SHO - Sach Kahoon Punjabi
2 ਲੱਖ ਰੁਪਏ ਦੀ ਰਾਸ਼ੀ ਨਾਲ ਐੱਸਐੱਚਓ ਸਨਮਾਨਿਤ
ਸੁਨਾਮ, ਊਧਮ ਸਿੰਘ ਵਾਲਾ (ਕਰਮ ਥਿੰਦ) ਸਥਾਨਕ ਪੁਲਿਸ ਥਾਣਾ ਮੁਖੀ ਦੀਪਇੰਦਰ ਸਿੰਘ ਜੇਜੀ ਨੂੰ ਆਪਣੀ ਡਿਊਟੀ ਨਿਡਰਤਾ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਬਦਲੇ ਐਸ.ਐਸ.ਪੀ. ਸੁਰਿੰਦਰ ਲਾਂਬਾ ਅਤੇ ਪੁਲਿਸ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ 2 ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ।
ਵਰਨਣਯੋਗ ਹੈ ਕਿ ਦੀਪਇੰਦਰ ਸਿੰਘ ਜੇਜੀ ਨੇ ਸਥਾਨਕ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਸ਼ਿਕੰਜਾ ਕੱਸਿਆ ਹੈ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਹਰਦੇਵ ਗੋਇਲ, ਈਸ਼ਵਰ ਗਰਗ, ਪ੍ਰੇਮ ਗੁਪਤਾ, ਹਰਿਦੇਵ ਗੋਇਲ, ਈਸ਼ਵਰ ਗਰਗ, ਪ੍ਰੇਮ ਗੁਪਤਾ, ਹਰਦੇਵ ਸਿੰਘ ਸਮੇਤ ਕਈ ਲੋਕਾਂ ਨੇ ਉਨ੍ਹਾਂ ਦੀ ਇਸ ਕਾਮਯਾਬੀ ‘ਤੇ ਵਧਾਈ ਦਿੱਤੀ |
ਇਹ ਵੀ ਪੜ੍ਹੋ : ਈਡੀ ਨੇ ਜ਼ਬਤ ਕੀਤੀ 417 ਕਰੋੜ ਕਰੋੜ ਰੁਪਏ ਦੀ ਸੰਪਤੀ
ਫਰੀਦਕੋਟ ’ਚ ਮਹਿਲਾ ਸਬ-ਇੰਸਪੈਕਟਰ ਦੇ ਵੱਜੀ ਗੋਲੀ, ਹਾਲਤ ਗੰਭੀਰ
(ਸੱਚ ਕਹੂੰ ਨਿਊਜ਼) ਫਰੀਦਕੋਟ। ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇਹ ਗੋਲੀ ਉਸ ਦੀ ਛਾਤੀ ਵਿੱਚ ਵੱਜੀ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ। (Faridkot News) ਹਾਲਾਤ ਗੰਭੀਰ ਹੋਣ ਕਾਰਨ ਉਨਾਂ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ  ਕਪੂਰਥਲਾ ਦੇ ਇੱਕ ਹੋਰ ਨੌਜਵਾਨ ਦਾ ਕਤਲ, ਸੀਸੀਟੀਵੀ ਫੋਟੋਆਂ ਆਈਆਂ ਸਾਹਮਣੇ
ਫਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋਗਿੰਦਰ ਕੌਰ ਦੇ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਅਚਾਨਕ ਗੋਲੀ ਚੱਲ ਪਈ ਜੋ ਉਸ ਦੀ ਛਾਤੀ ’ਚ ਵੱਜੀ। ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਉਹ ਆਪਣਾ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ।
ਪੱਤਰਕਾਰਾਂ ਤੇ ਵਕੀਲਾਂ ਦਾ ਵਫ਼ਦ ਡੀਐਸਪੀ ਅਤੇ ਐਸਐਚਓ ਨੂੰ ਮਿਲਿਆ
journalists | ਮਸਲਾ ਪੱਤਰਕਾਰ ‘ਤੇ ਮੁਨਸ਼ੀ ਵੱਲੋਂ ਕੀਤੇ ਹਮਲੇ ਦਾ
ਮੁਨਸ਼ੀ ਖਿਲਾਫ ਦੋ ਦਿਨਾਂ ‘ਚ ਮਾਮਲਾ ਦਰਜ ਕਰਨ ਲਈ ਦਿੱਤਾ ਮੰਗ ਪੱਤਰ
ਜਲਾਲਾਬਾਦ (ਰਜਨੀਸ਼ ਰਵੀ) | ਜਲਾਲਾਬਾਦ ਦੇ ਥਾਣਾ ਸਿਟੀ ਵਿੱਚ ਸਰਵ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ, ਵਕੀਲ ਅਤੇ ਪੱਤਰਕਾਰ ਪਰਮਜੀਤ ਸਿੰਘ ਢਾਬਾਂ ‘ਤੇ ਮੁਨਸ਼ੀ  ਵੱਲੋਂ ਕੀਤੇ ਗਏ ਹਮਲੇ ਦੇ ਸਬੰਧ ‘ਚ ਅੱਜ ਪੱਤਰਕਾਰਾਂ ਅਤੇ ਵਕੀਲਾਂ ਦਾ ਵਫ਼ਦ ਡੀ.ਐਸ.ਪੀ ਜਲਾਲਾਬਾਦ ਜਸਪਾਲ ਸਿੰਘ ਢਿੱਲੋਂ ਅਤੇ ਐਸ.ਐਚ.ਓ ਸਿਟੀ ਲੇਖ ਰਾਜ ਬੱਟੀ ਨੂੰ ਮਿਲਿਆ ਵਕੀਲਾਂ ਦੇ ਵਫ਼ਦ ਦੀ ਅਗਵਾਈ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੰਕੇਤ ਬਜਾਜ ਅਤੇ ਜਨਰਲ ਸਕੱਤਰ ਕਰਨ ਚੁਚਰਾ ਨੇ ਕੀਤੀ ਜਦ ਕਿ ਪੱਤਰਕਾਰਾਂ ਦੇ ਵਫਦ ਦੀ ਅਗਵਾਈ ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਟੋਨੀ ਛਾਬੜਾ ਅਤੇ ਸਕੱਤਰ ਕੁਲਦੀਪ ਸਿੰਘ ਬਰਾੜ ਨੇ ਕੀਤੀ
