Awareness Rally - Sach Kahoon Punjabi

Iodine Deficiency Day: ਸਿਵਲ ਸਰਜਨ ਨੇ ‘ਆਇਓਡੀਨ ਡੈਫੀਸੈਂਸੀ ਦਿਵਸ’ ਮੌਕੇ ਜਾਗਰੂਕਤਾ ਰੈਲੀ ਕੀਤੀ ਰਵਾਨਾ
ਆਇਓਡੀਨ ਮਨੁੱਖੀ ਸਰੀਰਕ ਵਾਧੇ ਤੇ ਵਿਕਾਸ ਲਈ ਅਤੀ ਜਰੂਰੀ ਤੱਤ-ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

Iodine Deficiency Day: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਰ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਵਿਭਾਗ ਵੱਲੋਂ ਨੈਸ਼ਨਲ ਆਇਓਡੀਨ ਡੈਫੀਸੈਂਸੀ ਡਿਸਆਰਡਰ ਕੰਟਰੋਲ ਪ੍ਰੋਗਰਾਮ ਤਹਿਤ ‘ਗਲੋਬਲ ਆਇਓਡੀਨ ਡੈਫੀਸੈਂਸੀ ਡਿਸਆਰਡਰਸ ਪ੍ਰੀਵੈਂਸ਼ਨ ਡੇਅ’ ਦੇ ਮੌਕੇ ਤੇ ਆਮ ਲੋਕਾਂ ਨੂੰ ਸਰੀਰ ਵਿੱਚ ਆਓਡੀਨ ਦੀ ਘਾਟ ਨਾਲ ਹੋਣ ਵਾਲੇ ਰੋਗਾਂ ਅਤੇ ਇਸ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ।

ਜਿਲ੍ਹਾ ਪੱਧਰ ਤੋਂ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜਾਗਰੂਕਤਾ ਵੀ ਕੱਢੀ ਗਈ ਜਿਸ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਨਰਸਿੰਗ ਕਾਲਜ ਮੋਹਾਲੀ ਦੇ ਵਿਦਿਆਰਥੀਆਂ ਦੁਆਰਾ ਹਸਪਤਾਲ ਦੇ ਵਾਰਡਾਂ, ਓਪੀਡੀ ਵਿੱਚ ਇਲਾਜ ਲਈ ਆਏ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਜਾ ਕੇ ਆਮ ਲੋਕਾਂ ਨੂੰ ਸਰੀਰ ਵਿੱਚ ਆਇਓਡੀਨ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ।

ਇਹ ਵੀ ਪੜ੍ਹੋ: Punjab News: ਪੰਜਾਬ ’ਚ ਵਿੱਕ ਰਹੇ ਸਰੋਂ ਦੇ ਤੇਲ ਨਾਲ ਜੁੜੀ ਵੱਡੀ ਖਬਰ, ਜਾਰੀ ਹੋਏ ਇਹ ਆਦੇਸ਼

ਰੈਲੀ ਨੂੰ ਹਰੀ ਝੰਡੀ ਦੇਣ ਮੌਕੇ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਸਾਡੇ ਸਰੀਰ ਵਿੱਚ ਆਇਓਡੀਨ ਦੀ ਮਹੱਤਤਾ ਅਤੇ ਇਸ ਦੀ ਘਾਟ ਨਾਲ ਹੋਣ ਵਾਲੇ ਰੋਗਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਕਿ ਜਲਦੀ ਪਹਿਚਾਣ ਕਰਕੇ ਇਸ ਦੀ ਰੋਕਥਾਮ ਕੀਤੀ ਜਾ ਸਕੇ। Iodine Deficiency Day

ਉਨ੍ਹਾਂ ਕਿਹਾ ਕਿ ਆਓਡੀਨ ਸਾਡੇ ਸਰੀਰ ਲਈ ਇੱਕ ਮਹੱਤਵਪੂਰਨ ਪੌਸ਼ਟਿਕ ਤੱਤ ਹੈ ਜੋ ਮਨੁੱਖੀ ਸਰੀਰਕ ਵਾਧੇ ਤੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ, ਇਸ ਦੀ ਘਾਟ ਨਾਲ ਬੱਚਿਆਂ ਅਤੇ ਵੱਡਿਆਂ ਨੂੰ ਗਿਲ੍ਹੜ ਰੋਗ, ਭਾਰ ਵਧਣਾ, ਚੱਕਰ ਆਉਣੇ, ਕਬਜ, ਝੁਰੜੀਆਂ, ਮਾਸਪੇਸੀਆਂ ਦਾ ਕਮਜ਼ੋਰ ਹੋਣਾ, ਯਾਦ ਸ਼ਕਤੀ ਦਾ ਘਟਣਾ, ਕੋਲੈਸਟਰੋਲ ਦੀ ਮਾਤਰਾ ਵਧਣਾ ਆਦਿ ਹੋ ਸਕਦਾ ਹੈ ਜਦਕਿ ਗਰਭਵਤੀ ਔਰਤਾਂ ਦਾ ਗਰਭ ਦੌਰਾਨ ਇਸ ਦੀ ਘਾਟ ਹੋਣ ਕਾਰਨ ਗਰਭਪਾਤ ਹੋ ਸਕਦਾ ਹੈ ਜਾਂ ਫਿਰ ਪੈਦਾ ਹੋਣ ਵਾਲਾ ਬੱਚਾ ਮੰਦ-ਬੁੱਧੀ, ਬੋਲਾ, ਗੂੰਗਾ, ਭੈਂਗਾ, ਦਿਮਾਗ ਅਤੇ ਹੱਡੀਆਂ ਦੀ ਕਮਜ਼ੋਰੀ ਆਦਿ ਰੋਗਾਂ ਤੋਂ ਜੀਵਨ ਭਰ ਲਈ ਗ੍ਰਸਤ ਹੋ ਸਕਦਾ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਸਰਿਤਾ, ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ। Iodine Deficiency Day

