Medical Practitioners - Sach Kahoon Punjabi
Medical Practitioners: ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟਰੇਸ਼ਨ ਮੁੜ ਸ਼ੁਰੂ ਕਰਨ ਦੀ ਮੰਗ
Medical Practitioners: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪਿੰਡਾ ਸ਼ਹਿਰਾ ਵਿੱਚ ਪ੍ਰਾਈਵੇਟ ਪ੍ਰੈਕਟਿਸ ਕਰਦੇ ਆਰ ਐਮ ਪੀ ਡਾਕਟਰਾਂ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਬਲਾਕ ਘੱਲ ਖੁਰਦ ਦੀ ਮਹੀਨੇ ਵਾਰੀ ਮੀਟਿੰਗ ਘੱਲ ਖੁਰਦ ਵਿਖੇ ਬਲਾਕ ਪ੍ਰਧਾਨ ਡਾ ਕੁਲਦੀਪ ਸਿੰਘ ਕੈਲਾਸ ਦੀ ਪ੍ਰਧਾਨਗੀ ਹੇਠ ਹੋਈ।
ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਡਾ. ਰਾਕੇਸ਼ ਕੁਮਾਰ ਮਹਿਤਾ ਸੂਬਾ ਕੈਸੀਅਰ, ਡਾ. ਜਸਵਿੰਦਰ ਸਿੰਘ ਜਿਲ੍ਹਾ ਮੀਤ ਪ੍ਰਧਾਨ ਤੇ ਡਾ. ਬਸੰਤ ਸਿੰਘ ਬਰਾੜ ਜਿਲ੍ਹਾ ਪ੍ਰੈੱਸ ਸਕੱਤਰ, ਡਾ. ਜਸਵਿੰਦਰ ਮੁੱਦਕੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਤੇ ਇਸ ਤੋਂ ਬਲਾਕ ਮੁੱਦਕੀ ਸ਼ਹਿਰੀ ਦੇ ਸਮੁੱਚੇ ਮੈਡੀਕਲ ਪ੍ਰੈਕਟੀਸ਼ਨਰ ਵੀ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਸਟੇਜ ਸਕੱਤਰ ਵੈਦ ਸੁਖਦੇਵ ਸਿੰਘ ਨੇ ਸੁਰੂ ਕਰਵਾਈ । ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਨੇ ਪ੍ਰੈਕਟਿਸ ਦੌਰਾਨ ਆ ਰਹੀਆ ਮੁਸ਼ਕਲਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ।
Medical Practitioners
ਇਸ ਮੀਟਿੰਗ ਵਿੱਚ ਭਾਰੀ ਗਿਣਤੀ ਵਿੱਚ ਪਹੁੰਚੇ ਮੈਡੀਕਲ ਪ੍ਰੈਕਟੀਸ਼ਨਰਾ ਤੋਂ ਮੰਗ ਕਰਦਿਆ ਕਿਹਾ ਕਿ ਪਿਛਲੇ ਕਈ ਸਾਲਾ ਤੋ ਮੈਡੀਕਲ ਪ੍ਰੈਕਟਿਸ ਕਰ ਰਹੇ ਹਨ। ਉਨ੍ਹਾ ਕਿਹਾ ਕਿ ਸਾਲ 1963 ਨੇੜੇ ਪੰਜਾਬ ਵਿੱਚ ਮੈਡੀਕਲ ਪ੍ਰੈਕਟੀਸ਼ਨਰਾ ਨੂੰ ਰਜਿਸਟਰਡ ਕੀਤਾ ਜਾਂਦਾ ਸੀ, ਜੋ ਬਾਅਦ ਵਿੱਚ ਬੰਦ ਕਰ ਦਿੱਤਾ ਗਿਆ ਹੈ, ਪਰ ਇਸਦਾ ਕੋਈ ਵੀ ਬਦਲਵਾ ਪ੍ਰਬੰਧ ਨਹੀਂ ਕੀਤਾ ਗਿਆ। ਇਸ ਲਈ ਉਨ੍ਹਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟ੍ਰੇਸ਼ਨ ਮੁੜ ਚਾਲੂ ਕਰਨ ਦੀ ਮੰਗ ਮੰਗੀ ।
