Ayushman Card - Sach Kahoon Punjabi

Old Age: ਬੁਢਾਪਾ ਬਿਮਾਰੀ ਤੋਂ ਬਚੇ ਤੇ ਸੌਖਾ ਵੀ ਲੰਘੇ
Old Age: ਕੇਂਦਰ ਸਰਕਾਰ ਨੇ 70 ਵਰਿ੍ਹਆਂ ਤੋਂ ਵੱਧ ਉਮਰ ਦੇ ਲੋਕਾਂ ਲਈ ਪੰਜ ਲੱਖ ਤੱਕ ਮੁਫਤ ਇਲਾਜ ਦੀ ਸਕੀਮ ਲਾਗੂ ਕਰ ਦਿੱਤੀ ਹੈ। ਇਸ ਸਕੀਮ ਨਾਲ ਕਰੋੜਾਂ ਬਜ਼ੁਰਗਾਂ ਨੂੰ ਫਾਇਦਾ ਹੋਵੇਗਾ ਖਾਸ ਕਰਕੇ ਗਰੀਬ ਤੇ ਹੇਠਲੇ ਮੱਧ ਵਰਗ ਦੇ ਪਰਿਵਾਰਾਂ ਨੂੰ। ਬਹੁਤੇ ਲੋਕਾਂ ਨੂੰ ਮਹਿੰਗੀਆਂ ਦਵਾਈਆਂ ਤੇ ਹੋਰ ਖਰਚਿਆਂ ਕਾਰਨ ਇਲਾਜ ਕਰਵਾਉਣ ’ਚ ਉਨ੍ਹਾਂ ਨੂੰ ਮੁਸ਼ਕਲ ਆਉਂਦੀ ਹੈ।

Read Also : Diwali Bonus: ਰੋਡਵੇਜ਼ ਕਰਮਚਾਰੀਆਂ ਨੂੰ ਦੀਵਾਲੀ ’ਤੇ ਬੋਨਸ ਦਾ ਤੋਹਫ਼ਾ, ਮਹਿੰਗਾਈ ਭੱਤਾ ਵੀ ਵਧਿਆ

ਕਈ ਲੋਕ ਤਾਂ ਆਪਣੇ ਟੈਸਟ ਵੀ ਕਰਵਾਉਣ ਦੇ ਸਮਰੱਥ ਨਹੀਂ ਹੁੰਦੇ। ਇੰਨੀ ਵੱਡੀ ਅਬਾਦੀ ਵਾਲੇ ਮੁਲਕ ’ਚ ਮੁਫਤ ਇਲਾਜ ਦੀ ਸਹੂਲਤ ਸ਼ਲਾਘਾਯੋਗ ਫੈਸਲਾ ਹੈ। ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਦੇਸ਼ ਦੇ ਬਜ਼ੁਰਗਾਂ ਦਾ ਬੁਢਾਪਾ ਤੰਦਰੁਸਤ ਹੋਣ ਦੇ ਨਾਲ-ਨਾਲ ਸੌਖਾ ਵੀ ਲੰਘੇ। ਅਜੇ ਬਜ਼ੁਰਗ ਤਣਾਅ, ਇਕੱਲਤਾ, ਬੈਚੇਨੀ ਤੇ ਸਰੀਰਕ ਤੌਰ ’ਤੇ ਕਮਜ਼ੋਰ ਵੇਖੇ ਜਾਂਦੇ ਹਨ। ਬਜ਼ੁਰਗਾਂ ਲਈ ਜਨਤਕ ਪਾਰਕਾਂ ਦੇ ਨਾਲ-ਨਾਲ ਜਿੰਮ ਤੇ ਕਸਰਤ ਦੇ ਸਾਧਨ ਮੁਹੱਈਆ ਕਰਵਾਏ ਜਾਣ ਜਿੱਥੇ ਬਜ਼ੁਰਗ ਸੈਰ ਦੇ ਨਾਲ-ਨਾਲ ਕਸਰਤ ਵੀ ਕਰ ਸਕਣ। Old Age

