Deth - Sach Kahoon Punjabi
ਦੁੱਖਦਾਇਕ ਖ਼ਬਰ, ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਸਰਪੰਚ
ਤਰਨਤਾਰਨ। ਮੋਟਰ ਸਾਈਕਲ ਅਤੇ ਇਨੋਵਾ ਕਾਰ ’ਚ ਭਿਆਨਕ ਟੱਕਰ (Road Accident) ਦੌਰਾਨ ਮੌਜ਼ੂਦਾ ਸਰਪੰਚ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਸਬੰਧੀ ਥਾਦਾ ਵੈਰੋਵਾਲ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਫਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਫਤਿਹਪੁਰ ਬਦੇਸ਼ਾ ਜੋ ਕਿ ਪਿੰਡ ਦਾ ਮੌਜ਼ੂਦਾ ਸਰਪੰਚ ਹੈ, ਜਦੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਨੂੰ ਆ ਰਿਹਾ ਸੀ ਤਾਂ ਨਜ਼ਦੀਕ ਝੁੱਗੀਆਂ ਵਿਖੇ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ PSPCL ਦੇ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਨੋਵਾ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਹੈ ਜਦਕਿ ਬਲਦੇਵ ਸਿੰਘ ਨੂੰ ਜਖਮੀ ਹਾਲਤ ’ਚ ਤੁਰੰਤ ਬਿਆਸ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮਿ੍ਰਤਕ ਕਰਾਰ ਦੇ ਦਿੱਤਾ ਗਿਆ। (Road Accident) ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਮਿ੍ਰਤਕ ਦੇ ਭਰਾ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਹੁਣ ਤੱਕ ਚੀਨ ‘ਚ ਕੋਰੋਨਾ ਵਾਇਰਸ ਨਾਲ ਮਰ ਚੁੱਕੇ ਨੇ 425 ਵਿਅਕਤੀ Coronavirus
ਬੀਜਿੰਗ (ਏਜੰਸੀ)। ਚੀਨ ‘ਚ ਕੋਰੋਨਾ ਵਾਇਰਸ Coronavirus ਨਾਲ ਮਰਨ ਵਾਲਿਆਂ ਦੀ ਗਿਣਤੀ 425 ਹੋ ਗਈ ਹੈ, ਜਦੋਂਕਿ 37643 ਜਣਿਆਂ ‘ਚ ਇਸ ਵਾਇਰਸ ਦੇ ਪਾਏ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਚੀਨ ਦੀ ਸਰਕਾਰੀ ਸਿਹਤ ਕਮੇਟੀ ਨੇ ਇਹ ਜਾਣਕਾਰੀ ਦਿੱਤੀ ਹੈ। ਕਮੇਟੀ ਨੇ ਕਿਹਾ ਕਿ ਤਿੰਨ ਫਰਵਰੀ ਦੀ ਅੱਧ ਰਾਤ ਤੱਕ ਸਿਹਤ ਕਮੇਟੀ ਨੂੰ ਦੇਸ਼ ਦੇ 31 ਸੂਬਿਆਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਕੋਰੋਨਾ ਵਾਇਰਸ ਨਾਲ ਹੁਣ ਤੱਕ 425 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ 37643 ਜਣਿਆਂ ਵਿੱਚ ਇਹ ਵਾਇਰਸ ਪਾਇਆ ਗਿਆ ਹੈ। ਜਿਨ੍ਹਾਂ ‘ਚੋਂ 2788 ਜਣਿਆਂ ਦੀ ਹਾਲਤ ਨਾਜੁਕ ਹੈ। ਹੁਣ ਤੱਕ 632 ਜਣਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਚੀਨ ‘ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਬੀਤੇ ਵਰ੍ਹੇ ਦਸੰਬਰ ‘ਚ ਵੁਹਾਨ ‘ਚ ਸਾਹਮਣੇ ਆਇਆ ਸੀ।
ਮੌਜ਼ੂਦਾ ਸਮੇਂ ‘ਚ ਭਾਰਤ ਸਮੇਤ ਦੁਨੀਆਂ ਭਰ ‘ਚ 20 ਜ਼ਿਆਦਾ ਦੇਸ਼ਾਂ ‘ਚ ਇਹ ਵਾਇਰਸ ਫੈਲ ਚੁੱਕਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਨੀਅਰ ਵਕੀਲ ਰਾਮ ਜੇਠਮਲਾਨੀ ਨਹੀਂ ਰਹੇ
ਸੀਨੀਅਰ ਵਕੀਲ ਰਾਮ ਜੇਠਮਲਾਨੀ ਨਹੀਂ ਰਹੇ | Ram Jethmalani
ਨਵੀਂ ਦਿੱਲੀ (ਏਜੰਸੀ)। ਸੀਨੀਅਰ ਵਕੀਲ ਰਾਮ ਜੇਠਮਲਾਨੀ ਦਾ ਅੱਜ ਐਤਵਾਰ ਨੂੰ ਦਿਹਾਂਤ ਹੋ ਗਿਆ ਹੈ। ਰਾਮ ਜੇਠਮਲਾਨੀ (95) ਲੰਬੇ ਸਮੇਂ ਤੋਂ ਬੀਮਾਰ ਸਨ। ਰਾਮ ਜੇਠਮਲਾਨੀ ਇੱਕ ਮਸ਼ਹੂਰ ਵਕੀਲ ਦੇ ਨਾਲ ਕਾਨੂੰਨ ਮੰਤਰੀ ਵੀ ਰਹਿ ਚੁੱਕੇ ਸਨ। ਉਹ ਭਾਜਪਾ ਵੱਲੋਂ ਰਾਜ ਸਭਾ ਸੰਸਦ ਮੈਂਬਰ ਰਹਿ ਚੁੱਕੇ ਹਨ। ਦੱਸਣਯੋਗ ਹੈ ਕਿ ਰਾਮ ਜੇਠਮਲਾਨੀ ਨੇ ਰਾਜੀਵ ਗਾਂਧੀ ਤੇ ਇੰਦਰਾ ਗਾਂਧੀ ਦੇ ਦੋਸ਼ੀਆਂ ਤੋਂ ਲੈ ਕੇ ਚਾਰਾ ਘੋਟਾਲਾ ਮਾਮਲੇ ‘ਚ ਲਾਲੂ ਪ੍ਰਸਾਦ ਯਾਦਵ ਤੱਕ ਦਾ ਕੇਸ ਲੜਿਆ ਸੀ। ਇਸ ਲਈ ਉਹ ਸੰਸਦ ‘ਤੇ ਅਟੈਕ ਮਾਮਲੇ ‘ਚ ਅਫਜ਼ਲ ਗੁਰੂ ਤੋਂ ਲੈ ਕੇ ਸੋਹਾਰਾਬੂਦੀਨ ਐਨਕਾਊਂਟਰ ‘ਚ ਅਮਿਤ ਸ਼ਾਹ ਦਾ ਕੇਸ ਵੀ ਲੜ ਚੁੱਕੇ ਹਨ। (Ram Jethmalani)
