Firozpur - Sach Kahoon Punjabi
Indian Railways News: ਖੁਸ਼ਖਬਰੀ : ਫਿਰੋਜ਼ਪੁਰ-ਪੱਟੀ ਰੇਲ ਲਿੰਕ ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ
ਜੰਮੂ–ਫਿਰੋਜ਼ਪੁਰ–ਫਾਜ਼ਿਲਕਾ–ਮੁੰਬਈ ਕੋਰੀਡੋਰ ਦੀ 236 ਕਿ.ਮੀ. ਘੱਟੇਗੀ ਦੂਰੀ
ਵੱਡੇ ਸ਼ਹਿਰਾਂ ਨੂੰ ਜੋੜਨ ਵਾਲੇ ਕਈ ਰੂਟਾਂ ਦੇ ਘੱਟਣਗੇ ਫਾਸਲੇ, ਸ਼ਰਧਾਲੂਆਂ ਅਤੇ ਵਪਾਰੀਆਂ ਨੂੰ ਹੋਵੇਗਾ ਵੱਡਾ ਫਾਇਦਾ
Indian Railways News: (ਜਗਦੀਪ ਸਿੰਘ) ਫਿਰੋਜ਼ਪੁਰ। ਪਿਛਲੇ 13 ਸਾਲਾਂ ਤੋਂ ਅਟਕਿਆ ਪਿਆ ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ ਰੇਲ ਮੰਤਰਾਲੇ ਤੋਂ ਹੁਣ ਹਰੀ ਝੰਡੀ ਪ੍ਰਾਪਤ ਕਰ ਗਿਆ ਹੈ। ਇਸ ਪ੍ਰੋਜੈਕਟ ਨਾਲ ਫਿਰੋਜ਼ਪੁਰ ਅਤੇ ਇਸਦੇ ਆਲੇ-ਦੁਆਲੇ ਦੇ 10 ਲੱਖ ਤੋਂ ਵੱਧ ਲੋਕਾਂ ਨੂੰ ਫ਼ਾਇਦਾ ਹੋਵੇਗਾ। ਭਾਜਪਾ ਦੇ ਕੌਮੀ ਕਾਰਜਕਾਰੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 25.72 ਕਿਲੋਮੀਟਰ ਲੰਬਾ ਇਹ ਰੇਲ ਟਰੈਕ ਤਿਆਰ ਹੋਣ ਤੋਂ ਬਾਅਦ ਫਿਰੋਜ਼ਪੁਰ ਤੋਂ ਅੰਮ੍ਰਿਤਸਰ ਦੀ ਦੂਰੀ ਘੱਟ ਹੋ ਜਾਵੇਗੀ, ਜਿਸ ਨਾਲ ਸਿਰਫ਼ ਸ਼ਰਧਾਲੂ ਹੀ ਨਹੀਂ ਸਗੋਂ ਵਪਾਰੀ ਵਰਗ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਰੇਲ ਮੰਤਰਾਲੇ ਨੇ ਰਾਜ ਦੇ ਮੁੱਖ ਸਕੱਤਰ ਨੂੰ ਜ਼ਮੀਨ ਅਧਿਗ੍ਰਹਿਣ ਲਈ ਪੱਤਰ ਭੇਜ ਦਿੱਤਾ ਹੈ। ਇਸ ਪ੍ਰੋਜੈਕਟ ਰਾਹੀਂ ਲੱਗਭਗ 3 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ।
ਰਾਣਾ ਸੋਢੀ ਨੇ ਦੱਸਿਆ ਕਿ ਅੰਮ੍ਰਿਤਸਰ ਨਾਲ ਰੇਲ ਜੋੜ ਬਣਨ ਤੋਂ ਬਾਅਦ ਗੁਜਰਾਤ ਤੇ ਮੁੰਬਈ ਤੱਕ ਦੀ ਦੂਰੀ ਵੀ ਘੱਟ ਹੋ ਜਾਵੇਗੀ, ਜਿਸ ਨਾਲ ਵਪਾਰੀ ਵਰਗ ਨੂੰ ਵੱਡਾ ਲਾਭ ਹੋਵੇਗਾ। ਇਸ ਪ੍ਰੋਜੈਕਟ ਨਾਲ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿਚਕਾਰ ਦਾ ਫਾਸਲਾ 196 ਕਿ.ਮੀ. ਤੋਂ ਘੱਟ ਕੇ ਲਗਭਗ 100 ਕਿ.ਮੀ. ਰਹਿ ਜਾਵੇਗਾ, ਜਦਕਿ ਜੰਮੂ–ਫਿਰੋਜ਼ਪੁਰ–ਫਾਜ਼ਿਲਕਾ–ਮੁੰਬਈ ਕੋਰੀਡੋਰ 236 ਕਿ.ਮੀ. ਘੱਟ ਹੋ ਜਾਵੇਗਾ ਅਤੇ ਇਹ ਪ੍ਰੋਜੈਕਟ ਮਾਲਵਾ ਅਤੇ ਮਾਝਾ ਖੇਤਰਾਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਸਾਬਤ ਹੋਵੇਗਾ।
