Action Against Drugs - Sach Kahoon Punjabi

Action Against Drugs: ਨਸ਼ਾ ਤਸਕਰਾਂ ਦਾ ਘਰ ਪੀਲਾ ਪੰਜਾ ਚਲਾ ਕੇ ਕੀਤਾ ਢਹਿ ਢੇਰੀ
ਪੂਰੇ ਪਰਿਵਾਰ ’ਤੇ ਨਸ਼ਾ ਤਸਕਰੀ ਦੇ 16 ਮਾਮਲੇ ਦਰਜ ਹਨ | Action Against Drugs

Action Against Drugs: (ਗੁਰਪ੍ਰੀਤ ਸਿੰਘ) ਬਰਨਾਲਾ। ਅੱਜ ਸੈਂਸੀ ਬਸਤੀ, ਰਾਮ ਬਾਗ਼ ਨੇੜੇ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਸ ਸਬੰਧੀ ਮੌਕੇ ’ਤੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਰਨਾਲਾ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਅਤੇ ਨਗਰ ਸੁਧਾਰ ਟਰੱਸਟ ਵੱਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਜਿਸ ਪਰਿਵਾਰ ਦੇ ਘਰ ਉਤੇ ਅੱਜ ਪੀਲਾ ਪੰਜਾ ਚਲਾਇਆ ਗਿਆ ਹੈ ਉਸ ਘਰ ਦੇ 16 ਲੋਕਾਂ ਉੱਤੇ ਨਸ਼ਿਆਂ ਸਬੰਧੀ ਪਰਚੇ ਦਰਜ ਹਨ।

ਇਹ ਵੀ ਪੜ੍ਹੋ: Crime News: ਮੋਬਾਈਲ ਟਾਵਰਾਂ ’ਤੇ ਚੋਰੀਆਂ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 4 ਮੈਂਬਰ ਕਾਬੂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜਿੱਥੇ ਪੁਲਿਸ ਵੱਲੋਂ ਨਿਰੰਤਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ੇ ਵੇਚ ਕੇ ਜਾਂ ਖਰੀਦ ਕੇ ਬਣਾਈ ਗਈ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਇਕ ਨਸ਼ਾ ਤਸਕਰ ਉੱਤੇ ਨਜ਼ਰ ਰੱਖੀ ਜਾ ਰਹੀ ਹੈ । ਸੈਂਸੀ ਬਸਤੀ ਵਿਖੇ ਪੁਲਿਸ ਵੱਲੋਂ ਉਨ੍ਹਾਂ ਘਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਜਿੱਥੇ ਨਸ਼ਾ ਤਸਕਰੀ ਸਬੰਧੀ ਕੇਸ ਦਰਜ ਕੀਤੇ ਗਏ ਹਨ । ਇਸ ਮੌਕੇ ਪੁਲਿਸ ਫੋਰਸ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ । Action Against Drugs

Action Against Drugs: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ, ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ
ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 6 ਮੁਲਜ਼ਮ 2.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 21 ਹਜ਼ਾਰ ਤੋਂ ਵੱਧ ਟੀਕਿਆਂ ਤੇ 738 ਸ਼ੀਸ਼ੀਆਂ ਸਮੇਤ ਕਾਬੂ : ਐੱਸਐੱਸਪੀ.ਰਵਜੋਤ ਗਰੇਵਾਲ

