Naib Tehsildar - Sach Kahoon Punjabi

Punjab: ਪੰਜਾਬ ਦੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਆਦੇਸ਼, ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ
ਡਿਊਟੀ ‘ਤੇ ਨਾ ਪਹੁੰਚ ਰਹੇ ਤਹਿਸੀਲਦਾਰਾਂ ਨੂੰ ਕੈਬਿਨੇਟ ਮੰਤਰੀ ਦੀ ਦੋ-ਟੁੱਕ

ਮੈਂ ਖੁਦ ਵੀ ਕਿਸੇ ਵੇਲੇ ਕਰ ਸਕਦਾ ਹਾਂ ਚੈਕਿੰਗ :ਹਰਦੀਪ ਸਿੰਘ ਮੁੰਡੀਆਂ

Punjab: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ। ਕਈਆਂ ਨੇ ਹਾਲੇ ਤੱਕ ਜੁਆਇਨ ਨਹੀਂ ਕੀਤਾ। ਸਾਰਿਆਂ ਨੂੰ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਮੈਂ ਖੁਦ ਕਿਸੇ ਵੀ ਦਫ਼ਤਰ ਦੀ ਚੈਕਿੰਗ ਕਰਾਂਗਾ, ਜੇਕਰ ਕੋਈ ਵੀ ਗੈਰ ਹਾਜ਼ਰ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਾਰਿਆਂ ਨੂੰ ਤੁਰੰਤ ਡਿਊਟੀ ‘ਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ।

ਇਹ ਵੀ ਪੜ੍ਹੋ: Fire Accident In Punjab: ਅੱਗ ਲੱਗਣ ਨਾਲ 13 ਝੁੱਗੀਆ ਸੜ ਕੇ ਸੁਆਹ, ਹੋਇਆ ਵੱਡਾ ਨੁਕਸਾਨ

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਸੀ। ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਇੱਕ ਸੂਚੀ ਜਾਰੀ ਕਰਕੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਸਨ।

Action Against Corruption: ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦੀ ਵੱਡੀ ਕਾਰਵਾਈ, ਨਾਇਬ ਤਹਿਸੀਲਦਾਰ ਬਰਖ਼ਾਸਤ
ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ

Action Against Corruption: (ਅਸ਼ਵਨੀ ਚਾਵਲਾ) ਚੰਡੀਗੜ। ਮੁਹਾਲੀ ਨੇੜਲੇ ਇਲਾਕੇ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ’ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਇੱਕ ਨਾਇਬ ਤਹਿਸੀਲਦਾਰ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ, ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਨੇ ਪਿੰਡ ਮਾਜਰੀ, ਸਹਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ: Ludhiana News: ਸੁਰਜੀਤ ਪਾਤਰ ਕਲਾ ਉਤਸਵ‘ ਸਫਲਤਾ ਨਾਲ ਨੇਪਰੇ ਚੜ੍ਹਿਆ

ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਫੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂਅ ‘ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ ’ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆਂ ਕਰਦਿਆਂ ਇਹ ਇੰਤਕਾਲ ਕੀਤਾ ਗਿਆ ਸੀ। ਸੇਵਾਮੁਕਤ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ ’ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ੇਦਾਰਾ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿੱਚ, ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਹਨਾਂ ਦਾ ਜ਼ਮੀਨ ’ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ। Action Against Corruption

ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫਤਾਰ
(ਕ੍ਰਿਸ਼ਨ ਭੋਲਾ) ਬਰੇਟਾ । ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 409, 465, 467, 468, 471 ਅਤੇ 120 ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਐਫ ਆਈ ਆਰ ਨੰ. 29 ਮਿਤੀ 23823 ਨੂੰ ਦਰਜ ਕੀਤੀ ਗਈ ਹੈ ।

ਇਹ ਵੀ ਪੜ੍ਹੋ : ਆਈਏਐਸ ਮਨੀਸ਼ਾ ਰਾਣਾ ਨੇ ਸੰਯੁਕਤ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਕਾਨੂੰਨਗੋ ਦਰਸ਼ਨ ਸਿੰਘ, ਜੋ ਹੁਣ ਬਰੇਟਾ ਵਿਖੇ ਨਾਇਬ ਤਹਿਸੀਲਦਾਰ ਹੈ, ਪਟਵਾਰੀ ਬਲਕਾਰ ਸਿੰਘ ਅਤੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਖਨੌਰੀ ਕਲਾਂ ਦੇ ਦੀਪਕ ਰਾਜ ਨਾਲ ਮਿਲੀਭੁਗਤ ਕਰਕੇ ਖਨੌਰੀ ਵਿਖੇ 14 ਕਨਾਲ 11 ਮਰਲੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਅਤੇ ਫਰਜ਼ੀ ਖਾਨਗੀ ਵਸੀਅਤ ਤਿਆਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਦੀਆਂ ਟੀਮਾਂ ਵੱਲੋਂ ਪਟਵਾਰੀ ਬਲਕਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤੀਜੇ ਮੁਲਜ਼ਮ ਦੀ ਗਿ੍ਰਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।