ਇਸ ਤਰ੍ਹਾਂ ਮਾਨਸਿਕ ਸਿਹਤ ਲਈ ਬਜ਼ੁਰਗਾਂ ਲਈ ਲਾਇਬ੍ਰੇਰੀਆਂ ਦੀ ਸਥਾਪਨਾ ਦੇ ਨਾਲ-ਨਾਲ ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਦਾ ਪ੍ਰਬੰਧ ਵੀ ਹੋਵੇ। ਬਜ਼ੁਰਗਾਂ ਦੇ ਖੇਡ ਮੁਕਾਬਿਲਆਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇ। ਇਲਮਚੰਦ ਇਸ ਖੇਤਰ ’ਚ ਵੱਡੀ ਮਿਸਾਲ ਹੈ ਜੋ 90 ਨੂੰ ਪਾਰ ਕਰਕੇ ਵੀ ਸਿਰਫ ਤੰਦਰੁਸਤ ਹੀ ਨਹੀਂ ਹੈ ਸਗੋਂ ਆਪਣੀ ਉਮਰ ਤੋਂ ਛੋਟੇ ਲੋਕਾਂ ਤੇ ਹਮ-ਉਮਰਾਂ ਨੂੰ ਵੀ ਖੇਡਾਂ ’ਚ ਹਰਾ ਕੇ ਦਰਜਨਾਂ ਮੈਡਲ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ’ਤੇ ਹਾਸਲ ਕਰ ਚੁੱਕਾ ਹੈ। ਇਲਮ ਚੰਦ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਨਾਲ ਬਜ਼ੁਰਗ ਹੋ ਕੇ ਜਵਾਨਾਂ ਜਿਹੀ ਤੰਦਰੁਸਤੀ ਹਾਸਲ ਕੀਤੀ ਹੈ।

ਆਯੂਸ਼ਮਾਨ ਕਾਰਡ ਰਾਹੀਂ ਮਰੀਜ਼ਾਂ ਨੂੰ ਮਿਲ ਰਹੀ 5 ਲੱਖ ਦੇ ਇਲਾਜ ਦੀ ਸਹੂਲਤ : ਡਾ. ਰਾਜਵਿੰਦਰ ਕੌਰ
ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜ਼ਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ : ਡਾ. ਰਾਜਵਿੰਦਰ ਕੌਰ

(ਸਤਪਾਲ ਥਿੰਦ) ਫ਼ਿਰੋਜ਼ਪੁਰ। Ayushman Card ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜ਼ਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਹਸਪਤਾਲ ਵਿਚ ਆਉਂਦੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਆਧੁਨਿਕ ਮਸ਼ੀਨਾਂ ਨਾਲ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਹ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਹਸਪਤਾਲ ਵਿਚ ਆਉਂਦੇ ਮਰੀਜ਼ਾਂ ਦੀ ਤੰਦਰੁਸਤੀ ਲਈ ਮਾਹਿਰ ਡਾਕਟਰਾਂ ਵੱਲੋਂ ਪੂਰੀ ਸ਼ਿੱਦਤ ਨਾਲ ਇਲਾਜ ਕੀਤਾ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਵਿਚਾਰ-ਚਰਚਾ ਕਰਕੇ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਓ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਮੌਸਮੀ ਬਿਮਾਰੀ ਸਮੇਤ ਗੰਭੀਰ ਬਿਮਾਰੀ ਬਾਰੇ ਮਰੀਜ਼ ਨੂੰ ਜਾਣਕਾਰੀ ਹੋ ਸਕੇ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਆਯੂਸ਼ਮਾਨ ਕਾਰਡ ਦੇ ਲਾਭਪਾਤਰੀ 5 ਲੱਖ ਤੱਕ ਦੇ ਮੁਫਤ ਸਿਹਤ ਸਹੂਲਤਾਂ ਦਾ ਲਾਭ ਉਠਾ ਰਹੇ ਹਨ।