Read Also : ਕਾਂਗਰਸੀ ਵਰਕਰ ਦੀ ਮੌਤ ਤੋਂ ਬਾਅਦ ਦੋ ਵਿਧਾਇਕਾਂ ਖ਼ਿਲਾਫ਼ ਐਫਆਈਆਰ ਦਰਜ
ਇਸ ਮੌਕੇ ਡਾ. ਕੁਲਦੀਪ ਸਿੰਘ ਨਾਗੀ ਮੁੱਦਕੀ ਕੋਆਰਡੀਨੇਟਰ ਆਮ ਆਦਮੀ ਪਾਰਟੀ ਦਿਹਾਤੀ ਡਾਕਟਰੀ ਵਿੰਗ, ਡਾ. ਜਗਤਾਰ ਸਿੰਘ ਚੈਅਰਮੈਨ, ਡਾ. ਹਰਪ੍ਰੀਤ ਸਿੰਘ ਹਰਾਜ ਕੈਸੀਅਰ, ਡਾ ਜੋਗਿੰਦਰ ਸਿੰਘ ਗਿੱਲ ਮੱਲਵਾਲ, ਡਾ ਹਰਵਿੰਦਰ ਸਿੰਘ ਹਰਾਜ, ਡਾ. ਬੇਅੰਤ ਸਿੰਘ ਪ੍ਰਧਾਨ ਮੁੱਦਕੀ, ਡਾ. ਅਵਤਾਰ ਸਿੰਘ ਮੁੱਦਕੀ ਤੋ ਇਲਾਵਾ ਭਾਰੀ ਗਿਣਤੀ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਮੌਜੂਦ ਸਨ।
Desh Bhagat Hospital: ਦੇਸ਼ ਭਗਤ ਹਸਪਤਾਲ ਵੱਲੋਂ ਮੀਟਿੰਗ ’ਚ ਸਿਹਤ ਸੇਵਾਵਾਂ ਨੂੰ ਨਵੀਆਂ ਉਚਾਈਆਂ ’ਤੇ ਪਹੁੰਚਾਉਣ ਲਈ ਕੀਤੇ ਨਵੇਂ ਐਲਾਨ
ਦੇਸ਼ ਭਗਤ ਹਸਪਤਾਲ ਵੱਲੋਂ ਅਮਲੋਹ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਜ਼ਾਂ ਨਾਲ ਹੋਈ ਮੀਟਿੰਗ
Desh Bhagat Hospital: (ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਅਤੇ ਦੇਸ਼ ਭਗਤ ਹਸਪਤਾਲ ਵੱਲੋਂ ਸਾਂਝੇ ਤੌਰ ’ਤੇ ਅਮਲੋਹ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਮੀਟ ਦਾ ਆਯੋਜਨ ਕੀਤਾ ਗਿਆ, ਜੋ ਖੇਤਰ ਵਿੱਚ ਮੈਡੀਕਲ ਸੇਵਾਵਾਂ ਨੂੰ ਵਧਾਉਣ ਲਈ ਇੱਕ ਸਹਿਯੋਗੀ ਉਪਰਾਲਾ ਹੈ। ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਵਿਖੇ ਹੋਈ ਇਸ ਮੀਟਿੰਗ ਦਾ ਉਦੇਸ਼ ਸਥਾਨਕ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਸਿਹਤ ਸੰਭਾਲ ਉੱਤਮਤਾ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਸਮਾਗਮ ਦੀ ਪ੍ਰਧਾਨਗੀ ਅਮਲੋਹ ਬਲਾਕ ਦੇ ਪ੍ਰਧਾਨ ਰੋਹਿਤ ਕੁਮਾਰ ਨੇ ਕੀਤੀ ਅਤੇ ਮੁੱਖ ਮਹਿਮਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਸਨ। ਅਮਲੋਹ ਬਲਾਕ ਦੇ 20 ਤੋਂ ਵੱਧ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਮੀਟਿੰਗ ਵਿੱਚ ਸਰਗਰਮੀ ਨਾਲ ਭਾਗ ਲਿਆ। ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਦੇ ਡਾਇਰੈਕਟਰ ਡਾ. ਕੁਲਭੂਸ਼ਣ ਅਤੇ ਦੇਸ਼ ਭਗਤ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ: ਜੋਤੀ ਐਚ. ਧਾਮੀ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਹਸਪਤਾਲਾਂ ਦੀਆਂ ਵਿਸ਼ੇਸ਼ ਸੇਵਾਵਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: Kisaan Railway Track Jaam: ਕਿਸਾਨਾਂ ਦਾ ਪੰਜਾਬ ਭਰ ’ਚ ਰੇਲਾਂ ਰੋਕਣ ਦਾ ਐਲਾਨ, ਜਾਣੋ
ਉਹਨਾਂ ਨੇ ਕਿਫਾਇਤੀ ਦੇਖਭਾਲ ਦੀ ਪੇਸ਼ਕਸ਼ ਕਰਨ ਲਈ ਹਸਪਤਾਲਾਂ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ ਅਤੇ ਭਵਿੱਖ ਦੇ ਸਹਿਯੋਗ ਲਈ ਉਤਸ਼ਾਹ ਜ਼ਾਹਿਰ ਕੀਤਾ। ਡਾ. ਕੁਲਭੂਸ਼ਣ ਨੇ ਸਿਹਤ ਸੇਵਾਵਾਂ ਨੂੰ ਨਵੀਆਂ ਉਚਾਈਆਂ ’ਤੇ ਪਹੁੰਚਾਉਣ ਲਈ ਨਵੀਂ ਤਕਨੀਕ ਤੇ ਵਧੀਆ ਸਹੂਲਤਾਂ ਪੇਸ਼ ਕਰਨ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ। ਇਸ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾ. ਜ਼ੋਰਾ ਸਿੰਘ ਨੇ ਪ੍ਰੈਕਟੀਸ਼ਨਰਾਂ ਦਾ ਸਵਾਗਤ ਕੀਤਾ ਅਤੇ ਦੇਸ਼ ਭਗਤ ਹਸਪਤਾਲ ਦੀ ਕਿਫਾਇਤੀ, ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨ ਦੀ 26 ਸਾਲਾਂ ਦੀ ਵਿਰਾਸਤ ਨੂੰ ਉਜਾਗਰ ਕੀਤਾ। Desh Bhagat Hospital
