Punjab Bandh - Sach Kahoon Punjabi
Punjab Bandh: ਪੰਜਾਬ ’ਚ ਅੱਜ ਫਿਰ ਸਰਕਾਰੀ ਮੁਲਾਜ਼ਮਾਂ ਦਾ ਬੰਦ, ਹੜਤਾਲ ਕਾਰਨ ਸਰਕਾਰੀ ਸੇਵਾਵਾਂ ਹੋਣਗੀਆਂ ਪ੍ਰਭਾਵਿਤ
Punjab Bandh: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਕੋਈ ਗੱਲਬਾਤ ਰਾਹੀਂ ਰਸਤਾ ਨਾ ਨਿਕਲਣ ਕਰਕੇ ਇੱਕ ਵਾਰ ਫਿਰ ਟਕਰਾਅ ਮੁੜ ਤੇਜ਼ ਹੋ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਪੈਂਡਿੰਗ ਮੰਗਾਂ ਸਬੰਧੀ ਮੰਗਲਵਾਰ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਗਟਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਕਾਰਨ ਦੱਸੋ ਨੋਟਿਸ ਰੱਦ ਕਰਨ ਦਾ 7 ਸਤੰਬਰ ਤੱਕ ਦਾ ਸਮਾਂ ਖ਼ਤਮ ਹੋ ਗਿਆ ਹੈ। ਜਿਸ ਕਾਰਨ ਹੀ ਤੈਅ ਪ੍ਰੋਗਰਾਮ ਅਨੁਸਾਰ ਇਹ ਮੁੜ ਤੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ ਹੋਰ ਸੇਵਾ ਸਬੰਧੀ ਮਸਲਿਆਂ ਦਾ ਹੱਲ ਸ਼ਾਮਲ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਗੱਲਬਾਤ ਦੀ ਪੇਸ਼ਕਸ਼ ਦੇ ਬਾਵਜੂਦ ਅਗਸਤ 27 ਦੀ ਹੜਤਾਲ ਦੌਰਾਨ ਗੈਰ-ਹਾਜ਼ਰ ਰਹੇ ਮੁਲਾਜ਼ਮਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਵਾਪਸ ਨਹੀਂ ਲਈ ਗਈ। ਇਸੇ ਸਬੰਧੀ 8 ਸਤੰਬਰ ਦੀ ਸਮੂਹਿਕ ਛੁੱਟੀ ਦਾ ਸੱਦਾ ਦਿੱਤਾ ਗਿਆ ਹੈ। ਅੱਜ ਲਗਭਗ 30 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਮੁਲਾਜ਼ਮ ਛੁੱਟੀ ’ਤੇ ਰਹਿਣਗੇ। Punjab Bandh
ਜਥੇਬੰਦੀਆਂ ਮੁਤਾਬਕ ਇਸ ਸੰਘਰਸ਼ ਦਾ ਅਸਰ ਡਿਪਟੀ ਕਮਿਸ਼ਨਰ ਦਫ਼ਤਰਾਂ, ਤਹਿਸੀਲਾਂ ਅਤੇ ਹੋਰ ਪ੍ਰਸ਼ਾਸਨਿਕ ਦਫ਼ਤਰਾਂ ਦੇ ਕੰਮਕਾਜ ’ਤੇ ਪੈ ਸਕਦਾ ਹੈ। ਹਾਲਾਂਕਿ ਸਿੱਖਿਆ, ਸਿਹਤ ਅਤੇ ਆਵਾਜਾਈ ਨਾਲ ਸਬੰਧਿਤ ਜ਼ਰੂਰੀ ਸੇਵਾਵਾਂ ਨੂੰ ਇਸ ਸੰਘਰਸ਼ ਤੋਂ ਵੱਖ ਰੱਖਣ ਦੀ ਗੱਲ ਕਹੀ ਗਈ ਹੈ। ਇਸੇ ਦੌਰਾਨ ਸਰਕਾਰ ਨੇ 85 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 42 ਫੀਸਦੀ ਤੋਂ ਵਧਾ ਕੇ 60 ਫੀਸਦੀ ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਹ ਫੈਸਲਾ ਖ਼ਾਸ ਤੌਰ ’ਤੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨਾਲ ਸਬੰਧਿਤ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਇਨ੍ਹਾਂ ਮੁਲਾਜ਼ਮਾਂ ਨੂੰ ਕੇਂਦਰੀ ਤਨਖ਼ਾਹ ਢਾਂਚੇ ਦੇ ਬਰਾਬਰ ਡੀਏ ਮਿਲੇਗਾ।