ਵਿਸ਼ਵ ਥੈਲਾਸੀਮੀਆ ਦਿਵਸ ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ
ਥੈਲਾਸੀਮੀਆ ਤੋਂ ਪੀੜਤਾਂ ਦੇ ਇਲਾਜ ਲਈ ਖੂਨ ਦਾਨ ਕੀਤਾ ਜਾਵੇ : ਡਾ.ਦਵਿੰਦਰਜੀਤ ਕੌਰ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ।  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ.ਬਲਕਾਰ ਸਿੰਘ ਦੀ ਅਗਵਾਈ ਹੇਠ ‘ਵਿਸ਼ਵ ਥੈਲਾਸੀਮੀਆ ਦਿਵਸ’ ਦੇ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇਕੇ ਰਵਾਨਾ ਕੀਤਾ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਥੈਲਾਸੀਮੀਆਂ ਸਬੰਧੀ ਜਾਗਰੂਕ ਕਰਦੀ ਹੋਈ ਵਾਪਸ ਸਿਵਲ ਹਸਪਤਾਲ ਵਿਖੇ ਸਮਾਪਤ ਹੋਈ। World Thalassemia Day

ਇਹ ਵੀ ਪੜ੍ਹੋ: Air India Express : ਦਿੱਲੀ ਹਵਾਈ ਅੱਡੇ ‘ਤੇ ਹਫੜਾ-ਦਫੜੀ! ਇਹ ਹੈ ਵੱਡਾ ਕਾਰਨ!

ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਲਗਭਗ 4 ਕਰੋੜ ਤੋਂ ਵੱਧ ਵਿਅਕਤੀ ਥੈਲਾਸੀਮੀਆ ਤੋਂ ਪੀੜਤ ਹਨ ,ਜਿਨਾਂ ਨੂੰ ਹਰ 10-15 ਦਿਨ ਬਾਅਦ ਖੂਨ ਚੜਾਉਣ ਦੀ ਜ਼ਰੂਰਤ ਪੈਂਦੀ ਹੈ। ਇਸ ਲਈ ਸਾਨੂੰ ਇਹਨਾਂ ਵਿਅਕਤੀਆਂ ਦੀ ਮੱਦਦ ਕਰਨ ਲਈ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ ਨੇ ਕਿਹਾ ਕਿ ਥੈਲਾਸੀਮੀਆ ਇੱਕ (ਖੂਨ ਨਾ ਬਣਨਾ) ਜਮਾਂਦਰੂ ਰੋਗ ਹੈ, ਇਸ ਸਬੰਧੀ ਜਾਗਰੂਕਤਾ ਦੀ ਘਾਟ ਕਾਰਨ ਬਿਮਾਰੀ ਦਾ ਲੇਟ ਪਤਾ ਚਲਦਾ ਹੈ। World Thalassemia Day

ਉਨ੍ਹਾਂ ਕਿਹਾ ਕਿ ਜਾਗਰੂਕ ਹੋ ਕੇ ਬੱਚੇ ਦੀ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾਉਣ ਨਾਲ ਬਿਮਾਰੀ ਨੂੰ ਕੰਟਰੋਲ ਵਿੱਚ ਰੱਖਿਆ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਬੱਚਿਆਂ ਦੇ ਮਾਹਰ ਡਾ. ਸਤਵਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਗੁਰਦੀਪ ਸਿੰਘ ਜਸਵਿੰਦਰ ਕੌਰ, ਬੀਸੀਸੀ ਅਮਰਜੀਤ ਸਿੰਘ, ਬੀਈਈ ਮਹਾਵੀਰ ਸਿੰਘ ਤੋਂ ਇਲਾਵਾ ਰਿਮਟ ਕਾਲਜ ਦੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।