ਮਰੀਜ਼ਾਂ ਨੂੰ ਤੰਦਰੁਸਤ ਰਹਿਣ ਦੇ ਨੁਕਤੇ ਵੀ ਦੱਸੇ ਜਾਂਦੇ ਹਨ | Ayushman Card

ਸਿਵਲ ਹਸਪਤਾਲ ਵਿਚ ਮਾਹਿਰ ਡਾਕਟਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਐਮ.ਡੀ ਮੈਡੀਸਨ, ਹੱਡੀਆਂ ਦੇ ਮਾਹਿਰ ਡਾਕਟਰ, ਅਪ੍ਰੇਸ਼ਨਾਂ ਦੇ ਮਾਹਿਰ ਡਾਕਟਰ, ਔਰਤ ਰੋਗਾਂ ਦੇ ਮਾਹਿਰ, ਚਮੜੀ ਦੇ ਮਾਹਿਰ ਡਾਕਟਰ, ਕੰਨ ਨੱਕ ਅਤੇ ਗਲੇ ਦੇ ਮਾਹਿਰ ਡਾਕਟਰ, ਦੰਦਾਂ ਦੇ ਮਾਹਿਰ ਸਮੇਤ ਆਧੁਨਿਕ ਕਿਸਮ ਦੀਆਂ ਅਲਟਰਾਸਾਊਂਡ ਮਸ਼ੀਨਾਂ, ਐਕਸਰੇ ਮਸ਼ੀਨਾਂ, ਬਲੱਡ ਬੈਂਕ ਆਦਿ ਦੀਆਂ ਸਹੂਲਤਾਂ ਹਸਪਤਾਲ ਵਿਚ ਹੀ ਮੌਜੂਦ ਹਨ। ਹਸਪਤਾਲ ਵਿੱਚ ਤਾਇਨਾਤ ਅਮਲੇ ਵੱਲੋਂ ਹਸਪਤਾਲ ਵਿਚ ਆਉਂਦੇ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਤੰਦਰੁਸਤ ਰਹਿਣ ਦੇ ਨੁਕਤੇ ਵੀ ਸਾਂਝੇ ਕੀਤੇ ਜਾਂਦੇ ਹਨ ਤਾਂ ਜੋ ਮਰੀਜ਼ ਕਿਸੇ ਵੀ ਬਿਮਾਰੀ ਦਾ ਮੁਕਾਬਲਾ ਕਰਨ ਦੇ ਸਮਰੱਥ ਰਹਿ ਸਕੇ।

ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸਮੇਂ-ਸਮੇਂ ’ਤੇ ਲਾਏ ਜਾਂਦੇ ਹਨ ਜਾਗਰੂਕਤਾ ਕੈਂਪ

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸਮੇਂ-ਸਮੇਂ ’ਤੇ ਇਲਾਕੇ ਦੇ ਪਿੰਡ, ਕਸਬਿਆਂ ਵਿਚ ਪਹੁੰਚ ਕਰਕੇ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ ਅਤੇ ਅਕਸਰ ਹੀ ਲੋਕਾਂ ਦੇ ਦਰ ਪਹੁੰਚ ਕੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਦਾ ਚੈਕਅਪ ਕਰਕੇ ਮੁਫਤ ਦਵਾਈਆਂ ਮੁਹੱਇਆ ਕਰਵਾਈਆਂ ਜਾਂਦੀਆਂ ਹਨ। ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਬਣੇ ਐਮਰਜੈਂਸੀ ਵਾਰਡ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਆਉਂਦੇ ਮਰੀਜ਼ਾਂ ਦਾ ਇਲਾਜ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਕੀਤਾ ਜਾਂਦਾ ਹੈ।