ਇਹ ਵੀ ਪੜ੍ਹੋ: Kotkapura News: ਕੋਟਕਪੂਰਾ ‘ਚ ਦਿਨ-ਦਿਹਾੜੇ ਚੋਰੀ ਦੀ ਵਾਰਦਾਤ
ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਨਵਾਂ ਰੂਟ ਵੰਡ ਦੇ ਸਮੇਂ ਖੋਈ ਹੋਈ ਇਤਿਹਾਸਕ ਲਾਈਨ ਨੂੰ ਦੁਬਾਰਾ ਜਗਾਏਗਾ, ਜਿਸ ਨਾਲ ਫਿਰੋਜ਼ਪੁਰ–ਖੇਮਕਰਣ ਦਾ ਫਾਸਲਾ 294 ਕਿ.ਮੀ. ਤੋਂ ਘਟ ਕੇ 110 ਕਿ.ਮੀ. ਰਹਿ ਜਾਵੇਗਾ। ਇਹ ਪੰਜਾਬ ਲਈ ਇਕ ਇਤਿਹਾਸਕ ਤੋਹਫ਼ਾ ਹੈ। ਨਵੀਂ ਰੇਲ ਲਾਈਨ ਜਲੰਧਰ–ਫਿਰੋਜ਼ਪੁਰ ਅਤੇ ਪੱਟੀ–ਖੇਮਕਰਣ ਰੂਟਾਂ ਨੂੰ ਜੋੜੇਗੀ, ਜਿਸ ਨਾਲ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇਕ ਸਿੱਧਾ ਅਤੇ ਵਿਕਲਪੀ ਸੰਪਰਕ ਸਥਾਪਤ ਹੋਵੇਗਾ, ਜਿਸ ਨਾਲ ਫੌਜੀ ਜਵਾਨਾਂ, ਸਮੱਗਰੀ ਅਤੇ ਸਪਲਾਈਜ਼ ਦੀ ਤੇਜ਼ ਗਤੀ ਨਾਲ ਆਵਾਜਾਈ ਸੰਭਵ ਹੋਵੇਗੀ। Indian Railways News
ਭਾਜਪਾ ਆਗੂ ਰਾਣਾ ਸੋਢੀ ਨੇ ਕੀਤਾ ਧੰਨਵਾਦ
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨਾਲ ਰੇਲ ਲਿੰਕ ਬਣਨ ਨਾਲ ਫਿਰੋਜ਼ਪੁਰ ਵਿੱਚ ਸੈਰ-ਸਪਾਟਾ ਵੀ ਵਧੇਗਾ। ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂ ਹੁਣ ਫਿਰੋਜ਼ਪੁਰ ਵਿੱਚ ਹੁਸੈਨੀਵਾਲਾ ਸਮੇਤ ਹੋਰ ਸੈਰ-ਸਪਾਟਾ ਸਥਾਨ ਵੀ ਦੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਹ 764 ਕਰੋੜ ਰੁਪਏ ਦਾ ਪ੍ਰੋਜੈਕਟ ਹੈ ਅਤੇ ਜਿਨ੍ਹਾਂ ਲੋਕਾਂ ਤੋਂ ਜ਼ਮੀਨ ਲਈ ਜਾਵੇਗੀ, ਉਨ੍ਹਾਂ ਨੂੰ ਉਚਿਤ ਮੁਆਵਜ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹੀ ਦਿਨੀਂ ਪੰਜਾਬ ਅਤੇ ਖ਼ਾਸ ਕਰਕੇ ਫਿਰੋਜ਼ਪੁਰ ਨੂੰ ਰੇਲਵੇ ਵੱਲੋਂ ਕਈ ਵੱਡੇ ਪ੍ਰੋਜੈਕਟ ਮਿਲ ਰਹੇ ਹਨ, ਜਿਸ ਲਈ ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਦਾ ਧੰਨਵਾਦ ਕੀਤਾ ਹੈ।
Indian Railway News: ਕੇਂਦਰੀ ਰੇਲ ਮੰਤਰਾਲੇ ਨੇ ਫਿਰੋਜ਼ਪੁਰ ਤੋਂ ਦੋ ਰੇਲ ਗੱਡੀਆਂ ਚਲਾਉਣ ਦਿੱਤੀ ਪ੍ਰਵਾਨਗੀ
ਫਿਰੋਜ਼ਪੁਰ ਤੋਂ ਹਰਿਦੁਆਰ ਤੇ ਸ੍ਰੀ ਨਾਂਦੇੜ ਸਾਹਿਬ ਲਈ ਦੋ ਰੇਲ ਗੱਡੀਆਂ ਨੂੰ ਮਿਲੀ ਪ੍ਰਵਾਨਗੀ
Indian Railway News: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਤੋਂ ਸ੍ਰੀ ਨਾਂਦੇੜ ਸਾਹਿਬ ਅਤੇ ਹਰਿਦੁਆਰ ਤੱਕ ਰੇਲਗੱਡੀ ਚਲਾਉਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਕੇਂਦਰੀ ਰੇਲ ਮੰਤਰਾਲੇ ਨੇ ਫਿਰੋਜ਼ਪੁਰ ਤੋਂ ਦੋ ਰੇਲ ਗੱਡੀਆਂ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਭਾਜਪਾ ਆਗੂ ਰਾਣਾ ਸੋਢੀ ਨੇ ਦੱਸਿਆ ਕਿ ਰੇਲਵੇ ਮੰਤਰਾਲੇ ਨੇ ਹਰਿਦੁਆਰ ਲਈ ਇੱਕ ਰੇਲ ਗੱਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਬੁੱਧਵਾਰ ਨੂੰ ਫਿਰੋਜ਼ਪੁਰ ਤੋਂ 22:40 ਵਜੇ ਰਵਾਨਾ ਹੋਵੇਗੀ ਅਤੇ ਪੰਜਾਬ ਦੇ ਫਰੀਦਕੋਟ, ਕੋਟਕਪੂਰਾ, ਬਠਿੰਡਾ, ਰਾਮਪੁਰਾ ਫੂਲ, ਬਰਨਾਲਾ, ਧੂਰੀ, ਨਾਭਾ, ਪਟਿਆਲਾ ਹੁੰਦੇ ਹੋਏ ਅਗਲੇ ਦਿਨ ਸਵੇਰੇ 8:30 ਵਜੇ ਹਰਿਦੁਆਰ ਪਹੁੰਚੇਗੀ ਅਤੇ 445 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ।
ਇਹ ਵੀ ਪੜ੍ਹੋ: Operation Sindoor 2: ਅਸੀਂ ਸੰਜ਼ਮ ਅਤੇ ਸਟੀਕ ਜਵਾਬ ਦਿੱਤਾ, ਲਾਹੌਰ ’ਚ ਹਵਾਈ ਰੱਖਿਆ ਪ੍ਰਣਾਲੀ ਕੀਤੀ ਤਬਾਹ : ਭਾਰਤ
ਜਦੋਂਕਿ ਸ੍ਰੀ ਨਾਂਦੇੜ ਸਾਹਿਬ ਲਈ ਰੇਲਗੱਡੀ ਸ਼ੁੱਕਰਵਾਰ ਨੂੰ ਦੁਪਹਿਰ 1:25 ਵਜੇ ਫਿਰੋਜ਼ਪੁਰ ਤੋਂ ਰਵਾਨਾ ਹੋਵੇਗੀ ਅਤੇ ਐਤਵਾਰ ਨੂੰ ਸਵੇਰੇ 3:00 ਵਜੇ ਸ੍ਰੀ ਨਾਂਦੇੜ ਸਾਹਿਬ ਪਹੁੰਚੇਗੀ, ਜੋ 2020 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਉਹਨਾਂ ਦੱਸਿਆ ਕਿ ਰੇਲਗੱਡੀ ਚਲਾਉਣ ਦੀ ਮਿਤੀ ਦਾ ਐਲਾਨ ਵੀ ਜਲਦੀ ਹੀ ਕੀਤਾ ਜਾਵੇਗਾ ਅਤੇ ਇਸ ਨਾਲ ਫਿਰੋਜ਼ਪੁਰ ਸਮੇਤ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੋਵਾਂ ਰੇਲਗੱਡੀਆਂ ਤੋਂ ਵੱਡਾ ਲਾਭ ਮਿਲੇਗਾ।
ਕੁਝ ਦਿਨ ਪਹਿਲਾਂ, ਭਾਜਪਾ ਆਗੂ ਰਾਣਾ ਸੋਢੀ ਨੇ ਰੇਲ ਮੰਤਰੀ ਨਾਲ ਮੁਲਾਕਾਤ ਕਰ ਰੇਲ ਗੱਡੀਆਂ ਚਲਾਉਣ ਦੀ ਕੀਤੀ ਸੀ ਮੰਗ
ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦੀ ਇਨ੍ਹਾਂ ਦੋਵਾਂ ਰੇਲਗੱਡੀਆਂ ਨੂੰ ਚਲਾਉਣ ਦੀ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਸੀ ਅਤੇ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਉਨ੍ਹਾਂ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇੱਕ ਪ੍ਰਸਤਾਵ ਰੱਖਿਆ ਸੀ ਮੀਟਿੰਗ ਦੌਰਾਨ, ਕੇਂਦਰੀ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਜ਼ਰੂਰ ਪੂਰਾ ਕਰਨਗੇ, ਜਿਸ ਮੰਗ ਨੂੰ ਪੂਰਾ ਕਰਨ ਲਈ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ । Indian Railway News
ਫਿਰੋਜ਼ਪੁਰ (ਸਤਪਾਲ ਥਿੰਦ) | 11 ਦਸੰਬਰ 2016 ‘ਚ ਕਸਬਾ ਮੱਖੂ ਦੇ ਪਿੰਡ ਲਹਿਰਾ ਬੇਟ ‘ਚ ਇੱਕ ਵਿਆਹ ਸਮਾਰੋਹ ਦੌਰਾਨ ਕਤਲ ਕਰਕੇ ਫਰਾਰ ਹੋਏ ਆਰਮੀ ਦੇ ਜਵਾਨ ਨੂੰ ਕਰੀਬ 4 ਸਾਲ ਬਾਅਦ ਬਦਲੇ ਭੇਸ ‘ਚ ਫਿਰੋਜ਼ਪੁਰ ਪੁਲਿਸ ਵੱਲੋਂ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜੋ ਭੇਸ ਬਦਲ ਕੇ ਡਰਾਈਵਰ ਦੀ ਨੌਕਰੀ ਕਰ ਰਿਹਾ ਸੀ ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਕਰਦਿਆਂ ਐੱਸਐੱਸਪੀ ਫ਼ਿਰੋਜ਼ਪੁਰ ਸੁਦੀਪ ਗੋਇਲ ਨੇ ਦੱਸਿਆ ਕਿ ਥਾਣਾ ਮੱਖੂ ਦੇ ਏਐੱਸਆਈ ਲਖਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਮੁਕੱਦਮਾ ਨੰਬਰ 206 ਮਿਤੀ 12 ਦਸੰਬਰ 2014 ਅ/ਧ ਦੇ ਭਗੌੜੇ ਰਣਜੀਤ ਸਿੰਘ ਪੁੱਤਰ ਦਲਵਿੰਦਰ ਸਿੰਘ ਵਾਸੀ ਲਹਿਰਾ ਬੇਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਆਰਮੀ ਵਿੱਚ ਬਤੌਰ ਡਰਾਈਵਰ ਬਠਿੰਡਾ ਵਿੱਚ ਨੌਕਰੀ ਕਰਦਾ ਛੁੱਟੀ ‘ਤੇ ਆਇਆ ਸੀ ਅਤੇ 11 ਦਸੰਬਰ 2014 ਨੂੰ ਆਪਣੇ ਚਾਚੇ ਦੀ ਲੜਕੀ ਦੇ ਵਿਆਹ ਦੌਰਾਨ ਸ਼ਾਮਲ ਹੋਏ ਗੁਲਸ਼ਨ ਧੀਮਾਨ ਪੁੱਤਰ ਜਗਤਾਰ ਸਿੰਘ ਵਾਸੀ ਸੈਕਟਰ 44-ਬੀ ਚੰਡੀਗੜ੍ਹ ਦਾ ਆਪਣੇ ਲਾਇਸੰਸੀ ਰਿਵਾਲਵਰ ਨਾਲ ਕਤਲ ਕਰਕੇ ਫਰਾਰ ਹੋ ਗਿਆ ਸੀ ਕਤਲ ਕਰਨ ਤੋਂ ਬਾਅਦ ਰਣਜੀਤ ਸਿੰਘ ਫਿਰ ਆਰਮੀ ‘ਚ ਡਿਊਟੀ ਕਰਨ ਲਈ ਵਾਪਸ ਪਹੁੰਚ ਗਿਆ ਕਰੀਬ ਤਿੰਨ ਮਹੀਨਿਆਂ ਤੱਕ ਨੌਕਰੀ ਕਰਦਾ ਰਿਹਾ ਪਰ ਪੁਲਿਸ ਦਾ ਛਾਪਾ ਪੈਣ ਤੇ ਰਣਜੀਤ ਉਥੋਂ ਫਰਾਰ ਹੋ ਗਿਆ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ  ਰਣਜੀਤ ਸਿੰਘ 7 ਅਗਸਤ 2015 ‘ਚ ਪੀਓ ਕਰਾਰ ਦਿੱਤਾ ਗਿਆ ਤੇ ਉਹ ਆਪਣਾ ਭੇਸ ਬਦਲ ਕੇ ਪੂਨਮ ਟੈਕਸਟਾਈਲ ਫੇਸ ਨੰਬਰ-8 ਫੋਕਲ ਪੁਆਇੰਟ ਲੁਧਿਆਣਾ ਦੇ ਮਾਲਕ ਹਰਿੰਦਰਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਨਾਲ ਕਰੀਬ 9 ਮਹੀਨੇ ਤੋਂ ਬਤੌਰ ਡਰਾਈਵਰ ਦਾ ਕੰਮ ਰਿਹਾ ਸੀ, ਜਿਥੋਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰੀ ਜੇਲ੍ਹ ਵਿਚੋਂ 2 ਮੋਬਾਇਲ ਫੋਨ ਬਰਾਮਦ
ਪੁਲਿਸ ਨੇ ਹਵਾਲਾਤੀ ਤੇ ਕੈਦੀ ਖਿਲਾਫ਼ ਕੀਤਾ ਮਾਮਲਾ ਦਰਜ
ਸਤਪਾਲ ਥਿੰਦ, ਫਿਰੋਜ਼ਪੁਰ: ਕੇਂਦਰੀ ਜੇਲ੍ਹ  ਫਿਰੋਜ਼ਪੁਰ ਵਿਚੋਂ ਫਿਰ ਇੱਕ ਵਾਰ ਤਲਾਸ਼ੀ ਦੌਰਾਨ ਇਕ ਹਵਾਲਾਤੀ ਅਤੇ ਕੈਦੀ ਕੋਲੋਂ ਦੋ ਮੋਬਾਇਲ ਫੋਨ ਬਰਾਮਦ ਹੋਏ। ਇਸ ਸਬੰਧੀ  ਜਾਣਕਾਰੀ ਦਿੰਦੇ ਹੋਏ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ  ਉਹ ਜੇਲ੍ਹ ਅੰਦਰ ਹਵਾਲਾਤੀਆਂ ਅਤੇ ਕੈਦੀਆਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਇਸ ਦੌਰਾਨ ਉਹਨਾਂ ਨੂੰ ਹਵਾਲਾਤੀ ਬਲਵਿੰਦਰ ਸਿੰਘ ਪੁੱਤਰ ਸ਼ੰਦੂ ਸਿੰਘ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਸਮੇਤ ਸਿੰਮ ਅਤੇ ਬੈਟਰੀ ਬਰਾਮਦ ਹੋਇਆ।
ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਕਸ਼ਮੀਰ ਸਿੰਘ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹਨਾਂ ਨੇ ਵੀ ਤਲਾਸ਼ੀ ਦੌਰਾਨ ਕੈਦੀ ਰਣਜੋਤ ਸਿੰਘ  ਪੁੱਤਰ ਸਵਰਨ ਸਿੰਘ ਵਾਸੀ ਮਹਿੰਦੀਪੁਰ ਜਿ਼ਲ੍ਹਾ ਤਰਨਤਾਰਨ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਸਮੇਤ ਸਿੰਮ ਅਤੇ ਬੈਟਰੀ ਬਰਾਮਦ ਕੀਤਾ।
ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੇ ਥਾਣਾ ਫਿਰੋਜ਼ਪੁਰ ਸਿਟੀ ਤੋਂ ਹੌਲਦਾਰ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਉਕਤ ਹਵਾਲਾਤੀ ਅਤੇ ਕੈਦੀ ਖਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।