Punjab Government Schemes - Sach Kahoon Punjabi

Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਗਈ ਆਖਰੀ ਗਾਰੰਟੀ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ ਜੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ, 1 ਜੁਲਾਈ ਤੋਂ ਇਸ ਯੋਜਨਾ ਤਹਿਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ।

ਇਸ ਯੋਜਨਾ ਦੇ ਅੰਤਰਗਤ ਹਰ ਔਰਤ ਦੇ ਖਾਤੇ ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ, ਯਾਨੀ 3,000 ਰੁਪਏ ਟਰਾਂਸਫਰ ਕੀਤੇ ਜਾਣਗੇ। ਉੱਥੇ ਹੀ, ਐਸਸੀ ਵਰਗ ਦੀਆਂ ਸਾਡੀਆਂ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ 4,500 ਰੁਪਏ ਪ੍ਰਤੀ ਔਰਤ ਦੇ ਹਿਸਾਬ ਨਾਲ ਰਾਸ਼ੀ ਭੇਜੀ ਜਾਵੇਗੀ। ਇਹ ਪ੍ਰਕਿਰਿਆ 1 ਜੁਲਾਈ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਹੋ ਜਾਵੇਗੀ।

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਜਿੰਨੀਆਂ ਵੀ ਗਾਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਸਰਕਾਰ ਨੇ ਉਨ੍ਹਾਂ ਕੰਮਾਂ ਅਤੇ ਭਲਾਈ ਸਕੀਮਾਂ ਨੂੰ ਵੀ ਪੂਰਾ ਕੀਤਾ ਹੈ, ਜਿਨ੍ਹਾਂ ਦਾ ਜ਼ਿਕਰ ਮੈਨੀਫੈਸਟੋ ਵਿੱਚ ਨਹੀਂ ਸੀ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਸਾਰੇ ਵਾਅਦੇ ਸੌ ਫੀਸਦੀ ਪੂਰੇ ਕੀਤੇ ਹਨ। ਮਾਨ ਸਰਕਾਰ ਇੱਕ ਅਜਿਹੀ ਸਰਕਾਰ ਹੈ ਜੋ ਸਿਰਫ਼ ਵਾਅਦੇ ਨਹੀਂ ਕਰਦੀ, ਬਲਕਿ ਉਨ੍ਹਾਂ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

Punjab Government Schemes: ਹਰ ਲੋੜਵੰਦ ਪਰਿਵਾਰ ਲਈ ਮੱਦਦਗਾਰ ਸਾਬਤ ਹੋ ਰਹੀ ਐ ਪੰਜਾਬ ਸਰਕਾਰ ਦੀ ਇਹ ਸਕੀਮ
Punjab Government Schemes: ਹੁਸ਼ਿਆਰਪੁਰ (ਹਿੰ.ਸ.)। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਅਤੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀਆਂ ਸਭ ਤੋਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਵੰਡ ਵਰਗੀਆਂ ਪਹਿਲਕਦਮੀਆਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਾਰਡ ਨੰਬਰ 7, 8 ਅਤੇ 47 ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ।

