Police Flag March - Sach Kahoon Punjabi

Police Flag March: ਸ਼ਹਿਰ ’ਚ ਪੁਲਿਸ ਨੇ ਕੀਤਾ ਫਲੈਗ ਮਾਰਚ
ਅਬੋਹਰ (ਮੇਵਾ ਸਿੰਘ)। Police Flag March: ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਤੋਂ ਬਾਅਦ ਸ਼ਹਿਰ ਦੇ ਵਪਾਰੀਆਂ ਵਿੱਚ ਪੈਦਾ ਹੋਏ ਡਰ ਦੇ ਮਾਹੌਲ ਨੂੰ ਖਤਮ ਕਰਨ ਲਈ, ਅੱਜ ਸ਼ਹਿਰ ’ਚ ਪੁਲਿਸ ਵੱਲੋਂ ਐਸਐਸਪੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਜਿਸ ’ਚ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਐਸਐਸਪੀ ਸਮੇਤ ਸਾਰੇ ਥਾਣਿਆਂ ਦੇ ਇੰਚਾਰਜਾਂ ਤੇ ਪੁਲਿਸ ਮੁਲਾਜ਼ਮਾਂ ਨੇ ਥਾਣਾ ਨੰਬਰ 1 ਤੋਂ ਅਗਰਸੇਨ ਚੌਕ ਤੱਕ ਪੈਦਲ ਮਾਰਚ ਕੱਢਿਆ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਲਗਭਗ ਇੱਕ ਦਰਜਨ ਵਾਹਨਾਂ ’ਚ ਪੂਰੇ ਸ਼ਹਿਰ ਦਾ ਚੱਕਰ ਲਾਇਆ। ਇਸ ਦੌਰਾਨ ਐਸਐਸਪੀ ਨੇ ਕਿਹਾ ਕਿ ਸ਼ਹਿਰ ਦੇ ਵਪਾਰੀਆਂ ਨੂੰ ਡਰਨ ਦੀ ਲੋੜ ਨਹੀਂ ਹੈ।

ਇਹ ਖਬਰ ਵੀ ਪੜ੍ਹੋ : Lehragaga News: 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ 4 ਗ੍ਰਿਫਤਾਰ

ਕਿਉਂਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਅਬੋਹਰ ਸ਼ਹਿਰ ਲਈ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਲਾਈਨ ਪਾਰ ਇਲਾਕੇ ’ਚ ਬੀਤੀ ਰਾਤ ਹੋਈ ਗੁੰਡਾਗਰਦੀ ਬਾਰੇ ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਥਾਣਾ ਨੰਬਰ 2 ਦੀ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਸਮਾਜ ਵਿਰੋਧੀ ਅਨਸਰਾਂ ਨੂੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਤੇ ਰਾਤ ਨੂੰ ਹੋਣ ਵਾਲੀ ਲੁੱਟ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ। ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ, ਡੀਐਸਪੀ ਬੱਲੂਆਣਾ ਤੇਜਿੰਦਰ ਪਾਲ ਸਿੰਘ, ਥਾਣਾ ਨੰਬਰ 1 ਦੇ ਇੰਚਾਰਜ ਪਰਮਜੀਤ ਕੁਮਾਰ, ਥਾਣਾ ਨੰਬਰ 2 ਤੋਂ ਪ੍ਰੋਮਿਲਾ ਸਿੱਧੂ ਤੋਂ ਇਲਾਵਾ ਹੋਰ ਸਾਰੇ ਥਾਣਿਆਂ ਦੇ ਇੰਚਾਰਜ ਅਤੇ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ।

Police Flag March: ਡੀਐੱਸਪੀ ਗੁਰਦੀਪ ਸਿੰਘ ਦੀ ਅਗਵਾਈ ’ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ
Police Flag March: (ਅਨਿਲ ਲਟਾਵਾ) ਅਮਲੋਹ। 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਮਲੋਹ ਦੀਆਂ ਚੌਣਾਂ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਨੂੰ ਸੁਚਾਰੂ ਤੇ ਅਮਨ-ਸ਼ਾਂਤੀ ਨੂੰ ਬਹਾਲ ਰੱਖਣ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡੀਐੱਸਪੀ ਗੁਰਦੀਪ ਸਿੰਘ ਦੀ ਅਗਵਾਈ ‘ਚ ਅਮਲੋਹ ਵਿਖੇ ਫਲੈਗ ਮਾਰਚ ਕੱਢਿਆ। ਡੀਐੱਸਪੀ ਗੁਰਦੀਪ ਸਿੰਘ ਨੇ ਕਿਹਾ ਕਿ ਅਮਨ ਸ਼ਾਂਤੀ ਬਹਾਲ ਰੱਖਣ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ: Amloh News: ਗੈਸ ਸਿਲੰਡਰ ’ਤੇ ਚਾਹ ਬਣਾਉਣ ਸਮੇਂ ਲੱਗੀ ਅੱਗ, ਦੋ ਵਹੀਕਲ ਸਡ਼ੇ

ਉਨਾਂ ਕਿਹਾ ਕਿ ਅੱਜ ਗੋਬਿੰਦਗੜ੍ਹ ਚੌਂਕ ਤੋਂ ਫਲੈਗ ਮਾਰਚ ਸ਼ੁਰੂ ਕਰਕੇ ਮੇਨ ਬਾਜਾਰ ਅਮਲੋਹ ‘ਚੋਂ ਹੁੰਦਾ ਹੋਇਆ ਵਾਪਸ ਥਾਣੇ ਪਹੁੰਚਿਆ। ਪੁਲਿਸ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਬਿਨਾ ਕਿਸੇ ਡਰ ਤੋਂ ਵੋਟਾਂ ਪਾਉਣ ਲਈ ਕਿਹਾ। ਇਸ ਮੌਕੇ ਥਾਣਾ ਅਮਲੋਹ ਦੇ ਐੱਸਐੱਚਓ ਬਲਬੀਰ ਸਿੰਘ, ਮੁਖ ਥਾਣਾ ਮੁਨਸ਼ੀ ਇਕਬਾਲ ਮੁਹੰਮਦ ਤੇ ਹੋਰ ਹਾਜ਼ਰ ਸਨ।

ਜ਼ਿਲ੍ਹੇ ’ਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ’ਤੇ ਨਾਕਾਬੰਦੀ, ਪੁਲਿਸ ਨੇ ਫਲੈਗ ਮਾਰਚ ਕੱਢਿਆ
ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਡੀਐੱਸਪੀ ਰਾਜ ਕੁਮਾਰ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਅੱਜ ਕਾਨੂੰਨ ਵਿਵਸਥਾ ਨੂੰ ਸੁਚਾਰੂ ਅਤੇ ਅਮਨ-ਸ਼ਾਤੀ ਨੂੰ ਬਹਾਲ ਰੱਖਣ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡੀਐੱਸਪੀ. ਰਾਜ ਕੁਮਾਰ ਦੀ ਅਗਵਾਈ ਵਿਚ ਸਰਹਿੰਦ ਵਿਖੇ ਫਲੈਗ ਮਾਰਚ ਕੱਢਿਆ ਗਿਆ। ਡੀਐੱਸਪੀ ਰਾਜ ਕੁਮਾਰ ਨੇ ਕਿਹਾ ਕਿ ਅਮਨ ਸ਼ਾਤੀ ਬਹਾਲ ਰੱਖਣ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ। (Police Flag March)

ਉਨ੍ਹਾਂ ਕਿਹਾ ਕਿ ਅੱਜ ਫ਼ਤਹਿਗੜ੍ਹ ਸਾਹਿਬ ਤੋਂ ਫਲੈਗ ਮਾਰਚ ਸ਼ੁਰੂ ਕਰਕੇ, ਸਰਹਿੰਦ ਸ਼ਹਿਰ, ਬ੍ਰਾਹਮਣ ਮਾਜਰਾ, ਰੇਲਵੇ ਰੋੜ, ਸਰਹਿੰਦ ਮੰਡੀ ਅਤੇ ਬਜਾਰਾ ਵਿਚੋ ਹੁੰਦਾ ਹੋਇਆ ਫ਼ਤਹਿਗੜ੍ਹ ਸਾਹਿਬ ਵਾਪਸ ਪਹੁੰਚਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਬਿਨਾ ਚੈਕਿੰਗ ਕੀਤੇ ਜ਼ਿਲ੍ਹੇ ਵਿਚ ਦਾਖਲ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਹੋਟਲ, ਢਾਬੇ ਵਾਲਿਆਂ ਸਮੇਤ ਹਰੇਕ ਵਿਅਕਤੀ ਨੂੰ ਚਿਤਾਵਨੀ ਦਿੱਤੀ ਕਿ ਕੋਈ ਵੀ ਵਿਅਕਤੀ ਆਪਣੇ ਘਰ ਜਾਂ ਹੋਟਲ ਵਿਚ ਅਜਨਬੀ ਵਿਅਕਤੀ ਨੂੰ ਕਮਰਾ ਨਾ ਦੇਵੇ, ਜੇਕਰ ਕੋਈ ਅਣਪਛਾਤੀ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ। (Police Flag March)

ਇਹ ਵੀ ਪੜ੍ਹੋ  : ਦੂਜੀ ਵਾਰ ਪੁਲਿਸ ਥਾਣਾ ਨਾਭਾ ਦੇ ਕੋਤਵਾਲ ਬਣੇ ਗੁਰਪ੍ਰੀਤ ਸਮਰਾਉ

ਜੇਕਰ ਕੋਈ ਅਜਨਬੀ ਵਿਅਕਤੀ ਕਿਸੇ ਮੁਹੱਲੇ ਜਾਂ ਗਲੀ ਵਿਚ ਵਾਰ-ਵਾਰ ਦਿਖਾਈ ਦੇਵੇ ਜਾ ਗੇੜੇ ਮਾਰੋ ਤਾਂ ਨੇੜੇ ਦੇ ਪੁਲਿਸ ਥਾਣੇ ਵਿਚ ਇਤਲਾਹ ਦੇਵੋ, ਇਤਲਾਹ ਦੇਣ ਵਾਲੇ ਦਾ ਨਾਂਅ-ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ’ਤੇ ਨਾਕਾਬੰਦੀ ਕਰ ਦਿੱਤੀ ਗਈ ਹੈ, ਹਰੇਕ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸਐੱਚਓ ਅਰਸ਼ਦੀਪ ਸ਼ਰਮਾ, ਥਾਣਾ ਸਰਹਿੰਦ ਦੇ ਐਸਐੱਚਓ ਨਰਪਿੰਦਰਪਾਲ ਸਿੰਘ, ਪੁਲਿਸ ਚੌਕੀ ਸਰਹਿੰਦ ਦੇ ਇੰਚਾਰਜ ਰਾਜਵੰਤ ਸਿੰਘ, ਸਬ ਇੰਸਪੈਕਟਰ ਅਵਤਾਰ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।