Malerkotla police - Sach Kahoon Punjabi

Malerkotla News: ਮਲੇਰਕੋਟਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
ਦੇਸ਼ ਵਿਰੋਧੀ ਜਾਸੂਸੀ ਗਤੀਵਿਧੀਆਂ ’ਚ ਸ਼ਾਮਲ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Malerkotla News: ਮਲੇਰਕੋਟਲਾ (ਗੁਰਤੇਜ ਜੋਸ਼ੀ)। ਮਾਲੇਰਕੋਟਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਆਪਣੇ ਦੇਸ਼ ਦੀ ਦੂਸਰੇ ਦੇਸ਼ ਨੂੰ ਜਾਣਕਾਰੀ ਦੇਣ ਦੇ ਮਾਮਲੇ ’ਚ ਇੱਕ ਔਰਤ ਸਮੇਤ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ। ਇਸ ਸਬੰਧੀ ਐਸਐਸਪੀ ਗਗਨ ਅਜੀਤ ਮਾਲੇਰਕੋਟਲਾ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਾਲੇਰਕੋਟਲਾ ਪੁਲਿਸ ਵੱਲੋਂ ਸੈਂਟਰਲ ਖੁਫੀਆਂ ਏਜੰਸੀਆ ਦੇ ਸਹਿਯੋਗ ਨਾਲ ਮਹੱਤਵਪੂਰਨ ਸਫਲਤਾ ਹਾਸਲ ਕਰਦੇ ਹੋਏ ਥਾਣਾ ਸਿਟੀ-2 ਮਾਲੇਰਕੋਟਲਾ ਵਿਖੇ ਮੁਕਦਮਾ ਦਰਜ ਕਰਕੇ ਪਾਕਿਸਤਾਨ ਹਾਈ ਕਮਿਸ਼ਨ ਨਵੀਂ ਦਿੱਲੀ ’ਚ ਤਾਇਨਾਤ ਇੱਕ ਪਾਕਿਸਤਾਨੀ ਅੰਬੈਸੀ ਦੇ ਅਧਿਕਾਰੀ ਨਾਲ ਜੁੜੀਆਂ ਦੇਸ਼ ਵਿਰੋਧੀ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਖਬਰ ਵੀ ਪੜ੍ਹੋ : Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ’ਚ ਪਹਿਲੀ ਵਾਰ ਲਾਗੂ ਹੋਵੇਗੀ ਇਹ ਨੀਤੀ

ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਪੁਲਿਸ ਨੇ ਪਾਕਿਸਤਾਨੀ ਅਧਿਕਾਰੀ ਨੂੰ ਜਾਣਕਾਰੀ ਦੇਣ ਦੇ ਦੋਸ਼ ’ਚ ਇੱਕ ਔਰਤ ਨੂੰ ਵੀ ਗ੍ਰਿਫ਼ਤਾਰ ਕੀਤਾ ਜੋ ਫਰਵਰੀ 2025 ਦੌਰਾਨ ਪਾਕਿਸਤਾਨ ਹਾਈ ਕਮਿਸ਼ਨ ਦੂਤਾਵਾਸ ਦਫਤਰ, ਨਵੀਂ ਦਿੱਲੀ ਵੀਜਾ ਲਗਵਾਉਣ ਲਈ ਗਈ ਸੀ ਜਿੱਥੇ ਉਸਦੀ ਮੁਲਾਕਾਤ ਇੱਕ ਪਾਕਿਸਤਾਨੀ ਅਧਿਕਾਰੀ ਨਾਲ ਹੋਈ, ਜੋ ਕਿ ਪਾਕਿਸਤਾਨ ਹਾਈ ਕਮਿਸ਼ਨ ਦੂਤਾਵਾਸ ਦਫਤਰ, ਨਵੀਂ ਦਿੱਲੀ ’ਚ ਇੱਕ ਅਧਿਕਾਰੀ ਵਜੋਂ ਤਾਇਨਾਤ ਹੈ। ਉਹ ਉਸ ਦੀ ਸਰਸ ਬਣ ਗਈ ਤੇ ਉਸਨੂੰ ਭਾਰਤ ਬਾਰੇ ਸਵੇਦਣ ਸ਼ੀਲ ਜਾਣਕਾਰੀ/ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨੀ ਸ਼ੁਰੂ ਕਰ ਦਿੱਤੀ ਜੋ ਪਾਕਿਸਤਾਨ ਸਰਕਾਰ ਨੂੰ ਅੱਗੇ ਪ੍ਰਦਾਨ ਕੀਤੀਆ ਜਾਣਗੀਆ। ਜਾਣਕਾਰੀ ਪ੍ਰਦਾਨ ਕਰਨ ਦੇ ਬਦਲੇ, ਪਾਕਿਸਤਾਨੀ ਅਧਿਕਾਰੀ ਨੇ ਔਨ ਲਾਈਨ ਲੈਣ-ਦੇਣ ਰਾਹੀ ਮੁਲਜ਼ਮ ਔਰਤ ਉਕਤ ਨੂੰ ਪੈਸੇ ਭੇਜੇ।