ਮੁਲਾਜ਼ਮ ਆਗੂਆਂ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰਦਿਆਂ ਅਗਲੇ ਪੜਾਅ ਵਜੋਂ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਅਤੇ ਵੱਡੀ ਰੈਲੀ ਸਮੇਤ ਹੋਰ ਪ੍ਰੋਗਰਾਮਾਂ ਦਾ ਵੀ ਐਲਾਨ ਕੀਤਾ ਹੈ। ਇਸ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਟਕਰਾਅ ਹੋਰ ਵਧਣ ਦੇ ਅਸਾਰ ਹਨ।
ਸੁਸ਼ੀਲ ਕੁਮਾਰ ਦਾ ਤਬਾਦਲਾ ਬਣਿਆ ਚਰਚਾ ਦਾ ਵਿਸ਼ਾ
ਦੂਜੇ ਪਾਸੇ ਹੜਤਾਲ ਤੋਂ ਐਨ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਦਾ ਤਬਾਦਲਾ ਵੀ ਚਰਚਾ ਵਿੱਚ ਆ ਗਿਆ ਹੈ। ਸੋਮਵਾਰ 7 ਸਤੰਬਰ ਨੂੰ ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਅਕਾਊਂਟਸ-1 ਸ਼ਾਖਾ ਤੋਂ ਅਧੀਨ ਸੇਵਾਵਾਂ ਚੋਣ ਬੋਰਡ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਕਾਰਵਾਈ ਸਬੰਧੀ ਮੁਲਾਜ਼ਮਾਂ ਵਿੱਚ ਰੋਸ ਵਧਣ ਦੀ ਗੱਲ ਸਾਹਮਣੇ ਆ ਰਹੀ ਹੈ।
Punjab Bandh: ਫ਼ਾਜ਼ਿਲਕਾ 'ਚ ਸਰਕਾਰੀ ਦਫਤਰਾਂ 'ਚ ਹੜਤਾਲ ਕਾਰਨ ਬੰਦ
Punjab Bandh: ਜਲਾਲਾਬਾਦ (ਰਜਨੀਸ਼ ਰਵੀ): ਅੱਜ ਸਮੂਹ ਮੁਲਾਜ਼ਮ ਵਰਗ ਵੱਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੈਨਸ਼ਨਰ ਫਰੰਟ ਪੰਜਾਬ ਦੀ ਅਗਵਾਈ ਹੇਠ ਐੱਸ.ਡੀ.ਐੱਮ. ਦਫ਼ਤਰ ਜਲਾਲਾਬਾਦ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠ ਕਰਕੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਅਤੇ ਪਿੱਟ ਸਿਆਪਾ ਕੀਤਾ ਗਿਆ। ਅਖੀਰ ਵਿੱਚ ਐਸਡੀਐਮ ਦਫਤਰ ਜਲਾਲਾਬਾਦ ਤੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਸ਼ਹੀਦ ਉਧਮ ਸਿੰਘ ਚੌਂਕ ਤੱਕ ਰੋਸ ਮਾਰਚ ਕੀਤਾ ਗਿਆ।
ਮੁਲਾਜ਼ਮ ਵਰਗ ਵੱਲੋਂ ਕੀਤੇ ਗਏ ਇਸ ਮਹਾਂਬੰਦ ਅਤੇ ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਮੰਡਲ ਵਿੱਚ ਨਿਰਮਲਜੀਤ ਸਿੰਘ ਬਰਾੜ, ਕ੍ਰਿਸ਼ਨ ਬਲਦੇਵ, ਜਗਨੰਦਨ ਸਿੰਘ, ਅਸ਼ੋਕ ਸਰਾਰੀ ਸਟੇਟ ਆਗੂ ਈ.ਟੀ.ਯੂ., ਸੁਰਿੰਦਰ ਕੰਬੋਜ਼ ਜੀ.ਟੀ.ਯੂ., ਗੁਰਮੀਤ ਸਿੰਘ ਢਾਬਾਂ ਸਟੇਟ ਆਗੂ ਈ.ਟੀ.ਟੀ. ਟੀਚਰ ਯੂਨੀਅਨ, ਦਵਿੰਦਰ ਖੇੜਾ ਮਾਸਟਰ ਕੇਡਰ, ਆਸ਼ੂਤੋਸ਼ ਲੈਕਚਰਾਰ ਯੂਨੀਅਨ, ਰੋਹਿਤ ਬਘਲਾ ਪੀ.ਸੀ.ਪੀ.ਵੀ.ਐੱਲ. ਅਤੇ ਅਵਨਿੰਦਰ ਸਿੰਘ ਐੱਸ.ਡੀ.ਐੱਮ. ਦਫ਼ਤਰ ਆਦਿ ਸ਼ਾਮਲ ਰਹੇ।
ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਭਾਰਿਆ ਗਿਆ। ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 18 ਫ਼ੀਸਦੀ ਡੀ.ਏ. ਤੁਰੰਤ ਜਾਰੀ ਕਰਨਾ, ਮਿਤੀ 15/01/2015 ਅਤੇ 17/07/2020 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨਾ, ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਮੁਲਾਜ਼ਮ ਵਰਗ ਦਾ ਪੇਂਡੂ ਭੱਤਾ ਅਤੇ ਬਾਰਡਰ ਭੱਤਾ ਸਮੇਤ 37 ਤਰ੍ਹਾਂ ਦੇ ਕੱਟੇ ਗਏ ਭੱਤੇ ਬਹਾਲ ਕਰਨਾ ਅਤੇ 6ਵੇਂ ਤਨਖਾਹ ਕਮਿਸ਼ਨ ਦਾ 2.59 ਗੁਣਕ ਪੈਨਸ਼ਨਰਾਂ ’ਤੇ ਲਾਗੂ ਕਰਨਾ ਸ਼ਾਮਲ ਰਹੀਆਂ। ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਮੂਹ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Read Also : ਟ੍ਰੇਨੀ ਜਹਾਜ਼ ਹਾਦਸਾਗ੍ਰਸਤ, ਇੱਕ ਪਾਇਲਟ ਦੀ ਮੌਤ, ਦੂਜੇ ਦੀ ਹਾਲਤ ਗੰਭੀਰ
ਇਸ ਮੌਕੇ ਹਰਜਿੰਦਰ ਸਿੰਘ ਪ੍ਰਧਾਨ 3704 ਯੂਨੀਅਨ, ਜਗਨੰਦਨ ਸਿੰਘ ਈ.ਟੀ.ਯੂ., ਅਸ਼ੋਕ ਸਰਾਰੀ, ਗੁਰਮੀਤ ਸਿੰਘ ਢਾਬਾਂ, ਪਵਨ ਕਮਰਾ, ਭੈਣ ਸਰੋਜ ਛਪੜੀਵਾਲਾ, ਅਮਰਜੀਤ ਸਿੰਘ ਢਾਬਾਂ ਪੈਰਾ ਮੈਡੀਕਲ ਸਟਾਫ, ਮੰਨਤਿੰਦਰ ਸਿੰਘ ਢਾਬਾਂ ਮਨਿਸਟੀਰੀਅਲ ਸਟਾਫ ਡੀ.ਸੀ. ਦਫ਼ਤਰ, ਸੰਦੀਪ ਕਾਲੜਾ, ਨਿਰਮਲਜੀਤ ਸਿੰਘ ਬਰਾੜ, ਕਾਂਮਰੇਡ ਨੱਥਾ ਸਿੰਘ, ਗੁਰਦਿੱਤ ਸਿੰਘ ਜੀ.ਐੱਸ.,ਜਗਨੰਦਨ ਸਿੰਘ, ਦੇਸਰਾਜ ਗਾਂਧੀ, ਕ੍ਰਿਸ਼ਨ ਬਲਦੇਵ, ਦਲੀਪ ਸਿੰਘ ਸੈਣੀ, ਸਤਨਾਮ ਸਿੰਘ ਮਹਾਲਮ,ਸ਼ਗਨ ਸਿੰਘ ਟਾਲੀਵਾਲਾ, ਏਟਕ ਦੇ ਸੂਬਾ ਆਗੂ ਐਡਵੋਕੇਟ ਪਰਮਜੀਤ ਸਿੰਘ ਢਾਬਾਂ,ਬਲਦੇਵ ਸਿੰਘ ਬਟਵਾਰ, ਡਾਕਟਰ ਸੁਖਚੈਨ ਸਿੰਘ, ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਵੱਲੋਂ ਭੈਣ ਸਰੋਜ ਛਪੜੀਵਾਲਾ, ਜਸਵੀਰ ਰਾਣੀ,ਹਰਭਜਨ ਠਠੇਰਾਂ, ਏਆਈਐਸਐਫ ਵੱਲੋਂ ਰਮਨ ਧਰਮੂਵਾਲਾ, ਸਟਾਲਨ ਲਮੋਚੜ,ਸਰਬ ਭਾਰਤ ਨੌਜਵਾਨ ਸਭਾ ਵੱਲੋਂ ਸੋਨਾ ਧੁੰਨਕੀਆਂ, ਬਲਵਿੰਦਰ ਘੁਬਾਇਆ, ਲੜਕੀਆਂ ਦੇ ਸਰਕਾਰੀ ਕਾਲਜ ਤੋਂ ਡਾਕਟਰ ਰਜੀਵ ਕੁਮਾਰ,ਪ੍ਰਕਾਸ਼ ਜੋਸ਼ੀ, ਰੋਹਿਤ ਬਘਲਾ,ਫੁੰਮਨ ਸਿੰਘ ਕਾਠਗੜ, ਸੰਦੀਪ ਸਾਮਾ,ਪੀ.ਐੱਸ.ਪੀ.ਸੀ.ਐਲ. ਤੋਂ ਸ਼ੇਰ ਸਿੰਘ ਟੈਕਨੀਕਲ ਸਰਵਿਸ ਯੂਨੀਅਨ,
