮਾਰਿਆ। (NIA)
ਇਹ ਕਾਰਵਾਈ ਕਰੀਬ ਤਿੰਨ ਘੰਟੇ ਚੱਲੀ। ਹਾਲਾਂਕਿ ਐੱਨਆਈਏ ਦੀ ਟੀਮ ਨੂੰ ਨੀਟਾ ਦੇ ਘਰ ਤੋਂ ਕੁਝ ਨਹੀਂ ਮਿਲਿਆ ਹੈ ਪਰ ਟੀਮ ਕੁਝ ਦਸਤਾਵੇਜ ਆਪਣੇ ਨਾਲ ਲੈ ਗਈ ਹੈ। ਇਸ ਤੋਂ ਬਾਅਦ ਐਨਆਈਏ ਦੀ ਟੀਮ ਨੇ ਪਿੰਡ ਸੰਗਤ ਮੰਡੀ ਦੇ ਪਿੰਡ ਪਥਰਾਲਾ ਥਾਣਾ ਸੰਗਤ ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਸੋਨੂੰ ਕੁਮਾਰ ਦੇ ਘਰ ਛਾਪਾ ਮਾਰਿਆ। ਉਨ੍ਹਾਂ ਨੂੰ 5 ਮਾਰਚ ਨੂੰ ਦਿੱਲੀ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਸ਼ੇਰ ਬਲਵੰਤ ਸਿੰਘ ਵਾਸੀ ਪਿੰਡ ਬਾਲਿਆਂਵਾਲੀ ਥਾਣਾ ਬਾਲਿਆਂਵਾਲੀ ਜ਼ਿਲ੍ਹਾ ਬਠਿੰਡਾ ਅਤੇ ਜੱਗੀ ਖਾਨ ਵਾਸੀ ਪਿੰਡ ਕੋਟੜਾ ਕੌੜਾ ਥਾਣਾ ਬਾਲਿਆਂਵਾਲੀ ਜ਼ਿਲ੍ਹਾ ਬਠਿੰਡਾ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਕਰੀਬ ਤਿੰਨ ਘੰਟੇ ਤੱਕ ਚੱਲੀ ਛਾਪੇਮਾਰੀ ਤੋਂ ਬਾਅਦ ਐੱਨਆਈਏ ਦੀ ਟੀਮ ਜੱਗੀ ਖਾਨ ਦੇ ਭਰਾ ਸੋਨੀ ਖਾਨ ਨੂੰ ਆਪਣੇ ਨਾਲ ਲੈ ਗਈ ਹੈ। (NIA)
ਐੱਨਆਈਏ ਨੇ ਤਲਾਸ਼ੀ ਪਿੱਛੋਂ ਸੀਲ ਕੀਤਾ ਗੈਂਗਸਟਰ ਹੈਰੀ ਮੌੜ ਦਾ ਘਰ
(ਸੁਖਜੀਤ ਮਾਨ) ਬਠਿੰਡਾ। NIA Raid ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ਨੇ ਅੱਜ ਗੈਂਗਸਟਰ ਹਰਜੀਤ ਸਿੰਘ ਉਰਫ ਹੈਰੀ ਮੌੜ ਦੇ ਘਰ ਨੂੰ ਸੀਲ ਕਰ ਦਿੱਤਾ ਹੈ। ਘਰ ਨੂੰ ਸੀਲ ਕਰਨ ਤੋਂ ਪਹਿਲਾਂ ਜਾਂਚ ਟੀਮ ਨੇ ਕਾਫੀ ਸਮਾਂ ਤਲਾਸ਼ੀ ਲਈ। ਜਾਂਚ ਟੀਮ ਦੇ ਆਉਣ ਤੋਂ ਪਹਿਲਾਂ ਬਠਿੰਡਾ ਪੁਲਿਸ ਵੱਲੋਂ ਮੂੰਹ ਹਨ੍ਹੇਰੇ ਘਰ ਨੂੰ ਘੇਰਾ ਪਾਇਆ ਗਿਆ ਸੀ, ਉਸ ਮਗਰੋਂ ਐੱਨਆਈਏ ਟੀਮ ਘਰ ’ਚ ਦਾਖਲ ਹੋਈ ਤੇ ਤਲਾਸ਼ੀ ਕੀਤੀ ਗਈ।
ਇਹ ਵੀ ਪੜ੍ਹੋ: ਆਉਂਦੇ ਦਿਨਾਂ ’ਚ ਕਿਵੇਂ ਰਹੇਗਾ ਮੌਸਮ, ਸ਼ਿਮਲਾ ਤੋਂ ਵੀ ਘਟਿਆ ਤਾਪਮਾਨ
ਵੇਰਵਿਆਂ ਮੁਤਾਬਿਕ ਐੱਨਆਈਏ ਦੇ ਅਧਿਕਾਰੀਆਂ ਨੇ ਘਰ ’ਚ ਪਏ ਸਮਾਨ ਵਗੈਰਾ ਦੀ ਤਲਾਸ਼ੀ ਲਈ ਅਤੇ ਪਰਿਵਾਰਕ ਮੈਂਬਰਾਂ ਤੋਂ ਵੀ ਬਾਰੀਕੀ ਨਾਲ ਪੁੱਛਗਿੱਛ ਵੀ ਕੀਤੀ। ਇਸ ਦੌਰਾਨ ਕਿਸੇ ਨੂੰ ਵੀ ਘਰ ਦੇ ਅੰਦਰੋਂ ਬਾਹਰ ਜਾਂ ਫਿਰ ਬਾਹਰੋਂ ਅੰਦਰ ਜਾਣ ਦੀ ਇਜਾਜਤ ਨਹੀਂ ਦਿੱਤੀ ਗਈ। ਕਾਰਵਾਈ ਖਤਮ ਕਰਨ ਤੋਂ ਬਾਅਦ ਹੈਰੀ ਮੌੜ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਜਿਸ ’ਤੇ ਐੱਨਆਈਏ ਨੇ ਆਪਣੀ ਮੋਹਰ ਵੀ ਲਾਈ ਹੈ। ਐੱਨਆਈਏ ਨੇ ਕੁਝ ਦਿਨ ਪਹਿਲਾਂ ਵੀ ਹੈਰੀ ਦੇ ਘਰ ਛਾਪਾ ਮਾਰਿਆ ਸੀ। ਹੈਰੀ ਇਸ ਸਮੇਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਹੈ।
