Cyclist - Sach Kahoon Punjabi

Amritsar News: ਸਾਈਕਲਿੰਗ ਖਿਡਾਰਣ ਦਮਨਪ੍ਰੀਤ ਕੌਰ ਨੇ ਜਿੱਤਿਆ ਗੋਲਡ ਤੇ ਸਿਲਵਰ ਮੈਡਲ
Amritsar News: ਦਮਨਪ੍ਰੀਤ ਕੌਰ ਦੀ ਨੈਸ਼ਨਲ ਲਈ ਹੋਈ ਚੋਣ : ਪ੍ਰਿੰ. ਡਾ. ਸੁਰਿੰਦਰ ਕੌਰ

Amritsar News: ਅੰਮ੍ਰਿਤਸਰ (ਰਾਜਨ ਮਾਨ)। ਅੰਮ੍ਰਿਤਸਰ ਦੀ ਸਾਈਕਲਿੰਗ ਖਿਡਾਰਣ ਦਮਨਪ੍ਰੀਤ ਕੌਰ ਨੇ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਵੇਲੋਡਰੋਮ ਵਿਖ਼ੇ 5 ਤੋਂ 6 ਅਕਤੂਬਰ 2024 ਨੂੰ ਹੋਈ ਪੰਜਾਬ ਸਟੇਟ ਸਾਈਕਲਿੰਗ ਚੈਮਪੀਅਨਸ਼ਿੱਪ ਵਿੱਚ ਗੋਲਡ ਅਤੇ ਸਿਲਵਰ ਮੈਡਲ ਜਿੱਤਕੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ।

Read Also : Motivational Quotes : ਰੱਦੀ ਨੇ ਦਿਖਾਇਆ ਰਾਹ ਤੇ ਖੜ੍ਹੀ ਕਰ ਦਿੱਤੀ ਕਰੋੜਾਂ ਦੀ ਕੰਪਨੀ

ਦਮਨਪ੍ਰੀਤ ਕੌਰ ਖਾਲਸਾ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੀ ਵਿਦਿਆਰਥਣ ਹੈ। ਕਾਲਜ ਪ੍ਰਿੰਸੀਪਲ ਡਾਕਟਰ ਸੁਰਿੰਦਰ ਕੌਰ ਵੱਲੋਂ ਅੱਜ ਬੀਏ ਭਾਗ-ਪਹਿਲਾ ਦੀ ਵਿਦਿਆਰਥਣ ਅਤੇ ਹੋਣਹਾਰ ਖਿਡਾਰਣ ਦਮਨਪ੍ਰੀਤ ਕੌਰ ਨੂੰ 2 ਕਿੱਲੋਂਮੀਟਰ ਪਰਸ਼ੂਟ ਅਤੇ 15 ਕਿੱਲੋਂਮੀਟਰ ਰੋਡ ਰੇਸ ਵਿੱਚ ਕ੍ਰਮਵਾਰ ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਕਾਲਜ ਕੈੰਪਸ ਪੁੱਜਣ ਦੇ ਜ਼ੀ ਆਇਆ ਕਿਹਾ। Amritsar News

ਇਸ ਮੌਕੇ ਕਾਲਜ ਖੇਡ ਮੁੱਖੀ ਮਿਸ ਪੂਜਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਪੰਜਾਬ ਇਸ ਮੌਕੇ ਜਿਲ੍ਹਾ ਸਾਈਕਲਿੰਗ ਐਸੋਸੀਂਏਸਨ ਦੇ ਜਨ.ਸੈਕਟਰੀ ਬਾਵਾ ਸਿੰਘ ਸੰਧੂ ਭੋਮਾ,ਡੀਐਸਓ ਸਿਮਰਨਜੀਤ ਸਿੰਘ ਰੰਧਾਵਾ, ਰਾਜੇਸ਼ ਕੋਸ਼ਿਸ਼, ਭੁਪਿੰਦਰ ਕੁਮਾਰ ਅਤੇ ਗੁਰਿੰਦਰ ਸਿੰਘ ਮੱਟੂ ਨੇ ਦਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ। Amritsar News

