Mental Health Awareness - Sach Kahoon Punjabi

Mental Health Awareness: ਡੇਰਾ ਪ੍ਰੇਮੀਆਂ ਨੇ ਮੰਦਬੁੱਧੀ ਨੌਜਵਾਨ ਨੂੰ ਪਰਿਵਾਰ ਨਾਲ ਮਿਲਾਇਆ
Mental Health Awareness: (ਗੁਰਪ੍ਰੀਤ ਸਿੰਘ) ਸੰਗਰੂਰ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਸੰਗਰੂਰ ਤੇ ਲੱਡਾ ਦੇ ਸੇਵਾਦਾਰਾਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੂੰ ਸਾਂਭ-ਸੰਭਾਲ ਉਪਰੰਤ ਪਰਿਵਾਰ ਨਾਲ ਮਿਲਾ ਕੇ ਇਨਸਾਨੀ ਫਰਜ਼ ਅਦਾ ਕੀਤਾ। ਇਸ ਸਬੰਧੀ ਜਾਣਕਾਰੀ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਨੇ ਦੱਸਿਆ ਕਿ ਇੱਕ ਮੰਦਬੁੱਧੀ ਨੌਜਵਾਨ ਪਿੰਡ ਲੱਡਾ ਦੇ ਬੱਸ ਅੱਡੇ ਕੋਲ ਸੜਕ ’ਤੇ ਲਾਵਾਰਿਸ ਹਾਲਤ ’ਚ ਘੁੰਮ ਰਿਹਾ ਸੀ, ਜਿਸ ਦੀ ਹਾਲਤ ਤਰਸਯੋਗ ਸੀ ਜਿਸ ਨੂੰ ਪ੍ਰੇਮੀ ਬੂਟਾ ਸਿੰਘ, ਅਕਾਸ਼ਦੀਪ ਸਿੰਘ, ਕੀਤੂ ਸ਼ਰਮਾ ਅਤੇ ਜਸਕੀਰਤ ਸਿੰਘ ਨੇ ਮੌਕੇ ’ਤੇ ਪਹੁੰਚੇ ਕੇ ਉਸ ਮੰਦਬੁੱਧੀ ਨੂੰ ਸਾਂਭ-ਸੰਭਾਲ ਲਈ ਘਰ ਲਿਆਂਦਾ ਜਿੱਥੇ ਉਸਨੂੰ ਚਾਹ ਪਾਣੀ ਪਿਆਇਆ ਗਿਆ।

ਇਹ ਵੀ ਪੜ੍ਹੋ: 8th Pay Commission: ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਿਲੀ ਕੇਂਦਰੀ ਕੈਬਨਿਟ ਦੀ ਮਨਜ਼ੂਰੀ

ਇਸ ਤੋਂ ਬਾਅਦ ਸੰਗਰੂਰ ਦੇ ਸੇਵਾਦਾਰ ਪ੍ਰਦੀਪ ਸਿੰਘ, ਹਰਵਿੰਦਰ ਬੱਬੀ, ਨਾਹਰ ਸਿੰਘ ਨੇ ਮੰਦਬੁੱਧੀ ਨੌਜਵਾਨ ਨੂੰ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸੰਗਰੂਰ ਵਿਖੇ ਲੈ ਆਏੇ ਤੇ ਉਸਦੀ ਸਾਂਭ-ਸੰਭਾਲ ਕੀਤੀ ਤੇ ਇਸ ਸਬੰਧੀ ਥਾਣਾ ’ਚ ਰਿਪੋਰਟ ਦਰਜ ਕਰਵਾਈ ਗਈ। ਇਸ ਤੋਂ ਬਾਅਦ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤੇ ਅੱਜ ਮੰਦਬੁੱਧੀ ਦਾ ਭਰਾ ਅਜੇ ਤੇ ਉਸਦੀ ਭੂਆ ਉਸਨੂੰ ਲੈਣ ਲਈ ਸੰਗਰੂਰ ਵਿਖੇ ਪਹੁੰਚੇ ਉਨਾਂ ਦੱਸਿਆ ਕਿ ਇਹ ਘਰੋਂ ਪੰਦਰ੍ਹਾਂ ਦਿਨਾਂ ਤੋਂ ਲਾਪਤਾ ਸੀ, ਜਿਸਦੀ ਅਸੀਂ ਭਾਲ ਕੀਤੀ ਪਰ ਨਹੀਂ ਮਿਲਿਆ ਪਰਿਵਾਰਿਕ ਮੈਂਬਰਾਂ ਨੇ ਪੂਜਨੀਕ ਗੁਰੂ ਜੀ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਸੇਵਾ ਕਾਰਜਾਂ ’ਚ ਪ੍ਰੇਮੀ ਜਗਰਾਜ ਸਿੰਘ ਇੰਸਾਂ, ਸੱਤਪਾਲ ਸੰਗਰੂਰ, ਭੈਣ ਮੱਖਣ ਇੰਸਾਂ, ਹਰਮਨ ਕੌਰ , ਹਰਦੇਵ ਕੌਰ ਦਾ ਖਾਸ ਯੋਗਦਾਨ ਰਿਹਾ ਹੈ। Mental Health Awareness