Action Against Drugs: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੌਰਵ ਯਾਦਵ ਡੀਜੀਪੀ. ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਹਰਚਰਨ ਸਿੰਘ ਭੁੱਲਰ, ਡੀਆਈਜੀ ਰੇਂਜ ਰੂਪਨਗਰ ਦੀ ਨਿਗਰਾਨੀ ਹੇਠ, ਰਾਕੇਸ਼ ਕੁਮਾਰ ਯਾਦਵ ਐੱਸਪੀ (ਡੀ) ਦੀਆਂ ਹਦਾਇਤਾਂ ਅਨੁਸਾਰ ਪੁਲਿਸ ਟੀਮ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਹਨਾਂ ਕੋਲੋਂ 2,56,846 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 21,364 ਨਸ਼ੀਲੇ ਟੀਕਿਆਂ ਅਤੇ 738 ਸ਼ੀਸ਼ੀਆਂ ’ਤੇ ਵਾਇਲਜ਼ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ 01 ਮੋਟਰਸਾਈਕਲ, 01 ਸਕੂਟਰੀ ਅਤੇ 01 ਬਲੈਨੋ ਕਾਰ ਵੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Ludhiana News: ਕਾਰ ਨੂੰ 200 ਮੀਟਰ ਤੱਕ ਘਸੀਟਦਾ ਲੈ ਗਿਆ ਟਿੱਪਰ, ਆਟੋ ਚਾਲਕ ਦੀ ਹਿੰਮਤ ਨਾਲ ਟਲੀ ਅਣਹੋਣੀ

ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਐਨਡੀਪੀਐੱਸ ਐਕਟ ਤਹਿਤ ਥਾਣਾ ਬਡਾਲੀ ਆਲਾ ਸਿੰਘ ’ਚ

ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਬਹੁਤ ਹੀ ਡੂੰਘਾਈ ਨਾਲ ਤਫਤੀਸ਼ ਕੀਤੀ ਗਈ ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਬਹੁਤ ਹੀ ਬਰੀਕੀ ਨਾਲ ਪੜਤਾਲ ਕਰ ਕੇ ਇੱਕ ਤੋਂ ਬਾਅਦ ਇੱਕ ਨਸ਼ਾ ਤਸਕਰ ਨੂੰ ਤਕਨੀਕੀ ’ਤੇ ਡਿਜੀਟਲ ਸਹਾਇਤਾ ਨਾਲ ਟਰੇਸ ਕਰ ਕੇ ਗ੍ਰਿਫਤਾਰ ਕੀਤਾ ਗਿਆ ਅਤੇ ਬ੍ਰਾਮਦਗੀ ਕੀਤੀ ਗਈ, ਜਿਸ ਦੇ ਨਾਲ ਉੱਤਰ ਪ੍ਰਦੇਸ਼ ਤੋਂ ਵਾਇਆ ਹਰਿਆਣਾ-ਪੰਜਾਬ ਨੂੰ ਚੱਲ ਰਹੀ ਅੰਤਰਰਾਜੀ ਨਸ਼ਾ ਸਪਲਾਈ ਚੇਨ ਨੂੰ ਤੋੜਿਆ ਗਿਆ ਹੈ। Action Against Drugs

Action Against Drugs: ਮੁਲਜ਼ਮਾਂ ਕੋਲੋਂ 01 ਮੋਟਰਸਾਈਕਲ, 01 ਸਕੂਟਰੀ ਅਤੇ 01 ਬਲੈਨੋ ਕਾਰ ਵੀ ਬਰਾਮਦ

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 27-01-2025 ਨੂੰ ਸੀਆਈਏ. ਸਰਹਿੰਦ ਦੀ ਟੀਮ ਨੇ ਮੁਲਜ਼ਮ ਪਰਵਿੰਦਰ ਸਿੰਘ ਵਾਸੀ ਪਿੰਡ ਚੋਲਟਾ ਖੁਰਦ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕਾਬੂ ਕਰ ਕੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕੇ, ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਅਤੇ ਉੱਕਤ ਕੇਸ ਦਰਜ ਕੀਤਾ ਗਿਆ। ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਪਰਵਿੰਦਰ ਸਿੰਘ ਖੁਦ ਨਸ਼ਾ ਕਰਦਾ ਵੀ ਹੈ ਅਤੇ ਵੇਚਦਾ ਵੀ ਹੈ,ਜੋ ਯਮੁਨਾਨਗਰ, ਹਰਿਆਣਾ ਤੋਂ ਸਾਹਿਲ ਨਾਮ ਦੇ ਵਿਅਕਤੀ ਪਾਸੋਂ ਮੈਡੀਕਲ ਨਸ਼ਾ ਲਿਆ ਕੇ ਫ਼ਤਹਿਗੜ੍ਹ ਸਾਹਿਬ ਤੇ ਮੋਹਾਲੀ ਵਿੱਚ ਸਪਲਾਈ ਕਰਦਾ ਸੀ।