ਵਕੀਲਾਂ ਅਤੇ ਪੱਤਰਕਾਰਾਂ ਨੇ ਪੁਲਿਸ ਨੂੰ ਦਿੱਤੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਮੁਨਸ਼ੀ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ ਉਨ੍ਹਾਂ ਦੋ ਦਿਨ ਦਾ ਸਮਾਂ ਪੁਲਿਸ ਪ੍ਰਸ਼ਾਸਨ ਨੂੰ ਦਿੰਦੇ ਹੋਏ ਚੇਤਾਵਨੀ ਦਿੱਤੀ ਕਿ ਜੇਕਰ ਦੋ ਦਿਨ ਦੇ ਅੰਦਰ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਵਕੀਲ ਅਤੇ ਪੱਤਰਕਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਕੀਲ ਭਾਈਚਾਰੇ ‘ਤੇ ਕੀਤਾ ਗਿਆ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਦੋ ਦਿਨਾਂ ਦੇ ਅੰਦਰ ਅੰਦਰ ਜੇਕਰ ਮੁਕੱਦਮਾ ਦਰਜ ਨਾ ਕੀਤਾ ਗਿਆ ਤਾਂ ਉਹ ਪਹਿਲਾਂ ਬਲਾਕ ਪੱਧਰ ‘ਤੇ ਫਿਰ ਜ਼ਿਲ੍ਹਾ ਪੱਧਰ ਅਤੇ ਉਸ ਤੋਂ ਬਾਦ ਪੂਰੇ ਪੰਜਾਬ ‘ਚ ਇਸਨੂੰ ਲੈ ਕੇ ਹੜਤਾਲ ਕਰਨਗੇ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵਕੀਲ ਅਤੇ ਪੱਤਰਕਾਰ ਪਰਮਜੀਤ ਢਾਬਾਂ ‘ਤੇ ਹਮਲੇ ਤੋਂ ਬਾਅਦ ਜਦੋਂ ਮਾਮਲਾ ਐਸ.ਐਸ.ਪੀ ਫਾਜ਼ਿਲਕਾ ਭੁਪਿੰਦਰ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਮੁਨਸ਼ੀ ਨੂੰ ਲਾਈਨ ਹਾਜ਼ਰ ਕਰ ਦਿੱਤਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੋਣ ਜਾਪਤਾ ਦੀ ਉਲੰਣਾ ਸਬੰਧੀ ਇੱਕ ਐਸਡੀਐਮ ਤੇ ਐਸਐਚਓ ਖਿਲਾਫ਼ ਸ਼ਿਕਾਇਤ ਦਰਜ਼
ਚੰਡੀਗੜ੍ਹ। ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ‘ਤੇ ਚੋਣ ਕਮਿਸ਼ਨ ਵੱਲੋਂ ਜਗਰਾਓਂ ਦੇ ਐੱਸ. ਡੀ. ਐੱਮ. ਬਲਵਿੰਦਰ ਸਿੰਘ ਤੇ ਦਾਖਾ ਦੇ ਐੱਸ.ਐੱਚ.ਓ. ਪ੍ਰੇਮ ਸਿੰਘ ਖਿਲਾਫ਼ ਬਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ ਹੈ। ਜ਼ਿਕਰਯੋਗ ਹੈ ਕਿ ਐੱਸ.ਡੀ.ਐੱਮ. ਖਿਲਾਫ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਅਤੇ ਐੱਸ.ਐੱਚ.ਓ. ਖਿਲਾਫ਼ ਅਕਾਲੀ ਦਲ ਵੱਲੋਂ ਰਾਜ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਹਨ।
ਬੈਂਸ ਵੱਲੋਂ ਜਗਰਾਓਂ ਦੇ ਐੱਸ.ਡੀ.ਐੱਮ. ਖਿਲਾਫ਼ ਕੀਤੀ ਗਈ ਸ਼ਿਕਾਇਤ ‘ਚ ਦੋਸ਼ ਲਾਇਆ ਗਿਆ ਕਿ ਉਹ ਦਾਖਾ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਦੇ ਹੱਕ ‘ਚ ਕੰਮ ਕਰ ਰਹੇ ਹਨ। ਦੋਸ਼ ਲਾਇਆ ਗਿਆ ਹੈ ਕਿ ਸੰਧੂ ਦੇ ਮੁੱਖ ਮੰਤਰੀ ਦੇ ਨਜ਼ਦੀਕੀ ਹੋਣ ਕਾਰਣ ਸਰਕਾਰੀ ਪ੍ਰਭਾਵ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜਗਰਾਓਂ ਹਲਕੇ ਦੇ ਕਾਫ਼ੀ ਪਿੰਡ ਦਾਖਾ ਹਲਕੇ ‘ਚ ਪੈਂਦੇ ਹਨ। ਇਸੇ ਤਰ੍ਹਾਂ ਅਕਾਲੀ ਦਲ ਵੱਲੋਂ ਦਾਖਾ ਦੇ ਐੱਸ. ਐੱਚ. ਓ. ‘ਤੇ ਖੁੱਲ੍ਹੇਆਮ ਕਾਂਗਰਸ ਦੇ ਹੱਕ ‘ਚ ਕੰਮ ਕਰਨ ਦਾ ਦੋਸ਼ ਲਾਉਂਦਿਆਂ ਉਸ ਵੱਲੋਂ ਪਿਛਲੀਆਂ ਚੋਣਾਂ ‘ਚ ਨਿਭਾਈ ਭੂਮਿਕਾ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਦਾ ਕਹਿਣਾ ਹੈ ਕਿ ਜਗਰਾਓਂ ਦੇ ਐੱਸ.ਡੀ.ਐੱਮ. ਖਿਲਾਫ਼ ਸ਼ਿਕਾਇਤ ਦੇ ਸਬੰਧ ‘ਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੋਂ 24 ਘੰਟੇ ਅੰਦਰ ਜਾਂਚ ਕਰ ਕੇ ਰਿਪੋਰਟ ਮੰਗੀ ਗਈ ਹੈ। ਉਸ ਤੋਂ ਬਾਅਦ ਬਣਦੀ ਕਾਰਵਾਈ ਹੋਵੇਗੀ। ਇਸੇ ਤਰ੍ਹਾਂ ਦਾਖਾ ਦੇ ਐੱਸ.ਐੱਚ.