Mental Health Awareness: ਸੜਕ ’ਤੇ ਲਾਵਾਰਿਸ ਘੁੰਮ ਰਹੇ ਮੰਦਬੁੱਧੀ ਨੂੰ ਡੇਰਾ ਪ੍ਰੇਮੀਆਂ ਨੇ ਸੰਭਾਲਿਆ
ਸਾਂਭ-ਸੰਭਾਲ ਉਪਰੰਤ ਪਿੰਗਲਵਾੜਾ ਆਸ਼ਰਮ ਦਾਖਲ ਕਰਵਾਇਆ

Mental Health Awareness: (ਨਰੇਸ਼ ਕੁਮਾਰ) ਸੰਗਰੂਰ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਹਮੇਸ਼ਾ ਕਰਦੀ ਰਹਿੰਦੀ ਹੈ। ਇਸੇ ਕੜੀ ਤਹਿਤ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਸੰਗਠਨ ਦੇ ਮੈਂਬਰਾਂ ਨੇ ਇਕ ਮੰਦਬੁੱਧੀ ਵਿਅਕਤੀ ਜੋ ਕਿ ਸੜਕਾਂ ’ਤੇ ਲਾਵਾਰਿਸ ਘੁੰਮ ਰਿਹਾ ਸੀ ਦੀ ਸਾਂਭ-ਸੰਭਾਲ ਕਰਦਿਆਂ ਉਸਨੂੰ ਸੰਗਰੂਰ ਦੇ ਪਿੰਗਲਵਾੜਾ ਸੰਸਥਾ ਵਿਖੇ ਦਾਖਲ ਕਰਵਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ 85 ਮੈਂਬਰ ਰਾਮਕਰਨ ਇੰਸਾਂ, ਹਰਵਿੰਦਰ ਸਿੰਘ ਬੱਬੀ ਇੰਸਾਂ ਅਤੇ ਸੰਦੀਪ ਇੰਸਾਂ ਉਰਫ ਸਨੀ ਨੇ ਦੱਸਿਆ ਕਿ ਇਕ ਮੰਦਬੁੱਧੀ ਸੰਗਰੂਰ ਨੇੜੇ ਲਾਵਾਰਿਸ ਹਾਲਤ ਵਿੱਚ ਘੁੰਮ ਰਿਹਾ ਸੀ ਜਿਸ ਦੀ ਇਤਲਾਹ ਮਿਲਣ ’ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਸੰਗਠਨ ਦੇ ਮੈਂਬਰਾਂ ਨੇ ਉਸ ਦੀ ਸਾਂਭ-ਸੰਭਾਲ ਕੀਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁੱਛਗਿੱਛ ਕਰਨ ’ਤੇ ਉਕਤ ਵਿਅਕਤੀ ਨੇ ਆਪਣਾ ਨਾਂਅ ਸੈਤਾਂ ਦੱਸਿਆ ਇਹ ਮੰਦਬੁੱਧੀ ਕਿੱਥੇ ਦਾ ਰਹਿਣ ਵਾਲਾ ਹੈ ਇਸਦਾ ਪਤਾ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Fire Accident: ਫੈਕਟਰੀ ’ਚ ਲੱਗੀ ਭਿਆਨਕ ਅੱਗ ’ਤੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਜਾਨ ’ਤੇ ਖੇਡ ਅੱਗ ’ਤੇ ਪਾਇਆ ਕਾਬੂ

ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਸੰਗਠਨ ਦੇ ਮੈਂਬਰਾਂ ਨੇ ਸਾਂਭ-ਸੰਭਾਲ ਤੋਂ ਬਾਅਦ ਪਿੰਗਲਵਾੜਾ ਵਿਖੇ ਦਾਖਲ ਕਰਵਾ ਦਿੱਤਾ। ਇਸ ਸੇਵਾ ਵਿੱਚ ਗੁਰਪ੍ਰੀਤ ਵਿੱਕੀ, ਰਾਂਝਾ ਸੋਹੀਆ ਰੋਡ, ਪ੍ਰੇਮੀ ਕਾਕਾ ਰਾਮ ਭਵਾਨੀਗੜ੍ਹ, ਜਗਦੀਸ਼ ਘਰਾਚੋਂ ਅਤੇ ਪ੍ਰੇਮੀ ਜੁਗਰਾਜ ਦਾ ਯੋਗਦਾਨ ਰਿਹਾ ਇਸ ਮੌਕੇ ਪਿੰਗਲਵਾੜਾ ਸੰਸਥਾ ਵਿਖੇ ਹਰਜੀਤ ਸਿੰਘ ਅਰੋੜਾ, ਰਵਨੀਤ ਕੌਰ, ਗੁਰਮੇਲ ਸਿੰਘ ਅਤੇ ਹੋਰ ਸਮੂਹ ਸਟਾਫ਼ ਹਾਜ਼ਰ ਸਨ।

ਮੰਦਬੁੱਧੀਆਂ ਦੀ ਸੇਵਾ ਕਰਨਾ ਬਹੁਤ ਵੱਡੀ ਸੇਵਾ : 85 ਮੈਂਬਰ ਰਾਮਕਰਨ

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸੇਵਾਦਾਰਾਂ ਨੂੰ ਮੰਦਬੁੱਧੀਆਂ ਦੀ ਸਾਂਭ-ਸੰਭਾਲ ਲਈ ਸੇਵਾ ਕਰਨ ਲਈ ਕਿਹਾ ਗਿਆ ਸੀ ਜੋ ਕਿ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ 167 ਮਾਨਵਤਾ ਭਲਾਈ ਦੇ ਕਾਰਜਾਂ ਵਿੱਚੋਂ ਇਕ ਹੈ ਇਸਦੇ ਤਹਿਤ ਸੈਂਕੜੇ ਹੀ ਮੰਦਬੁੱਧੀਆਂ ਨੂੰ ਸਹੀ ਸਲਾਮਤ ਸੇਵਾਦਾਰਾਂ ਵੱਲੋਂ ਆਪਣੇ ਪਰਿਵਾਰਾਂ ਨਾਲ ਮਿਲਵਾਇਆ ਜਾ ਚੁੱਕਿਆ ਹੈ। ਮੰਦਬੁੱਧੀਆਂ ਦੀ ਸੇਵਾ ਕਰਨਾ ਬਹੁਤ ਵੱਡੀ ਸੇਵਾ ਹੈ। ਸੇਵਾਦਾਰਾਂ ਦੇ ਇਸ ਸੇਵਾ ਦੇ ਜਜ਼ਬੇ ਨੂੰ ਦੇਖ ਕੇ ਹਰ ਕੋਈ ਤਾਰੀਫ ਕਰ ਰਿਹਾ ਹੈ। Mental Health Awareness