ਚਾਕੂ ਦੀ ਨੋਕ ’ਤੇ ਸਾਇਕਲ ਸਵਾਰ ਲੁੱਟਿਆ
ਸਾਇਕਲ ਸਵਾਰ ਵਿਅਕਤੀਆਂ ਕੋਲੋਂ ਲੁੱਟੇ 20 ਹਜ਼ਾਰ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਸ਼ਨਅੱਤੀ ਸ਼ਹਿਰ ਲੁਧਿਆਣਾ ’ਚ ਲੁੱਟਾਂ-ਖੋਹਾਂ ਦਾ ਸ਼ਿਲਸਿਲਾ ਆਮ ਜਿਹਾ ਵਰਤਾਰਾ ਬਣਦਾ ਜਾ ਰਿਹਾ ਹੈ। ਬੇਸ਼ੱਕ ਪੁਲਿਸ ਮੁਸ਼ਤੈਦ ਹੈ ਪਰ ਲੁਟੇਰੇ ਦੋ ਕਦਮ ਅੱਗੇ ਹੀ ਚੱਲ ਰਹੇ ਹਨ। (Crime News) ਜਿੰਨਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਨੂੰ ਦੋ ਕਦਮ ਅੱਗੇ ਹੋਣਾ ਪੈਣਾ ਹੈ। ਮਾਮਲਾ ਸਥਾਨਕ ਸ਼ਹਿਰ ਦਾ ਹੀ ਹੈ, ਜਿੱਥੇ ਬਦਮਾਸਾਂ ਨੇ ਸ਼ਾਮ ਢਲਦਿਆਂ ਹੀ ਸਾਇਕਲ ਸਵਾਰ ਦੋ ਵਿਅਕਤੀਆਂ ਨੂੰ ਘੇਰਿਆ ਅਤੇ ਚਾਕੂ ਦੀ ਨੋਕ ’ਤੇ ਉਨਾਂ ਪਾਸੋਂ 20 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਬੇਖੌਫ਼ ਫਰਾਰ ਹੋ ਗਏ।

ਇਹ ਵੀ ਪੜ੍ਹੋ : ਅੱਜ ਫਿਰ ਘਟੇ ਗੈਸ ਸਿਲੰਡਰ ਦੇ ਭੇਅ, ਜਾਣੋ ਕਿੰਨੇ ਵਿੱਚ ਮਿਲੇਗਾ ਸਿਲੰਡਰ

ਪੁਲਿਸ ਕੋਲ ਲਿਖਾਈ ਸ਼ਿਕਾਇਤ ’ਚ ਕਮਲੇਸ਼ ਨੇ ਦੱਸਿਆ ਕਿ ਉਹ ਪਿੰਡ ਜੱਸੜ ਵਿਖੇ ਗਿੰਨੀ ਫੂਡ ਪ੍ਰੋਡੈਕਟਸ ’ਚ ਨੋਕਰੀ ਕਰਦਾ ਹੈ। 30 ਅਗਸਤ ਨੂੰ ਸ਼ਾਮੀ ਸਾਢੇ ਕੁ 7 ਵਜੇ ਦੇ ਕਰੀਬ ਆਪਣੇ (Crime News) ਸਾਥੀ ਮੁਹੰਮਦ ਸ਼ਾਹਿਦ ਨਾਲ ਸਾਇਕਲ ’ਤੇ ਸਾਹਨੇਵਾਲ ਨੂੰ ਜਾ ਰਹੇ ਸੀ। ਜਦੋਂ ਉਹ ਟਿੱਬਾ ਪੁਲ ਨਜ਼ਦੀਕ ਪਹੁੰਚੇ ਤਾਂ ਪੀਬੀ 10- ਐੱਚ ਵਾਈ 4735 ਹੀਰੋ ਹਾਂਡਾ ਮੋਟਰਸਾਇਕਲ ’ਤੇ ਸਵਾਰ ਦੋ ਨਾਮਲੂਮ ਵਿਅਕਤੀਆਂ ਨੇ ਉਨਾਂ ਨੂੰ ਰੋਕਿਆ ਅਤੇ ਉਸਦੀ ਗਰਦਨ ’ਤੇ ਚਾਕੂ ਰੱਖ ਕੇ ਉਸਦੀ (ਕਮਲੇਸ਼) ਜੇਬ ਵਿੱਚੋਂ 20 ਹਜ਼ਾਰ ਰੁਪਏ ਦੀ ਨਗਦੀ ਕੱਢਕੇ ਫਰਾਰ ਹੋ ਗਏ। ਇਸ ਤੋਂ ਬਾਅਦ ਉਨਾਂ ਤੁਰੰਤ ਪੁਲਿਸ ਨੂੰ ਸੂਚਨਾ ਦੇ ਕੇ ਕਾਰਵਾਈ ਦੀ ਮੰਗ ਕੀਤੀ। ਕਮਲੇਸ਼ ਦੀ ਸ਼ਿਕਾਇਤ ਸਬੰਧੀ ਥਾਣਾ ਸਾਹਨੇਵਾਲ ਦੀ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕਮਲੇਸ਼ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।