ਇਸ ਤੋਂ ਇਲਾਵਾ ਉਨ੍ਹਾਂ ਨੇ ਜੈਸਿਕਾ ਲਾਲ ਕਤਲ ਕੇਸ, 2ਜੀ ਕੇਸ ਅਤੇ ਆਸਾਰਾਮ ਆਦਿ ਦੇ ਕੇਸ ਵੀ ਲੜੇ ਹਨ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਰਾਮ ਜੇਠਮਲਾਨੀ ਨੇ 18 ਸਾਲ ਦੀ ਉਮਰ ਤੋਂ ਬਾਅਦ ਉਨ੍ਹਾਂ ਦਾ ਵਿਆਹ ਦੁਰਗਾ ਨਾਂਅ ਦੀ ਲੜਕੀ ਨਾਲ ਹੋਇਆ। 1947 ‘ਚ ਭਾਰਤ-ਪਾਕਿ ਦਾ ਵੰਡ ਤੋਂ ਕੁਝ ਸਮੇਂ ਪਹਿਲਾਂ ਉਨ੍ਹਾਂ ਨੇ ਰਤਨਾ ਸਾਹਸੀ ਨਾਂਅ ਦੀ ਇੱਕ ਔਰਤ ਨਾਲ ਦੂਜਾ ਵਿਆਹ ਕਰ ਲਿਆ ਸੀ। ਉਨ੍ਹਾਂ ਦੇ ਪਰਿਵਾਰ ‘ਚ ਦੋਵਾਂ ਪਤਨੀਆਂ ਸਮੇਤ 4 ਬੱਚੇ ਸਨ।
ਰਾਜਨੀਤਿਕ ਖ਼ੇਤਰ ‘ਚ ਦਾ ਸਫ਼ਰ
ਦੇਸ਼ ਦੇ ਸਭ ਤੋਂ ਮਸ਼ਹੂਰ ਵਕੀਲ ਰਾਮ ਜੇਠਮਲਾਨੀ 1971 ਅਤੇ 1977 ‘ਚ ਭਾਜਪਾ-ਸ਼ਿਵਸੈਨਾ ਦੇ ਸਮਰੱਥਨ ਨਾਲ ਮੁੰਬਈ ਤੋਂ ਲੋਕਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਚੁਣੇ ਗਏ। ਬਾਅਦ ‘ਚ 1996 ‘ਚ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ‘ਚ ਕੇਂਦਰੀ ਕਾਨੂੰਨ ਮੰਤਰੀ ਅਤੇ 1998 ‘ਚ ਸ਼ਹਿਰੀ ਵਿਕਾਸ ਮੰਤਰੀ ਰਹੇ। ਇੱਕ ਵਿਵਾਦਿਤ ਬਿਆਨ ਦੇ ਚੱਲਦਿਆਂ ਉਨ੍ਹਾਂ ਨੂੰ ਭਾਜਪਾ ਤੋਂ ਬਰਖਾਸਤ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜੇਠਮਲਾਨੀ ਨੇ ਵਾਜਪਾਈ ਦੇ ਖਿਲਾਫ਼ ਲਖਨਊ ਸੀਟ ਤੋਂ 2004 ‘ਚ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜੀ ਸੀ।
ਪਰ ਉਹ ਚੋਣ ਹਾਰ ਗਏ। ਜੇਠਮਲਾਨੀ ਫਿਰ ਭਾਜਪਾ ‘ਚ ਸ਼ਾਮਲ ਹੋਏ ਅਤੇ ਪਾਰਟੀ ਨੇ ਉਨ੍ਹਾਂ ਨੂੰ 2010 ‘ਚ ਰਾਜਸਥਾਨ ਤੋਂ ਰਾਜ ਸਭਾ ਭੇਜਿਆ ਪਰ ਪਾਰਟੀ ਖਿਲਾਫ਼ ਲਗਾਤਾਰ ਬਿਆਨ ਦੇਣ ‘ਤੇ ਉਨ੍ਹਾਂ ਨੇ ਨਵੰਬਰ 2012 ‘ਚ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ। 2016 ‘ਚ ਲਾਲੂ ਯਾਦਵ ਦੀ ਪਾਰਟੀ (ਰਾਸ਼ਟਰੀ ਜਨਤਾ ਦਲ) ਨੇ ਫਿਰ ਉਨ੍ਹਾਂ ਨੂੰ ਰਾਜਸਭਾ ਦਾ ਮੈਂਬਰ ਬਣਾਇਆ। ਜੇਠਮਲਾਨੀ ਇੰਟਰਨੈਸ਼ਨਲ ਜਯੂਰਿਸਟ ਐਵਾਰਡ, ਵਰਲਡ ਪੀਸ ਥਰੂ ਲਾਅ ਐਵਾਰਡ, ਫਿਲੀਪੀਨਜ਼ ‘ਚ 1977 ‘ਚ ਹਿਊਮਨ ਰਾਈਟ ਐਵਾਰਡ ਨਾਲ ਨਵਾਜਿਆ ਗਿਆ। (Ram Jethmalani)
ਦਰਦਨਾਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ
ਪਿੰਡ ਪੱਕਾ ਭਾਦਵਾਂ ਨੇੜੇ ਵਾਪਰਿਆ ਹਾਦਸਾ