ਓ. ਦੇ ਮਾਮਲੇ ‘ਚ ਵੀ ਸਥਾਨਕ ਚੋਣ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਗਈ ਹੈ। ਡਾ. ਰਾਜੂ ਦਾ ਕਹਿਣਾ ਹੈ ਕਿ ਚੋਣ ਜ਼ਾਬਤਾ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਤੇ ਜੋ ਵੀ ਇਸ ਦੇ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ਼ ਬਿਨਾਂ ਪੱਖਪਾਤ ਕਾਰਵਾਈ ਹੋਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਨਾਲ ਐਸਐਚਓ ਵੱਲੋਂ ਬੁਰਾ ਵਿਹਾਰ
ਰਾਤ ਨੂੰ ਵੀ ਥਾਣੇ ਅੱਗੇ ਧਰਨੇ ‘ਤੇ ਬੈਠੀ ਔਰਤ, ਧਰਨੇ ਤੋਂ ਉਠਾਉਣ ਲਈ ਪਾਣੀ ਵੀ ਛੱਡਿਆ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਮੁੱਖ ਮੰਤਰੀ ਦੇ ਸ਼ਹਿਰ ਦੀ ਪੁਲਿਸ ਵੱਲੋਂ ਥਾਣੇ ਅੱਗੇ ਆਪਣੇ ਪਤੀ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਧਰਨੇ ‘ਤੇ ਬੈਠੀ ਔਰਤ ਦੀ ਸੁਣਵਾਈ ਤਾਂ ਕੀ ਕਰਨੀ ਸੀ, ਸਗੋਂ ਪੀੜਤ ਔਰਤ ਦੇ ਹੱਕ ਵਿੱਚ ਪੁੱਜੀ ਮਹਿਲਾ ਕਮਿਸ਼ਨ ਪੰਜਾਬ ਦੀ ਨਵਨਿਯੁਕਤ ਸੀਨੀ: ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ ਨਾਲ ਵੀ ਸਬੰਧਿਤ ਥਾਣੇ ਦੇ ਥਾਣਾ ਮੁਖੀ ਵੱਲੋਂ ਬੁਰਾ ਵਿਵਹਾਰ ਕਰਨ ਅਤੇ ਕੋਈ ਗੱਲ ਨਾ ਸੁਣਨ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹੀ ਸਰਕਾਰ ਵੱਲੋਂ ਬਿਮਲਾ ਸ਼ਰਮਾ ਨੂੰ ਔਰਤਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਹੁਦੇ ‘ਤੇ ਬਿਠਾਇਆ ਗਿਆ ਸੀ, ਪਰ ਖੁਦ ਉਨ੍ਹਾਂ ਦੀ ਹੀ ਕੋਈ ਸੁਣਵਾਈ ਨਹੀਂ ਹੋਈ। Vice Chairperson
ਮਾਮਲੇ ਦੀ ਜਾਣਕਾਰੀ ਅਨੁਸਾਰ ਮੁਹਾਲੀ ਦੀ ਇੱਕ ਔਰਤ ਜਿਸਦਾ ਕਿ ਆਪਣੇ ਪਤੀ ਨਾਲ ਹੀ ਵਿਵਾਦ ਚੱਲ ਰਿਹਾ ਹੈ। ਉਹ ਕੱਲ੍ਹ ਅਦਾਲਤ ਵਿੱਚ ਆਪਣੀ ਤਾਰੀਖ ਭੁਗਤਣ ਆਈ ਸੀ ਤਾਂ ਉੱਥੇ ਉਸਦੇ ਪਤੀ ਦੇ ਡਰਾਇਵਰ ਵੱਲੋਂ ਉਸ ਨਾਲ ਛੇੜਛਾੜ ਕੀਤੀ ਗਈ ਅਤੇ ਉਸ ਨਾਲ ਬਦਤਮੀਜ਼ੀ ਕੀਤੀ ਗਈ। ਇਸ ਦੌਰਾਨ ਲੋਕਾਂ ਵੱਲੋਂ ਡਰਾਇਵਰ ਨੂੰ ਫੜ ਕੇ ਪੁਲਿਸ ਥਾਣੇ ਦੇ ਦਿੱਤਾ ਗਿਆ। ਉਕਤ ਔਰਤ ਥਾਣਾ ਲਹੌਰੀ ਗੇਟ ਵਿਖੇ ਡਰਾਇਵਰ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਪੁੱਜੀ, ਪਰ ਔਰਤ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕੀਤੀ ਗਈ। ਇਸ ਤੋਂ ਅੱਕੀ ਔਰਤ ਥਾਣੇ ਅੱਗੇ ਹੀ ਕੱਲ੍ਹ ਸ਼ਾਮ ਨੂੰ ਧਰਨੇ ‘ਤੇ ਬੈਠ ਗਈ, ਪਰ ਫੇਰ ਵੀ ਪੁਲਿਸ ਵੱਲੋਂ ਉਸ ਨੂੰ ਧੱਕੇ ਨਾਲ ਉਥੋਂ ਉਠਾਉਣ ਦਾ ਯਤਨ ਕੀਤਾ ਗਿਆ, ਪਰ ਪੀੜਤ ਔਰਤ ਆਪਣੀ ਸ਼ਿਕਾਇਤ ਲਿਖਣ ਤੱਕ ਉੱਥੇ ਹੀ ਬੈਠੀ ਰਹੀ। ਇੱਥੋਂ ਤੱਕ ਪੁਲਿਸ ਵੱਲੋਂ ਥਾਣੇ ਦੇ ਗੇਟ ਅੱਗੇ ਬੈਠੀ ਔਰਤ ਹੇਠਾਂ ਪਾਣੀ ਵੀ ਛੱਡਿਆ ਗਿਆ, ਪਰ ਉਸ ਦੀ ਕੋਈ ਸ਼ਿਕਾਇਤ ਦਰਜ ਨਹੀਂ ਕੀਤੀ। ਉਕਤ ਔਰਤ ਰਾਤ ਭਰ ਥਾਣੇ ਅੱਗੇ ਧਰਨੇ ‘ਤੇ ਬੈਠੀ ਰਹੀ। ਇਸ ਮਾਮਲੇ ਦਾ ਪਤਾ ਜਦੋਂ ਮਹਿਲਾ ਕਮਿਸ਼ਨ ਪੰਜਾਬ ਦੀ ਸੀਨੀ. ਵਾਈਸ ਚੇਅਰਪਰਸਨ ਬਿਮਲਾ ਸ਼ਰਮਾ ਨੂੰ ਲੱਗਿਆ ਤਾਂ ਉਹ ਸਵੇਰੇ ਪੀੜਤ ਔਰਤ ਦੀ ਮੱਦਦ ਲਈ ਥਾਣੇ ਪੁੱਜੀ। ਚੇਅਰਪਰਸਨ ਵੱਲੋਂ ਸਬੰਧਿਤ ਐਸਐਚਓ ਨੂੰ ਰਿਪੋਰਟ ਲਿਖਣ ਸਬੰਧੀ ਪੁੱਛਿਆ ਤਾਂ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ। ਇਸ ਪੱਤਰਕਾਰ ਨਾਲ ਗੱਲ ਕਰਦਿਆਂ ਸ੍ਰੀਮਤੀ ਬਿਮਲਾ ਸ਼ਰਮਾ ਨੇ ਦੱਸਿਆ ਕਿ ਐਸਐਚਓ ਨੇ ਉਨ੍ਹਾਂ ਨੂੰ ਕੋਈ ਲਿਖਤੀ ਸ਼ਿਕਾਇਤ ਨਾ ਦਿਖਾਈ ਅਤੇ ਘੰਟਾ ਬੈਠਣ ਤੋਂ ਬਾਅਦ ਉਸਦੀ ਵੀ ਕੋਈ ਗੱਲ ਨਹੀਂ ਸੁਣੀ ਗਈ। (Vice Chairperson )