ਇਸ ਤੋਂ ਅਗਲੀ ਤਫਤੀਸ਼ ਦੌਰਾਨ 04-02-2025 ਨੂੰ ਸੀ.ਆਈ.ਏ. ਦੀ ਟੀਮ ਨੇ ਮੇਰਠ ਰੇਡ ਕੀਤੀ ਅਤੇ ਉੱਥੋ ਅਬਦੁੱਲ ਦੇ ਦੋ ਪਾਰਟਨਰਜ਼ ਸ਼ਾਹਿਦ ਅਤੇ ਵਸੀਮ ਵਾਸੀਆਨ ਮੇਰਠ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੇ ਦੱਸੇ ਮੁਤਾਬਿਕ ਅਬੁਦੱਲ ਦੇ ਗੈਰ-ਕਾਨੂੰਨੀ ਗੋਦਾਮ ’ਤੇ ਰੇਡ ਕਰ ਕੇ ਭਾਰੀ ਮਾਤਰਾ (ਕਮਰਸ਼ੀਅਲ ਮਾਤਰਾ) ਵਿੱਚ ਨਸ਼ੀਲੇ ਟੀਕੇ/ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ/ਕੈਪਸੂਲ ਬ੍ਰਾਮਦ ਕੀਤੇ। ਸੀ.ਆਈ.ਏ. ਦੀ ਟੀਮ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਮੈਡੀਕਲ ਨਸ਼ਾ ਸਪਲਾਈ ਕਰਨ ਲਈ ਬਣਾਏ 3 ਗੈਰ ਕਾਨੂੰਨੀ ਗੋਦਾਮਾਂ ਦਾ ਵੀ ਪਰਦਾਫਾਸ਼ ਕੀਤਾ ਹੈ।

ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਅਪਰੇਸ਼ਨ ਵਿੱਚ ਨਿਖਿਲ ਗਰਗ ਡੀਐੱਸਪੀ (ਡੀ), ਗੁਰਦੀਪ ਸਿੰਘ ਦਿਓਲ ਪੀਪੀਐੱਸ,ਪੀਬੀਆਈ ’ਤੇ ਐਨਡੀਪੀਐੱਸ ਅਤੇ ਇੰਸਪੈਕਟਰ ਅਮਰਬੀਰ ਸਿੰਘ ਇੰਚ: ਸੀ.ਆਈ.ਏ. ਸਰਹਿੰਦ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ। Action Against Drugs

Action Against Drugs: ਫਰੀਦਕੋਟ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਹੋਰੋਇਨ ਸਮੇਤ ਕਾਬੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Action Against Drugs: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸੁਖਦੀਪ ਸਿੰਘ ਡੀ.ਐਸ.ਪੀ (ਜੈਤੋਂ) ਦੀ ਰਹਿਨੁਮਾਈ ਹੇਠ ਇੰਸਪੈਕਟ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ 02 ਨਸ਼ਾ ਤਸ਼ਕਰਾਂ ਨੂੰ ਕਾਬੂ ਕਰਕੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। Action Against Drugs