Mental Health Awareness: ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਦੀ ਸਾਂਭ-ਸੰਭਾਲ ਉਪਰੰਤ ਪਿੰਗਲਵਾੜੇ ਦਾਖ਼ਲ ਕਰਵਾਇਆ
(ਜੀਵਨ ਗੋਇਲ)। ਧਰਮਗੜ/ਚੀਮਾਂ ਮੰਡੀ ਭੀਖੀ ਮਾਨਸਾ ਰੋਡ ’ਤੇ ਘੁੰਮ ਰਹੇ ਲਾਵਾਰਸ ਮੰਦਬੁੱਧੀ ਦੀ ਸੇਵਾਦਾਰਾਂ ਨੇ ਸੰਭਾਲ ਕੀਤੀ ਤੇ ਪਿੰਗਲਵਾੜੇ ਦਾਖਲ ਕਰਵਾਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਇੱਕ ਲਾਵਾਰਿਸ ਮੰਦਬੁੱਧੀ ਉਮਰ ਕਰੀਬ ਪੰਜਾਹ ਸਾਲ ਮੰਦਹਾਲੀ ਹਾਲਤ ਵਿੱਚ ਮੇਨ ਰੋਡ ਨੇੜੇ ਵੀਰ ਕਲਾ (ਚੀਮਾ) ਘੁੰਮ ਰਿਹਾ ਸੀ ਜਿਸ ਬਾਰੇ ਪ੍ਰੇਮੀ ਰਿਪਨ ਸ਼ਰਮਾ ਰਿੰਪਾ ਨੂੰ ਪਤਾ ਲੱਗਿਆ ਜਿਸ ਨੇ ਉਸ ਬਾਰੇ ਮੰਦਬੁੱਧੀ ਸੰਭਾਲ ਟੀਮ ਦੇ ਮੈਂਬਰਾਂ ਨੂੰ ਫੋਨ ’ਤੇ ਤੁਰੰਤ ਸੂਚਨਾ ਦਿੱਤੀ। Mental Health Awareness

ਇਹ ਵੀ ਪੜ੍ਹੋ: Patiala News : ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ

ਸੂਚਨਾ ਮਿਲਦੇ ਦੀ ਉਸਦੀ ਸਾਂਭ-ਸੰਭਾਲ ਲਈ ਸੇਵਾਦਾਰ ਤੁਰੰਤ ਮੌਕੇ ’ਤੇ ਪਹੁੰਚੇ ਤੇ ਉਸ ਨੂੰ ਪਹਿਲਾਂ ਆਪਣੇ ਘਰ ਲਿਆ ਕੇ ਚਾਹ-ਪਾਣੀ ਪਿਆਇਆ, ਨੁਹਾਇਆ ਗਿਆ ਤੇ ਨਵੇਂ ਕੱਪੜੇ ਪਹਿਨਾਏ ਗਏ। ਗੱਲਬਾਤ ਪਿੱਛੋਂ ਇਸ ਨੇ ਆਪਣਾ ਨਾਂਅ ਹਰਮੀਤ ਸਿੰਘ ਉਰਫ ਸ਼ੇਰੂ ਪੁੱਤਰ ਦਵਿੰਦਰ ਸਿੰਘ ਵਾਸੀ ਨਾਮੂਮ ਦੱਸਿਆ ਜੋ ਭਟਕਦਾ ਫਿਰਦਾ ਸੀ ਉਪਰੰਤ ਸੇਵਾਦਾਰਾਂ ਨੇ ਪਹਿਲਾਂ ਇਤਲਾਹ ਥਾਣੇ ਵਿਖੇ ਦੇ ਕੇ, ਫਿਰ ਉਸਦਾ ਮੈਡੀਕਲ ਕਰਵਾਕੇ ਉਸਨੂੰ ਪਿੰਗਲਵਾੜਾ ਆਸ਼ਰਮ ਸੰਗਰੂਰ ਵਿਖੇ ਦਾਖਲ ਕਰਾਇਆ ਗਿਆ। ਇਸ ਲਾਵਾਰਸ ਮੰਦਬੁੱਧੀ ਦੀ ਸਾਂਭ-ਸੰਭਾਲ ਕਰਨ ਵਿੱਚ ਜਗਰਾਜ ਸਿੰਘ ਇੰਸਾਂ, ਸੱਤਪਾਲ ਇੰਸਾਂ, ਚਤਰ ਸਿਘ ਚੀਮਾ ਦਾ ਅਤੇ ਹੋਰ ਸੇਵਾਦਾਰਾਂ ਦਾ ਵੱਡਾ ਯੋਗਦਾਨ ਰਿਹਾ ਹੈ।

ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਔਰਤ ਦੀ ਸਾਂਭ-ਸੰਭਾਲ ਕੀਤੀ
(ਨਰੇਸ਼ ਕੁਮਾਰ) ਸੰਗਰੂਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਅਨੁਸਾਰ ਬਲਾਕ ਸੰਗਰੂਰ ਦੇ ਡੇਰਾ ਸ਼ਰਧਾਲੂਆਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਔਰਤ ਨੂੰ ਸਾਂਭ ਸੰਭਾਲ ਉਪਰੰਤ ਪਿੰਗਲਵਾੜਾ ਆਸ਼ਰਮ ਵਿਖੇ ਦਾਖਲ ਕਰਵਾਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡੇਰਾ ਪ੍ਰੇਮੀ ਰਿਟਾ. ਇੰਸਪੈਕਟਰ ਜਗਰਾਜ ਸਿੰਘ ਨੇ ਦੱਸਿਆ ਕਿ ਮੰਦਬੁੱਧੀ ਔਰਤ ਸਬੰਧੀ ਸੂਚਨਾ ਸਾਨੂੰ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਕੇਂਦਰ ਅਹਿਮਦਗੜ੍ਹ ਦੀ ਸੇਵਾਦਾਰ ਭੈਣ ਜਸਵੀਰ ਕੌਰ ਕੁਪਕਲਾ ਕੋਲੋਂ ਮਿਲੀ। ਉਨ੍ਹਾਂ ਦੱਸਿਆ ਕਿ ਇਕ ਮੰਦਬੁੱਧੀ ਔਰਤ ਲਾਵਾਰਿਸ ਹਾਲਤ ਵਿੱਚ ਸੜਕ ’ਤੇ ਘੁੰਮ ਰਹੀ ਹੈ। (Mental Health Support)

ਇਹ ਵੀ ਪੜ੍ਹੋ : ਡੇਰਾ ਸ਼ਰਧਾਲੂਆਂ ਨੇ ਜ਼ਖ਼ਮੀ ਗਾਂ ਨੂੰ ਗਊਸ਼ਾਲਾ ਪਹੁੰਚਾਇਆ

ਮੰਦਬੁੱਧੀ ਔਰਤ ਸਬੰਧੀ ਸੂਚਨਾ ਮਿਲਣ ’ਤੇ ਸਾਡੀ ਟੀਮ ਨੇ ਤੁਰੰਤ ਪਹੁੰਚ ਕੇ ਉਸਦੀ ਸਾਂਭ-ਸੰਭਾਲ ਕੀਤੀ। ਸੇਵਾਦਾਰ ਭੈਣਾਂ ਨੇ ਮੰਦਬੁੱਧੀ ਔਰਤ ਨੂੰ ਨੁਹਾਅ ਧਵਾਅ ਕੇ ਨਵੇਂ ਕੱਪੜੇ ਪਹਿਨਾਏ ਤੇ ਉਸ ਨੂੰ ਖਾਣਾ ਖਵਾਇਆ। ਇਸ ਤੋਂ ਬਾਅਦ ਜਦੋਂ ਮੰਦਬੁੱਧੀ ਔਰਤ ਨੂੰ ਉਸਦਾ ਨਾਂਅ ਤੇ ਰਿਹਾਇਸ਼ ਬਾਰੇ ਪੁੱਛਿਆ ਤਾਂ ਉਸਨੇ ਆਪਣਾ ਨਾਂਅ ਰੀਨਾ ਦੱਸਿਆ ਪਰ ਰਿਹਾਇਸ਼ ਬਾਰੇ ਕੁੱਝ ਨਾ ਦੱਸਿਆ। ਜਿਸ ਤੋਂ ਬਾਅਦ ਮੰਦਬੁੱਧੀ ਔਰਤ ਸਬੰਧੀ ਸਥਾਨਕ ਥਾਣਾ ’ਚ ਰਿਪੋਰਟ ਦਰਜ ਕਰਵਾ ਦਿੱਤੀ (Mental Health Support) ਗਈ ਤੇ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਉਣ ਉਪਰੰਤ ਮੰਦਬੁੱਧੀ ਔਰਤ ਨੂੰ ਸਾਂਭ ਸੰਭਾਲ ਲਈ ਪਿੰਗਲਵਾੜੇ ਆਸ਼ਰਮ ਦਾਖਲ ਕਰਵਾ ਦਿੱਤਾ ਗਿਆ। ਇਸ ਮੌਕੇ ਸੀਤਲ ਇੰਸਾਂ, ਮਨਪ੍ਰੀਤ ਇੰਸਾਂ ਮਾਲੇਰਕੋਟਲਾ, ਭੈਣ ਹਰਦੇਵ ਕੌਰ ਇੰਸਾਂ, ਬੇਟੀ ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੀ ਸੇਵਾਦਾਰ ਮੌਜ਼ੂਦ ਸਨ।