ਉਨ੍ਹਾਂ ਸ਼ਹੀਦੀ ਜੋੜ ਮੇਲੇ ਵਿੱਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਅਤੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਇੱਕ ਮੁਫਤ ਮੈਡੀਕਲ ਕੈਂਪ ਵਿੱਚ ਦੇਸ਼ ਭਗਤ ਹਸਪਤਾਲਾਂ ਦੀ ਸ਼ਮੂਲੀਅਤ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 25 ਤੋਂ 28 ਦਸੰਬਰ, 2024 ਤੱਕ ਲਗਾਏ ਜਾਣ ਵਾਲੇ ਇਸ ਕੈਂਪ ਵਿੱਚ ਦੇਸ਼ ਭਗਤ ਹਸਪਤਾਲਾਂ ਵੱਲੋਂ ਇੱਕ ਸਮਰਪਿਤ ਮੈਡੀਕਲ ਟੀਮ ਅਤੇ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਮੁਲਾਕਾਤ ਨੇ ਭਾਈਵਾਲੀ, ਨਵੀਨਤਾ ਅਤੇ ਸਿਹਤ ਸੰਭਾਲ ਵਿੱਚ ਉੱਤਮਤਾ ਲਈ ਅਟੁੱਟ ਵਚਨਬੱਧਤਾ ਦੁਆਰਾ ਭਾਈਚਾਰਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਭਗਤ ਹਸਪਤਾਲ ਦੇ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ।
ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਵਿੱਚ ਹੋਈਆਂ ਅਹਿਮ ਵਿਚਾਰਾਂ
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪਿੰਡਾਂ ਸਹਿਰਾਂ ਵਿੱਚ ਪ੍ਰਾਈਵੇਟ ਪ੍ਰੈਕਟਿਸ ਕਰਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਐਸੋਸੀਏਸ਼ਨ ਯੂਨੀਅਨ ਬਲਾਕ ਘੱਲ ਖੁਰਦ ਦੀ ਮਹੀਨੇ ਵਾਰੀ ਡਾ ਰਾਕੇਸ਼ ਕੁਮਾਰ ਮਹਿਤਾ ਸੁਲਹਾਨੀ ਜਿਲ੍ਹਾ ਜਰਨਲ ਸਕੱਤਰ ਤੇ ਡਾ ਜਸਵਿੰਦਰ ਸਿੰਘ ਸਕੂਰ ਜਿਲ੍ਹਾ ਮੀਤ ਪ੍ਰਧਾਨ ਤੇ ਡਾ ਜਗਤਾਰ ਸਿੰਘ ਕੱਲਗੜੀ ਬਲਾਕ ਚੈਅਰਮੈਨ ਦੀ ਅਗਵਾਈ ਹੇਠ ਪਿੰਡ ਘੱਲ ਖੁਰਦ ਵਿਖੇ ਹੋਈ । ਇਸ ਮੌਕੇ ਡਾ ਸੁਖਦੇਵ ਸਿੰਘ ਵੈਦ ਕੋਟ ਕਰੋੜ ਕਲਾਂ ਸਟੇਜ ਸੈਕਟਰੀ ਨੇ ਮੀਟਿੰਗ ਦੀ ਸੁਰੂਆਤ ਕੀਤੀ। (Medical Practitioners)
ਮੈਡੀਕਲ ਪ੍ਰੈਕਟੀਸ਼ਨਰ
ਇਸ ਮੌਕੇ ਬੋਲਦਿਆ ਵੱਖ ਵੱਖ ਬੁਲਾਰਿਆ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਮੰਗਦਿਆ ਮੰਗ ਕੀਤੀ ਕਿ ਚੋਣਾਂ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਰਜਿਸਟਰਡ ਕਰਨ ਦਾ ਵਾਅਦਾ ਕੀਤਾ ਗਿਆ ਸੀ ਉਸ ਨੂੰ ਜਲਦੀ ਤੋਂ ਜਲਦੀ ਪੂਰਾ ਕਰਕੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਰਜਿਸਟਰਡ ਕੀਤਾ ਜਾਵੇ ਤਾਂ ਜੋ ਉਹ ਬੇਫਿਕਰ ਹੋ ਕੇ ਆਪਣੀ ਪ੍ਰੈਕਟਿਸ ਕਰ ਸਕਣ । ਇਸ ਤੋਂ ਅੱਗੇ ਬੋਲਦਿਆਂ ਡਾ ਰਾਕੇਸ਼ ਕੁਮਾਰ ਮਹਿਤਾ ਸੁਲਹਾਨੀ ਜਿਲ੍ਹਾ ਜਰਨਲ ਸਕੱਤਰ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਉਪਰਾਲਾ ਕੀਤਾ ਹੈ ਉਸ ਵਿੱਚ ਸਮੂਹ ਮੈਡੀਕਲ ਪ੍ਰੈਕਟੀਸ਼ਨਰ ਸਹਿਯੋਗ ਕਰਨ ਤੇ ਕੋਈ ਵੀ ਯੂਨੀਅਨ ਦਾ ਮੈਂਬਰ ਨਸ਼ਾ ਕਰਦਾ ਜਾ ਨਸਾਂ ਵੇਚਦਾ ਪਾਇਆ ਗਿਆ ਉਸ ਨੂੰ ਯੂਨੀਅਨ ਵਿੱਚੋਂ ਬਾਹਰ ਕਰਕੇ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ । (Medical Practitioners)
Also Read : ਜਪਾਨ ਦੇ ਵਿਗਿਆਨੀ ਦੀ ਖੋਜ ਤੇ ਪੂਜਨੀਕ ਗੁਰੂ ਜੀ ਦੀ ਇਸ ਮੁਹਿੰਮ ਦਾ ਕੀ ਹੈ ਕੈਂਸਰ ਨਾਲ ਕੁਨੈਕਸ਼ਨ? ਵੱਡਾ ਖੁਲਾਸਾ, ਦੇਖੋ …
ਇਸ ਮੀਟਿੰਗ ਵਿੱਚ ਵਿਸੇਸ਼ ਤੌਰ ਤੇ ਖੰਨਾ ਹਸਪਤਾਲ ਤੇ ਈ,ਈ,ਜੀ ਸ਼ੈਟਰ ਮੋਗਾ ਦੇ ਡਾ ਸੁਮੇਸ਼ ਖੰਨਾ ਵਿਸੇਸ਼ ਤੌਰ ਪਹੁੰਚੇ ਜਿਨ੍ਹਾਂ ਨੇ ਹਰ ਪ੍ਰਕਾਰ ਦੇ ਨਸ਼ਿਆ ਤੋ ਪੱਕੇ ਤੌਰ ਤੇ ਛੁਟਕਾਰਾ ਪਾਉਣ ਤੇ ਦਿਮਾਗੀ ਬਿਮਾਰੀਆ ਦਾ ਇਲਾਜ, ਅਧਰੰਗ ਦੀ ਬਿਮਾਰੀ ਤੇ ਮਿਰਗੀ ਦੌਰਿਆ ਦੀ ਬਿਮਾਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਇਹਨਾਂ ਇਲਾਜ ਕਿਸ ਤਰ੍ਹਾਂ ਕਰਨਾ ਹੈ ਉਸ ਬਾਰੇ ਦੱਸਿਆ ਗਿਆ । ਇਸ ਮੌਕੇ ਡਾ ਰਾਕੇਸ਼ ਕੁਮਾਰ ਮਹਿਤਾ , ਡਾ ਜਸਵਿੰਦਰ ਸਿੰਘ ਸਕੂਰ, ਡਾ ਹਰਵਿੰਦਰ ਸਿੰਘ ਹਰਾਜ, ਡਾ ਹਰਭਗਵਾਨ ਮਿਸਰੀ ਵਾਲਾ, ਡਾ ਜਗਤਾਰ ਸਿੰਘ ਕੁੱਲਗੜੀ, ਡਾ ਹਰਜਿੰਦਰ ਸਿੰਘ ਢਿੱਲੋਂ, ਜੋਗਿੰਦਰ ਸਿੰਘ ਮੱਲਵਾਲ, ਡਾ ਹਰਪ੍ਰੀਤ ਸਿੰਘ ਹਰਾਜ , ਡਾ ਬਸੰਤ ਸਿੰਘ , ਡਾ ਸੁਖਦੇਵ ਸਿੰਘ, ਡਾ ਜਗਤਾਰ ਸਿੰਘ ਫਿਰੋਜਸ਼ਾਹ ਆਦਿ ਤੋਂ ਇਲਾਵਾ ਭਾਰੀ ਗਿਣਤੀ ਮੈਡੀਕਲ ਪ੍ਰੈਕਟੀਸ਼ਨਰ ਮੌਜੂਦ ਸਨ।
ਮੈਡੀਕਲ ਪ੍ਰੈਕਟੀਸ਼ਨਰਾਂ ਨੇ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਨੂੰ ਆਪਣੀਆ ਹੱਕੀ ਮੰਗਾ ਲਈ ਦਿੱਤਾ ਮੰਗ ਪੱਤਰ | Medical Practitioners