ਸੀ.ਆਈ.ਏ ਸਟਾਫ ਜੈਤੋਂ ਦੀ ਪੁਲਿਸ ਪਾਰਟੀ ਵੱਲੋਂ ਪੁੱਲ ਸੂਆ ਕੋਟਕਪੂਰਾ ਰੋਡ ਜੈਤੋਂ ’ਤੇ ਸ਼ੱਕੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਡੇਲਿਆਵਾਲੀ ਬਾਈਪਾਸ ਦੀ ਵੱਲੋਂ ਦੋ ਮੋਨੇ ਨੌਜਵਾਨ ਮਨਪ੍ਰੀਤ ਸਿੰਘ ਉਰਫ ਮਣੀ ਪੁੱਤਰ ਰਾਜ ਸਿੰਘ ਅਤੇ ਸ਼ਿਵਰਾਜ ਸਿੰਘ ਉਰਫ ਲੱਕੀ ਵਜੀਰ ਸਿੰਘ ਵਾਸੀਆਨ ਗਲੀ ਨੰਬਰ 10, ਖੱਬਾ ਚਹਿਲ ਫਾਟਕ, ਜੀਵਨ ਨਗਰ, ਫਰੀਦਕੋਟ ਪੈਦਲ ਆਉਂਦੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ: Khedan Watan Punjab Diyan-3 ਦਾ ਟੀ-ਸ਼ਰਟ-ਲੋਗੋ ਮੁੱਖ ਮੰਤਰੀ ਵੱਲੋਂ ਲਾਂਚ

ਜਿਹਨਾਂ ਦੀ ਮੌਕੇ ’ਤੇ ਚੈਂਕਿੰਗ ਕੀਤੀ ਗਈ ਤਾਂ ਮਨਪ੍ਰੀਤ ਸਿੰਘ ਮਣੀ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਮੁਕੱਦਮਾ ਨੰਬਰ 124 ਅ/ਧ 21ਬੀ/61/85 ਐਨ.ਡੀ.ਪੀ.ਐਸ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਦੋਸ਼ੀਆਂ ਦੇ ਬੈਕਵਬਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਖਿਲਾਫ ਜਾਰੀ ਇਸ ਜੰਗ ਵਿੱਚ ਫਰੀਦਕੋਟ ਪੁਲਿਸ ਆਪਣੇ ਮਕਸਦ ਦੇ ਵਿੱਚ ਪਬਲਿਕ ਦੀ ਮੱਦਦ ਨਾਲ ਕਾਮਯਾਬੀ ਹਾਸਲ ਕਰ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਸਭ ਨੂੰ ਅਪੀਲ ਹੈ ਕਿ ਸਾਨੂੰ ਵੱਧ ਤੋਂ ਵੱਧ ਸਹਿਯੋਗ ਦਿਓ ਤਾਂ ਕਿ ਅਸੀਂ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰ ਸਕੀਏ। Action Against Drugs

Action Against Drugs: ਪੰਜਾਬ ਪੁਲਿਸ ਵੱਲੋਂ ਹੈਰੋਇਨ ਬਰਾਮਦਗੀ ਮਾਮਲੇ ’ਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਹੈ ਮੁੱਖ ਮੁਲਜ਼ਮ

ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Action Against Drugs: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ।

ਇਹ ਵੀ ਪੜ੍ਹੋ: ਗੁਰੂਹਰਸਹਾਏ ਦੇ ਨਵ ਨਿਯੁਕਤ ਡੀਐੱਸਪੀ ਸਤਨਾਮ ਸਿੰਘ ਨੇ ਸੰਭਾਲਿਆ ਅਹੁਦਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥ ਦੀ ਡਿਲਿਵਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਵੀ ਇਸ ਦੇ ਸਬੰਧ ਸਨ। ਉਹਨਾਂ ਨੇ ਅੱਗੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸਹਾਈ ਹੋਵੇਗੀ।

ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ | Action Against Drugs

ਡੀਜੀਪੀ ਨੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਬਾਰੀਕੀ ਤੇ ਪੇਸ਼ੇਵਰ ਜਾਂਚ ਅਤੇ ਪਿਛਲੇ ਸਬੰਧਾਂ ਦੀ ਨਿਰੰਤਰ ਨਿਗਰਾਨੀ ਦੇ ਨਤੀਜੇ ਸਦਕਾ ਅਮਲ ਵਿੱਚ ਲਿਆਂਦੀ ਗਈ ਹੈ। ਉਹਨਾਂ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਕੀਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਰਾਹੀਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਝ-ਬੂਝ ਨਾਲ ਅਮਲ ਵਿੱਚ ਲਿਆਂਦੇ ਇਸ ਆਪ੍ਰੇਸ਼ਨ ਦੌਰਾਨ ਸੀ.ਆਈ.ਏ. ਫ਼ਰੀਦਕੋਟ, ਸਪੈਸ਼ਲ ਬ੍ਰਾਂਚ, ਐਸ.ਐਚ.ਓ ਸਾਦਿਕ ਅਤੇ ਟੈਕਨੀਕਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਐਸਪੀ ਇਨਵੈਸਟੀਗੇਸ਼ਨ ਜਸਮੀਤ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਰੁਪਿਆਂਵਾਲੀ ਦੇ ਬੱਸ ਸਟੈਂਡ ਤੋਂ ਮੁਲਜ਼ਮ ਗੁਲਾਬ ਸਿੰਘ ਨੂੰ ਕਾਬੂ ਕੀਤਾ, ਜੋ ਕਿ ਇੱਕ ਸਾਲ ਤੋਂ ਭਗੌੜਾ ਸੀ। ਉਸ ਨੇ ਦੱਸਿਆ ਕਿ ਵੱਡੀਆਂ ਬਰਾਮਦਗੀਆਂ ਵਿੱਚ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੀ ਰਣਨੀਤੀ ਦੇ ਹਿੱਸੇ ਵਜੋਂ, ਪੁਲਿਸ ਟੀਮ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਸੀ ਅਤੇ ਪਿਛਲੇ 10 ਦਿਨਾਂ ਤੋਂ ਮੁਲਜ਼ਮ ਗੁਲਾਬ ਸਿੰਘ ਦੀ ਭਾਲ ਵਿੱਚ ਸੀ।

ਮੁਲਜ਼ਮ ਦਾ ਪਾਕਿਸਤਾਨ ਸਮੱਗਲਰਾਂ ਨਾਲ ਸੀ ਸੰਪਰਕ | Action Against Drugs

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਗੁਲਾਬ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਫਰੀਦਕੋਟ ਤੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਕਮਿਸ਼ਨਰ ਪੁਲਿਸ ਨੇ ਇੱਕ ਡਰੱਗ ਸਮੱਗਲਰ ਦੀ ਸਾਢੇ 8 ਕਰੋੜ ਦੀ ਪ੍ਰਾਪਰਟੀ ਕੀਤੀ ਅਟੈਚ
Action Against Drugs| ਵੱਖਰੇ 32 ਕੇਸ ਹੋਰ ਕੋਮਪਟੈਂਟ ਅਥਾਰਟੀ ਦਿੱਲੀ ਨੂੰ ਮਨਜ਼ੂਰੀ ਲਈ ਭੇਜੇ ਗਏ ਹਨ : ਤੇਜਾ

(ਜਸਵੀਰ ਸਿੰਘ ਗਹਿਲ) ਲੁਧਿਆਣਾ। Action Against Drugs ਨਸ਼ਾ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਮਿਸ਼ਨਰ ਪੁਲਿਸ ਲੁਧਿਆਣਾ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਸਮੱਗਲਰ ਦੀ ਸਾਢੇ 8 ਕਰੋੜ ਰੁਪਏ ਦੀ ਪ੍ਰਾਪਰਟੀ ਅਟੈਚ ਕੀਤੀ ਹੈ। ਇਹ ਕਾਰਵਾਈ ਪੁਲਿਸ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਅਮਲ ਵਿੱਚ ਲਿਆਂਦੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਕਮਿਸ਼ਨਰ ਪੁਲਿਸ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਸਮੱਗਲਰਾਂ ਨੂੰ ਸਬਕ ਸਿਖਾਉਣ ਦੇ ਮੰਤਵ ਨਾਲ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਥਾਣਾ ਲਾਡੋਵਾਲ ਦੇ ਏਰੀਆਂ ਦੇ ਰਹਿਣ ਵਾਲੇ ਇੱਥੇ ਡਰੱਗ ਸਮੱਗਲਰ ਦੀ ਪ੍ਰਾਪਰਟੀ ਅਟੈਚ ਕੀਤੀ ਹੈ। ਜਿਸ ਵਿੱਚ ਇੱਕ ਹਜ਼ਾਰ ਵਰਗ ਗਜ ਦਾ ਇੱਕ ਰਿਹਾਇਸ਼ੀ ਮਕਾਨ, 1210 ਵਰਗ ਗਜ ਦਾ ਇੱਕ ਰਿਹਾਇਸ਼ੀ ਪਲਾਟ ਅਤੇ ਵਹੀਕਲ ਸ਼ਾਮਲ ਹਨ। ਜਿਸ ਦੀ ਕੁੱਲ ਕੀਮਤ 8,41, 85 ਕਰੋੜ ਰੁਪਏ ਬਣਦੀ ਹੈ।