ਸਿਵਲ ਹਸਪਤਾਲ ਵਿਚ ਰੋਜ਼ਾਨਾ ਸੈਂਕੜੇ ਮਰੀਜ਼ ਹੋ ਰਹੇ ਹਨ ਬਿਮਾਰੀਆਂ ਤੋਂ ਮੁਕਤ

ਉਨ੍ਹਾਂ ਦੱਸਿਆ ਕਿ ਐਮਰਜੈਂਸੀ ਵਾਰਡ ਵਿਚੋਂ ਤਕਰੀਬਨ 700 ਮਰੀਜ਼ ਇਕ ਮਹੀਨੇ ਵਿਚ ਇਲਾਜ ਕਰਵਾਉਂਦੇ ਹਨ ਜਿਨ੍ਹਾਂ ਦਾ ਮੌਕੇ ‘ਤੇ ਹੀ ਬਿਨ੍ਹਾਂ ਕਿਸੇ ਦੇਰੀ ਦੇ ਇਲਾਜ ਕੀਤਾ ਜਾਂਦਾ ਹੈ। ਜੇਕਰ ਹਸਪਤਾਲ ਅਤੇ ਡਾਕਟਰਾਂ ਦੇ ਟੀਚਿਆਂ ਦੀ ਗੱਲ ਕਰੀਏ ਤਾਂ ਤਕਰੀਬਨ ਹਰ ਮਹੀਨੇ ਡਾਕਟਰਾਂ ਵੱਲੋਂ ਆਪਣੇ ਟੀਚੇ ਤੋਂ ਵੱਧ ਦੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤੋਂ ਪ੍ਰਤੀਕ ਹੁੰਦਾ ਹੈ ਕਿ ਡਾਕਟਰ ਪੂਰੀ ਤਨਦੇਹੀ ਨਾਲ ਡਿਊਟੀ ਕਰ ਰਹੇ ਹਨ। ਜੱਚਾ-ਬੱਚਾ ਕੇਂਦਰ ਵਿਚ ਔਰਤ ਰੋਗਾਂ ਦੇ ਤਿੰਨ ਮਾਹਿਰ ਡਾਕਟਰ ਹਨ, ਜੋ ਹਸਪਤਾਲ ਵਿਚ ਆਉਂਦੀਆਂ ਗਰਭਵਤੀ ਔਰਤਾਂ ਦਾ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਜਣੇਪਾ ਕੀਤਾ ਜਾਂਦਾ ਹੈ, ਇੱਥੋਂ ਤੱਕ ਕਿ ਸਿਵਲ ਹਸਪਤਾਲ ਤੋਂ ਜਣੇਪਾ ਕਰਵਾਉਣ ਵਾਲੀ ਔਰਤ ਨੂੰ ਮਾਲੀ ਸਹਾਇਤਾ ਦੇਣ ਦੇ ਨਾਲ-ਨਾਲ ਡਾਇਟ ਵੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜ਼ੋ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ: Punjab New Traffic Rules: ਪੰਜਾਬ ਵਾਲੇ ਹੋ ਜਾਣ ਸਾਵਧਾਨ, ਬਦਲ ਗਏ ਹਨ ਟ੍ਰੈਫਿਕ ਨਿਯਮ… ਜੇਕਰ ਨਿਯਮ ਨਹੀਂ ਮੰਨ…

