Electric Shock - Sach Kahoon Punjabi

Sad News: ਕਰੰਟ ਲੱਗਣ ਨਾਲ ਬੱਚੇ ਦੀ ਦਰਦਨਾਕ ਮੌਤ
Sad News: (ਅਨਿਲ ਲੁਟਾਵਾ) ਅਮਲੋਹ। ਸ਼੍ਰੀ ਖਾਟੂ ਸ਼ਿਆਮ ਸਾਈਂ ਮੰਦਿਰ ਕਾਲੋਨੀ ਵਿੱਚ ਸਥਿਤ ਇੱਕ ਪਰਿਵਾਰ ਦੇ ਘਰ ਵਿੱਚ ਖੇਡ ਰਹੇ 9 ਸਾਲ ਦੇ ਬੱਚੇ ਨੂੰ ਅਚਾਨਕ ਕਰੰਟ ਨੇ ਆਪਣੀਂ ਲਪੇਟ ਵਿੱਚ ਲੈ ਲਿਆ ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਵਾਰਡ ਨੰ 1 ਅਮਲੋਹ ’ਚ ਰਹਿਣ ਵਾਲੇ ਗੋਪਾਲ ਸਿੰਘ ਦੇ ਛੋਟੇ ਪੁੱਤਰ ਫ਼ਤਿਹਵੀਰ (9 ਸਾਲ) ਦੀ ਕਰੰਟ ਲੱਗਣ ਕਾਰਣ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚਾ ਚੌਥੀ ਜਮਾਤ ਦਾ ਵਿਦਿਆਰਥੀ ਸੀ ਅਤੇ ਪਿਤਾ ਦਿਹਾੜੀ ਕਰਦਾ ਹੈ। ਬੱਚੇ ਦਾ ਅੰਤਿਮ ਸੰਸਕਾਰ ਰਾਮਬਾਗ ਸ਼ਮਸ਼ਾਨਘਾਟ ਅਮਲੋਹ ਵਿਖੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Gold Smuggling: ਡਰੱਗ-ਸੋਨੇ ਦੀ ਤਸਕਰੀ ਨੂੰ ਵੱਡਾ ਝਟਕਾ, 18 ਕਰੋੜ ਰੁਪਏ ਦਾ ਮਾਲ ਜ਼ਬਤ, ਤਿੰਨ ਗ੍ਰਿਫ਼ਤਾਰ

ਕਰੰਟ ਲੱਗਣ ਕਾਰਨ ਦੋ ਬੱਚਿਆਂ ਦੇ ਪਿਤਾ ਦੀ ਮੌਤ
ਕਰੰਟ ਲੱਗਣ ਕਾਰਨ ਦੋ ਬੱਚਿਆਂ ਦੇ ਪਿਤਾ ਦੀ ਮੌਤ

ਸੱਚ ਕਹੂੰ ਨਿਊਜ਼, ਜ਼ੀਰਾ । ਜ਼ੀਰਾ ਦੇ ਪਿੰਡ ਕਟੋਰਾ ਵਿਖੇ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਵਿਅਕਤੀ ਦੀ ਖੇਤ ’ਚ ਪਾਣੀ ਵਾਲੀ ਮੋਟਰ ਚਲਾਉਣ ਸਮੇਂ ਸਟਾਰਟਰ ਸਾਰਟ ਹੋਣ ਕਾਰਨ ਕਰੰਟ ਲੱਗਣ ਕਰਕੇ ਮੌਤ ਹੋ ਗਈ ਮਿ੍ਰਤਕ ਆਪਣੇ ਪਿੱਛੇ ਪਤਨੀ ਅਤੇ ਮਾਂ ਤੋਂ ਇਲਾਵਾ ਦੋ ਬੱਚੇ ਛੱਡ ਗਿਆ । ਇਸ ਸੰਬੰਧੀ ਪਿੰਡ ਦੇ ਸਰਪੰਚ ਜਗੀਰ ਸਿੰਘ ਕਟੋਰਾ ਨੇ ਦੱਸਿਆ ਕਿ ਮਿ੍ਰਤਕ ਜਗੀਰ ਸਿੰਘ ਪੁੱਤਰ ਮਹਿੰਦਰ ਸਿੰਘ ਜੋ ਕਿ ਠੇਕੇ ’ਤੇ ਜ਼ਮੀਨ ਲੈ ਕੇ ਵਾਹੀ ਦਾ ਕੰਮ ਕਰਦਾ ਸੀ, ਅੱਜ ਜਦੋਂ ਖੇਤਾਂ ਵਿੱਚ ਲੱਗੀ ਮੋਟਰ ਚਲਾਉਣ ਗਿਆ ਤਾਂ ਮੋਟਰ ਦਾ ਸਟਾਰਟਰ ਸਾਰਟ ਹੋਣ ਕਰਕੇ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ ।

ਉਨ੍ਹਾਂ ਦੱਸਿਆ ਕਿ ਮਿ੍ਰਤਕ ਵਿਅਕਤੀ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਦੋ ਬੱਚੇ ਹਨ। ਉਨ੍ਹਾਂ ਦੱਸਿਆ ਕਿ ਮਿ੍ਰਤਕ ਘਰ ਵਿੱਚ ਕਮਾਉਣ ਵਾਲਾ ਇਕੱਲਾ ਵਿਅਕਤੀ ਸੀ । ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਪਾਸੋਂ ਇਸ ਗਰੀਬ ਪਰਿਵਾਰ ਦੀ ਮਾਲੀ ਮੱਦਦ ਕਰਨ ਦੀ ਮੰਗ ਕੀਤੀ ਗਈ ਹੈ । ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਟੋਰਾ ਵਿਖੇ ਇੱਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ ਜਿਸ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ 174 ਦੀ ਕਾਰਵਾਈ ਅੰਜਾਮ ’ਚ ਲਿਆਂਦੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਇੱਕ ਝਟਕੇ ਨਾਲ ਮੌਤ ਦੀ ਨੀਂਦ ਸੌਂ ਗਿਆ ਪਰਿਵਾਰ
ਇੱਕ ਝਟਕੇ ਨਾਲ ਮੌਤ ਦੀ ਨੀਂਦ ਸੌਂ ਗਿਆ ਪਰਿਵਾਰ Electric Shock

