Janmashtami - Sach Kahoon Punjabi

Happy Janmashtami: ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀਆਂ ਤਿਆਰੀਆਂ ਮੁਕੰਮਲ
(ਅਨਿਲ ਲੁਟਾਵਾ) ਅਮਲੋਹ। ਸਥਾਨਕ ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਿਰ ਠਾਕੁਰ ਦੁਆਰਾ ਵਿਖੇ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਸ੍ਰੀ ਕ੍ਰਿਸ਼ਨਾ ਮੰਦਿਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਦੀਪਕ ਗੋਇਲ ਨੇ ਦੱਸਿਆ ਕਿ ਮੰਦਿਰ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 4 ਸਤੰਬਰ, ਦਿਨ ਸ਼ੁੱਕਰਵਾਰ ਨੂੰ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਿਸ਼ਵ ਪ੍ਰਸਿੱਧ ਭਜਨ ਗਾਇਕਾ ਦੀਦੀ ਪੂਜਾ ਸਖੀ ਆਪਣੇ ਭਜਨਾਂ ਨਾਲ ਸੰਗਤਾਂ ਨੂੰ ਨਿਹਾਲ ਕਰੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਆਉਣ ਵਾਲੇ ਭਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।

ਇਹ ਵੀ ਪੜ੍ਹੋ: Varanasi Flood: ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ’ਚ ਹੜ੍ਹ ਦੀ ਸਥਿਤੀ ਦੀ ਕੀਤੀ ਸਮੀਖਿਆ

ਕਮੇਟੀ ਦੇ ਚੇਅਰਮੈਨ ਤੇ ਸਮਾਜ ਸੇਵੀ ਰਮੇਸ਼ ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ। ਇਸ ਮੌਕੇ ਮੀਤ ਪ੍ਰਧਾਨ ਯੋਗੇਸ਼ ਗੁਪਤਾ, ਮੁੱਖ ਸਲਾਹਕਾਰ ਪਵਨ ਗੁਪਤਾ, ਸਕੱਤਰ ਗੋਲਡੀ ਅਰੋੜਾ, ਕੈਸ਼ੀਅਰ ਆਸ਼ੂ ਅਰੋੜਾ, ਕੋਆਰਡੀਨੇਟਰ ਨਵਦੀਪ ਸਾਰੋਵਾਲ, ਅਸ਼ੋਕ ਗੋਇਲ, ਅਸ਼ੋਕ ਬਾਤਿਸ਼, ਪ੍ਰਮਿੰਦਰ ਵਰਮਾ, ਦੀਪੂ ਗਰਗ ਸਮੇਤ ਹੋਰ ਮੈਂਬਰ ਹਾਜ਼ਰ ਸਨ।

ਅਮਲੋਹ :ਜਨਮ ਅਸ਼ਟਮੀ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਕ੍ਰਿਸ਼ਨਾ ਮੰਦਿਰ ਕਮੇਟੀ ਦੇ ਅਹੁਦੇਦਾਰ।ਤਸਵੀਰ: ਅਨਿਲ ਲੁਟਾਵਾ