ਗੋਲੂਵਾਲਾ: ਬੱਸ ਨੂੰ ਓਵਰਟੇਕ ਕਰਨਾ ਸਕੂਟੀ ਸਵਾਰ ਪਤੀ-ਪਤਨੀ ਦੀ ਜ਼ਿੰਦਗੀ ‘ਤੇ ਭਾਰੀ ਪੈ ਗਿਆ। ਜਿਉਂ ਹੀ ਡਰਾਈਵਰ ਨੇ ਸਕੂਟੀ ਨੂੰ ਬੱਸ ਤੋਂ ਅੱਗੇ ਕੱਢਣ ਲਈ ਓਵਰਟੇਕ ਕੀਤਾ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਦੀ ਜ਼ੋਰਦਾਰ ਟੱਕਰ ਹੋ ਗਈ। ਭਿਆਨਕ ਹਾਦਸੇ ਵਿੱਚ ਸਕੂਟੀ ਦੇ ਪਰਖੱਚੇ ਉੱੜ ਗਏ ਅਤੇ ਉਸ ‘ਤੇ ਸਵਾਰ ਵਿਆਹੁਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਨੌਜਵਾਨ ਨੇ ਗੋਲੂਵਾਲਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ।
ਸਦਰ ਪੁਲਿਸ ਨੇ ਬੁੱਧਵਾਰ ਦੁਪਹਿਰ ਪੋਸਟ ਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ। ਗੋਲੂਵਾਲਾ ਨੇੜੇ ਦੋ ਐੱਚਡੀਪੀ ਨਿਵਾਸੀ ਪਤਰਾਮ (28) ਪੁੱਤਰ ਤਾਰਾ ਚੰਦ ਦੀ ਪਤਨੀ ਰਾਜਵੰਤੀ (23) ਬੀਐੱਡ ਕਰ ਰਹੀ ਸੀ। ਪਤਰਾਮ ਬੁੱਧਵਾਰ ਸਵੇਰੇ ਸਕੂਟੀ ਲੈ ਕੇ ਰਾਜਵੰਤੀ ਨੂੰ ਬੱਸ ‘ਤੇ ਚੜ੍ਹਾਉਣ ਲਈ ਬੱਸ ਅੱਡੇ ਆਇਆ ਸੀ। ਪਰ ਬੱਸ ਨਿੱਕਲ ਗਈ ਸੀ, ਤਾਂ ਉਹ ਉੱਥੋਂ ਲੰਘੀ ਲੋਕ ਪਰਿਵਹਿਨ ਦੀ ਬੱਸ ਵਿੱਚ ਚੜਾਉਣ ਲਈ ਪੱਕਾਸਹਾਰਨਾ ਵੱਲ ਸਕੂਟੀ ਲੈ ਕੇ ਬੱਸ ਦੇ ਪਿੱਛੇ-ਪਿੱਛੇ ਚੱਲ ਪਿਆ।
ਜਦੋਂ ਉਹ ਪੱਕਾ ਭਾਦਵਾਂ ਨੇੜੇ ਮਰੂਧਰਾ ਕਾਲਜ ਸਾਹਮਣੇ ਪਹੁੰਚੇ ਤਾਂ ਲੋਕ ਪਰਿਵਹਿਨ ਬੱਸ ਦੇ ਪਿੱਛੇ-ਪਿੱਛੇ ਆ ਰਹੇ ਪਤਰਾਮ ਨੇ ਬੱਸ ਨੂੰ ਓਵਰਟੇਕ ਕਰਨ ਲਈ ਜਿਉਂ ਹੀ ਸਕੂਟੀ ਸੜਕ ਦੇ ਸੰਜੇ ਪਾਸੇ ਕੀਤੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਦਾ ਅਹਿਸਾਸ ਨਹੀਂ ਰਿਹਾ ਅਤੇ ਸਕੂਟੀ ਬੇਕਾਬੂ ਹੋ ਕੇ ਟਰੱਕ ਨਾਲ ਜਾ ਭਿੜੀ। ਦੋਵਾਂ ਦੇ ਗੰਭੀਰ ਸੱਟਾਂ ਲੱਗੀਆਂ। ਰਾਜਵੰਤੀ ਨੇ ਮੌਕੇ ‘ਤੇ ਦਮ ਤੋੜ ਦਿੱਤਾ। ਉਦੋਂ ਉੱਥੋਂ ਲੰਘ ਰਹੀ ਇੱਕ ਕਾਰ ਦੇ ਜ਼ਰੀਏ ਗੰਭੀਰ ਹਾਲਤ ਵਿੱਚ ਪਤਰਾਮ ਤੇ ਮ੍ਰਿਤਕ ਰਾਜਵੰਤੀ ਨੂੰ ਗੋਲੂਵਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਪਤਰਾਮ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।