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪਿੰਡਾਂ ਸਹਿਰਾਂ ਵਿੱਚ ਪ੍ਰਾਈਵੇਟ ਪ੍ਰੈਕਟਿਸ ਕਰਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਐਸੋਸੀਏਸ਼ਨ ਯੂਨੀਅਨ ਬਲਾਕ ਘੱਲ ਖੁਰਦ (ਤਲਵੰਡੀ ਭਾਈ) ਦੀ ਮਹੀਨੇ ਵਾਰੀ ਮੀਟਿੰਗ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ 295 ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਲਾਕ ਘੱਲ ਖੁਰਦ ਦੇ ਡਾ ਰਾਕੇਸ਼ ਕੁਮਾਰ ਮਹਿਤਾ ਸੁਲਹਾਨੀ ਜਿਲ੍ਹਾ ਜਰਨਲ ਸਕੱਤਰ , ਡਾ ਕੁਲਦੀਪ ਸਿੰਘ ਕੈਲਾਸ ਬਲਾਕ ਪ੍ਰਧਾਨ ਤੇ ਬਲਾਕ ਚੈਅਰਮੈਨ ਡਾ ਜਸਵਿੰਦਰ ਸਿੰਘ ਸਕੂਰ ਦੀ ਅਗਵਾਈ ਹੇਠ ਹੋਈ । (Medical Practitioners)
ਇਸ ਮੌਕੇ ਡਾ ਜਸਵਿੰਦਰ ਸਿੰਘ ਸਕੂਰ ਚੈਅਰਮੈਨ ਨੇ ਮੀਟਿੰਗ ਦੀ ਸੁਰੂਆਤ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਮੰਗਦਿਆ ਮੰਗ ਕੀਤੀ ਕਿ ਚੋਣਾਂ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਰਜਿਸਟਰਡ ਕਰਨ ਦਾ ਵਾਅਦਾ ਕੀਤਾ ਗਿਆ ਸੀ ਉਸ ਨੂੰ ਜਲਦੀ ਤੋਂ ਜਲਦੀ ਪੂਰਾ ਕਰਕੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਰਜਿਸਟਰਡ ਕੀਤਾ ਜਾਵੇ ਤਾਂ ਜੋ ਉਹ ਬੇਫਿਕਰ ਹੋ ਕੇ ਆਪਣੀ ਪ੍ਰੈਕਟਿਸ ਕਰ ਸਕਣ ।ਇਸ ਤੋਂ ਅੱਗੇ ਬੋਲਦਿਆਂ ਡਾ ਕੁਲਦੀਪ ਸਿੰਘ ਕੈਲਾਸ ਬਲਾਕ ਪ੍ਰਧਾਨ ਤੇ ਡਾ ਰਾਕੇਸ਼ ਕੁਮਾਰ ਮਹਿਤਾ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਉਪਰਾਲਾ ਕੀਤਾ ਹੈ ਉਸ ਵਿੱਚ ਸਮੂਹ ਮੈਡੀਕਲ ਪ੍ਰੈਕਟੀਸ਼ਨਰ ਸਹਿਯੋਗ ਕਰਨ ਤੇ ਕੋਈ ਵੀ ਯੂਨੀਅਨ ਦਾ ਮੈਂਬਰ ਨਸ਼ਾ ਕਰਦਾ ਜਾ ਨਸਾਂ ਵੇਚਦਾ ਪਾਇਆ ਗਿਆ ਉਸ ਨੂੰ ਯੂਨੀਅਨ ਵਿੱਚੋਂ ਬਾਹਰ ਕਰਕੇ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ ।