ਇਸ ਦੇ ਆਧਾਰ ਤੇ ਐਫਆਈਆਰ ਨੰਬਰ 98 ਮਿਤੀ 08.05.2023 ਅਧੀਨ ਕਮਿਸ਼ਨ ਦਫ਼ਤਰ, ਨਵੀਂ ਦਿੱਲੀ ਵਿਖੇ ਤਾਇਨਾਤ ਅਧਿਕਾਰੀ ਵਿਰੁੱਧ ਦੀ ਦਰਜ ਕੀਤੀ ਗਈ ਹੈ। ਭਰੋਸੇਯੋਗ ਗੁਪਤ ਸੂਚਨਾ ’ਤੇ ਕਾਰਵਾਈ ਕਰਦੇ ਹੋਏ, ਦੋਸ਼ੀ ਔਰਤ ਨੂੰ 08.05.2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਔਰਤ ਨੇ ਖੁਲਾਸਾ ਕੀਤਾ ਕਿ ਉਹ 21 ਅਪ੍ਰੈਲ ਨੂੰ ਜਾਣਕਾਰੀ ਦੇ ਅਦਾਨ-ਪ੍ਰਦਾਨ ਦੇ ਉਦੇਸ਼ ਨਾਲ ਪਾਕਿਸਤਾਨੀ ਅਧਿਕਾਰੀ ਨੂੰ ਮਿਲਣ ਗਈ ਸੀ ਅਤੇ ਇਹ ਵੀ ਖੁਲਾਸਾ ਕੀਤਾ ਕਿ ਮਾਰਚ 2025 ਦੇ ਮਹੀਨੇ ਵਿੱਚ ਉਸਨੂੰ ਪਾਕਿਸਤਾਨੀ ਅਧਿਕਾਰੀ ਦੇ ਨਿਰਦੇਸ਼ਾਂ ’ਤੇ ਇੱਕ ਹੋਰ ਮੁਲਜ਼ਮ ਵਿਅਕਤੀ ਰਾਹੀਂ 10,000 ਦੀ ਰਕਮ ਪ੍ਰਾਪਤ ਹੋਈ। Malerkotla News