ਉਨ੍ਹਾਂ ਦੱਸਿਆ ਕਿ ਜਦੋਂ ਉਹਨਾਂ ਉਕਤ ਔਰਤ ਨੂੰ ਕਿਹਾ ਕਿ ਉਹ ਮਹਿਲਾ ਕਮਿਸ਼ਨ ਨੂੰ ਆਪਣੀ ਅਰਜ਼ੀ ਦੇਵੇ ਤਾਂ ਅਸੀਂ ਥਾਣੇ ਚੋਂ ਪੇਪਰ ਅਤੇ ਪੈਨ ਦੇਣ ਲਈ ਕਿਹਾ, ਪਰ ਸਾਨੂੰ ਨਾ ਹੀ ਖਾਲੀ ਪੇਪਰ ਦਿੱਤਾ ਅਤੇ ਨਾ ਹੀ ਪੈੱਨ। ਬਿਮਲਾ ਸ਼ਰਮਾ ਨੇ ਕਿਹਾ ਕਿ ਐਸਐਚਓ ਨੇ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ ਅਤੇ ਬੇਇੱਜਤੀ ਕੀਤੀ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਅੱਜ ਪਟਿਆਲਾ ਵਿਖੇ ਮਾਨਯੋਗ ਜੱਜ ਸਾਹਿਬ ਨੇ ਆਉਣਾ ਸੀ ਤਾਂ ਪੀੜਤ ਔਰਤ ਉਸ ਸਮਾਗਮ ਵਿੱਚ ਪੁੱਜੀ ਤਾਂ ਉੱਥੇ ਵੀ ਸਬੰਧਿਤ ਐਸਐਚਓ ਵੱਲੋਂ ਉਕਤ ਔਰਤ ਨੂੰ ਡਿਪਟੀ ਨੂੰ ਮਿਲਣ ਬਹਾਨੇ ਬਾਹਰ ਕੱਢ ਦਿੱਤਾ ਗਿਆ। ਬਿਮਲਾ ਸ਼ਰਮਾ ਨੇ ਦੱਸਿਆ ਕਿ ਉਕਤ ਐਸਐਚਓ ਨੇ ਇੱਕ ਸੀਨੀ. ਵਾਈਸ ਚੇਅਰਪਰਸਨ ਦੀ ਗੱਲ ਨਹੀਂ ਸੁਣੀ ਤਾਂ ਉਕਤ ਔਰਤ ਦੀ ਕੀ ਸੁਣਵਾਈ ਹੋਣੀ ਹੈ। ਉਨ੍ਹਾਂ ਕਿਹਾ ਕਿ ਇਸ ਵਿਵਹਾਰ ਸਬੰਧੀ ਸਰਕਾਰ ਨੂੰ ਇਸ ਦੀ ਸ਼ਿਕਾਇਤ ਭੇਜੇਗੀ।
ਔਰਤ ਦੀ ਸ਼ਿਕਾਇਤ ਮਿਲੀ, ਜਾਂਚ ਤੋਂ ਬਾਅਦ ਹੋਵੇਗੀ ਕਾਰਵਾਈ
ਇਸ ਮਾਮਲੇ ਸਬੰਧੀ ਡੀਐਸਪੀ ਵਰੁਣ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੀੜਤ ਔਰਤ ਦੀ ਸ਼ਿਕਾਇਤ ਮਿਲ ਗਈ ਹੈ, ਜਿਸ ਵਿੱਚ ਉਸ ਵੱਲੋਂ ਡਰਾਈਵਰ ਖਿਲਾਫ਼ ਛੇੜਛਾੜ ਦੇ ਦੋਸ਼ ਲਗਾਏ ਗਏ ਹਨ, ਜਿਸ ਸਬੰਧੀ ਜਾਂਚ ਕੀਤੀ ਜਾਵੇਗੀ ਅਤੇ ਫਿਰ ਅਗਲੀ ਹੋਵੇਗੀ। ਜਦੋਂ ਉਨ੍ਹਾਂ ਤੋਂ ਪੁੱਛਿਆ ਕਿ ਔਰਤ ਧਰਨੇ ਤੋਂ ਉੱਠ ਗਈ ਹੈ ਤਾਂ ਉਨ੍ਹਾਂ ਦੱਸਿਆ ਕਿ ਪਹਿਲਾਂ ਉਠ ਗਈ ਸੀ, ਪਰ ਮੁੜ ਥਾਣੇ ਅੱਗੇ ਬੈਠ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤ ਖਿਲਾਫ਼ ਡਰਾਈਵਰ ਵੱਲੋਂ ਵੀ ਸ਼ਿਕਾਇਤ ਦਿੱਤੀ ਗਈ ਹੈ ਅਤੇ ਉਹ ਹਸਪਤਾਲ ਵਿਖੇ ਦਾਖਲ ਹੈ। (Vice Chairperson )
ਅੱੈਸਐੱਚਓ ਨੇ ਫੋਨ ਨਾ ਚੁੱਕਿਆ
ਇਸ ਮਾਮਲੇ ਸਬੰਧੀ ਜਦੋਂ ਥਾਣਾ ਲਹੌਰੀ ਗੇਟ ਦੇ ਐਸਐਚਓ ਜਸਪ੍ਰੀਤ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਆਪਣਾ ਫੋਨ ਨਹੀਂ ਚੁੱਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੱਖ-ਵੱਖ ਧਰਾਵਾਂ ਤਾਹਿਤ ਮਾਮਲਾ ਦਰਜ਼
ਬਠਿੰਡਾ (ਅਸ਼ੋਕ ਵਰਮਾ) | ਦੋ ਕਿੱਲੋ ਦੇ ਕਰੀਬ ਸੋਨਾ ਹੜੱਪਣ ਤੇ ਧਮਕੀਆਂ ਦੇਣ ਤੋਂ ਇਲਾਵਾ ਨਜਾਇਜ਼ ਹਿਰਾਸਤ ‘ਚ ਰੱਖਣ ਦੇ ਦੋਸ਼ਾਂ ਤਹਿਤ ਥਾਣਾ ਸਦਰ ਬਠਿੰਡਾ ਪੁਲਿਸ ਨੇ ਥਾਣਾ ਮੌੜ ਦੇ ਐੱਸਐੱਚਓ ਖੇਮ ਚੰਦ ਪਰਾਸ਼ਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਿਸ ਨੇ ਐੱਸਐੱਚਓ, ਉਸ ਦੇ ਗੰਨਮੈਨ ਅਵਤਾਰ ਸਿੰਘ ਤੇ ਇੱਕ ਪ੍ਰਾਈਵੇਟ ਵਿਅਕਤੀ ਅਨੂਪ ਗਰੋਵਰ ਖਿਲਾਫ਼ ਧਾਰਾ 365,384,506 ਤੇ 120 ਬੀ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ‘ਤੇ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਹੋਣ ਜਾਂ ਤਸਕਰਾਂ ਦੀ ਪੁਸ਼ਤਪਨਾਹੀ ਤੇ ਭ੍ਰਿਸ਼ਟਚਾਰ ਦੇ ਦੋਸ਼ ਲੱਗਦੇ ਰਹੇ ਹਨ ਪਰ ਦਿਨ-ਦਿਹਾੜੇ ਕਥਿਤ ਤੌਰ ‘ਤੇ ਸੋਨਾ ਹੜੱਪਣ ‘ਚ ਇੱਕ ਮੁੱਖ ਥਾਣਾ ਅਫਸਰ ਤੇ ਉਸ ਦੇ ਸੁਰੱਖਿਆ ਗਾਰਡ ਦੀ ਸ਼ਮੂਲੀਅਤ ਹੋਣ ਨਾਲ ਪੁਲਿਸ ਦਾ ਇੱਕ ਨਵਾਂ ਚਿਹਰਾ ਸਾਹਮਣੇ ਆਇਆ ਹੈ