ਕੌਰ ਮੈਡਮ ਸੁਖਵਿੰਦਰ ਕੌਰ ਮੈਡਮ ਭੁਪਿੰਦਰ ਕੌਰ ਮੈਡਮ ਰਜਨੀ ਬਾਲਾ ਮੈਡਮ ਮੁਖਤਿਆਰ ਕੌਰ, ਮੈਡਮ ਕੁਲਵਿੰਦਰ ਕੌਰ, ਮੈਡਮ ਬਸੰਤ ਕੌਰ ਮੈਡਮ ਅਨੀਤਾ ਰਾਣੀ, ਮੈਡਮ ਸੰਤੋਸ਼ ਰਾਣੀ ਸ਼ਮਾ ਦਾ ਮੈਡਮ ਸ਼ਮਾ ਰਾਣੀ,ਮੈਡਮ ਜਸਵੀਰ ਕੌਰ, ਮੈਡਮ ਪਰਮਿੰਦਰ ਕੌਰ,
ਪ੍ਰਿੰਸੀਪਲ ਪ੍ਰੇਮ ਸਿੰਘ ਅਤੇ ਪ੍ਰਿੰਸੀਪਲ ਸੁਮਿਤ ਨਾਰੰਗ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਹਾਜ਼ਰ ਰਹੇ। ਸਮੂਹ ਆਗੂਆਂ ਨੇ ਇਕਜੁੱਟ ਹੋ ਕੇ ਐਲਾਨ ਕੀਤਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ ਅਤੇ ਸਰਕਾਰ ਨੂੰ ਮੁਲਾਜ਼ਮ ਵਰਗ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾਲ ਵਿਚਾਰ ਕਰਨਾ ਪਵੇਗਾ।
Punjab Bandh: ਸਫਾਈ ਕਰਮਚਾਰੀਆਂ ਦੇ ਸਮਰਥਨ ’ਚ ਪੰਜਾਬ ਬੰਦ, ਕਈ ਸ਼ਹਿਰਾਂ ’ਚ ਬਾਜ਼ਾਰ ਰਹੇ ਬੰਦ
Punjab Bandh: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਬਰਨਾਲਾ ’ਚ ਸਫਾਈ ਕਰਮਚਾਰੀਆਂ ’ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਦੇ ਵਿਰੋਧ ’ਚ ਵੀਰਵਾਰ ਨੂੰ ਪੰਜਾਬ ਦੇ ਕਈ ਸ਼ਹਿਰਾਂ ’ਚ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਰੂਪਨਗਰ, ਮੋਗਾ, ਤਰਨਤਾਰਨ, ਪਠਾਨਕੋਟ ਤੇ ਬਠਿੰਡਾ ਸਮੇਤ ਵੱਖ-ਵੱਖ ਥਾਵਾਂ ’ਤੇ ਸਫਾਈ ਕਰਮਚਾਰੀਆਂ, ਵਾਲਮੀਕੀ ਸਮਾਜ, ਵਪਾਰੀ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਨੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਤੇ ਕੱਚੇ ਸਫਾਈ ਕਰਮਚਾਰੀਆਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕੀਤੀ। ਰੂਪਨਗਰ ’ਚ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਛੱਡ ਕੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦਾ ਸਮਰਥਨ ਕੀਤਾ।