Read Also : ਕੇਵਲ ਢਿੱਲੋਂ ਨੇ ਪੰਜਾਬ ਦੀ ਆਪ ਸਰਕਾਰ 'ਤੇ ਦਿੱਤਾ ਵੱਡਾ ਬਿਆਨ

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਰੋਜ਼ਾਨਾ ਦੀਆਂ ਜ਼ਰੂਰੀ ਵਸਤੂਆਂ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰੇ। ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋੜਵੰਦ ਲੋਕਾਂ ਤੱਕ ਸਹਾਇਤਾ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਰਹੇ। ਲਾਭਪਾਤਰੀਆਂ ਨੇ ਯੋਜਨਾ ਤਹਿਤ ਮਿਲੀ ਸਹਾਇਤਾ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਇਸ ਪਹਿਲ ਨੂੰ ਲੋੜਵੰਦ ਪਰਿਵਾਰਾਂ ਲਈ ਬਹੁਤ ਹੀ ਲਾਭਕਾਰੀ ਦੱਸਿਆ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਅਤੇ ਲੋੜਵੰਦ ਵਰਗ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਚਲਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਬਿਜਲੀ, ਸਮਾਜਿਕ ਸੁਰੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਆਪਣੀ ਯੋਗਤਾ ਅਨੁਸਾਰ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਲੋਕ ਉਨ੍ਹਾਂ ਨਾਲ ਬੇਝਿਝਕ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਣ ਸੈਣੀ, ਕੌਂਸਲਰ ਪ੍ਰਦੀਪ ਬਿੱਟੂ, ਅਜੈ ਵਰਮਾ, ਮੁਖੀ ਰਾਮ, ਸੁਦਰਸ਼ਨ ਧੀਰ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ।

Punjab Government Schemes: ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਉਪਰਾਲੇ ਨਾਲ ਖਿੜ ਉਠੇ ਇਸ ਵਰਗ ਦੇ ਚਿਹਰੇ
Punjab Government Schemes: ਚੰਡੀਗੜ੍ਹ। ਪੰਜਾਬ ਸਰਕਾਰ ਹਰ ਵਰਗ ਲਈ ਉਪਰਾਲੇ ਕਰ ਰਹੀ ਹੈ। ਯਤਨ ਦੇ ਤਹਿਤ ਹੁਣ ਇੱਕ ਖਾਸ ਵਰਗ ਦਾ ਧਿਆਨ ਰੱਖਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਤਰਨਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ ਅਤੇ ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ।

Read Also : Punjab: ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ, ਇਨ੍ਹਾਂ ਖਾਲੀ ਅਸਾਮੀਆਂ ’ਤੇ ਹੋਵੇਗੀ ਭਰਤੀ ਪ੍ਰਕਿਰਿਆ

ਕੈਬਨਿਟ ਮੰਤਰੀ ਵੱਲੋਂ ਦਿਵਿਆਂਗਜਨਾਂ ਦੇ ਸਵੈ-ਅਧਿਕਾਰ ਅਤੇ ਸਮਾਜ ਵਿੱਚ ਉਨ੍ਹਾਂ ਦੇ ਸਮੂਹਿਕ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਹੱਕਾਂ ਦੀ ਰੱਖਿਆ, ਸਿੱਖਿਆ, ਰੋਜ਼ਗਾਰ ਅਤੇ ਸਿਹਤ ਸਹੂਲਤਾਂ ਦੇ ਪ੍ਰਦਾਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਵੱਲੋਂ ਦਿਵਿਆਂਗਜਨ ਭਲਾਈ ਸਕੀਮਾਂ, ਜਿਵੇਂ ਕਿ ਪੈਨਸ਼ਨ ਯੋਜਨਾ, ਮੁਫਤ ਸਫਰ ਸਹੂਲਤ, ਸਵੈ-ਰੋਜ਼ਗਾਰ ਯੋਜਨਾਵਾਂ ਆਦਿ ਦਾ ਵੀ ਜ਼ਿਕਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਨਵੀਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। Punjab Government Schemes

ਹੁਣ ਆਵੇਗੀ ਸਰਕਾਰ ਤੁਹਾਡੇ ਦੁਆਰ, ਇਸ ਤਰ੍ਹਾਂ ਮਿਲੇਗਾ ਸਕੀਮਾਂ ਦਾ ਲਾਭ, ਲਵੋ ਪੂਰੀ ਜਾਣਕਾਰੀ
ਪੰਜਾਬ ਦੇ ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਹੀ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਭਗਵੰਤ ਮਾਨ | Government Schemes