Moose Wala ਦੇ ਕਾਤਲਾਂ ਦੇ ਘਰਾਂ ਨੂੰ ਪੁਲਿਸ ਨੇ ਘੇਰਿਆ, ਪੰਜਾਬ ਤੇ ਹਰਿਆਣਾ ’ਚ NIA ਦੇ ਛਾਪੇ
ਅੰਕਿਤ-ਫੌਜੀ ਦੇ ਘਰ ਪਹੁੰਚੀਆਂ NIA ਦੀਆਂ ਟੀਮਾਂ | NIA
ਬਠਿੰਡਾ ’ਚ ਹੈਰੀ ਮੌੜ ਦੀ ਜਾਂਚ | NIA
ਸੋਨੀਪਤ (ਸੱਚ ਕਹੂੰ ਨਿਊਜ਼)। ਹਰਿਆਣਾ ਅਤੇ ਪੰਜਾਬ ’ਚ ਅੱਜ ਭਾਵ ਵੀਰਵਾਰ ਸਵੇਰੇ National Investigation Agency (NIA) ਨੇ ਛਾਪਾ ਮਾਰਿਆ ਹੈ। ਐੱਨਆਈਏ ਦੀ ਟੀਮ ਸੋਨੀਪਤ ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਪ੍ਰਿਯਵਤ ਫੌਜੀ ਦੇ ਘਰ ਪਹੁੰਚੀ। ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲੈਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਤੋਂ ਪੁੱਛਗਿੱੱਛ ਕੀਤੀ। ਇਸ ਤੋਂ ਇਲਾਵਾ ਹਰਿਆਣਾ ਦੇ ਝੱਜਰ ਅਤੇ ਪਲਵਲ ’ਚ ਵੀ ਅੱੈਨਆਈਏ ਦੀ ਟੀਮ ਨੇ ਛਾਪਾ ਮਾਰਿਆ ਹੈ। ਹਰਿਆਣਾ ਤੋਂ ਇਲਾਵਾ ਐੱਨਆਈਏ ਦੀ ਟੀਮ ਪੰਜਾਬ ਦੇ ਬਠਿੰਡਾ ’ਚ ਗੈਂਗਸਟਰ ਹੈਰੀ ਮੋੜ ਦੇ ਘਰ ਵੀ ਪਹੁੰਚੀ ਹੈ।
Motivational Quotes : ਰੱਦੀ ਨੇ ਦਿਖਾਇਆ ਰਾਹ ਤੇ ਖੜ੍ਹੀ ਕਰ ਦਿੱਤੀ ਕਰੋੜਾਂ ਦੀ ਕੰਪਨੀ
ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲਾ ਸ਼ੂਟਰ ਅੰਕਿਤ ਸੋਨੀਪਤ ਦੇ ਪਿੰਡ ਸੇਰਸਾ ਦਾ ਰਹਿਣ ਵਾਲਾ ਹੈ ਅਤੇ ਪ੍ਰਿਯਵਤ ਫੌਜੀ ਪਿੰਡ ਗਢੀ ਸਿਸਾਨਾ ਦਾ ਰਹਿਣ ਵਾਲਾ ਹੈ। ਐੱਨਆਈਏ ਦੇ ਅਧਿਕਾਰੀਆਂ ਨੇ ਸਵੇਰੇ 5 ਵਜੇ ਸਥਾਨਕ ਪੁਲਿਸ ਨੂੰ ਨਾਲ ਲੈ ਕੇ ਘਰਾਂ ’ਚ ਪਹੁੰਚੀ ਅਤੇ ਸਵੇਰੇ 7 ਵਜੇ ਤੱਕ ਇਹ ਛਾਪਾ ਚੱਲਿਆ। ਇਸ ਤੋਂ ਪਹਿਲਾਂ ਵੀ ਐੱਨਆਈਏ ਦੀ ਟੀਮ ਦੋਵਾਂ ਦੇ ਘਰਾਂ ’ਚ 3 ਵਾਰ ਛਾਪਾ ਮਾਰ ਚੁੱਕੀ ਹੈ। ਇਸ ਦੇ ਨਾਲ ਹੀ ਸਥਾਨਕ ਪੁਲਿਸ ਦੀ ਇਨ੍ਹਾਂ ਦੇ ਪਿੰਡਾਂ ’ਚ ਗਸ਼ਤ ਚੱਲਦੀ ਰਹਿੰਦੀ ਹੈ। (NIA)
ਕੌਣ ਹੈ ਅੰਕਿਤ ਸੇਰਸਾ | NIA
ਅੰਕਿਤ ਸੇਰਸਾ ਸਿਰਫ 9ਵੀਂ ਜਮਾਤ ਤੱਕ ਹੀ ਪੜਿ੍ਹਆ ਹੋਇਆ ਹੈ। ਜਿਸ ਨੇ ਕਤਲ ਤੋਂ ਪਹਿਲਾਂ ਗੋਲੀਆਂ ਨਾਲ ਸਿੱਧੂ ਮੂਸੇਵਾਲਾ ਦਾ ਨਾਂਅ ਲਿਖ ਕੇ ਤਸਵੀਰ ਵੀ ਖਿਚਵਾਈ ਸੀ। ਸਿੱਧੂ ਮੂਸੇਵਾਲਾ ਦੇ ਸਭ ਤੋਂ ਨਜ਼ਦੀਕ ਜਾ ਕੇ ਅੰਕਿਤ ਨੇ ਹੀ ਗੋਲੀਆਂ ਮਾਰੀਆਂ ਸਨ। ਪੁਲਿਸ ਜਾਂਚ ਤੋਂ ਪਤਾ ਲੱਗਿਆ ਕਿ ਉਸ ਨੇ ਦੋਵਾਂ ਹੱਥਾਂ ’ਚ ਪਸਤੌਲ ਫੜ ਕੇ ਮੂਸੇਵਾਲਾ ਦੇ ਗੋਲੀਆਂ ਚਲਾਈਆਂ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਗੁਜਰਾਤ ਭੱਜ ਗਿਆ। ਗੁਜਰਾਤ ਤੋਂ ਦਿੱਲੀ ਆਏ ਤਾਂ ਗ੍ਰਿਫਤਾਰ ਹੋ ਗਏ। (NIA)