ਫ਼ਰੀਦਕੋਟ ਮੈਡੀਕਲ ਕਾਲਜ ਵਿਚ ਮਰੀਜਾਂ ਨੂੰ ਰੈਫਰ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਸਿਵਲ ਸਰਜਨ ਫਿ਼ਰੋਜ਼ਪੁਰ ਨੇ ਸਪੱਸ਼ਟ ਕੀਤਾ ਕਿ ਗੰਭੀਰ ਸਥਿਤੀ ਵਿਚ ਹੀ ਅਜਿਹਾ ਕੀਤਾ ਜਾਂਦਾ ਹੈ, ਬਹੁਤੀ ਕੋਸਿ਼ਸ਼ ਮਾਹਿਰ ਡਾਕਟਰਾਂ ਵੱਲੋਂ ਹਸਪਤਾਲ ਵਿਚ ਹੀ ਮਰੀਜ਼ ਦਾ ਇਲਾਜ ਕੀਤਾ ਜਾਂਦਾ ਹੈ, ਜਿਸ ਦੇ ਆਂਕੜੇ ਵੀ ਬੋਲਦੇ ਹਨ। ਹਸਪਤਾਲ ਵਿਚ ਸਥਿਤ ਨਸ਼ਾ ਛੁਡਾਊ ਕੇਂਦਰ ਵਿਚ ਆਉਂਦੇ ਮਰੀਜ਼ਾਂ ਨੂੰ ਲੋੜ ਮੁਤਾਬਿਕ ਦਵਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਤੋਂ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਨਸ਼ੇ ਦੀ ਗ੍ਰਿਫਤ ਵਿਚੋਂ ਨੌਜਵਾਨੀ ਬਚਾਈ ਜਾ ਸਕੇ ਅਤੇ ਇਸ ਵਿਚ ਕਾਫੀ ਹੱਦ ਤੱਕ ਸਿਹਤ ਅਮਲਾ ਕਾਮਯਾਬ ਵੀ ਹੋਇਆ ਹੈ।

ਟੀ.ਬੀ ਦੇ ਮਰੀਜ਼ਾਂ ਦਾ ਕੀਤਾ ਜਾਂਦਾ ਹੈ ਮੁਫ਼ਤ ਇਲਾਜ | Ayushman Card

ਇਸ ਦੇ ਨਾਲ ਨਾਲ ਹਸਪਤਾਲ ਵਿਖੇ ਟੀ.ਬੀ ਦੇ ਮਰੀਜ਼ਾਂ ਦਾ ਵੀ ਮੁਫ਼ਤ ਇਲਾਜ ਹੋ ਰਿਹਾ ਹੈ । ਡਾ. ਨਿਖਿਲ ਗੁਪਤਾ ਐੱਸ.ਐਮ.ਓ ਸਿਵਿਲ ਹਸਪਤਾਲ ਵੱਲੋਂ ਪੁਰੀ ਤਨਦੇਹੀ ਨਾਲ ਹਸਪਤਾਲ ਦੀ ਨੁਹਾਰ ਬਦਲਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਮਰੀਜ਼ਾਂ ਅਤੇ ਉਨ੍ਹਾ ਦੇ ਆਸ਼ਰਤਾਂ ਨੂੰ ਹਰ ਸਹੂਲਤ ਜਿਵੇਂ ਕੇ ਸਾਫ ਪਾਣੀ ਦਾ ਇੰਤਜ਼ਾਮ, ਸ਼ੁੱਧ ਅਤੇ ਸਾਫ-ਸੁਥਰਾ ਵਾਤਾਵਰਨ ਦੇ ਨਾਲ-ਨਾਲ ਵਾਤਾਵਰਨ ਦੇ ਸੰਭਾਲ ਲਈ ਬੂਟੇ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਮਰੀਜ਼ਾਂ ਦੇ ਚੰਗੀ ਸਿਹਤ ਲਈ ਹੋਰ ਵੀ ਸੰਭਵ ਉਪਰਾਲੇ ਕੀਤੇ ਜਾਣਗੇ।

ਆਯੁਸ਼ਮਾਨ ਕਾਰਡ ਬੰਪਰ ਡਰਾਅ 9 ਜਨਵਰੀ ਨੂੰ, ਪਹਿਲਾ ਇਨਾਮ 1 ਲੱਖ ਰੁਪਏ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਅਧੀਨ ਲਿਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵਿਸ਼ੇਸ਼ ਪਹਿਲਕਦਮੀ -ਆਯੂਸ਼ਮਾਨ ਕਾਰਡ ਦੀਵਾਲੀ ਬੰਪਰ ਦਾ ਡਰਾਅ 9 ਜਨਵਰੀ, 2024 ਨੂੰ ਕੱਢਿਆ ਜਾ ਰਿਹਾ ਹੈ। (Ayushman Card)

ਇਹ ਵੀ ਪੜ੍ਹੋ: ਹੁਣ ਇੰਤਕਾਲ ਲਈ ਨਹੀਂ ਖਾਣੇ ਪੈਣਗੇ ਧੱਕੇ, ਵਿਭਾਗ ਦੀ ਨਿਵੇਕਲੀ ਪਹਿਲ

ਇਹ ਡਰਾਅ ਪੰਜਾਬ ਰਾਜ ਲਾਟਰੀਆਂ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਦੇ ਕੈਂਪ ਦਫ਼ਤਰ ਵਿਖੇ ਲੋਕਾਂ ਦੀ ਮੌਜ਼ੂਦਗੀ ਵਿੱਚ ਕੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਰਾਜ ਸਿਹਤ ਏਜੰਸੀ ਵੱਲੋਂ 16 ਅਕਤੂਬਰ ਨੂੰ ਇੱਕ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਖ਼ੁਦ ਨੂੰ ਰਜਿਸਟਰ ਕਰਵਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਮੌਕਾ ਸੀ।

ਪਹਿਲਾ ਇਨਾਮ 1 ਲੱਖ ਰੁਪਏ ਹੋਵੇਗਾ (Ayushman Card)

ਇਸ ਸਕੀਮ ਦੀ ਮਿਆਦ ਪਹਿਲਾਂ 30 ਨਵੰਬਰ, 2023 ਤੱਕ ਸੀ ਪਰ ਬਾਅਦ ਵਿੱਚ ਇਸ ਨੂੰ 31 ਦਸੰਬਰ 2023 ਤੱਕ ਵਧਾ ਦਿੱਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈ ਸਕਣ। ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਬਬੀਤਾ ਨੇ ਕਿਹਾ ਕਿ ਬਿਨਾਂ ਕਿਸੇ ਲਿਹਾਜ਼ਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ 10 ਖੁਸ਼ਕਿਸਮਤ ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਾ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ, ਜਦੋਂਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ।

ਪੰਜਾਬ ’ਚ 5 ਲੱਖ ਦੇ ਇਲਾਜ਼ ਲਈ ਕਾਰਡਾਂ ਬਣਾਉਣੇ ਹੋਏ ਸ਼ੁਰੂ
ਹੈਲਥ ਮੇਲੇ ’ਚ Ayushman Card ਅਤੇ ਆਭਾ ਆਈਡੀ ਬਣਾਈਆਂ ਗਈਆਂ

ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਥਾਨਕ ਸੀ ਐਚ ਸੀ ਫਿਰੋਜਸ਼ਾਹ ਵਿਖੇ ਆਯੂਸ਼ਮਾਨ ਭਵ ਪ੍ਰੋਗਰਾਮ ਤਹਿਤ ਅੱਜ ਹੈਲਥ ਮੇਲਾ ਲਾਇਆ ਗਿਆ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਦੀਪਕ ਚੰਦਰ ਐੱਸਐੱਮਓ ਫਿਰੋਜਸ਼ਾਹ ਅਤੇ ਨੇਹਾ ਭੰਡਾਰੀ ਬੀਈਈ ਨੇ ਦੱਸਿਆ ਕਿ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪ੍ਰੋਗਰਾਮ ਦੀ ਅਗ;ਵਾਈ ਕਰਦਿਆਂ ਡਾ. ਦੀਪਕ ਚੰਦਰ ਐਸਐਮਓ ਫਿਰੋਜਸ਼ਾਹ ਤੇ ਨੇਹਾ ਭੰਡਾਰੀ ਬੀ ਈ ਈ ਨੇ ਕਿਹਾ ਹੁਣ ਲਗਾਤਾਰ ਸਿਹਤ ਜਾਗਰੂਕਤਾ ਲਿਆਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਕਵਰ ਕਰਨ ਲਈ ਨਵੇਂ ਕਾਰਡ ਬਣਾਉਣ ਸਬੰਧੀ 17 ਸਤੰਬਰ ਤੋਂ ਕੈਪਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ! (Ayushman Card)

ਪ੍ਰੋਗਰਾਮ ਤਹਿਤ ਨਵੇਂ Ayushman Card ਬਣਾਉਣ ਤੋਂ ਇਲਾਵਾ ਖੂਨ ਦਾਨ ਕੈਂਪ ਤੇ ਅੰਗਦਾਨ ਲਈ ਕੀਤਾ ਗਿਆ ਜਾਗਰੂਕ

ਇਸ ਤੋਂ ਇਲਾਵਾ ਸਿਹਤ ਸੰਸਥਾਵਾਂ ਵਿੱਚ ਖੂਨ ਦਾਨ ਕੈਂਪ ਵੀ ਲਗਾਏ ਜਾਣਗੇ ਅਤੇ ਨਾਲ ਹੀ ਅੰਗਦਾਨ ਨੂੰ ਉਤਸਾਹਿਤ ਕਰਨ ਸਬੰਧੀ ਸੋਹੰ ਚੁੱਕ ਸਮਾਗਮ ਵੀ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਫ ਸਫਾਈ ਦੇ ਮਹੱਤਵ ਨੂੰ ਹੁਲਾਰਾ ਦੇਣ ਲਈ ਸਵੱਛਤਾ ਅਭਿਆਨ ਵੀ ਸਿਹਤ ਸੰਸਥਾਵਾਂ ਵਿਖੇ ਚਲਾਏ ਜਾਣਗੇ ਅਤੇ ਇਹ  ਪ੍ਰੋਗਰਾਮ 2 ਅਕਤੂਬਰ ਨੂੰ ਗ੍ਰਾਮ ਸਭਾ ਦੇ ਇਜਲਾਸ ਕਾਰਵਾਏ ਜਾਣਗੇ!।ਇਸ ਪ੍ਰੋਗਰਾਮ ਤਹਿਤ ਪਹਿਲੇ ਹਫਤੇ ਨੋਨ ਗੈਰ ਸੰਚਾਰੀ ਰੋਗ ਕਮਿਊਨੀਕੇਬਲ ਡਿਸੀਜ਼ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ ਜਦਕਿ ਦੂਸਰੇ ਹਫ਼ਤੇ ਕਮਿਊਨੀਕੇਬਲ ਡਿਸੀਜ਼ ਅਤੇ ਤੀਸਰੇ ਹਫ਼ਤੇ ਜੱਚਾ ਬੱਚਾ ਸਿਹਤ ਸੰਭਾਲ ਬਾਰੇ ਜਾਗਰੂਕਤਾ ਪ੍ਰੋਗਰਾਮ ਹੋਣਗੇ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਸਾਰੇ ਸਿਹਤ ਕਾਮੇ, ਆਂਗਣਵਾੜੀ ਸੈਂਟਰ ਅਤੇ ਪੇਂਡੂ ਵਿਕਾਸ ਦੇ ਕਾਮੇ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਪ੍ਰੋਗਰਾਮ ਉਲੀਕਣਗੇ ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਇਸ ਮੌਕੇ ਮਨਪ੍ਰੀਤ ਕੌਰ  ਸੀ.ਐਚ.ਓ, ਰਮਿੰਦਰ ਕੌਰ ਏ ਐਨ ਐਮ, ਜਗਜੀਤ ਸਿੰਘ ਆਈ.ਏ, ਯੋਗੇਸ ਆਯੁਸਮਾਨ ਮਿਤਰਾ, ਆਸ਼ਾ ਵਰਕਰਾਂ ਅਤੇ ਆਮ ਜਨਤਾ ਆਦਿ ਵੀ ਹਾਜ਼ਰ ਸਨ ।