ਪਾਕਿਸਤਾਨੀ ਅਧਿਕਾਰੀ ਨੇ ਮੁਲਜ਼ਮ ਔਰਤ ਨੂੰ ਇਹ ਵੀ ਦੱਸਿਆ ਕਿ ਇੱਕ ਹੋਰ ਮੁਲਜ਼ਮ ਵਿਅਕਤੀ ਉਸਦਾ ਸਰਸ ਹੈ ਜੋ ਨਿਯਮਿਤ ਤੌਰ ’ਤੇ ਉਸ ਦੇ ਸੰਪਰਕ ਵਿੱਚ ਰਹਿੰਦਾ ਹੈ ਅਤੇ ਭਾਰਤ ਵਿਰੁੱਧ ਜਾਣਕਾਰੀ ਕੱਠੀ ਕਰਦਾ ਹੈ। ਇਸ ਦੇ ਆਧਾਰ ’ਤੇ ਮੁਲਜ਼ਮ ਵਿਅਕਤੀ ਨੂੰ ਨਾਮਜਦ ਕੀਤਾ ਗਿਆ ਤੇ 09/05/2025 ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ, ਦੋਸ਼ੀ ਔਰਤ ਨੂੰ ਪਾਕਿਸਤਾਨੀ ਅਧਿਕਾਰੀ ਤੋਂ 20,000 ਰੁਪਏ ਦੀ ਰਕਮ ਹਾਸਲ ਹੋਈ। ਮੁਲਜ਼ਮ ਔਰਤ, ਪਾਕਿਸਤਾਨੀ ਅਧਿਕਾਰੀ ਦੁਆਰਾ ਭੇਜੇ ਗਏ ਪੈਸੇ ਦਾ ਇੱਕ ਹਿੱਸਾ ਆਪਣੇ ਕੋਲ ਰੱਖਦੀ ਸੀ ਅਤੇ ਉਸਦੇ ਨਿਰਦੇਸ਼ਾਂ ਅਨੁਸਾਰ ਪਾਕਿਸਤਾਨੀ ਅਧਿਕਾਰੀ ਦੇ ਹੋਰ ਸੋਰਸਾਂ ਨੂੰ ਪੈਸੇ ਭੇਜਦੀ ਸੀ। ਦੋਵਾਂ ਮੁਲਜ਼ਮਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਤੇ ਪੁਲਿਸ ਰਿਮਾਂਡ ਪ੍ਰਾਪਤ ਕਰ ਲਿਆ ਗਿਆ ਹੈ। ਉਨ੍ਹਾਂ ਵੱਲੋਂ ਕੀਤੇ ਗਏ ਪੈਸੇ ਦੇ ਫੁੱਲ ਦਾ ਪਤਾ ਲਗਾਉਣ ਅਤੇ ਸਮੂਹ ਦੇ ਹੋਰ ਮੈਂਬਰਾਂ, ਜੇਕਰ ਕੋਈ ਹੈ, ਦਾ ਖੁਲਾਸਾ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਮਾਲੇਰਕੋਟਲਾ ਪੁਲਿਸ ਨੇ ਗੱਡੀ ਤੇ ਮਾਰੂ ਹਥਿਆਰਾਂ ਸਮੇਤ ਕੀਤੇ ਦੋ ਕਾਬੂ
(ਗੁਰਤੇਜ ਜੋਸੀ) ਮਾਲੇਰਕੋਟਲਾ। ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗੱਡੀ ਤੇ ਅਸਲੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੁਲਿਸ ਲਾਈਨ ਵਿਖੇ ਬੁਲਾਈ ਪ੍ਰ੍ਰੈਸ ਕਾਨਫਰੰਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਉਸ ਵੇਲੇ ਸਾਰਥਕ ਸਿੱਧ ਹੋਈ, ਜਦੋਂ ਸ੍ਰੀ ਵੈਭਵ ਸਹਿਗਲ, ਪੀ.ਪੀ.ਐਸ, ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਮਾਲੇਰਕੋਟਲਾ, ਸ੍ਰੀ ਸਤੀਸ਼ ਕੁਮਾਰ, ਪੀ.ਪੀ.ਐਸ, ਉਪ ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਮਾਲੇਰਕੋਟਲਾ ਦੀ ਨਿਗਰਾਨੀ ਤਹਿਤ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ, ਮਾਹੋਰਾਣਾ ਦੀ ਟੀਮ ਗਸ਼ਤ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਮਾਲੇਰਕੋਟਲਾ-ਖੰਨਾ ਰੋਡ ਨੇੜੇ ਬੱਸ ਅੱਡਾ ਪਿੰਡ ਛੋਕਰਾਂ ਮੌਜ਼ੂਦ ਸੀ ਤਾਂ ਕਾਊਂਟਰ ਇੰਟੈਲੀਜੈਂਸ ਸੰਗਰੂਰ ਦੀ ਟੀਮ ਨੂੰ ਮੁਖਬਰੀ ਹੋਈ ਕਿ ਕੁੱਝ ਵਿਅਕਤੀ ਨੇੜਲੇ ਖੇਤ ਵਿੱਚ ਮੋਟਰ ’ਤੇ ਬੈਠੇ ਕੋਈ ਯੋਜਨਾ ਬਣਾ ਰਹੇ ਹਨ। Crime News

ਜਿਸ ’ਤੇ ਗੌਰ ਕਰਦਿਆਂ ਉਕਤ ਨਾਕੇ ’ਤੇ ਮੌਜੂਦ ਮੁਲਾਜ਼ਮਾਂ ਨੇ ਰੇਡ ਕੀਤੀ ਤਾਂ ਮੌਕੇ ਤੋਂ ਦੋ ਵਿਅਕਤੀਆਂ ਨੂੰ ਅਸਲੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਜਿੰਨਾ ਦੀ ਪਛਾਣ ਹਰਨਾਮ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਰੁੜਕੀ ਕਲਾਂ, ਥਾਣਾ ਸਦਰ ਅਹਿਮਦਗੜ੍ਹ ਅਤੇ ਅਮ੍ਰਿੰਤਪਾਲ ਸਿੰਘ ਉਰਫ ਰਵੀ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਪਿੰਡ ਮੰਨਵੀ, ਥਾਣਾ ਅਮਰਗੜ੍ਹ ਵੱਜੋ ਹੋਈ ਹੈ ਜਿੰਨਾ ਕੋਲੋ ਇੱਕ ਫਾਰਚੂਨਰ ਗੱਡੀ, ਪਿਸਟਲ 12 ਬੋਰ ਤੇ ਹੋਰ ਅਸਲਾ ਵੀ ਮਿਲਿਆ ਹੈ। Crime News

ਇਹ ਵੀ ਪੜ੍ਹੋ: ਪੰਜਾਬ ’ਚ ਇਸ ਦਿਨ ਲਈ ਸਪੈਸ਼ਲ ਛੁੱਟੀ ਦਾ ਐਲਾਨ

ਜ਼ਿਲ੍ਹਾ ਪੁਲਿਸ ਮੁਖੀ ਡਾ. ਸਿਮਰਤ ਕੌਰ ਆਈ.ਪੀ.ਐਸ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਹਰਨਾਮ ਸਿੰਘ ਅਤੇ ਅਮ੍ਰਿੰਤਪਾਲ ਸਿੰਘ ਉਰਫ ਰਵੀ ਨੂੰ ਪੇਸ਼ ਅਦਾਲਤ ਕਰਕੇ 03 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ ਉਕਤ ਮੁਲਜ਼ਮਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਮਾਲੇਰਕੋਟਲਾ ਪੁਲਿਸ ਨੇ ਕਤਲ ਕਾਂਡ ’ਚ ਮਿਲੀ ਵੱਡੀ ਸਫਲਤਾ
ਪੁਲਿਸ ਨੇ ਕਤਲ ਮਾਮਲੇ ’ਚ ਛੇਵਾਂ ਮੁਲਜ਼ਮ ਕੀਤਾ ਗ੍ਰਿਫਤਾਰ (Murder Case)

(ਗੁਰਤੇਜ ਜੋਸੀ) ਮਾਲੇਰਕੋਟਲ। ਮਾਲੇਰਕੋਟਲਾ ਪੁਲਿਸ ਨੇ ਬੀਤੇ ਸਾਲ ਇੱਕ ਹੋਏ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਫਰਾਰ ਚੱਲੇ ਆ ਰਹੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜਦੋਂ ਕਿ ਪੰਜ ਦੋਸ਼ੀ ਪਹਿਲਾਂ ਹੀ ਪੁਲਿਸ ਹਿਰਾਸਤ ਵਿਚ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲੇਰਕੋਟਲਾ ਦੇ ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸਹਿਨਾਜ ਦੇ ਬਿਆਨਾਂ ਅਨੁਸਾਰ, ਦੋਸ਼ੀ ਨਵਾਜ਼ ਕਲੋਨੀ ਵਿੱਚ ਉਨ੍ਹਾਂ ਦੀ ਰਿਹਾਇਸ਼ ਵਿੱਚ ਦਾਖਲ ਹੋਇਆ ਸੀ ਅਤੇ ਛੱਤ ‘ਤੇ ਉਸਦੀ ਅਤੇ ਉਸਦੇ ਪਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੇ ਕਥਿਤ ਤੌਰ ‘ਤੇ ਸੋਕਤ ਅਲੀ ਨੂੰ ਉਸਦੀਆਂ ਲੱਤਾਂ ਤੋਂ ਫੜ ਲਿਆ ਅਤੇ ਉਸਨੂੰ ਛੱਤ ਤੋਂ ਸੁੱਟ ਦਿੱਤਾ, ਜਿਸ ਨਾਲ ਗੰਭੀਰ ਸੱਟਾਂ ਲੱਗੀਆਂ ਜਿਸ ਨੇ ਆਖਰਕਾਰ 4 ਅਕਤੂਬਰ, 2023 ਉਸਦੀ ਮੌਤ ਹੋ ਗਈ ਸੀ। Murder Case