ਪੰਜਾਬ-ਹਰਿਆਣਾ ’ਚ ਐੱਨਆਈਏ ਨਾਲ ਜੁੜੇ ਹੋਰ ਅਪਡੇਟ….. | NIA
ਪਲਵਲ ਦੇ ਹੋਡਲ ਉਪਮੰਡਲ ਦੇ ਪਿੰਡ ਕਰਮਨ ’ਚ ਸਰਪੰਚ ਦੇ ਘਰ ਐੱਨਆਈਏ ਦਾ ਛਾਪਾ ਪਿਆ। ਟੀਮ ਵੀਰਵਾਰ ਸਵੇਰੇ 5 ਵਜੇ ਅਨਿਲ ਦੇ ਘਰ ਪਹੁੰਚੀ। ਫਿਲਹਾਲ ਟੀਮ ਘਰ ’ਚ ਪੁੱਛਗਿੱਛ ਕਰ ਰਹੀ ਹੈ। ਸਰਪੰਚ ਸਰੋਜ ਦੇ ਦੇਵਰ ਅਨਿਲ ਦੇ ਬਬੀਹਾ ਗੈਂਗ ਦੇ ਗੈਂਗਸਟਰ ਨੀਰਜ ਫਿਰੋਜ਼ਪੁਰੀਆ ਨਾਲ ਸਬੰਧ ਦੱਸੇ ਜਾ ਰਹੇ ਹਨ।
ਬਠਿੰਡਾ ’ਚ ਗੈਂਗਸਟਰ ਹੈਰੀ ਮੌੜ ਦੇ ਘਰ ਐੱਨਆਈਏ ਦਾ ਛਾਪਾ ਪਿਆ ਹੈ। ਫਿਲਹਾਲ ਕਿਸੇ ਨੂੰ ਵੀ ਘਰ ’ਚ ਆਉਣ-ਜਾਣ ਦੇ ਆਦੇਸ਼ ਨਹੀਂ ਹਨ।
ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ’ਚ ਝੱਜਰ ਦੇ ਪਿੰਡ ਬੇਰੀ ਦੇ ਰਹਿਣ ਵਾਲੇ ਕੁਲਦੀਪ ਉਰਫ ਕਸ਼ਿਸ਼ ਦੇ ਘਰ ਵੀ ਐੱਨਆਈਏ ਦਾ ਛਾਪਾ ਪਿਆ ਹੈ। ਕਰੀਬ ਇੱਕ ਘੰਟਾ ਐੱਨਆਈਏ ਦੇ ਅਧਿਕਾਰੀਆਂ ਨੇ ਪਰਿਵਾਰ ਦੇ ਲੋਕਾਂ ਤੋਂ ਐੱਨਆਈਏ ਦੀ ਟੀਮ ਨੇ ਪੁੱਛਗਿੱਛ ਕੀਤੀ ਹੈ। (NIA)
Breaking : ਹਰਿਆਣਾ-ਪੰਜਾਬ ’ਚ NIA ਦਾ ਵੱਡਾ ਐਕਸ਼ਨ, ਕਈ ਥਾਵਾਂ ’ਤੇ ਮਾਰੇ ਛਾਪੇ
ਹਰਿਆਣਾ ਪੰਜਾਬ ਦੇ 15 ਥਾਵਾਂ ’ਤੇ ਛਾਪੇਮਾਰੀ | NIA
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਰੇ ਹਰਿਆਣਾ ਪੰਜਾਬ ’ਚ ਨੈਸ਼ਨਲ ਇਨਵੈਸਟੀਗੇਸ਼ਨ ਏਜ਼ਸੀ (ਐੱਨਆਈਏ) ਨੇ ਛਾਪਾ ਮਾਰਿਆ ਹੈ। ਹਰਿਆਣਾ ਪੰਜਾਬ ’ਚ ਖਾਲਿਸਤਾਨੀਆਂ ਦੀ ਭਾਲ ’ਚ ਐੱਨਆਈਏ ਲਗਾਤਾਰ ਕਾਰਵਾਈ ਕਰ ਰਹੀ ਹੈ। ਬੁੱਧਵਾਰ ਸਵੇਰੇ ਵੀ ਐੱਨਆਈਏ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਹਰਿਆਣਾ ’ਚ ਕਰੀਬ 15 ਥਾਵਾਂ ’ਤੇ ਐੱਨਆਈਏ ਨੇ ਛਾਪੇਮਾਰੀ ਕੀਤੀ ਹੈ। ਦਰਅਸਲ ਇਹ ਕਾਰਵਾਈ ਖਾਲਿਸਤਾਨੀ ਨੈੱਟਵਰਕ ਦੀ ਜਾਂਚ ਲਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਐੱਨਆਈਏ ਵੱਲੋਂ ਕਈ ਸੂਬਿਆਂ ’ਚ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਸੀ। ਐੱਨਆਈਏ ਨੇ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਪਿੰਡ ਝੰਡਾਵਾਲਾ ’ਚ ਛਾਪੇਮਾਰੀ ਕੀਤੀ। ਇਸ ਤੋਂ ਇਲਾਵਾ ਐੱਨਆਈਏ ਨੇ ਬਟਾਲਾ ਦੇ ਪਿੰਡ ਬੋਲੇਵਾਲ ’ਚ ਵੀ ਛਾਪੇ ਮਾਰੇ। (NIA)