ਕਰੰਟ ਲੱਗਣ ਨਾਲ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ

ਗਾਜੀਆਬਾਦ, ਏਜੰਸੀ। ਉਤਰ ਪ੍ਰਦੇਸ਼ ਦੇ ਜਨਪਦ ਗਾਜੀਆਬਾਦ ਸਥਿਤ ਦਿੱਲੀ ਸੀਮਾ ਦੇ ਨੇੜੇ ਲੋਨੀ ਇਲਾਕੇ ‘ਚ ਸੋਮਵਾਰ ਨੂੰ ਸਵੇਰੇ ਕਰੰਟ (Electric Shock) ਲੱਗਣ ਨਾਲ ਇੱਕ ਹੀ ਪਰਿਵਾਰ ਦੇ ਛੇ ਵਿਅਕਤੀਆਂ ਦੀ ਝੁਲਸ ਕੇ ਮੌਤ ਹੋ ਗਈ। ਲੋਨੀ ਦੇ ਖੇਤਰ ਅਧਿਕਾਰੀ ਰਾਜਕੁਮਾਰ ਪਾਂਡੇ ਅਨੁਸਾਰ ਸਵੇਰੇ ਲਗਭਗ ਸਾਢੇ ਅੱਠ ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਲੋਨੀ ਇਲਾਕੇ ਦੇ ਬੇਟਾ ਹਾਜੀਪੁਰ ਖੇਤਰ ‘ਚ ਬਿਜਲੀ ਦੇ ਉਪਕਰਨਾਂ ‘ਚ ਜ਼ਿਆਦਾ ਕਰੰਟ ਆਉਣ ਨਾਲ ਘਰ ‘ਚ ਰੱਖੇ ਫ੍ਰਿਜ ਅਤੇ ਹੋਰ ਉਪਕਰਨਾਂ ‘ਚ ਅੱਗ ਲੱਗ ਗਈ। ਇਸ ਘਟਨਾ ‘ਚ ਕਰੰਟ ਲੱਗਣ ਅਤੇ ਦਮ ਘੁਟਣ ਨਾਲ ਇੱਕ ਹੀ ਪਰਿਵਾਰ ਦੇ ਤਿੰਨ ਲੜਕੀਆਂ, ਤਿੰਨ ਲੜਕੇ ਅਤੇ ਇੱਕ 60 ਸਾਲ ਦੀ ਮਹਿਲਾ ਦੀ ਮੌਤ ਹੋ ਗਈ। ਘਟਨਾ ‘ਚ ਮਾਰੇ ਗਏ ਬੱਚਿਆਂ ਦੀ ਉਮਰ 12 ਸਾਲ ਤੋਂ ਘੱਟ ਦੱਸੀ ਗਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕਰੰਟ ਲੱਗਣ ਕਾਰਨ ਬਿਜਲੀ ਮੁਲਾਜਮ ਦੀ ਮੌਤ
ਸੁਨੀਲ ਚਾਵਲਾ, ਸਮਾਣਾ: ਟ੍ਰਾਂਸਫ਼ਾਰਮਰ ਲਗਾਉਂਦੇ ਸਮੇਂ  ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜਮ ਦੀ ਮੌਤ ਹੋ ਗਈ, ਜਿਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ। ਭੁਪਿੰਦਰ ਸਿੰਘ (35) ਪੁੱਤਰ ਸਾਹਿਬ ਸਿੰਘ ਵਾਸੀ ਪੀਪਲੀ ਮਾਜਰਾ (ਕੁਰੂਕੁਸ਼ੇਤਰ) ਦਾ ਪੋਸਟਮਾਰਟਮ ਕਰਵਾਉਣ ਆਏ ਉਸਦੇ ਸਾਲੇ ਜਤਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ ਪਿਛਲੇ ਕਰੀਬ ਤਿੰਨ ਸਾਲ ਤੋਂ ਪਿੰਡ ਕਾਕੜਾ ਵਿਖੇ ਉਸ ਕੋਲ ਰਹਿ ਕੇ ਸੋਨੂੰ ਠੇਕੇਦਾਰ ਕੋਲ ਬਿਜਲੀ ਦੇ ਟ੍ਰਾਂਸਫਾਰਮਰ ਲਗਾਉਣ ਦਾ ਕੰਮ ਕਰਦਾ ਸੀ।

ਮ੍ਰਿਤਕ ਕੋਰਟ ਕੰਪਲੈਕਸ ਵਿਖੇ ਲਗਾ ਰਿਹਾ ਸੀ ਬਿਜਲੀ ਦਾ ਟ੍ਰਾਂਸਫਾਰਮਰ

ਅੱਜ ਜਦੋਂ ਉਹ ਸਥਾਨਕ ਕੋਰਟ ਕੰਪਲੈਕਸ ਵਿਖੇ ਬਿਜਲੀ ਦਾ ਟ੍ਰਾਂਸਫਾਰਮਰ ਲਗਾ ਰਿਹਾ ਸੀ ਤਾਂ ਅਚਾਨਕ ਉਸਨੂੰ ਜੋਰਦਾਰ ਕਰੰਟ ਲੱਗਾ ਜਿਸ ਨਾਲ ਉਹ ਟ੍ਰਾਂਸਫਾਰਮਰ ਤੋਂ ਨੀਚੇ ਡਿੱਗ ਗਿਆ। ਉਸਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਹਸਪਤਾਲ ਪਹੁੰਚਣ ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।