Guru Har Sahai - Sach Kahoon Punjabi

Sad News: ਗੁਰੂਹਰਸਹਾਏ ’ਚ ਕ੍ਰਿਕਟ ਖੇਡਦਿਆਂ ਨੌਜਵਾਨ ਦੀ ਮੌਤ
Sad News: (ਵਿਜੈ ਹਾਂਡਾ) ਗੁਰੂਹਰਸਹਾਏ। ਗੁਰੂਹਰਸਹਾਏ ਦੇ ਇਕ ਨਿੱਜੀ ਸਕੂਲ ਅੰਦਰ ਅੱਜ ਐਤਵਾਰ ਦਾ ਛੁੱਟੀ ਵਾਲਾ ਦਿਨ ਹੋਣ ਕਾਰਨ ਨੋਜਵਾਨਾਂ ਵੱਲੋਂ ਕ੍ਰਿਕਟ ਮੈਚ ਖੇਡਿਆ ਜਾਂ ਰਿਹਾ ਸੀ ਤੇ ਇਸ ਦੌਰਾਨ ਹਰਜੀਤ ਸਿੰਘ ਨਾਂਅ ਦਾ ਨੋਜਵਾਨ ਜੋ ਕਿ ਬੱਲੇਬਾਜ਼ੀ ਕਰ ਰਿਹਾ ਸੀ ਤੇ ਜਿਵੇਂ ਹੀ ਉਹ ਸ਼ਾਰਟ ਖੇਡਦਾ ਹੈ ਤਾਂ ਅਚਾਨਕ ਹੀ ਉਸ ਨੂੰ ਹਾਰਟ ਅਟੈਕ ਆ ਜਾਂਦਾ ਹੈ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਜਾਂਦੀ ਹੈ।

ਇਹ ਵੀ ਪੜ੍ਹੋ: Worlds Most Dangerous Ants: ਦੁਨੀਆ ਦੀਆਂ 5 ਸਭ ਤੋਂ ਜ਼ਹਿਰੀਲੀ ਤੇ ਖਤਰਨਾਕ ਕੀੜੀਆਂ, ਡੰਗ ਅਜਿਹਾ ਕਿ ਸੱਪ ਤੇ ਬਿੱਛੂ …

ਹਾਲੇ ਇਸ ਦੌਰਾਨ ਮੈਦਾਨ ‘ਤੇ ਮੌਜੂਦ ਖਿਡਾਰੀਆਂ ਨੇ ਤੁਰੰਤ ਉਸਦੀ ਮੱਦਦ ਕੀਤੀ ਅਤੇ ਉਸਨੂੰ ਸੀਪੀਆਰ ਦੇਣ ਦੀ ਕੋਸ਼ਿਸ਼ ਕੀਤੀ, ਪਰ ਉਸਨੂੰ ਹੋਸ਼ ਨਹੀਂ ਆਇਆ। ਇਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਨੌਜਵਾਨ ਖਿਡਾਰੀ ਦੀ ਮੌਤ ਨਾਲ ਜਿੱਥੇ ਮੰਡੀ ਗੁਰੁਹਰਸਹਾਏ ਅੰਦਰ ਸੋਗ ਦੀ ਲਹਿਰ ਪਾਈ ਜਾਂ ਰਹੀਂ ਹੈ ਉਥੇ ਹੀ ਹਲਕੇ ਅੰਦਰ ਵੀ ਸੋਗ ਦੀ ਲਹਿਰ ਪਾਈ ਜਾ ਰਹੀਂ ਹੈ।

UPSC NDA Result 2024: ਗੁਰੂਹਰਸਹਾਏ ਦੇ ਸੂਰਿਆ ਪ੍ਰਕਾਸ਼ ਨੇ ਆਲ ਇੰਡੀਆ ਰੈਂਕ ’ਚੋਂ 13ਵਾਂ ਰੈਂਕ ਹਾਸਲ ਕਰਕੇ ਇਲਾਕੇ ਦਾ ਨਾਂਅ ਚਮਕਾਇਆ
ਐਨਡੀਏ (ਯੂ. ਪੀ.ਐਸ. ਸੀ.) 2024 ਦੇ ਆਲ ਇੰਡੀਆ ਰੈਂਕ ਵਿੱਚ ਹਾਸਲ ਕੀਤਾ 13 ਵਾਂ ਰੈਂਕ

(ਵਿਜੈ ਹਾਂਡਾ) ਗੁਰੂਹਰਸਹਾਏ। ਗੁਰੂਹਰਸਹਾਏ ਦੇ ਸੂਰਿਆ ਪ੍ਰਕਾਸ਼ ਸਿੰਘ ਨੇ ਆਪਣੇ ਪਹਿਲੇ ਯਤਨ ਵਿੱਚ ਐਨਡੀਏ (ਯੂਪੀਐਸਸੀ) 2024 ਆਲ ਇੰਡੀਆ ਰੈਂਕ ਵਿੱਚ 13ਵਾਂ ਰੈਂਕ ਹਾਸਲ ਕਰਕੇ ਗੁਰੂਹਰਸਹਾਏ ਤੇ ਜ਼ਿਲ੍ਹੇ ਫਿਰੋਜਪੁਰ ਦਾ ਨਾਂਅ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ: Viral Video: ਜੋਧਪੁਰ ਦੇ ਇੱਕ ਹਸਪਤਾਲ ਵਿੱਚ ਵਾਇਰਲ ਵੀਡੀਓ ਰਾਹੀਂ ਇੱਕ ਹੈਰਾਨ ਕਰਨ ਵਾਲੀ ਘਟਨਾ ਆਈ ਸਾਹਮਣੇ

ਸੂਰਿਆ ਪ੍ਰਕਾਸ਼ ਸਿੰਘ ਸ‌ ਬਲਵਿੰਦਰ ਸਿੰਘ ਹੈੱਡ ਟੀਚਰ ਤੇ ਸੁਰਿੰਦਰ ਕੋਰ ਸੈਟਰ ਹੈੱਡ ਟੀਚਰ ਦਾ ਬੇਟਾ ਹੈ ਜੋ ਪੇਸ਼ੇ ਤੋਂ ਸਰਕਾਰੀ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਹਨ। ਸੂਰਿਆ ਪ੍ਰਕਾਸ਼ ਅੱਠਵੀਂ ਕਲਾਸ ਤੋਂ ਹੀ ਰਾਸ਼ਟਰੀ ਇੰਡੀਆ ਮਿਲਟਰੀ ਕਾਲਜ ਦੇਹਰਾਦੂਨ ਵਿੱਚ ਪੜ੍ਹ ਰਿਹਾ ਹੈ । ਸੂਰਿਆ ਪ੍ਰਕਾਸ਼ ਨੇ ਆਪਣੇ ਮਾਤਾ-ਪਿਤਾ ਤੇ ਆਪਣੇ ਅਧਿਆਪਕਾਂ ਦੀ ਮਿਹਨਤ ਸਦਕਾ ਇਸ ਮੁਕਾਮ ਨੂੰ ਹਾਸਲ ਹੈ। ਸੂਰਿਆ ਪ੍ਰਕਾਸ਼ ਦੇ ਇਸ ਸਫਲਤਾ ’ਤੇ ਘਰੇ ਵਧਾਈਆਂ ਦੇਣ ਵਾਲਾ ਦਾ ਤਾਂਤਾ ਲੱਗਿਆ ਹੋਇਆ ਹੈ।

ਗੁਰੂਹਰਸਹਾਏ ਦੇ ਨਵ ਨਿਯੁਕਤ ਡੀਐੱਸਪੀ ਸਤਨਾਮ ਸਿੰਘ ਨੇ ਸੰਭਾਲਿਆ ਅਹੁਦਾ
ਡੀਐੱਸਪੀ ਅਤੁਲ ਸੋਨੀ ਦੀ ਥਾਂ ਸੰਭਾਲਿਆ ਚਾਰਜ | Punjab Police

(ਵਿਜੈ ਹਾਂਡਾ) ਗੁਰੂਹਰਸਹਾਏ। ਗੁਰੂਹਰਸਹਾਏ ਦੇ ਨਵ ਨਿਯੁਕਤ ਡੀਐੱਸਪੀ ਸਤਨਾਮ ਸਿੰਘ ਵੱਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ । ਇਸ ਤੋਂ ਪਹਿਲਾਂ ਡੀਐੱਸਪੀ ਅਤੁਲ ਸੋਨੀ ਵੱਲੋਂ ਗੁਰਹਰਸਹਾਏ ਸੇਵਾਵਾਂ ਨਿਭਾਈਆਂ ਜਾਂ ਰਹੀਆਂ ਸਨ ਤੇ ਉਹਨਾਂ ਦਾ ਤਬਾਦਲਾ ਹੋਣ ਤੋਂ ਬਾਅਦ ਉਹਨਾਂ ਦੀ ਥਾਂ ’ਤੇ ਸਤਨਾਮ ਸਿੰਘ ਨੇ ਡੀਐੱਸਪੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਤੇ ਹੁਣ ਉਹ ਆਪਣੀਆਂ ਸੇਵਾਵਾਂ ਨਿਭਾਉਣਗੇ। Punjab Police

ਇਹ ਵੀ ਪੜ੍ਹੋ: Patiala News: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੱਡੀ ਨਦੀ ਦੀ ਸਫਾਈ ਦਾ ਲਿਆ ਜਾਇਜ਼ਾ

ਡੀਐੱਸਪੀ ਸਤਨਾਮ ਸਿੰਘ ਤਰਨ ਤਰਨ ਤੋਂ ਬਦਲ ਕੇ ਇੱਥੇ ਆਏ ਹਨ ਤੇ ਅੱਜ ਆਪਣੇ ਦਫਤਰ ਗੁਰੂਹਰਸਹਾਏ ਵਿਖੇ ਪੁੱਜਣ ’ਤੇ ਸਮੂਹ ਦਫਤਰ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਪਤਵੰਤਿਆਂ ਨੇ ਉਹਨਾਂ ਦਾ ਸਵਾਗਤ ਕਰਦਿਆਂ ਜੀ ਆਂਇਆ ਆਖਿਆ। ਇਸ ਮੌਕੇ ਟ੍ਰੈਫਿਕ ਇੰਚਾਰਜ਼ ਬਲਵਿੰਦਰ ਸਿੰਘ ਘਾਗਾਂ, ਏਐਸਆਈ ਬਲਕਰਨ ਸਿੰਘ, ਹੌਲਦਾਰ ਜਸਬੀਰ ਸਿੰਘ, ਹੋਲਦਾਰ ਸੁਰਜੀਤ ਸਿੰਘ ਸਮੇਤ ਆਦਿ ਹਾਜ਼ਰ ਸਨ ।

ਗੁਰੂਹਰਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ
ਪੰਜਾਬ ਸਰਕਾਰ ਨੇ ਕੀਤੀ ਸਖ਼ਤ ਕਾਰਵਾਈ, ਜਾਅਲੀ ਸਰਟੀਫਿਕੇਟ ਤਹਿਤ ਲਈ ਹੋਈ ਸੀ ਨੌਕਰ

(ਅਸ਼ਵਨੀ ਚਾਵਲਾ) ਚੰਡੀਗੜ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਜੋ ਗੁਰੂਹਰਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। (Fake Scheduled Caste Certificate) ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਬੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਤਹਿਸੀਲ ਅਤੇ ਜ਼ਿਲਾ ਪਟਿਆਲਾ ਵੱਲੋਂ ਪਿ੍ਰੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਜਸਵਿੰਦਰ ਸਿੰਘ ਕੰਬੋਜ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਬਾਲਮੀਕਿ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਹ ਗੁਰੂ ਹਰਿ ਸਹਾਏ (ਫਿਰੋਜਪੁਰ) ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਕੰਮ ਕਰ ਰਿਹਾ ਹੈ। ਉਨਾਂ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦੀ ਜਨਮ ਮਿਤੀ 12.05.1969 ਹੈ ਅਤੇ ਮਿਤੀ 22.8.1989 ਨੂੰ ਇੰਦਰ ਸਿੰਘ ਵੱਲੋਂ ਉਸ ਨੂੰ ਗੋਦ ਲਿਆ ਗਿਆ ਸੀ। ਜਸਵਿੰਦਰ ਸਿੰਘ ਦੇ ਗੋਦਨਾਮੇ ਸਬੰਧੀ ਮਾਮਲਾ ਕਾਨੂੰਨੀ ਹੋਣ ਕਰਕੇ, ਉਸ ਵੱਲੋਂ ਜ਼ਿਲਾ ਮੈਜਿਸਟ੍ਰੇਟ ਵੱਲੋਂ ਕੀਤੀ ਇੰਨਕੁਆਰੀ ਸਬੰਧੀ ਕੋਈ ਵੀ ਸਰਟੀਫਿਕੇਟ ਪੇਸ਼ ਨਹੀ ਕੀਤਾ ਗਿਆ। ਉਸ ਵੱਲੋਂ ਮਾਣਯੋਗ ਸਿਵਲ ਜੱਜ ਜਲਾਲਾਬਾਦ ਦੀ ਕੋਰਟ ਵਿੱਚ ਆਪਣੇ ਬਾਇਲੋਜੀਕਲ ਪੇਰੈਂਟਸ ਵਿਰੁੱਧ ਸੂਟ ਦਾਇਰ ਕੀਤਾ ਗਿਆ ਸੀ। ਉਸ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟਿ੍ਰਕ ਪ੍ਰੀਖਿਆ (ਮਾਰਚ 1985) ਅਤੇ ਸੀਨੀਅਰ ਸੈਕੰਡਰੀ ਸਿੱਖਿਆ ਭਾਗ-2 (ਅਪ੍ਰੈਲ 1989) ਵਿੱਚ ਜਾਰੀ ਸਰਟੀਫਿਕੇਟਾਂ ਵਿੱਚ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦਰਜ ਹੈ। (Fake Scheduled Caste Certificate)

ਇਹ ਵੀ ਪੜ੍ਹੋ : ਅਧਿਆਪਕ ਦੀ ਬਦਲੀ ਲਈ ਰਿਸ਼ਵਤ ਲੈਣਾ ਪਿਆ ਮਹਿੰਗਾ, ਹੁਣ ਲੈਕਚਰਾਰ ਜਾਏਗਾ ਜੇਲ੍ਹ

ਉਨਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਜਸਵਿੰਦਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜਪੁਰ ਨੂੰ ਪੱਤਰ ਲਿਖ ਕੇ ਜਸਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 466 ਮਿਤੀ 21 ਜਨਵਰੀ 1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।