ਸ਼ਿਕਾਇਤਕਰਤਾ ਮੁਹੰਮਦ ਰਫੀਕ ਪੁੱਤਰ ਗਨੀਖਾਨ ਵਾਸੀ ਪਿੰਡ ਸ਼ੇਰਾਨੀ ਜ਼ਿਲ੍ਹਾ ਨਗੌਰ ਰਾਜਸਥਾਨ ਨੇ ਥਾਣਾ ਸਦਰ ਪੁਲਿਸ ਨੂੰ ਦੱਸਿਆ ਸੀ ਕਿ ਉਹ 26 ਸਤੰਬਰ ਨੂੰ ਉਹ ਆਪਣੇ ਦੋਸਤਾਂ ਲਿਆਕਤ ਸ਼ੇਰਾਨੀ ਪੁੱਤਰ ਗੁਲਾਬ ਮੁਹੰਮਦ, ਮੁਹੰਮਦ ਯੂਨਸ ਪੁੱਤਰ ਅਹਿਮਦ ਅਲੀ ਨਾਲ ਆਪਣੇ ਦੋਸਤ ਮੁਹੰਮਦ ਇਮਰਾਨ ਜੋ ਦੁਬਈ ਤੋਂ ਆਇਆ ਸੀ ਨੂੰ ਬੋਲੈਰੋ ਗੱਡੀ ‘ਤੇ ਅੰਮ੍ਰਿਤਸਰ ਤੋਂ ਲਿਆ ਕੇ ਵਾਪਸ ਪਰਤ ਰਹੇ ਸਨ ਤਾਂ ਪਿੰਡ ਬਹਿਮਣ ਦਿਵਾਨਾ ਕੋਲ ਚੁਆਇਸ ਢਾਬੇ ਦੇ ਨਜ਼ਦੀਕ ਪੁੱਜੇ ਤਾਂ ਇੱਕ ਕਾਲੇ ਰੰਗ ਦੀ ਇਨੋਵਾ ਖਲੋਤੀ ਸੀ
ਉਸ ਗੱਡੀ ‘ਚੋਂ ਨਿਕਲੇ ਪੁਲਿਸ ਮੁਲਾਜ਼ਮ ਕੇਸੀ ਪਰਾਸ਼ਰ ਨੇ ਉਨ੍ਹਾਂ ਦੀ ਗੱਡੀ ‘ਚ ਸ਼ੱਕੀ ਸਮਾਨ ਹੋਣ ਦੀ ਗੱਲ ਆਖਦਿਆਂ ਤਲਾਸ਼ੀ ਲੈਣ ਬਾਰੇ ਕਿਹਾ। ਇਸੇ ਦੌਰਾਨ ਉਨ੍ਹਾਂ ਦੇ ਪਿੱਛੇ ਆਲਟੋ ਕਾਰ ‘ਚ ਅਵਤਾਰ ਸਿੰਘ ਤੇ ਅਨੂਪ ਗਰੋਵਰ ਵੀ ਆ ਗਏ ਜਿਨ੍ਹਾਂ ਨੇ ਮਿਲ ਕੇ ਉਨ੍ਹਾਂ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੱਤਾ ਇਹ ਲੋਕ ਉਨ੍ਹਾਂ ਨੂੰ ਥਾਣਾ ਮੌੜ ਲੈ ਆਏ ਜਿੱਥੇ ਚਾਰ ਘੰਟੇ ਉਨ੍ਹਾਂ ਨੂੰ ਬਿਠਾ ਕੇ ਰੱਖਿਆ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਦੋਸਤ ਦੁਬਈ ਤੋਂ ਕਰੀਬ ਸਵਾ ਦੋ ਕਿੱਲੋ ਸੋਨਾ ਲਿਆਇਆ ਸੀ, ਮੁਲਜ਼ਮਾਂ ਨੇ ਉਨ੍ਹਾਂ ਦੀ ਗੱਡੀ ‘ਚੋਂ ਕੱਢ ਕੇ ਕਾਰ ‘ਚ ਰੱਖ ਲਿਆ, ਜਿਸ ਨੂੰ ਅਨੂਪ ਗਰੋਵਰ ਲੈ ਕੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਵਾਪਸ ਭੇਜ ਦਿੱਤਾ ਗਿਆ, ਜਿਸ ਤੋਂ ਬਾਅਦ ਉਹ ਥਾਣਾ ਸਦਰ ਪੁਲਿਸ ਕੋਲ ਆਏ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Arrested, SHO, Smuggling, Charges
23 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ ਐੱਸਐਚਓ
ਸਤਪਾਲ ਥਿੰਦ, ਫਿਰੋਜ਼ਪੁਰ
ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਥਾਣਾ ਅਮੀਰ ਖ਼ਾਸ ਦੇ ਐੱਸਐਚਓ ਨੂੰ 23 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਵਿਜੀਲੈਂਸ ਬਿਊਰੋ ਰੇਂਜ਼ ਫਿਰੋਜ਼ਪੁਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾ, ਜ਼ਿਲ੍ਹਾ ਫਾਜ਼ਿਲਕਾ ਨੇ ਸ਼ਿਕਾਇਤ ਦਿੱਤੀ  ਕਿ 13 ਜੂਨ 2019 ਨੂੰ ਉਸਦੇ ਡਰਾਈਵਰ ਬਿੱਟੂ ਕੋਲੋਂ ਉਸਦੀ ਜੇ.ਸੀ.ਬੀ. ਮਸ਼ੀਨ ਮੱਖਣ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਪਿੰਡ ਦੋਨਾਂ ਮੱਤੜ ਗਜਨੀ ਵਾਲਾ ਅਤੇ 4/5 ਹੋਰ ਅਣਪਛਾਤੇ ਵਿਅਕਤੀ ਜ਼ਬਰੀ ਖੋਹ ਕੇ ਲੈ ਗਏ ਸਨ
ਜਿਸ ਸਬੰਧੀ ਉਕਤ ਵਿਅਕਤੀਆਂ ਦੇ ਵਿਰੁੱਧ ਕਾਰਵਾਈ ਕਰਵਾਉਣ ਲਈ ਥਾਣਾ ਮੁਖੀ ਅਮੀਰਖ਼ਾਸ ਨੂੰ ਸ਼ਿਕਾਇਤ ਦਰਜ ਕਰਵਾਈ ਤਾਂ ਉਕਤ ਦਰਖ਼ਾਸਤ ‘ਤੇ ਕਾਰਵਾਈ ਕਰਵਾਉਣ ਦੇ ਬਦਲੇ ਐੱਸਐਚਓ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੇ ਉਸ ਕੋਲੋਂ ਇੱਕ ਲੱਖ ਰੁਪਏ ਕਥਿਤ ਤੌਰ ‘ਤੇ ਰਿਸ਼ਵਤ ਦੀ ਮੰਗ ਕੀਤੀ ਜੋ 2 ਕਿਸ਼ਤਾਂ ਵਿੱਚ 50 ਹਜ਼ਾਰ ਰੁਪਏ ਮੁਕੱਦਮਾ ਦਰਜ ਕਰਨ ਤੋਂ ਪਹਿਲਾਂ ਅਤੇ 50 ਹਜ਼ਾਰ ਰੁਪਏ ਮੁਕੱਦਮਾ ਦਰਜ ਕਰਨ ਤੋਂ ਬਾਅਦ ਲੈਣ ਲਈ ਸਹਿਮਤ ਹੋ ਗਿਆ ਕਰਨੈਲ ਸਿੰਘ ਮੁਤਾਬਿਕ ਉਸ ਕੋਲੋਂ ਐਸ.