ਇਹ ਵੀ ਪੜ੍ਹੋ: ਖ਼ਬਰ ਦਾ ਅਸਰ: ਨਾਇਬ ਤਹਿਸੀਲਦਾਰ ਤੋਂ ਰਜਿਸਟਰੀਆਂ ਕਰਨ ਦੀਆਂ ਪਾਵਰਾਂ ਖੋਹੀਆਂ

ਉਨ੍ਹਾਂ ਅੱਗੇ ਦੱਸਿਆ ਕਿ ਅਮ੍ਰਿੰਤਰਾਜ ਸਿੰਘ ਦਿਉਲ ਉਰਫ਼ ਅਮ੍ਰਿੰਤਪਾਲ ਸਿੰਘ ਉਰਫ਼ ਅੰਮ੍ਰਿਤ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਧੌਲ੍ਹਾ (ਜ਼ਿਲ੍ਹਾ ਲੁਧਿਆਣਾ) ਦੇ ਖਿਲਾਫ਼ ਥਾਣਾ ਲਾਡੋਵਾਲ ਵਿਖੇ ਐਨਡੀਪੀਐੱਸ ਐਕਟ ਤਹਿਤ 27 ਮਾਰਚ 2024 ਨੂੰ ਇੱਕ ਮੁੁਕੱਦਮਾ ਦਰਜ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਕਤ ਦੇ ਕਬਜ਼ੇ ਵਿੱਚੋਂ 260 ਗ੍ਰਾਮ ਹੈਰੋਇਨ, ਇੱਕ 32 ਬੋਰ ਦੇਸੀ ਪਿਸਟਲ, 2 ਜਿੰਦਾ ਕਾਰਤੂਸ ਅਤੇ ਇੱਕ ਫਾਰਚੂਨਰ ਗੱਡੀ ਬਰਾਮਦ ਕਰਵਾਈ ਗਈ ਸੀ ਜੋ ਉਕਤ ਨਸ਼ਾ ਸਮੱਗਲਰ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਸੀ। (Action Against Drugs)

