Sunam Police - Sach Kahoon Punjabi
1 ਲੱਖ 5 ਹਜ਼ਾਰ ਰੁਪਏ ਤੇ 5 ਮੋਬਾਈਲ ਫੋਨ ਬਰਾਮਦ | Crime News
ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। Crime News: ਸਥਾਨਕ ਸ਼ਹਿਰੀ ਪੁਲਿਸ ਵੱਲੋਂ ਕੁਝ ਦਿਨ ਪਹਿਲਾਂ ਚੋਰਾਂ ਵੱਲੋਂ ਚੋਰੀ ਕੀਤੇ ਗਏ 1 ਲੱਖ 20 ਹਜ਼ਾਰ ਰੁਪਏ ਅਤੇ ਪੰਜ ਮੋਬਾਈਲ ਫੋਨ ਚੋ 1 ਲੱਖ 5 ਹਜਾਰ ਰੁਪਏ ਤੇ 5 ਮੋਬਾਈਲ ਫੋਨ ਬਰਾਮਦ ਕਰ ਲਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਉਪੇਦਰ ਮੰਡਲ ਉਰਫ ਉਪੀ ਪੁੱਤਰ ਲੁੱਟਨ ਮੰਡਲ ਵਾਸੀ ਲਲਿਆ ਪੀਰਨਗਰ ਮਧੇਪੂਰਾ ਬਿਹਾਰ ਜੋ ਕਿ ਆਪਣੇ ਸਾਥੀ ਸਮੇਤ ਜੀਰੀ ਦਾ ਸੀਜ਼ਨ ਲਗਾਉਣ ਲਈ ਸ਼ਮਸ਼ੇਰ ਸਿੰਘ ਵਾਸੀ ਬਠਿੰਡਾ ਰੋਡ ਸੁਨਾਮ ਦੀ ਖੇਤ ਵਾਲੀ ਮੋਟਰ ਦੇ ਕੋਠੇ ਵਿੱਚੋਂ ਰੁਕੇ ਹੋਏ ਸੀ।
ਇਹ ਵੀ ਪੜ੍ਹੋ: Crime News: ਕੂੜਾ ਇਕੱਠਾ ਕਰਨ ਵਾਲੇ ਨੌਜਵਾਨ ਦਾ ਸਾਥੀਆਂ ਵੱਲੋਂ ਕਤਲ
17 ਤੇ 18 ਅਗਸਤ ਦੀ ਦਰਮਿਆਨੀ ਰਾਤ ਨੂੰ ਕੁਝ ਵਿਅਕਤੀ ਮੋਟਰ ਵਾਲੇ ਕੋਠੇ ਵਿੱਚ ਉਪੇਦਰ ਮੰਡਲ ਅਤੇ ਉਸਦੇ ਸਾਥੀਆਂ ਵੱਲੋਂ ਜੀਰੀ ਲਗਾ ਕੇ ਕਮਾਏ ਪੈਸੇ 1 ਲੱਖ 20 ਹਜ਼ਾਰ ਅਤੇ 5 ਮੋਬਾਈਲ ਫੋਨ ਚੋਰੀ ਕਰਕੇ ਲੈ ਗਏ ਸੀ ‌ਜਿਸ ਸੰਬੰਧ ਵਿੱਚ ਮੁਕੱਦਮਾ ਦਰਜ ਕਰਕੇ ਪੁਲਿਸ ਵੱਲੋਂ ਚੋਰੀ ਨੂੰ ਟਰੇਸ ਕਰਦੇ ਹੋਏ ਬਚਿੱਤਰ ਸਿੰਘ ਪੁੱਤਰ ਮੱਖਣ ਸਿੰਘ, ਗੁਰਦਿੱਤ ਸਿੰਘ ਪੁੱਤਰ ਮੱਖਣ ਸਿੰਘ ਵਾਸੀਆਂ ਸਾਈ ਕਲੋਨੀ ਸੁਨਾਮ ਅਤੇ ਸਤੀਸ਼ ਕੁਮਾਰ ਪੁੱਤਰ ਸੁਭਾਸ਼ ਰਾਮ ਵਾਸੀ ਥਲੇਸਾ ਰੋਡ ਰਾਮਪੁਰਾ ਥਾਣਾ ਸਿਟੀ ਸੰਗਰੂਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਚੋਰੀ ਸਮੇਂ ਵਰਤਿਆ ਮੋਟਰਸਾਈਕਲ ਚੋਰੀ ਕੀਤੀ ਰਕਮ ਵਿੱਚੋਂ ਕੁੱਲ 1 ਲੱਖ ਅਤੇ 5 ਹਜਾਰ ਰੁਪਏ ਤੇ 5 ਮੋਬਾਇਲ ਫੋਨ ਬਰਾਮਦ ਕਰਵਾ ਲਏ ਗਏ ਹਨ। Crime News
ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ। ਇਸ ਮੌਕੇ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ‌ਆਰੋਪੀ ਬਚਿੱਤਰ ਸਿੰਘ ਪੁੱਤਰ ਮੱਖਣ ਸਿੰਘ ਤੇ ਪਹਿਲਾਂ ਵੀ ਮੁਕਦਮੇ ਦਰਜ ਹਨ ਅਤੇ ਇਹਨਾਂ ਦੀ ਅੱਗੇ ਵੀ ਤਫਤੀਸ਼ ਕੀਤੀ ਜਾ ਰਹੀ ‌ਹੈ।
ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਡੀਐੱਸਪੀ ਨੇ ਦਿੱਤੀ ਚਿਤਾਵਨੀ
ਪੁਲਿਸ ਨੇ ਸਰਕਾਰੀ ਕਾਲਜ ‘ਚ ਅਣਪਛਾਤੇ ਨੌਜਵਾਨਾਂ ਤੋਂ ਕੀਤੀ ਪੁੱਛਗਿਛ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਰਕਾਰੀ ਕਾਲਜ ਸੁਨਾਮ ‘ਚ ਅੱਜ ਡੀਐੱਸਪੀ ਭਰਪੂਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਕ਼ਈ ਨੌਜਵਾਨ ਜੋ ਬਿਨਾਂ ਪਹਿਚਾਣ ਪੱਤਰ ਤੋਂ ਸੀ ਉਨ੍ਹਾਂ ਨੂੰ ਥਾਣੇ ਲਿਜਾ ਕੇ ਪੁੱਛਗਿਛ ਕੀਤੀ। ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਬਲ ਮੌਜੂਦ ਸੀ। ਇਸ ਮੌਕੇ ਸਰਦਾਰ ਭਰਪੂਰ ਸਿੰਘ ਡੀਐੱਸਪੀ ਸੁਨਾਮ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਮਾਮਲਾ ਆਇਆ ਕੀ ਸਰਕਾਰੀ ਕਾਲਜ ਸੁਨਾਮ ‘ਚ ਕੁੱਝ ਅਣਪਛਾਤੇ ਨੌਜਵਾਨ ਕੋਈ ਗੜਬੜ ਕਰ ਸਕਦੇ ਹਨ, ਜਿਸ ਨੂੰ ਲੈ ਕੇ ਪੁਲਿਸ ਬਲ ਇੱਥੇ ਪਹੁੰਚੀ ਅਤੇ ਕੁਝ ਨੌਜਵਾਨਾਂ ਨੂੰ ਥਾਣੇ ਲਿਜਾ ਕੇ ਗਿਆ, ਜਿਨਾਂ ਕੋਲ ਕੋਲ ਪਹਿਚਾਣ ਪੱਤਰ ਨਹੀਂ ਸਨ। (Sunam Police)
ਇਹ ਵੀ ਪੜ੍ਹੋ: ਅਦਾਕਾਰਾ ਪਰਮਿੰਦਰ ਗਿੱਲ ਦੀ ਫੇਸਬੁੱਕ ਹੈਕ
ਸਰਦਾਰ ਭਰਪੂਰ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੜਬੜ ਨਹੀਂ ਹੋਣ ਦਿੱਤੀ ਜਾਵੇਗੀ। ਉਹਨਾਂ ਕਿਹਾ ਅਸੀਂ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਅਤੇ ਪ੍ਰੋਫੈਸਰ ਨਾਲ ਮੀਟਿੰਗ ਕਰ ਰਹੇ ਹਾਂ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਂਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਡੀਐੱਸਪੀ ਨੇ ਕਿਹਾ ਕੀ ਆਉਣ ਵਾਲੇ ਸਮੇਂ ਦੇ ਵਿੱਚ ਸ਼ਹਿਰ ਦੇ ਵੱਖ-ਵੱਖ ਸਿੱਖਿਆ ਖੇਤਰਾਂ ਦੇ ਵਿੱਚ ਇਸੇ ਤਰ੍ਹਾਂ ਚੈਕਿੰਗ ਕੀਤੀ ਜਾਵੇਗੀ ਜੇਕਰ ਕੋਈ ਵੀ ਅਣਪਛਾਤਾ ਵਿਅਕਤੀ ਕੋਈ ਗੜਬੜ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਗੜਬੜ ਕਰਨ ਵਾਲੇ ਨੌਜਵਾਨਾਂ ਤੇ ਵਿਅਕਤੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤ ਤੋਂ ਬਾਜ ਆ ਜਾਣ ਨਹੀਂ ਤਾਂ ਉਹਨਾਂ ’ਤੇ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।