ਸ੍ਰੀ ਫਤਹਿਗੜ੍ਹ ਸਾਹਿਬ/ਬੱਸੀ ਪਠਾਣਾਂ (ਅਮਿਤ ਸ਼ਰਮਾ, ਮਨੋਜ ਸ਼ਰਮਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ 43 ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ 10 ਦਸੰਬਰ ਨੂੰ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰੇਗੀ। ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦੇ ਅਚਨਚੇਤ ਦੌਰੇ ਉਤੇ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁਚੱਜੇ ਤਰੀਕੇ ਤੇ ਆਸਾਨੀ ਨਾਲ ਇਹ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। (Government Schemes)

ਉਨ੍ਹਾਂ ਕਿਹਾ ਕਿ ਘਰ-ਘਰ ਤੱਕ ਸੇਵਾਵਾਂ ਦੇਣ ਦੀ ਸ਼ੁਰੂਆਤ ਵਾਲੀ ਇਹ ਪਹਿਲਕਦਮੀ ਲੋਕਾਂ ਦੀ ਸਰਕਾਰੀ ਸੇਵਾਵਾਂ ਤੱਕ ਸਿੱਧੀ ਤੇ ਆਸਾਨ ਪਹੁੰਚ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਜਨਮ ਤੇ ਮੌਤ, ਆਮਦਨ, ਰਿਹਾਇਸ਼, ਜਾਤ ਤੇ ਪੈਨਸ਼ਨ ਦਾ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ ਅਤੇ ਹੋਰ ਸੇਵਾਵਾਂ ਸੂਬੇ ਭਰ ਵਿੱਚ ਘਰ-ਘਰ ਤੱਕ ਮੁਹੱਈਆ ਹੋਣਗੀਆਂ।

Also Read : ਪੰਜਾਬ ਸਰਕਾਰ ਲੋਕਾਂ ਨੂੰ ਦੇਣ ਜਾ ਰਹੀ ਐ ਹੋਰ ਤੋਹਫ਼ੇ, ਦੇਖੋ ਪੂਰਾ ਅਪਡੇਟ

ਮੁੱਖ ਮੰਤਰੀ ਨੇ ਕਿਹਾ ਕਿ 1076 ਨੰਬਰ ਹੈਲਪਲਾਈਨ ਉਤੇ ਕਾਲ ਕਰਕੇ ਆਪਣੀ ਸਹੂਲਤ ਮੁਤਾਬਕ ਸਮਾਂ ਦੇ ਕੇ ਇਹ ਸੇਵਾਵਾਂ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਸਬੰਧਿਤ ਸੇਵਾ ਲੈਣ ਲਈ ਲੋੜੀਂਦੇ ਦਸਤਾਵੇਜ਼, ਫੀਸ ਅਤੇ ਹੋਰ ਸ਼ਰਤਾਂ ਬਾਰੇ ਦੱਸ ਦਿੱਤਾ ਜਾਵੇਗਾ, ਜਿਸ ਲਈ ਬਿਨੈਕਾਰ ਨੂੰ ਐੱਸਐੱਮਐੱਸ ਪ੍ਰਾਪਤ ਹੋਵੇਗਾ, ਜਿਸ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਤੇ ਮਿਤੀ ਤੇ ਸਮੇਂ ਬਾਰੇ ਪਤਾ ਚੱਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿੱਥੇ ਸਮੇਂ ਮੁਤਾਬਕ ਵਿਸ਼ੇਸ਼ ਸਿਖਲਾਈ ਪ੍ਰਾਪਤ ਮੁਲਾਜ਼ਮ ਟੈਬਲੈੱਟ ਲੈ ਕੇ ਸਬੰਧਿਤ ਬਿਨੈਕਾਰ ਦੇ ਘਰ ਜਾਂ ਦਫ਼ਤਰ ਜਾਣਗੇ ਅਤੇ ਸਾਰੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪੂਰੀ ਕਰਨਗੇ ਤੇ ਫੀਸ ਜਮ੍ਹਾਂ ਕਰਨਗੇ।