ਉਨਾ ਦੱਸਿਆ ਕਿ ਇਹ ਮਾਮਲਾ 2 ਅਕਤੂਬਰ, 2023 ਦਾ ਹੈ, ਜਦੋਂ ਮਾਲੇਰਕੋਟਲਾ ਸਿਟੀ-2 ਪੁਲਿਸ ਸਟੇਸ਼ਨ ਨੇ ਤੁਰੰਤ 302, 307, 458, 323, 506, 148, ਅਤੇ 149 ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਮ੍ਰਿਤਕ ਸੋਕਤ ਅਲੀ ਉਰਫ਼ ਸੋਕੀ ਦੀ ਪਤਨੀ ਸਹਿਨਾਜ ਨੇ ਮੁਹੰਮਦ ਆਸਿਫ਼, ਆਕੀਬ, ਅਬੂ ਬਕਰ, ਨਦੀਮ ਅਤੇ ਦੋ ਹੋਰ ਵਿਅਕਤੀਆਂ ਸਮੇਤ ਦੇ ਸਮੂਹ ਦੁਆਰਾ ਆਪਣੇ ਪਰਿਵਾਰ ‘ਤੇ ਕੀਤੇ ਗਏ ਹਮਲੇ ਦਾ ਦੁਖਦਾਈ ਬਿਰਤਾਂਤ ਦਿੱਤਾ ਸੀ। Murder Case

ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਮਤਾ ਪਾਸ, ਵਿਸ਼ੇਸ਼ ਅਧਿਕਾਰ ਕਮੇਟੀ ਕਰੇਗੀ ਹੁਣ ਕਾਰਵਾਈ

ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਪੁਲਿਸ ਨੇ ਘਟਨਾ ਦੇ ਕੁਝ ਦਿਨਾਂ ਦੇ ਅੰਦਰ ਹੀ ਨਾਬਾਲਗ ਸਮੇਤ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਤਿੰਨ ਬਾਲਗ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਤੁਰੰਤ ਅਦਾਲਤ ਵਿੱਚ ਦਾਖ਼ਲ ਕਰ ਦਿੱਤੀ ਗਈ ਸੀ। ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ, ਪੁਲਿਸ ਨੇ 6ਵੇਂ ਦੋਸ਼ੀ ਮੁਹੰਮਦ ਅਫਰੋਜ਼ ਦਾ ਪਿੱਛਾ ਕਰਨਾ ਜਾਰੀ ਰੱਖਿਆ, ਜੋ ਗ੍ਰਿਫਤਾਰੀ ਤੋਂ ਬਚਣ ਵਿੱਚ ਕਾਮਯਾਬ ਹੋ ਰਿਹਾ ਸੀ। ਉਨ੍ਹਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਅਫਰੋਜ਼ ਨੂੰ ਆਖਰਕਾਰ ਉਸਦੇ ਲੁਕਣ ਵਾਲੇ ਟਿਕਾਣੇ ਤੋਂ ਫੜ ਲਿਆ ਗਿਆ।

ਮਾਲੇਰਕੋਟਲਾ ਪੁਲਿਸ ਨੇ ਚਿੱਟਾ, ਭੁੱਕੀ ਅਤੇ ਹਜ਼ਾਰਾਂ ਦੀ ਨਗਦੀ ਸਮੇਤ ਕੀਤੇ ਪੰਜ ਕਾਬੂ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਗੁਰਸਰਨਦੀਪ ਸਿੰਘ ਗਰੇਵਾਲ ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਉਸ ਵੇਲੇ ਸਾਰਥਕ ਸਿੱਧ ਹੋਈ,ਜਦੋਂ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮਾਹੋਰਾਣਾ ਦੀ ਟੀਮ ਵੱਲੋਂ ਮਾਲੇਰਕੋਟਲਾ ਵਿੱਚ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 300 ਗ੍ਰਾਮ ਚਿੱਟਾ /ਹੈਰੋਇਨ ਸਮੇਤ 30 ਹਜਾਰ ਰੁਪਏ ਡਰੱਗ ਮਨੀ ਅਤੇ 30 ਕਿੱਲੋ ਭੁੱਕੀ ਸਮੇਤ ਗੱਡੀ ਨੰਬਰ ਪੀ.ਬੀ 07 ਏ.ਐੱਸ 0668 ਬਰਾਮਦ ਕਰਵਾਏ। (Malerkotla News)

