Dengue Cases - Sach Kahoon Punjabi
Dengue Cases: ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ, ਡੇਂਗੂ ਕੇਸਾਂ ਦਾ ਅੰਕੜਾ 33 ਤੱਕ ਪਹੁੰਚਿਆ
ਸਿਹਤ ਟੀਮਾਂ ਵੱਲੋਂ ਹੌਟਸਪੌਟ ਤੇ ਸਲੱਮ ਏਰੀਆ ’ਚ ਕੀਤੀਆਂ ਗਈਆਂ ਡਰਾਈ ਡੇਅ ਗਤੀਵਿਧੀਆਂ
Dengue Cases: (ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਸਮੁੱਚੇ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ 33 ਡੇਂਗੂ ਦੇ ਕੇਸ ਪਾਏ ਗਏ ਹਨ ਅਤੇ ਇਹ ਅੰਕੜਾ ਹਰ ਰੋਜ਼ ਵੱਧ ਰਿਹਾ ਹੈ। ਇਸ ਲਈ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣੀ ਚਾਹੀਦੀ ਹੈ।
ਇਸ ਕੜੀ ਤਹਿਤ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਹੌਟਸਪੌਟ ਏਰੀਆਜ਼ ਅਤੇ ਸਲੱਮ ਏਰੀਆ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਗਾਂਧੀ ਨਗਰ, ਡੋਗਰਾ ਮੁਹੱਲਾ, ਤਫੱਜਲਪੁਰਾ ਬੰਨ੍ਹਾਂ ਰੋਡ, ਰੋਜ਼ ਕਲੋਨੀ, ਜਗਦੀਸ਼ ਕਲੋਨੀ, ਰਾਜਪੁਰਾ ਚੁੰਗੀ ਰੋੜ ਕੁੱਟ ਮੁਹੱਲਾ, ਸੰਜੇ ਕਲੋਨੀ, ਪ੍ਰਤਾਪ ਨਗਰ, ਕਾਕਾ ਕਲੋਨੀ, ਬਡੂੰਗਰ, ਸਿਕਲੀਗਰ ਬਸਤੀ (ਥਾਪਰ ਕਾਲਜ ਦੇ ਪਿਛਲੇ ਪਾਸੇ), ਧੀਰੂ ਕੀ ਮਾਜਰੀ, ਤਿ੍ਰਪੜੀ ਨੇੜੇ ਸਥਿਤ ਇੰਦਰਾ ਕਲੋਨੀ ਦੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ।
ਇਹ ਵੀ ਪੜ੍ਹੋ: Kishtwar Cloudburst: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਬੱਦਲ ਫਟਣ ਨਾਲ ਭਾਰੀ ਨੁਕਸਾਨ ਦਾ ਖਦਸ਼ਾ
ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ। ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ, ਨਰਸਿੰਗ ਸਟਾਫ, ਵੀਐਚਐਨਸੀ ਮੈੱਬਰਾਂ ਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਇਸ ਹਫਤੇ ਜਿਲ੍ਹੇ ਭਰ ਦੇ 41103 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 449 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।
ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 587908 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 3655 ਥਾਂਵਾ ਤੇ ਮਿਲੇ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। Dengue Cases
Dengue: ਡੇਂਗੂ ਦੇ ਵਧ ਰਹੇ ਮਾਮਲੇ ਚਿੰਤਾਜਨਕ
Dengue: ਦੇਸ਼ ਅੰਦਰ ਡੇਂਗੂ ਦੇ ਵਧ ਰਹੇ ਮਾਮਲਿਆਂ ਪ੍ਰਤੀ ਸੂਬਾ ਸਰਕਾਰਾਂ ਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਇੱਕ ਜਾਣਕਾਰੀ ਅਨੁਸਾਰ ਇਸ ਸਾਲ ਜੂਨ ਤੱਕ ਦੇਸ਼ ਅੰਦਰ ਡੇਂਗੂ ਦੇ ਕੇਸ 32,091 ਮਿਲੇ ਹਨ ਜਦੋਂ ਕਿ ਪਿਛਲੇ ਸਾਲ 18 ਹਜ਼ਾਰ ਦੇ ਕਰੀਬ ਸਨ ਚਿੰਤਾ ਵਾਲੀ ਗੱਲ ਇਹ ਹੈ ਕਿ ਅਗਸਤ-ਸਤੰਬਰ ’ਚ ਮੌਸਮ ਅਨੁਸਾਰ ਮਾਮਲੇ ਹਰ ਸਾਲ ਵਧਦੇ ਹਨ ਅਕਤੂਬਰ ਤੱਕ ਡੇਂਗੂ ਦਾ ਪੂਰਾ ਜ਼ੋਰ ਹੁੰਦਾ ਹੈ ਅੱਜ ਦੇ ਅੰਕੜੇ ਹੀ ਜੇਕਰ ਚਿੰਤਾਜਨਕ ਹਨ ਤਾਂ ਆਉਣ ਵਾਲੇ ਮਹੀਨਿਆਂ ’ਚ ਮਰੀਜ਼ਾਂ ਦੀ ਗਿਣਤੀ ’ਚ ਕਈ ਗੁਣਾ ਵਾਧਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਉਂਜ ਚੰਗੀ ਗੱਲ ਹੈ ਕਿ ਡੇਂਗੂ ਨਾਲ ਮੌਤਾਂ ’ਚ ਕਾਫੀ ਕਮੀ ਆਈ ਹੈ।