ਇਸ ਤੋਂ ਇਲਾਵਾ ਬਿਨੈਕਾਰ ਨੂੰ ਪਹੁੰਚ ਰਸੀਦ ਦਿੱਤੀ ਜਾਵੇਗੀ, ਜਿਸ ਰਾਹੀਂ ਉਹ ਆਪਣੀ ਅਰਜ਼ੀ ਉਤੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣ ਸਕੇਗਾ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਲਈ ਸਹੂਲਤ ਵਧੇਗੀ, ਸਗੋਂ ਇਸ ਨਾਲ ਪੈਸੇ ਲੈ ਕੇ ਕੰਮ ਕਰਵਾਉਣ ਵਾਲੇ ਵਿਚੋਲਿਆਂ ਦੀ ਭੂਮਿਕਾ ਖ਼ਤਮ ਹੋਵੇਗੀ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਆਵੇਗੀ। ਉਨ੍ਹਾਂ ਕਿਹਾ ਕਿ ਘਰੇ ਬੈਠਿਆਂ ਇਹ ਸਹੂਲਤ ਸੇਵਾ ਕੇਂਦਰਾਂ ਜਾਂ ਸਮਰਪਿਤ 1076 ਹੈਲਪਲਾਈਨ ਨੰਬਰ ਰਾਹੀਂ 10 ਦਸੰਬਰ 2023 ਤੋਂ ਬਾਅਦ ਲਈ ਜਾ ਸਕੇਗੀ। (Government Schemes)

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲੀਅਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਨੇਪਰੇ ਚੜ੍ਹ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਹੋਣ ਵਾਲੇ ਸ਼ਹੀਦ ਜੋੜ ਮੇਲ ਸੰਬਧੀ ਗੱਲ ਕਰਦਿਆਂ ਕਿਹਾ ਕਿ ਸਹੀਦ ਜੋੜ ਮੇਲ ਦੌਰਾਨ ਅਕੀਦਤ ਭਂੇਟ ਕਰਨ ਲਈ ਫਤਹਿਗੜ੍ਹ ਸਾਹਿਬ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ। ਇਸ ਲਈ ਉਹ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇੇ।

ਪੰਜਾਬ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫ਼ਾ, ਡਾ. ਬਲਜੀਤ ਕੌਰ ਨੇ ਵੀਡੀਓ ਕੀਤੀ ਜਾਰੀ, ਦੇਖੋ ਵੀਡੀਓ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਬਜ਼ੁਰਗਾਂ ਲਈ ਪੰਜਾਬ ਸਰਕਾਰ ਨੇ ਵੱਡਾ ਤੋਹਫ਼ਾ (Punjab Government Schemes ) ਦਿੱਤਾ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਬਜ਼ੁਰਗਾਂ ਨੂੰ ਪ੍ਰੇਸ਼ਾਨੀਆਂ ਤੋਂ ਬਚਾਉਣ ਲਈ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਨਾਲ ਉਹ ਆਪਣੀ ਸੁਰੱਖਿਆ ਕਰ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਬਜ਼ੁਰਗਾਂ ਨੂੰ ਘਰੋਂ ਕੱਢ ਦਿੰਦੇ ਹਨ ਉਨ੍ਹਾਂ ’ਤੇ ਤੁਰੰਤ ਕਾਰਵਾਈ ਹੋਵੇਗੀ। ਜੇਕਰ ਕੋਈ ਧੀ ਪੁੱਤਰ ਆਪਣੇ ਮਾਤਾ-ਪਿਤਾ ਨੂੰ ਘਰੋਂ ਕੱਢਦਾ ਹੈ ਤਾਂ ਪੀੜਤ ਮਾਤਾ-ਪਿਤਾ ਤੁਰੰਤ ਐਸਡੀਐਮ ਕੋਲ ਸਿਕਾਇਤ ਕਰ ਸਕਦੇ ਹਨ।

Punjab Government Schemes

ਉਨ੍ਹਾਂ ਕਿਹਾ ਕਿ ਘਰ, ਜ਼ਮੀਨ ਜਾਇਦਾਦ ਆਪਣੇ ਨਾਂਅ ਕਰਵਾ ਕੇ ਵੀ ਮਾਪਿਆਂ ਨੂੰ ਘਰੋਂ ਨਹੀਂ ਕੱਢਿਆ ਜਾ ਸਕਦਾ। ਸੀਨੀਅਰ ਸਿਟੀਜਨ ਐਕਟ 2007 ਦੇ ਅਨੁਸਾਰ ਬੱਚਿਆਂ ਦੇ ਨਾਂਅ ਜਾਇਦਾਦ ਕਰਨ ਤੋਂ ਬਾਅਦ ਜੇਕਰ ਬੱਚੇ ਮਾਂ-ਬਾਪ ਦੀ ਦੇਖਭਾਲ ਨਹੀਂ ਕਰਦੇ ਤੇ ਉਨ੍ਹਾਂ ਨੂੰ ਘਰੋਂ ਕੱਢ ਰਹੇ ਹਨ ਤਾਂ ਇਲਾਕੇ ਦੇ ਐੱਸਡੀਐੱਮ ਨੂੰ ਹੱਥੀਂ ਜਾਂ ਆਨਲਾਈਨ ਇੱਕ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਦਿੱਤੀ ਗਈ ਇੱਕ ਅਰਜ਼ੀ ਨਾਲ ਕੀਤੀ ਹੋਈ ਰਜਿਸਟਰੀ ਤੁਰੰਤ ਰੱਦ ਹੋ ਜਾਵੇਗੀ।

ਇਸ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ 90 ਦਿਨਾਂ ਦੇ ਅੰਦਰ ਕਰਨਾ ਕਾਨੂੰਨੀ ਤੌਰ ’ਤੇ ਲਾਜ਼ਮੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਘਰ ਭਾਵੇਂ ਪੁੱਤਰ ਨੇ ਬਣਾਇਆ ਹੋਵੇ ਤੇ ਘਰ ਭਾਵੇਂ ਇੱਕ ਹੀ ਕਮਰੇ ਦਾ ਹੋਵੇ ਉਸ ਮਕਾਨ ’ਤੇ ਵੀ ਪਹਿਲਾ ਹੱਕ ਮਾਤਾ-ਪਿਤਾ ਦਾ ਹੀ ਹੋਵੇਗਾ। ਉਸ ਵਿੱਚੋਂ ਵੀ ਮਾਂ-ਬਾਪ ਨੂੰ ਕੱਢਿਆ ਨਹੀਂ ਜਾ ਸਕਦਾ। ਆਪਣੇ ਮਾਤਾ-ਪਿਤਾ ਦੀ ਸੰਭਾਲ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਬਕਾਇਦਾਾ ਖਰਚਾ ਵੀ ਦੇਣਾ ਪਵੇਗਾ। ਇਹ ਦਿੱਤੇ ਜਾਣ ਵਾਲੇ ਖਰਚੇ ਦੀ ਰਕਮ 10000 ਰੁਪਏ ਮਹੀਨਾ ਹੋਵੇਗੀ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਬਜ਼ੁਰਗਾਂ ਨੂੰ ਘਰੋਂ ਕੱਢਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਸਨ। ਇਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਸਰਕਾਰ ਨੇ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਤੇ ਹੁਣ ਬਜ਼ੁਰਗਾਂ ਦੀ ਸੁਰੱਖਿਆ ਸਬੰਧੀ ਬਣੇ ਕਾਨੂੰਨ ਦੀ ਪੂਰੀ ਜਾਣਕਾਰੀ ਦੇਣ ਲਈ ਸਰਕਾਰ ਨੇ ਵੀਡੀਓ ਜਾਰੀ ਕਰ ਦਿੱਤੀ ਹੈ। ਉੱਪਰ ਦੇਖੀ ਜਾ ਰਹੀ ਵੀਡੀਓ ਵਿੱਚ ਪੂਰੀ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੌਮਾਂਤਰੀ ਭਾਰਤ-ਪਾਕਿ ਸਾਦਕੀ ਬਾਰਡਰ ‘ਤੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