ਇਸ ਸਬੰਧੀ ਪੁਲਿਸ ਲਾਈਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕਰਦਿਆਂ ਐਸਪੀ ਜਗਦੀਸ਼ ਬਿਸ਼ਨੋਈ ਨੇ ਦੱਸਿਆ ਕਿ ਇਤਲਾਹ ਦਿੱਤੀ ਕਿ ਇਫਤਖਾਰ ਉਰਫ ਰਾਜਾ ਕਸਾਈ ਪੁੱਤਰ ਜੁਲਫਕਾਰ ਵਾਸੀ ਮੁਹੱਲਾ ਹਾਜਣ ਵਾਲਾ ਮਾਲੇਰਕੋਟਲਾ ਦੀਪਕ ਕੁਮਾਰ ਉਰਫ ਬੀਰੂ ਪੁੱਤਰ ਹਰਬੰਸ ਲਾਲ ਵਾਸੀ ਰਵਿਦਾਸ ਨਗਰ ਨੇੜੇ ਛੋਟੀ ਈਦਗਾਹ ਮਾਲੇਰਕੋਟਲਾ ਸ਼ਮਸ਼ਾਦ ਉਰਫ ਘੁੱਡਾ ਪੁੱਤਰ ਮੁਹੰਮਦ ਬਸ਼ੀਰ ਵਾਸੀ ਮੁਹੱਲਾ ਜੁਲਾਹਿਆਂ ਵਾਲਾ ਕਿਲ੍ਹਾ ਰਹਿਮਤਗੜ੍ਹ ਜੋ ਭਾਰੀ ਮਾਤਰਾ ਵਿੱਚ ਚਿੱਟਾ/ਹੈਰੋਇਨ ਬਾਹਰੋਂ ਲਿਆ ਕੇ ਵੇਚਣ ਦੇ ਆਦੀ ਹਨ। ਜੋ ਅੱਜ ਵੀ ਉਕਤਾਨ ਤਿੰਨੋਂ ਜਣੇ ਇਫਤਖਾਰ ਉਰਫ ਰਾਜਾ ਕਸਾਈ ਘਰ ਵਿੱਚ ਚਿੱਟਾ ਹੈਰੋਇਨ ਲੈ ਕੇ ਬੈਠੇ ਆਪਣੇ ਕਿਸੇ ਗਾਹਕ ਦਾ ਇੰਤਜਾਰ ਕਰ ਰਹੇ ਸਨ ਪਰ ਮੌਕੇ ’ਤੇ ਛਾਪੇਮਾਰੀ ਕਰਕੇ ਉੁੱਕਤ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 300 ਗਾ੍ਮ ਚਿੱਟਾ ਅਤੇ 30 ਹਜ਼ਾਰਾਂ ਰੁਪਏ ਨਗਦੀ ਬਰਾਮਦ ਕੀਤੀ ਹੈ। ਜਿੰਨਾ ਖਿਲਾਫ਼ ਥਾਣਾ ਸਿਟੀ- 1 ਮਾਲੇਰਕੋਟਲਾ ਦਰਜ ਕਰਵਾਇਆ। (Malerkotla News)

ਇਹ ਵੀ ਪੜ੍ਹੋ : ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਪੱਕੀ ਝੋਨੇ ਦੀ ਫ਼ਸਲ ਨੁਕਸਾਨੀ

ਇਸੇ ਤਰ੍ਹਾਂ ਸੀ.ਆਈ.ਏ ਸਟਾਫ ਮਾਹੋਰਾਣਾ ਸਮੇਤ ਪੁਲਿਸ ਪਾਰਟੀ ਦੇ ਚੈਂਕਿੰਗ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੇ ਸਬੰਧ ਵਿੱਚ ਸੀ.ਆਈ.ਏ ਸਟਾਫ ਮਾਹੋਰਾਣਾ ਨੇ ਸਮੇਤ ਪੁਲਿਸ ਪਾਰਟੀ ਦੇ ਰੋਸ਼ਨ ਖਾਨ ਪੁੱਤਰ ਸੁਲੇਮਾਨ, ਯਾਸੀਨ ਉਰਫ ਰਵੀ ਪੁੱਤਰ ਗੁਲਜਾਰ ਖਾਂ ਵਾਸੀਆਨ ਬਾਦਸ਼ਾਹਪੁਰ ਮੰਡਿਆਲਾ ਥਾਣਾ ਸਦਰ ਅਹਿਮਦਗੜ੍ਹ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 30 ਕਿੱਲੋ ਭੁੱਕੀ ਸਮੇਤ ਇੱਕ ਟਰੱਕ ਨੰਬਰ PB07 AS 0668 ਮਾਰਕਾ ਅਸ਼ੋਕ ਲੇਲੈਂਡ ਬ੍ਰਾਮਦ ਕੀਤਾ। ਜਿੰਨਾ ਖਿਲਾਫ਼ ਥਾਣਾ ਸਦਰ ਅਹਿਮਦਗੜ੍ਹ ਦਰਜ ਕੀਤਾ। ਉਨ੍ਹਾਂ ਦੱਸਿਆ ਕਿ ਜਿੰਨਾ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਹੈ ।