Khanauri - Sach Kahoon Punjabi
Lehragaga News: ਕੈਬਨਿਟ ਮੰਤਰੀ ਗੋਇਲ ਤੋਂ ਅਸੀਰਵਾਦ ਲੈਣ ਪਹੁੰਚੇ ਨਗਰ ਪੰਚਾਇਤ ਮੂਣਕ ਅਤੇ ਖਨੌਰੀ ਦੇ ਜੇਤੂ ਕੌਂਸਲਰ
Lehragaga News: ਬਿਨਾਂ ਪੱਖਪਾਤ ਤੋਂ ਹੋਵੇਗਾ ਹਲਕੇ ਦਾ ਵਿਕਾਸ : ਮੰਤਰੀ ਗੋਇਲ
Lehragaga News: (ਰਾਜ ਸਿੰਗਲਾ) ਲਹਿਰਾਗਾਗਾ। ਪਿਛਲੇ ਦਿਨੀਂ ਹਲਕੇ ਦੇ ਮੂਣਕ ਅਤੇ ਖਨੌਰੀ ਵਿਖੇ ਹੋਈਆਂ ਨਗਰ ਪੰਚਾਇਤ ਚੋਣਾਂ ਵਿੱਚ ਜੇਤੂ ਕੌਂਸਲਰ ਆਪਣੇ ਸਮਰਥਕਾਂ ਨਾਲ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਤੋਂ ਅਸ਼ੀਰਵਾਦ ਲੈਣ ਲਈ ਲਹਿਰਾਗਾਗਾ ਵਿਖੇ ਬਣੇ ਦਫ਼ਤਰ ਪਹੁੰਚੇ, ਵੱਡੀ ਸੰਖਿਆ ਆਪਣੇ ਸਮਰਥਕਾਂ ਨਾਲ ਪਹੁੰਚੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਗੋਇਲ ਦੀ ਅਗਵਾਈ ਵਿੱਚ ਪੂਰਨ ਵਿਸ਼ਵਾਸ ਪ੍ਰਗਟ ਕਰਦਿਆ ਉਨ੍ਹਾਂ ਦੀ ਯੋਗ ਰਹਿਨੁਮਾਈ ਹੇਠ ਲੋਕ ਹਿੱਤਾਂ ਲਈ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ।
ਇਹ ਵੀ ਪੜ੍ਹੋ: Allu Arjun: ਹੈਦਰਾਬਾਦ ’ਚ ਅੱਲੂ ਅਰਜ਼ੁਨ ਦੇ ਘਰ ਭੰਨਤੋੜ, 6 ਲੋਕ ਹਿਰਾਸਤ ’ਚ
ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਜੇਤੂ ਕੌਂਸਲਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਿੱਤਣ ਜਾਂ ਕੋਈ ਵੀ ਸ਼ਕਤੀ/ਤਾਕਤ ਮਿਲਣ ਤੋਂ ਬਾਅਦ ਵਿਅਕਤੀ ਦੀ ਜਿੰਮੇਵਾਰੀ ਸਮਾਜ, ਇਲਾਕੇ ਤੇ ਵਾਰਡ ਪ੍ਰਤੀ ਜ਼ਿੰਮੇਵਾਰੀ ਵਧ ਜਾਂਦੀ ਹੈ। ਉਨ੍ਹਾਂ ਸਮੂਹ ਕੌਂਸਲਰਾਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਆਪੋ ਆਪਣੇ ਵਾਰਡਾਂ ਵਿੱਚ ਵਿਕਾਸ ਕਰਨ ਲਈ ਕਹਿੰਦਿਆਂ ਕਿਹਾ ਕਿ ਵਿਕਾਸ ਕੰਮਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ,
ਉਨਾਂ ਵਿਰੋਧੀਆਂ ਵੱਲੋਂ ਚੋਣਾਂ ਵਿੱਚ ਧਾਂਧਲੀ ਕਰਨ ਦੇ ਲਗਾਏ ਜਾ ਰਹੇ ਦੋਸਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਵਿਰੋਧੀਆਂ ਨੂੰ ਹਾਰ ਹਜ਼ਮ ਨਹੀਂ ਹੋ ਰਹੀ, ਜਿਸ ਦੇ ਚੱਲਦੇ ਉਹ ਅਜਿਹੇ ਬੇ-ਤੁੱਕੇ ਇਲਜਾਮ ਲਗਾ ਰਹੇ ਹਨ, ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਚੋਣਾਂ ਵਿੱਚ ਲੋਕਾਂ ਵੱਲੋਂ ਦਿੱਤੇ ਫਤਵੇ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ, ਸੂਬੇ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਵੱਲੋਂ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ। Lehragaga News
ਉਨ੍ਹਾਂ ਨਗਰ ਪੰਚਾਇਤਾਂ ਦੀ ਪ੍ਰਧਾਨਗੀ ਦੇ ਮਾਮਲੇ ਤੇ ਕਿਹਾ ਕਿ ਸਮੂਹ ਕੌਂਸਲਰ ਨੂੰ ਵਿਸਵਾਸ਼ ਵਿੱਚ ਲੈ ਕੇ ਉਹਨਾਂ ਦੀ ਸਹਿਮਤੀ ਨਾਲ ਹੀ ਪ੍ਰਧਾਨ ਚੁਣਿਆ ਜਾਵੇਗਾ। ਇਸ ਮੌਕੇ ਉਹਨਾਂ ਦੇ ਭਰਾ ਨਰਿੰਦਰ ਗੋਇਲ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਮੁਲਾਣਾ, ਠੇਕੇਦਾਰ ਵਾਸਦੇਵ ਢਿੱਲੋਂ (ਵਾਸੂ), ਸਤੀਸ਼ ਕੁਮਾਰ ਨਰਿੰਦਰ ਸੇਖੋਂ, ਤਰਸੇਮ ਰਾਓ ਤੋਂ ਇਲਾਵਾ ਨਗਰ ਪੰਚਾਇਤ ਮੂਨਕ ਦੇ ਜੇਤੂ ਕੌਂਸਲਰ ਵਾਰਡ ਨੰਬਰ 1 ਤੋਂ ਸੰਤੋਸ਼ ਰਾਣੀ, 2 ਤੋਂ ਗੁਰਵਿੰਦਰ ਸਿੰਘ ਸੰਧੂ, 3 ਤੋਂ ਪ੍ਰਭਜੀਤ ਕੌਰ, 4 ਤੋਂ ਮੁਖਤਿਆਰ ਸਿੰਘ, 5 ਤੋਂ ਪਾਸੋਂ ਦੇਵੀ, 6 ਤੋਂ ਰਜੇਸ਼ ਕੁਮਾਰ, 8 ਤੋਂ ਜਸਪਾਲ ਸਿੰਘ, 9 ਤੋਂ ਮਨਪ੍ਰੀਤ ਕੌਰ, 10 ਤੋਂ ਜਗਸੀਰ ਮੁਲਾਣਾ ,11 ਤੋਂ ਨਛੱਤਰ ਸਿੰਘ, 12 ਤੋਂ ਜਿਲਾ ਸਿੰਘ ਅਤੇ 13 ਤੋਂ ਅਮਨਦੀਪ ਕੌਰ ਵੀ ਹਾਜ਼ਰ ਸਨ।
ਚੱਲ ਰਹੀਆਂ ਨੇ ਪਲਾਸਟਿਕ ਦੀਆਂ ਗੋਲੀਆਂ, ਦਰਜ਼ਨ ਤੋਂ ਵੱਧ ਕਿਸਾਨ ਜ਼ਖਮੀ
ਅੱਥਰੂ ਗੈਸ ਦੇ ਗੋਲੇ ਲਗਾਤਾਰ ਸੁੱਟੇ ਜਾ ਰਹੇ ਹਨ
(ਗੁਰਪ੍ਰੀਤ ਸਿੰਘ/ਬਲਕਾਰ ਸਿੰਘ) ਖਨੌਰੀ। ਪਿਛਲੇ ਦੋ ਤਿੰਨ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਸ਼ਾਂਤੀ ਦਾ ਮਾਹੌਲ ਚੱਲ ਰਿਹਾ ਸੀ ਕਿ ਅਚਾਨਕ ਅੱਜ ਇੱਥੇ ਵੱਡੇ ਪੱਧਰ ’ਤੇ ਅਫ਼ਰਾ ਤਫ਼ਰੀ ਦਾ ਮਾਹੌਲ ਹੈ। ਅੱਜ ਸਵੇਰ ਤੋਂ ਹੀ ਹਰਿਆਣਾ ਵਾਲੇ ਪਾਸਿਓਾ ਫੋਰਸਾਂ ਵੱਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਦਾਗ਼ੇ ਜਾ ਰਹੇ ਹਨ Khanauri News ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਹੁਣ ਤੱਕ ਦਰਜ਼ਨ ਤੋਂ ਵੱਧ ਕਿਸਾਨਾਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਨੇੜੇ-ਤੇੜੇ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ। Khanauri News
ਮੌਕੇ ’ਤੇ ਹਾਸਲ ਹੋਈ ਜਾਣਕਾਰੀ ਮੁਤਾਬਕ ਅੱਜ ਹਰਿਆਣਾ ਵਾਲੇ ਪਾਸਿਓਾ ਫੋਰਸਾਂ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ ਜਿਸ ਦਾ ਜਵਾਬ ਕਿਸਾਨਾਂ ਵੱਲੋਂ ਵੀ ਦਿੱਤਾ ਜਾ ਰਿਹਾ ਹੈ, ਬਾਰਡਰ ਦੇ ਨੇੜੇ ਲੱਗਦਿਆਂ ਹੀ ਫੋਰਸਾਂ ਵੱਲੋਂ ਕਿਸਾਨਾਂ ਤੇ ਪਲਾਸਟਿਕ ਦੀਆਂ ਗੋਲੀਆਂ ਵਰ੍ਹਾਈਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਹਰਿਆਣਾ ਪੁਲਿਸ ਵੱਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ ਤੇ ਗੋਲੀਆਂ ਵਰ੍ਹਾਈਆਂ ਜਾ ਰਹੀਆਂ ਹਨ। ਇੱਕ ਕਿਸਾਨ ਨੇ ਕਿਹਾ ਕਿ ਪੁਲਿਸ ਵੱਲੋਂ ਕਿਸਾਨਾਂ ਦੇ ਇੱਕ ਪਾਣੀ ਵਾਲੇ ਟਰੈਕਟਰ ਦੀ ਭੰਨਤੋੜ ਕੀਤੀ ਹੈ ਜਿਸ ਕਾਰਨ ਅਤੇ ਇਹ ਕਿਸਾਨਾਂ ਨੂੰ ਖਤਮ ਕਰਨਾ ਚਾਹੁੰਦੇ ਹਨ ।
ਇਹ ਵੀ ਪੜ੍ਹੋ: Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਿਸਾਨਾਂ ਵੱਲੋਂ ਖੇਤਾਂ ਦੇ ਰਸਤੇ ਵਿੱਚ ਜਾ ਕੇ ਮੁਕਾਬਲਾ ਕੀਤਾ ਜਾ ਰਿਹਾ ਹੈ। ਅੱਥਰੂ ਗੈਸ ਕਾਰਨ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਪ੍ਰੇਸ਼ਾਨੀ ਆ ਰਹੀ ਹੈ। ਕਈ ਕਿਸਾਨਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆਈ। ਇਹ ਵੀ ਪਤਾ ਲੱਗਿਆ ਹੈ ਕਿ ਪੱਤਰਕਾਰਾਂ ਨੂੰ ਵੀ ਧੱਕਾ ਮੁੱਕੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਿਣੀ ਮਿਥੀ ਸਾਜਿਸ਼ ਤਹਿਤ ਕਿਸਾਨਾਂ ’ਤੇ ਹਮਲੇ  ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਖਨੌਰੀ ਬਾਰਡਰ ਨੇੜੇ ਸਿਰ ‘ਤੇ ਸੱਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਵੀ ਹੋਈ ਹੈ ਪਰ ਹਾਲੇ ਤੱਕ ਇਸ ਖ਼ਬਰ ਸਬੰਧੀ ਪੁਸ਼ਟੀ ਨਹੀਂ ਹੋ ਸਕੀ | Khanauri News
ਖਨੌਰੀ ’ਚ ਵੱਡੀ ਕਾਰਵਾਈ : ਲੋਹਾ ਸਕਰੈਪ ਨਾਲ ਭਰੀਆਂ 17 ਗੱਡੀਆਂ ਕੀਤੀਆਂ ਜ਼ਬਤ
ਟੈਕਸ ਚੋਰੀ ਰੋਕਣ ਲਈ 3 ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਖਨੌਰੀ ’ਚ ਵੱਡੀ ਕਾਰਵਾਈ (Khanauri Truck Scrap)
(ਗੁਰਪ੍ਰੀਤ ਸਿੰਘ) ਸੰਗਰੂਰ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੀਆਂ ਸਖ਼ਤ ਹਦਾਇਤਾਂ ਤੇ ਸੂਬੇ ਵਿੱਚ ਟੈਕਸ ਚੋਰੀ ਨੂੰ ਰੋਕਣ ਲਈ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਹਨ। (Khanauri Truck Scrap) ਐਡੀਸ਼ਨਲ ਕਮਿਸ਼ਨਰ ਆਫ ਸਟੇਟ ਟੈਕਸ-(1) ਪਟਿਆਲਾ ਜੀਵਨਜੋਤ ਕੌਰ ਅਤੇ ਡਾਇਰੈਕਟਰ ਇਨਫੋਰਸਮੈਂਟ (ਪੰਜਾਬ) ਪਟਿਆਲਾ ਤੇਜਵੀਰ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਸਿਪੂ ਰੂਪਨਗਰ, ਸਿਪੂ ਲੁਧਿਆਣਾ ਅਤੇ ਸਿਪੂ ਪਟਿਆਲਾ ਦੀਆਂ ਟੀਮਾਂ ਵੱਲੋਂ ਖਨੌਰੀ ਵਿਖੇ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਲੋਹਾ ਸਕਰੈਪ ਨਾਲ ਭਰੀਆਂ 17 ਗੱਡੀਆਂ ਜ਼ਬਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਪਹਿਲਾ ਰੰਗਲਾ ਪੰਜਾਬ ਟੂਰਿਜ਼ਮ ਸੰਮੇਲਨ 11 ਸਤੰਬਰ ਤੋਂ
ਇਹ ਜਾਣਕਾਰੀ ਦਿੰਦਿਆਂ ਐਡੀਸ਼ਨਲ ਕਮਿਸ਼ਨਰ ਆਫ ਸਟੇਟ ਟੈਕਸ-(1) ਜੀਵਨਜੋਤ ਕੌਰ ਨੇ ਦੱਸਿਆ ਕਿ ਇਸ ਕਾਰਵਾਈ ਨੂੰ ਐਸਟੀਓ ਸਿਪੂ ਰੂਪਨਗਰ ਅਮਿਤ ਗੋਇਲ, ਐਸ ਟੀ ਓ ਸਿਪੂ ਲੁਧਿਆਣਾ ਅਵਨੀਤ ਭੋਗਲ ਅਤੇ ਐਸ ਟੀ ਓ ਸਿਪੂ ਪਟਿਆਲਾ ਅਮਨਪ੍ਰੀਤ ਵੱਲੋਂ ਅਮਲ ਵਿੱਚ ਲਿਆਂਦੇ ਹੋਏ ਗੁਰੂ ਨਾਨਕ ਟਰੱਕ ਯੂਨੀਅਨ ਵਿੱਚ ਇਹ ਗੱਡੀਆਂ ਬਿਨਾਂ ਕਿਸੇ ਦਸਤਾਵੇਜ, ਜੋ ਕਿ ਬਿੱਲ ਬਿਲਟੀ ਜਾਂ ਈ-ਵੇਅ ਬਿੱਲ ਤੋਂ ਬਗੈਰ ਖੜ੍ਹੀਆਂ ਪਾਈਆਂ ਗਈਆਂ। (Khanauri Truck Scrap)
ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ ਨਾ ਹੋਣ ਕਾਰਨ ਲੋਹਾ ਸਕਰੈਪ ਨਾਲ ਭਰੀਆਂ 17 ਗੱਡੀਆਂ ਕੀਤੀਆਂ ਜਬਤ
ਸਿਪੂ ਟੀਮਾਂ ਦੀ ਸਾਂਝੀ ਕਾਰਵਾਈ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਸਟੀਓ ਸਿਪੂ ਰੂਪਨਗਰ ਅਮਿਤ ਗੋਇਲ ਨੇ ਦੱਸਿਆ ਕਿ ਕਿਸੇ ਵੀ ਵਪਾਰਕ ਅਦਾਰੇ ਤੋਂ ਗੱਡੀ ਵਿੱਚ ਮਾਲ ਲੋਡ ਕਰਨ ਉਪਰੰਤ ਅਤੇ ਗੱਡੀ ਦੀ ਮੂਵਮੈਂਟ ਤੋਂ ਪਹਿਲਾਂ ਮਾਲ ਸਬੰਧੀ ਟੈਕਸ ਇਨਵੁਆਇਸ ਅਤੇ ਈ-ਵੇਅ ਬਿੱਲ ਹੋਣਾ ਲਾਜ਼ਮੀ ਹੁੰਦਾ ਹੈ ਪਰੰਤੂ ਸਬੰਧਤ ਵਪਾਰੀਆਂ ਵੱਲੋਂ ਆਪਣੇ ਅਦਾਰੇ ਤੋਂ ਲੈ ਕੇ ਟਰੱਕ ਯੂਨੀਅਨ ਤੱਕ ਕੋਈ ਵੀ ਦਸਤਾਵੇਜ ਜਾਰੀ ਨਹੀਂ ਕੀਤੇ ਗਏ ਜਿਸ ਸਬੰਧੀ ਅਧਿਕਾਰੀਆਂ ਵੱਲੋਂ ਲੋਹੇ ਸਕਰੈਪ ਨਾਲ ਭਰੇ ਹੋਏ 17 ਟਰੱਕਾਂ ਉਪਰ ਕਾਰਵਾਈ ਕਰਦੇ ਹੋਏ ਜੀਐਸਟੀ ਐੱਮ ਓ ਵੀ-02 (ਐਮਓਵੀ-02) ਜਾਰੀ ਕਰ ਦਿੱਤੇ ਗਏ ਹਨ ਅਤੇ ਵੈਰੀਫਿਕੇਸ਼ਨ ਕਰਨ ਉਪਰੰਤ ਬਣਦਾ ਜ਼ੁਰਮਾਨਾ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਨੂੰ ਰੋਕਣ ਲਈ ਜਾਂਚ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।