ਇਹ ਵੀ ਪੜ੍ਹੋ : ਹੇਅਰ ਤੋਂ ਨਰਾਜ਼ ਸਨ ਭਗਵੰਤ ਮਾਨ! ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ’ਚ ਰਹੇ ਨਾਕਾਮਯਾਬ
ਜੇਕਰ ਹਰਿਆਣਾ ਦੀ ਗੱਲ ਕੀਤੀ ਜਾਵੇ ਤਾਂ ਯਮੁਨਾਨਗਰ ’ਚ ਵੀ ਐੱਨਆਈਏ ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਵੇਰੇ 6 ਵਜੇ ਤੋਂ ਕੀਤੀ ਜਾ ਰਹੀ ਹੈ।ਐੱਨਆਈਏ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਪੰਨੂ ਵੱਲੋਂ ਧਮਕੀ ਦਿੱਤੇ ਜਾਣ ਸਬੰਧੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ’ਚ ਵੀ ਐੱਨਆਈਏ ਨੇ ਕਰੀਬ 6 ਸੂਬਿਆਂ ਦੇ 51 ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਜ਼ਿਕਰਯੋਗ ਹੈ ਕਿ ਦਿੱਲੀ ’ਚ ਦੋ ਮਹੀਨੇ ਪਹਿਲਾਂ ਇੱਕ ਫਲਾਈਓਵਰ ’ਤੇ ਖਾਲਿਸਤਾਨ ਪੱਖੀ ਪੋਸਟਰ ਮਿਲਣ ਦੇ ਮਾਮਲੇ ’ਚ ਪੁਲਿਸ ਨੇ ਹਰਿਆਣਾ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਤੋਂ ਬਾਅਦ ਪੁਲਿਸ ਦਾ ਸ਼ੱਕ ਹੈ ਕਿ ਉਸ ਨੇ ਇਹ ਪੋਸਟਰ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ ’ਤੇ ਲਾਏ ਸਨ। (NIA)
Lawrence Bishnoi ਨਾਲ ਜੁੜੀ ਵੱਡੀ ਖਬਰ
ਐੱਨਆਈਏ ਨੇ ਆਪਣੀ ਚਾਰਜਸੀਟ ’ਚ ਖੁਲਾਸਾ ਕੀਤਾ ਹੈ ਕਿ ਗੈਂਗਸਟਰ ਲਾਰੈਂਸ (Lawrence Bishnoi) ਬਿਸ਼ਨੋਈ ਅਤੇ ਉਸ ਦਾ ਅੱਤਵਾਦੀ ਸਿੰਡੀਕੇਟ ਬੇਮਿਸਾਲ ਤਰੀਕੇ ਨਾਲ ਫੈਲਿਆ ਹੈ। ਚਾਰਜਸੀਟ ’ਚ ਖੁਲਾਸਾ ਹੋਇਆ ਹੈ ਕਿ 60 ਦੇ ਦਹਾਕੇ ’ਚ ਦਾਊਦ ਇਬਰਾਹਿਮ ਨੇ ਛੋਟੇ-ਮੋਟੇ ਅਪਰਾਧ ਕਰਕੇ ਆਪਣਾ ਨੈੱਟਵਰਕ ਕਾਇਮ ਕੀਤਾ ਸੀ। ਉਦੋਂ ਦਾਊਦ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਕੇ ਅਤੇ ਪਾਕਿਸਤਾਨੀ ਅੱਤਵਾਦੀਆਂ ਨਾਲ ਗਠਜੋੜ ਕਰਕੇ ਦੇਸ਼-ਵਿਦੇਸ਼ ’ਚ ਆਪਣਾ ਨੈੱਟਵਰਕ ਵਿਛਾ ਲਿਆ ਸੀ।
ਦਾਊਦ ਦੀ ਤਰ੍ਹਾਂ ਕਰ ਰਿਹਾ ਬਿਸ਼ਨੋਈ ਗੈਂਗ | Lawrence Bishnoi
ਗੈਂਗਸਟਰ ਲਾਰੈਂਸ (Lawrence Bishnoi) ਬਿਸ਼ਨੋਈ ਗੈਂਗ ਨੇ ਦਾਊਦ ਇਬਰਾਹਿਮ ਐਂਡ ਡੀ ਕੰਪਨੀ ਵੱਲ ਛੋਟੇ-ਮੋਟੇ ਅਪਰਾਧਾਂ ਨਾਲ ਸ਼ੁਰੂਆਤ ਕੀਤੀ ਅਤੇ ਫਿਰ ਆਪਣਾ ਗੈਂਗ ਬਣਾਇਆ। ਉੱਤਰ ਭਾਰਤ ’ਚ ਬਿਸਨੋਈ ਗੈਂਗ ਨੇ ਕਬਜਾ ਕਰ ਲਿਆ ਹੈ। ਦੱਸ ਦੇਈਏ ਕਿ ਬਿਸ਼ਨੋਈ ਗੈਂਗ ਨੂੰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਰਾਹੀਂ ਸੰਚਾਲਿਤ ਕੀਤਾ ਜਾ ਰਿਹਾ ਹੈ, ਜੋ ਕੈਨੇਡੀਅਨ ਪੁਲਿਸ ਅਤੇ ਭਾਰਤੀ ਸੁਰੱਖਿਆ ਏਜੰਸੀਆਂ ਦੀ ਮੋਸ਼ਟ ਵਾਂਟੇਡ ਸੂਚੀ ’ਚ ਸ਼ਾਮਲ ਹੈ।