ਜੀਕੇਯੂ ਵੱਲੋਂ ਫੁਲਕਾਰੀ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ
(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਪਰਫੋਰਮਿੰਗ ਆਰਟਸ ਵੱਲੋਂ ਰੂਰਲ ਐਜੂਕੇਸ਼ਨ ਐਂਡ ਡਿਵੈਲਪਮੈਂਟ (ਰੀਡ)ਦੇ ਸਹਿਯੋਗ ਨਾਲ ਚਲਾਏ ਜਾ ਰਹੇ ਫੁਲਕਾਰੀ ਪ੍ਰੋਜੈਕਟ ਤਹਿਤ ਪ੍ਰੋਜੈਕਟ ਦੀ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਕੰਵਲਜੀਤ ਕੌਰ ਦੀ ਦੇਖ-ਰੇਖ ਹੇਠ ਫੁਲਕਾਰੀ ਜਾਗਰੂਕਤਾ ਰੈਲੀ ਪਿੰਡ ਮਾਹੀਨੰਗਲ ਅਤੇ ਜਗਾ ਰਾਮ ਤੀਰਥ ਵਿਖੇ ਕੱਢੀ ਗਈ। (Phulkari Culture)

ਇਸ ਮੌਕੇ ਰੀਡ ਦੇ ਕੰਟਰੀ ਹੈੱਡ ਡਾ. ਗੀਤਾ ਮਲਹੋਤਰਾ ਨੇ ਦੱਸਿਆ ਕਿ ਫੁਲਕਾਰੀ ਪੰਜਾਬੀ ਅਮੀਰ ਵਿਰਸੇ ਦਾ ਅਨਿਖੜਵਾਂ ਅੰਗ ਹੈ, ਪਰ ਹੁਣ ਫੁਲਕਾਰੀ ਕੱਢਣ ਦੀ ਕਲਾ ਆਲੋਪ ਹੁੰਦੀ ਜਾ ਰਹੀ ਹੈ, ਜਿਸ ਨੂੰ ਮੁੜ ਸੁਰਜੀਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਇਸ ਕਲਾ ਤੋਂ ਜਾਣੂ ਕਰਵਾਉਣ ਲਈ ਇਹ ਜਾਗਰੂਕਤਾ ਰੈਲੀ ਕੱਢੀ ਗਈ ਹੈ। ਇਸ ਤੋਂ ਇਲਾਵਾ ਪਿੰਡਾਂ ਦੀਆਂ ਸੁਆਣੀਆਂ ਤੇ ਕੁੜੀਆਂ ਨੂੰ ਆਪਣੀ ਇਸ ਕਲਾ ਨਾਲ ਜੁੜ ਕੇ ਰੁਜ਼ਗਾਰ ਵਜੋਂ ਅਪਣਾਉਣ ਲਈ ਪ੍ਰੋਤਸਾਹਿਤ ਕਰਨਾ ਹੈ ਤਾਂ ਕਿ ਕੁੜੀਆਂ ਇਸ ਦੇ ਮਾਧਿਅਮ ਰਾਹੀਂ ਆਪਣੇ ਪੈਰਾਂ ‘ਤੇ ਖੜ੍ਹੀਆਂ ਹੋ ਸਕਣ। Phulkari Culture

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਇੱਕ ਹੋਰ ਸਾਬਕਾ ਆਗੂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਇਸ ਮੌਕੇ ਰੀਡ ਦੇ ਪ੍ਰਤੀਨਿਧੀ ਸਮਿਤਾ ਰਾਏ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੁਲਕਾਰੀ ਪ੍ਰੋਜੈਕਟ ਦੀ ਸਫਲਤਾ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਡਾ. ਕੰਵਲਜੀਤ ਕੋਰ ਨੇ ਦੱਸਿਆ ਕਿ ਜਾਗਰੂਕਤਾ ਰੈਲੀ ਦੀ ਪਿੰਡਾਂ ਦੀਆਂ ਪੰਚਾਇਤਾਂ, ਇਲਾਕਾ ਨਿਵਾਸੀਆਂ ਤੇ ਵਿਦਿਆਰਥੀਆਂ ਨੇ ਖੂਬ ਸ਼ਲਾਘਾ ਕੀਤੀ ਤੇ ਪਿੰਡਾ ਦੀਆਂ ਮੁਟਿਆਰਾਂ ਨੇ ਇਸ ਕਲਾ ਨੂੰ ਸਿੱਖਣ ਵਿੱਚ ਖੂਬ ਦਿਲਚਸਪੀ ਵਿਖਾਈ। ਉਨ੍ਹਾਂ ਪਿੰਡ ਵਾਸੀਆਂ ਦੇ ਹੁਨਰ ਨੂੰ ਨਿਖਾਰਣ ਲਈ ਸਹਿਯੋਗ ਦਾ ਵਾਅਦਾ ਵੀ ਦੁਹਰਾਇਆ।