ਹੋਰ ਡਰੱਗ ਸਮੱਗਲਰਾਂ ਦੀ ਜਾਇਦਾਦ ਨੂੰ ਫਰੀਜ ਕਰਵਾਉਣ ਸਬੰਧੀ ਕੁੱਲ 32 ਕੇਸ ਤਿਆਰ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਨਸ਼ਾ ਸਮੱਗਲਰ ਦੀ ਪ੍ਰਾਪਰਟੀ ਕੋਮਪਟੈਂਟ ਅਥਾਰਟੀ ਅਤੇ ਐਡਮਨਿਸਟਰੇਟਰ ਸੇਫੇਮ (ਐਫ.ਓ.ਪੀ.) ਐਕਟ ਅਤੇ ਐੱਨਡੀਪੀਐੱਸ ਐਕਟ ਦਿੱਲੀ ਕੋਲੋਂ ਫਰੀਜ ਕਰਵਾਈ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਤੋਂ ਇਲਾਵਾ ਹੋਰ ਡਰੱਗ ਸਮੱਗਲਰਾਂ ਵੱਲੋਂ ਵੀ ਨਸ਼ਾ ਵੇਚ ਕੇ ਬਣਾਈ ਗਈ ਜਾਇਦਾਦ ਨੂੰ ਫਰੀਜ ਕਰਵਾਉਣ ਸਬੰਧੀ ਕੁੱਲ 32 ਕੇਸ ਤਿਆਰ ਕਰਕੇ ਕੋਮਪਟੈਂਟ ਅਥਾਰਟੀ ਅਤੇ ਐਡਮਨਿਸਟਰੇਟਰ ਸੇਫੇਮ (ਐਫ.ਓ.ਪੀ.) ਐਕਟ ਅਤੇ ਐੱਨਡੀਪੀਐੱਸ ਐਕਟ ਦਿੱਲੀ ਨੂੰ ਭੇਜੇ ਗਏ ਹਨ। ਮੰਨਜ਼ੂਰੀ ਮਿਲਣ ’ਤੇ ਹੋਰ ਡਰੱਗ ਸਮੱਗਲਰਾਂ ਦੀ ਵੀ ਜਾਇਦਾਦ ਫਰੀਜ਼ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਏਡੀਸੀਪੀ ਸ਼ੁਭਮ ਅੱਗਰਵਾਲ ਦੀ ਅਗਵਾਈ ’ਚ ਪੁਲਿਸ ਪਾਰਟੀ ਵੱਲੋਂ ਅਮ੍ਰਿੰਤਰਾਜ ਸਿੰਘ ਦਿਉਲ ਉਰਫ਼ ਅਮ੍ਰਿੰਤਪਾਲ ਸਿੰਘ ਉਰਫ਼ ਅੰਮ੍ਰਿਤ ਦੀ ਥਾਣਾ ਲਾਡੋਵਾਲ ਦੇ ਅਧਿਕਾਰ ਖੇਤਰ ਅਧੀਨ ਪੈਂਦੀ ਪ੍ਰੋਪਰਟੀ ਨੂੰ ਫਰੀਜ ਕਰਵਾਇਆ ਗਿਆ ਹੈ।

ਲੁਧਿਆਣਾ STF ਨੂੰ ਵੱਡੀ ਕਾਮਯਾਬੀ, ਫੜੀ 20 ਕਰੋੜ ਦੀ ਹੈਰੋਇਨ
5 ਕਿਲੋ ਨਸ਼ਾ ਵੀ ਕੀਤਾ ਬਰਾਮਦ | Action Against Drugs

ਪਾਕਿਸਤਾਨ ਸਮੱਗਲਰਾਂ ਤੋਂ ਡਲਿਵਰੀ ਲੈਂਦੇ ਸਨ ਜਲੰਧਰ ਦੇ 2 ਮੁਲਜ਼ਮ

ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਵਿਖੇ STF ਟੀਮ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਲੁਧਿਆਣਾ STF ਦੀ ਟੀਮ ਨੇ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ’ਚ ਪੁਲਿਸ ਨੇ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰੋਂ ਪਾਕਿਸਤਾਨ ਦੇ ਨਸ਼ਾ ਸਮੱਗਲਰਾਂ ਤੋਂ ਹੈਰੋਇਨ ਲਿਆ ਕੇ ਮੁਲਜ਼ਮ ਪੰਜਾਬ ’ਚ ਸਪਲਾਈ ਕਰਦੇ ਹਨ। ਸਰਹੱਦੀ ਏਰੀਆ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਤੋਂ ਪਹਿਲਾਂ ਵੀ ਕਈ ਵਾਰ ਸਮੱਗਲਰ ਹੈਰੋਇਨ ਦੀ ਡਲਿਵਰੀ ਲੈ ਚੁੱਕੇ ਹਨ। (Action Against Drugs)

ਮੁੱਖ ਮੰਤਰੀ ਮਾਨ ਪਹੁੰਚੇ ਸੰਗਰੂਰ, ਦਿੱਤੇ ਕਈ ਵੱਡੇ ਤੋਹਫੇ

ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 20 ਕਰੋੜ ਤੋਂ ਵੀ ਜ਼ਿਆਦਾ ਦੀ ਦੱਸੀ ਜਾ ਰਹੀ ਹੈ। ਫਿਲਹਾਲ ਐੱਸਆਈਟੀ ਦੀ ਟੀਮ ਬਦਮਾਸ਼ਾਂ ਦੇ ਪਾਕਿਸਤਾਨ ’ਚ ਬੈਠੇ ਨਸ਼ਾ ਸਮੱਗਲਰਾਂ ਨਾਲ Çਲੰਕ ਦੀ ਭਾਲ ਕਰ ਰਹੀ ਹੈ। ਮੁਲਜ਼ਮਾਂ ਤੋਂ ਪੁਲਿਸ ਦੀ ਟੀਮ ਨੇ ਇੱਕ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਉਰਫ ਕੇਸਾ ਵਾਸੀ ਪਿੰਡ ਖੁਰਾਲਪੁਰਾ ਜ਼ਿਲ੍ਹਾ ਜਲੰਧਰ ਅਤੇ ਜਗਰੂਪ ਸਿੰਘ ਉਰਫ ਰੂਪ ਪਿੰਡ ਖੁਰਾਲਪੁਰ ਜ਼ਿਲ੍ਹਾ ਜਲੰਧਰ ਦੇ ਰੂਪ ’ਚ ਹੋਈ ਹੈ। ਜ਼ੇਲ੍ਹ ਕੱਟ ਕੇ ਆਉਣ ਤੋਂ ਬਾਅਦ ਮੁਲਜ਼ਮ ਰਾਕੇਸ਼ ਕੁਮਾਰ ਹੈਰੋਇਨ ਤਸਕਰੀ ਦਾ ਕੰਮ ਕਰਨ ਲੱਗ ਗਿਆ। (Action Against Drugs)

3.5 ਕਰੋੜ ਦੀ ਹੈਰੋਇਨ ਸਮਤੇ ਤਿੰਨ ਤਸਕਰ ਕਾਬੂ
(ਰਾਜਨ ਮਾਨ )ਅੰਮ੍ਰਿਤਸਰ। ਅੰਮ੍ਰਿਤਸਰ ਦਿਹਾਤੀ ਪੁਲਿਸ (ਪੀ.ਐਸ. ਲੋਪੋਕੇ) ਨੇ 2 ਵੱਖ-ਵੱਖ ਮਾਮਲਿਆਂ ਵਿੱਚ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 579 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਕੀਮਤ ਲਗਭਗ 3.5 ਕਰੋੜ ਦੱਸੀ ਜਾ ਰਹੀ ਹੈ। ਇਨਾਂ ਤਸਕਰਾਂ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ’ਚ ਆਈ।  ਲੋਪੋਕੇ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। (Heroin ) ਜਿਸ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ (Heroin ) ਖਰੀਦਦਾਰ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਅੰਮ੍ਰਿਤਸਰ ਦਿਹਾਤੀ ਪੁਲਿਸ ਹਰਕਤ ‘ਚ ਆ ਗਈ ਹੈ ਅਤੇ ਦੋ ਵੱਖ-ਵੱਖ ਮਾਮਲਿਆਂ ‘ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਕਰੀਬ ਸਾਢੇ ਤਿੰਨ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚਿੱਟੇ ਦੇ ਚੱਟੇ ਪਰਿਵਾਰ ਕਦੋਂ ਹੋਣਗੇ ਹਰੇ

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਹੈ। ਡੀਐਸਪੀ ਅਟਾਰੀ ਗੁਰਿੰਦਰ ਨਾਗਰਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਲੋਪੋਕੇ ਵਿੱਚ ਦੋ ਕੇਸ ਦਰਜ ਕੀਤੇ ਗਏ ਹਨ। ਜਿਸ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਿੰਨ ਤਸਕਰਾਂ ਅੰਮ੍ਰਿਤਪਾਲ ਸਿੰਘ, ਪ੍ਰਗਟ ਸਿੰਘ ਅਤੇ ਸਾਹਿਬ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ ਪੁਲਿਸ ਨੇ 579 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। (Heroin )