Read This : Shambhu Border: ਸਰਕਾਰ ਤੇ ਕਿਸਾਨਾਂ ਲਈ ਅਹਿਮ ਦੌਰ
ਅਸਲ ’ਚ ਮੌਨਸੂਨ ਦੀ ਵਾਪਸੀ ਤੋਂ ਬਾਅਦ ਮੱਛਰ ਜ਼ਿਆਦਾ ਪੈਦਾ ਹੁੰਦਾ ਹੈ ਭਾਵੇਂ ਸਰਕਾਰਾਂ ਨੇ ਫੌਗਿੰਗ ਵੀ ਸ਼ੁਰੂ ਕਰ ਦਿੱਤੀ ਹੈ ਪਰ ਸਿਹਤ ਵਿਭਾਗ ਵੱਲੋਂ ਸਰਗਰਮੀਆਂ ’ਚ ਪੂਰੀ ਤੇਜ਼ੀ ਲਿਆਉਣੀ ਬਾਕੀ ਹੈ ਇਸ ਦੇ ਨਾਲ ਹੀ ਲੋਕਾਂ ਨੂੰ ਵੀ ਸਿਹਤ ਪ੍ਰਤੀ ਆਪਣੇ ਫਰਜ਼ ਵੀ ਪੂਰੀ ਜਿੰਮੇਵਾਰੀ ਨਾਲ ਨਿਭਾਉਣੇ ਚਾਹੀਦੇ ਹਨ ਲੋਕ ਵੀ ਲਾਪਰਵਾਹੀ ਕਰਦੇ ਹਨ ਕੂਲਰਾਂ ਦਾ ਪਾਣੀ ਬਦਲਣ ਵੱਲ, ਘਰਾਂ ਦੇ ਆਸ-ਪਾਸ ਖੜ੍ਹੇ ਪਾਣੀ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਜੇਕਰ ਲੋਕ ਵੀ ਸਿਹਤ ਪ੍ਰਤੀ ਗੰਭੀਰ ਹੋਣ ਤਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਲੋਕਾਂ ਨੂੰ ਇਸ ਗੱਲ ਦੀ ਉਡੀਕ ਨਹੀਂ ਕਰਨੀ ਚਾਹੀਦੀ ਕਿ ਸਿਹਤ ਵਿਭਾਗ ਕਦੋਂ ਸਖਤ ਹੋ ਕੇ ਜ਼ੁਰਮਾਨਾ ਕਰਦਾ ਹੈ ਸਾਵਧਾਨੀ ਨਾਲ ਹੀ ਇਲਾਜ ਦੀ ਪ੍ਰੇਸ਼ਾਨੀ ਤੇ ਖਰਚ ਤੋਂ ਬਚਿਆ ਜਾ ਸਕਦਾ ਹੈ ਸਭ ਨੂੰ ਆਪਣੀ-ਆਪਣੀ ਜਿੰਮੇਵਾਰੀ ਸਮਝਣੀ ਹੀ ਪਵੇਗੀ ਜਾਗਰੂਕ ਰਹਿਣ ਨਾਲ ਹੀ ਭਲਾਈ ਹੈ। Dengue
ਸਿਹਤ ਵਿਭਾਗ ਨੇ ਡੇਂਗੂ ਤੋਂ ਬਚਣ ਲਈ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਅਧੀਨ ਪਾਣੀ ਵਾਲੇ ਬਰਤਨਾ ਨੂੰ ਸਾਫ ਕਰਨ ਦੀ ਕੀਤੀ ਅਪੀਲ
ਮਲੋਟ (ਮਨੋਜ)। ਜ਼ਿਲ੍ਹੇ ਵਿਚ ਡੇਂਗੂ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ ਕੀਤੀਆਂ ਗਈਆਂ ਹਨ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਡੇਂਗੂ ਦੇ ਰੋਜਾਨਾ ਨਵੇਂ ਕੇਸ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ ਅਤੇ ਜਿਲ੍ਹੇ ਵਿਚ ਕੇਸਾਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ।
ਇਸ ਲਈ ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਵੱਧ ਰਹੇ ਡੇਂਗੂ ਦੇ ਕੇਸਾਂ ਨੂੰ ਰੋਕਣ ਲਈ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਉਨ੍ਹਾ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਖੜੇ ਪਾਣੀ ਵਿਚ ਬੀ.ਟੀ.ਆਈ. ਅਤੇ ਟੈਮੀਫਾਸ ਸਪਰੇ ਕੀਤੀ ਗਈ ਜਿਸ ਨਾਲ ਪਾਣੀ ਵਿਚ ਪੈਦਾ ਹੋਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ
ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਆਮ ਲੋਕਾਂ ਨੂੰ ਅਪੀਲ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਵਿਚ ਭਾਗ ਲੈਂਦੇ ਹੋਏ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ।ਉਨ੍ਹਾ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਮੌਕੇ ਜਸਕਰਨ ਸਿੰਘ, ਗੁਰਪਿੰਦਰ ਸਿੰਘ, ਜਗਮੀਤ ਸਿੰਘ ਸਿਹਤ ਵਰਕਰ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।