Jassi Sohianwala - Sach Kahoon Punjabi

CM Health Scheme Punjab: ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਲਈ ਵਰਦਾਨ ਸਾਬਿਤ ਹੋਵੇਗੀ : ਚੇਅਰਮੈਨ ਜੱਸੀ ਸੋਹੀਆਂ ਵਾਲਾ
CM Health Scheme Punjab: (ਸੁਸ਼ੀਲ ਕੁਮਾਰ) ਭਾਦਸੋਂ। ਪਿੰਡ ਭੜੀ ਪਨੈਚਾਂ ਵਿਖੇ ਐਨਆਰਆਈ ਹਰਵਿੰਦਰ ਸਿੰਘ ਗੱਗੀ ਇੰਗਲੈਂਡ ਦੇ ਗ੍ਰਹਿ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕਰਨ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਪੰਜਾਬ ਵਾਸੀਆਂ ਨੂੰ ਲਈ ਇੱਕ ਵੱਡੀ ਸੌਗਾਤ ਹੈ ਜੋ ਹਰ ਪਰਿਵਾਰ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਯੋਜਨਾ ਲਾਗੂ ਹੋ ਜਾਣ ਨਾਲ ਕੋਈ ਵੀ ਪੰਜਾਬ ਵਾਸੀ ਇਲਾਜ ਪੱਖੋਂ ਵਾਂਝਾ ਨਹੀਂ ਰਹੇਗਾ ਕਿਉਂਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਹਰ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।

ਇਹ ਵੀ ਪੜ੍ਹੋ: Harmit Singh Sandhu AAP: ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ’ਚ ਸ਼ਾਮਲ

ਇਸ ਮੌਕੇ ਬਲਵੀਰ ਸਿੰਘ ਪਨੈਚ, ਹਰਵਿੰਦਰ ਸਿੰਘ ਗੱਗੀ ਇੰਗਲੈਂਡ, ਅਮਨਦੀਪ ਸਿੰਘ ਪਨੈਚ ਪੁਰਤਗਾਲ, ਰਾਜੂ ਭੜੀ ਇੰਗਲੈਂਡ ਅਤੇ ਸਰਪੰਚ ਹਰਿੰਦਰ ਸਿੰਘ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਪੰਚ, ਫ਼ਤਹਿ ਦੀਨ ਪੰਚ, ਬਲਵਿੰਦਰ ਸਿੰਘ ਪੰਚ, ਸਤਵੀਰ ਕੌਰ ਪੰਚ, ਕਰਮਜੀਤ ਕੌਰ ਪੰਚ, ਸੋਹਣ ਲਾਲ ਭੜੀ, ਤਰਲੋਚਨ ਸਿੰਘ, ਬਲਵੰਤ ਸਿੰਘ, ਪਲਵਿੰਦਰ ਸਿੰਘ, ਸੁਖਦੇਵ ਸਿੰਘ, ਆਪ ਆਗੂ ਸੁੱਖ ਘੁੰਮਣ ਚਾਸਵਾਲ, ਸੂਬੇਦਾਰ ਸੰਤੋਖ ਸਿੰਘ ਸਰਪੰਚ ਖਿਜਰਪੁਰ, ਬਲਰਾਮ ਦਾਸ, ਜਸਕਰਨਵੀਰ ਸਿੰਘ ਤੇਜੇ ਆਦਿ ਮੌਜੂਦ ਸਨ।

‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸੇਵਾਵਾਂ ਸ਼ੁਰੂ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ : ਜੱਸੀ ਸੋਹੀਆਂ ਵਾਲਾ
(ਸੁਸ਼ੀਲ ਕੁਮਾਰ ) ਭਾਦਸੋਂ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਪਿੰਡ ਦੰਦਰਾਲਾ ਢੀਂਡਸਾ ਵਿਖੇ ਆਪ ਦੇ ਯੂਥ ਆਗੂ ਨਰੈਣ ਸਿੰਘ ਢੀਂਡਸਾ ਦੇ ਪਰਿਵਾਰ ਵੱਲੋਂ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਅਸਥਾਨ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਮੂਲੀਅਤ ਕਰਨ ਮੌਕੇ ਗੱਲਬਾਤ ਕਰਦਿਆ ਕੀਤਾ। Bhagwant Mann

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਸਿਹਤ ਅਤੇ ਸਿੱਖਿਆ ਸੇਵਾਵਾਂ ਬੇਹਤਰ ਢੰਗ ਨਾਲ ਵਧੀਆ ਬਣਾਈਆ ਗਈਆਂ ਹਨ ਉਥੇ ਹੀ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸੇਵਾਵਾਂ ਸ਼ੁਰੂ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ ਕਿਉਕਿ ਇਸ ਸਕੀਮ ਰਾਂਹੀ ਬਹੁਤੇ ਲੋਕ ਆਪਣੇ ਘਰ ਬੈਠੇ ਹੀ ਸਰਕਾਰ ਦੀਆਂ ਇਨ੍ਹਾਂ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। (Bhagwant Mann)

ਇਹ ਵੀ ਪਡ਼੍ਹੋ : Parliament Security Breach: ਸੰਸਦ ‘ਚ ਸੁਰੱਖਿਆ ਦੇ ਮੁੱਦੇ ‘ਤੇ ਕਾਂਗਰਸ ਨੇ ਦਿੱਤਾ ਵੱਡਾ ਬਿਆਨ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਬੇਰੁਜ਼ਗਾਰੀ ਦਾ ਖਾਤਮਾ ਕਰਨ ਲਈ ਸੂਬਾ ਸਰਕਾਰ ਵਲੋਂ ਹੁਣ ਤੱਕ 40,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ 2.98 ਲੱਖ ਹੋਰ ਨੌਜਵਾਨ ਮੁੰਡੇ-ਕੁੜੀਆਂ ਨੂੰ ਡਿਗਰੀਆ ਮੁਤਾਬਕ ਰੁਜ਼ਗਾਰ ਮਿਲੇਗਾ। ਇਸ ਮੌਕੇ ਯੂਥ ਆਗੂ ਮਨਪ੍ਰੀਤ ਸਿੰਘ ਧਾਰੋਂਕੀ, ਗੁਰਸੇਵ ਸਿੰਘ ਢੀਂਡਸਾ, ਦਵਿੰਦਰ ਸਿੰਘ ਕੁਲਾਰਾ, ਸੁੱਖੀ ਬਿਸ਼ਨਗੜ, ਲਾਡੀ ਖਹਿਰਾ, ਜਸਕਰਨਵੀਰ ਸਿੰਘ ਤੇਜੇ, ਸੋਮਾ ਸਿੰਘ ਚਾਸਵਾਲ, ਗਿਆਨ ਸਿੰਘ ਖਨੌੜਾ, ਗੁਰਪ੍ਰੀਤ ਸਿੰਘ ਮੱਲੇਵਾਲ, ਹਰਮੀਕ ਸਿੰਘ ਬਾਜਵਾ, ਬਿੱਟੂ ਬਾਬਰਪੁਰ, ਗੁਰਮੁੱਖ ਸਿੰਘ ਮੋਹਲਗੁਆਰਾ, ਗੁਰਦੀਪ ਸਿੰਘ ਸੋਹੀ, ਮਨਜੋਤ ਸਿੰਘ ਲੱਧਾਹੇੜੀ, ਗੱਗੀ ਬਾਬਰਪੁਰ, ਹਨੀ ਪਹਾੜਪੁਰ, ਸੁਖਪ੍ਰੀਤ ਸਿੰਘ ਸੁਰਾਜਪੁਰ, ਪਰਮਿੰਦਰ ਪਹਾੜਪੁਰ, ਡਾ. ਗੁਰਪ੍ਰੀਤ ਸਿੰਘ ਕਾਲਸਨਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। (Bhagwant Mann)

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਘੁੰਡਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਆਪ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਰ ਰਹੀ ਹੈ ਵੱਡੇ ਪੱਧਰ ਤੇ ਵਿਕਾਸ ਕਾਰਜ : Jassi Sohianwala

ਭਾਦਸੋ (ਸੁਸ਼ੀਲ ਕੁਮਾਰ): ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ (Jassi Sohianwala) ਨੇ ਨਾਭਾ ਹਲਕੇ ਦੇ ਪਿੰਡ ਘੁੰਡਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕੇ ਦੇ ਜੰਮਪਲ ਆਗੂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਵਿਚ ਬੇਰੋਜ਼ਗਾਰੀ ਦਾ ਖਾਤਮਾ ਕਰਨ ਲਈ ਵੱਡੀ ਪੱਧਰ ‘ਤੇ ਨੌਕਰੀਆਂ ਦੇਣ ਅਤੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : IND Vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ

ਇਸ ਮੌਕੇ ਸਰਪੰਚ ਨੇਤਰ ਸਿੰਘ ਘੁੰਡਰ ਦੀ ਅਗਵਾਈ ਵਿੱਚ ਪੰਚਾਇਤ ਵੱਲੋਂ ਰੱਖੀਆਂ ਮੰਗਾਂ ਵਾਰੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਪਸ਼ੂ ਹਸਪਤਾਲ, ਡਿਸਪੈਂਸਰੀ ਲਈ ਡਾਕਟਰਾਂ ਦੀ ਘਾਟ ਪੂਰੀ ਕਰਨ ਅਤੇ ਨਵੀਂ ਕੱਟੀ ਕਲੋਨੀ, ਮੇਲਾ ਮਾੜੀ ਲਈ ਸੜਕ ਦੀ ਮੰਗ ਜਲਦ ਪੂਰੀ ਕੀਤੀ ਜਾਵੇਗੀ । ਸਰਪੰਚ ਨੇਤਰ ਸਿੰਘ ਘੁੰਡਰ ਦੀ ਅਗਵਾਈ ਵਿੱਚ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਉਨ੍ਹਾਂ ਨਾਲ ਪਹੁੰਚੇ ਸੁੱਖ ਘੁੰਮਣ ਬਲਾਕ ਪ੍ਰਧਾਨ ਭਾਦਸੋਂ, ਨਿਰਭੈ ਸਿੰਘ ਪ੍ਰਧਾਨ ਟਰੱਕ ਯੂਨੀਅਨ ਭਾਦਸੋਂ, ਯੂਥ ਆਗੂ ਮਨਪ੍ਰੀਤ ਸਿੰਘ ਧਾਰੋਕੀ, ਦਵਿੰਦਰ ਸਿੰਘ, ਜਸਕਰਨਵੀਰ ਸਿੰਘ ਤੇਜੇ, ਡਾਕਟਰ ਸ਼ੇਰ ਸਿੰਘ ਘੁੰਡਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।