ਇਸ ਮੀਟਿੰਗ ਵਿੱਚ ਵਿਸੇਸ਼ ਤੌਰ ਤੇ ਕੈਪੀਟਲ ਹਸਪਤਾਲ ਜਲੰਧਰ ਤੋਂ ਡਾ ਅਤੁਲ ਸ਼ਰਮਾ, ਰਵੀ ਸਬਰਵਾਲ ਮਨੇਜਮੈਂਟ ਡਾਇਰੈਕਟਰ ਤੇ ਉਹਨਾ ਦੀ ਸਮੁੱਚੀ ਟੀਮ ਵਿਸੇਸ਼ ਤੌਰ ਪਹੁੰਚੇ ਜਿਨ੍ਹਾਂ ਨੇ ਕੈਪੀਟਲ ਹਸਪਤਾਲ ਹਸਪਤਾਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਮੀਟਿੰਗ ਵਿੱਚ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਵਿਸੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਵਿਧਾਇਕ ਨੂੰ ਮੈਡੀਕਲ ਪ੍ਰੈਕਟੀਸ਼ਨਰਾ ਵੱਲੋ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀ ਪੰਜਾਬ ਸਰਕਾਰ ਤੋ ਮੰਗ ਕੀਤੀ ਗਈ ਹੈ ਕਿ ਪਿੰਡਾ ਸ਼ਹਿਰਾ ਅੰਦਰ ਪ੍ਰਾਈਵੇਟ ਪ੍ਰੈਕਟਿਸ ਕਰਦੇ ਮੈਡੀਕਲ ਪ੍ਰੈਕਟੀਸ਼ਨਰਾ ਨੂੰ ਰਜਿਸਟਰਡ ਕੀਤਾ ਜਾਵੇ।ਪੰਜਾਬ ਸਰਕਾਰ ਨੇ ਵੋਟਾ ਤੋਂ ਪਹਿਲਾ ਮੈਡੀਕਲ ਪ੍ਰੈਕਟੀਸ਼ਨਰਾ ਨਾਲ ਰਜਿਸਟਰਡ ਕਰਨ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : ਮਹਾਂਰਾਸ਼ਟਰ ਦੇ ਜਲਗਾਂਵ ’ਚ ਤਿੰਨ ਕਤਲ, ਦੋ ਜਖ਼ਮੀ
ਇਸ ਮੌਕੇ ਮੰਗ ਪੱਤਰ ਸਵੀਕਾਰ ਕਰਦਿਆ ਮੈਡੀਕਲ ਪ੍ਰੈਕਟੀਸ਼ਨਰਾ ਵੱਲੋ ਸੌਪੇ ਗਏ ਮੰਗ ਪੱਤਰ ਨੂੰ ਉਸੇ ਟਾਇਮ ਸਕੱਤਰਏਟ ਦਫਤਰ ਨੂੰ ਮੋਬਾਇਲ ਰਾਹੀ ਭੇਜ ਦਿੱਤਾ ਗਿਆ ਅਤੇ ਵਿਧਾਨ ਸਭਾ ‘ਚ ਸ਼ੈਸਨ ਦੌਰਾਨ ਇਹ ਮੁੱਦਾ ਰੱਖਣ ਦਾ ਵਾਅਦਾ ਵੀ ਕੀਤਾ ਗਿਆ ਹੈ ਅਤੇ ਮੈਡੀਕਲ ਪ੍ਰੈਕਟੀਸ਼ਨਰਾ ਨੂੰ ਪ੍ਰੈਕਟਿਸ ਦੌਰਾਨ ਆ ਰਹੀਆ ਮੁਸਕਲਾ ਵਿੱਚ ਪੂਰਾ ਸਹਿਯੋਗ ਕਰਨ ਦਾ ਵਾਅਦਾ ਵੀ ਕੀਤਾ ਗਿਆ। ਇਸ ਮੌਕੇ ਡਾ ਜਗਤਾਰ ਸਿੰਘ ਕੁੱਲਗੜੀ ,ਡਾ ਤਰਿੰਦਰ ਸਿੰਘ ਮੱਲਵਾਲ , ਡਾ ਰਜਿੰਦਰ ਸਿੰਘ ਢਿੱਲੋ, ਡਾ ਹਰਵਿੰਦਰ ਸਿੰਘ ਹਰਾਜ , ਡਾ ਨਰੈਣ ਸਿੰਘ ਕੋਟ ਕਰੋੜ, ਡਾ ਬਸੰਤ ਸਿੰਘ ਬਰਾੜ, ਡਾ ਜਸਵਿੰਦਰ ਸਿੰਘ ਮੁੱਦਕੀ ,ਪੀ ਏ ਰੋਬੀ ਸੰਧੂ, ਪੀ ਏ ਬੂਟਾ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਮੈਡੀਕਲ ਪ੍ਰੈਕਟੀਸ਼ਨਰ ਮੌਜੂਦ ਸਨ ।