ਆਈ. ਗੁਰਿੰਦਰ ਸਿੰਘ 27 ਹਜ਼ਾਰ ਰੁਪਏ ਪਹਿਲੋਂ ਹਾਸਲ ਕਰ ਚੁੱਕਿਆ ਸੀ, ਜਦਕਿ 23 ਹਜ਼ਾਰ ਰੁਪਏ ਦੇਣ ਲਈ ਕਰਨੈਲ ਸਿੰਘ ਐਸ.ਆਈ. ਗੁਰਿੰਦਰ ਸਿੰਘ ਦੇ ਕੋਲ ਗਿਆ ਤਾਂ ਇਸ ਦੌਰਾਨ ਹੀ ਵਿਜੀਲੈਂਸ ਟੀਮ ਵੱਲੋਂ ਮੌਕੇ ‘ਤੇ ਪਹੁੰਚ ਕੇ ਐਸ.ਆਈ. ਗੁਰਿੰਦਰ ਸਿੰਘ ਨੂੰ ਸਰਕਾਰੀ ਗਵਾਹ ਵਿੱਕੀ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਅਤੇ ਸੁਖਵਿੰਦਰ ਸਿੰਘ ਐੱਸਡੀਓ ਮੰਡੀ ਬੋਰਡ ਦੀ ਹਾਜ਼ਰੀ ‘ਚ 23 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਐੱਸਐੱਸਪੀ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਗੁਰਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ ਐੱਸਐਚਓ
ਐੱਸਐਚਓ ਤੋਂ ਪਿਸਟਲ ਅਤੇ ਡੋਡਾ ਪੋਸਤ ਵੀ ਹੋਇਆ ਬਰਾਮਦ
ਫਿਰੋਜ਼ਪੁਰ (ਸਤਪਾਲ ਥਿੰਦ) | ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਸਟੇਟ ਆਪਰੇਸ਼ਨ ਸੈੱਲ ਦੇ ਐੱਸਐਚਓ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਸਮੇਤ ਰੰਗੇ ਹੱਥੀ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਐੱਸਐਚਓ ਪਾਸੋਂ ਪਿਸਟਲ 32 ਬੋਰ, ਇੱਕ ਮੈਗਜ਼ੀਨ, 5 ਰੋਂਦ 32 ਬੋਰ ਅਤੇ 910 ਗ੍ਰਾਮ ਡੋਡਾ ਪੋਸਤ ਵੀ ਬਰਾਮਦ ਕੀਤਾ ਗਿਆ ਹੈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੇ ਐੱਸ.ਐੱਸ.ਪੀ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਰਲਾਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਗੋਧੇਵਾਲਾ ਮੋਗਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਖਿਲਾਫ ਮੁਕੱਦਮਾ ਨੰਬਰ 19 ਮਿਤੀ 11 ਦਸੰਬਰ 2018 ਅ/ਧ ਐਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਐੱਸ.ਐੱਸ.ਓ.ਸੀ ਫਾਜ਼ਿਲਕਾ ਵਿਖੇ ਰਜਿਸਟਰ ਹੋਇਆ ਸੀ ਅਤੇ ਉਸਦੇ ਘਰ ਦੀ ਤਲਾਸ਼ੀ ਦੌਰਾਨ ਐਸ.ਐਚ.ਓ ਰਜਵੰਤ ਸਿੰਘ ਨੇ ਉਸਦਾ ਲਾਇਸੰਸੀ ਪਿਸਟਲ 32 ਬੋਰ ਨੰ : ਆਰ ਪੀ 217311 ਸਮੇਤ ਇੱਕ ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਚੁੱਕ ਲਏ, ਜੋ ਕਿ ਪਹਿਲੋਂ ਦਰਜ ਕੀਤੇ ਮੁਕੱਦਮੇ ਵਿੱਚ ਨਹੀਂ ਪਾਇਆ ਗਿਆ ਸੀ
ਗੁਰਲਾਲ ਸਿੰਘ ਨੇ ਦੱਸਿਆ ਕਿ ਜਦ ਉਹ ਜ਼ਮਾਨਤ ‘ਤੇ ਜ਼ੇਲ੍ਹ ਤੋਂ ਬਾਹਰ ਆਉਣ ‘ਤੇ ਉਸ ਨੂੰ ਪਤਾ ਲੱਗਾ ਕਿ ਐੱਸਆਈ ਰਜਵੰਤ ਸਿੰਘ ਉਸ ਦੇ ਘਰੋਂ ਉਸ ਦਾ ਪਿਸਟਲ ਲਾਇਸੰਸੀ ਲੈ ਗਿਆ ਹੈ ਤਾਂ ਇਸ ਸਬੰਧੀ ਉਹ ਰਜਵੰਤ ਸਿੰਘ ਨੂੰ ਮਿਲਿਆ ਤਾਂ ਉਨਾਂ ਨੇ ਕਿਹਾ ਕਿ ਪਿਸਟਲ ਤਾਂ ਉਸ ਦੇ ਕੋਲ ਹੈ, ਪਰ ਮੁਕੱਦਮੇ ਵਿੱਚ ਨਹੀਂ ਪਾਇਆ ਗਿਆ ਮੁੱਦਈ ਗੁਰਲਾਲ ਨੇ ਜਦੋਂ ਐਸਆਈ ਰਜਵੰਤ ਸਿੰਘ ਨੂੰ ਪਿਸਟਲ ਵਾਪਸ ਕਰਨ ਲਈ ਕਿਹਾ ਤਾਂ ਐੱਸਆਈ ਨੇ ਮੁੱਦਈ ਨੂੰ ਕਿਹਾ ਕਿ ਪਿਸਟਲ ਇਸ ਪ੍ਰਕਾਰ ਵਾਪਸ ਨਹੀਂ ਹੋਣਾ, ਜੇਕਰ ਤੂੰ 3 ਲੱਖ ਰੁਪਏ ਦੇਵੇਗਾ ਤਾਂ ਹੀ ਪਿਸਟਲ ਵਾਪਸ ਕਰਾਂਗਾ ਪਰ ਤਰਲਾ ਕੱਢਣ ‘ਤੇ ਐੱਸਆਈ ਰਜਵੰਤ ਸਿੰਘ 2 ਲੱਖ ਰੁਪਏ ਦੇਣ ”ਤੇ ਪਿਸਟਲ ਵਾਪਸ ਕਰਨ ਲਈ ਰਾਜ਼ੀ ਹੋ ਗਿਆ ਐੱਸ.ਐੱਸ.ਪੀ. ਹਰਗੋਬਿੰਦ ਸਿੰਘ ਨੇ ਦੱਸਿਆ 2 ਮਾਰਚ ਨੂੰ ਐੱਸਆਈ ਰਜਵੰਤ ਸਿੰਘ ਨੂੰ ਮੁੱਦਈ ਗੁਰਲਾਲ ਸਿੰਘ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ 1 ਲੱਖ ਰੁਪਏ ਦੇਣੀ ਸੀ ਅਤੇ ਗੁਰਲਾਲ ਸਿੰਘ ਨੇ ਇਸ ਸਬੰਧੀ ਪਹਿਲਾਂ ਹੀ ਵਿਜੀਲੈਂਸ ਨੂੰ ਸੂਚਿਤ ਕਰ ਦਿੱਤਾ ਅਤੇ ਜਦ ਗੁਰਲਾਲ ਰਿਸ਼ਵਤ ਦੇ ਇੱਕ ਲੱਖ ਰੁਪਏ ਐਸਆਈ ਰਜਵੰਤ ਸਿੰਘ ਨੂੰ ਦੇਣ ਗਿਆ ਤਾਂ ਡੀਐਸਪੀ ਗੁਰਿੰਦਰਜੀਤ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਸਬ ਇੰਸਪੈਕਟਰ ਮਛਿੰਦਰ ਸਿੰਘ ਦੀ ਟੀਮ ਵੱਲੋਂ ਐੱਸਐਚਓ ਰਜਵੰਤ ਸਿੰਘ ਦੇ ਪਾਸੋਂ ਸਰਕਾਰੀ ਗਵਾਹ ਚਰਨਜੀਤ ਸਿੰਘ ਏਡੀਓ ਫਿਰੋਜ਼ਪੁਰ ਅਤੇ ਅਮਿਤ ਥਿੰਦ ਕਲਰਕ ਦਫਤਰ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਫਿਰੋਜ਼ਪੁਰ ਦੀ ਹਾਜ਼ਰੀ ਵਿੱਚ ਪਿੰਡ ਪਿੰਡੀ ਕੋਲੋਂ 1 ਲੱਖ ਰੁਪਏ ਰਿਸ਼ਵਤ ਦੇ ਬਰਾਮਦ ਕੀਤੇ ਗਏਐੱਸ.ਐੱਸ.ਪੀ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਐੱਸਆਈ ਰਜਵੰਤ ਸਿੰਘ ਦੀ ਘਰ ਦੀ ਤਲਾਸ਼ੀ ਦੌਰਾਨ ਮੁੱਦਈ ਗੁਰਲਾਲ ਸਿੰਘ ਦਾ ਪਿਸਟਲ 32 ਬੋਰ ਨੰਬਰੀ ਆਰਪੀ 217311 ਸਮੇਤ ਇੱਕ ਮੈਗਜ਼ੀਨ ਅਤੇ 5 ਰੋਂਦ 32 ਬੋਰ ਬਰਾਮਦ ਹੋਏ, ਜੋ ਇਹ ਪਿਸਟਲ ਐੱਸਆਈ ਰਜਵੰਤ ਸਿੰਘ ਵੱਲੋਂ ਆਪਣੇ ਘਰ ਵਿੱਚ ਨਜਾਇਜ਼ ਰੱਖਿਆ ਹੋਇਆ ਸੀ ਇਸ ਤੋਂ ਇਲਾਵਾ ਰਜਵੰਤ ਸਿੰਘ ਦੇ ਘਰੋਂ 910 ਗ੍ਰਾਮ ਡੋਡਾ ਪੋਸਤ ਵੀ ਬਰਾਮਦ ਕੀਤਾ ਗਿਆ, ਜਿਸ ਸਬੰਧੀ ਰਜਵੰਤ ਸਿੰਘ ਥਾਣਾ ਜਲਾਲਾਬਾਦ ਸਿਟੀ ‘ਚ ਅਲੱਗ ਮਾਮਲਾ ਦਰਜ ਕੀਤਾ ਗਿਆ ਹੈ ਰਿਸ਼ਵਤ ਲੈਣ ਦੇ ਦੋਸ਼ ‘ਚ ਥਾਣਾ ਵਿਜ਼ੀਲੈਂਸ ਬਿਊਰੋ ਫਿਰੋਜ਼ਪੁਰ ‘ਚ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਥਾਣਾ ਮਮਦੋਟ ਦੇ ਐੱਸਐਚਓ ਰਣਜੀਤ ਸਿੰਘ ਸਸਪੈਂਡ
ਫਿਰੋਜ਼ਪੁਰ,(ਸਤਪਾਲ ਥਿੰਦ)। 30 ਦਸੰਬਰ ਨੂੰ ਪੰਚਾਇਤੀ ਚੋਣਾਂ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ‘ਚ ਆਈਜੀ ਫਿਰੋਜ਼ਪੁਰ ਮੁਖਵਿੰਦਰ ਸਿੰਘ ਛੀਨਾ ਵੱਲੋਂ ਥਾਣਾ ਮਮਦੋਟ ਦੇ ਐਸਐਚਓ ਮਮਦੋਟ ਰਣਜੀਤ ਸਿੰਘ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਦੱਸਣਯੋਗ ਹੈ ਕਿ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲਖਮੀਰ ਕੇ ਹਿਠਾੜ ‘ਚ ਚੋਣਾਂ ਦੌਰਾਨ ਹੋਈ ਹਿੰਸਾ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਲੋਕਾਂ ‘ਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਖਿਲਾਫ਼ ਭਾਰੀ ਰੋਸ ਜਤਾਇਆ ਜਾ ਰਿਹਾ ਸੀ ਪਰ ਪੁਲਿਸ ਚੋਣਾਂ ਤੋਂ ਛੇ ਦਿਨਾਂ ਬਾਅਦ ਵੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ‘ਚ ਅਸਫ਼ਲ ਰਹੀ। ਇਸ ਤੋਂ ਇਲਾਵਾ ਥਾਣਾ ਮਮਦੋਟ ਦੇ ਅਧੀਨ ਆਉਂਦੇ ਹੋਰ ਪਿੰਡਾਂ ‘ਚ ਵੋਟਾਂ ਵਾਲੇ ਦਿਨ ਮਾਹੌਲ ਤਣਾਣਪੂਰਨ ਬਣਿਆ ਸੀ। ਜਿਸ ਦੇ ਚੱਲਦਿਆਂ ਆਈਜੀ ਫਿਰੋਜ਼ਪੁਰ ਮੁਖਵਿੰਦਰ ਸਿੰਘ ਛੀਨਾ ਵੱਲੋਂ ਚੋਣਾਂ ‘ਚ ਅਣਗਿਹਲੀ ਵਰਤਣ ਦੇ ਦੋਸ਼ ‘ਚ ਥਾਣਾ ਮੁਖੀ ਰਣਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਹੁਣ ਉਹਨਾਂ ਦੀ ਜਗਾਂ ‘ਤੇ ਐਸਐਸਓ ਪਰਮਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਾਜ਼ਿਲਕਾ ਦੀ ਮਹਿਲਾ ਐਸਐਚਓ ਲਵਮੀਤ ਕੌਰ ਭੁੱਲਰ ਦਾ ਹੋਇਆ ਤਬਦਾਲਾ