ਚਾਰਜਸੀਟ ’ਚ ਖੁਲਾਸਾ, ਇਸ ਤਰ੍ਹਾਂ ਕਰਦੇ ਹਨ ਸ਼ੂਟਰਾਂ ਦੀ ਭਰਤੀ | Lawrence Bishnoi
ਐੱਨਆਈਏ ਦੀ ਚਾਰਜਸ਼ੀਟ ’ਚ ਖੁਲਾਸਾ ਹੋਇਆ ਹੈ ਕਿ ਬਿਸ਼ਨੋਈ ਗੈਂਗ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਅਤੇ ਹੋਰ ਕਈ ਤਰੀਕਿਆਂ ਨਾਲ ਗੈਂਗ ਨਾਲ ਜੋੜਦਾ ਹੈ। ਐਨਆਈਏ ਮੁਤਾਬਕ ਇਸ ਗਰੋਹ ’ਚ 700 ਤੋਂ ਵੱਧ ਸ਼ੂਟਰ ਹਨ, ਜਿਨ੍ਹਾਂ ਵਿੱਚੋਂ 300 ਪੰਜਾਬ ਦੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਕੈਨੇਡਾ ਜਾਂ ਆਪਣੀ ਪਸੰਦ ਦੇ ਦੇਸ਼ ਵਿੱਚ ਸ਼ਿਫਟ ਕਰਨ ਦਾ ਝਾਂਸਾ ਦੇ ਕੇ ਗੈਂਗਸਟਰਾਂ ’ਚ ਭਰਤੀ ਕੀਤਾ ਜਾਂਦਾ ਹੈ।
ਕੌਣ ਹੈ ਗੈਂਗਸਟਰ ਲਾਰੈਂਸ ਬਿਸ਼ਨੋਈ | Lawrence Bishnoi
ਲਾਰੈਂਸ (Lawrence Bishnoi) ਬਿਸ਼ਨੋਈ ਦਾ ਜਨਮ 22 ਫਰਵਰੀ 1992 ਨੂੰ ਪੰਜਾਬ ਦੇ ਫਾਜ਼ਿਲਕਾ ਸ਼ਹਿਰ ਵਿੱਚ ਹੋਇਆ ਸੀ। ਉਸਦੇ ਪਿਤਾ ਲਵਿੰਦਰ ਸਿੰਘ ਇੱਕ ਪੁਲਿਸ ਕਾਂਸਟੇਬਲ ਸਨ ਅਤੇ ਮਾਤਾ ਇੱਕ ਪੜ੍ਹੀ-ਲਿਖੀ ਘਰੇਲੂ ਔਰਤ ਹੈ। ਕਿਹਾ ਜਾਂਦਾ ਹੈ ਕਿ ਜਦੋਂ ਉਹ ਪੈਦਾ ਹੋਇਆ ਸੀ, ਉਸ ਦਾ ਰੰਗ ਦੁੱਧ ਵਾਲਾ ਚਿੱਟਾ ਸੀ। ਉਸਦੇ ਮਾਪਿਆਂ ਨੇ ਉਸਦਾ ਨਾਮ ਲਾਰੈਂਸ ਰੱਖਿਆ। ਲਾਰੈਂਸ ਨੇ ਫਾਜ਼ਲਿਕਾ ’ਚ ਪੜ੍ਹਾਈ ਕੀਤੀ। ਇਸ ਤੋਂ ਬਾਅਦ ਉਹ ਆਪਣੀ ਕਾਲਜ ਦੀ ਪੜ੍ਹਾਈ ਲਈ ਡੀਏਵੀ ਕਾਲਜ ਚੰਡੀਗੜ੍ਹ ਚਲਾ ਗਿਆ।
ਦੱਸਿਆ ਜਾਂਦਾ ਹੈ ਕਿ ਇੱਥੋਂ ਹੀ ਬਿਸ਼ਨੋਈ (ਲਾਰੈਂਸ ਬਿਸ਼ਨੋਈ) ਨੇ ਅਪਰਾਧ ਦੀ ਦੁਨੀਆ ’ਚ ਐਂਟਰੀ ਕੀਤੀ ਸੀ। ਲਾਰੈਂਸ ਬਿਸ਼ਨੋਈ ਨੇ ਯੂਨੀਵਰਸਿਟੀ ਚੋਣਾਂ ’ਚ ਅਹੁਦੇ ਲਈ ਨਾਮਜਦਗੀ ਦਾਖਲ ਕੀਤੀ ਸੀ ਪਰ ਉਹ ਚੋਣ ’ਚ ਹਾਰ ਗਏ ਸਨ। ਇਸ ਦੌਰਾਨ ਕਾਲਜ ਯੂਨੀਅਨ ਦੇ ਦੋ ਧੜਿਆਂ ’ਚ ਲੜਾਈ ਹੋ ਗਈ। ਇੱਥੋਂ ਹੀ ਬਿਸ਼ਨੋਈ ਨੇ ਅਪਰਾਧ ਦੀ ਦੁਨੀਆ ’ਚ ਕਦਮ ਰੱਖਿਆ।
ਦੱਸਿਆ ਜਾਂਦਾ ਹੈ ਕਿ ਲਾਰੈਂਸ (Lawrence Bishnoi) ਬਿਸ਼ਨੋਈ ਨੇ ਗੈਂਗਸਟਰ ਨਰੇਸ਼ ਸ਼ੈੱਟੀ, ਸੰਪਤ ਨਹਿਰਾ ਅਤੇ ਮਿ੍ਰਤਕ ਸੁੱਖਾ ਨਾਲ ਮਿਲ ਕੇ ਹਥਿਆਰਾਂ ਦੇ ਆਧਾਰ ’ਤੇ ਫਿਰੌਤੀ ਦਾ ਦੇਸ਼ ਦਾ ਸਭ ਤੋਂ ਵੱਡਾ ਨੈੱਟਵਰਕ ਬਣਾਇਆ ਸੀ। ਕਾਲਾ ਜਥੇਦਾਰੀ, ਰਿਵਾਲਵਰ ਰਾਣੀ ਦੇ ਨਾਂ ਨਾਲ ਜਾਣੀ ਜਾਂਦੀ ਲੇਡੀ ਡਾਨ ਅਨੁਰਾਧਾ ਚੌਧਰੀ ਸਮੇਤ ਕਈ ਗੈਂਗਸਟਰ ਉਸ ਦੇ ਨੈੱਟਵਰਕ ’ਚ ਆ ਗਏ ਅਤੇ ਅਪਰਾਧ ਦੀ ਦੁਨੀਆ ’ਚ ਸ਼ਾਮਰਾਜ ਕਾਇਮ ਕਰ ਲਿਆ। ਲਾਰੈਂਸ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਵੀ ਮੁੱਖ ਮੁਲਜਮ ਹੈ।
ਅੰਮ੍ਰਿਤਪਾਲ ਸਿੰਘ ਦੇ ਸਾਲੇ ’ਤੇ NIA ਦਾ ਸ਼ਿਕੰਜਾ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਕੌਮੀ ਜਾਂਚ ਏਜੰਸੀ (NIA) ਨੇ ਅੰਮ੍ਰਿਤਪਾਲ (Amritpal Singh) ਸਿੰਘ ਦੇ ਸਾਲੇ ਅਮਰਜੋਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ। ਖਾਲਿਸਤਾਨ ਸਮਰਥਕਾਂ ਦੀ ਭੀੜ ਨੇ ਕੈਨੇਡਾ ਦੇ ਓਟਾਵਾ ’ਚ 23 ਮਾਰਚ 2023 ਨੂੰ ਭਾਰਤੀ ਹਾਈ ਕਮਿਸ਼ਨ ’ਤੇ ਹਮਲਾ ਕੀਤਾ ਸੀ। ਇਸ ਦੌਰਾਨ ਬਿਲਡਿੰਗ ’ਤੇ ਦੋ ਗ੍ਰੇਨੇਡ ਦੀ ਸੁੱਟੇ ਗਏ ਸਨ।
ਇਸ ਭੀੜ ਦੀ ਅਗਵਾਈ ਅਮ੍ਰਿਤਪਾਲ (Amritpal Singh) ਸਿੰਘ ਦਾ ਸਾਲਾ ਕਰ ਰਿਹਾ ਸੀ। ਐੱਨਆਈਏ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਇਹ ਦੀ ਦੱਸਿਆ ਕਿ ਫੈਡਰਲ ਏਜੰਸੀ ਨੇ ਸੈਨ ਫ੍ਰਾਂਸਿਸਕੋ ’ਚ ਭਾਰਤੀ ਦੂਤਾਵਾਸ ’ਤੇ ਹੋਏ ਹਮਲੇ ’ਚ ਵੀ ਇੱਕ ਹੋਰ ਐੱਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ’ਚ ਬਾਬਾ ਸਰਵਨ ਸਿੰਘ ਸਮੇਤ ਅੱਠ ਖਾਲਿਸਤਾਨ ਸਮਰਥਕਾਂ ਦੀ ਪਛਾਣ ਕੀਤੀ ਗਈ ਹੈ।
18-19 ਮਾਰਚ ਨੂੰ ਅਮਰੀਕਾ ਦੇ ਸਾਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ’ਤੇ ਹੋਏ ਹਮਲੇ ਨਾਲ ਸਬੰਧਿਤ ਦੂਜੇ ਮਾਮਲੇ ’ਚ ਐਨ.ਆਈ.ਏ ਨੇ ਅੱਠ ਖਾਲਿਸਤਾਨ ਸਮਰਥਕਾਂ ਬਾਬਾ ਸਰਵਣ ਸਿੰਘ, ਅਮਨਦੀਪ ਸਿੰਘ ਵਿਰਕ, ਲਖਬੀਰ ਸਿੰਘ, ਗੁਰਸ਼ਰਨਜੀਤ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਗੁਰਚਰਨ ਸਿੰਘ ਖਾਲਸਾ, ਜਸਪ੍ਰੀਤ ਸਿੰਘ ਲੋਵਲਾ ਅਤੇ ਅਣਪਛਾਤੇ ਦੇ ਨਾਂਅ ਸ਼ਾਮਲ ਕੀਤੇ ਗਏ ਹਨ। N91 ਨੇ 19 ਮਾਰਚ ਨੂੰ ਲੰਡਨ ’ਚ ਹੋਏ ਇਸੇ ਤਰ੍ਹਾਂ ਦੇ ਹਮਲੇ ਦੀ ਚੱਲ ਰਹੀ ਜਾਂਚ ਤੋਂ ਇਲਾਵਾ ਭਾਰਤੀ ਹਾਈ ਕਮਿਸ਼ਨਾਂ ਅਤੇ ਸੰਘੀ ਦੂਤਾਵਾਸਾਂ ’ਤੇ ਹਮਲਿਆਂ ’ਚ ਵੱਡੀ ਸਾਜ਼ਿਸ਼ ਅਤੇ ਪਾਕਿਸਤਾਨ ਦੇ ਸਬੰਧ ਦੀ ਜਾਂਚ ਕਰਨ ਲਈ ਮਾਮਲਿਆਂ ਨੂੰ ਆਪਣੇ ਹੱਥ ’ਚ ਲਿਆ ਸੀ। (Amritpal Singh)
ਇਹ ਵੀ ਪੜ੍ਹੋ : ਉਫਾਨ ’ਤੇ ਘੱਗਰ ਦਰਿਆ, ਪੰਚਕੂਲਾ ’ਚ ਔਰਤ ਕਾਰ ਸਮੇਤ ਘੱਗਰ ’ਚ ਰੁੜ੍ਹੀ
ਲਾਰੇਂਸ ਬਿਸ਼ਨੋਈ ਨੇ ਕਬੂਲਿਆ ਮੂਸੇਵਾਲਾ ਦਾ ਕਤਲ
ਗੈਂਗਸਟਰ ਲਾਰੇਂਸ ਬਿਸ਼ਨੋਈ ਨੇ NIA ਦੀ ਪੁੱਛਗਿੱਛ ‘ਚ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ (Gangster Lawrence Bishnoi)
ਨਿਸ਼ਾਨੇ ‘ਤੇ ਅਦਾਕਾਰ ਸਲਮਾਨ ਖਾਨ ਸਮੇਤ 10 ਲੋਕ
ਨਵੀਂ ਦਿੱਲੀ (ਏਜੰਸੀ)। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ.) ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਕੀਤੇ ਹਨ। ਬਿਸ਼ਨੋਈ ਨੇ ਦੱਸਿਆ ਕਿ ਉਸ ਨੇ ਗੈਂਗਸਟਰ ਗੋਲਡੀ ਬਰਾੜ ਦੀ ਮੱਦਦ ਨਾਲ ਗੋਗੀ ਗੈਂਗ ਨੂੰ 2 ਜਿਗਾਨਾ ਪਿਸਤੌਲ ਮੁਹੱਈਆ ਕਰਵਾਏ ਸਨ। ਗੈਂਗਸਟਰ ਬਿਸ਼ਨੋਈ ਨੇ ਕੇਂਦਰੀ ਏਜੰਸੀ ਨੂੰ ਦੱਸਿਆ ਜੋ ਉਸ ਦੀ ਹਿਟਲਿਸਟ ਵਿੱਚ ਸ਼ਾਮਲ ਸਨ। ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਬਿਸ਼ਨੋਈ ਨੇ ਅਧਿਕਾਰੀਆਂ ਤੋਂ ਪੁੱਛਗਿੱਛ ਦੌਰਾਨ ਆਪਣੇ ਚੋਟੀ ਦੇ 10 ਹਿੱਟਲਿਸਟ ਨਾਵਾਂ ਦਾ ਵੀ ਖੁਲਾਸਾ ਕੀਤਾ। (Gangster Lawrence Bishnoi)
ਇਸ ਸੂਚੀ ‘ਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਟਾਪ ‘ਤੇ ਹਨ। ਇਸ ਤੋਂ ਇਲਾਵਾ ਦੂਜੇ ਨੰਬਰ ‘ਤੇ ਸਿੱਧੂ ਮੂਸੇਵਾਲਾ ਦਾ ਮੈਨੇਜਰ ਹੈ। ਇਨ੍ਹਾਂ ਤੋਂ ਇਲਾਵਾ ਮਨਦੀਪ ਧਾਲੀਵਾਲ (ਲੱਕੀ ਪਟਿਆਲ ਦਾ ਸਰਗਨਾ), ਕੌਸ਼ਲ ਚੌਧਰੀ (ਗੈਂਗਸਟਰ), ਅਮਿਤ ਡਾਗਰ (ਗੈਂਗਸਟਰ), ਸੁਖਪ੍ਰੀਤ ਸਿੰਘ ਬੁੱਢਾ (ਬੰਬੀਹਾ ਗੈਂਗ ਦਾ ਆਗੂ), ਲੱਕੀ ਪਟਿਆਲ (ਗੈਂਗਸਟਰ), ਰੰਮੀ ਮਸਾਣਾ (ਗੌਂਡਰ ਗੈਂਗ ਦਾ ਸਰਗਨਾ), ਗੁਰਪ੍ਰੀਤ ਸ਼ੇਖੋ। (ਗੈਂਗਸਟਰ ਗੈਂਗ ਦਾ ਸਰਗਨਾ) ਅਤੇ ਭੋਲੂ ਸ਼ੂਟਰ, ਸੰਨੀ ਲੈਫਟੀ, ਅਨਿਲ ਲਠ (ਵਿੱਕੀ ਮਿੱਡੂਖੇੜਾ ਦਾ ਕਾਤਲ) ਸ਼ਾਮਲ ਹਨ।
ਇਹ ਵੀ ਪੜ੍ਹੋ : ਗਰਮੀ ਦਾ ਕਹਿਰ : ਪੰਜਾਬ ’ਚ ਤਾਪਮਾਨ 44 ਡਿਗਰੀ ਤੋਂ ਪਾਰ
ਵਿੱਕੀ ਮਿੱਡੂ ਖੇੜਾ ਦੇ ਕਤਲ ਕਾਰਨ ਲਾਰੈਂਸ ਗੁੱਸੇ ‘ਚ ਸੀ। ਇਸ ਕਤਲ ਦਾ ਬਦਲਾ ਲੈਣ ਲਈ ਅਕਤੂਬਰ 2021 ਵਿੱਚ ਤਿੰਨ ਨਿਸ਼ਾਨੇਬਾਜ਼ਾਂ ਨੂੰ ਮੂਸੇਵਾਲਾ ਪਿੰਡ ਭੇਜਿਆ ਗਿਆ। ਇਸ ਦੌਰਾਨ ਬਿਸ਼ਨੋਈ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਵੀ ਸੀ। ਬਿਸ਼ਨੋਈ ਨੇ ਮੂਸੇਵਾਲਾ ਦੇ ਕਤਲ ਲਈ ਬਰਾੜ ਨੂੰ 50 ਲੱਖ ਰੁਪਏ ਦਿੱਤੇ ਸਨ। ਕੇਂਦਰੀ ਏਜੰਸੀ ਵੱਲੋਂ ਪੁੱਛ-ਪੜਤਾਲ ਦੌਰਾਨ ਬਿਸ਼ਨੋਈ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਭਰਤਪੁਰ, ਫਰੀਦਕੋਟ ਅਤੇ ਹੋਰ ਜੇਲ੍ਹਾਂ ਵਿੱਚ ਰਹਿਣ ਦੌਰਾਨ ਰਾਜਸਥਾਨ, ਚੰਡੀਗੜ੍ਹ ਅਤੇ ਅੰਬਾਲਾ ਦੇ ਕਾਰੋਬਾਰੀਆਂ ਤੋਂ ਪੈਸੇ ਵਸੂਲ ਕੀਤੇ ਸਨ। ਜ਼ਿਕਰਯੋਗ ਹੈ ਕਿ ਬਿਸ਼ਨੋਈ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਸਾਫ ਕਿਹਾ ਸੀ ਕਿ ਉਹ ਸਲਮਾਨ ਖਾਨ ਨੂੰ ਮਾਰਨਾ ਚਾਹੁੰਦੇ ਹਨ। ਬਿਸ਼ਨੋਈ ਨੇ ਰਾਜਸਥਾਨ ‘ਚ ਹਿਰਨ ਸ਼ਿਕਾਰ ਮਾਮਲੇ ਦਾ ਜ਼ਿਕਰ ਕਰਦੇ ਹੋਏ ਇਹ ਗੱਲ ਕਹੀ ਸੀ।
ਐੱਨਆਈਏ ਦੇ ਛਾਪੇ ’ਚ ਗੈਂਗਸਟਰ ਦੇ ਘਰੋਂ 39 ਲੱਖ 60 ਹਜ਼ਾਰ ਰੁਪਏ ਮਿਲੇ
ਸਿੰਮਾ ਬਹਿਬਲ ਦੇ ਘਰੋਂ 39 ਲੱਖ 60 ਹਜ਼ਾਰ ਰੁਪਏ ਮਿਲੇ
(ਗੁਰਪ੍ਰੀਤ ਪੱਕਾ) ਫਰੀਦਕੋਟ। ਇੱਕ ਦਿਨ ਪਹਿਲਾਂ ਜ਼ਿਲ੍ਹੇ ਵਿੱਚ ਤਿੰਨ ਥਾਵਾਂ ’ਤੇ ਐਨਆਈਏ ਦੀ ਛਾਪੇਮਾਰੀ ਵਿੱਚ ਟੀਮ ਨੇ ਬੰਬੀਹਾ ਗਿਰੋਹ ਦੇ ਏ ਕਲਾਸ ਗੈਂਗਸਟਰ (Gangster) ਦੇ ਘਰੋਂ 39 ਲੱਖ 60 ਹਜ਼ਾਰ ਰੁਪਏ ਬਰਾਮਦ ਕੀਤੇ ਸਨ। ਜਿਸ ਤੋਂ ਬਾਅਦ ਟੀਮ ਨੇ ਇਹ ਰਕਮ ਬਾਜਾਖਾਨਾ ਪੁਲਿਸ ਕੋਲ ਜਮ੍ਹਾਂ ਕਰਵਾ ਦਿੱਤੀ ਅਤੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ : 2000 ਦਾ ਨੋਟ ਕਿਵੇਂ ਬਦਲਿਆ ਜਾ ਸਕਦਾ ਹੈ, ਜਾਣੋ
ਜਾਣਕਾਰੀ ਅਨੁਸਾਰ ਬੀਤੇ ਦਿਨ ਐੱਨਆਈਏ ਨੇ ਬੰਬੀਹਾ ਗਰੁੱਪ ਦੇ ਏ-ਕੈਟਾਗਰੀ ਦੇ ਗੈਂਗਸਟਰ ਅਜੇ ਕੁਮਾਰ, ਬੰਬੀਹਾ ਗਰੁੱਪ ਦੇ ਏ-ਕੈਟਾਗਰੀ ਦੇ ਗੈਂਗਸਟਰ ਹਰਸਿਮਰਨ ਸਿੰਘ ਸਿੰਮਾ ਬਹਿਬਲ ਅਤੇ ਲਖਵਿੰਦਰ ਸਿੰਘ ਚਾਹਲ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਐੱਨਆਈਏ ਦੀ ਟੀਮ ਵੱਲੋਂ ਉਪਰੋਕਤ ਸਾਰਿਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ। (Gangster) ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਜਸਮੀਤ ਸਿੰਘ ਨੇ ਅੱਜ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਬੰਬੀਹਾ ਗਰੁੱਪ ਦੇ ਏ-ਕੈਟਾਗਰੀ ਦੇ ਗੈਂਗਸਟਰ ਹਰਸਿਮਰਨ ਸਿੰਘ ਦੇ ਘਰ ਉਸ ਦੇ ਪਿਤਾ ਅਤੇ ਦਾਦੀ ਸਨ ਅਤੇ ਉਸ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਘਰੋਂ 39 ਲੱਖ 60 ਹਜ਼ਾਰ ਰੁਪਏ ਬਰਾਮਦ ਹੋਏ।
ਜਿਸ ਨੂੰ ਟੀਮ ਨੇ ਰਵਾਨਾ ਕਰਦੇ ਸਮੇਂ ਨਿਯਮਾਂ ਅਨੁਸਾਰ ਪੁਲਿਸ ਕੋਲ ਜਮ੍ਹਾਂ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਰਕਮ ਸਬੰਧੀ ਥਾਣਾ ਬਾਜਾਖਾਨਾ ਵਿਖੇ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਸਿੰਮਾ ਬਹਿਬਲ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਖਿਲਾਫ 25 ਕੇਸ ਦਰਜ ਹਨ।