ਸਫਾਈ ਕਰਮਚਾਰੀਆਂ ਨੇ ਬੇਲਾ ਚੌਂਕ ’ਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਤੇ ਚੇਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ ਅਤੇ ਸ਼ਹਿਰ ਵਿੱਚੋਂ ਕੂੜਾ ਨਹੀਂ ਚੁੱਕਿਆ ਜਾਵੇਗਾ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਕੁਝ ਲੋਕਾਂ ਨਾਲ ਗੱਲਬਾਤ ਕਰਕੇ ਹੜਤਾਲ ਖ਼ਤਮ ਹੋਣ ਦਾ ਐਲਾਨ ਕਰ ਦਿੱਤਾ, ਜਦਕਿ ਮੁੱਖ ਨੁਮਾਇੰਦਿਆਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਦੇ ਅਗਲੇ ਹੁਕਮਾਂ ਤੱਕ ਅੰਦੋਲਨ ਜਾਰੀ ਰਹੇਗਾ। ਸ਼ੇਰੇ ਪੰਜਾਬ ਕਿਸਾਨ ਯੂਨੀਅਨ ਨੇ ਵੀ ਸਫਾਈ ਕਰਮਚਾਰੀਆਂ ਦੇ ਹੱਕ ’ਚ ਸਮਰਥਨ ਦਾ ਐਲਾਨ ਕੀਤਾ। ਮੋਗਾ ’ਚ ਵੀ ਬੰਦ ਦਾ ਵਿਆਪਕ ਅਸਰ ਰਿਹਾ। ਸ਼ਹਿਰ ਦੇ ਮੁੱਖ ਬਾਜ਼ਾਰ, ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਬੰਦ ਰਹੇ। Punjab Bandh
Read Also : Sanjeev Arora: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ
ਵਪਾਰੀਆਂ, ਦੁਕਾਨਦਾਰਾਂ ਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੇ ਅੰਦੋਲਨ ਨੂੰ ਸਮਰਥਨ ਦਿੱਤਾ। ਸਫਾਈ ਕਰਮਚਾਰੀ ਯੂਨੀਅਨ ਨੇ ਸਰਕਾਰ ’ਤੇ ਕਰਮਚਾਰੀ ਵਿਰੋਧੀ ਨੀਤੀਆਂ ਅਪਣਾਉਣ ਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ। ਤਰਨਤਾਰਨ ’ਚ ਵੀ ਮੁੱਖ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਸ ਲੜਾਈ ਨੂੰ ਆਰ-ਪਾਰ ਦੀ ਲੜਾਈ ਕਰਾਰ ਦਿੰਦਿਆਂ ਸਰਕਾਰ ਨੂੰ ਅੰਦੋਲਨ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ। ਬਠਿੰਡਾ ’ਚ ਬੰਦ ਦਾ ਅੰਸ਼ਿਕ ਅਸਰ ਰਿਹਾ। Punjab Bandh
ਕੁਝ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ, ਜਦਕਿ ਕਈ ਥਾਵਾਂ ’ਤੇ ਕਾਰੋਬਾਰ ਆਮ ਵਾਂਗ ਚੱਲਦਾ ਰਿਹਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀਐਸਪੀ ਦਾ ਪੁਤਲਾ ਫੂਕਿਆ। ਕਰਮਚਾਰੀ ਆਗੂਆਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਵੀ ਸਫਾਈ ਕਰਮਚਾਰੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸੇਵਾਵਾਂ ਨਿਭਾਈਆਂ, ਪਰ ਉਨ੍ਹਾਂ ’ਤੇ ਲਾਠੀਚਾਰਜ ਕਰਨਾ ਨਿੰਦਣਯੋਗ ਹੈ। ਪਠਾਨਕੋਟ ’ਚ ਮੁੱਖ ਬਾਜ਼ਾਰ ਦੁਪਹਿਰ ਤੱਕ ਬੰਦ ਰਹੇ, ਜਦਕਿ ਗਲੀਆਂ-ਮੁਹੱਲਿਆਂ ਦੀਆਂ ਕਈ ਦੁਕਾਨਾਂ ਖੁੱਲ੍ਹੀਆਂ ਰਹੀਆਂ। ਨਗਰ ਨਿਗਮ ਦੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਡਰਾਈਵਰ ਯੂਨੀਅਨ ਨੇ ਕੰਮਕਾਜ ਠੱਪ ਕਰਕੇ ਨਿਗਮ ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ। ਵਪਾਰ ਮੰਡਲ ਨੇ ਵੀ ਬੰਦ ਦਾ ਸਮਰਥਨ ਕੀਤਾ। ਵਪਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗਣ ਕਾਰਨ ਬਰਸਾਤ ਦੇ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ ਤੇ ਸਰਕਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨ ਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।
Punjab Bandh: ਪਿੰਡ ਮਾਛੀ ਬੁਗਰਾ ਦੇ ਪਿੰਡ ਵਾਸੀਆਂ ਪੰਜਾਬ ਬੰਦ ਦੇ ਸੱਦੇ ’ਤੇ ਲਿਆ ਵੱਡਾ ਫ਼ੈਸਲਾ, ਕੀਤਾ ਇਹ ਕੰਮ
Punjab Bandh: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦਿੱਤੇ ਗਏ ਅੱਜ ਦੇ ਪੰਜਾਬ ਬੰਦ ਦੇ ਸੱਦੇ ਤੇ ਅੱਜ ਪਿੰਡ ਮਾਛੀ ਬੁਗਰਾ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਪਿੰਡ ਦੀਆਂ ਦੁਕਾਨਾਂ ਤੇ ਸਮੁੱਚੇ ਕਾਰੋਬਾਰ ਬੰਦ ਰੱਖੇ ਗਏ ਤੇ ਮੋਗਾ ਫਿਰੋਜਪੁਰ ਹਾਈਵੇ ਤੇ ਧਰਨਾ ਲਾ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸੁਖਪ੍ਰੀਤ ਸਿੰਘ , ਮਨਮੋਹਨ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਹਰਿਆਣੇ ਦੇ ਨਾਲ ਲੱਗਦੇ ਸ਼ੰਭੂ ਤੇ ਖਨੌਰੀ ਬਾਰਡਰਾ ਤੇ ਪਿਛਲੇ ਕਰੀਬ 11 ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਅੰਦੋਲਨ ਕਰ ਰਹੀ ਹਨ । ਕਿਸਾਨ ਜਥੇਬੰਦੀਆਂ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਤੇ ਚੱਲਦਿਆਂ ਪਿੰਡ ਮਾਛੀ ਬੁਗਰਾ ਦੇ ਸਮੁੱਚੇ ਪਿੰਡ ਵਾਸੀਆਂ ਵੱਲੋਂ ਸਮੂਹ ਦੁਕਾਨਾਂ ਤੇ ਸਮੁੱਚੇ ਕਾਰੋਬਾਰ ਬੰਦ ਰੱਖ ਗਏ ਹਨ। Punjab Bandh
Read Also : Punjab Bandh News: ਦੇਖੋ, ਬੰਦ ਦੌਰਾਨ ਕੀ ਹਨ ਅਮਲੋਹ ਦੇ ਹਾਲਾਤ?