ਦਵਿੰਦਰ ਸਿੰਘ ਘੁਬਾਇਆ ਨਾਲ ਫੋਨ ‘ਤੇ ਹੋਈ ਗੱਲਬਾਤ ਸੋਸ਼ਲ ਮੀਡੀਆ ‘ਤੇ ਵਾਇਰਲ
ਜਲਾਲਾਬਾਦ| ਕੁੱਝ ਦਿਨ ਪਹਿਲਾਂ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨਾਲ ਫੋਨ ‘ਤੇ ਹੋਈ ਗੱਲਬਾਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਨ ਚਰਚਾ ‘ਚ ਆਈ  ਥਾਣਾ ਸਿਟੀ ਫਾਜ਼ਿਲਕਾ ਦੀ ਐਸਐਚਓ ਲਵਮੀਤ ਕੌਰ ਦਾ ਤਬਾਦਲਾ ਜਲਾਲਾਬਾਦ ਦਾ ਹੋ ਗਿਆ ਹੈ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅੱਜ ਜਲਾਲਾਬਾਦ ਵਿਖੇ ਐਸ.ਐਚ.À ਦੀਆਂ ਸੇਵਾਵਾਂ ਦੇ ਰਹੇ ਭੁਪਿੰਦਰ ਸਿੰਘ ਦਾ ਤਬਦਾਲਾ ਥਾਣਾ ਸਿਟੀ ਫਾਜ਼ਿਲਕਾ ਅਤੇ ਫਾਜ਼ਿਲਕਾ ਦੀ ਮਹਿਲਾ ਐਸ.ਐਚ.À ਲਵਮੀਤ ਕੌਰ ਦਾ ਤਬਾਦਲਾ ਜਲਾਲਾਬਾਦ ਵਿਖੇ ਹੋਇਆ ਹੈ। ਮਹਿਲਾ ਐਸ.ਐਚ.À ਲਵਮੀਤ ਕੌਰ ਦੇ ਤਬਦਾਲੇ ਦੀ ਖਬਰ ਅੱਜ ਫਿਰ ਮੀਡਿਆ ‘ਤੇ ਵਾਇਰਲ ਹੋਈ   ਇਸ ਖਬਰ ਦੀ ਪੁਸ਼ਟੀ ਲਈ ਥਾਣਾ ਸਿਟੀ ਫਾਜ਼ਿਲਕਾ ਦੇ ਮੁੱਖ ਅਫਸਰ ਨਾਲ ਸਪੰਰਕ ਕੀਤਾ ਤਾਂ ਅੱਗਿਓਂ ਪੁਲਿਸ ਮੁਲਾਜ਼ਮ ਬਲਰਾਜ ਸਿੰਘ ਨੇ ਇਸ ਖਬਰ ਦੀ ਪੁਸ਼ਟੀ ਕੀਤੀ । ਇਸ ਤੋਂ ਬਾਅਦ ਜਲਾਲਾਬਾਦ ਵਿਖੇ ਥਾਣਾ ਸਿਟੀ ਵਿਖੇ ਤੈਨਾਤ ਐਸ.ਐਚ.À ਭੁਪਿੰਦਰ ਸਿੰਘ ਨੇ ਵੀ ਤਬਦਾਲੇ ਦੀ ਪੁਸ਼ਟੀ ਕੀਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਨਿੱਜੀ ਥਾਂ ਦੇ ਰੌਲ਼ੇ ਨੂੰ ਲੈ ਕੇ ਫੌਜੀ ਨੇ ਕੀਤੀ ਸੀ ਮੁੱਖ ਮੰਤਰੀ ਕੋਲ ਸ਼ਿਕਾਇਤ
ਗੁਰਪ੍ਰੀਤ ਸਿੰਘ, ਸੰਗਰੂਰ:ਭਾਰਤੀ ਸੈਨਾ ਦੇ ਫੌਜੀ ਦੀ ਸ਼ਿਕਾਇਤ ‘ਤੇ ਥਾਣਾ ਧੂਰੀ ਸਦਰ ਦੇ ਮੁਖੀ ਦੀ ਬਦਲੀ ਕਰ ਦਿੱਤੀ ਗਈ ਹੈ ਜਦੋਂ ਕਿ ਇੱਕ ਏ.ਐਸ.ਆਈ. ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਇਨ੍ਹਾਂ ‘ਤੇ ਫੌਜੀ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਨਿੱਜੀ ਥਾਂ ਨੂੰ ਲੈ ਕੇ ਹੋਏ ਝਗੜੇ  ਸਬੰਧੀ ਉਕਤ ਪੁਲਿਸ ਮੁਲਾਜ਼ਮਾਂ ਨੇ ਨਿਰਪੱਖ ਰੋਲ ਅਦਾ ਨਹੀਂ ਕੀਤਾ ਸੀ
ਜਾਣਕਾਰੀ ਮੁਤਾਬਕ ਧੂਰੀ ਨੇੜਲੇ ਪਿੰਡ ਦੁਰਗੇਆਲਾ ਪਿੰਡ ਵਿੱਚ ਰਹਿਣ ਵਾਲੇ ਫੌਜੀ ਗੁਰਪ੍ਰੀਤ ਸਿੰਘ ਜਿਹੜੇ ਕਿ ਜੰਮੂ ਵਿਖੇ ਆਪਣੀ ਡਿਊਟੀ ‘ਤੇ ਤਾਇਨਾਤ ਹਨ, ਦੇ ਪਿੰਡ ਵਿੱਚ ਕਿਸੇ ਨਿੱਜੀ ਥਾਂ ਨੂੰ ਲੈ ਕੇ ਕੁਝ ਵਿਅਕਤੀਆਂ ਨਾਲ ਝਗੜਾ ਚੱਲ ਰਿਹਾ ਸੀ ਭਾਵੇਂ ਕਿ ਇਸ ਰੌਲ਼ੇ ਸਬੰਧੀ ਸਮਝੌਤਾ ਕਰਵਾ ਦਿੱਤਾ ਗਿਆ ਸੀ ਪਰ ਫੌਜੀ ਗੁਰਪ੍ਰੀਤ ਸਿੰਘ ਨੂੰ ਇਸ ਗੱਲ ਦਾ ਦੁੱਖ ਸੀ ਕਿ ਸਬੰਧਿਤ ਥਾਣਾ ਮੁਖੀ ਵਿਜੇ ਕੁਮਾਰ ਅਤੇ ਏ.ਐਸ.ਆਈ. ਹਰਮੀਤ ਸਿੰਘ ਨੇ ਇਸ ਮਾਮਲੇ ਵਿੱਚ ਆਪਣੀ ਨਿਰਪੱਖ ਭੂਮਿਕਾ ਅਦਾ ਨਹੀਂ ਕੀਤੀ
ਫੌਜੀ ਗੁਰਪ੍ਰੀਤ ਸਿੰਘ ਨੇ 15 ਅਗਸਤ ਵਾਲੇ ਦਿਨ ਗੁਰਦਾਸਪੁਰ ਪਹੁੰਚ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਸਾਰੀ ਵਿÎਥਿਆ ਸੁਣਾਈ ਤਾਂ ਮੁੱਖ ਮੰਤਰੀ ਨੇ ਇਸ ਸਬੰਧੀ ਸੰਗਰੂਰ ਜ਼ਿਲ੍ਹਾ ਪੁਲਿਸ ਮੁਖੀ ਨੂੰ ਤੁਰੰਤ ਮਾਮਲੇ ਵਿੱਚ ਦਖ਼ਲ ਦੇ ਕੇ ਕਾਰਵਾਈ ਕਰਨ ਲਈ ਕਿਹਾ ਜ਼ਿਲ੍ਹਾ ਪੁਲਿਸ ਮੁਖੀ ਨੇ ਮਾਮਲੇ ਦੀ ਪੜਤਾਲ ਕਰਵਾਉਂਦਿਆਂ ਸਬੰਧਿਤ ਏ.ਐਸ.ਆਈ.  ਹਰਮੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ ਜਦੋਂ ਕਿ ਥਾਣਾ ਮੁਖੀ ਵਿਜੇ ਕੁਮਾਰ ਦੀ ਬਦਲੀ ਕਰ ਦਿੱਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।