ਇਸ ਮੌਕੇ ਮਨਮੋਹਣ ਸਿੰਘ ਸਾਬਕਾ ਸਰਪੰਚ, ਸੁਖਪ੍ਰੀਤ ਸਿੰਘ, ਜਸਪਾਲ ਸਿੰਘ, ਹਰਭਗਤ ਸਿੰਘ, ਸਿੰਦਰ ਸਿੰਘ, ਤਰਸੇਮ ਸਿੰਘ, ਬਿਕਰ ਸਿੰਘ, ਮਕੰਦ ਸਿੰਘ, ਮਨਸੂਰ ਸਿੰਘ, ਸੰਤ ਸਿੰਘ, ਜੋਗਿੰਦਰ ਸਿੰਘ, ਹਰਦੇਵ ਸਿੰਘ, ਸੋਨੂ ਬਰਾੜ, ਜਲੌਰਾ ਸਿੰਘ, ਜੱਗਾ ਬਰਾੜ ਹਰਜਿੰਦਰ ਸਿੰਘ ਜਿੰਦੂ, ਜੰਟਾ ਢਿੱਲੋ ਤੇ ਪਿੰਡ ਵਾਸੀ ਮੌਜੂਦ ਸਨ।
ਪੰਜਾਬ ਬੰਦ : ਦੁਕਾਨਾਂ ਬੰਦ ਕਰਵਾਉਣ ’ਤੇ ਚੱਲੀ ਗੋਲੀ
(ਵਿੱਕੀ ਕੁਮਾਰ) ਮੋਗਾ। ਮੋਗਾ ਦੇ ਕਸਬਾ ਕੋਟ-ਈਸੇ-ਖਾਂ ਦੇ ਮਸੀਤਾਂ ਰੋਡ ‘ਤੇ ਇਕ ਦੁਕਾਨਦਾਰ ਨੂੰ ਦੁਕਾਨ ਬੰਦ ਕਰਨ ਲਈ ਕਿਹਾ ਤਾਂ ਵਿਵਾਦ ਸ਼ੁਰੂ ਹੋ ਗਿਆ। (Punjab Bandh) ਇਸ ਦੌਰਾਨ ਦੁਕਾਨਦਾਰ ਵੱਲੋਂ ਚਲਾਈ ਗੋਲੀ ਦੌਰਾਨ ਨਿਹੰਗ ਬਲਦੇਵ ਸਿੰਘ ਜ਼ਖ਼ਮੀ ਹੋ ਗਿਆ। ਗੋਲੀ ਲੱਗਣ ਕਾਰਨ ਨਿਹੰਗ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਬਰਨਾਲਾ ਦੀ ਕੁੜੀ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਇਹ ਵਾਰਦਾਤ ਕਿਉਂ ਵਾਪਰੀ ਹੈ, ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  Punjab Bandh
ਜਲੰਧਰ। ਮਨੀਪੁਰ ‘ਚ ਹਿੰਸਾ ਖਿਲਾਫ ਅੱਜ ਪੰਜਾਬ ਬੰਦ ਹੈ। ਸੂਬੇ ’ਚ ਲਗਭਗ ਸਾਰੇ ਬਾਜ਼ਾਰ ਬੰਦ ਹਨ। ਸੁਰੱਖਿਆ ਦੇ ਮੱਦੇਨਜ਼ਰ ਥਾਂ-ਥਾਂ ਪੁਲਿਸ ਤਾਇਨਾਤ ਕੀਤੀ ਗਈ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ। ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਹਾਈਵੇਅ ਜਾਮ ਕੀਤੇ ਜਾਣਗੇ। ਬਾਜ਼ਾਰ ਬੰਦ ਰਹਿਣਗੇ। ਸਿਰਫ਼ ਮੈਡੀਕਲ ਸਹੂਲਤਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਬੰਦ ਦੌਰਾਨ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਡਿਊਟੀ ‘ਤੇ ਮੌਜੂਦ ਫੌਜੀ ਵਾਹਨਾਂ ਨੂੰ ਜਾਮ ਵਿੱਚ ਨਹੀਂ ਰੋਕਿਆ ਜਾਵੇਗਾ।  (Punjab Bandh)
ਇਹ ਵੀ ਪੜ੍ਹੋ : Bank Holidays August 2023: 2000 ਦੇ ਨੋਟ ਬਦਲਣ ਲਈ ਬੈਂਕ ਜਾਣ ਤੋਂ ਪਹਿਲਾਂ ਛੁੱਟੀਆਂ ਵੇਖ ਲਓ
ਬੰਦ ਦੇ ਲਿਹਾਜ਼ ਨਾਲ ਜਲੰਧਰ ਸਭ ਤੋਂ ਸੰਵੇਦਨਸ਼ੀਲ ਸ਼ਹਿਰ ਹੈ। ਇਸ ਦੇ ਮੱਦੇਨਜ਼ਰ ਕਪੂਰਥਲਾ ਚੌਕ, ਰਵਿਦਾਸ ਚੌਕ, ਬੀਐਸਐਫ ਚੌਕ, ਨਕੋਦਰ ਚੌਕ ਤੇ ਬੀਐਮਸੀ ਚੌਕ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਲੁਧਿਆਣਾ ‘ਚ ਜਲੰਧਰ ਬਾਈਪਾਸ ‘ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ।